ਤਾਜਾ ਖ਼ਬਰਾਂ


'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  4 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  12 minutes ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  28 minutes ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  37 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  34 minutes ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  49 minutes ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  57 minutes ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  about 2 hours ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 2 hours ago
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 3 hours ago
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਲੁਧਿਆਣਾ

-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ- ਰੂਹਾਨੀਅਤ ਦਾ ਸਿਖ਼ਰ ਹੋ ਨਿੱਬੜੇ ਸਾਊਾਡ ਐਾਡ ਲਾਈਟ ਸ਼ੋਅ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਂਊਾਡ ਵਿਚ ਕਰਵਾਏ ਗਏ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਦੀ ਅੱਜ ਸਮਾਪਤੀ ...

ਪੂਰੀ ਖ਼ਬਰ »

ਸ਼ਹਿਰ ਦੀ ਗੰਭੀਰ ਹੋ ਰਹੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੁਲਿਸ ਕਮਿਸ਼ਨਰ ਨੇ ਆਪਣੀ ਨਿੱਜੀ ਕਾਰ 'ਚ ਕੀਤਾ ਸ਼ਹਿਰ ਦਾ ਨਿਰੀਖਣ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ 'ਚ ਗੰਭੀਰ ਬਣ ਰਹੀ ਬਣ ਚੁੱਕੀ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਪੁਲਿਸ ਕਮਿਸ਼ਨਰ ਵਲੋਂ ਖੁਦ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਅੱਜ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਜੱਸੀਆ ਕਾਲੋਨੀ 'ਚ ਨਾਬਾਲਿਗ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਟਵਾਰੀ ਭਲਕੇ ਫਗਵਾੜਾ 'ਚ ਕਰਨਗੇ ਰੋਸ ਮੁਜ਼ਾਹਰਾ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਅੱਜ ਦੀ ਰੈਵਨਿਊਾ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ 14 ਅਕਤੂਬਰ ਤੱਕ ਜਥੇਬੰਦੀ ਦੀਆਂ ਮੰਗਾਂ ਨਾ ਮੰਨੀਆਂ ਤਾਂ 15 ਅਕਤੂਬਰ ਨੂੰ ਫਗਵਾੜਾ ਵਿਖੇ 5 ਜ਼ਿਲੇ੍ਹ ਤਰਨਤਾਰਨ, ...

ਪੂਰੀ ਖ਼ਬਰ »

ਸਮੈਕ ਸਮੇਤ 2 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਮੈਕ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਫੁੱਟਪਾਥ ਨਾਲ ਟਕਰਾ ਕੇ ਟਰੱਕ ਪਲਟਿਆ

ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪੱਖੋਵਾਲ ਰੋਡ ਲਲਤੋਂ ਚੌਕ ਸਥਿਤ ਸ਼ੁਰੂ ਹੁੰਦੇ ਫੁੱਟਪਾਥ ਨਾਲ ਟਕਰਾ ਕੇ ਇਕ ਟਰੱਕ ਪਲਟ ਗਿਆ, ਟਰੱਕ ਦੀ ਰਫ਼ਤਾਰ ਘੱਟ ਹੋਣ ਕਾਰਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ¢ ਟਰੱਕ ਡਰਾਈਵਰ ਸਾਧਾ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਹਵਾਲਾ ਕਾਰੋਬਾਰੀਆਂ ਦੇ ਕਰਿੰਦੇ ਪਾਸੋਂ 11 ਲੱਖ 65 ਹਜ਼ਾਰ ਦੀ ਨਕਦੀ ਬਰਾਮਦ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਹਵਾਲਾ ਕਾਰੋਬਾਰ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਕੇ ਕਾਰੋਬਾਰੀਆਂ ਦੇ ਇਕ ਕਰਿੰਦੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 11 ਲੱਖ 65 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ 'ਚ ਖਰੀਦਦਾਰਾਂ ਦੀਆਂ ਭਾਰੀ ਰੌਣਕਾਂ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਮਹਾਂਨਗਰ ਲੁਧਿਆਣਾ ਜੋ ਹੌਜਰੀ ਅਤੇ ਸਾਈਕਲ ਉਦਯੋਗ ਦੇ ਨਾਲ-ਨਾਲ ਹੋਰ ਕੰਮਾਂ ਕਾਰਾਂ ਲਈ ਵੀ ਪੂਰੀ ਦੁਨੀਆਂ ਵਿਚ ਜਾਣਿਆ ਜਾਂਦਾ ਹੈ ਅਤੇ ਇੱਥੇ ਵੱਡੀ ਗਿਣਤੀ ਵਿਚ ਵਪਾਰੀਆਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ | ...

ਪੂਰੀ ਖ਼ਬਰ »

ਡੀ. ਸੀ. ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਆਈ. ਖੇਤ ਮੋਬਾਈਲ ਐਪ ਦਾ ਲਾਹਾ ਲੈਣ ਦੀ ਅਪੀਲ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਆਈ. ਖੇਤ ਮੋਬਾਈਲ ਐਪਲੀਕੇਸ਼ਨ ਦਾ ਜ਼ਰੂਰ ਲਾਹਾ ਲੈਣ ਕਿਉਂਕਿ ਸਰਕਾਰ ਵਲੋਂ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਸਮੇਂ ਦੀ ਬਰਬਾਦੀ ਵੀ ਹੁੰਦੀ ਹੈ | ਭਾਵੇਂ ਕਿ ਤਹਿਬਜ਼ਾਰੀ ਸ਼ਾਖਾ ...

ਪੂਰੀ ਖ਼ਬਰ »

ਵਿਆਹ ਸਮਾਗਮ ਦੌਰਾਨ 3 ਨੌਜਵਾਨ ਲਾੜੀ ਦੀ ਮਾਂ ਦਾ ਪਰਸ ਚੋਰੀ ਕਰਕੇ ਫਰਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਸਨਰਾਈਜ ਮੈਰਿਜ ਪੈਲੇਸ ਵਿਚ ਬੀਤੇ ਦਿਨ ਵਿਆਹ ਸਮਾਗਮ ਦੌਰਾਨ 3 ਨੌਜਵਾਨ ਲਾੜੀ ਦੀ ਮਾਂ ਦਾ ਪਰਸ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਬੀਬਾ ਬਾਦਲ ਤੇ ਮਨਪ੍ਰੀਤ ਸਿੰਘ ਇਆਲੀ ਨੇ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਲਵਾਈ ਹਾਜ਼ਰੀ

ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਪੁੰਨਿਆ ਦੇ ਪਵਿੱਤਰ ਦਿਹਾੜੇ 'ਤੇ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਪੁੱਜ ਕੇ ਦਰਬਾਰ ਵਿਚ ਮੱਥਾ ਟੇਕਣ ਉਪਰੰਤ ਗੁਰੂ ਸੰਗਤਾਂ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਦੇ ਸਟਾਫ਼ ਨੇ ਧੱਕੇ ਨਾਲ ਬੱਸਾਂ ਕੱਢਣ ਦਾ ਲਗਾਇਆ ਦੋਸ਼

ਲਾਡੋਵਾਲ, 13 ਅਕਤਬੂਰ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਟੋਲ ਪਲਾਜ਼ਾ 'ਤੇ ਟੋਲ ਟੈਕਸ ਪਰਚੀ ਕਟਵਾਉਣ ਨੂੰ ਲੈ ਕੇ ਬੱਸ ਚਾਲਕਾਂ ਅਤੇ ਪਲਾਜ਼ਾ ਕਰਮਚਾਰੀਆਂ 'ਚ ਗਹਿਮਾ-ਗਹਿਮੀ ਹੋ ਗਈ | ਇਸ ਸਬੰਧੀ ਪਲਾਜ਼ਾ ਮੈਨੇਜਰ ਚੰਚਲ ਸਿੰਘ ਰਾਠੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੌਜਵਾਨ ਪਾਸੋਂ ਨਕਦੀ ਲੁੱਟਣ ਵਾਲਾ ਲੁਟੇਰਾ ਗਰੋਹ ਦਾ ਸਰਗਣਾ ਗਿ੍ਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਰੌਸ਼ਨ ਲਾਲ ਵਾਸੀ ਬਹਾਦਰ ਕੇ ਰੋਡ ਦੀ ਸ਼ਿਕਾਇਤ 'ਤੇ ਕੁਲਦੀਪ ਤਿਵਾੜੀ ਵਾਸੀ ਢੰਡਾਰੀ ਕਲਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਸੀ. ਐੱਮ. ਸੀ. ਹਸਪਤਾਲ ਨੇ ਗਠੀਆ ਦਿਵਸ ਮਨਾਇਆ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)– ਸੀ. ਐੱਮ. ਸੀ. ਹਸਪਤਾਲ ਲੁਧਿਆਣਾ ਵਲੋਂ ਵਿਸ਼ਵ ਗਠੀਆ ਦਿਵਸ ਮੌਕੇ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਲੋਕਾਂ ਨੂੰ ਗਠੀਆ ਰੋਗ ਤੋਂ ਬਚਾਅ ਲਈ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੁਖਬੀਰ ਨੇ ਏਸ਼ੀਆ ਪੱਧਰ 'ਤੇ ਤਗਮਾ ਜੇਤੂ ਅੰਕੁਸ਼ ਕੁਮਾਰ ਨੂੰ ਕੀਤਾ ਸਨਮਾਨਿਤ

ਹੰਬੜਾਂ, 13 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਪਿਛਲੇ ਦਿਨੀਂ ਸਿੰਘਾਪੁਰ ਵਿਖੇ ਏਸ਼ੀਆ ਪੱਧਰੀ ਹੋਈ ਵਰਲਡ ਫਿਟਨੈੱਸ ਫੈੱਡਰੇਸ਼ਨ ਮੋਰਟਲ ਬੈਟਲ ਬਾਡੀ ਬਿਲਡਿੰਗ ਚੈਂਪੀਅਨਸ਼ਿਪ 'ਚ ਅੰਕੁਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਹਲਕਾ ਦਾਖਾ ਦੇ ਪਿੰਡ ਘਮਣੇਵਾਲ ...

ਪੂਰੀ ਖ਼ਬਰ »

ਸੀਸੂ ਵਲੋਂ ਸਰਕਾਰ ਨੂੰ ਚਿੱਠੀ ਲਿਖ ਕੇ ਪੰਜਾਬ ਗਰਾਊਾਡ ਵਾਟਰ ਅਥਾਰਿਟੀ ਬਣਾਉਣ ਦਾ ਕੰਮ ਤੇਜ਼ ਕਰਨ ਦੀ ਮੰਗ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਉਹ ਪੰਜਾਬ ਗਰਾਊਾਡ ...

ਪੂਰੀ ਖ਼ਬਰ »

ਫ਼ਿਕੋ ਦਾ 30 ਮੈਂਬਰੀ ਉੱਚ ਪੱਧਰੀ ਵਫ਼ਦ ਕੇ. ਫ਼ੇਅਰ-2019 'ਚ ਹਿੱਸਾ ਲੈਣ ਲਈ ਰਵਾਨਾ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਫ਼ੈੱਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦਾ 30 ਮੈਂਬਰੀ ਉੱਚ ਪੱਧਰੀ ਵਫ਼ਦ ਜਰਮਨੀ ਵਿਖੇ ਲੱਗ ਰਹੇ ਕੇ.ਫ਼ੇਅਰ-2019 'ਚ ਹਿੱਸਾ ਲੈਣ ਲਈ ਰਵਾਨਾ ਹੋਇਆ | ਵਫ਼ਦ ਨੂੰ ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਕੈਪਟਨ ਸੰਧੂ ਦੇ ਦਫ਼ਤਰ ਬਾਹਰ ਰੋਸ ਪ੍ਰਗਟ ਕਰਨ ਵਾਲੇ ਕਾਂਗਰਸੀ ਵਰਕਰ ਨੂੰ ਅਦਾਲਤ ਨੇ ਭੇਜਿਆ ਜੇਲ੍ਹ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਦਫਤਰ ਦੇ ਬਾਹਰ ਕਾਂਗਰਸੀ ਆਗੂਆਂ ਿਖ਼ਲਾਫ਼ ਰੋਸ ਪ੍ਰਗਟ ਕਰਨ ਵਾਲੇ ਕਾਂਗਰਸੀ ਵਰਕਰ ਗੁਰਸੇਵਕ ਸਿੰਘ ਉਰਫ ਗੋਰਾ ਪੁੱਤਰ ਸੁਦਾਗਰ ...

ਪੂਰੀ ਖ਼ਬਰ »

130 ਸਾਲ ਪੁਰਾਣੇ ਜਗਰਾਉਂ ਪੁਲ ਦੀ ਥਾਂ ਨਵੇਂ ਪੁਲ ਦੀ ਉਸਾਰੀ ਦਾ ਕੰਮ ਜਾਰੀ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀ ਲਾਈਫ਼ ਲਾਈਨ ਦੇ ਤੌਰ 'ਤੇ ਜਾਣੇ ਜਾਂਦੇ ਜਗਰਾਉਂ ਪੁਲ ਦੀ ਨਵਉਸਾਰੀ ਦਾ ਕੰਮ ਚੱਲ ਰਿਹਾ ਹੈ | ਕਰੀਬ 3 ਸਾਲ ਪਹਿਲਾਂ ਜਗਰਾਉਂ ਪੁਲ ਦੇ ਇਕ ਹਿੱਸੇ ਨੂੰ ਕਮਜ਼ੋਰ ਦੱਸਦੇ ਹੋਏ ਇਸ ਉੱਪਰ ਭਾਰੀ ਵਾਹਨਾਂ ਦੀ ਆਵਾਜਾਈ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਅਹਿਮ ਬੈਠਕ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕੱਪੜਾ ਕਾਰੋਬਾਰੀਆਂ ਦੀ ਇਕ ਅਹਿਮ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਪੀ. ਐੱਸ. ਆਈ. ਈ. ਸੀ. ਦੇ ਚੇਅਰਮੈਨ ਨੂੰ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਫ਼ੋਕਲ ਪੁਆਇੰਟ ਇੰਡਸਟਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ 'ਚ ਸਨਅਤਕਾਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐੱਸ.ਆਈ.ਈ.ਸੀ.) ਦੇ ਚੇਅਰਮੈਨ ਗੁਰਪ੍ਰੀਤ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੁਆਰਾ ਰਚਿਤ ਮਹਾਂਰਮਾਇਣ ਦੁਨੀਆ ਦਾ ਸਭ ਤੋਂ ਪ੍ਰਾਚੀਨ ਮਹਾਂਕਾਵਿ ਹੈ-ਵਿਜੈ ਦਾਨਵ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ 21ਵੀਂ ਵਿਸ਼ਾਲ ਪ੍ਰਭਾਤ ਫ਼ੇਰੀ ਭਗਵਾਨ ਵਾਲਮੀਕਿ ਪ੍ਰਭਾਤ ਫ਼ੇਰੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਨੋਜ਼ ਪ੍ਰਕਾਸ਼ ਤੇ ਪ੍ਰਧਾਨ ਅਸ਼ੋਕ ਸ਼ੂਦਰ ਦੀ ਅਗਵਾਈ 'ਚ ਕੱਢੀ ਗਈ | ਇਸ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮੰਦਿਰ ਕਮੇਟੀ ਨਾਲੀ ਮੁਹੱਲਾ ਵਿਖੇ ਰਜਿੰਦਰ ਸਹੋਤਾ, ਸੁਨੀਲ ਹੰਸ, ਰਿੰਪੀ ਹੰਸ, ਮੁਕੇਸ਼ ਘਈ ਦੀ ਅਗਵਾਈ ਹੇਠ ਲੰਗਰ ਲਗਾਇਆ ਗਿਆ | ਇਸ ਮੌਕੇ ਭਾਵਾਧਸ ਦੇ ਰਾਸ਼ਟਰੀ ...

ਪੂਰੀ ਖ਼ਬਰ »

ਦਾਨਵ ਵਲੋਂ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ ਲਈ ਸਮੂਹ ਜਥੇਬੰਦੀਆਂ ਦਾ ਧੰਨਵਾਦ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਨੇ ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ 'ਚ ਸ਼ਾਮਿਲ ਹੋਣ 'ਤੇ ਸਮੂਹ ...

ਪੂਰੀ ਖ਼ਬਰ »

ਆਵਾਜਾਈ 'ਚ ਰੁਕਾਵਟ ਪਾਉਣ ਦੇ ਮਾਮਲਿਆਂ 'ਚ 8 ਗਿ੍ਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਆਵਾਜਾਈ ਵਿਚ ਰੁਕਾਵਟ ਪਾ ਰਹੇ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ 'ਚ ਵਾਹਨ ਚਾਲਕ ਅਤੇ ਫੁੱਟਪਾਥ 'ਤੇ ਸਾਮਾਨ ਵੇਚਦੇ ਵਿਅਕਤੀ ਵੀ ਸ਼ਾਮਿਲ ਹਨ | ਪਹਿਲੇ ਮਾਮਲੇ ...

ਪੂਰੀ ਖ਼ਬਰ »

ਨਾਰੀ ਵਿਕਾਸ ਮਿਸ਼ਨ ਵਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ

ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਧਾਾਦਰਾ ਰੋਡ ਵਿਖੇ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦਾ ਨਾਰੀ ਵਿਕਾਸ ਮਿਸ਼ਨ ਵਲੋਂ ਸਰਪ੍ਰਸਤ ਤੇ ਸਰਪੰਚ ਕਿਰਨ ਕੁਮਾਰੀ ਦੀ ਅਗਵਾਈ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਵਿਚ ਪਹਿਲੀ ਮਹਿਲਾ ਦੋ ਪਹੀਆ ਵਾਹਨ ਚਾਲਕ ਨੇ ਆਰੰਭੀ ਬਾਈਕ ਟੈਕਸੀ ਸੇਵਾ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਵਿਚ ਪਹਿਲੀ ਮਹਿਲਾ ਦੋ ਪਹੀਆਂ ਟੈਕਸੀ ਚਾਲਕ ਨੇ ਆਪਣੀਆਂ ਸੇਵਾਵਾਂ ਆਰੰਭ ਕਰ ਦਿੱਤੀਆਂ ਹਨ | ਮਹਿਲਾ ਚਾਲਕ ਰੈਪਿਡੋ ਬਾਈਕ ਟੈਕਸੀ ਸਰਵਿਸ ਰਾਹੀਂ ਆਪਣੀ ਐਕਟਿਵਾ ਰਾਹੀ ਗਾਹਕਾਂ ਨੂੰ ਇਕ ਥਾਂ ਤੋਂ ਦੂਸਰੀ ਥਾਂ ...

ਪੂਰੀ ਖ਼ਬਰ »

ਕੂੜੇ ਦੇ ਡੰਪ ਨੂੰ ਜਾਣ ਵਾਲੀ ਸੜਕ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਭਾਮੀਆਂ ਕਲਾਂ, 13 ਅਕਤੂਬਰ (ਜਤਿੰਦਰ ਭੰਬੀ)-ਸਥਾਨਕ ਤਾਜਪੁਰ ਰੋਡ 'ਤੇ ਸਥਿਤ ਮਹਾਂਵੀਰ ਜੈਨ ਕਾਲੋਨੀ 'ਚ ਪੈਂਦੇ ਕੂੜੇ ਦੇ ਡੰਪ 'ਤੇ ਜਾਣ ਵਾਲੀ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ | ਇਸ ਸੜਕ 'ਤੇ ਲੱਗੀਆਂ ਹੋਈਆਂ ਸਨਅਤੀ ਇਕਾਈਆਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਆਮ ...

ਪੂਰੀ ਖ਼ਬਰ »

ਪੱਛੜ ਕੇ ਸ਼ੁਰੂ ਹੋਈ ਮੰਡੀਆਂ 'ਚ ਝੋਨੇ ਦੀ ਆਮਦ

ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਇਸ ਵਾਰ ਪੰਜਾਬ ਵਿਚ ਦੇਰ ਤੱਕ ਪਈ ਮਾਨਸੂਨ ਦੀ ਬਰਸਾਤ ਕਾਰਨ ਝੋਨੇ ਦੇ ਪੱਕਣ ਵਿਚ ਦੇਰੀ ਹੋਈ ¢ ਪਿੰਡ ਧਾਾਦਰਾ ਤੇ ਲਲਤੋਂ ਕਲਾਂ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਆਮ ਨਾਲੋਂ ਪੱਛੜ ਕੇ ਸ਼ੁਰੂ ਹੋਈ ¢ ਪਨਗ੍ਰੇਨ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਖਾਲਸਾ ਮਾਰਚ ਭਲਕੇ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ. ਐੱਮ. ਸੀ. ਚੌਾਕ ਲੁਧਿਆਣਾ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਢੰਡਾਰੀ ਇਲਾਕੇ 'ਚ ਬਿਨਾਂ ਕਿਸੇ ਡਿਗਰੀ ਤੋਂ ਲੋਕਾਂ ਨੇ ਖੋਲ੍ਹ ਰੱਖੇ ਹਨ ਕਲੀਨਿਕ

ਢੰਡਾਰੀ ਕਲਾਂ, 13 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ-28,29,30 ਅਤੇ ਆਸ-ਪਾਸ ਦੇ ਇਲਾਕਿਆਂ 'ਚ ਫੈਲੀ ਗੰਦਗੀ ਕਰਕੇ ਜ਼ਿਆਦਾਤਰ ਲੋਕ ਬਿਮਾਰੀਆਂ ਦੇ ਸ਼ਿਕਾਰ ਹਨ ਤੇ ਹਰ ਘਰ ਵਿਚ ਕੋਈ ਨਾ ਕੋਈ ਮੈਂਬਰ ਬਿਮਾਰ ਪਿਆ ਹੈ | ਸਿਹਤ ਸਬੰਧੀ ਸਰਕਾਰੀ ਸਹੂਲਤਾਂ ਨਾਂਹ ਦੇ ...

ਪੂਰੀ ਖ਼ਬਰ »

ਲਲਤੋਂ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਸਮਾਰਟ ਕਾਰਡ ਵੰਡੇ

ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਲਈ ਪਿੰਡਾਂ ਅਤੇ ਸ਼ਹਿਰਾਂ 'ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ ਹਨ ਤਾਂ ਜੋ ਲੋਕ ਕਿਸੇ ਪ੍ਰਕਾਰ ਦੀ ਬਿਮਾਰੀ ਸਮੇਂ ਇਲਾਜ ਤੋਂ ਵਾਂਝੇ ਨਾ ਰਹਿ ਸਕਣ | ...

ਪੂਰੀ ਖ਼ਬਰ »

ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਨੇ ਸੰਤ ਡਾਂਗੋ ਨੂੰ ਕੀਤਾ ਸਨਮਾਨਿਤ

ਇਯਾਲੀ/ਥਰੀਕੇ, 13 ਅਕਤੂਬਰ (ਰਾਜ ਜੋਸ਼ੀ)-ਇੰਟਰਨੈਸਨਲ ਸਿੱਖ ਧਰਮ ਪ੍ਰਚਾਰ ਮੰਚ ਦੀ ਇਕ ਮੀਟਿੰਗ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਦੀ ਪ੍ਰਧਾਨਗੀ ਹੇਠ ਸਥਾਨਕ ਰਣਜੀਤ ਨਗਰ ਵਿਖੇ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਗੁਰਮਤਿ ਪ੍ਰਚਾਰ ਮਿਸ਼ਨ ਦੇ ਪ੍ਰਧਾਨ ਸੰਤ ਬਾਬਾ ...

ਪੂਰੀ ਖ਼ਬਰ »

ਕੈਨ ਫਾਈਟ ਕੈਂਸਰ ਸੰਸਥਾ ਵਲੋਂ ਜਾਗਰੂਕਤਾ ਦੌੜ-ਸੈਂਕੜੇ ਲੋਕਾਂ ਨੇ ਲਿਆ ਹਿੱਸਾ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਕੈਂਸਰ ਪੀੜਤਾਂ ਦੀ ਮਦਦ ਕਰ ਰਹੀ ਸੰਸਥਾ ਵਲੋਂ ਕੈਂਸਰ ਪ੍ਰਤੀ ਸਮਾਜ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਦੌੜ ਕਰਵਾਈ ਗਈ | ਸੰਸਥਾ ਦੇ ਪ੍ਰਧਾਨ ਡਾ. ਰਾਮਪਾਲ ਜੈਨ ਦੀ ਅਗਵਾਈ ਹੇਠ ਕਰਵਾਈ ਗਈ 7ਵੀਂ ...

ਪੂਰੀ ਖ਼ਬਰ »

ਸਿੰਘ ਯੂਥ ਫੈੱਡਰੇਸ਼ਨ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਡਾਬਾ/ਲੁਹਾਰਾ, 13 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਿੰਘ ਯੂਥ ਵੈੱਲਫੇਅਰ ਫੈੱਡਰੇਸ਼ਨ ਲੁਧਿਆਣਾ ਵਲੋਂ ਉਰੀਸਨ ਹਸਪਤਾਲ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਵਾਲਟੀ ਚੌਾਕ ਸ਼ਿਮਲਾਪੁਰੀ ਵਿਖੇ ਫੈੱਡਰੇਸ਼ਨ ਪ੍ਰਧਾਨ ਮਨਜੀਤ ਸਿੰਘ ਰੰਗੀ, ਮੀਤ ਪ੍ਰਧਾਨ ਜਗਜੀਤ ਸਿੰਘ ਸੋਹਲ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਧਘਾਟਨ ਕੌਾਸਲਰ ਰਖਵਿੰਦਰ ਸਿੰਘ ਗਾਬੜੀਆ ਨੇ ਕਰਦੇ ਹੋਏ ਕਿਹਾ ਕਿ ਸ਼ਿਮਲਾਪੁਰੀ ਇਲਾਕੇ 'ਚ ਜਿਆਦਾਤਰ ਮਜਦੂਰ, ਮੱਧ ਵਰਗੀ ਲੋਕਾਂ ਦਾ ਬਸੇਰਾ ਹੈ ਅਤੇ ਅਜਿਹੇ ਲੋੜਵੰਦ ਇਲਾਕੇ ਵਿਚ ਮੁਫ਼ਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣੀਆਂ ਮਨੁੱਖਤਾ ਦੀ ਸੱਚੀ ਸੇਵਾ ਹੈ | ਕੈਂਪ ਮੌਕੇ ਡਾ. ਆਸਥਾਂ, ਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਹਰਪਿੰਦਰ ਸਿੰਘ, ਮੁਕੇਸ਼ ਕਪੂਰ ਦੀ ਟੀਮ ਵਲੋਂ ਰੋਗੀਆਂ ਦੀ ਜਾਂਚ ਕਰਕੇ ਮੁਫਤ ਦਵਾਈਆ ਦਿੱਤੀਆਂ | ਫੈੱਡਰੇਸ਼ਨ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਕੈਂਪ ਦਾ ਵੱਡੀ ਗਿਣਤੀ 'ਚ ਰੋਗੀਆਂ ਨੇ ਲਾਹਾ ਲਿਆ | ਅੰਤ 'ਚ ਫੈੱਡਰੇਸ਼ਨ ਪ੍ਰਧਾਨ ਮਨਜੀਤ ਸਿੰਘ ਰੰਗੀ ਨੇ ਆਈ ਲੀਡਰਸ਼ਿਪ ਅਤੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਹਾਜ਼ਰੀਨ ਨੂੰ ਵਿਸ਼ਵਾਸ ਦਿਵਾਇਆ ਕਿ ਫੈੱਡਰੇਸ਼ਨ ਵਲੋਂ ਲੋਕ ਭਲਾਈ ਦੇ ਕੰਮ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ | ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਕਲਸੀ, ਰਜਿੰਦਰ ਸਿੰਘ ਬੇਦੀ, ਰਕੇਸ਼ ਕੁਮਾਰ, ਹਰਪ੍ਰੀਤ ਸਿੰਘ ਬੇਦੀ, ਲਖਵਿੰਦਰ ਲੱਖੀ, ਹਰਨੂਰ ਸਿੰਘ ਰੰਗੀ ਸਮੇਤ ਵੱਡੀ ਗਿਣਤੀ 'ਚ ਸਮਾਜ ਸੇਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅੰਮਿ੍ਤ ਇੰਡੋ ਕੈਨੇਡੀਅਨ ਦੇ ਖਿਡਾਰੀਆਂ ਨੇ ਸੀ. ਬੀ. ਐੱਸ. ਈ. ਨਾਰਥ ਜ਼ੋਨ ਚੈੱਸ ਟੂਰਨਾਮੈਂਟ 'ਚ ਮਾਰੀ ਬਾਜ਼ੀ

ਲਾਡੋਵਾਲ, 13 ਅਕਤੂਬਰ (ਬਲਬੀਰ ਸਿੰਘ ਰਾਣਾ)-ਪਿੰਡ ਲਾਦੀਆਂ ਖੁਰਦ ਦੀ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦੇ ਖਿਡਾਰੀਆਂ ਨੇ ਸੀ. ਬੀ. ਐੱਸ. ਈ. ਨਾਰਥ ਜ਼ੋਨ ਚੈੱਸ ਟੂਰਨਾਮੈਂਟ ਦੌਰਾਨ ਆਪਣੀ ਸਫਲਤਾ ਦੇ ਝੰਡੇ ਗੱਡ ਕੇ ਆਪਣੇ ਅੰਦਰ ਛੁਪੀ ਕਲਾ ਅਤੇ ਤਾਕਤ ਦਾ ਇਸਤੇਮਾਲ ਕਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮੀਕਿ ਵੈੱਲਫੇਅਰ ਸੁਸਾਇਟੀ ਵਲੋਂ ਸਮਾਗਮ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਵਾਲਮੀਕਿ ਵੈੱਲਫੇਅਰ ਸੁਸਾਇਟੀ ਏ. ਕੇ. ਪੰਜਾਬ, ਇਯਾਲੀ ਕਲਾਂ ਵਲੋਂ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਦੀ ਅਗਵਾਈ 'ਚ 6ਵਾਂ ਵਿਸ਼ਾਲ ਸਤਿਸੰਗ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX