ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਂਊਾਡ ਵਿਚ ਕਰਵਾਏ ਗਏ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਦੀ ਅੱਜ ਸਮਾਪਤੀ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ 'ਚ ਗੰਭੀਰ ਬਣ ਰਹੀ ਬਣ ਚੁੱਕੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੁਲਿਸ ਕਮਿਸ਼ਨਰ ਵਲੋਂ ਖੁਦ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਅੱਜ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਜੱਸੀਆ ਕਾਲੋਨੀ 'ਚ ਨਾਬਾਲਿਗ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...
ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਅੱਜ ਦੀ ਰੈਵਨਿਊਾ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ 14 ਅਕਤੂਬਰ ਤੱਕ ਜਥੇਬੰਦੀ ਦੀਆਂ ਮੰਗਾਂ ਨਾ ਮੰਨੀਆਂ ਤਾਂ 15 ਅਕਤੂਬਰ ਨੂੰ ਫਗਵਾੜਾ ਵਿਖੇ 5 ਜ਼ਿਲੇ੍ਹ ਤਰਨਤਾਰਨ, ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਮੈਕ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ...
ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਲਲਤੋਂ ਚੌਕ ਸਥਿਤ ਸ਼ੁਰੂ ਹੁੰਦੇ ਫੁੱਟਪਾਥ ਨਾਲ ਟਕਰਾ ਕੇ ਇਕ ਟਰੱਕ ਪਲਟ ਗਿਆ, ਟਰੱਕ ਦੀ ਰਫ਼ਤਾਰ ਘੱਟ ਹੋਣ ਕਾਰਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ¢ ਟਰੱਕ ਡਰਾਈਵਰ ਸਾਧਾ ਸਿੰਘ ਨੇ ਜਾਣਕਾਰੀ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਹਵਾਲਾ ਕਾਰੋਬਾਰ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਕੇ ਕਾਰੋਬਾਰੀਆਂ ਦੇ ਇਕ ਕਰਿੰਦੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 11 ਲੱਖ 65 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ...
ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਮਹਾਂਨਗਰ ਲੁਧਿਆਣਾ ਜੋ ਹੌਜਰੀ ਅਤੇ ਸਾਈਕਲ ਉਦਯੋਗ ਦੇ ਨਾਲ-ਨਾਲ ਹੋਰ ਕੰਮਾਂ ਕਾਰਾਂ ਲਈ ਵੀ ਪੂਰੀ ਦੁਨੀਆਂ ਵਿਚ ਜਾਣਿਆ ਜਾਂਦਾ ਹੈ ਅਤੇ ਇੱਥੇ ਵੱਡੀ ਗਿਣਤੀ ਵਿਚ ਵਪਾਰੀਆਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ | ...
ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਆਈ. ਖੇਤ ਮੋਬਾਈਲ ਐਪਲੀਕੇਸ਼ਨ ਦਾ ਜ਼ਰੂਰ ਲਾਹਾ ਲੈਣ ਕਿਉਂਕਿ ਸਰਕਾਰ ਵਲੋਂ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ...
ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਬਰਬਾਦੀ ਵੀ ਹੁੰਦੀ ਹੈ | ਭਾਵੇਂ ਕਿ ਤਹਿਬਜ਼ਾਰੀ ਸ਼ਾਖਾ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਸਨਰਾਈਜ ਮੈਰਿਜ ਪੈਲੇਸ ਵਿਚ ਬੀਤੇ ਦਿਨ ਵਿਆਹ ਸਮਾਗਮ ਦੌਰਾਨ 3 ਨੌਜਵਾਨ ਲਾੜੀ ਦੀ ਮਾਂ ਦਾ ਪਰਸ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਪ੍ਰਵਾਸੀ ਭਾਰਤੀ ਔਰਤ ਗੁਰਿੰਦਰ ਕੌਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪ੍ਰਵਾਸੀ ਭਾਰਤੀ ਔਰਤ ਹੈ ਅਤੇ ਬੀਤੇ ਦਿਨ ਉਹ ਆਪਣੀ ਲੜਕੀ ਸਿਮਰਨ ਕੌਰ ਦਾ ਵਿਆਹ ਕਰਨ ਲਈ ਭਾਰਤ ਆਈ ਸੀ | ਉਸ ਨੇ ਇਸ ਲਈ ਸਨਰਾਈਜ ਮੈਰਿਜ ਪੈਲੇਸ ਬੁੱਕ ਕਰਵਾਇਆ ਸੀ, ਜਦੋਂ ਲੜਕੀ ਦੇ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ ਤਾਂ ਉਹ ਲੜਕੀ ਨੂੰ ਸ਼ਗਨ ਪਾਉਣ ਲਈ ਕੁਝ ਸੈਕਿੰਡ ਲਈ ਲੜਕੀ ਪਾਸ ਗਈ ਅਤੇ ਉਸ ਨੇ ਆਪਣਾ ਪਰਸ ਉੱਥੇ ਨੇੜੇ ਹੀ ਕੁਰਸੀ 'ਤੇ ਰੱਖ ਦਿੱਤਾ | ਜਦੋਂ ਉਹ ਵਾਪਿਸ ਆਈ ਤਾਂ ਉਸ ਦਾ ਪਰਸ ਉੱਥੇ ਨਹੀਂ ਸੀ | ਉਸ ਨੇ ਦੱਸਿਆ ਕਿ ਪਰਸ ਵਿਚ ਸੋਨੇ ਦੇ ਗਹਿਣੇ ਅਤੇ ਸ਼ਗਨਾਂ ਦੇ ਦੇ ਪੈਸੇ ਸਨ, ਜਿਨ੍ਹਾਂ ਦੀ ਕੁੱਲ ਕੀਮਤ 10 ਲੱਖ ਰੁਪਏ ਦੇ ਕਰੀਬ ਬਣਦੀ ਹੈ | ਉਨ੍ਹਾਂ ਦੱਸਿਆ ਕਿ ਮੈਰਿਜ ਪੈਲੇਸ ਵਿਚ ਲੱਗੇ ਜਦੋਂ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਉੱਥੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਤਿੰਨ ਨੌਜਵਾਨ ਉਸ ਦਾ ਪਰਸ ਚੁੱਕਦੇ ਦਿਖਾਏ ਗਏ ਹਨ, ਜਿਸ ਬਾਰੇ ਪੁਲਿਸ ਨੂੰ ਦੱਸਿਆ ਗਿਆ ਹੈ | ਪੁਲਿਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁੱਟੇਜ ਕਬਜ਼ੇ ਵਿਚ ਲੈ ਲਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ ਪਰ ਦੇਰ ਸ਼ਾਮ ਤੱਕ ਇਸ ਸਬੰਧੀ ਕੋਈ ਸੁਰਾਗ ਨਹੀਂ ਲੱਗਾ ਸੀ | ਪੁਲਿਸ ਅਧਿਕਾਰੀਆਂ ਵਲੋਂ ਦੋਸ਼ੀਆਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ |
ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਪੁੰਨਿਆ ਦੇ ਪਵਿੱਤਰ ਦਿਹਾੜੇ 'ਤੇ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਪੁੱਜ ਕੇ ਦਰਬਾਰ ਵਿਚ ਮੱਥਾ ਟੇਕਣ ਉਪਰੰਤ ਗੁਰੂ ਸੰਗਤਾਂ ਦੇ ...
ਲਾਡੋਵਾਲ, 13 ਅਕਤਬੂਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਟੋਲ ਪਲਾਜ਼ਾ 'ਤੇ ਟੋਲ ਟੈਕਸ ਪਰਚੀ ਕਟਵਾਉਣ ਨੂੰ ਲੈ ਕੇ ਬੱਸ ਚਾਲਕਾਂ ਅਤੇ ਪਲਾਜ਼ਾ ਕਰਮਚਾਰੀਆਂ 'ਚ ਗਹਿਮਾ-ਗਹਿਮੀ ਹੋ ਗਈ | ਇਸ ਸਬੰਧੀ ਪਲਾਜ਼ਾ ਮੈਨੇਜਰ ਚੰਚਲ ਸਿੰਘ ਰਾਠੌਰ ਨੇ ਦੱਸਿਆ ਕਿ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਰੌਸ਼ਨ ਲਾਲ ਵਾਸੀ ਬਹਾਦਰ ਕੇ ਰੋਡ ਦੀ ਸ਼ਿਕਾਇਤ 'ਤੇ ਕੁਲਦੀਪ ਤਿਵਾੜੀ ਵਾਸੀ ਢੰਡਾਰੀ ਕਲਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ...
ਲੁਧਿਆਣਾ, 13 ਅਕਤੂਬਰ (ਸਲੇਮਪੁਰੀ) ਸੀ. ਐੱਮ. ਸੀ. ਹਸਪਤਾਲ ਲੁਧਿਆਣਾ ਵਲੋਂ ਵਿਸ਼ਵ ਗਠੀਆ ਦਿਵਸ ਮੌਕੇ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਲੋਕਾਂ ਨੂੰ ਗਠੀਆ ਰੋਗ ਤੋਂ ਬਚਾਅ ਲਈ ਜਾਗਰੂਕ ਕੀਤਾ | ਇਸ ਮੌਕੇ ...
ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਪਿਛਲੇ ਦਿਨੀਂ ਸਿੰਘਾਪੁਰ ਵਿਖੇ ਏਸ਼ੀਆ ਪੱਧਰੀ ਹੋਈ ਵਰਲਡ ਫਿਟਨੈੱਸ ਫੈੱਡਰੇਸ਼ਨ ਮੋਰਟਲ ਬੈਟਲ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਅੰਕੁਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਹਲਕਾ ਦਾਖਾ ਦੇ ਪਿੰਡ ਘਮਣੇਵਾਲ ...
ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਹ ਪੰਜਾਬ ਗਰਾਊਾਡ ...
ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦਾ 30 ਮੈਂਬਰੀ ਉੱਚ ਪੱਧਰੀ ਵਫ਼ਦ ਜਰਮਨੀ ਵਿਖੇ ਲੱਗ ਰਹੇ ਕੇ.ਫ਼ੇਅਰ-2019 'ਚ ਹਿੱਸਾ ਲੈਣ ਲਈ ਰਵਾਨਾ ਹੋਇਆ | ਵਫ਼ਦ ਨੂੰ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਦਫਤਰ ਦੇ ਬਾਹਰ ਕਾਂਗਰਸੀ ਆਗੂਆਂ ਿਖ਼ਲਾਫ਼ ਰੋਸ ਪ੍ਰਗਟ ਕਰਨ ਵਾਲੇ ਕਾਂਗਰਸੀ ਵਰਕਰ ਗੁਰਸੇਵਕ ਸਿੰਘ ਉਰਫ ਗੋਰਾ ਪੁੱਤਰ ਸੁਦਾਗਰ ...
ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀ ਲਾਈਫ਼ ਲਾਈਨ ਦੇ ਤੌਰ 'ਤੇ ਜਾਣੇ ਜਾਂਦੇ ਜਗਰਾਉਂ ਪੁਲ ਦੀ ਨਵਉਸਾਰੀ ਦਾ ਕੰਮ ਚੱਲ ਰਿਹਾ ਹੈ | ਕਰੀਬ 3 ਸਾਲ ਪਹਿਲਾਂ ਜਗਰਾਉਂ ਪੁਲ ਦੇ ਇਕ ਹਿੱਸੇ ਨੂੰ ਕਮਜ਼ੋਰ ਦੱਸਦੇ ਹੋਏ ਇਸ ਉੱਪਰ ਭਾਰੀ ਵਾਹਨਾਂ ਦੀ ਆਵਾਜਾਈ ...
ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕੱਪੜਾ ਕਾਰੋਬਾਰੀਆਂ ਦੀ ਇਕ ਅਹਿਮ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ...
ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਫ਼ੋਕਲ ਪੁਆਇੰਟ ਇੰਡਸਟਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ 'ਚ ਸਨਅਤਕਾਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ.) ਦੇ ਚੇਅਰਮੈਨ ਗੁਰਪ੍ਰੀਤ ...
ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ 21ਵੀਂ ਵਿਸ਼ਾਲ ਪ੍ਰਭਾਤ ਫ਼ੇਰੀ ਭਗਵਾਨ ਵਾਲਮੀਕਿ ਪ੍ਰਭਾਤ ਫ਼ੇਰੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਨੋਜ਼ ਪ੍ਰਕਾਸ਼ ਤੇ ਪ੍ਰਧਾਨ ਅਸ਼ੋਕ ਸ਼ੂਦਰ ਦੀ ਅਗਵਾਈ 'ਚ ਕੱਢੀ ਗਈ | ਇਸ ...
ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...
ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਿਰ ਕਮੇਟੀ ਨਾਲੀ ਮੁਹੱਲਾ ਵਿਖੇ ਰਜਿੰਦਰ ਸਹੋਤਾ, ਸੁਨੀਲ ਹੰਸ, ਰਿੰਪੀ ਹੰਸ, ਮੁਕੇਸ਼ ਘਈ ਦੀ ਅਗਵਾਈ ਹੇਠ ਲੰਗਰ ਲਗਾਇਆ ਗਿਆ | ਇਸ ਮੌਕੇ ਭਾਵਾਧਸ ਦੇ ਰਾਸ਼ਟਰੀ ...
ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਨੇ ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ 'ਤੇ ਸਮੂਹ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਆਵਾਜਾਈ ਵਿਚ ਰੁਕਾਵਟ ਪਾ ਰਹੇ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ 'ਚ ਵਾਹਨ ਚਾਲਕ ਅਤੇ ਫੁੱਟਪਾਥ 'ਤੇ ਸਾਮਾਨ ਵੇਚਦੇ ਵਿਅਕਤੀ ਵੀ ਸ਼ਾਮਿਲ ਹਨ | ਪਹਿਲੇ ਮਾਮਲੇ ...
ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਧਾਾਦਰਾ ਰੋਡ ਵਿਖੇ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦਾ ਨਾਰੀ ਵਿਕਾਸ ਮਿਸ਼ਨ ਵਲੋਂ ਸਰਪ੍ਰਸਤ ਤੇ ਸਰਪੰਚ ਕਿਰਨ ਕੁਮਾਰੀ ਦੀ ਅਗਵਾਈ ...
ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਵਿਚ ਪਹਿਲੀ ਮਹਿਲਾ ਦੋ ਪਹੀਆਂ ਟੈਕਸੀ ਚਾਲਕ ਨੇ ਆਪਣੀਆਂ ਸੇਵਾਵਾਂ ਆਰੰਭ ਕਰ ਦਿੱਤੀਆਂ ਹਨ | ਮਹਿਲਾ ਚਾਲਕ ਰੈਪਿਡੋ ਬਾਈਕ ਟੈਕਸੀ ਸਰਵਿਸ ਰਾਹੀਂ ਆਪਣੀ ਐਕਟਿਵਾ ਰਾਹੀ ਗਾਹਕਾਂ ਨੂੰ ਇਕ ਥਾਂ ਤੋਂ ਦੂਸਰੀ ਥਾਂ ...
ਭਾਮੀਆਂ ਕਲਾਂ, 13 ਅਕਤੂਬਰ (ਜਤਿੰਦਰ ਭੰਬੀ)-ਸਥਾਨਕ ਤਾਜਪੁਰ ਰੋਡ 'ਤੇ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਪੈਂਦੇ ਕੂੜੇ ਦੇ ਡੰਪ 'ਤੇ ਜਾਣ ਵਾਲੀ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ | ਇਸ ਸੜਕ 'ਤੇ ਲੱਗੀਆਂ ਹੋਈਆਂ ਸਨਅਤੀ ਇਕਾਈਆਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਆਮ ...
ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਇਸ ਵਾਰ ਪੰਜਾਬ ਵਿਚ ਦੇਰ ਤੱਕ ਪਈ ਮਾਨਸੂਨ ਦੀ ਬਰਸਾਤ ਕਾਰਨ ਝੋਨੇ ਦੇ ਪੱਕਣ ਵਿਚ ਦੇਰੀ ਹੋਈ ¢ ਪਿੰਡ ਧਾਾਦਰਾ ਤੇ ਲਲਤੋਂ ਕਲਾਂ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਆਮ ਨਾਲੋਂ ਪੱਛੜ ਕੇ ਸ਼ੁਰੂ ਹੋਈ ¢ ਪਨਗ੍ਰੇਨ ਦੇ ...
ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ. ਐੱਮ. ਸੀ. ਚੌਾਕ ਲੁਧਿਆਣਾ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...
ਢੰਡਾਰੀ ਕਲਾਂ, 13 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ-28,29,30 ਅਤੇ ਆਸ-ਪਾਸ ਦੇ ਇਲਾਕਿਆਂ 'ਚ ਫੈਲੀ ਗੰਦਗੀ ਕਰਕੇ ਜ਼ਿਆਦਾਤਰ ਲੋਕ ਬਿਮਾਰੀਆਂ ਦੇ ਸ਼ਿਕਾਰ ਹਨ ਤੇ ਹਰ ਘਰ ਵਿਚ ਕੋਈ ਨਾ ਕੋਈ ਮੈਂਬਰ ਬਿਮਾਰ ਪਿਆ ਹੈ | ਸਿਹਤ ਸਬੰਧੀ ਸਰਕਾਰੀ ਸਹੂਲਤਾਂ ਨਾਂਹ ਦੇ ...
ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਲਈ ਪਿੰਡਾਂ ਅਤੇ ਸ਼ਹਿਰਾਂ 'ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਹਨ ਤਾਂ ਜੋ ਲੋਕ ਕਿਸੇ ਪ੍ਰਕਾਰ ਦੀ ਬਿਮਾਰੀ ਸਮੇਂ ਇਲਾਜ ਤੋਂ ਵਾਂਝੇ ਨਾ ਰਹਿ ਸਕਣ | ...
ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਦੀ ਇਕ ਮੀਟਿੰਗ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਦੀ ਪ੍ਰਧਾਨਗੀ ਹੇਠ ਸਥਾਨਕ ਰਣਜੀਤ ਨਗਰ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਗੁਰਮਤਿ ਪ੍ਰਚਾਰ ਮਿਸ਼ਨ ਦੇ ਪ੍ਰਧਾਨ ਸੰਤ ਬਾਬਾ ...
ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਕੈਂਸਰ ਪੀੜਤਾਂ ਦੀ ਮਦਦ ਕਰ ਰਹੀ ਸੰਸਥਾ ਵਲੋਂ ਕੈਂਸਰ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਦੌੜ ਕਰਵਾਈ ਗਈ | ਸੰਸਥਾ ਦੇ ਪ੍ਰਧਾਨ ਡਾ. ਰਾਮਪਾਲ ਜੈਨ ਦੀ ਅਗਵਾਈ ਹੇਠ ਕਰਵਾਈ ਗਈ 7ਵੀਂ ...
ਡਾਬਾ/ਲੁਹਾਰਾ, 13 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਿੰਘ ਯੂਥ ਵੈੱਲਫੇਅਰ ਫੈੱਡਰੇਸ਼ਨ ਲੁਧਿਆਣਾ ਵਲੋਂ ਉਰੀਸਨ ਹਸਪਤਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਵਾਲਟੀ ਚੌਾਕ ਸ਼ਿਮਲਾਪੁਰੀ ਵਿਖੇ ਫੈੱਡਰੇਸ਼ਨ ਪ੍ਰਧਾਨ ਮਨਜੀਤ ਸਿੰਘ ਰੰਗੀ, ਮੀਤ ਪ੍ਰਧਾਨ ...
ਲਾਡੋਵਾਲ, 13 ਅਕਤੂਬਰ (ਬਲਬੀਰ ਸਿੰਘ ਰਾਣਾ)-ਪਿੰਡ ਲਾਦੀਆਂ ਖੁਰਦ ਦੀ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦੇ ਖਿਡਾਰੀਆਂ ਨੇ ਸੀ. ਬੀ. ਐੱਸ. ਈ. ਨਾਰਥ ਜ਼ੋਨ ਚੈੱਸ ਟੂਰਨਾਮੈਂਟ ਦੌਰਾਨ ਆਪਣੀ ਸਫਲਤਾ ਦੇ ਝੰਡੇ ਗੱਡ ਕੇ ਆਪਣੇ ਅੰਦਰ ਛੁਪੀ ਕਲਾ ਅਤੇ ਤਾਕਤ ਦਾ ਇਸਤੇਮਾਲ ਕਰ ...
ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਵਾਲਮੀਕਿ ਵੈੱਲਫੇਅਰ ਸੁਸਾਇਟੀ ਏ. ਕੇ. ਪੰਜਾਬ, ਇਯਾਲੀ ਕਲਾਂ ਵਲੋਂ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਦੀ ਅਗਵਾਈ 'ਚ 6ਵਾਂ ਵਿਸ਼ਾਲ ਸਤਿਸੰਗ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕਰਵਾਇਆ ਗਿਆ, ਜਿਸ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX