ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਰੂਪਨਗਰ

ਗਲੋਬਲ ਪੈਡਲਰਜ਼ ਨੇ ਕਰਵਾਈ ਪਹਿਲੀ ਸਤਲੁਜ ਹਾਫ਼ ਮੈਰਾਥਨ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਪੈਡਲਰਜ਼ ਸੋਸ਼ਲ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਿੱਕਤਾਂ

ਮੋਰਿੰਡਾ, 13 ਅਕਤੂਬਰ (ਕੰਗ)-ਜੀਰੀ ਦੀ ਖ਼ਰੀਦ ਦੀ ਸਰਕਾਰੀ ਤੌਰ 'ਤੇ 1 ਅਕਤੂਬਰ 2019 ਨੂੰ ਸ਼ੁਰੂਆਤ ਹੋ ਚੁੱਕੀ ਹੈ | ਸਰਕਾਰ ਲਗਾਤਾਰ ਜੀਰੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਬੜੇ-ਬੜੇ ਦਾਅਵੇ ਕਰਦੀ ਆ ਰਹੀ ਹੈ ਪ੍ਰੰਤੂ ਅੱਜ 13 ਦਿਨ ਬੀਤ ਜਾਣ ਉਪਰੰਤ ਵੀ ਨਾ ਤਾਂ ਅਨਾਜ ਮੰਡੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਰੂਪਨਗਰ, 13 ਅਕਤੂਬਰ (ਸ. ਰਿਪੋ)-ਸਰਕਾਰੀ ਕਾਲਜ ਰੂਪਨਗਰ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਲਹਿਰ ਦੇ ਸੰਚਾਲਕ ਪ੍ਰੋ. ਵਿਪਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਇਨਾਮ ਵੰਡ ਸਮਾਰੋਹ ਵਿਚ ਪਿ੍ੰਸੀਪਲ ਸੰਤ ...

ਪੂਰੀ ਖ਼ਬਰ »

ਹਲਕੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਵਚਨਬੱਧ ਹਾਂ-ਰਾਣਾ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ)-ਆਉਂਦੇ ਦਿਨਾਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਤੇ ਸ਼ਹਿਰਾਂ ਦੇ 'ਚ ਆਵਾਜਾਈ ਸਹੂਲਤਾਂ 'ਚ ਸੁਧਾਰ ਲਿਆਉਣ ਦੇ ਇਰਾਦੇ ਨਾਲ 50 ਕਰੋੜ ਦੀ ਲਾਗਤ ਦੇ ਨਾਲ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ 7 ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਏ ਵਿਅਕਤੀ ਦੀ ਮੌਤ

ਰੂਪਨਗਰ, 13 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨੰਗਲ ਤੋਂ ਚੱਲ ਕੇ ਰੂਪਨਗਰ ਹੰੁਦੇ ਹੋਏ ਅੰਬਾਲਾ ਜਾਣ ਵਾਲੀ ਸਵਾਰੀ ਰੇਲ ਗੱਡੀ ਨੰਬਰ 64517, ਜਦੋਂ ਸ਼ਾਮ ਸਾਢੇ ਤਿੰਨ ਵਜੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੇਲਵੇ ਫਾਟਕਾਂ ਦੇ ਕੋਲ ਪੁੱਜੀ ਤਾਂ ਇੱਕ ਵਿਅਕਤੀ ਉਸ ਥੱਲੇ ਆ ਗਿਆ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਫੁੱਟ ਪਾਥ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਰੋਪੜ ਤੋਂ ਸੁਲਤਾਨਪੁਰ ਲੋਧੀ ਤੱਕ ਕੱਢੀ ਗਈ | ਸੰਸਥਾ ਦੇ 13 ਮੈਂਬਰਾਂ ਦੀ ਸਾਈਕਲ ਟੋਲੀ ...

ਪੂਰੀ ਖ਼ਬਰ »

ਲੜਕੀਆਂ ਦੀਆਂ 14 ਸਾਲ ਉਮਰ ਵਰਗ ਪੰਜਾਬ ਰਾਜ ਖੇਡਾਂ ਸਮਾਪਤ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਖੇਡਾਂ ਅੰਡਰ-14 ਸਾਲ ਲੜਕੀਆਂ ਜੋ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅੱਜ ਸਮਾਪਤ ਹੋ ਗਈਆਂ 'ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਜ਼ਿਲਿ੍ਹਆਂ ਨੇ 29 ਅੰਕਾਂ ਨਾਲ ਓਵਰਆਲ ਟਰਾਫ਼ੀ ਜਿੱਤੀ ਜਦੋਂ ਕਿ ...

ਪੂਰੀ ਖ਼ਬਰ »

ਸਿਲਾਈ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਪ੍ਰਮਾਣ-ਪੱਤਰ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

20 ਨੂੰ ਹੋਣ ਵਾਲੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਪੋਸਟਰ ਕੀਤਾ ਜਾਰੀ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗ ਸਟਾਰ ਸਪੋਰਟਸ ਕਲੱਬ ਨੰਗਲ ਵਲੋਂ 20 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਅੱਜ ਕਿ੍ਕਟ ਗਰਾਊਾਡ ਨੰਗਲ ਵਿਖੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਜਮਾਤ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ...

ਪੂਰੀ ਖ਼ਬਰ »

ਦੋ ਹਲਕਿਆਂ ਦੀ ਸਾਂਝੀ ਬਿੰਦਰਖ-ਬੱਲਮਗੜ੍ਹ ਸੜਕ ਦੀ ਖਸਤਾ ਹਾਲਕ ਕਾਰਨ ਇਲਾਕੇ ਦੇ ਲੋਕ ਹੋਏ ਖ਼ਫ਼ਾ...

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬੱਸ ਰੱਬ ਹੀ ਰਾਖਾ ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਦੀ ਸ਼ਾਨਦਾਰ ਜਿੱਤ

ਮੋਰਿੰਡਾ, 13 ਅਕਤੂਬਰ (ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਰਡਨ ਵੈਲੀ ਸਕੂਲ ਚਤਾਮਲੀ ਵਿਖੇ ਕਰਵਾਏ ਸਕੇਟਿੰਗ ਮੁਕਾਬਲਿਆਂ ਵਿਚ ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੀ ਅੰਡਰ-11 ਅਤੇ ਅੰਡਰ-14 ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਰੂਪਨਗਰ, 13 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਰੱਸਾਕੱਸੀ ਲੜਕਿਆਂ ਦੇ ਮੁਕਾਬਲੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਪ. ਪ. ਰਾਹੀਂ)-ਸਥਾਨਕ ਐੱਸ ਜੀ ਐੱਸ ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ 3 ਰੋਜ਼ਾ ਲੜਕਿਆਂ ਦੇ 65 ਵੇ ਪੰਜਾਬ ਰਾਜ ਅੰਤਰ ਸਕੂਲ ਖੇਡ ਮੁਕਾਬਲੇ ਸ਼ੁਰੂ ਹੋ ਗਏ ਜਿਨ੍ਹਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਣਾ ਕੇ. ਪੀ. ਵਲੋਂ ਕਲੱਬ ਨੂੰ 50 ਹਜ਼ਾਰ ਰੁਪਏ ਦੀ ਗਰਾਂਟ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜੰਗ ਯੂਥ ਕਲੱਬ ਸੂਰੇਵਾਲ (ਉਪਰਲਾ) ਨੂੰ 50,000 ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜੰਗ ਯੂਥ ਕਲੱਬ ਦੇ ਮੈਂਬਰਾਂ ਵਲੋਂ ਪਿੰਡਾਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਪੰਜਾਬ ਕਲਾ ਮੰਚ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ 3 ਨਵੰਬਰ ਨੂੰ ਮੰਚ ਵਲੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸ਼ਹੀਦ ਕਾਂਸ਼ੀ ਰਾਮ ਨੂੰ ਯਾਦ ਕੀਤਾ

ਮੋਰਿੰਡਾ, 13 ਅਕਤੂਬਰ (ਕੰਗ)-ਅੱਜ ਨੇੜਲੇ ਪਿੰਡ ਮੜੌਲੀ ਕਲਾਂ ਦੇ ਜੰਮਪਲ ਮਹਾਨ ਸ਼ਹੀਦ ਕਾਂਸੀ ਰਾਮ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਕਾਂਸ਼ੀ ਰਾਮ ਦੇ ਬੁੱਤ 'ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਹਰ ਜੀਵ ਦੇ ਜੀਵਨ 'ਚ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਹਰ ਜੀਵ ਦੇ ਜੀਵਨ 'ਚ ਆਪਣੇ ਧਰਮ ਦੇ ਪ੍ਰਤਿ ਨਿਸ਼ਠਾ ਤੇ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ ਹਨ | ਇਹ ਅਨਮੋਲ ਪ੍ਰਵਚਨ ਧਾਮ ਝਾਂਡੀਆਂ ਕਲਾ ਵਿਖੇ ਆਸ਼ਰਮ 'ਚ ਭੂਰੀ ਵਾਲਿਆਂ ਦੇ ਸੇਵਕ ਨੰਬਰਦਾਰ ਸੁਭਾਸ਼ ਚੰਦ ਹਰੀਪੁਰ ਦੀ ਯਾਦ 'ਚ ਪਿੰਡ ਹਰੀਪੁਰ ਦੀ ਸਰਬ ਸੰਗਤ ਤੇ ਉਨ੍ਹਾਂ ਦੇ ਪਰਿਵਾਰ ਜੀਵਨ ਕੁਮਾਰ ਸੰਜੂ ਤੇ ਨਰੇਸ਼ ਕੁਮਾਰ ਵਲੋਂ ਕਰਵਾਏ ਗਏ ਇੱਕ ਰੋਜ਼ਾ ਸੰਤ ਸਮਾਗਮ ਦੌਰਾਨ ਜਗਤ ਗੁਰੂ ਬਾਬਾ ਗਰੀਬਦਾਸ ਦੀ ਅੰਮਿ੍ਤਮਈ ਬਾਣੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਜੁੜੀਆਂ ਵੱਡੀ ਤਾਦਾਦ 'ਚ ਸੰਗਤਾਂ ਨੂੰ ਉਪਦੇਸ਼ ਕਰਦਿਆਂ ਭੂਰੀ ਵਾਲਿਆਂ ਦੀ ਗੁਰਗੱਦੀ (ਗਰੀਬਦਾਸੀ ਸੰਪਰਦਾਇ) ਦੇ ਮੌਜੂਦਾ ਗੱਦੀ ਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਨੇ ਪ੍ਰਗਟਾਏ | ਉਨ੍ਹਾਂ ਕਿਹਾ ਕਿ ਚੰਗੇ ਸੰਸਕਾਰਾਂ ਲਈ ਪਰਿਵਾਰ ਨੂੰ ਮਾਤਾ-ਪਿਤਾ ਦੀ ਸੱਭ ਤੋਂ ਵੱਡੀ ਦੇਣ ਹੁੰਦੀ ਹੈ | ਉਨ੍ਹਾਂ ਨੇ ਕਿਹਾ ਕਿ ਹਰ ਜੀਵ ਨੂੰ ਮਾਤਾ ਪਿਤਾ ਦੀ ਸੇਵਾ ਤੇ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ | ਇਸ ਮੌਕੇ 'ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੈਂਬਰ ਪਾਰਲੀਮੈਂਟ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਭੂਰੀ ਵਾਲੇ ਵਿੱਦਿਅਕ ਟਰੱਸਟ ਦੇ ਚੇਅਰਮੈਨ ਪ੍ਰੋ. ਮਹਿੰਦਰ ਸਿੰਘ ਬਾਗ਼ੀ, ਸਾ: ਚੇਅਰਮੈਨ ਰਮੇਸ਼ ਚੰਦ ਦਸਗਰਾਈ, ਬਾਬੂ ਕਸ਼ਮੀਰੀ ਲਾਲ ਹਰੀਪੁਰ, ਡਾ. ਕੁੰਦਨ ਲਾਲ, ਜੀਵਨ ਕੁਮਾਰ ਸੰਜੂ, ਨਰੇਸ਼ ਕੁਮਾਰ ਨੇਵੀ ਅਧਿਕਾਰੀ, ਦਰਬਾਰਾ ਸਿੰਘ ਬਾਲਾ, ਸੁਰਿੰਦਰ ਕੁਮਾਰ ਟਿੱਬਾ ਨੰਗਲ, ਨਸੀਬ ਚੰਦ ਪਲਾਟਾ, ਨੰਬਰਦਾਰ ਭਜਨ ਲਾਲ, ਸੁਭਾਸ਼ ਰਾਮਪੁਰ, ਪ੍ਰੇਮ ਚੰਦ ਝਾਂਗੜੀਆਂ, ਲੇਖਰਾਜ ਬਾਲੇਵਾਲ, ਨੰਦ ਲਾਲ ਬਾਲੇਵਾਲ, ਕਮਲਜੀਤ ਰੂੜੇਵਾਲ, ਕੇਵਲ ਦਾਸ ਰਾਮਪੁਰ, ਕਾਲਾ ਝਾਂਗੜੀਆਂ, ਸਰਪੰਚ ਰਾਜ ਕੁਮਾਰ, ਸੁਰਜੀਤ ਸਿੰਘ ਗੜਬਾਗਾ, ਵਰਿੰਦਰ ਸਿੰਘ, ਰਾਮ ਕੁਮਾਰ ਮਣਕੂ, ਭਜਨ ਕਾਂਗੜ, ਸੁਰਜੀਤ ਚੈਹੜਮਾਜਰਾ, ਕਰਨੈਲ ਸਿੰਘ ਆਜ਼ਮਪੁਰ ਹਰੀ ਕਿਸ਼ਨ, ਲਾਲਾ ਦੁਰਗਾ ਦਾਸ ਚੌਹਾਨ, ਮੋਹਨ ਚੌਹਾਨ, ਹਰਵਿੰਦਰ ਰੂੜੇਵਾਲ, ਰਾਜਵਿੰਦਰ ਲੱਕੀ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਝੱਜ ਅਤੇ ਡੂਮੇਵਾਲ ਵਿਖੇ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ

ਕਾਹਨਪੁਰ ਖੂਹੀ, 13 ਅਕਤੂਬਰ (ਵਾਲੀਆ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਪਹਿਲਕਦਮੀ ਸਦਕਾ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ ਵਿਚ ਬੀ. ਜੇ. ਐਸ. ਪਬਲਿਕ ਸਕੂਲ ਨੇ ਜਿੱਤੇ ਪੰਜ ਤਗਮੇ

ਕਾਹਨਪੁਰ ਖੂਹੀ, 13 ਅਕਤੂਬਰ (ਗੁਰਬੀਰ ਵਾਲੀਆ)-ਲੁਧਿਆਣਾ ਵਿਖੇ ਚੱਲ ਰਹੀ 94ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਬੀ. ਜੇ. ਐਸ. ਪਬਲਿਕ ਸਕੂਲ ਸਮੁੰਦੜੀਆਂ ਦੇ ਖੇਡ ਵਿੰਗ ਦੀਆਂ ਖਿਡਾਰਨਾਂ ਨੇ ਪੰਜ ਤਗਮੇ ਜਿੱਤੇ ਹਨ¢ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਦੋ ਰੋਜ਼ਾ ਕਥਾ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਡੇਰਾ ਕਾਰ ਸੇਵਾ ਅਤੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਕਾਰਗੁਜ਼ਾਰੀ ਤੋਂ ਮੋਰਿੰਡਾ ਵਾਸੀ ਪ੍ਰੇਸ਼ਾਨ

ਮੋਰਿੰਡਾ, 13 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਅਤੇ ਸੀਵਰੇਜ ਸਿਸਟਮ ਨੂੰ ਲੈ ਕੇ ਲੋਕ ਚਿਰਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ, ਜਸਵੰਤ ਸਿੰਘ , ਸੋਨੂੰ ਰੰਗੀਆਂ, ਸ਼ਿੰਦਰਪਾਲ ...

ਪੂਰੀ ਖ਼ਬਰ »

ਪਟਾਕਿਆਂ ਦੇ ਲਾਇਸੰਸ ਲਈ ਅਰਜ਼ੀਆਂ ਸੋਮਵਾਰ ਤੋਂ ਲਈਆਂ ਜਾਣਗੀਆਂ - ਐਸ. ਡੀ. ਐਮ

ਬੰਗਾ, 13 ਅਕਤੂਬਰ (ਨੂਰਪੁਰ) - ਦੀਵਾਲੀ ਮੌਕੇ ਬੰਗਾ ਸਬ ਡਵੀਜ਼ਨ 'ਚ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ. ਡੀ. ਐਮ ਦਫ਼ਤਰ ਬੰਗਾ ਵਿਖੇ ਦਿੱਤੀਆਂ ਜਾ ਸਕਣਗੀਆਂ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਗੋਤਮ ਜੈਨ ਨੇ ...

ਪੂਰੀ ਖ਼ਬਰ »

ਬਸਪਾ ਦੇ ਬਾਨੀ ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਡਵਾਲੀ ਵਿਖੇ ਬਸਪਾ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ 13ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਇਸ ਸਬੰਧੀ ਬਸਪਾ ਆਗੂ ਫ਼ਕੀਰ ਸਿੰਘ ਬਡਵਾਲੀ ਅਤੇ ਕੈਪਟਨ ਕਰਮਜੀਤ ਸਿੰਘ ਨੇ ਦੱਸਿਆ ਕਿ ਬਹੁਜਨ ਸਮਾਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲੇ 'ਚ ਕੰਨਿਆ ਸਕੂਲ ਨੂਰਪੁਰਬੇਦੀ ਨੇ ਜਿੱਤੀ ਅੰਡਰ 17 ਸਾਲ ਲੜਕੀਆਂ ਦੀ ਚੈਂਪੀਅਨਸ਼ਿਪ

ਬੰੁਗਾ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰੂਪਨਗਰ ਸ਼ਰਨਜੀਤ ਸਿੰਘ ਅਤੇ ਸਹਾਇਕ ਸਿੱਖਿਆ ਅਫ਼ਸਰ ਸਤਨਾਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਕਨਵੀਨਰ ਤੇ ...

ਪੂਰੀ ਖ਼ਬਰ »

ਮਾਤਾ ਨਿਰੰਜਣ ਕੌਰ ਢੀਂਡਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੀ ਮਾਤਾ ਨਿਰੰਜਣ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਬਿੱਲਪੁਰ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਛੇ ਬਲੇਡ ਰਨਰ ਨੇ ਵੀ ਲਿਆ ਮੈਰਾਥਨ ਵਿਚ ਭਾਗ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰਵਾਈ ਗਈ ਪਹਿਲੀ ਸਤਲੁਜ ਮੈਰਾਥਨ ਵਿਚ ਛੇ ਅਜਿਹੇ ਖਿਡਾਰੀਆਂ ਨੇ ਵੀ ਭਾਗ ਲਿਆ ਜੋ ਇਕ ਲੱਤ ਹੋਣ ਕਰਕੇ ਵੀ ਪੂਰੀ ਤਰਾਂ ਜੋਸ਼ ਵਿਚ ਨਜ਼ਰ ਆਏ | ਇਹਨਾਂ ਵਿਚਾੋ ਅਲੀਗੜ੍ਹ ...

ਪੂਰੀ ਖ਼ਬਰ »

ਲੋਕਾਂ ਨੇ ਵਿਭਾਗ ਤੋਂ ਕੀਤੀ ਐਕਸਚੇਂਜ ਦੀ ਮਾੜੀ ਹਾਲਤ ਵੱਲ ਧਿਆਨ ਦੇਣ ਦੀ ਮੰਗ ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਮਾੜਾ ਹਾਲ, ਬਿਜਲੀ ਜਾਣ 'ਤੇ ਨਾ ਹੋਵੇ ਕਿਧਰੇ ਕਾਲ

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਬਹੁਤ ਹੀ ਮਾੜਾ ਹਾਲ ਹੈ ਪਰ ਇਸ ਵਲ ਸਬੰਧਿਤ ਵਿਭਾਗ ਦਾ ਕੋਈ ਵੀ ਧਿਆਨ ਨਹੀਂ ਹੈ | ਇਹ ਐਕਸਚੇਂਜ ਅਕਸਰ ਖ਼ਰਾਬ ਹੀ ਰਹਿੰਦੀ ਹ¢ ਜਿਸ ਕਾਰਨ ਇਲਾਕੇ ਦੇ ਲੋਕ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਸਾਹਿਤ ਸਭਾ ਨੇ ਕਰਵਾਇਆ ਸਾਹਿਤਕ ਸਮਾਗਮ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਨਾਰੰਗ)-ਸਾਹਿੱਤ ਸਭਾ ਸ੍ਰੀ ਚਮਕੌਰ ਸਾਹਿਬ ਦਾ ਸਾਹਿਤਕ ਸਮਾਗਮ ਸੁਰਜੀਤ ਮੰਡ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਯਾਦੀ ਕੰਧੋਲਾ ਨੇ ਦੱਸਿਆ ਕਿ ਸਮਾਗਮ ਵਿਚ ਮਨਦੀਪ ਸਿੰਘ ਡਡਿਆਣਾ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕੇ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਦੀ ਭੂਮਿਕਾ ਸ਼ਲਾਘਾਯੋਗ-ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 13 ਅਕਤੂਬਰ (ਜਸਬੀਰ ਸਿੰਘ ਬਾਵਾ)-ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਵਲੋਂ ਕੀਤੇ ਜਾ ਰਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ, ਵਕਤ ਦੀ ਰਫ਼ਤਾਰ 'ਚ ਆਈ ਤੇਜ਼ੀ ਕਾਰਨ ਅੱਜ ਸਿਹਤ ਸਹੂਲਤਾਂ ਦੀ ਜ਼ਰੂਰਤ ਨੇੜੇ ਤੋਂ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋ: ਦੀ ਚੋਣ

ਰੂਪਨਗਰ, 13 ਅਕਤੂਬਰ (ਹੁੰਦਲ)-ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ | ਇਸ ਮੌਕੇ ਹਾਜ਼ਰੀਨ ਵਲੋਂ ਸਰਬਸੰਮਤੀ ਨਾਲ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਪ੍ਰਧਾਨ ਚੁਣਿਆਂ ਗਿਆ | ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮਾਸਿਕ ਇਕੱਤਰਤਾ ਹੋਈ

ਰੂਪਨਗਰ, 13 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਈ | ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਸਬੰਧੀ ਜਥੇਬੰਦੀ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡਸ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨਸ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ ਕਾਂਗੜਾ ਗਰਾਊਾਡ ਵਿਖੇ ਸਤਪਾਲ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਰਸੇਮ ਲਾਲ, ...

ਪੂਰੀ ਖ਼ਬਰ »

ਮਹਾਂਵੀਰ ਡ੍ਰਾਮਾਟਿਕ ਕਲੱਬ ਨੇ ਕਲਾਕਾਰਾਂ ਨੂੰ ਕੀਤਾ ਸਨਮਾਨਿਤ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਪੁਰਾਣਾ ਗੁਰਦੁਆਰਾ ਵਿਖੇ 'ਮਹਾਂਵੀਰ ਡ੍ਰਾਮਾਟਿਕ ਕਲੱਬ' ਵਲੋਂ ਚਲਾਈ ਜਾ ਰਹੀ ਰਾਮ ਲੀਲ੍ਹਾ ਦੇ ਆਖ਼ਰੀ ਦਿਨ ਨਾਟਕ ਕਰਨ ਵਾਲੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਜਾਣਕਾਰੀ ਦਿੰਦੇ ਨੰਗਲ ਬਲਾਕ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਪਬਲਿਕ ਸਕੂਲ ਦੀ ਕਿ੍ਕੇਟ ਟੀਮ ਬਣੀ ਜ਼ਿਲ੍ਹਾ ਜੇਤੂ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ)- ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਚ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਉੱਥੇ ਹੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਮਰੀਜ਼ਾਂ ਲਈ ਲੰਗਰ ਸੇਵਾ ਭੇਜੀ

ਨੂਰਪੁਰ ਬੇਦੀ, 13 ਅਕਤੂਬਰ (ਝਾਂਡੀਆਂ) -ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਲੰਗਰ ਭੇਜਣ ਦੀ ਆਰੰਭੀ ਮੁਹਿੰਮ ਤਹਿਤ ਅੱਜ 22ਵੀਂ ਲੰਗਰ ਸੇਵਾ ਭੇਜੀ ਗਈ, ਜਿਸ ਨੂੰ ਐਸ.ਕੇ. ਬਾਂਸਲ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਪਿੰਡ 'ਚ ਲਗਾਏ 55 ਬੂਟਿਆਂ ਨੂੰ ਪੁੱਟਿਆ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਭੈਰੋਮਾਜਰਾ ਵਿਖੇ ਪੰਚਾਇਤ ਵੱਲੋਂ ਪਿੰਡ ਦੇ ਸੰਤ ਕਰਤਾਰ ਸਿੰਘ ਯੂਥ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟਿਆਂ ...

ਪੂਰੀ ਖ਼ਬਰ »

ਸਕੂਲਾਂ 'ਚ ਵਿਗਿਆਨ ਮੇਲੇ ਕਰਵਾਇਆ

ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਸਿੱਖਿਆ ਸਕੱਤਰ ਪੰਜਾਬ ਸਕੂਲ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਰਾਜੇਸ਼ ਜੈਨ ਕੋਆਰਡੀਨੇਟਰ ਸਾਇੰਸ ਪ੍ਰੋਜੈਕਟ ਦੀ ਦੇਖ-ਰੇਖ ਹੇਠ ਸਰਕਾਰੀ ਮਿਡਲ ਸਕੂਲ ਮਹਿਤੋਤ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮੋਰਿੰਡਾ, 13 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਚੱਕਲਾਂ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਅਤੇ ਪੰਜਾਬ ਮੀਤ ਪ੍ਰਧਾਨ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਨਕਦੀ ਅਤੇ ਗਹਿਣੇ ਕੀਤੇ ਚੋਰੀ

ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਘਰ ਅੰਦਰੋਂ ਨਕਦੀ, ਗਹਿਣੇ ਅਤੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਨਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX