ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਵਿਸ਼ਵੀਕਰਨ ਦੇ ਯੁੱਗ ਵਿਚ ਗੁਰੂ ਨਾਨਕ ਦੇਵ ਜੀ ਦੀ ਗੌਰਵਮਈ ਵਿਰਾਸਤ' ਵਿਸ਼ੇ 'ਤੇ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ | ...
ਚੰਡੀਗੜ੍ਹ, 13 ਅਕਤੂਬਰ (ਪਠਾਨੀਆ)-ਮਲੋਆ ਵਿਖੇ ਗਵਾਲਾ ਕਲੌਨੀ 'ਚ ਅੱਜ ਬੱਸ ਸਟੈਂਡ ਨਜ਼ਦੀਕ ਖੇਡ ਰਹੀ ਇਕ 2 ਸਾਲਾਂ ਦੀ ਬੱਚੀ ਨੂੰ ਤੇਜ਼ ਰਫ਼ਤਾਰ ਕਾਰ ਵਲੋਂ ਕੁਚਲੇ ਜਾਣ ਦੀ ਖਬਰ ਹੈ | ਹਾਦਸੇ ਤੋਂ ਤੁਰੰਤ ਬਾਅਦ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਗੰਭੀਰ ...
ਚੰਡੀਗੜ੍ਹ, 13 ਅਕਤੂਬਰ (ਰਣਜੀਤ ਸਿੰਘ)-ਜ਼ਿਲ੍ਹਾ ਅਦਾਲਤ ਨੇ ਸੜਕ ਦੁਰਘਟਨਾ ਦੇ ਇਕ ਮਾਮਲੇ 'ਚ ਕਾਰ ਚਾਲਕ ਨੂੰ ਬਰੀ ਕੀਤਾ ਹੈ | ਜਾਣਕਾਰੀ ਮੁਤਾਬਿਕ ਸੈਕਟਰ-11 ਥਾਣਾ ਪੁਲਿਸ ਨੂੰ 20 ਅਗਸਤ, 2015 ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖੁੱਡਾਲਾਹੌਰਾ ਪੁਲ 'ਤੇ ਕਾਰ ਤੇ ਮੋਟਰਸਾਈਕਲ ...
ਚੰਡੀਗੜ੍ਹ, 13 ਅਕਤੂਬਰ (ਰਣਜੀਤ ਸਿੰਘ)-ਸਾਰੰਗਪੁਰ ਥਾਣਾ ਪੁਲਿਸ ਦੀ ਟੀਮ ਨੇ ਦੋ ਅਣਪਛਾਤੇ ਲੁਟੇਰਿਆਂ ਿਖ਼ਲਾਫ਼ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸੈਕਟਰ-8 ਦੇ ਰਹਿਣ ਵਾਲੇ ਮਨੋਜ ਕੁਮਾਰ ਨੇ ਪੁਲਿਸ ਨੂੰ ਦਿੱਤੀ ...
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਕੱਤਰ ਅਤੇ ਬੁਲਾਰੇ ਚਰਨਜੀਤ ਸਿੰਘ ਬਰਾੜ ਵਲੋਂ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਜਲਾਲਾਬਾਦ ਵਿਖੇ ਬਿਜਲੀ ਦੇ ਬਿੱਲਾਂ ਦੇ ਪੈਸੇ ਕਾਂਗਰਸੀ ਉਮੀਦਵਾਰ ਵਲੋਂ ਭਰੇ ਜਾਣ ਦੇ ਮਾਮਲੇ ...
ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਹੈਾਡ ਬਾਲ ਇੰਟਰ ਕਾਲਜ ਟੂਰਨਾਮੈਂਟ ਵਿਚ ਸਰਕਾਰੀ ਕਾਲਜ ਲੜਕੀਆਂ ਸੈਕਟਰ-42 ਦੇ ਖੇਡ ਵਿਭਾਗ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਟੂਰਨਾਮੈਂਟ ਵਿਚ ...
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਕਨਫੈਡਰੇਸ਼ਨ ਸਬੰਧਿਤ ਅੰਤਰਰਾਸ਼ਟਰੀ ਟਰੇਡ ਯੂਨੀਅਨ (ਟੀ.ਯੂ.ਆਈ) ਦੀ ਕੌਮੀ ਕੌਾਸਲ ਕਾਰਜਕਾਰਨੀ ਦੀ ਮੀਟਿੰਗ ਪੀਪਲਜ਼ ਕਨਵੈਨਸ਼ਨ ਸੈਂਟਰ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ...
ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ (ਯੂ.ਆਈ.ਐਲ.ਐਸ) ਵਿਭਾਗ ਦੇ ਕ੍ਰਿਮੀਨਲ ਜਸਟਿਸ ਪ੍ਰੈਕਟੀਕਮ ਸੈੱਲ ਵਲੋਂ 'ਅਪਰਾਧ ਦਾ ਮਨੋਵਿਗਿਆਨਕ ਸਿਧਾਂਤ ਅਤੇ ਅਪਰਾਧੀਆਂ ਦੀ ਸਰੀਰਕ ਭਾਸ਼ਾ ...
ਚੰਡੀਗੜ੍ਹ, 13 ਅਕਤੂਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਚੰਡੀਗੜ੍ਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਕੀਰਤਨ ਸਮਾਗਮ ਗੁਰਦਵਾਰਾ ਦੇਹੁਰਾ ਸਾਹਿਬ ਵਿਖੇ ਕਰਵਾਇਆ ਗਿਆ | ਕੀਰਤਨ ਸਮਾਗਮ ਦੌਰਾਨ ਕੀਰਤਨੀਏ ਭਾਈ ਪ੍ਰਕਾਸ਼ ਸਿੰਘ ...
ਚੰਡੀਗੜ੍ਹ, 13 ਅਕਤੂਬਰ (ਰਣਜੀਤ ਸਿੰਘ)-ਪੁਲਿਸ ਨੇ ਦੋ ਵਿਅਕਤੀ ਨਸ਼ੀਲੇ ਟੀਕਿਆਂ ਤੇ ਗਾਂਜੇ ਸਮੇਤ ਕਾਬੂ ਕੀਤੇ ਹਨ | ਸੂਚਨਾ ਦੇ ਆਧਾਰ 'ਤੇ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਪਿੰਡ ਹੱਲੋਮਾਜਰਾ ਦੇ ਕੱਚੇ ਰਸਤੇ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ...
ਚੰਡੀਗੜ੍ਹ, 13 ਅਕਤੂਬਰ (ਆਰ. ਐਸ. ਲਿਬਰੇਟ)- ਬੀਤੇ ਕੱਲ੍ਹ ਤੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਨਾ ਲਾਜ਼ਮੀ ਹੋਣ ਦੇ ਨਾਲ ਨਿਗਮ ਦੀ ਪ੍ਰਬੰਧਕੀ ਮਸ਼ੀਨਰੀ ਨੂੰ ਪ੍ਰਕਿਰਿਆ ਨੂੰ ਸਹੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿਚ 70 ਕਰਮਚਾਰੀ ਤਾਇਨਾਤ ...
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੇ ਸੱਦੇ ਤੇ ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੀਆਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਹੋਈਆਂ ਮੀਟਿੰਗਾਂ ਬਾਅਦ ਪੰਜਾਬ ਦੇ 5 ਲੱਖ ਮੁਲਾਜ਼ਮਾਂ ਅਤੇ 4 ਲੱਖ ਪੈਨਸ਼ਨਰਾਂ ਨੂੰ 1 ...
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਕਨਵੀਨਰ ਗੁਰਮੇਲ ਸਿੰਘ ਸਿੱਧੂ ਅਤੇ ਮੰਚ ਦੇ ਮੁੱਖ ਸੰਚਾਲਕ ਸੁਖਚੈਨ ਸਿੰਘ ਖਹਿਰਾ ਨੇ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ (ਇੰਟਕ) ਦੇ ਆਗੂਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ...
ਪੰਚਕੂਲਾ, 13 ਅਕਤੂਬਰ (ਕਪਿਲ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ, ਲਿਹਾਜ਼ਾ ਇਨ੍ਹਾਂ ਦੋਵਾਂ ਦਿਨਾਂ ਦੌਰਾਨ ਜ਼ਿਲ੍ਹਾ ਪੰਚਕੂਲਾ ਅੰਦਰ ਨਾ ਤਾਂ ਠੇਕੇ ਖੁੱਲ੍ਹਣਗੇ ਅਤੇ ਨਾ ਹੀ ਕਿਸੇ ...
ਡੇਰਾਬੱਸੀ, 13 ਅਕਤੂਬਰ (ਸ਼ਾਮ ਸਿੰਘ ਸੰਧੂ)-ਮੁਬਾਰਿਕਪੁਰ ਪੁਲਿਸ ਨੇ ਰਾਮਗੜ੍ਹ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ਗਰੈਵਲ ਨਾਲ ਭਰੇ ਇਕ ਟਿੱਪਰ ਨੂੰ ਜ਼ਬਤ ਕਰਕੇ ਉਸ ਦੇ ਚਾਲਕ ਿਖ਼ਲਾਫ਼ ਮਾਈਨਿੰਗ ਅਫ਼ਸਰ ਦੇ ਬਿਆਨਾਂ ਦੇ ਆਧਾਰ 'ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ...
ਕੁਰਾਲੀ, 13 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚ ਪੈਂਦੇ ਪਿੰਡ ਚਨਾਲੋਂ ਦੇ ਫੋਕਲ ਪੁਆਇੰਟ ਵਿਖੇ ਦੁਰਗਾ ਪੂਜਾ ਦੇ ਸਬੰਧ ਵਿਚ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਫੋਕਲ ਪੁਆਇੰਟ ਵਿਚ ਕੰਮ ਕਰਨ ਵਾਲੇ ਸਮੂਹ ਕਰਮਚਾਰੀਆਂ ਵਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-69 ਵਿਚਲੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਦੇ ਮੁਕੰਮਲ ਹੋਣ 'ਤੇ ਅੱਜ ਸੈਕਟਰ-69 ਅੰਦਰ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ 'ਚ ਸਥਾਨਕ ਸੰਗਤਾਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ, ਜਦਕਿ ...
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਗਾਇਕੀ ਖੇਤਰ 'ਚ ਆਪਣਾ ਨਿਵੇਕਲਾ ਸਥਾਨ ਰੱਖਣ ਵਾਲੀ ਚੰਗੀ ਆਵਾਜ਼ ਦੀ ਗਾਇਕਾ ਮਨਿੰਦਰ ਦਿਓਲ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਕਲਾਕਾਰ ਸਭ ਦੇ ਸਾਂਝੇ ਹੁੰਦੇ ਹਨ ਤੇ ਇਸ ਕਰਕੇ ਫ਼ਨਕਾਰ ਹੱਦਾਂ, ਸਰਹੱਦਾਂ ਵਿਚ ...
ਮੁੱਲਾਂਪੁਰ ਗਰੀਬਦਾਸ, 13 ਅਕਤੂਬਰ (ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਮਾਤ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਬੱਚਿਆਂ ਲਈ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ...
ਲਾਲੜੂ, 13 ਅਕਤੂਬਰ (ਰਾਜਬੀਰ ਸਿੰਘ)-ਮਹਾਂਰਿਸ਼ੀ ਵਾਲਮੀਕਿ ਦਾ ਪ੍ਰਕਾਸ਼ ਦਿਹਾੜਾ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਧੂਮਧਾਮ ਨਾਲ ਮਨਾਇਆ ਗਿਆ | ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਪਿੰਡ ਲਾਲੜੂ, ਡਹਿਰ, ਆਲਮਗੀਰ, ਟਿਵਾਣਾ, ਧਰਮਗੜ੍ਹ, ਜੌਲਾ ਖੁਰਦ, ਸਰਸੀਣੀ, ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਸਥਾਨਕ ਪੱਤਰਕਾਰ ਭਾਈਚਾਰੇ ਵਲੋਂ ਸਮਾਜ ਸੇਵਾ ਦੇ ਖੇਤਰ 'ਚ ਯੋਗਦਾਨ ਪਾਉਂਦੇ ਹੋਏ ਪ੍ਰੈਸ ਕਲੱਬ ਐਸ. ਏ. ਐਸ. ਨਗਰ ਰਾਹੀਂ ਜ਼ਿਲ੍ਹਾ ਹਸਪਤਾਲ ਮੁਹਾਲੀ ਨੂੰ ਐਾਬੂਲੈਂਸ ਵੈਨ ਭੇਟ ਕੀਤੀ ਗਈ | ਇਸ ਮੌਕੇ 'ਹਰੀ ਸਿੰਘ ...
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਮਹਾਂਕਵੀ ਰਾਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਵਸ ਸ਼ਰਧਾਲੂਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਚੰਡੀਗੜ੍ਹ ਦੀ ਡੱਡੂ ਮਾਜਰਾ ਕਾਲੋਨੀ ਵਿਖੇ ਭਗਵਾਨ ਵਾਲਮੀਕਿ ਮੰਦਰ ਵਿਚ ਇਕ ...
ਚੰਡੀਗੜ੍ਹ, 13 ਅਕਤੂਬਰ (ਅ.ਬ)-ਸੈਕਟਰ-37 ਦੀ ਰਹਿਣ ਵਾਲੀ ਇਕ ਔਰਤ ਸ਼ੀਤਲਾ (40) ਨੂੰ ਸੈਕਟਰ-34 ਸਥਿਤ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ | ਔਰਤ ਦੇ ਪਤੀ ਰਮਨ ਕੁਮਾਰ ਵਰਮਾ ਮੁਤਾਬਿਕ ਉਸ ਦੀ ਪਤਨੀ ਦੀ ਮੌਤ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਹੋਈ ਹੈ | ਔਰਤ ...
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਰਾਸ਼ਟਰੀ ਰਾਜ ਮਾਰਗ ਅਥਾਰਟੀ ਵਲੋਂ ਖਰੜ-ਲੁਧਿਆਣਾ ਹਾਈਵੇਅ ਨੂੰ ਚੌੜਾ ਕਰਨ ਤੋਂ ਬਾਅਦ ਪਿੰਡ ਭਾਗੂਮਾਜਰਾ ਨੇੜੇ ਤਿਆਰ ਕੀਤੇ ਗਏ ਟੋਲ ਪਲਾਜ਼ਾ ਦੇ ਹਿੰਦੀ ਤੇ ਅੰਗਰੇਜ਼ੀ ਭਾਸ਼ਾ 'ਚ ਬੋਰਡ ਲਿਖੇ ਜਾਣ ਕਾਰਨ ਮਾਂ-ਬੋਲੀ ਪੰਜਾਬੀ ...
ਮੁੱਲਾਂਪੁਰ ਗਰੀਬਦਾਸ, 13 ਅਕਤੂਬਰ (ਖੈਰਪੁਰ)-ਟਾਂਡਾ ਕਰੌਰਾਂ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ 14 ਅਤੇ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸਤਨਾਮ ਸਿੰਘ ਟਾਂਡਾ ਤੇ ਸੱਜਣ ਸਿੰਘ ਸਰਪੰਚ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪਿੰਡ ਮੌਲੀ ਬੈਦਵਾਣ ਨੇੜਿਓਾ 2 ਨੌਜਵਾਨਾਂ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਉਕਤ ਮੁਲਜ਼ਮਾਂ ਦੀ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਅਧੀਨ ਪੈਂਦੇ ਏਅਰਪੋਰਟ ਰੋਡ 'ਤੇ ਮਰਸਡੀਜ਼ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਡਲਿਵਰੀ ਬੁਆਏ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮੁਰਲੀ ਸਿੰਘ (26) ਮੂਲ ਵਾਸੀ ਜੰਮੂ ਤੇ ਹਾਲ ਵਾਸੀ ਪਿੰਡ ...
ਜ਼ੀਰਕਪੁਰ, 13 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ 'ਚੱਕਦੇ ਬੀਟਸ' ਦੇ ਬੈਨਰ ਥੱਲੇ੍ਹ ਪ੍ਰਸਿੱਧ ਪੰਜਾਬੀ ਗਾਇਕਾਂ ਤੇ ਅਦਾਕਾਰਾਂ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ, ਜਿਸ ਦੌਰਾਨ ਬੀਤੀ ਕੱਲ੍ਹ ਸ਼ਾਮ ਪਰਮੀਸ਼ ਵਰਮਾ ਤੇ ...
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅੰਦਰ ਪਲਾਸਟਿਕ ਦੇ ਕੈਰੀਬੈਗ ਇਕੱਠੇ ਕਰਨ ਲਈ ਨਗਰ ਕੌਾਸਲ ਖਰੜ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਹੋਈਆਂ ਹਨ, ਪਰ ਇਸ ਦੇ ਬਾਵਜੂਦ ਲੋਕਾਂ ਵਲੋਂ ਖੁੱਲੇ੍ਹਆਮ ਸੁੱਟੇ ਜਾ ਰਹੇ ਕੂੜਾ-ਕਰਕਟ ਤੇ ...
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅੰਦਰ ਪਲਾਸਟਿਕ ਦੇ ਕੈਰੀਬੈਗ ਇਕੱਠੇ ਕਰਨ ਲਈ ਨਗਰ ਕੌਾਸਲ ਖਰੜ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਹੋਈਆਂ ਹਨ, ਪਰ ਇਸ ਦੇ ਬਾਵਜੂਦ ਲੋਕਾਂ ਵਲੋਂ ਖੁੱਲੇ੍ਹਆਮ ਸੁੱਟੇ ਜਾ ਰਹੇ ਕੂੜਾ-ਕਰਕਟ ਤੇ ...
ਜ਼ੀਰਕਪੁਰ, 13 ਅਕਤੂਬਰ (ਹੈਪੀ ਪੰਡਵਾਲਾ)-ਬੀਤੀ ਰਾਤ ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਰੇਲ ਗੱਡੀ ਦੇ ਥੱਲੇ੍ਹ ਆਉਣ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਾ ਹੋਣ ਕਾਰਨ ਪੁਲਿਸ ਨੇ ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਕੇ ...
ਖਿਜ਼ਰਾਬਾਦ, 13 ਅਕਤੂੂੁਬਰ (ਰੋਹਿਤ ਗੁਪਤਾ)-ਕਸਬਾ ਖਿਜ਼ਰਾਬਾਦ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਰਪੀਤ ਮਹਾਨ ਕਥਾ ਸਮਾਗਮ 14 ਤੇ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਅਨਾਜ ਮੰਡੀ ਖਰੜ ਵਿਚੋਂ ਝੋਨੇ ਦੀ ਲਿਫ਼ਟਿੰਗ ਸਮੇਂ ਸਿਰ ਨਾ ਹੋਣ ਕਾਰਨ ਮੰਡੀ ਵਿਚ ਚਾਰੇ ਪਾਸੇ ਝੋਨੇ ਨਾਲ ਭਰੇ ਥੈਲੇ ਹੀ ਥੈਲੇ ਨਜ਼ਰ ਆ ਰਹੇ ਹਨ ਅਤੇ ਮੰਡੀ ਵਿਚ ਬਣੇ ਹੋਏ ਦੋਵੇਂ ਸ਼ੈੱਡ ਝੋਨੇ ਦੇ ਥੈਲਿਆਂ ਨਾਲ ਭਰ ਚੁੱਕੇ ਹਨ | ...
ਜ਼ੀਰਕਪੁਰ, 13 ਅਕਤੂਬਰ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਮੁੱਖ ਸੜਕ 'ਤੇ 'ਚੱਕ ਦੇ ਬੀਟਸ' ਬੈਨਰ ਹੇਠ ਹੋਣ ਵਾਲਾ ਗੁਰਦਾਸ ਮਾਨ ਦਾ ਸਟੇਜ ਸ਼ੋਅ ਪ੍ਰਬੰਧਕਾਂ ਵਲੋਂ ਰੱਦ ਕਰ ਦਿੱਤਾ ਗਿਆ ਹੈ | ਭਾਵੇਂ ਬੀਤੀ ਰਾਤ ਇਸੇ ਥਾਂ 'ਤੇ ਹੋਏ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਅਤੇ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਅਜੋਕੇ ਸਮੇਂ 'ਚ ਸਿੱਖਿਆ ਖੇਤਰ ਦੇ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦਾ ਕਿਸੇ ਵੀ ਭਾਸ਼ਾ 'ਚ ਸਹੀ ਸ਼ਬਦਾਂ ਦੀ ਵਰਤੋਂ ਅਤੇ ਢੁੱਕਵੇਂ ਸ਼ਬਦਾਂ ਦੀ ਪਛਾਣ ਕਰਨਾ ਜਿੱਤ ਦੀ ਪ੍ਰਾਪਤੀ 'ਚ ਅਹਿਮ ਸਥਾਨ ਰੱਖਦਾ ਹੈ | ਇਨ੍ਹਾਂ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਅਜੋਕੇ ਸਮੇਂ 'ਚ ਸਿੱਖਿਆ ਖੇਤਰ ਦੇ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦਾ ਕਿਸੇ ਵੀ ਭਾਸ਼ਾ 'ਚ ਸਹੀ ਸ਼ਬਦਾਂ ਦੀ ਵਰਤੋਂ ਅਤੇ ਢੁੱਕਵੇਂ ਸ਼ਬਦਾਂ ਦੀ ਪਛਾਣ ਕਰਨਾ ਜਿੱਤ ਦੀ ਪ੍ਰਾਪਤੀ 'ਚ ਅਹਿਮ ਸਥਾਨ ਰੱਖਦਾ ਹੈ | ਇਨ੍ਹਾਂ ...
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਵਲੋਂ ਸ਼ਹਿਰ ਵਾਸੀਆਂ ਲਈ ਰੋਜ਼ਾਨਾ ਸੈਰ ਕਰਨ ਤੇ ਕਸਰਤ ਕਰਨ ਲਈ ਬਣਾਈ ਗਈ ਮਿਊਾਸਪਲ ਪਾਰਕ ਅੰਦਰ ਰਾਤ ਸਮੇਂ ਸ਼ਰਾਬ ਦੀਆਂ ਬੋਤਲਾਂ ਦੇ ਡੱਟ ਖੁੱਲ੍ਹਦੇ ਹਨ, ਜਿਸ ਕਾਰਨ ਸਵੇਰ ਸਮੇਂ ਸੈਰ ਕਰਨ ਵਾਲਿਆਂ ਨੂੰ ...
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਿਟੀ ਸਾਈਕਲਿੰਗ ਕਲੱਬ ਖਰੜ ਵਲੋਂ 'ਪਲਾਸਟਿਕ ਦੀ ਵਰਤੋਂ ਨਾ ਕਰਨ' ਸਬੰਧੀ ਜਾਗਰੂਕਤਾ ਫੈਲਾਉਣ ਲਈ ਕਲੱਬ ਦੇ ਕਨਵੀਨਰ ਨੀਲਮ ਕੁਮਾਰ ਤੇ ਕੋਆਰਡੀਨੇਟਰ ਜਗਦੀਸ਼ ਗੁਪਤਾ ਦੀ ਅਗਵਾਈ ਹੇਠ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਦੇ ...
ਕੁਰਾਲੀ, 13 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸ਼ਹਿਰ ਦੇ ਵਾਰਡ ਨੰ: 13 ਵਿਖੇ ਵਾਲਮੀਕਿ ਮੰਦਰ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਸੱ ਭਿਆਚਾਰਕ ਮੇਲਾ ਕਰਵਾਇਆ ਗਿਆ | ਪ੍ਰਸਿੱਧ ਗਾਇਕ ਓਮਿੰਦਰ ਓਮਾ ਦੀ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਝਾਂਮਪੁਰ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 17 ਅਕਤੂਬਰ ਨੂੰ ਪੂਰਨ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਵਾਤਾਵਰਨ ਅਨੁਕੂਲ ਢੰਗ ਨਾਲ ਦੀਵਾਲੀ ਮਨਾਉਣ ਦੇ ਸੰਦੇਸ਼ ਨੂੰ ਫੈਲਾਉਂਦੇ ਹੋਏ ਸ਼ਾਪਿੰਗ ਮਾਲ ਵੀ. ਆਰ. ਪੰਜਾਬ ਵਿਚ ਬੱਚਿਆਂ ਲਈ 'ਈਕੋ ਫਰੈਂਡਲੀ ਦੀਵਾਲੀ' ਦੇ ਥੀਮ ਹੇਠ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ...
ਪੰਚਕੂਲਾ, 13 ਅਕਤੂਬਰ (ਕਪਿਲ)-ਕਾਂਗਰਸ ਪਾਰਟੀ ਦੇ ਸਾਬਕਾ ਖ਼ਜ਼ਾਨਚੀ ਤਰੁਣ ਭੰਡਾਰੀ ਅਤੇ ਗਊ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸੰਤੋਸ਼ ਸ਼ਰਮਾ ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ | ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਨਿਵਾਸ ਉੱਤੇ ...
ਡੇਰਾਬੱਸੀ, 13 ਅਕਤੂਬਰ (ਸ਼ਾਮ ਸਿੰਘ ਸੰਧੂ)-ਏਕ ਉਂਕਾਰ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਬੁੰਗਾ ਨਿਹਾਲਗੜ੍ਹ ਵਿਖੇ ਅੱਖਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ, ਜਿਸ 'ਚ ਜੇ.ਪੀ. ਅੱਖਾਂ ਦੇ ਹਸਪਤਾਲ ਤੋਂ ਡਾ: ਜਤਿੰਦਰ ਸਿੰਘ ਅਤੇ ਡਾ: ਹਰਪ੍ਰੀਤ ਕੌਰ ਦੀ ਅਗਵਾਈ ...
ਪੰਚਕੂਲਾ, 13 ਅਕਤੂਬਰ (ਕਪਿਲ)- ਪੰਚਕੂਲਾ ਤੋਂ ਕਾਂਗਰਸੀ ਉਮੀਦਵਾਰ ਚੰਦਰਮੋਹਨ ਬਿਸ਼ਨੋਈ ਨੇ ਪੰਚਕੂਲਾ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ ਵਿਚ ਉਨ੍ਹਾਂ ਨੇ ਪੰਚਕੂਲਾ ਵਿਚ ਲਾ-ਕਾਲਜ ਅਤੇ ਮੈਡੀਕਲ ਕਾਲਜ ਖੁਲਵਾਉਣ ਦਾ ਵਾਅਦਾ ਕੀਤਾ | ਇਸ ਦੇ ਨਾਲ ਹੀ ...
ਖਰੜ, 13 ਅਕਤੂਬਰ (ਜੰਡਪੁਰੀ)-ਸਮੂਹ ਵਿੱਦਿਅਕ ਅਦਾਰਿਆਂ ਵਿਚ ਸ਼ਹੀਦ ਭਗਤ ਸਿੰਘ ਸਟੂਡੈਂਟ ਯੂੁਨੀਅਨ ਵਲੋਂ ਇਕ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਵਿਚ ਰਾਜਵੀਰ ਸਿੰਘ ਰਾਜੀ ਪ੍ਰਧਾਨ ਯੂਥ ਕਾਂਗਰਸ ਖਰੜ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਰਾਜੀ ਨੇ ਕਿਹਾ ਕਿ ...
ਲਾਲੜੂ, 13 ਅਕਤੂਬਰ (ਰਾਜਬੀਰ ਸਿੰਘ)-ਪਸ਼ੂਆਂ ਦੇ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਪਿੰਡ ਲਾਲੜੂ ਵਿਖੇ ਕਰਵਾਏ ਗਏ | ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਰਨਰੀ ਅਫ਼ਸਰ ਡੇਰਾਬੱਸੀ ਡਾ: ਬਿਮਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ...
ਜ਼ੀਰਕਪੁਰ, 13 ਅਕਤੂਬਰ (ਅਵਤਾਰ ਸਿੰਘ)-ਨਗਰ ਕੌਾਸਲ ਜ਼ੀਰਕਪੁਰ ਵਲੋਂ ਢਕੌਲੀ ਦੇ ਬਸੰਤ ਵਿਹਾਰ ਕਾਲੋਨੀ ਨੇੜੇ ਬਣਾਏ ਕਮਿਊਨਿਟੀ ਸੈਂਟਰ ਦੀ ਸਾਂਭ ਸੰਭਾਲ ਲਈ ਅੱਜ ਖੇਤਰ ਦੇ ਵਸਨੀਕਾਂ ਵਲੋਂ ਕਮਿਊਨਟੀ ਸੈਂਟਰ ਵੈੱਲਫੇਅਰ ਕਲੱਬ ਦਾ ਗਠਨ ਕੀਤਾ ਗਿਆ | ਇਸ ਮੌਕੇ ...
ਕੁਰਾਲੀ, 13 ਅਕਤੂਬਰ (ਹਰਪ੍ਰੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਅਨਾਜ ਮੰਡੀ ਵਿਚ ਪੁੱਜੀ ਝੋਨੇ ਦੀ ਫਸਲ ਦੀ ਖ਼ਰੀਦ ਲਈ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਹਰਿਕਿ੍ਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਅਤੇ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 550 ਬੂਟੇ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ...
ਖਰੜ, 13 ਅਕਤੂਬਰ (ਜੰਡਪੁਰੀ)-ਸ਼ਿਵ ਸੈਨਾ ਯੁਵਾ ਪੰਜਾਬ ਦੇ ਪ੍ਰਧਾਨ ਅਮਿਤ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫ਼ੈਸਲੇ ਸਬੰਧੀ ਪੁਨਰ ਵਿਚਾਰ ਕੀਤਾ ਜਾਵੇ | ਅਮਿਤ ...
ਚੰਡੀਗੜ੍ਹ, 13 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰਲ ਪਲੇਸਮੈਂਟ ਸੈੱਲ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵਲੋਂ 12 ਲੋੜਵੰਦ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਜ਼ੀਫ਼ੇ ਵੰਡੇ ਗਏ | ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਝਾਂਮਪੁਰ)-ਈਕੋ ਸਿਟੀ-2 ਨਿਊ ਚੰਡੀਗੜ੍ਹ ਦਾ 334 ਪਲਾਟਾਂ ਦਾ ਰਿਹਾਇਸ਼ੀ ਨੰਬਰਿੰਗ ਡਰਾਅ 22 ਅਕਤੂਬਰ ਨੂੰ ਸਵੇਰੇ 11 ਵਜੇ ਕਮਿਊਨਿਟੀ ਸੈਂਟਰ ਵਿਖੇ ਕੱਢਿਆ ਜਾਵੇਗਾ | ਮਿਲਖ ਅਫਸਰ ਈਕੋ ਸਿਟੀ ਵਲੋਂ ਇਸ ਦੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ | ਇਸ ...
ਖਰੜ, 13 ਅਕਤੂਬਰ (ਮਾਨ)-ਖਰੜ ਸ਼ਹਿਰ ਦੇ ਵਸਨੀਕ ਨਰਿੰਦਰ ਕੁਮਾਰ ਜੈਨ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਦੀਆਂ ਅੱਖਾਂ ਪੀ. ਜੀ. ਆਈ. ਚੰਡੀਗੜ੍ਹ ਨੂੰ ਦਾਨ ਕੀਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰੇਸ਼ ਜੈਨ ਨੇ ਦੱਸਿਆ ਕਿ ਉਨ੍ਹਾਂ ਦੇ ...
ਖਰੜ, 13 ਅਕਤੂਬਰ (ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੀ ਦਸਵੀਂ ਜਮਾਤ ਦੇ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੇਸ-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਾਹਮਣੇ ਪੈਂਦੇ ਗਰਾਊਾਡ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀਬੀਆਂ ਦੇ ਜਥੇ ਸਮੇਤ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੇਸ-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਾਹਮਣੇ ਪੈਂਦੇ ਗਰਾਊਾਡ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀਬੀਆਂ ਦੇ ਜਥੇ ਸਮੇਤ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਯੂਨੀਵਰਸਿਟੀ ਪੱਧਰ 'ਤੇ ਖੇਡਾਂ ਅਤੇ ਪੜ੍ਹਾਈ ਵਿਚ ਲਗਾਤਾਰ ਨਵੇਂ ਮੀਲ-ਪੱਥਰ ਸਥਾਪਿਤ ਕਰ ਰਹੇ ਸੀ. ਜੀ. ਸੀ. ਗਰੁੱਪ ਦੇ ਝੰਜੇੜੀ ਕਾਲਜ ਦੀ ਕਬੱਡੀ ਟੀਮ ਨੇ ਬੀ. ਸੀ. ਈ. ਟੀ. ਗੁਰਦਾਸਪੁਰ ਵਿਖੇ ਕਰਵਾਈ ਗਈ ਇੰਟਰ ਕਾਲਜ ਕਬੱਡੀ ਚੈਂਪੀਅਨਸ਼ਿਪ ਵਿਚ ਵੀ ਆਪਣੀ ਸਰਦਾਰੀ ਕਾਇਮ ਰੱਖੀ ਹੈ | ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ 10 ਕਾਲਜਾਂ ਦੀਆਂ ਟੀਮਾਂ ਨੇ ਭਾਗ ਲੈਂਦਿਆਂ ਇਕ ਦੂਸਰੇ ਨੂੰ ਕਰੜੀ ਟੱਕਰ ਦਿੱਤੀ | ਇਸ ਚੈਂਪੀਅਨਸ਼ਿਪ ਦੌਰਾਨ ਸੀ. ਜੀ. ਸੀ. ਝੰਜੇੜੀ ਕਾਲਜ ਦੀ ਟੀਮ ਦਾ ਪਹਿਲਾ ਮੈਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਿਹਗੜ੍ਹ ਸਾਹਿਬ ਨਾਲ ਹੋਇਆ, ਜਿਸ ਵਿਚ ਝੰਜੇੜੀ ਕਾਲਜ ਦੀ ਟੀਮ 68-22 ਦੇ ਫ਼ਰਕ ਨਾਲ ਜੇਤੂ ਰਹੀ, ਜਦਕਿ ਦੂਜੇ ਮੈਚ ਵਿਚ ਝੰਜੇੜੀ ਕਾਲਜ ਦੀ ਟੀਮ ਨੇ ਜੇ. ਵੀ. ਚੰਡੀਗੜ੍ਹ ਕਾਲਜ ਨੂੰ 65-34 ਦੇ ਅੰਤਰ ਨਾਲ ਹਰਾਇਆ | ਚੈਂਪੀਅਨਸ਼ਿਪ ਦਾ ਫਾਈਨਲ ਮੁਕਾਬਲਾ ਸੀ. ਜੀ. ਸੀ. ਝੰਜੇੜੀ ਕਾਲਜ ਅਤੇ ਬੀ. ਸੀ. ਈ. ਟੀ. ਗੁਰਦਾਸਪੁਰ ਦੀਆਂ ਟੀਮਾਂ ਵਿਚਕਾਰ ਹੋਇਆ, ਜਿਸ 'ਚ 71-34 ਦੇ ਵੱਡੇ ਫ਼ਰਕ ਨਾਲ ਜੇਤੂ ਰਹਿੰਦਿਆਂ ਸੀ. ਜੀ. ਸੀ. ਝੰਜੇੜੀ ਕਾਲਜ ਦੀ ਟੀਮ ਨੇ 2019-20 ਦੀ ਟਰਾਫ਼ੀ ਆਪਣੇ ਨਾਂਅ ਕਰ ਲਈ | ਸੀ. ਜੀ. ਸੀ. ਗਰੁੱਪ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਜੇਤੂ ਟੀਮ ਦਾ ਕਾਲਜ ਕੈਂਪਸ ਵਿਖੇ ਪੁੱਜਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਸੀ. ਜੀ. ਸੀ. ਗਰੁੱਪ ਵਲੋਂ ਵਿਦਿਆਰਥੀਆਂ ਨੂੰ ਕੇਵਲ ਮਿਆਰੀ ਸਿੱਖਿਆ ਹੀ ਨਹੀਂ ਬਲਕਿ ਖੇਡਾਂ ਵਿਚ ਹਿੱਸਾ ਲੈਣ ਸਬੰਧੀ ਪ੍ਰੇਰਿਤ ਵੀ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਵਿਚ ਵਿਦਿਆਰਥੀਆਂ ਦਾ ਚੰਗਾ ਭਵਿੱਖ ਬਣਾਉਣ ਲਈ ਸੀ. ਜੀ. ਸੀ. ਗਰੁੱਪ ਵਲੋਂ ਵੱਖ-ਵੱਖ ਖੇਡਾਂ ਦੇ ਮਾਹਿਰ ਕੋਚ ਰੱਖੇ ਗਏ ਹਨ ਤਾਂ ਕਿ ਵਿਦਿਆਰਥੀਆਂ ਨੂੰ ਨਵੀਂਆਂ ਤਕਨੀਕਾਂ ਅਤੇ ਗੁਰ ਸਿੱਖਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਆਪਣੇ ਕਾਲਜ ਅਤੇ ਮਾਤਾ-ਪਿਤਾ ਦਾ ਨਾਂਅ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸੇ ਦੌਰਾਨ ਸੀ. ਜੀ. ਸੀ. ਦੇ ਡਾਇਰੈਕਟਰ ਜਨਰਲ ਡਾ: ਜੀ. ਡੀ. ਬਾਂਸਲ ਨੇ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸੀ. ਜੀ. ਸੀ. ਝੰਜੇੜੀ ਕਾਲਜ ਆਪਣੀ ਸਥਾਪਨਾ ਦੇ ਪਹਿਲੇ ਸਾਲ ਤੋਂ ਹੀ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕਰ ਰਿਹਾ ਹੈ ਜੋ ਕਿ ਯੂਨੀਵਰਸਿਟੀ ਟੀਮਾਂ ਦੀ ਅਗਵਾਈ ਕਰਦੇ ਆ ਰਹੇ ਹਨ | ਡਾ: ਬਾਂਸਲ ਅਨੁਸਾਰ ਆਪਣੇ ਸਿਰਫ਼ ਪੰਜ ਸਾਲਾਂ ਦੇ ਸਫ਼ਰ ਵਿਚ ਹੀ ਝੰਜੇੜੀ ਕਾਲਜ ਹੁਣ ਤੱਕ 9 ਟਰਾਫ਼ੀਆਂ, 59 ਸੋਨੇ, 36 ਚਾਂਦੀ ਅਤੇ 43 ਕਾਂਸੀ ਦੇ ਤਗ਼ਮੇ ਜਿੱਤ ਚੁੱਕਾ ਹੈ, ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ |
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਯੂਨੀਵਰਸਿਟੀ ਪੱਧਰ 'ਤੇ ਖੇਡਾਂ ਅਤੇ ਪੜ੍ਹਾਈ ਵਿਚ ਲਗਾਤਾਰ ਨਵੇਂ ਮੀਲ-ਪੱਥਰ ਸਥਾਪਿਤ ਕਰ ਰਹੇ ਸੀ. ਜੀ. ਸੀ. ਗਰੁੱਪ ਦੇ ਝੰਜੇੜੀ ਕਾਲਜ ਦੀ ਕਬੱਡੀ ਟੀਮ ਨੇ ਬੀ. ਸੀ. ਈ. ਟੀ. ਗੁਰਦਾਸਪੁਰ ਵਿਖੇ ਕਰਵਾਈ ਗਈ ਇੰਟਰ ਕਾਲਜ ਕਬੱਡੀ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਵਲੋਂ ਵਿਦਿਆਰਥੀਆਂ ਨੂੰ ਵਹਿਮਾਂ-ਭਰਮਾਂ ਤੋਂ ਮੁਕਤ ਰੱਖਣ ਲਈ ਕਰਵਾਈ ਗਈ 'ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ' ਦੌਰਾਨ ਮੱਲ੍ਹਾਂ ਮਾਰਨ ਵਾਲੇ ਸਰਕਾਰੀ ਹਾਈ ਸਕੂਲ ...
ਖਰੜ, 13 ਅਕਤੂਬਰ (ਜੰਡਪੁਰੀ)-ਮੋਬਾਈਲਾਂ ਦਾ ਕਾਰੋਬਾਰ ਕਰਨ ਲਈ ਮਸ਼ਹੂਰ ਐੱਮ. ਆਈ. ਕੰਪਨੀ ਵਲੋਂ ਅੱਜ ਸੰਨੀ ਇਨਕਲੇਵ ਵਿਖੇ ਆਪਣਾ ਪੰਜਵਾਂ ਸ਼ੋਅਰੂਮ ਖੋਲਿ੍ਹਆ ਗਿਆ | ਇਸ ਮੌਕੇ ਸ਼ੋਅਰੂਮ ਦਾ ਉਦਘਾਟਨ ਮਾਡਲ ਤੇ ਉੱਘੀ ਗਾਇਕ ਰਾਗਨੀ ਟੰਡਨ ਅਤੇ ਕੰਪਨੀ ਦੇ ਰਿਜ਼ਨਲ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਆਪਣੇ ਵਿਦਿਆਰਥੀਆਂ ਨੂੰ ਅੰਗ ਦਾਨ ਕਰਨ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਕੈਂਪਸ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਜੀ. ਐਨ. ਐਮ., ਬੀ. ਐਸ. ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜੱਸੀ)-ਸਥਾਨਕ ਫੇਸ-7 ਵਿਚਲੀ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਮੁਹਾਲੀ ਦੀ ਸਰਬਸੰਮਤੀ ਨਾਲ ਚੋਣ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਕੇ. ਆਰ. ਚੌਧਰੀ. ਨੇ ਦੱਸਿਆ ਕਿ ਇਸ ਮੌਕੇ ਆਰ. ਏ. ਸੁਮਨ ਨੂੰ ਪ੍ਰਧਾਨ, ਬੀ. ਡੀ. ਸਵੈਨ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਮਹਾਂਰਿਸ਼ੀ ਵਾਲਮੀਕਿ ਨੇ ਮਾਨਵਤਾ ਨੂੰ ਅਹਿੰਸਾ, ਦਿਆ ਅਤੇ ਸ਼ਾਂਤੀ ਦਾ ਪਾਠ ਪੜ੍ਹਾਇਆ ਹੈ, ਜਿਸ ਕਰਕੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਸਾਬਤ ਹੋ ਰਹੀਆਂ ਹਨ | ਇਨ੍ਹਾਂ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਪਿੰਡ ਕੰਬਾਲਾ ਵਿਚਲੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਵਲੋਂ ਸਮਾਜ ਨੂੰ ਸੇਧ ਦੇਣ ਵਾਲੀਆਂ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲਿਆ ਗਿਆ | ਇਸ ਪ੍ਰੋਗਰਾਮ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX