ਤਾਜਾ ਖ਼ਬਰਾਂ


ਦੂਸਰੇ ਦਿਨ ਵੀ 600 ਟੈਲੀਫ਼ੋਨਾਂ ਤੋਂ ਹੈਲੋ ਹੈਲੋ ਬੰਦ
. . .  16 minutes ago
ਦੂਸਰੇ ਦਿਨ ਵੀ 600 ਟੈਲੀਫ਼ੋਨਾਂ ਤੋਂ ਹੈਲੋ ਹੈਲੋ ਬੰਦ...
ਦਿੱਲੀ 'ਚ ਕੋਰੋਨਾ ਨਾਲ ਸੰਬੰਧਿਤ ਜਾਣਕਾਰੀ ਦੇਣ ਦੇ ਲਈ ਕੇਜਰੀਵਾਲ ਸਰਕਾਰ ਨੇ ਐੱਪ ਕੀਤੀ ਲਾਂਚ
. . .  41 minutes ago
ਨਵੀਂ ਦਿੱਲੀ, 2 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਕੋਰੋਨਾ...
ਅੰਮ੍ਰਿਤਸਰ ਵਿਖੇ ਤੇਜ ਹਵਾਵਾਂ ਅਤੇ ਗੜੇਮਾਰੀ ਨਾਲ ਹੋਈ ਤੇਜ ਬਾਰਸ਼
. . .  about 1 hour ago
ਅੰਮ੍ਰਿਤਸਰ, 2 ਜੂਨ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਤੇਜ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਤੇਜ ਬਾਰਸ਼ ਹੋਣ ਕਾਰਨ ਮੌਸਮ ਇਕ...
ਸਰਹੱਦੀ ਪਿੰਡ ਅਟਾਰੀ ਅਤੇ ਰੋੜਾਂ ਵਾਲਾ ਕਲਾਂ 'ਚ ਡੀਪੂ ਹੋਲਡਰਾਂ ਵੱਲੋਂ ਕਣਕ ਨਾ ਦੇਣ ਤੇ ਲੋਕਾਂ ਵੱਲੋਂ ਪ੍ਰਦਰਸ਼ਨ
. . .  about 1 hour ago
ਅਟਾਰੀ, 2 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਅਟਾਰੀ ਅਤੇ ਰੋੜਾਂ ਵਾਲਾ ਕਲਾਂ 'ਚ ਡੀਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਨੂੰ ਕਣਕ ਨਾ ਦਿੱਤੇ...
ਪਾਵਰਕਾਮ ਸੀ.ਐੱਚ.ਬੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ਅੱਗੇ ਦਿੱਤਾ ਧਰਨਾ
. . .  about 1 hour ago
ਪਟਿਆਲਾ 2 ਜੂਨ (ਧਰਮਿੰਦਰ ਸਿੰਘ ਸਿੱਧੂ)- ਪਾਵਰਕਾਮ ਸੀ.ਐੱਚ.ਬੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ....
ਹਲਕਾ ਪਾਇਲ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਇੰਚਾਰਜ ਰਿੰਕਾ ਦੁਧਾਲ ਦੇ ਪਿਤਾ ਦਾ ਹੋਇਆ ਦਿਹਾਂਤ
. . .  about 1 hour ago
ਮਲੌਦ, 2 ਜੂਨ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਐਕਟਿਵ ਆਗੂ ਅਤੇ ਆਈ.ਟੀ ਵਿੰਗ ਹਲਕਾ ਪਾਇਲ ਦੇ ਇੰਚਾਰਜ...
ਪਠਾਨਕੋਟ 'ਚ ਦੋ ਬੱਚਿਆ ਸਮੇਤ 7 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਪਠਾਨਕੋਟ, 2 ਜੂਨ (ਸੰਧੂ) - ਪਠਾਨਕੋਟ 'ਚ ਲਗਾਤਾਰ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਨੂੰ ਅੱਜ ...
ਟੈਕਨੀਕਲ ਸਰਵਿਸ ਯੂਨੀਅਨ ਦੇ ਬਿਜਲੀ ਕਾਮਿਆਂ ਵੱਲੋਂ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਰੈਲੀ ਸ਼ੁਰੂ
. . .  about 1 hour ago
ਬਾਘਾਪੁਰਾਣਾ, 2 ਜੂਨ (ਬਲਰਾਜ ਸਿੰਗਲਾ)- ਟੈਕਨੀਕਲ ਸਰਵਿਸ ਯੂਨੀਅਨ ਬਾਘਾਪੁਰਾਣਾ ਵੱਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਠੇਕਾ ਮੁਲਾਜ਼ਮ ਪਾਵਰ ਕਾਰਪੋਰੇਸ਼ਨ ਅਤੇ ....
ਕੈਬਨਿਟ ਮੰਤਰੀ ਸੋਨੀ ਵੱਲੋਂ ਅੰਮ੍ਰਿਤਸਰ ਵਿਖੇ ਕੋਰੋਨਾ ਲੈਬ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 2 ਜੂਨ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ...
ਦਿੱਲੀ 'ਚ ਉਪ ਰਾਜਪਾਲ ਦੇ ਦਫ਼ਤਰ 'ਚ 13 ਲੋਕਾਂ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  about 2 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ 'ਚ 13 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਲਾਕਡਾਊਨ ਦੌਰਾਨ ਗ਼ਰੀਬਾਂ ਨੂੰ ਦਿੱਤੇ 8 ਕਰੋੜ ਤੋ ਜ਼ਿਆਦਾ ਮੁਫ਼ਤ ਸਿਲੰਡਰ - ਮੋਦੀ
. . .  about 2 hours ago
ਨਵੀਂ ਦਿੱਲੀ, 2 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਦੇ ਸਟੂਡੈਂਟ ਡੇ ਦੀ ਵਧਾਈ ਦਿੱਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਅਨਲਾਕ-1 ਵਿਚ ਅਰਥ ਵਿਵਸਥਾ ਦਾ ਵੱਡਾ ਹਿੱਸਾ ਖੁੱਲ੍ਹ ਚੁੱਕਾ ਹੈ। ਇੱਕ ਪਾਸੇ ਹੁਣ ਜੀਵਨ ਬਚਾਉਣਾ ਹੋਵੇ ਤੇ ਦੂਜੇ ਪਾਸੇ ਅਰਥ ਵਿਵਸਥਾ ਨੂੰ ਵੀ ਸਥਿਰ ਰੱਖਣਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਾਕਡਾਊਨ...
ਪਠਾਨਕੋਟ 'ਚ ਕੋਰੋਨਾ ਕਾਰਨ ਚੌਥੀ ਮੌਤ
. . .  about 2 hours ago
ਪਠਾਨਕੋਟ, 2 ਜੂਨ (ਸੰਧੂ) - ਪਠਾਨਕੋਟ ਦੀ ਇੰਦਰਾ ਕਲੋਨੀ ਦੇ ਰਹਿਣ ਵਾਲਾ 60 ਸਾਲਾ ਕੋਰੋਨਾ ਪੀੜਤ ਵਿਅਕਤੀ ਦੀ ਅੱਜ ਅੰਮ੍ਰਿਤਸਰ ਵਿਖੇ ਮੌਤ ਹੋ ਗਈ। ਪਠਾਨਕੋਟ ਜ਼ਿਲ੍ਹੇ 'ਚ ਹੁਣ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 25 ਤੇ ਕੁੱਲ...
ਜਲੰਧਰ 'ਚ 10 ਹੋਰ ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  about 3 hours ago
ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 265 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀ ਡਿਫੈਂਸ ਕਾਲੋਨੀ 'ਚ ਰਹਿੰਦੇ ਪਾਜ਼ੀਟਿਵ ਆਏ ਸੈਨੇਟਰੀ ਕਾਰੋਬਾਰੀ ਦੇ ਸੰਪਰਕ 'ਚ ਸਨ। ਇਨ੍ਹਾਂ 'ਚੋਂ 2 ਵਿਅਕਤੀ ਹਿਮਾਚਲ ਦੇ ਰਹਿਣ ਵਾਲੇ ਹੋਣ ਕਰ ਕੇ ਫਿਲਹਾਲ ਵਿਭਾਗ ਵੱਲੋਂ 8 ਵਿਅਕਤੀਆਂ ਨੂੰ ਹੀ ਜਲੰਧਰ...
ਸੰਗਰੂਰ 'ਚ ਕੋਰੋਨਾ ਦੇ 3 ਹੋਰ ਮਾਮਲੇ ਪਾਜ਼ੀਟਿਵ
. . .  about 3 hours ago
ਸੰਗਰੂਰ, 2 ਜੂਨ (ਧੀਰਜ ਪਿਸ਼ੌਰੀਆ) - ਸੰਗਰੂਰ 'ਚ ਕੋਰੋਨਾ ਦੇ 3 ਹੋਰ ਮਾਮਲੇ ਪਾਜ਼ੀਟਿਵ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 11 ਹੋ ਗਈ...
ਮੁੱਠਭੇੜ 'ਚ ਇੱਕ ਨਕਸਲੀ ਢੇਰ
. . .  about 3 hours ago
ਰਾਏਪੁਰ, 2 ਜੂਨ - ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਨਕਸਲੀਆਂ ਅਤੇ ਡੀ.ਆਰ.ਜੀ ਅਤੇ ਐੱਸ.ਟੀ.ਐਫ ਦੀ ਸਾਂਝੀ ਟੀਮ ਵਿਚਕਾਰ ਹੋਏ ਮੁਕਾਬਲੇ ਵਿਚ ਇੱਕ ਨਕਸਲੀ ਢੇਰ ਹੋ ਗਿਆ। ਇਸ ਸਬੰਧੀ ਪੁਲਿਸ...
ਫ਼ਤਿਹਗੜ੍ਹ ਚੂੜੀਆਂ 'ਚ ਸੰਨੀ ਦਿਉਲ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ
. . .  about 3 hours ago
ਫ਼ਤਿਹਗੜ੍ਹ ਚੂੜੀਆਂ, 2 ਜੂਨ (ਧਰਮਿੰਦਰ ਸਿੰਘ ਬਾਠ) - ਕਾਂਗਰਸ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰੌਸ਼ਨ ਜੋਸਫ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮੀ ਅਦਾਕਾਰ ਸੰਨੀ ਦਿਉਲ ਦੀ ਗੁੰਮਸ਼ੁਦਗੀ ਦੇ ਕਸਬਾ ਫ਼ਤਿਹਗੜ੍ਹ ਚੂੜੀਆਂ ਵਿਖੇ ਪੋਸਟਰ ਲਗਾਏ...
ਕਾਂਗਰਸੀ ਆਗੂ ਦੇ ਪੁੱਤਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 3 hours ago
ਡੇਰਾਬੱਸੀ, 2 ਜੂਨ (ਗੁਰਮੀਤ ਸਿੰਘ) ਕਾਂਗਰਸੀ ਆਗੂ ਅਤੇ ਫ਼ਰਨੀਚਰ ਮਾਰਕੀਟ ਬਲਟਾਨਾ ਦੇ ਪ੍ਰਧਾਨ ਪਰਮਜੀਤ ਸਿੰਘ ਪੰਮੀ ਦੇ ਪੁੱਤਰ ਰਾਮਜੀਤ ਧੀਮਾਨ ਉਰਫ਼ ਬੰਟੀ ਨੇ ਸ਼ੱਕੀ ਹਾਲਾਤਾਂ 'ਚ ਆਪਣੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਤਪਾ ਇਲਾਕੇ 'ਚ ਭਾਰੀ ਮੀਂਹ
. . .  about 3 hours ago
ਤਪਾ ਮੰਡੀ, 2 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨਾਲ ਜਿੱਥੇ ਤਾਪਮਾਨ ਵਧ ਚੁੱਕਾ ਸੀ, ਉੱਥੇ ਅੱਜ ਸ਼ਵੇਰ ਸਮੇ ਹੀ ਪਏ ਮੀਂਹ ਨੇ ਤਪਾ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਦਿਵਾਈ ਹੈ, ਜਿਸ ਨਾਲ ਲੋਕ ਖੁਸ਼ ਨਜ਼ਰ ਆਏ। ਅੱਜ ਸਵੇਰ ਤੋਂ ਹੀ ਸੁਹਾਵਣੇ ਹੋਏ ਮੌਸਮ ਤੋਂ ਬਾਅਦ ਨਿੱਕੀਆਂ ਨਿੱਕੀਆਂ ਕਣੀਆਂ ਸ਼ੁਰੂ ਹੋ ਗਈਆਂ ਅਤੇ ਬਾਅਦ 'ਚ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ, ਜਦੋਂ ਕਿ...
ਚੰਡੀਗੜ੍ਹ 'ਚ ਕੋਰੋਨਾ ਕਾਰਨ 5ਵੀਂ ਮੌਤ
. . .  about 4 hours ago
ਚੰਡੀਗੜ੍ਹ, 2 ਜੂਨ (ਮਨਜੋਤ) - ਚੰਡੀਗੜ੍ਹ ਦੇ ਸੈਕਟਰ 30 ਦੀ 80 ਸਾਲਾ ਔਰਤ ਜਿਸ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ, ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ ਬਾਪੂਧਾਮ ਕਲੋਨੀ 'ਚ ਇੱਕ 35 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ, ਜਿਸ ਨਾਲ ਚੰਡੀਗੜ੍ਹ 'ਚ ਕੋਰੋਨਾ...
ਛੋਟੇ ਭਰਾ ਵੱਲੋਂ 2 ਵੱਡੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 4 hours ago
ਤਰਨਤਾਰਨ, 2 ਜੂਨ (ਹਰਿੰਦਰ ਸਿੰਘ/ਵਿਕਾਸ ਮਰਵਾਹਾ) - ਤਰਨਤਾਰਨ ਦੇ ਕੋਟ ਧਰਮ ਚੰਦ ਕਲਾਂ ਵਿਖੇ ਪਰਿਵਾਰਕ ਝਗੜੇ ਨੂੰ ਲੈ ਕੇ ਛੋਟੇ ਭਰਾ ਵੱਲੋਂ ਸਾਥੀਆਂ ਨਾਲ ਮਿਲ ਕੇ ਦੋ ਵੱਡੇ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕਾਂ ਦੀ ਪਹਿਚਾਣ ਲਾਲ ਸਿੰਘ ਤੇ ਦਿਲਬਾਗ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਜਦਕਿ ਮੁੱਖ ਦੋਸ਼ੀ...
ਦਿੱਲੀ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 990 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 2 ਜੂਨ - ਦਿੱਲੀ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 990 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਦੇ ਕੁੱਲ...
ਦੇਸ਼ ਭਰ 'ਚ ਕੋਰੋਨਾ ਨਾਲ ਪਿਛਲੇ 24 ਘੰਟਿਆਂ 'ਚ 204 ਮੌਤਾਂ
. . .  about 4 hours ago
ਨਵੀਂ ਦਿੱਲੀ, 2 ਜੂਨ- ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਰਿਕਾਰਡ 8171 ਕੇਸ ਸਾਹਮਣੇ ਆਏ ਹਨ, ਜਦੋਂਕਿ 204 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ ਪੀੜਤਾਂ ਦੀ ਸੰਖਿਆ 1,98,706 ਹੋ ਗਈ...
ਸਰਚ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ 'ਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  about 5 hours ago
ਸ੍ਰੀਨਗਰ, 2 ਜੂਨ - ਜੰਮੂ ਕਸ਼ਮੀਰ ਦੇ ਨੌਸ਼ੇਰਾ 'ਚ ਸੁਰੱਖਿਆ ਬਲਾਂ ਵੱਲੋਂ 4 ਦਿਨਾਂ ਤੋਂ ਜਾਰੀ ਸਰਚ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ 'ਚ ਹਥਿਆਰ ਤੇ ਗੋਲਾ...
ਅਮਰੀਕਾ ਤੋਂ 119 ਭਾਰਤੀਆਂ ਨੂੰ ਲੈ ਕੇ ਅੱਜ ਆਵੇਗੀ ਉਡਾਣ
. . .  about 5 hours ago
ਰਾਜਾਸਾਂਸੀ, 2 ਜੂਨ (ਹੇਰ) - ਹੁਕਮ ਦੇ ਯੱਕੇ ਬਣਨ ਦੀ ਲਾਲਸਾ ਮਨ 'ਚ ਲੈ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ ਹੋਏ ਅਤੇ ਉੱਥੋਂ ਦੇ ਪੱਕੇ ਵਸਨੀਕ ਹੋਣ ਦੀ ਕਾਨੂੰਨੀ ਲੜਾਈ ਹਾਰਨ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਭੇਜਣ ਲਈ ਟਰੰਪ ਸਰਕਾਰ ਵੱਲੋਂ ਲਏ ਗਏ ਸਖ਼ਤ ਫ਼ੈਸਲੇ ਤਹਿਤ ਅਮਰੀਕਾ ਤੋਂ ਅੱਜ ਇਕ ਉਡਾਣ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  about 6 hours ago
ਸ੍ਰੀਨਗਰ, 2 ਜੂਨ - ਜੰਮੂ ਕਸ਼ਮੀਰ ਦੇ ਤਰਾਲ ਅਵੰਤੀਪੋਰਾ 'ਚ ਪੈਂਦੇ ਸੇਮੋਹ ਵਿਖੇ ਸੁਰੱਖਿਆ ਬਲਾਂ ਨਾਲ ਮੁੱਠਭੇੜ ਵਿਚ ਇੱਕ ਅੱਤਵਾਦੀ ਢੇਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ

ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਵਿਸ਼ਵੀਕਰਨ ਦੇ ਯੁੱਗ ਵਿਚ ਗੁਰੂ ਨਾਨਕ ਦੇਵ ਜੀ ਦੀ ਗੌਰਵਮਈ ਵਿਰਾਸਤ' ਵਿਸ਼ੇ 'ਤੇ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਹੇਠਾਂ ਕੁਚਲੇ ਜਾਣ ਕਾਰਨ ਬੱਚੀ ਦੀ ਮੌਤ

ਚੰਡੀਗੜ੍ਹ, 13 ਅਕਤੂਬਰ (ਪਠਾਨੀਆ)-ਮਲੋਆ ਵਿਖੇ ਗਵਾਲਾ ਕਲੌਨੀ 'ਚ ਅੱਜ ਬੱਸ ਸਟੈਂਡ ਨਜ਼ਦੀਕ ਖੇਡ ਰਹੀ ਇਕ 2 ਸਾਲਾਂ ਦੀ ਬੱਚੀ ਨੂੰ ਤੇਜ਼ ਰਫ਼ਤਾਰ ਕਾਰ ਵਲੋਂ ਕੁਚਲੇ ਜਾਣ ਦੀ ਖਬਰ ਹੈ | ਹਾਦਸੇ ਤੋਂ ਤੁਰੰਤ ਬਾਅਦ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਗੰਭੀਰ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚ ਕਾਰ ਚਾਲਕ ਬਰੀ

ਚੰਡੀਗੜ੍ਹ, 13 ਅਕਤੂਬਰ (ਰਣਜੀਤ ਸਿੰਘ)-ਜ਼ਿਲ੍ਹਾ ਅਦਾਲਤ ਨੇ ਸੜਕ ਦੁਰਘਟਨਾ ਦੇ ਇਕ ਮਾਮਲੇ 'ਚ ਕਾਰ ਚਾਲਕ ਨੂੰ ਬਰੀ ਕੀਤਾ ਹੈ | ਜਾਣਕਾਰੀ ਮੁਤਾਬਿਕ ਸੈਕਟਰ-11 ਥਾਣਾ ਪੁਲਿਸ ਨੂੰ 20 ਅਗਸਤ, 2015 ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖੁੱਡਾਲਾਹੌਰਾ ਪੁਲ 'ਤੇ ਕਾਰ ਤੇ ਮੋਟਰਸਾਈਕਲ ...

ਪੂਰੀ ਖ਼ਬਰ »

ਦੋ ਲੁਟੇਰੇ ਆਟੋ, ਮੋਬਾਈਲ ਤੇ ਨਕਦੀ ਲੈ ਕੇ ਫਰਾਰ

ਚੰਡੀਗੜ੍ਹ, 13 ਅਕਤੂਬਰ (ਰਣਜੀਤ ਸਿੰਘ)-ਸਾਰੰਗਪੁਰ ਥਾਣਾ ਪੁਲਿਸ ਦੀ ਟੀਮ ਨੇ ਦੋ ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸੈਕਟਰ-8 ਦੇ ਰਹਿਣ ਵਾਲੇ ਮਨੋਜ ਕੁਮਾਰ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਜਲਾਲਾਬਾਦ 'ਚ ਬਿਜਲੀ ਦੇ ਬਿੱਲਾਂ ਦੇ ਮਾਮਲੇ ਸਬੰਧੀ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਕੱਤਰ ਅਤੇ ਬੁਲਾਰੇ ਚਰਨਜੀਤ ਸਿੰਘ ਬਰਾੜ ਵਲੋਂ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਜਲਾਲਾਬਾਦ ਵਿਖੇ ਬਿਜਲੀ ਦੇ ਬਿੱਲਾਂ ਦੇ ਪੈਸੇ ਕਾਂਗਰਸੀ ਉਮੀਦਵਾਰ ਵਲੋਂ ਭਰੇ ਜਾਣ ਦੇ ਮਾਮਲੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸੈਕਟਰ-42 ਦੀਆਂ ਵਿਦਿਆਰਥਣਾਂ ਨੇ ਹੈਾਡ ਬਾਲ ਟੂਰਨਾਮੈਂਟ 'ਚ ਹਾਸਲ ਕੀਤਾ ਤੀਜਾ ਸਥਾਨ

ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਹੈਾਡ ਬਾਲ ਇੰਟਰ ਕਾਲਜ ਟੂਰਨਾਮੈਂਟ ਵਿਚ ਸਰਕਾਰੀ ਕਾਲਜ ਲੜਕੀਆਂ ਸੈਕਟਰ-42 ਦੇ ਖੇਡ ਵਿਭਾਗ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਟਰੇਡ ਯੂਨੀਅਨ (ਟੀ.ਯੂ.ਆਈ) ਦੀ ਕੌਮੀ ਕੌ ਾਸਲ ਕਾਰਜਕਾਰਨੀ ਦੀ ਮੀਟਿੰਗ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫੈਡਰੇਸ਼ਨ ਸਬੰਧਿਤ ਅੰਤਰਰਾਸ਼ਟਰੀ ਟਰੇਡ ਯੂਨੀਅਨ (ਟੀ.ਯੂ.ਆਈ) ਦੀ ਕੌਮੀ ਕੌਾਸਲ ਕਾਰਜਕਾਰਨੀ ਦੀ ਮੀਟਿੰਗ ਪੀਪਲਜ਼ ਕਨਵੈਨਸ਼ਨ ਸੈਂਟਰ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੂ.ਆਈ.ਐਲ.ਐਸ. ਵਿਭਾਗ ਵਲੋਂ ਵਰਕਸ਼ਾਪ

ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ (ਯੂ.ਆਈ.ਐਲ.ਐਸ) ਵਿਭਾਗ ਦੇ ਕ੍ਰਿਮੀਨਲ ਜਸਟਿਸ ਪ੍ਰੈਕਟੀਕਮ ਸੈੱਲ ਵਲੋਂ 'ਅਪਰਾਧ ਦਾ ਮਨੋਵਿਗਿਆਨਕ ਸਿਧਾਂਤ ਅਤੇ ਅਪਰਾਧੀਆਂ ਦੀ ਸਰੀਰਕ ਭਾਸ਼ਾ (ਬਾਡੀ ਲੈਂਗੁਏਜ਼)' ਵਿਸ਼ੇ ਸਬੰਧੀ ਇੱਕ ਵਰਕਸ਼ਾਪ ਕਰਵਾਈ ਗਈ | ਇਹ ਵਰਕਸ਼ਾਪ ਵਿਭਾਗ ਦੇ ਡਾਇਰੈਕਟਰ ਪ੍ਰੋ. ਰਤਨ ਸਿੰਘ ਅਤੇ ਲਾਅ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਅੰਜੂ ਚੌਧਰੀ ਦੀ ਦੇਖਰੇਖ ਹੇਠ ਕਰਵਾਈ ਗਈ | ਵਰਕਸ਼ਾਪ ਵਿਚ ਮੁੱਖ ਧਿਆਨ ਇਸ ਗੱਲ 'ਤੇ ਕੇਂਦਰਿਤ ਸੀ ਕਿ ਆਿਖ਼ਰ ਲੋਕ ਅਪਰਾਧ ਕਰਦੇ ਹੀ ਕਿਉਂ ਹਨ | ਇਸ ਤੋਂ ਇਲਾਵਾ 'ਅਪਰਾਧ ਵਿਗਿਆਨ (ਕ੍ਰਿਮੀਨੋਲੋਜੀ) ਅਤੇ ਅਪਰਾਧੀਆਂ ਦਾ ਅਧਿਐਨ ਬਾਰੇ ਵੀ ਜਾਣਕਾਰੀ ਦਿੱਤੀ ਗਈ | ਐਮ.ਸੀ.ਐਮ. ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਸੈਕਟਰ 36 ਚੰਡੀਗੜ੍ਹ ਤੋਂ ਫੈਕਲਟੀ ਮੈਂਬਰ ਡਾ. ਵਿਦੂਸ਼ੀ ਵਲੋਂ ਵਿਦਿਆਰਥੀਆਂ ਨੂੰ ਅਪਰਾਧਿਕ ਸੋਚ ਦੇ ਨਤੀਜਿਆਂ ਬਾਰੇ ਜਾਗਰੂਕ ਕੀਤਾ ਗਿਆ | ਅਪਰਾਧ ਸਬੰਧੀ ਮਨੋਵਿਗਿਆਨ ਵਿਚ ਮੰਨੇ ਗਏ ਵੱਖ-ਵੱਖ ਸਿਧਾਂਤਾਂ ਅਤੇ ਕਿਸੇ ਵਿਅਕਤੀ ਵਲੋਂ ਅਪਰਾਧ ਕਰਨ ਦੀ ਮਾਨਸਿਕਤਾ ਬਾਰੇ ਵੀ ਜਾਣੂ ਕਰਵਾਇਆ ਗਿਆ | ਲੋਕਾਂ ਵਲੋਂ ਕੀਤੀ ਜਾਂਦੀ ਨਫ਼ਰਤ ਅਤੇ ਅਹੰਕਾਰ ਦੀ ਭੂਮਿਕਾ 'ਤੇ ਅਤੇ ਜੁਵੇਨਾਈਲ ਅਪਰਾਧੀਆਂ ਦੀ ਮਨੋਦਸ਼ਾ ਬਾਰੇ ਚਰਚਾ ਕੀਤੀ ਗਈ |


ਖ਼ਬਰ ਸ਼ੇਅਰ ਕਰੋ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਕੀਰਤਨ ਸਮਾਗਮ ਮਨੀਮਾਜਰਾ 'ਚ ਕਰਵਾਇਆ

ਚੰਡੀਗੜ੍ਹ, 13 ਅਕਤੂਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਕੀਰਤਨ ਸਮਾਗਮ ਗੁਰਦਵਾਰਾ ਦੇਹੁਰਾ ਸਾਹਿਬ ਵਿਖੇ ਕਰਵਾਇਆ ਗਿਆ | ਕੀਰਤਨ ਸਮਾਗਮ ਦੌਰਾਨ ਕੀਰਤਨੀਏ ਭਾਈ ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਗਾਂਜੇ ਸਮੇਤ 2 ਗਿ੍ਫ਼ਤਾਰ

ਚੰਡੀਗੜ੍ਹ, 13 ਅਕਤੂਬਰ (ਰਣਜੀਤ ਸਿੰਘ)-ਪੁਲਿਸ ਨੇ ਦੋ ਵਿਅਕਤੀ ਨਸ਼ੀਲੇ ਟੀਕਿਆਂ ਤੇ ਗਾਂਜੇ ਸਮੇਤ ਕਾਬੂ ਕੀਤੇ ਹਨ | ਸੂਚਨਾ ਦੇ ਆਧਾਰ 'ਤੇ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਪਿੰਡ ਹੱਲੋਮਾਜਰਾ ਦੇ ਕੱਚੇ ਰਸਤੇ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ...

ਪੂਰੀ ਖ਼ਬਰ »

ਕੂੜਾ ਵੱਖ-ਵੱਖ ਕਰਨਾ 12 ਨੂੰ ਹੋਇਆ ਲਾਜ਼ਮੀ, ਕੀ ਅਮਲ ਰਿਹਾ ਨਿਗਮ ਦੇਖੇਗਾ ਅੱਜ!

ਚੰਡੀਗੜ੍ਹ, 13 ਅਕਤੂਬਰ (ਆਰ. ਐਸ. ਲਿਬਰੇਟ)- ਬੀਤੇ ਕੱਲ੍ਹ ਤੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਨਾ ਲਾਜ਼ਮੀ ਹੋਣ ਦੇ ਨਾਲ ਨਿਗਮ ਦੀ ਪ੍ਰਬੰਧਕੀ ਮਸ਼ੀਨਰੀ ਨੂੰ ਪ੍ਰਕਿਰਿਆ ਨੂੰ ਸਹੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿਚ 70 ਕਰਮਚਾਰੀ ਤਾਇਨਾਤ ...

ਪੂਰੀ ਖ਼ਬਰ »

3 ਫੀਸਦੀ ਡੀ.ਏ. ਦਾ ਐਲਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਭੱਦਾ ਮਜ਼ਾਕ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੇ ਸੱਦੇ ਤੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੀਆਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਹੋਈਆਂ ਮੀਟਿੰਗਾਂ ਬਾਅਦ ਪੰਜਾਬ ਦੇ 5 ਲੱਖ ਮੁਲਾਜ਼ਮਾਂ ਅਤੇ 4 ਲੱਖ ਪੈਨਸ਼ਨਰਾਂ ਨੂੰ 1 ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਸ਼ਰਧਾਲੂਆਂ ਵਲੋਂ ਸ਼ਰਧਾ ਨਾਲ ਮਨਾਇਆ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਮਹਾਂਕਵੀ ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ ਸ਼ਰਧਾਲੂਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਚੰਡੀਗੜ੍ਹ ਦੀ ਡੱਡੂ ਮਾਜਰਾ ਕਾਲੋਨੀ ਵਿਖੇ ਭਗਵਾਨ ਵਾਲਮੀਕਿ ਮੰਦਰ ਵਿਚ ਇਕ ...

ਪੂਰੀ ਖ਼ਬਰ »

ਹਸਪਤਾਲ 'ਚ ਇਲਾਜ ਦੌਰਾਨ ਔਰਤ ਦੀ ਮੌਤ

ਚੰਡੀਗੜ੍ਹ, 13 ਅਕਤੂਬਰ (ਅ.ਬ)-ਸੈਕਟਰ-37 ਦੀ ਰਹਿਣ ਵਾਲੀ ਇਕ ਔਰਤ ਸ਼ੀਤਲਾ (40) ਨੂੰ ਸੈਕਟਰ-34 ਸਥਿਤ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ | ਔਰਤ ਦੇ ਪਤੀ ਰਮਨ ਕੁਮਾਰ ਵਰਮਾ ਮੁਤਾਬਿਕ ਉਸ ਦੀ ਪਤਨੀ ਦੀ ਮੌਤ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਹੋਈ ਹੈ | ਔਰਤ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਵਲੋਂ ਜ਼ਿਲ੍ਹਾ ਹਸਪਤਾਲ ਮੁਹਾਲੀ ਨੂੰ ਐਾਬੂਲੈਂਸ ਭੇਟ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਪੱਤਰਕਾਰ ਭਾਈਚਾਰੇ ਵਲੋਂ ਸਮਾਜ ਸੇਵਾ ਦੇ ਖੇਤਰ 'ਚ ਯੋਗਦਾਨ ਪਾਉਂਦੇ ਹੋਏ ਪ੍ਰੈਸ ਕਲੱਬ ਐਸ. ਏ. ਐਸ. ਨਗਰ ਰਾਹੀਂ ਜ਼ਿਲ੍ਹ•ਾ ਹਸਪਤਾਲ ਮੁਹਾਲੀ ਨੂੰ ਐਾਬੂਲੈਂਸ ਵੈਨ ਭੇਟ ਕੀਤੀ ਗਈ | ਇਸ ਮੌਕੇ 'ਹਰੀ ਸਿੰਘ ...

ਪੂਰੀ ਖ਼ਬਰ »

ਲਾਲੜੂ ਇਲਾਕੇ 'ਚ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ

ਲਾਲੜੂ, 13 ਅਕਤੂਬਰ (ਰਾਜਬੀਰ ਸਿੰਘ)-ਮਹਾਂਰਿਸ਼ੀ ਵਾਲਮੀਕਿ ਦਾ ਪ੍ਰਕਾਸ਼ ਦਿਹਾੜਾ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਪਿੰਡ ਲਾਲੜੂ, ਡਹਿਰ, ਆਲਮਗੀਰ, ਟਿਵਾਣਾ, ਧਰਮਗੜ੍ਹ, ਜੌਲਾ ਖੁਰਦ, ਸਰਸੀਣੀ, ...

ਪੂਰੀ ਖ਼ਬਰ »

ਫ਼ਨਕਾਰ ਹੱਦਾਂ, ਸਰਹੱਦਾਂ 'ਚ ਬੱਝੇ ਨਹੀਂ ਹੁੰਦੇ-ਮਨਿੰਦਰ ਦਿਓਲ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਗਾਇਕੀ ਖੇਤਰ 'ਚ ਆਪਣਾ ਨਿਵੇਕਲਾ ਸਥਾਨ ਰੱਖਣ ਵਾਲੀ ਚੰਗੀ ਆਵਾਜ਼ ਦੀ ਗਾਇਕਾ ਮਨਿੰਦਰ ਦਿਓਲ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਕਲਾਕਾਰ ਸਭ ਦੇ ਸਾਂਝੇ ਹੁੰਦੇ ਹਨ ਤੇ ਇਸ ਕਰਕੇ ਫ਼ਨਕਾਰ ਹੱਦਾਂ, ਸਰਹੱਦਾਂ ਵਿਚ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ

ਮੁੱਲਾਂਪੁਰ ਗਰੀਬਦਾਸ, 13 ਅਕਤੂਬਰ (ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਮਾਤ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਬੱਚਿਆਂ ਲਈ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਮੁਕੰਮਲ ਹੋਣ 'ਤੇ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-69 ਵਿਚਲੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਦੇ ਮੁਕੰਮਲ ਹੋਣ 'ਤੇ ਅੱਜ ਸੈਕਟਰ-69 ਅੰਦਰ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ 'ਚ ਸਥਾਨਕ ਸੰਗਤਾਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ, ਜਦਕਿ ...

ਪੂਰੀ ਖ਼ਬਰ »

ਟਿੱਪਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 13 ਅਕਤੂਬਰ (ਸ਼ਾਮ ਸਿੰਘ ਸੰਧੂ)-ਮੁਬਾਰਿਕਪੁਰ ਪੁਲਿਸ ਨੇ ਰਾਮਗੜ੍ਹ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ਗਰੈਵਲ ਨਾਲ ਭਰੇ ਇਕ ਟਿੱਪਰ ਨੂੰ ਜ਼ਬਤ ਕਰਕੇ ਉਸ ਦੇ ਚਾਲਕ ਿਖ਼ਲਾਫ਼ ਮਾਈਨਿੰਗ ਅਫ਼ਸਰ ਦੇ ਬਿਆਨਾਂ ਦੇ ਆਧਾਰ 'ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਦੁਰਗਾ ਪੂਜਾ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ

ਕੁਰਾਲੀ, 13 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਚਨਾਲੋਂ ਦੇ ਫੋਕਲ ਪੁਆਇੰਟ ਵਿਖੇ ਦੁਰਗਾ ਪੂਜਾ ਦੇ ਸਬੰਧ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਫੋਕਲ ਪੁਆਇੰਟ ਵਿਚ ਕੰਮ ਕਰਨ ਵਾਲੇ ਸਮੂਹ ਕਰਮਚਾਰੀਆਂ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ...

ਪੂਰੀ ਖ਼ਬਰ »

21 ਅਤੇ 24 ਅਕਤੂਬਰ ਨੂੰ ਰਹੇਗਾ ਡਰਾਈ ਡੇਅ-ਡਿਪਟੀ ਕਮਿਸ਼ਨਰ

ਪੰਚਕੂਲਾ, 13 ਅਕਤੂਬਰ (ਕਪਿਲ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ, ਲਿਹਾਜ਼ਾ ਇਨ੍ਹਾਂ ਦੋਵਾਂ ਦਿਨਾਂ ਦੌਰਾਨ ਜ਼ਿਲ੍ਹਾ ਪੰਚਕੂਲਾ ਅੰਦਰ ਨਾ ਤਾਂ ਠੇਕੇ ਖੁੱਲ੍ਹਣਗੇ ਅਤੇ ਨਾ ਹੀ ਕਿਸੇ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇੰਟਕ ਆਗੂਆਂ ਨੂੰ ਜੇਲ੍ਹ ਭੇਜਣਾ ਲੋਕਤੰਤਰ ਦੇ ਹੱਕਾਂ 'ਤੇ ਛਾਪਾ-ਸਿੱਧੂ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਕਨਵੀਨਰ ਗੁਰਮੇਲ ਸਿੰਘ ਸਿੱਧੂ ਅਤੇ ਮੰਚ ਦੇ ਮੁੱਖ ਸੰਚਾਲਕ ਸੁਖਚੈਨ ਸਿੰਘ ਖਹਿਰਾ ਨੇ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ (ਇੰਟਕ) ਦੇ ਆਗੂਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ...

ਪੂਰੀ ਖ਼ਬਰ »

ਕਲੱਬ ਨੇ 30 ਦਿਨਾਂ 'ਚ 550 ਕਿੱਲੋਮੀਟਰ ਸਾਈਕਲ ਚਲਾਉਣ ਦਾ ਕੀਤਾ ਐਲਾਨ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਿਟੀ ਸਾਈਕਲਿੰਗ ਕਲੱਬ ਖਰੜ ਵਲੋਂ 'ਪਲਾਸਟਿਕ ਦੀ ਵਰਤੋਂ ਨਾ ਕਰਨ' ਸਬੰਧੀ ਜਾਗਰੂਕਤਾ ਫੈਲਾਉਣ ਲਈ ਕਲੱਬ ਦੇ ਕਨਵੀਨਰ ਨੀਲਮ ਕੁਮਾਰ ਤੇ ਕੋਆਰਡੀਨੇਟਰ ਜਗਦੀਸ਼ ਗੁਪਤਾ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਦੇ ...

ਪੂਰੀ ਖ਼ਬਰ »

ਮਿਊਾਸੀਪਲ ਪਾਰਕ ਖਰੜ ਅੰਦਰ ਰਾਤ ਸਮੇਂ ਖੁੱਲ੍ਹਦੇ ਨੇ ਬੋਤਲਾਂ ਦੇ ਡੱਟ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਵਲੋਂ ਸ਼ਹਿਰ ਵਾਸੀਆਂ ਲਈ ਰੋਜ਼ਾਨਾ ਸੈਰ ਕਰਨ ਤੇ ਕਸਰਤ ਕਰਨ ਲਈ ਬਣਾਈ ਗਈ ਮਿਊਾਸਪਲ ਪਾਰਕ ਅੰਦਰ ਰਾਤ ਸਮੇਂ ਸ਼ਰਾਬ ਦੀਆਂ ਬੋਤਲਾਂ ਦੇ ਡੱਟ ਖੁੱਲ੍ਹਦੇ ਹਨ, ਜਿਸ ਕਾਰਨ ਸਵੇਰ ਸਮੇਂ ਸੈਰ ਕਰਨ ਵਾਲਿਆਂ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਨੈਸ਼ਨਲ ਮੂਟ ਕੋਰਟ ਮੁਕਾਬਲੇ ਸਮਾਪਤ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਅਜੋਕੇ ਸਮੇਂ 'ਚ ਸਿੱਖਿਆ ਖੇਤਰ ਦੇ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦਾ ਕਿਸੇ ਵੀ ਭਾਸ਼ਾ 'ਚ ਸਹੀ ਸ਼ਬਦਾਂ ਦੀ ਵਰਤੋਂ ਅਤੇ ਢੁੱਕਵੇਂ ਸ਼ਬਦਾਂ ਦੀ ਪਛਾਣ ਕਰਨਾ ਜਿੱਤ ਦੀ ਪ੍ਰਾਪਤੀ 'ਚ ਅਹਿਮ ਸਥਾਨ ਰੱਖਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਨੈਸ਼ਨਲ ਮੂਟ ਕੋਰਟ ਮੁਕਾਬਲੇ ਸਮਾਪਤ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਅਜੋਕੇ ਸਮੇਂ 'ਚ ਸਿੱਖਿਆ ਖੇਤਰ ਦੇ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦਾ ਕਿਸੇ ਵੀ ਭਾਸ਼ਾ 'ਚ ਸਹੀ ਸ਼ਬਦਾਂ ਦੀ ਵਰਤੋਂ ਅਤੇ ਢੁੱਕਵੇਂ ਸ਼ਬਦਾਂ ਦੀ ਪਛਾਣ ਕਰਨਾ ਜਿੱਤ ਦੀ ਪ੍ਰਾਪਤੀ 'ਚ ਅਹਿਮ ਸਥਾਨ ਰੱਖਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਮਾਜ ਸੇਵੀਆਂ ਦੇ ਸਤਾਏ ਪ੍ਰਬੰਧਕਾਂ ਵਲੋਂ ਜ਼ੀਰਕਪੁਰ ਵਿਖੇ ਹੋਣ ਵਾਲਾ ਗੁਰਦਾਸ ਮਾਨ ਦਾ ਸ਼ੋਅ ਰੱਦ

ਜ਼ੀਰਕਪੁਰ, 13 ਅਕਤੂਬਰ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਮੁੱਖ ਸੜਕ 'ਤੇ 'ਚੱਕ ਦੇ ਬੀਟਸ' ਬੈਨਰ ਹੇਠ ਹੋਣ ਵਾਲਾ ਗੁਰਦਾਸ ਮਾਨ ਦਾ ਸਟੇਜ ਸ਼ੋਅ ਪ੍ਰਬੰਧਕਾਂ ਵਲੋਂ ਰੱਦ ਕਰ ਦਿੱਤਾ ਗਿਆ ਹੈ | ਭਾਵੇਂ ਬੀਤੀ ਰਾਤ ਇਸੇ ਥਾਂ 'ਤੇ ਹੋਏ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਅਤੇ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ

ਜ਼ੀਰਕਪੁਰ, 13 ਅਕਤੂਬਰ (ਹੈਪੀ ਪੰਡਵਾਲਾ)-ਬੀਤੀ ਰਾਤ ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਰੇਲ ਗੱਡੀ ਦੇ ਥੱਲੇ੍ਹ ਆਉਣ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਾ ਹੋਣ ਕਾਰਨ ਪੁਲਿਸ ਨੇ ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਕੇ ...

ਪੂਰੀ ਖ਼ਬਰ »

ਮਹਾਨ ਕਥਾ ਸਮਾਗਮ ਅੱਜ ਤੇ ਕੱਲ੍ਹ

ਖਿਜ਼ਰਾਬਾਦ, 13 ਅਕਤੂੂੁਬਰ (ਰੋਹਿਤ ਗੁਪਤਾ)-ਕਸਬਾ ਖਿਜ਼ਰਾਬਾਦ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਰਪੀਤ ਮਹਾਨ ਕਥਾ ਸਮਾਗਮ 14 ਤੇ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆੜ੍ਹਤੀਆਂ ਅਤੇ ਕਿਸਾਨਾਂ ਨੂੰ ਨਹੀਂ ਹੋ ਰਹੀ ਝੋਨੇ ਦੀ ਫ਼ਸਲ ਦੀ ਅਦਾਇਗੀ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਅਨਾਜ ਮੰਡੀ ਖਰੜ ਵਿਚੋਂ ਝੋਨੇ ਦੀ ਲਿਫ਼ਟਿੰਗ ਸਮੇਂ ਸਿਰ ਨਾ ਹੋਣ ਕਾਰਨ ਮੰਡੀ ਵਿਚ ਚਾਰੇ ਪਾਸੇ ਝੋਨੇ ਨਾਲ ਭਰੇ ਥੈਲੇ ਹੀ ਥੈਲੇ ਨਜ਼ਰ ਆ ਰਹੇ ਹਨ ਅਤੇ ਮੰਡੀ ਵਿਚ ਬਣੇ ਹੋਏ ਦੋਵੇਂ ਸ਼ੈੱਡ ਝੋਨੇ ਦੇ ਥੈਲਿਆਂ ਨਾਲ ਭਰ ਚੁੱਕੇ ਹਨ | ...

ਪੂਰੀ ਖ਼ਬਰ »

ਖਰੜ ਸ਼ਹਿਰ ਦੀ ਸਵੱਛਤਾ ਨੂੰ ਲੱਗਾ ਗ੍ਰਹਿਣ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅੰਦਰ ਪਲਾਸਟਿਕ ਦੇ ਕੈਰੀਬੈਗ ਇਕੱਠੇ ਕਰਨ ਲਈ ਨਗਰ ਕੌਾਸਲ ਖਰੜ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਹੋਈਆਂ ਹਨ, ਪਰ ਇਸ ਦੇ ਬਾਵਜੂਦ ਲੋਕਾਂ ਵਲੋਂ ਖੁੱਲੇ੍ਹਆਮ ਸੁੱਟੇ ਜਾ ਰਹੇ ਕੂੜਾ-ਕਰਕਟ ਤੇ ...

ਪੂਰੀ ਖ਼ਬਰ »

ਖਰੜ ਸ਼ਹਿਰ ਦੀ ਸਵੱਛਤਾ ਨੂੰ ਲੱਗਾ ਗ੍ਰਹਿਣ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅੰਦਰ ਪਲਾਸਟਿਕ ਦੇ ਕੈਰੀਬੈਗ ਇਕੱਠੇ ਕਰਨ ਲਈ ਨਗਰ ਕੌਾਸਲ ਖਰੜ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਹੋਈਆਂ ਹਨ, ਪਰ ਇਸ ਦੇ ਬਾਵਜੂਦ ਲੋਕਾਂ ਵਲੋਂ ਖੁੱਲੇ੍ਹਆਮ ਸੁੱਟੇ ਜਾ ਰਹੇ ਕੂੜਾ-ਕਰਕਟ ਤੇ ...

ਪੂਰੀ ਖ਼ਬਰ »

ਪ੍ਰੋ: ਰਾਓ ਨੇ ਪਰਮੀਸ਼ ਵਰਮਾ ਤੇ ਸੁਨੰਦਾ ਸ਼ਰਮਾ ਿਖ਼ਲਾਫ਼ ਉਕਸਾਊ ਗੀਤ ਗਾਉਣ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ

ਜ਼ੀਰਕਪੁਰ, 13 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ 'ਚੱਕਦੇ ਬੀਟਸ' ਦੇ ਬੈਨਰ ਥੱਲੇ੍ਹ ਪ੍ਰਸਿੱਧ ਪੰਜਾਬੀ ਗਾਇਕਾਂ ਤੇ ਅਦਾਕਾਰਾਂ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ, ਜਿਸ ਦੌਰਾਨ ਬੀਤੀ ਕੱਲ੍ਹ ਸ਼ਾਮ ਪਰਮੀਸ਼ ਵਰਮਾ ਤੇ ...

ਪੂਰੀ ਖ਼ਬਰ »

ਮਰਸਡੀਜ਼ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਅਧੀਨ ਪੈਂਦੇ ਏਅਰਪੋਰਟ ਰੋਡ 'ਤੇ ਮਰਸਡੀਜ਼ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਡਲਿਵਰੀ ਬੁਆਏ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮੁਰਲੀ ਸਿੰਘ (26) ਮੂਲ ਵਾਸੀ ਜੰਮੂ ਤੇ ਹਾਲ ਵਾਸੀ ਪਿੰਡ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ 2 ਕਾਬੂ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪਿੰਡ ਮੌਲੀ ਬੈਦਵਾਣ ਨੇੜਿਓਾ 2 ਨੌਜਵਾਨਾਂ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਉਕਤ ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਪਿੰਡ ਟਾਂਡਾ ਕਰੌਰਾਂ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ

ਮੁੱਲਾਂਪੁਰ ਗਰੀਬਦਾਸ, 13 ਅਕਤੂਬਰ (ਖੈਰਪੁਰ)-ਟਾਂਡਾ ਕਰੌਰਾਂ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ 14 ਅਤੇ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸਤਨਾਮ ਸਿੰਘ ਟਾਂਡਾ ਤੇ ਸੱਜਣ ਸਿੰਘ ਸਰਪੰਚ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਖਰੜ-ਲੁਧਿਆਣਾ ਹਾਈਵੇਅ 'ਤੇ ਭਾਗੂਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਹਿੰਦੀ 'ਚ ਲਿਖੇ ਬੋਰਡ 'ਤੇ ਪੋਚੀ ਕਾਲੀ ਸਿਆਹੀ

ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰਾਸ਼ਟਰੀ ਰਾਜ ਮਾਰਗ ਅਥਾਰਟੀ ਵਲੋਂ ਖਰੜ-ਲੁਧਿਆਣਾ ਹਾਈਵੇਅ ਨੂੰ ਚੌੜਾ ਕਰਨ ਤੋਂ ਬਾਅਦ ਪਿੰਡ ਭਾਗੂਮਾਜਰਾ ਨੇੜੇ ਤਿਆਰ ਕੀਤੇ ਗਏ ਟੋਲ ਪਲਾਜ਼ਾ ਦੇ ਹਿੰਦੀ ਤੇ ਅੰਗਰੇਜ਼ੀ ਭਾਸ਼ਾ 'ਚ ਬੋਰਡ ਲਿਖੇ ਜਾਣ ਕਾਰਨ ਮਾਂ-ਬੋਲੀ ਪੰਜਾਬੀ ...

ਪੂਰੀ ਖ਼ਬਰ »

ਈਕੋ ਸਿਟੀ-2 ਨਿਊ ਚੰਡੀਗੜ੍ਹ ਦਾ ਨੰਬਰਿੰਗ ਡਰਾਅ 22 ਨੂੰ

ਐੱਸ. ਏ. ਐੱਸ. ਨਗਰ, 13 ਅਕਤੂਬਰ (ਝਾਂਮਪੁਰ)-ਈਕੋ ਸਿਟੀ-2 ਨਿਊ ਚੰਡੀਗੜ੍ਹ ਦਾ 334 ਪਲਾਟਾਂ ਦਾ ਰਿਹਾਇਸ਼ੀ ਨੰਬਰਿੰਗ ਡਰਾਅ 22 ਅਕਤੂਬਰ ਨੂੰ ਸਵੇਰੇ 11 ਵਜੇ ਕਮਿਊਨਿਟੀ ਸੈਂਟਰ ਵਿਖੇ ਕੱਢਿਆ ਜਾਵੇਗਾ | ਮਿਲਖ ਅਫਸਰ ਈਕੋ ਸਿਟੀ ਵਲੋਂ ਇਸ ਦੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਲੋੜਵੰਦ ਵਿਦਿਆਰਥੀਆਂ ਨੂੰ ਦਿੱਤਾ ਵਜ਼ੀਫ਼ਾ

ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰਲ ਪਲੇਸਮੈਂਟ ਸੈੱਲ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ 12 ਲੋੜਵੰਦ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਜ਼ੀਫ਼ੇ ਵੰਡੇ ਗਏ | ...

ਪੂਰੀ ਖ਼ਬਰ »

ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ ਜਾਣਗੇ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿਕਿ੍ਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਅਤੇ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 550 ਬੂਟੇ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਈ ਰਾਜੋਆਣਾ ਸਬੰਧੀ ਲਏ ਫ਼ੈਸਲੇ 'ਤੇ ਪੁਨਰ ਵਿਚਾਰ ਕਰਨ ਦੀ ਮੰਗ

ਖਰੜ, 13 ਅਕਤੂਬਰ (ਜੰਡਪੁਰੀ)-ਸ਼ਿਵ ਸੈਨਾ ਯੁਵਾ ਪੰਜਾਬ ਦੇ ਪ੍ਰਧਾਨ ਅਮਿਤ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫ਼ੈਸਲੇ ਸਬੰਧੀ ਪੁਨਰ ਵਿਚਾਰ ਕੀਤਾ ਜਾਵੇ | ਅਮਿਤ ...

ਪੂਰੀ ਖ਼ਬਰ »

ਜਗਮੋਹਨ ਸਿੰਘ ਕੰਗ ਨੇ ਅਨਾਜ ਮੰਡੀ 'ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੁਰਾਲੀ, 13 ਅਕਤੂਬਰ (ਹਰਪ੍ਰੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਅਨਾਜ ਮੰਡੀ ਵਿਚ ਪੁੱਜੀ ਝੋਨੇ ਦੀ ਫਸਲ ਦੀ ਖ਼ਰੀਦ ਲਈ ...

ਪੂਰੀ ਖ਼ਬਰ »

ਢਕੋਲੀ ਵਿਖੇ ਕਮਿਊਨਿਟੀ ਸੈਂਟਰ ਵੈੱਲਫੇਅਰ ਕਲੱਬ ਦੌਰਾਨ ਸ਼ਰਮਾ ਪ੍ਰਧਾਨ ਤੇ ਕੁਲਭੂਸ਼ਨ ਬਣੇ ਜਨਰਲ ਸਕੱਤਰ

ਜ਼ੀਰਕਪੁਰ, 13 ਅਕਤੂਬਰ (ਅਵਤਾਰ ਸਿੰਘ)-ਨਗਰ ਕੌਾਸਲ ਜ਼ੀਰਕਪੁਰ ਵਲੋਂ ਢਕੌਲੀ ਦੇ ਬਸੰਤ ਵਿਹਾਰ ਕਾਲੋਨੀ ਨੇੜੇ ਬਣਾਏ ਕਮਿਊਨਿਟੀ ਸੈਂਟਰ ਦੀ ਸਾਂਭ ਸੰਭਾਲ ਲਈ ਅੱਜ ਖੇਤਰ ਦੇ ਵਸਨੀਕਾਂ ਵਲੋਂ ਕਮਿਊਨਟੀ ਸੈਂਟਰ ਵੈੱਲਫੇਅਰ ਕਲੱਬ ਦਾ ਗਠਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਾਲੜੂ 'ਚ ਕਰਵਾਏ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ

ਲਾਲੜੂ, 13 ਅਕਤੂਬਰ (ਰਾਜਬੀਰ ਸਿੰਘ)-ਪਸ਼ੂਆਂ ਦੇ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਪਿੰਡ ਲਾਲੜੂ ਵਿਖੇ ਕਰਵਾਏ ਗਏ | ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਰਨਰੀ ਅਫ਼ਸਰ ਡੇਰਾਬੱਸੀ ਡਾ: ਬਿਮਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਯਤਨ ਕੀਤੇ ਜਾਣਗੇ-ਰਾਜੀ

ਖਰੜ, 13 ਅਕਤੂਬਰ (ਜੰਡਪੁਰੀ)-ਸਮੂਹ ਵਿੱਦਿਅਕ ਅਦਾਰਿਆਂ ਵਿਚ ਸ਼ਹੀਦ ਭਗਤ ਸਿੰਘ ਸਟੂਡੈਂਟ ਯੂੁਨੀਅਨ ਵਲੋਂ ਇਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਵਿਚ ਰਾਜਵੀਰ ਸਿੰਘ ਰਾਜੀ ਪ੍ਰਧਾਨ ਯੂਥ ਕਾਂਗਰਸ ਖਰੜ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਰਾਜੀ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ 17 ਨੂੰ

ਐੱਸ. ਏ. ਐੱਸ. ਨਗਰ, 13 ਅਕਤੂਬਰ (ਝਾਂਮਪੁਰ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 17 ਅਕਤੂਬਰ ਨੂੰ ਪੂਰਨ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੀ. ਆਰ. ਪੰਜਾਬ 'ਚ ਵਰਕਸ਼ਾਪ ਲਗਾਈ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਵਾਤਾਵਰਨ ਅਨੁਕੂਲ ਢੰਗ ਨਾਲ ਦੀਵਾਲੀ ਮਨਾਉਣ ਦੇ ਸੰਦੇਸ਼ ਨੂੰ ਫੈਲਾਉਂਦੇ ਹੋਏ ਸ਼ਾਪਿੰਗ ਮਾਲ ਵੀ. ਆਰ. ਪੰਜਾਬ ਵਿਚ ਬੱਚਿਆਂ ਲਈ 'ਈਕੋ ਫਰੈਂਡਲੀ ਦੀਵਾਲੀ' ਦੇ ਥੀਮ ਹੇਠ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ...

ਪੂਰੀ ਖ਼ਬਰ »

ਕਾਂਗਰਸ ਦੇ ਤਰੁਣ ਭੰਡਾਰੀ ਅਤੇ ਸੰਤੋਸ਼ ਸ਼ਰਮਾ ਭਾਜਪਾ ਵਿਚ ਸ਼ਾਮਿਲ

ਪੰਚਕੂਲਾ, 13 ਅਕਤੂਬਰ (ਕਪਿਲ)-ਕਾਂਗਰਸ ਪਾਰਟੀ ਦੇ ਸਾਬਕਾ ਖ਼ਜ਼ਾਨਚੀ ਤਰੁਣ ਭੰਡਾਰੀ ਅਤੇ ਗਊ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸੰਤੋਸ਼ ਸ਼ਰਮਾ ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ | ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਨਿਵਾਸ ਉੱਤੇ ...

ਪੂਰੀ ਖ਼ਬਰ »

ਕੈਂਪ ਦੌਰਾਨ 142 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ

ਡੇਰਾਬੱਸੀ, 13 ਅਕਤੂਬਰ (ਸ਼ਾਮ ਸਿੰਘ ਸੰਧੂ)-ਏਕ ਉਂਕਾਰ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਬੁੰਗਾ ਨਿਹਾਲਗੜ੍ਹ ਵਿਖੇ ਅੱਖਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ, ਜਿਸ 'ਚ ਜੇ.ਪੀ. ਅੱਖਾਂ ਦੇ ਹਸਪਤਾਲ ਤੋਂ ਡਾ: ਜਤਿੰਦਰ ਸਿੰਘ ਅਤੇ ਡਾ: ਹਰਪ੍ਰੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਚੰਦਰਮੋਹਨ ਨੇ ਜਾਰੀ ਕੀਤਾ 50 ਵਾਅਦਿਆਂ ਦਾ ਚੋਣ ਮਨੋਰਥ ਪੱਤਰ

ਪੰਚਕੂਲਾ, 13 ਅਕਤੂਬਰ (ਕਪਿਲ)- ਪੰਚਕੂਲਾ ਤੋਂ ਕਾਂਗਰਸੀ ਉਮੀਦਵਾਰ ਚੰਦਰਮੋਹਨ ਬਿਸ਼ਨੋਈ ਨੇ ਪੰਚਕੂਲਾ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ ਵਿਚ ਉਨ੍ਹਾਂ ਨੇ ਪੰਚਕੂਲਾ ਵਿਚ ਲਾ-ਕਾਲਜ ਅਤੇ ਮੈਡੀਕਲ ਕਾਲਜ ਖੁਲਵਾਉਣ ਦਾ ਵਾਅਦਾ ਕੀਤਾ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਸੱਭਿਆਚਾਰਕ ਮੇਲਾ ਕਰਵਾਇਆ

ਕੁਰਾਲੀ, 13 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸ਼ਹਿਰ ਦੇ ਵਾਰਡ ਨੰ: 13 ਵਿਖੇ ਵਾਲਮੀਕਿ ਮੰਦਰ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਸੱ ਭਿਆਚਾਰਕ ਮੇਲਾ ਕਰਵਾਇਆ ਗਿਆ | ਪ੍ਰਸਿੱਧ ਗਾਇਕ ਓਮਿੰਦਰ ਓਮਾ ਦੀ ...

ਪੂਰੀ ਖ਼ਬਰ »

ਪਿੰਡ ਕੰਬਾਲਾ ਦੇ ਸਕੂਲ ਨੂੰ ਲੋੜੀਂਦਾ ਸਾਮਾਨ ਭੇਟ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਪਿੰਡ ਕੰਬਾਲਾ ਵਿਚਲੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਵਲੋਂ ਸਮਾਜ ਨੂੰ ਸੇਧ ਦੇਣ ਵਾਲੀਆਂ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲਿਆ ਗਿਆ | ਇਸ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੀ ਚੋਣ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜੱਸੀ)-ਸਥਾਨਕ ਫੇਸ-7 ਵਿਚਲੀ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਦੀ ਸਰਬਸੰਮਤੀ ਨਾਲ ਚੋਣ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਕੇ. ਆਰ. ਚੌਧਰੀ. ਨੇ ਦੱਸਿਆ ਕਿ ਇਸ ਮੌਕੇ ਆਰ. ਏ. ਸੁਮਨ ਨੂੰ ਪ੍ਰਧਾਨ, ਬੀ. ਡੀ. ਸਵੈਨ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਮਹਾਂਰਿਸ਼ੀ ਵਾਲਮੀਕਿ ਨੇ ਮਾਨਵਤਾ ਨੂੰ ਅਹਿੰਸਾ, ਦਿਆ ਅਤੇ ਸ਼ਾਂਤੀ ਦਾ ਪਾਠ ਪੜ੍ਹਾਇਆ ਹੈ, ਜਿਸ ਕਰਕੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਸਾਬਤ ਹੋ ਰਹੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਅੰਗ ਦਾਨ ਕਰਨ ਸਬੰਧੀ ਜਾਗਰੂਕਤਾ ਫੈਲਾਉਣ ਲਈ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਆਪਣੇ ਵਿਦਿਆਰਥੀਆਂ ਨੂੰ ਅੰਗ ਦਾਨ ਕਰਨ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਕੈਂਪਸ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਜੀ. ਐਨ. ਐਮ., ਬੀ. ਐਸ. ...

ਪੂਰੀ ਖ਼ਬਰ »

ਐੱਮ. ਆਈ. ਨੇ ਸੰਨੀ ਇਨਕਲੇਵ ਵਿਖੇ ਖੋਲਿ੍ਹਆ ਨਵਾਂ ਸ਼ੋਅਰੂਮ

ਖਰੜ, 13 ਅਕਤੂਬਰ (ਜੰਡਪੁਰੀ)-ਮੋਬਾਈਲਾਂ ਦਾ ਕਾਰੋਬਾਰ ਕਰਨ ਲਈ ਮਸ਼ਹੂਰ ਐੱਮ. ਆਈ. ਕੰਪਨੀ ਵਲੋਂ ਅੱਜ ਸੰਨੀ ਇਨਕਲੇਵ ਵਿਖੇ ਆਪਣਾ ਪੰਜਵਾਂ ਸ਼ੋਅਰੂਮ ਖੋਲਿ੍ਹਆ ਗਿਆ | ਇਸ ਮੌਕੇ ਸ਼ੋਅਰੂਮ ਦਾ ਉਦਘਾਟਨ ਮਾਡਲ ਤੇ ਉੱਘੀ ਗਾਇਕ ਰਾਗਨੀ ਟੰਡਨ ਅਤੇ ਕੰਪਨੀ ਦੇ ਰਿਜ਼ਨਲ ...

ਪੂਰੀ ਖ਼ਬਰ »

'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' ਦੌਰਾਨ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਵਲੋਂ ਵਿਦਿਆਰਥੀਆਂ ਨੂੰ ਵਹਿਮਾਂ-ਭਰਮਾਂ ਤੋਂ ਮੁਕਤ ਰੱਖਣ ਲਈ ਕਰਵਾਈ ਗਈ 'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' ਦੌਰਾਨ ਮੱਲ੍ਹਾਂ ਮਾਰਨ ਵਾਲੇ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ ਵਿਦਿਆਰਥੀਆਂ ਦਾ ਪੀ. ਟੀ. ਯੂ. ਕਬੱਡੀ ਚੈਂਪੀਅਨਸ਼ਿਪ 'ਤੇ ਕਬਜ਼ਾ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਯੂਨੀਵਰਸਿਟੀ ਪੱਧਰ 'ਤੇ ਖੇਡਾਂ ਅਤੇ ਪੜ੍ਹਾਈ ਵਿਚ ਲਗਾਤਾਰ ਨਵੇਂ ਮੀਲ-ਪੱਥਰ ਸਥਾਪਿਤ ਕਰ ਰਹੇ ਸੀ. ਜੀ. ਸੀ. ਗਰੁੱਪ ਦੇ ਝੰਜੇੜੀ ਕਾਲਜ ਦੀ ਕਬੱਡੀ ਟੀਮ ਨੇ ਬੀ. ਸੀ. ਈ. ਟੀ. ਗੁਰਦਾਸਪੁਰ ਵਿਖੇ ਕਰਵਾਈ ਗਈ ਇੰਟਰ ਕਾਲਜ ਕਬੱਡੀ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ ਵਿਦਿਆਰਥੀਆਂ ਦਾ ਪੀ. ਟੀ. ਯੂ. ਕਬੱਡੀ ਚੈਂਪੀਅਨਸ਼ਿਪ 'ਤੇ ਕਬਜ਼ਾ

ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਯੂਨੀਵਰਸਿਟੀ ਪੱਧਰ 'ਤੇ ਖੇਡਾਂ ਅਤੇ ਪੜ੍ਹਾਈ ਵਿਚ ਲਗਾਤਾਰ ਨਵੇਂ ਮੀਲ-ਪੱਥਰ ਸਥਾਪਿਤ ਕਰ ਰਹੇ ਸੀ. ਜੀ. ਸੀ. ਗਰੁੱਪ ਦੇ ਝੰਜੇੜੀ ਕਾਲਜ ਦੀ ਕਬੱਡੀ ਟੀਮ ਨੇ ਬੀ. ਸੀ. ਈ. ਟੀ. ਗੁਰਦਾਸਪੁਰ ਵਿਖੇ ਕਰਵਾਈ ਗਈ ਇੰਟਰ ਕਾਲਜ ਕਬੱਡੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੇਸ-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਾਹਮਣੇ ਪੈਂਦੇ ਗਰਾਊਾਡ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀਬੀਆਂ ਦੇ ਜਥੇ ਸਮੇਤ ...

ਪੂਰੀ ਖ਼ਬਰ »

ਏ. ਪੀ. ਜੇ. ਸਮਾਰਟ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਖਰੜ, 13 ਅਕਤੂਬਰ (ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਦਸਵੀਂ ਜਮਾਤ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੇਸ-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਾਹਮਣੇ ਪੈਂਦੇ ਗਰਾਊਾਡ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀਬੀਆਂ ਦੇ ਜਥੇ ਸਮੇਤ ...

ਪੂਰੀ ਖ਼ਬਰ »

ਮਰਨ ਉਪਰੰਤ ਪੀ. ਜੀ. ਆਈ. ਨੂੰ ਕੀਤੀਆਂ ਅੱਖਾਂ ਦਾਨ

ਖਰੜ, 13 ਅਕਤੂਬਰ (ਮਾਨ)-ਖਰੜ ਸ਼ਹਿਰ ਦੇ ਵਸਨੀਕ ਨਰਿੰਦਰ ਕੁਮਾਰ ਜੈਨ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀਆਂ ਅੱਖਾਂ ਪੀ. ਜੀ. ਆਈ. ਚੰਡੀਗੜ੍ਹ ਨੂੰ ਦਾਨ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰੇਸ਼ ਜੈਨ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX