ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  15 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  22 minutes ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  38 minutes ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  48 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਰਨਤਾਰਨ

ਤਵੀਆਂ ਲਿਜਾਣ ਕਾਰਨ ਹੋਏ ਝਗੜੇ 'ਚ ਦੋ ਔਰਤਾਂ ਤੇ ਇਕ ਨੌਜਵਾਨ ਜ਼ਖ਼ਮੀ

ਸਰਾਏਾ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਛੀਨਾ ਬਿਦੀ ਚੰਦ 'ਚ ਤਵੀਆਂ ਲਿਜਾਣ ਤੇ ਦੋ ਪਰਿਵਾਰਾਂ ਵਿਚ ਹੋਏ ਝਗੜੇ ਵਿਚ ਇਕ ਪਰਿਵਾਰ ਦੀਆਂ ਦੋ ਔਰਤਾਂ ਤੇ ਦੂਸਰੇ ਪਰਿਵਾਰ ਦਾ ਨੌਜਵਾਨ ਜ਼ਖ਼ਮੀ ਹੋ ਗਿਆ | ਇਸ ...

ਪੂਰੀ ਖ਼ਬਰ »

ਜ਼ਮੀਨੀ ਰੰਜਿਸ਼ ਤਹਿਤ ਮਾਰੀਆਂ ਸੱਟਾਂ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਜ਼ਮੀਨੀ ਰੰਜਿਸ਼ ਨੂੰ ਲੈ ਕੇ 2 ਵਿਅਕਤੀਆਂ ਨਾਲ ਮਾਰਕੁੱਟ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ ...

ਪੂਰੀ ਖ਼ਬਰ »

ਸੀ.ਪੀ.ਆਈ. 17 ਨੂੰ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰੇਗੀ-ਮਾੜੀਮੇਘਾ, ਸੋਹਲ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)¸ਸੀ.ਪੀ.ਆਈ. ਜ਼ਿਲ੍ਹਾ ਕੌਾਸਲ ਤਰਨ ਤਾਰਨ ਦੀ ਮੀਟਿੰਗ ਕਾ. ਪਵਨ ਕੁਮਾਰ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਮੋਦੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ 18 ਨੂੰ ਥਾਣਾ ਖਾਲੜਾ ਦਾ ਘਿਰਾਓ ਕਰੇਗੀ

ਖਾਲੜਾ, 13 ਅਕਤੂਬਰ (ਜੱਜਪਾਲ ਸਿੰਘ)-ਕਿਾਸਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾਈ ਆਗੂ ਦਲੇਰ ਸਿੰਘ ਦੀ ਅਗਵਾਈ ਹੇਠ ਪਿੰਡ ਰਾਜੋਕੇ ਵਿਖੇ ਹੋਈ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਰਾਜੋਕੇ ...

ਪੂਰੀ ਖ਼ਬਰ »

ਭੇਡਾਂ ਚਾਰ ਰਹੇ ਵਿਅਕਤੀ ਨਾਲ ਮਾਰਕੁੱਟ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਭੇਡਾਂ ਚਾਰ ਰਹੇ ਇਕ ਵਿਅਕਤੀ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਔਰਤ ਪਾਸੋਂ ਪਰਸ ਖੋਹ ਕੇ ਲੁਟੇਰੇ ਫਰਾਰ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਔਰਤ ਪਾਸੋਂ 2 ਅਣਪਛਾਤੇ ਲੁਟੇਰਿਆਂ ਵਲੋਂ ਪਰਸ ਖੋਹਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ਕੁਲਵਿੰਦਰ ਕੌਰ ਪਤਨੀ ਸੁਖਪਾਲ ...

ਪੂਰੀ ਖ਼ਬਰ »

550 ਸਾਲਾ ਨੂੰ ਸਮਰਪਿਤ ਮਾਲਚੱਕ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਂਰਾ ਨੌਜਵਾਨ ਸਿੰਘ ਸਭਾ ਪਿੰਡ ਮਾਲਚੱਕ ਅਤੇ ਸਮੂਹ ਇਲਾਕਾ ਨਿਵਾਸੀ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪੰਜ ਪਿਆਰਿਆਂ ਦੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ 5 ਜ਼ਿਲਿ੍ਹਆਂ ਦੇ ਪਟਵਾਰੀਆਂ ਵਲੋਂ ਭਲਕੇ ਫ਼ਗਵਾੜਾ ਵਿਖੇ ਰੋਸ ਰੈਲੀ ਕਰਨ ਦਾ ਐਲਾਨ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਸਿੰਘ ਪੰਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ 14 ਅਕਤੂਬਰ 2019 ਤੱਕ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ 15 ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਕਮੇਟੀ ਜ਼ਿਮਨੀ ਚੋਣਾਂ ਵਿਚ ਕਰੇਗੀ ਸਰਕਾਰ ਦਾ ਪਿੱਟ ਸਿਆਪਾ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਮੁੱਲਾਂਪੁਰ ਦਾਖ਼ਾ ਵਿਸ਼ਾਲ ਰੈਲੀ ਲਈ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਪੰਜਾਬ ਵਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਕਨਵੀਨਰ ਕੁਲਵਿੰਦਰ ਸਿੰਘ ਰੋਡਵੇਜ਼, ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਲੋਕ ਅਕਾਲੀ ਦਲ ਦੇ ਹੱਕ ਵਿਚ ਭੁਗਤਣ ਦਾ ਮਨ ਬਣਾ ਚੁੱਕੇ-ਮੰਨਾ

ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਦਾਖਾ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਪਾਰਟੀ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਲਗਾਈ ਗਈ ਡਿਊਟੀ ਤਹਿਤ ਮੰਨਾ ਨੇ ਆਪਣੇ ਸਮਰਥਕਾਂ ਕੌਮੀ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਜਾਰੀ ਅਣਮਿੱਥੇ ਸਮੇਂ ਦਾ ਧਰਨਾ ਤੀਜੇ ਦਿਨ ਵੀ ਜਾਰੀ

ਗੋਇੰਦਵਾਲ ਸਾਹਿਬ, 13 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਦੇ ਦਫ਼ਤਰ ਬਾਹਰ ਲਾਇਆ ਧਰਨਾ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਭਗੌੜਾ ਕਾਬੂ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਦਾਲਤ ਵਲੋ ਭਗੌੜੇ ਕਰਾਰ ਦਿੱਤੇ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)¸ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਸਬੰਧਿਤ ਸੈਂਟਰ ਆਫ ਟਰੇਂਡ ਯੂਨੀਅਨ (ਸੀ.ਟੀ.ਯੂ.) ਪੰਜਾਬ ਦੀ ਮੀਟਿੰਗ ਜਸਬੀਰ ਸਿੰਘ ਪੰਡੋਰੀ ਰਣ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਪੰਡੋਰੀ ਰਣਸਿੰਘ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਦੀ ਵਿਸ਼ਾਲ ਮੀਟਿੰਗ ਹੋਈ

ਤਰਨ ਤਾਰਨ, 13 ਅਕਤੂਬਰ (ਕੱਦਗਿੱਲ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਅੱਜ ਸੂਬਾ ਹੈੱਡਕੁਆਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

4 ਹਲਕਿਆਂ ਦੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੋਵੇਗੀ ਜਿੱਤ-ਪਲਾਸੌਰ

ਸ਼ਾਹਬਾਜ਼ਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)-ਪੰਜਾਬ 'ਚ ਚਾਰ ਹਲਕਿਆਂ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ ਤੇ ਵੱਡੀ ਜਿੱਤ ਦੇ ਦਾਅਵੇ ਕਰਨ ਵਾਲੇ ਵਿਰੋਧੀਆਂ ਦੇ ਸਭ ਭੁਲੇਖੇ ਦੂਰ ਹੋ ਜਾਣਗੇ, ਕਿਉਂਕਿ ਸੂਬੇ ਦੇ ਲੋਕ ਕੈਪਟਨ ...

ਪੂਰੀ ਖ਼ਬਰ »

ਜਲਾਲਾਬਾਦ ਸੀਟ ਵੱੱਡੇ ਫ਼ਰਕ ਨਾਲ ਕਾਂਗਰਸ ਪਾਰਟੀ ਜਿੱਤੇਗੀ-ਸੰਸਦ ਮੈਂਬਰ ਡਿੰਪਾ

ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਜਲਾਲਾਬਾਦ ਦੀ ਅਕਾਲੀ ਦਲ ਦੇ ਗੜ੍ਹ ਵਜ਼ੋਂ ਜਾਣੀ ਜਾਂਦੀ ਸੀਟ ਨੂੰ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ | ਇਹ ਜਾਣਕਾਰੀ ਜ਼ਿਮਨੀ ਚੋਣ ਦੀ ਕਮਾਨ ਸੰਭਾਲ ਰਹੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਪਣੇ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਪਹੁੰਚਣ ਵਾਲੀਆਂ ਸੰਗਤਾਂ ਦਾ ਕੋਟਿਨ ਕੋਟ ਧੰਨਵਾਦ : ਬਾਬਾ ਲੱਖਾ ਸਿੰਘ ਕੋਟੇ ਵਾਲੇ

ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਜੋ ਕਿ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਪੰਠੇਵਿੰਡਪੁਰ) ਦੀ ਪਵਿੱਤਰ ਧਰਤੀ ਹੈ, ਵਿਖੇ 1, 2, 3 ਨਵੰਬਰ ਨੂੰ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਮਨਾਏ ਜਾ ...

ਪੂਰੀ ਖ਼ਬਰ »

ਫਰੈਡਜ਼ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਲੋੜਵੰਦ ਵਿਅਕਤੀ ਦੇ ਘਰ ਦੀ ਛੱਤ ਪਾਈ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)¸ਫਰੈਂਡਜ਼ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਪਿਛਲੇ ਦਿਨੀਂ ਪਿੰਡ ਕੋਟ ਧਰਮ ਚੰਦ ਕਲਾਂ (ਵੱਡਾ ਕੋਟ) ਦੇ ਵਸਨੀਕ ਲੋੜਵੰਦ ਵਿਅਕਤੀ ਗੁਰਦੇਵ ਸਿੰਘ ਦੇ ਘਰ ਦੀ ਛੱਤ ਪਾਉਣ ਦਾ ਉਪਰਾਲਾ ਕੀਤਾ ਗਿਆ | ਇਸ ਮੌਕੇ ਫਰੈਂਡਜ਼ ਸੇਵਾ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਖ਼ੇਤੀਬਾੜੀ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਝਬਾਲ, 13 ਅਕਤੂਬਰ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਮੁੱਖ ਖ਼ੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖ਼ੇਤੀਬਾੜੀ ਅਫ਼ਸਰ ਡਾ: ਸੁਰਿੰਦਪਰਾਲ ਸਿੰਘ ਦੀ ਅਗਵਾਈ ਹੇਠ ਪਿੰਡ ਕਸੇਲ ਤੇ ਇਸ ...

ਪੂਰੀ ਖ਼ਬਰ »

ਰਮਿੰਦਰ ਆਵਲਾ ਦੇ ਹੱਕ ਸਾਰੇ ਵਰਗਾਂ ਦਾ ਭਰਵਾਂ ਹੁੰਗਾਰਾ ਮਿਲ ਰਿਹੈ-ਵਿਧਾਇਕ ਭੁੱਲਰ

ਅਮਰਕੋਟ, 13 ਅਕਤੂਬਰ (ਭੱਟੀ)-ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਸਿੰਘ ਆਂਵਲਾ ਦੀ ਚੋਣ ਮੁਹਿੰਮ ਨੂੰ ਸਾਰੇ ਵਰਗਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਦਾਖਾ ਵਿਚ ਸੁਖਬੀਰ ਦੀ ਫੇਰੀ ਨੇ ਸਮੀਕਰਨ ਅਕਾਲੀ ਦਲ ਦੇ ਹੱਕ ਵਿਚ ਬਦਲੇ-ਜਹਾਂਗੀਰ, ਸ਼ੇਖ

ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਦਲਬੀਰ ਸਿੰਘ ਜਹਾਂਗੀਰ ਨੇ ਗੁਰਸੇਵਕ ਸਿੰਘ ਸ਼ੇਖ ਸਮੇਤ ਫੋਨ 'ਤੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਡੋਗਰ ਪੀਰ ਜੀ ਤੇ ਸ਼ਹੀਦ ਬਾਬਾ ਸੇਲਵਰਾਹ ਦੀ ਯਾਦ 'ਚ ਕਬੱਡੀ ਮੁਕਾਬਲੇ ਕਰਵਾਏ

ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ਼ਹੀਦ ਬਾਬਾ ਡੋਗਰ ਪੀਰ ਜੀ ਅਤੇ ਸ਼ਹੀਦ ਬਾਬਾ ਸੇਲਵਰਾਹ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਪਿੰਡ ਝੰੰਡੇਰ ਮਹਾਂਪੁਰਖਾਂ ਵਿਖੇ ਬਾਬਾ ਬਲਦੇਵ ਸਿੰਘ, ਬਾਬਾ ਗੁਰਵਿੰਦਰ ਸਿੰਘ, ਅਤੇ ਬਚਿੱਤਰ ਸਿੰਘ ਪਟਵਾਰੀ ਆਦਿ ਦੀ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਸਰਹਾਲੀ ਕਲਾਂ, 13 ਅਕਤੂਬਰ (ਅਜੈ ਸਿੰਘ ਹੁੰਦਲ)-ਮੁੱਖ ਖ਼ੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖ਼ੇਤੀਬਾੜੀ ਅਫ਼ਸਰ ਡਾ: ਜਗਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਠੱਠੀਆਂ ਮਹੰਤਾਂ ਵਿਖੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਜੈਵਿਕ ਖੇਤੀ ਸਬੰਧੀ ਕੀਤਾ ਜਾਗਰੂਕ

ਝਬਾਲ, 13 ਅਕਤੂਬਰ (ਸੁਖਦੇਵ ਸਿੰਘ)-ਹਾਵਰਡਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ ਦੇ ਵਿਦਿਆਰਥੀਆਂ ਨੂੰ ਸ. ਬੰਤਾ ਸਿੰਘ ਵਿਰਕ ਕੁਦਰਤੀ ਖ਼ੇਤੀ ਫਾਰਮ ਅਤੇ ਖੋਜ ਕੇਂਦਰ ਵਿਖੇ ਲਿਜਾ ਕੇ ਜੈਵਿਕ ਖ਼ੇਤੀ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਮੰਨੂ ਅਰੋੜਾ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਲਗਾਇਆ

ਸਰਾਏ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ) ਮੰਨੂੰ ਅਰੋੜਾ ਹਸਪਤਾਲ ਛੇਹਰਟਾ ਵਲੋਂ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆ ਗਈਆਂ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ: ਰਿਸ਼ੀ ਅਰੋੜਾ ਨੇ ਦੱਸਿਆ ਕਿ ਇਸ ਕੈਂਪ ਵਿਚ ਡਾਕਟਰਾਂ ਦੀ ਟੀਮ ਵਲੋਂ ...

ਪੂਰੀ ਖ਼ਬਰ »

ਭਿੱਖੀਵਿੰਡ ਇਲਾਕੇ ਦੇ ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਲਈ ਮੁਫ਼ਤ ਦਿੱਤੀ ਜਾ ਰਹੀ ਹੈ ਸਿਖਲਾਈ

ਭਿੱਖੀਵਿੰਡ, 13 ਅਕਤੂਬਰ (ਬੌਬੀ)¸ਅੱਜ ਜਦੋਂ ਹਰ ਪਾਸੇ ਪੈਸੇ ਦੀ ਦੌੜ ਵਿਚ ਦੁਨੀਆਂ ਭੱਜੀ ਹੋਈ ਹੈ, ਉਥੇ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਰਮੀ ਵਿਚ ਭਰਤੀ ਹੋਣ ਵਿਚ ਮਦਦ ਕਰਨ ਲਈ ਇਕ ਸਾਬਕਾ ਫ਼ੌਜੀਆਂ ਦਾ ਗਰੁੱਪ ਸੁਰਜੀਤ ਸਿੰਘ ਭਿੱਖੀਵਿੰਡ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਜ਼ਿਲ੍ਹਾ ਪੱਧਰ 'ਤੇ ਮੋਹਰੀ

ਗੋਇੰਦਵਾਲ ਸਾਹਿਬ, 13 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)–ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਸਹੋਦਿਆ ਵਲੋਂ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਤਰਨ ਤਾਰਨ ਜ਼ਿਲ੍ਹੇ ਦੇ 13 ਸਕੂਲਾਂ ਦੇ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਵਿਖੇ ਦਾਦਾ-ਦਾਦੀ, ਨਾਨਾ-ਨਾਨੀ ਦਿਵਸ ਮਨਾਇਆ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਬੱਚੇ ਲਈ ਦਾਦਾ-ਦਾਦੀ, ਨਾਨਾ-ਨਾਨੀ ਬਹੁਤ ਹੀ ਪਿਆਰੇ ਹੁੰਦੇ ਹਨ, ਉਨ੍ਹਾਂ ਦੀਆਂ ਪਲ ਪਲ ਦੀਆਂ ਕਹਾਣੀਆ ਹਰ ਇਕ ਦੀ ਵਧ ਰਹੀ ਉਮਰ ਦਾ ਅਟੁੱਟ ਹਿੱਸਾ ਹਨ | ਉਹ ਮੁਸੀਬਤਾਂ ਦੇ ਸਮੇਂ ਵਿਚ ਵੀ ਅਕਲਮੰਦ ਅਤੇ ਤਜ਼ਰਬੇਕਾਰ ਹੁੰਦੇ ਹਨ, ਪਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ.ਆਰ. ਦੀ ਅਗਵਾਈ ਹੇਠ ਦਾਖਾ ਹਲਕੇ 'ਚ ਕਰਾਂਗੇ ਵੱਡੇ ਪੱਧਰ 'ਤੇ ਪ੍ਰਚਾਰ-ਸਰਕਲ ਪ੍ਰਧਾਨ ਬਿੱਲਾ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਵਿਧਾਇਕ ਜਥੇਦਾਰ ਮਲਕੀਤ ਸਿੰਘ ਏ.ਆਰ. ਦੀ ਅਗਵਾਈ ਹੇਠ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੀ ਚੋਣ ਮੁਹਿੰਮ ਨੁੰ ਤਕੜਾ ਹੁਲਾਰਾ ਦੇਣ ਲਈ ਵੱਡੇ ਪੱਧਰ 'ਤੇ ਹਲਕਾ ਬਾਬਾ ਬਕਾਲਾ ਤੋਂ ਜਥਾ ਲੈ ਕਿ ...

ਪੂਰੀ ਖ਼ਬਰ »

ਵਾਲਮੀਕਿ ਸ਼ਕਤੀ ਸੰਗਠਨ ਵਲੋਂ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)-ਵਾਲਮੀਕਿ ਸ਼ਕਤੀ ਸੰਗਠਨ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਤਰਨ ਤਾਰਨ ਸ਼ਹਿਰ ਵਿਚ ਕੱਢੀ ਗਈ | ਜੋ ਕਿ ਭਗਵਾਨ ਵਾਲਮੀਕਿ ਮੰਦਰ ਧੋੜਾ ਚੌਾਕੀ ਤੋਂ ਸ਼ੁਰੂ ਹੋਈ ਅਤੇ ਮੁਹੱਲਾ ...

ਪੂਰੀ ਖ਼ਬਰ »

ਬਾਬਾ ਸਾਹਿਬ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਮਨਾਈ

ਸ਼ਾਹਬਾਜ਼ਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)-ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰ ਝਾੜ ਸਾਹਿਬ ਵਿਖੇ ਬਾਬਾ ਸਾਹਿਬ ਸਿੰਘ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਦੀਵਾਨ ਹਾਲ ਵਿਚ ...

ਪੂਰੀ ਖ਼ਬਰ »

ਬੀਰ ਸਿੰਘ ਪਹਿਲਵਾਨ ਚੀਮਾ ਨੇ ਸੋਨੇ ਦਾ ਤਗਮਾ ਜਿੱਤ ਕੇ ਭਾਰਤ ਅਤੇ ਸਰਹੱਦੀ ਪਿੰਡ ਦਾ ਨਾਂਅ ਰੌਸ਼ਨ ਕੀਤਾ-ਲਾਲੀ ਢਾਲਾ

ਸਰਾਏ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਚੀਮਾ ਕਲਾਂ ਦੇ ਜੰਮਪਲ ਪਹਿਲਵਾਨ ਬੀਰ ਸਿੰਘ ਨੇ ਸੋਨ ਤਗਮਾ ਜਿੱਤ ਇਲਾਕੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਕਾਲੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗਾਬੜੀਆ ਨਾਲ ਦਾਖਾ ਹਲਕੇ ਦੀ ਚੋਣ ਸਬੰਧੀ ਸਾਬਕਾ ਵਿਧਾਇਕ ਜਲਾਲ ਉਸਮਾ ਨੇ ਕੀਤੀਆਂ ਅਹਿਮ ਵਿਚਾਰਾਂ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿੱਚ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨਾਲ ਅਹਿਮ ਵਿਚਾਰਾਂ ਸਾਂਝੀਆਂ ਕਰਦਿਆਂ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲਉਸਮਾ ਨੇ ਪੱਤਰਕਾਰਾਂ ਨੂੰ ਦੱਸਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪੰਜਾਬ ਦੀ ਜਨਤਾ ਨੂੰ ਲਾਏ ਝੂਠੇ ਲਾਰੇ ਹੀ ਉਸ ਦੇ ਉਮੀਦਵਾਰਾਂ ਨੂੰ ਲੈ ਡੁੱਬਣਗੇ ਅਤੇ ਚਾਰੇ ਜ਼ਿਮਨੀ ਸੀਟਾਂ 'ਤੇ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ | ਇਸ ਮੌਕੇ ਸੀਨੀਅਰ ਯੂਥ ਆਗੂ ਪ੍ਰਭਜੋਤ ਸਿੰਘ ਨਾਗੋਕੇ, ਡਾਇਰੈਕਟਰ ਰਜਿੰਦਰ ਸਿੰਘ ਲਿੱਧੜ, ਜਥੇਦਾਰ ਗੁਰਚਰਨ ਸਿੰਘ ਸੁਸਾਇਟੀ ਪ੍ਰਧਾਨ ਵੈਰੋਵਾਲ ਬਾਵਿਆਂ, ਸੁਖਵਿੰਦਰ ਸਿੰਘ ਬੁਤਾਲਾ ਪੀ.ਏ, ਗੁਰਜੀਤ ਸਿੰਘ ਸਠਿਆਲਾ, ਬਖਸੀਸ ਸਿੰਘ ਨਰੋਤਮਪੁਰ, ਰਣਜੀਤ ਸਿੰਘ ਰਾਣਾ ਖੱਖ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੋਦੀ ਸਰਕਾਰ ਨੇ ਭਾਰਤ ਦੀ ਆਰਥਿਕਤਾ ਤਬਾਹ ਕਰ ਦਿੱਤੀ-ਜਲਾਲਾਬਾਦ

ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਦੇਸ਼ ਦੀ ਆਰਥਿਕਤਾ ਤਬਾਹ ਕਰ ਦਿੱਤੀ ਹੈ | ਭਾਰਤ ਵਿਚ ਅਮੀਰ ਲੋਕਾਂ ਦੇ ਕਾਰੋਬਾਰ ਚੱਲ ਰਹੇ ਹਨ ਜਦ ਕਿ ਛੋਟੇ ਕਾਰਖਾਨੇ, ਇੰਡਸਟਰੀਆਂ ਆਰਥਿਕ ਮੰਦੀ ਨਾਲ ਜੂਝ ਰਹੇ ਹਨ | ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਬੁੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੀਟ 'ਚ ਮਾਰੀਆਂ ਮੱਲਾਂ

ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ 65ਵੀਂ ਜ਼ੋਨਲ ਅਥਲੈਟਿਕ ਮੀਟ ਦੇ ਚੋਹਲਾ ਸਾਹਿਬ ਵਿਖੇ ਹੋਏ ਮੁਕਾਬਲਿਆਂ ਵਿਚੋਂ ਮੱਲਾਂ ਮਾਰੀਆਂ | ਸਕੂਲ ਪਿ੍ੰਸੀਪਲ ਸ੍ਰੀਮਤੀ ਹਰਜਿੰਦਰਪਾਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੇ ਮੌਕੇ 'ਤੇ ਪੱਟੀ ਵਿਚ ਸ਼ੋਭਾ ਯਾਤਰਾ ਕੱਢੀ

ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ) ¸ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਪੱਟੀ ਸ਼ਹਿਰ ਵਿਚ ਭਗਵਾਨ ਵਾਲਮੀਕਿ ਸਭਾ ਪੱਟੀ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਿਰ ਪੱਟੀ ਤੋਂ ਸ਼ੁਰੂ ਹੋ ਕੇ ਪੱਟੀ ...

ਪੂਰੀ ਖ਼ਬਰ »

ਪਿੰਡ ਕੱਦਗਿੱਲ ਵਿਖੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਕੱਲ੍ਹ-ਗਿੱਲ

ਤਰਨ ਤਾਰਨ, 13 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਗੁਰੂ ਅਮਰਦਾਸ ਮਿਸ਼ਨ ਟਰੱਸਟ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਿਯੋਗ ਨਾਲ ਪਿੰਡ ਕੱਦਗਿੱਲ ਦੇ ਜੰਮਪਲ ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ ਸਮਾਜ ਸੇਵੀ ਅਮਨਦੀਪ ਸਿੰਘ ਗਿੱਲ ਵਲੋਂ ਪਿੰਡ ਕੱਦਗਿੱਲ ਦੇ ਸਰਕਾਰੀ ...

ਪੂਰੀ ਖ਼ਬਰ »

ਭੱਠ ਸਾਹਿਬ ਦੇ ਜੋੜ ਮੇਲੇ ਨੂੰ ਸਮਰਪਿਤ ਲਗਾਇਆ ਦਸਤਾਰ ਸਿਖਲਾਈ ਕੈਂਪ

ਪੱਟੀ 13 ਅਕਤੂਬਰ (ਅਵਤਾਰ ਸਿੰਘ ਖਹਿਰਾ)¸ਬਾਬਾ ਬਿਧੀ ਚੰਦ ਜੀ ਵਲੋਂ ਬਲਦੇ ਭੱਠ ਚ ਬੈਠਣ ਦੀ ਯਾਦ ਵਿਚ ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ 'ਟਰਬਨ ਸੈਂਟਰ ਅੰਮਿ੍ਤਸਰ ਸ੍ਰੀ ਦਰਬਾਰ ਸਾਹਿਬ ਲ਼ੰਗਰ ਹਾਲ' ਵਲੋਂ ਮੁਫ਼ਤ ਦਸਤਾਰ ...

ਪੂਰੀ ਖ਼ਬਰ »

ਉੱਘੇ ਕਵੀਸ਼ਰ ਬਲਜੀਤ ਸਿੰਘ ਬਗੀਚਾ ਨੂੰ ਸਨਮਾਨਿਤ ਕੀਤਾ

ਸੁਰ ਸਿੰਘ, 13 ਅਕਤੂਬਰ (ਧਰਮਜੀਤ ਸਿੰਘ)-ਬੀਤੇ ਦਿਨੀਂ ਘਰਿਆਲਾ ਵਿਖੇ ਕਰਵਾਏ ਗਏ ਕਵੀਸ਼ਰ ਕਲਾ ਮੁਕਾਬਲਿਆਂ ਵਿਚ 51000 ਰੁਪਏ ਦਾ ਨਗਦ ਇਨਾਮ ਪ੍ਰਾਪਤ ਕਰਨ ਵਾਲੇ ਉੱਘੇ ਕਵੀਸ਼ਰ ਜਥਾ ਭਾਈ ਭਗਵੰਤ ਸਿੰਘ ਸੂਰਵਿੰਡ ਦੇ ਸਾਥੀ ਮੈਂਬਰ ਕਵੀਸ਼ਰ ਬਲਜੀਤ ਸਿੰਘ ਬਗੀਚਾ ਸੁਰ ਸਿੰਘ ...

ਪੂਰੀ ਖ਼ਬਰ »

ਬਾਬਾ ਬਿਧੀ ਚੰਦ ਵਲੋਂ ਬਲਦੇ ਭੱਠ ਵਿਚ ਬੈਠਣ ਦਾ ਸਾਲਾਨਾ ਜੋੜ ਮੇਲਾ ਸਮਾਪਤ

ਪੱਟੀ, 13 ਅਕਤੂਬਰ (ਅਵਤਾਰ ਸਿੰਘ ਖਹਿਰਾ)¸ਸ੍ਰੀ ਅਕਾਲ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਦਰਬਾਰ ਸ੍ਰੀ ਅੰਮਿ੍ਤਸਰ ਦੇ ਸਾਬਕਾ ਹੈੱਡ ਗ੍ਰੰਥੀ ਬਾਬਾ ਬਿਧੀ ਚੰਦ ਜੀ ਛੀਨਾ ਗੁਰੂ ਕਾ ਸੀਨਾ ਜੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਅਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਲੰਧਰ ਜ਼ੋਨ ਦੇ ਚੀਫ ਇੰਜਨੀਅਰ ਗੁਰਿੰਦਰ ਸਿੰਘ ਮਜੀਠੀਆ ਨਿਸ਼ਾਨ-ਏ-ਸਿੱਖੀ ਪਧਾਰੇ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਜਲੰਧਰ ਜੋਨ ਦੇ ਚੀਫ਼ ਇੰਜਨੀਅਰ ਗੁਰਿੰਦਰ ਸਿੰਘ ਮਜੀਠੀਆ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਵਿਖੇ ਪੁੱਜੇ | ਇਸ ਦੌਰਾਨ ਉਨ੍ਹਾਂ ਇਲਾਕੇ ਦੀਆਂ ਪ੍ਰਦੂਸ਼ਣ ਸੰਬੰਧੀ ਸਮੱਸਿਆਵਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਸਿੱਖ ਕੌਮ ਨਿਆਰੇ ਪੰਥ ਦੀ ਪ੍ਰਤੀਕ ਹੈ-ਗਿਆਨੀ ਨਿਸ਼ਾਨ ਸਿੰਘ

ਝਬਾਲ, 13 ਅਕਤੂਬਰ (ਸੁਖਦੇਵ ਸਿੰਘ)-ਸੰਘ ਮੁਖੀ ਮੋਹਨ ਭਾਗਵਤ ਵਲੋਂ ਭਾਰਤ 'ਚ ਰਹਿਣ ਵਾਲੇ ਹਰੇਕ ਨਾਗਰਿਕ ਨੂੰ ਹਿੰਦੂ ਦੱਸਣ ਦੇ ਬਿਆਨ ਦੀ ਨਿਖੇਧੀ ਕਰਦਿਆਂ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਕਿਹਾ ਕਿ ਸਿੱਖ ਕੌਮ ...

ਪੂਰੀ ਖ਼ਬਰ »

ਸਤਿ ਕਰਤਾਰ ਹਸਪਤਾਲ ਵਿਖੇ ਡਾ ਨਵਤੇਜ ਸਿੰਘ ਪਵਾਰ ਵਲੋਂ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

ਫਤਿਆਬਾਦ, 13 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਵਿੱਦਿਆ ਵਿਭਾਗ ਵਿਚ ਪਿ੍ੰਸੀਪਲ ਵਜੋਂ 32 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਤੋਂ ਬਾਅਦ ਪਿਛਲੇ ਦਿਨੀਂ ਸੇਵਾ ਮੁਕਤ ਹੋਏ ਸ੍ਰੀਮਤੀ ਹਰਜੀਤ ਕੌਰ ਪਤਨੀ ਡਾ. ਨਵਤੇਜ ਸਿੰਘ ਪਵਾਰ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ...

ਪੂਰੀ ਖ਼ਬਰ »

ਸਾਇੰਸ ਉਲੰਪਿਡ ਦਿੱਲੀ ਦੁਆਰਾ ਕਰਵਾਏ ਮੁਕਾਬਲਿਆਂ 'ਚ ਫੋਰ ਐੱਸ. ਸਕੂਲ ਬੂਹ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਸਾਇੰਸ ਉਲੰਪਿਡ ਦਿੱਲੀ ਦੁਆਰਾ ਕਰਵਾਏ ਗਏ ਮੁਕਾਬਲਿਆਂ ਵਿਚ ਪਹਿਲੇ ਲਿਖਤੀ ਰਾਊਾਡ ਵਿਚ ਫੋਰ ਐੱਸ ਖ਼ਾਲਸਾ ਪਬਲਿਕ ਸਕੂਲ ਬੂਹ ਹਰੀਕੇ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੁਕਾਬਲੇ ਵਿਚ 100 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕਾ ਜਲਾਲਾਬਾਦ ਦੇ ਅੱਧਾ ਦਰਜਨ ਪਿੰਡਾਂ 'ਚ ਮੀਟਿੰਗਾਂ

ਅਮਰਕੋਟ, 13 ਸਤੰਬਰ (ਗੁਰਚਰਨ ਸਿੰਘ ਭੱਟੀ)¸ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਹਲਕਾ ਜਲਾਲਾਬਾਦ ਦੀ ਉਪ ਚੋਣ ਮੁਹਿੰਮ ਦੌਰਾਨ ਹਲਕੇ ਦੇ ਪਿੰਡ ਬਹਾਮਣੀਵਾਲਾ, ਸਿਮਰੇਵਾਲਾ, ਚੱਕ ਲਹੌਰੀਆ, ਚੱਕ ਦੁਮਾਲ ਵਿਖੇ ਭਰਵੀਆ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਰਪੰਚ ਮੇਜਰ ਸਿੰਘ ਕਲਸ ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਖੇਮਕਰਨ, 13 ਅਕਤੂਬਰ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਕਾਂਗਰਸੀ ਉਮੀਦਵਾਰ ਰਮਿੰਦਰ ਆਮਲਾ ਦੇ ਹੱਕ ਵਿਚ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸਰਹੱਦੀ ਪਿੰਡ ਕਲਸ ਦੇ ਸਰਪੰਚ ਮੇਜਰ ਸਿੰਘ ਕਲਸ ਨੇ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਖਡੂਰ ਸਾਹਿਬ ਵਲੋਂ ਮੰਡੀ ਮੀਆਂਵਿੰਡ ਦੀ ਅਚਨਚੇਤ ਜਾਂਚ

ਮੀਆਂਵਿੰਡ, 13 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਐੱਸ.ਡੀ.ਐੱਮ. ਰਾਜੇਸ਼ ਕੁਮਾਰ ਖਡੂਰ ਸਾਹਿਬ ਵਲੋਂ ਮੰਡੀ ਮੀਆਂਵਿੰਡ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਸਾਨਾਂ ਦੁਆਰਾ ਮੰਡੀ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਾਂ ਦੇ ਬੱਚਿਆਂ ਨੇ ਬਲਾਕ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਸ਼ਾਹਬਾਜ਼ਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)-ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਵਾਂ ਦੇ ਬੱਚਿਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਇਨ੍ਹਾਂ ਖੇਡਾਂ ਵਿਚ ਬੱਚਿਆਂ ਨੇ ਨੈਸ਼ਨਲ ਕਬੱਡੀ ਲੜਕੇ ਵਿਚ ਪਹਿਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਧਾਰਮਿਕ ਸਥਾਨਾਂ 'ਤੇ ਬਿਨਾਂ ਪ੍ਰਵਾਨਗੀ ਸਪੀਕਰ ਲਗਾਉਣ ਵਾਲਿਆਂ 'ਤੇ ਕਾਰਵਾਈ ਕਰੇ-ਜਥੇ. ਕਿੱਕਰ ਸਿੰਘ

ਖੇਮਕਰਨ, 13 ਅਕਤੂਬਰ (ਰਾਕੇਸ਼ ਬਿੱਲਾ)-ਖੇਮਕਰਨ ਨਗਰ ਪੰਚਾਇਤ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇ. ਕਿੱਕਰ ਸਿੰਘ ਚੱਠੂ ਨੇ ਇਕ ਬਿਆਨ ਰਾਹੀਂ ਹਾਈਕੋਰਟ ਵਲੋਂ ਧਾਰਮਿਕ ਸਥਾਨਾਂ 'ਤੇ ਬਿਨਾਂ ਆਗਿਆ ਸਵੇਰ ਸ਼ਾਮ ਲਾਊਡ ਸਪੀਕਰਾਂ ਦੀ ਵਰਤੋਂ ਕਰਨ 'ਤੇ ਲਗਾਈ ਗਈ ਪਾਬੰਦੀ ...

ਪੂਰੀ ਖ਼ਬਰ »

ਆਜ਼ਾਦ ਵੈੱਲਫ਼ੇਅਰ ਐਾਡ ਸਪੋਰਟਸ ਕਲੱਬ ਦੇ ਨੌਜਵਾਨਾਂ ਨੇ ਕੀਤਾ ਚੇਅਰਮੈਨ ਰਾਣਾ ਗੰਡੀਵਿੰਡ ਨੂੰ ਸਨਮਾਨਿਤ

ਸ਼ਰਾਏ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ)-ਅੱਜ ਪਿੰਡ ਗੰਡੀਵਿੰਡ ਵਿਖੇ ਆਜ਼ਾਦ ਵੈੱਲਫੇਅਰ ਐਾਡ ਸਪੋਰਟਸ ਕਲੱਬ ਦੇ ਨੌਜਵਾਨਾਂ ਨੇ ਕੀਤੇ ਇਕ ਪ੍ਰਭਾਵਸ਼ਾਲੀ ਇਕੱਠ ਵਿਚ ਉਚੇਚੇ ਤੌਰ 'ਤੇ ਪਹੁੰਚੇ ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀਵਿੰਡ ...

ਪੂਰੀ ਖ਼ਬਰ »

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਡਾ. ਮਰਿਦੁਲਾ ਭਾਰਦਵਾਜ ਨੇ ਪੌਦੇ ਲਗਾਏ

ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼ਹੀਦ ਭਗਤ ਸਿੰਘ ਗਰੁੱਪ ਆਫ ਇੰਸਟੀਚਿਊਟ ਵਲੋਂ ਚਲਾਈ ਗਈ ਹਰਿਆਵਲ ਲਹਿਰ ਤਹਿਤ ਅੱਜ ਸੈਂਟਰਲ ਕਾਨਵੈਂਟ ਸਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਪੌਦੇ ਲਗਾਏ ਗਏ | ਇਹ ਪੌਦੇ ਸੰਸਥਾ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ

ਸੁਰ ਸਿੰਘ, 13 ਅਕਤੂਬਰ (ਧਰਮਜੀਤ ਸਿੰਘ)-ਪਿੰਡ ਪੂਹਲਾ ਸਥਿਤ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ 299ਵਾਂ ਜਨਮ ਦਿਹਾੜਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਦਾ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਪੱਟੀ, 13 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਸ਼ਤਰੰਜ਼ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ਖੇਡ ਮੁਕਾਬਲੇ ਡੀ.ਈ.ਓ. ਸਤਨਾਮ ਸਿੰਘ ਬਾਠ, ਏ.ਈ.ਓ. ਕੁਲਵਿੰਦਰ ਕੌਰ ...

ਪੂਰੀ ਖ਼ਬਰ »

ਸ਼ਤਰੰਜ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸਕੂਲ ਸ਼ਾਹਬਾਜਪੁਰੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸ਼ਾਹਬਾਜਪੁਰ, 13 ਅਕਤੂਬਰ (ਪ੍ਰਦੀਪ ਬੇਗੇਪੁਰ)¸ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ, ਸਹਾਇਕ ਸਿੱਖਿਆ ਅਫ਼ਸਰ ਖੇਡਾਂ ਕੁਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰ ਦੇ ਸਤਰੰਜ ਮੁਕਾਬਲੇ ਗੁਰੂ ਨਾਨਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX