ਤਾਜਾ ਖ਼ਬਰਾਂ


ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਲੁਧਿਆਣਾ

-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ- ਰੂਹਾਨੀਅਤ ਦਾ ਸਿਖ਼ਰ ਹੋ ਨਿੱਬੜੇ ਸਾਊਾਡ ਐਾਡ ਲਾਈਟ ਸ਼ੋਅ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਂਊਾਡ ਵਿਚ ਕਰਵਾਏ ਗਏ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਦੀ ਅੱਜ ਸਮਾਪਤੀ ...

ਪੂਰੀ ਖ਼ਬਰ »

ਸ਼ਹਿਰ ਦੀ ਗੰਭੀਰ ਹੋ ਰਹੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੁਲਿਸ ਕਮਿਸ਼ਨਰ ਨੇ ਆਪਣੀ ਨਿੱਜੀ ਕਾਰ 'ਚ ਕੀਤਾ ਸ਼ਹਿਰ ਦਾ ਨਿਰੀਖਣ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ 'ਚ ਗੰਭੀਰ ਬਣ ਰਹੀ ਬਣ ਚੁੱਕੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੁਲਿਸ ਕਮਿਸ਼ਨਰ ਵਲੋਂ ਖੁਦ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਅੱਜ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਜੱਸੀਆ ਕਾਲੋਨੀ 'ਚ ਨਾਬਾਲਿਗ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਟਵਾਰੀ ਭਲਕੇ ਫਗਵਾੜਾ 'ਚ ਕਰਨਗੇ ਰੋਸ ਮੁਜ਼ਾਹਰਾ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਅੱਜ ਦੀ ਰੈਵਨਿਊਾ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ 14 ਅਕਤੂਬਰ ਤੱਕ ਜਥੇਬੰਦੀ ਦੀਆਂ ਮੰਗਾਂ ਨਾ ਮੰਨੀਆਂ ਤਾਂ 15 ਅਕਤੂਬਰ ਨੂੰ ਫਗਵਾੜਾ ਵਿਖੇ 5 ਜ਼ਿਲੇ੍ਹ ਤਰਨਤਾਰਨ, ...

ਪੂਰੀ ਖ਼ਬਰ »

ਸਮੈਕ ਸਮੇਤ 2 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਮੈਕ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਫੁੱਟਪਾਥ ਨਾਲ ਟਕਰਾ ਕੇ ਟਰੱਕ ਪਲਟਿਆ

ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਲਲਤੋਂ ਚੌਕ ਸਥਿਤ ਸ਼ੁਰੂ ਹੁੰਦੇ ਫੁੱਟਪਾਥ ਨਾਲ ਟਕਰਾ ਕੇ ਇਕ ਟਰੱਕ ਪਲਟ ਗਿਆ, ਟਰੱਕ ਦੀ ਰਫ਼ਤਾਰ ਘੱਟ ਹੋਣ ਕਾਰਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ¢ ਟਰੱਕ ਡਰਾਈਵਰ ਸਾਧਾ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਹਵਾਲਾ ਕਾਰੋਬਾਰੀਆਂ ਦੇ ਕਰਿੰਦੇ ਪਾਸੋਂ 11 ਲੱਖ 65 ਹਜ਼ਾਰ ਦੀ ਨਕਦੀ ਬਰਾਮਦ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਹਵਾਲਾ ਕਾਰੋਬਾਰ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਕੇ ਕਾਰੋਬਾਰੀਆਂ ਦੇ ਇਕ ਕਰਿੰਦੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 11 ਲੱਖ 65 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਪਾਸੋਂ ਨਕਦੀ ਲੁੱਟਣ ਵਾਲਾ ਲੁਟੇਰਾ ਗਰੋਹ ਦਾ ਸਰਗਣਾ ਗਿ੍ਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਰੌਸ਼ਨ ਲਾਲ ਵਾਸੀ ਬਹਾਦਰ ਕੇ ਰੋਡ ਦੀ ਸ਼ਿਕਾਇਤ 'ਤੇ ਕੁਲਦੀਪ ਤਿਵਾੜੀ ਵਾਸੀ ਢੰਡਾਰੀ ਕਲਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਟੋਲ ਪਲਾਜ਼ਾ ਦੇ ਸਟਾਫ਼ ਨੇ ਧੱਕੇ ਨਾਲ ਬੱਸਾਂ ਕੱਢਣ ਦਾ ਲਗਾਇਆ ਦੋਸ਼

ਲਾਡੋਵਾਲ, 13 ਅਕਤਬੂਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਟੋਲ ਪਲਾਜ਼ਾ 'ਤੇ ਟੋਲ ਟੈਕਸ ਪਰਚੀ ਕਟਵਾਉਣ ਨੂੰ ਲੈ ਕੇ ਬੱਸ ਚਾਲਕਾਂ ਅਤੇ ਪਲਾਜ਼ਾ ਕਰਮਚਾਰੀਆਂ 'ਚ ਗਹਿਮਾ-ਗਹਿਮੀ ਹੋ ਗਈ | ਇਸ ਸਬੰਧੀ ਪਲਾਜ਼ਾ ਮੈਨੇਜਰ ਚੰਚਲ ਸਿੰਘ ਰਾਠੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀਬਾ ਬਾਦਲ ਤੇ ਮਨਪ੍ਰੀਤ ਸਿੰਘ ਇਆਲੀ ਨੇ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਲਵਾਈ ਹਾਜ਼ਰੀ

ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਪੁੰਨਿਆ ਦੇ ਪਵਿੱਤਰ ਦਿਹਾੜੇ 'ਤੇ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਪੁੱਜ ਕੇ ਦਰਬਾਰ ਵਿਚ ਮੱਥਾ ਟੇਕਣ ਉਪਰੰਤ ਗੁਰੂ ਸੰਗਤਾਂ ਦੇ ...

ਪੂਰੀ ਖ਼ਬਰ »

ਵਿਆਹ ਸਮਾਗਮ ਦੌਰਾਨ 3 ਨੌਜਵਾਨ ਲਾੜੀ ਦੀ ਮਾਂ ਦਾ ਪਰਸ ਚੋਰੀ ਕਰਕੇ ਫਰਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਸਨਰਾਈਜ ਮੈਰਿਜ ਪੈਲੇਸ ਵਿਚ ਬੀਤੇ ਦਿਨ ਵਿਆਹ ਸਮਾਗਮ ਦੌਰਾਨ 3 ਨੌਜਵਾਨ ਲਾੜੀ ਦੀ ਮਾਂ ਦਾ ਪਰਸ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਬਰਬਾਦੀ ਵੀ ਹੁੰਦੀ ਹੈ | ਭਾਵੇਂ ਕਿ ਤਹਿਬਜ਼ਾਰੀ ਸ਼ਾਖਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਆਈ. ਖੇਤ ਮੋਬਾਈਲ ਐਪ ਦਾ ਲਾਹਾ ਲੈਣ ਦੀ ਅਪੀਲ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਆਈ. ਖੇਤ ਮੋਬਾਈਲ ਐਪਲੀਕੇਸ਼ਨ ਦਾ ਜ਼ਰੂਰ ਲਾਹਾ ਲੈਣ ਕਿਉਂਕਿ ਸਰਕਾਰ ਵਲੋਂ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸਬੰਧਿਤ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਸੀ | ਉਨ੍ਹਾਂ ਕਿਹਾ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵਲੋਂ ਤਿਆਰ ਕੀਤੀ ਗਈ ਹੈ, ਜਿਸ 'ਤੇ ਜ਼ਿਲ੍ਹਾ ਲੁਧਿਆਣਾ ਵਿਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ | ਇਹ ਐਪਲੀਕੇਸ਼ਨ ਐਾਡਰਾਈਡ ਫੋਨ 'ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ | ਇਹ ਐਪਲੀਕੇਸ਼ਨ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਸਬੰਧਿਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਲੋੜਵੰਦ ਕਿਸਾਨ ਇਸ ਐਪਲੀਕੇਸ਼ਨ 'ਤੇ ਲੋੜੀਂਦੀ ਮਸ਼ੀਨ ਬਾਰੇ ਹਰ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ, ਜਿਸ 'ਤੇ ਉਸ ਨੂੰ ਉਸ ਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ | ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸ ਦੇ ਮਾਲਕ ਦਾ ਨਾਂਅ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਿਤ 3000 ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ | ਇਸ ਤੋਂ ਇਲਾਵਾ ਕਿਸਾਨਾਂ ਵਲੋਂ ਆਪਣੇ ਪੱਧਰ 'ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚ 65 ਲੱਖ ਏਕੜ ਰਕਬੇ 'ਚ ਝੋਨਾ ਲਗਾਇਆ ਗਿਆ ਹੈ ਜੋ 20 ਮਿਲੀਅਨ ਟਨ ਪਰਾਲੀ ਪੈਦਾ ਕਰੇਗਾ ਜਦਕਿ ਕੇਵਲ 5 ਮਿਲੀਅਨ ਟਨ ਦਾ ਹੀ ਪ੍ਰਬੰਧਨ ਹੁੰਦਾ ਹੈ | ਤਕਰੀਬਨ 15 ਮਿਲੀਅਨ ਟਨ ਪਰਾਲੀ ਖੇਤਾਂ ਵਿਚ ਹੀ ਸਾੜ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਕ ਟਨ ਪਰਾਲੀ ਸਾੜਨ ਦੇ ਨਾਲ 5.5 ਕਿੱਲੋਗ੍ਰਾਮ ਨਾਈਟਰੋਜਨ, 2.3 ਕਿੱਲੋਗ੍ਰਾਮ ਫਾਰਸਫੋਰਸ, 25 ਕਿੱਲੋਗ੍ਰਾਮ ਪੋਟਾਸ਼ੀਅਮ, 1.2 ਕਿੱਲੋਗ੍ਰਾਮ ਸਲਫ਼ਰ, 400 ਕਿੱਲੋਗ੍ਰਾਮ ਆਰਗੈਨਿਕ ਸਮੱਗਰੀ ਨੂੰ ਨੁਕਸਾਨ ਹੁੰਦਾ ਹੈ | ਇਸ ਤੋਂ ਇਲਾਵਾ ਲਾਭਦਾਇਕ ਕੀੜੇ ਮਕੌੜਿਆਂ ਦੀ ਮੌਤ ਵੀ ਹੋ ਜਾਂਦੀ ਹੈ | ਇਸ ਦੇ ਨਾਲ ਹਵਾ ਦੇ ਮਿਆਰ ਵਿਚ ਵੀ ਨਿਘਾਰ ਆਉਂਦਾ ਹੈ, ਜਿਸ ਦੇ ਨਾਲ ਵਾਤਾਵਰਨ ਨੂੰ ਭਾਰੀ ਨੁਕਸਾਨ ਹੁੰਦਾ ਹੈ | ਇਹ ਜੀਵਨ ਅਤੇ ਭੌਾ ਦੀ ਸਿਹਤ ਉੱਤੇ ਪ੍ਰਭਾਵ ਪਾਉਂਦਾ ਹੈ | ਡੀ. ਸੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਨ ਨੂੰ ਬਚਾਉਣ 'ਚ ਮੋਹਰੀ ਭੂਮਿਕਾ ਅਦਾ ਕਰਨ |


ਖ਼ਬਰ ਸ਼ੇਅਰ ਕਰੋ

ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ 'ਚ ਖਰੀਦਦਾਰਾਂ ਦੀਆਂ ਭਾਰੀ ਰੌਣਕਾਂ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਮਹਾਂਨਗਰ ਲੁਧਿਆਣਾ ਜੋ ਹੌਜਰੀ ਅਤੇ ਸਾਈਕਲ ਉਦਯੋਗ ਦੇ ਨਾਲ-ਨਾਲ ਹੋਰ ਕੰਮਾਂ ਕਾਰਾਂ ਲਈ ਵੀ ਪੂਰੀ ਦੁਨੀਆਂ ਵਿਚ ਜਾਣਿਆ ਜਾਂਦਾ ਹੈ ਅਤੇ ਇੱਥੇ ਵੱਡੀ ਗਿਣਤੀ ਵਿਚ ਵਪਾਰੀਆਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ | ...

ਪੂਰੀ ਖ਼ਬਰ »

ਆਵਾਜਾਈ 'ਚ ਰੁਕਾਵਟ ਪਾਉਣ ਦੇ ਮਾਮਲਿਆਂ 'ਚ 8 ਗਿ੍ਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਆਵਾਜਾਈ ਵਿਚ ਰੁਕਾਵਟ ਪਾ ਰਹੇ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ 'ਚ ਵਾਹਨ ਚਾਲਕ ਅਤੇ ਫੁੱਟਪਾਥ 'ਤੇ ਸਾਮਾਨ ਵੇਚਦੇ ਵਿਅਕਤੀ ਵੀ ਸ਼ਾਮਿਲ ਹਨ | ਪਹਿਲੇ ਮਾਮਲੇ ...

ਪੂਰੀ ਖ਼ਬਰ »

ਦਾਨਵ ਵਲੋਂ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ ਲਈ ਸਮੂਹ ਜਥੇਬੰਦੀਆਂ ਦਾ ਧੰਨਵਾਦ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਨੇ ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ 'ਤੇ ਸਮੂਹ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਿਰ ਕਮੇਟੀ ਨਾਲੀ ਮੁਹੱਲਾ ਵਿਖੇ ਰਜਿੰਦਰ ਸਹੋਤਾ, ਸੁਨੀਲ ਹੰਸ, ਰਿੰਪੀ ਹੰਸ, ਮੁਕੇਸ਼ ਘਈ ਦੀ ਅਗਵਾਈ ਹੇਠ ਲੰਗਰ ਲਗਾਇਆ ਗਿਆ | ਇਸ ਮੌਕੇ ਭਾਵਾਧਸ ਦੇ ਰਾਸ਼ਟਰੀ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੁਆਰਾ ਰਚਿਤ ਮਹਾਂਰਮਾਇਣ ਦੁਨੀਆ ਦਾ ਸਭ ਤੋਂ ਪ੍ਰਾਚੀਨ ਮਹਾਂਕਾਵਿ ਹੈ-ਵਿਜੈ ਦਾਨਵ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ 21ਵੀਂ ਵਿਸ਼ਾਲ ਪ੍ਰਭਾਤ ਫ਼ੇਰੀ ਭਗਵਾਨ ਵਾਲਮੀਕਿ ਪ੍ਰਭਾਤ ਫ਼ੇਰੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਨੋਜ਼ ਪ੍ਰਕਾਸ਼ ਤੇ ਪ੍ਰਧਾਨ ਅਸ਼ੋਕ ਸ਼ੂਦਰ ਦੀ ਅਗਵਾਈ 'ਚ ਕੱਢੀ ਗਈ | ਇਸ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਪੀ. ਐੱਸ. ਆਈ. ਈ. ਸੀ. ਦੇ ਚੇਅਰਮੈਨ ਨੂੰ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਫ਼ੋਕਲ ਪੁਆਇੰਟ ਇੰਡਸਟਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ 'ਚ ਸਨਅਤਕਾਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ.) ਦੇ ਚੇਅਰਮੈਨ ਗੁਰਪ੍ਰੀਤ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਅਹਿਮ ਬੈਠਕ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕੱਪੜਾ ਕਾਰੋਬਾਰੀਆਂ ਦੀ ਇਕ ਅਹਿਮ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

130 ਸਾਲ ਪੁਰਾਣੇ ਜਗਰਾਉਂ ਪੁਲ ਦੀ ਥਾਂ ਨਵੇਂ ਪੁਲ ਦੀ ਉਸਾਰੀ ਦਾ ਕੰਮ ਜਾਰੀ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀ ਲਾਈਫ਼ ਲਾਈਨ ਦੇ ਤੌਰ 'ਤੇ ਜਾਣੇ ਜਾਂਦੇ ਜਗਰਾਉਂ ਪੁਲ ਦੀ ਨਵਉਸਾਰੀ ਦਾ ਕੰਮ ਚੱਲ ਰਿਹਾ ਹੈ | ਕਰੀਬ 3 ਸਾਲ ਪਹਿਲਾਂ ਜਗਰਾਉਂ ਪੁਲ ਦੇ ਇਕ ਹਿੱਸੇ ਨੂੰ ਕਮਜ਼ੋਰ ਦੱਸਦੇ ਹੋਏ ਇਸ ਉੱਪਰ ਭਾਰੀ ਵਾਹਨਾਂ ਦੀ ਆਵਾਜਾਈ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਕੈਪਟਨ ਸੰਧੂ ਦੇ ਦਫ਼ਤਰ ਬਾਹਰ ਰੋਸ ਪ੍ਰਗਟ ਕਰਨ ਵਾਲੇ ਕਾਂਗਰਸੀ ਵਰਕਰ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਦਫਤਰ ਦੇ ਬਾਹਰ ਕਾਂਗਰਸੀ ਆਗੂਆਂ ਿਖ਼ਲਾਫ਼ ਰੋਸ ਪ੍ਰਗਟ ਕਰਨ ਵਾਲੇ ਕਾਂਗਰਸੀ ਵਰਕਰ ਗੁਰਸੇਵਕ ਸਿੰਘ ਉਰਫ ਗੋਰਾ ਪੁੱਤਰ ਸੁਦਾਗਰ ...

ਪੂਰੀ ਖ਼ਬਰ »

ਫ਼ਿਕੋ ਦਾ 30 ਮੈਂਬਰੀ ਉੱਚ ਪੱਧਰੀ ਵਫ਼ਦ ਕੇ. ਫ਼ੇਅਰ-2019 'ਚ ਹਿੱਸਾ ਲੈਣ ਲਈ ਰਵਾਨਾ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦਾ 30 ਮੈਂਬਰੀ ਉੱਚ ਪੱਧਰੀ ਵਫ਼ਦ ਜਰਮਨੀ ਵਿਖੇ ਲੱਗ ਰਹੇ ਕੇ.ਫ਼ੇਅਰ-2019 'ਚ ਹਿੱਸਾ ਲੈਣ ਲਈ ਰਵਾਨਾ ਹੋਇਆ | ਵਫ਼ਦ ਨੂੰ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ...

ਪੂਰੀ ਖ਼ਬਰ »

ਸੀਸੂ ਵਲੋਂ ਸਰਕਾਰ ਨੂੰ ਚਿੱਠੀ ਲਿਖ ਕੇ ਪੰਜਾਬ ਗਰਾਊਾਡ ਵਾਟਰ ਅਥਾਰਿਟੀ ਬਣਾਉਣ ਦਾ ਕੰਮ ਤੇਜ਼ ਕਰਨ ਦੀ ਮੰਗ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਹ ਪੰਜਾਬ ਗਰਾਊਾਡ ...

ਪੂਰੀ ਖ਼ਬਰ »

ਸੁਖਬੀਰ ਨੇ ਏਸ਼ੀਆ ਪੱਧਰ 'ਤੇ ਤਗਮਾ ਜੇਤੂ ਅੰਕੁਸ਼ ਕੁਮਾਰ ਨੂੰ ਕੀਤਾ ਸਨਮਾਨਿਤ

ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਪਿਛਲੇ ਦਿਨੀਂ ਸਿੰਘਾਪੁਰ ਵਿਖੇ ਏਸ਼ੀਆ ਪੱਧਰੀ ਹੋਈ ਵਰਲਡ ਫਿਟਨੈੱਸ ਫੈੱਡਰੇਸ਼ਨ ਮੋਰਟਲ ਬੈਟਲ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਅੰਕੁਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਹਲਕਾ ਦਾਖਾ ਦੇ ਪਿੰਡ ਘਮਣੇਵਾਲ ...

ਪੂਰੀ ਖ਼ਬਰ »

ਸੀ. ਐੱਮ. ਸੀ. ਹਸਪਤਾਲ ਨੇ ਗਠੀਆ ਦਿਵਸ ਮਨਾਇਆ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)– ਸੀ. ਐੱਮ. ਸੀ. ਹਸਪਤਾਲ ਲੁਧਿਆਣਾ ਵਲੋਂ ਵਿਸ਼ਵ ਗਠੀਆ ਦਿਵਸ ਮੌਕੇ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਲੋਕਾਂ ਨੂੰ ਗਠੀਆ ਰੋਗ ਤੋਂ ਬਚਾਅ ਲਈ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਦੇ ਖਿਡਾਰੀਆਂ ਨੇ ਸੀ. ਬੀ. ਐੱਸ. ਈ. ਨਾਰਥ ਜ਼ੋਨ ਚੈੱਸ ਟੂਰਨਾਮੈਂਟ 'ਚ ਮਾਰੀ ਬਾਜ਼ੀ

ਲਾਡੋਵਾਲ, 13 ਅਕਤੂਬਰ (ਬਲਬੀਰ ਸਿੰਘ ਰਾਣਾ)-ਪਿੰਡ ਲਾਦੀਆਂ ਖੁਰਦ ਦੀ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦੇ ਖਿਡਾਰੀਆਂ ਨੇ ਸੀ. ਬੀ. ਐੱਸ. ਈ. ਨਾਰਥ ਜ਼ੋਨ ਚੈੱਸ ਟੂਰਨਾਮੈਂਟ ਦੌਰਾਨ ਆਪਣੀ ਸਫਲਤਾ ਦੇ ਝੰਡੇ ਗੱਡ ਕੇ ਆਪਣੇ ਅੰਦਰ ਛੁਪੀ ਕਲਾ ਅਤੇ ਤਾਕਤ ਦਾ ਇਸਤੇਮਾਲ ਕਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਵੈੱਲਫੇਅਰ ਸੁਸਾਇਟੀ ਵਲੋਂ ਸਮਾਗਮ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਵਾਲਮੀਕਿ ਵੈੱਲਫੇਅਰ ਸੁਸਾਇਟੀ ਏ. ਕੇ. ਪੰਜਾਬ, ਇਯਾਲੀ ਕਲਾਂ ਵਲੋਂ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਦੀ ਅਗਵਾਈ 'ਚ 6ਵਾਂ ਵਿਸ਼ਾਲ ਸਤਿਸੰਗ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਸਿੰਘ ਯੂਥ ਫੈੱਡਰੇਸ਼ਨ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਡਾਬਾ/ਲੁਹਾਰਾ, 13 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਿੰਘ ਯੂਥ ਵੈੱਲਫੇਅਰ ਫੈੱਡਰੇਸ਼ਨ ਲੁਧਿਆਣਾ ਵਲੋਂ ਉਰੀਸਨ ਹਸਪਤਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਵਾਲਟੀ ਚੌਾਕ ਸ਼ਿਮਲਾਪੁਰੀ ਵਿਖੇ ਫੈੱਡਰੇਸ਼ਨ ਪ੍ਰਧਾਨ ਮਨਜੀਤ ਸਿੰਘ ਰੰਗੀ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਕੈਨ ਫਾਈਟ ਕੈਂਸਰ ਸੰਸਥਾ ਵਲੋਂ ਜਾਗਰੂਕਤਾ ਦੌੜ-ਸੈਂਕੜੇ ਲੋਕਾਂ ਨੇ ਲਿਆ ਹਿੱਸਾ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਕੈਂਸਰ ਪੀੜਤਾਂ ਦੀ ਮਦਦ ਕਰ ਰਹੀ ਸੰਸਥਾ ਵਲੋਂ ਕੈਂਸਰ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਦੌੜ ਕਰਵਾਈ ਗਈ | ਸੰਸਥਾ ਦੇ ਪ੍ਰਧਾਨ ਡਾ. ਰਾਮਪਾਲ ਜੈਨ ਦੀ ਅਗਵਾਈ ਹੇਠ ਕਰਵਾਈ ਗਈ 7ਵੀਂ ...

ਪੂਰੀ ਖ਼ਬਰ »

ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਨੇ ਸੰਤ ਡਾਂਗੋ ਨੂੰ ਕੀਤਾ ਸਨਮਾਨਿਤ

ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਦੀ ਇਕ ਮੀਟਿੰਗ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਦੀ ਪ੍ਰਧਾਨਗੀ ਹੇਠ ਸਥਾਨਕ ਰਣਜੀਤ ਨਗਰ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਗੁਰਮਤਿ ਪ੍ਰਚਾਰ ਮਿਸ਼ਨ ਦੇ ਪ੍ਰਧਾਨ ਸੰਤ ਬਾਬਾ ...

ਪੂਰੀ ਖ਼ਬਰ »

ਲਲਤੋਂ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਵੰਡੇ

ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਲਈ ਪਿੰਡਾਂ ਅਤੇ ਸ਼ਹਿਰਾਂ 'ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਹਨ ਤਾਂ ਜੋ ਲੋਕ ਕਿਸੇ ਪ੍ਰਕਾਰ ਦੀ ਬਿਮਾਰੀ ਸਮੇਂ ਇਲਾਜ ਤੋਂ ਵਾਂਝੇ ਨਾ ਰਹਿ ਸਕਣ | ...

ਪੂਰੀ ਖ਼ਬਰ »

ਢੰਡਾਰੀ ਇਲਾਕੇ 'ਚ ਬਿਨਾਂ ਕਿਸੇ ਡਿਗਰੀ ਤੋਂ ਲੋਕਾਂ ਨੇ ਖੋਲ੍ਹ ਰੱਖੇ ਹਨ ਕਲੀਨਿਕ

ਢੰਡਾਰੀ ਕਲਾਂ, 13 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ-28,29,30 ਅਤੇ ਆਸ-ਪਾਸ ਦੇ ਇਲਾਕਿਆਂ 'ਚ ਫੈਲੀ ਗੰਦਗੀ ਕਰਕੇ ਜ਼ਿਆਦਾਤਰ ਲੋਕ ਬਿਮਾਰੀਆਂ ਦੇ ਸ਼ਿਕਾਰ ਹਨ ਤੇ ਹਰ ਘਰ ਵਿਚ ਕੋਈ ਨਾ ਕੋਈ ਮੈਂਬਰ ਬਿਮਾਰ ਪਿਆ ਹੈ | ਸਿਹਤ ਸਬੰਧੀ ਸਰਕਾਰੀ ਸਹੂਲਤਾਂ ਨਾਂਹ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖਾਲਸਾ ਮਾਰਚ ਭਲਕੇ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ. ਐੱਮ. ਸੀ. ਚੌਾਕ ਲੁਧਿਆਣਾ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਪੱਛੜ ਕੇ ਸ਼ੁਰੂ ਹੋਈ ਮੰਡੀਆਂ 'ਚ ਝੋਨੇ ਦੀ ਆਮਦ

ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਇਸ ਵਾਰ ਪੰਜਾਬ ਵਿਚ ਦੇਰ ਤੱਕ ਪਈ ਮਾਨਸੂਨ ਦੀ ਬਰਸਾਤ ਕਾਰਨ ਝੋਨੇ ਦੇ ਪੱਕਣ ਵਿਚ ਦੇਰੀ ਹੋਈ ¢ ਪਿੰਡ ਧਾਾਦਰਾ ਤੇ ਲਲਤੋਂ ਕਲਾਂ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਆਮ ਨਾਲੋਂ ਪੱਛੜ ਕੇ ਸ਼ੁਰੂ ਹੋਈ ¢ ਪਨਗ੍ਰੇਨ ਦੇ ...

ਪੂਰੀ ਖ਼ਬਰ »

ਕੂੜੇ ਦੇ ਡੰਪ ਨੂੰ ਜਾਣ ਵਾਲੀ ਸੜਕ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਭਾਮੀਆਂ ਕਲਾਂ, 13 ਅਕਤੂਬਰ (ਜਤਿੰਦਰ ਭੰਬੀ)-ਸਥਾਨਕ ਤਾਜਪੁਰ ਰੋਡ 'ਤੇ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਪੈਂਦੇ ਕੂੜੇ ਦੇ ਡੰਪ 'ਤੇ ਜਾਣ ਵਾਲੀ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ | ਇਸ ਸੜਕ 'ਤੇ ਲੱਗੀਆਂ ਹੋਈਆਂ ਸਨਅਤੀ ਇਕਾਈਆਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਆਮ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਵਿਚ ਪਹਿਲੀ ਮਹਿਲਾ ਦੋ ਪਹੀਆ ਵਾਹਨ ਚਾਲਕ ਨੇ ਆਰੰਭੀ ਬਾਈਕ ਟੈਕਸੀ ਸੇਵਾ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਵਿਚ ਪਹਿਲੀ ਮਹਿਲਾ ਦੋ ਪਹੀਆਂ ਟੈਕਸੀ ਚਾਲਕ ਨੇ ਆਪਣੀਆਂ ਸੇਵਾਵਾਂ ਆਰੰਭ ਕਰ ਦਿੱਤੀਆਂ ਹਨ | ਮਹਿਲਾ ਚਾਲਕ ਰੈਪਿਡੋ ਬਾਈਕ ਟੈਕਸੀ ਸਰਵਿਸ ਰਾਹੀਂ ਆਪਣੀ ਐਕਟਿਵਾ ਰਾਹੀ ਗਾਹਕਾਂ ਨੂੰ ਇਕ ਥਾਂ ਤੋਂ ਦੂਸਰੀ ਥਾਂ ...

ਪੂਰੀ ਖ਼ਬਰ »

ਨਾਰੀ ਵਿਕਾਸ ਮਿਸ਼ਨ ਵਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ

ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਧਾਾਦਰਾ ਰੋਡ ਵਿਖੇ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦਾ ਨਾਰੀ ਵਿਕਾਸ ਮਿਸ਼ਨ ਵਲੋਂ ਸਰਪ੍ਰਸਤ ਤੇ ਸਰਪੰਚ ਕਿਰਨ ਕੁਮਾਰੀ ਦੀ ਅਗਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX