ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਰੂਪਨਗਰ

ਗਲੋਬਲ ਪੈਡਲਰਜ਼ ਨੇ ਕਰਵਾਈ ਪਹਿਲੀ ਸਤਲੁਜ ਹਾਫ਼ ਮੈਰਾਥਨ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਪੈਡਲਰਜ਼ ਸੋਸ਼ਲ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਿੱਕਤਾਂ

ਮੋਰਿੰਡਾ, 13 ਅਕਤੂਬਰ (ਕੰਗ)-ਜੀਰੀ ਦੀ ਖ਼ਰੀਦ ਦੀ ਸਰਕਾਰੀ ਤੌਰ 'ਤੇ 1 ਅਕਤੂਬਰ 2019 ਨੂੰ ਸ਼ੁਰੂਆਤ ਹੋ ਚੁੱਕੀ ਹੈ | ਸਰਕਾਰ ਲਗਾਤਾਰ ਜੀਰੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਬੜੇ-ਬੜੇ ਦਾਅਵੇ ਕਰਦੀ ਆ ਰਹੀ ਹੈ ਪ੍ਰੰਤੂ ਅੱਜ 13 ਦਿਨ ਬੀਤ ਜਾਣ ਉਪਰੰਤ ਵੀ ਨਾ ਤਾਂ ਅਨਾਜ ਮੰਡੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਰੂਪਨਗਰ, 13 ਅਕਤੂਬਰ (ਸ. ਰਿਪੋ)-ਸਰਕਾਰੀ ਕਾਲਜ ਰੂਪਨਗਰ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਲਹਿਰ ਦੇ ਸੰਚਾਲਕ ਪ੍ਰੋ. ਵਿਪਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਇਨਾਮ ਵੰਡ ਸਮਾਰੋਹ ਵਿਚ ਪਿ੍ੰਸੀਪਲ ਸੰਤ ...

ਪੂਰੀ ਖ਼ਬਰ »

ਹਲਕੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਵਚਨਬੱਧ ਹਾਂ-ਰਾਣਾ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ)-ਆਉਂਦੇ ਦਿਨਾਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਤੇ ਸ਼ਹਿਰਾਂ ਦੇ 'ਚ ਆਵਾਜਾਈ ਸਹੂਲਤਾਂ 'ਚ ਸੁਧਾਰ ਲਿਆਉਣ ਦੇ ਇਰਾਦੇ ਨਾਲ 50 ਕਰੋੜ ਦੀ ਲਾਗਤ ਦੇ ਨਾਲ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ 7 ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਏ ਵਿਅਕਤੀ ਦੀ ਮੌਤ

ਰੂਪਨਗਰ, 13 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨੰਗਲ ਤੋਂ ਚੱਲ ਕੇ ਰੂਪਨਗਰ ਹੰੁਦੇ ਹੋਏ ਅੰਬਾਲਾ ਜਾਣ ਵਾਲੀ ਸਵਾਰੀ ਰੇਲ ਗੱਡੀ ਨੰਬਰ 64517, ਜਦੋਂ ਸ਼ਾਮ ਸਾਢੇ ਤਿੰਨ ਵਜੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੇਲਵੇ ਫਾਟਕਾਂ ਦੇ ਕੋਲ ਪੁੱਜੀ ਤਾਂ ਇੱਕ ਵਿਅਕਤੀ ਉਸ ਥੱਲੇ ਆ ਗਿਆ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਫੁੱਟ ਪਾਥ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਰੋਪੜ ਤੋਂ ਸੁਲਤਾਨਪੁਰ ਲੋਧੀ ਤੱਕ ਕੱਢੀ ਗਈ | ਸੰਸਥਾ ਦੇ 13 ਮੈਂਬਰਾਂ ਦੀ ਸਾਈਕਲ ਟੋਲੀ ...

ਪੂਰੀ ਖ਼ਬਰ »

ਲੜਕੀਆਂ ਦੀਆਂ 14 ਸਾਲ ਉਮਰ ਵਰਗ ਪੰਜਾਬ ਰਾਜ ਖੇਡਾਂ ਸਮਾਪਤ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਖੇਡਾਂ ਅੰਡਰ-14 ਸਾਲ ਲੜਕੀਆਂ ਜੋ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅੱਜ ਸਮਾਪਤ ਹੋ ਗਈਆਂ 'ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਜ਼ਿਲਿ੍ਹਆਂ ਨੇ 29 ਅੰਕਾਂ ਨਾਲ ਓਵਰਆਲ ਟਰਾਫ਼ੀ ਜਿੱਤੀ ਜਦੋਂ ਕਿ ...

ਪੂਰੀ ਖ਼ਬਰ »

ਸਿਲਾਈ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਪ੍ਰਮਾਣ-ਪੱਤਰ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

20 ਨੂੰ ਹੋਣ ਵਾਲੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਪੋਸਟਰ ਕੀਤਾ ਜਾਰੀ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗ ਸਟਾਰ ਸਪੋਰਟਸ ਕਲੱਬ ਨੰਗਲ ਵਲੋਂ 20 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਅੱਜ ਕਿ੍ਕਟ ਗਰਾਊਾਡ ਨੰਗਲ ਵਿਖੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਜਮਾਤ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ...

ਪੂਰੀ ਖ਼ਬਰ »

ਦੋ ਹਲਕਿਆਂ ਦੀ ਸਾਂਝੀ ਬਿੰਦਰਖ-ਬੱਲਮਗੜ੍ਹ ਸੜਕ ਦੀ ਖਸਤਾ ਹਾਲਕ ਕਾਰਨ ਇਲਾਕੇ ਦੇ ਲੋਕ ਹੋਏ ਖ਼ਫ਼ਾ...

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬੱਸ ਰੱਬ ਹੀ ਰਾਖਾ ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਦੀ ਸ਼ਾਨਦਾਰ ਜਿੱਤ

ਮੋਰਿੰਡਾ, 13 ਅਕਤੂਬਰ (ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਰਡਨ ਵੈਲੀ ਸਕੂਲ ਚਤਾਮਲੀ ਵਿਖੇ ਕਰਵਾਏ ਸਕੇਟਿੰਗ ਮੁਕਾਬਲਿਆਂ ਵਿਚ ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੀ ਅੰਡਰ-11 ਅਤੇ ਅੰਡਰ-14 ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਰੂਪਨਗਰ, 13 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਰੱਸਾਕੱਸੀ ਲੜਕਿਆਂ ਦੇ ਮੁਕਾਬਲੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਪ. ਪ. ਰਾਹੀਂ)-ਸਥਾਨਕ ਐੱਸ ਜੀ ਐੱਸ ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ 3 ਰੋਜ਼ਾ ਲੜਕਿਆਂ ਦੇ 65 ਵੇ ਪੰਜਾਬ ਰਾਜ ਅੰਤਰ ਸਕੂਲ ਖੇਡ ਮੁਕਾਬਲੇ ਸ਼ੁਰੂ ਹੋ ਗਏ ਜਿਨ੍ਹਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਣਾ ਕੇ. ਪੀ. ਵਲੋਂ ਕਲੱਬ ਨੂੰ 50 ਹਜ਼ਾਰ ਰੁਪਏ ਦੀ ਗਰਾਂਟ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜੰਗ ਯੂਥ ਕਲੱਬ ਸੂਰੇਵਾਲ (ਉਪਰਲਾ) ਨੂੰ 50,000 ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜੰਗ ਯੂਥ ਕਲੱਬ ਦੇ ਮੈਂਬਰਾਂ ਵਲੋਂ ਪਿੰਡਾਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਪੰਜਾਬ ਕਲਾ ਮੰਚ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ 3 ਨਵੰਬਰ ਨੂੰ ਮੰਚ ਵਲੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸ਼ਹੀਦ ਕਾਂਸ਼ੀ ਰਾਮ ਨੂੰ ਯਾਦ ਕੀਤਾ

ਮੋਰਿੰਡਾ, 13 ਅਕਤੂਬਰ (ਕੰਗ)-ਅੱਜ ਨੇੜਲੇ ਪਿੰਡ ਮੜੌਲੀ ਕਲਾਂ ਦੇ ਜੰਮਪਲ ਮਹਾਨ ਸ਼ਹੀਦ ਕਾਂਸੀ ਰਾਮ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਕਾਂਸ਼ੀ ਰਾਮ ਦੇ ਬੁੱਤ 'ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਹਰ ਜੀਵ ਦੇ ਜੀਵਨ 'ਚ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਹਰ ਜੀਵ ਦੇ ਜੀਵਨ 'ਚ ਆਪਣੇ ਧਰਮ ਦੇ ਪ੍ਰਤਿ ਨਿਸ਼ਠਾ ਤੇ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ ਹਨ | ਇਹ ਅਨਮੋਲ ਪ੍ਰਵਚਨ ਧਾਮ ਝਾਂਡੀਆਂ ਕਲਾ ਵਿਖੇ ਆਸ਼ਰਮ 'ਚ ਭੂਰੀ ਵਾਲਿਆਂ ਦੇ ਸੇਵਕ ਨੰਬਰਦਾਰ ਸੁਭਾਸ਼ ਚੰਦ ...

ਪੂਰੀ ਖ਼ਬਰ »

ਝੱਜ ਅਤੇ ਡੂਮੇਵਾਲ ਵਿਖੇ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ

ਕਾਹਨਪੁਰ ਖੂਹੀ, 13 ਅਕਤੂਬਰ (ਵਾਲੀਆ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਪਹਿਲਕਦਮੀ ਸਦਕਾ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ ਵਿਚ ਬੀ. ਜੇ. ਐਸ. ਪਬਲਿਕ ਸਕੂਲ ਨੇ ਜਿੱਤੇ ਪੰਜ ਤਗਮੇ

ਕਾਹਨਪੁਰ ਖੂਹੀ, 13 ਅਕਤੂਬਰ (ਗੁਰਬੀਰ ਵਾਲੀਆ)-ਲੁਧਿਆਣਾ ਵਿਖੇ ਚੱਲ ਰਹੀ 94ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਬੀ. ਜੇ. ਐਸ. ਪਬਲਿਕ ਸਕੂਲ ਸਮੁੰਦੜੀਆਂ ਦੇ ਖੇਡ ਵਿੰਗ ਦੀਆਂ ਖਿਡਾਰਨਾਂ ਨੇ ਪੰਜ ਤਗਮੇ ਜਿੱਤੇ ਹਨ¢ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਦੋ ਰੋਜ਼ਾ ਕਥਾ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਡੇਰਾ ਕਾਰ ਸੇਵਾ ਅਤੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਕਾਰਗੁਜ਼ਾਰੀ ਤੋਂ ਮੋਰਿੰਡਾ ਵਾਸੀ ਪ੍ਰੇਸ਼ਾਨ

ਮੋਰਿੰਡਾ, 13 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਅਤੇ ਸੀਵਰੇਜ ਸਿਸਟਮ ਨੂੰ ਲੈ ਕੇ ਲੋਕ ਚਿਰਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ, ਜਸਵੰਤ ਸਿੰਘ , ਸੋਨੂੰ ਰੰਗੀਆਂ, ਸ਼ਿੰਦਰਪਾਲ ...

ਪੂਰੀ ਖ਼ਬਰ »

ਪਟਾਕਿਆਂ ਦੇ ਲਾਇਸੰਸ ਲਈ ਅਰਜ਼ੀਆਂ ਸੋਮਵਾਰ ਤੋਂ ਲਈਆਂ ਜਾਣਗੀਆਂ - ਐਸ. ਡੀ. ਐਮ

ਬੰਗਾ, 13 ਅਕਤੂਬਰ (ਨੂਰਪੁਰ) - ਦੀਵਾਲੀ ਮੌਕੇ ਬੰਗਾ ਸਬ ਡਵੀਜ਼ਨ 'ਚ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ. ਡੀ. ਐਮ ਦਫ਼ਤਰ ਬੰਗਾ ਵਿਖੇ ਦਿੱਤੀਆਂ ਜਾ ਸਕਣਗੀਆਂ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਗੋਤਮ ਜੈਨ ਨੇ ...

ਪੂਰੀ ਖ਼ਬਰ »

ਬਸਪਾ ਦੇ ਬਾਨੀ ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਡਵਾਲੀ ਵਿਖੇ ਬਸਪਾ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ 13ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਇਸ ਸਬੰਧੀ ਬਸਪਾ ਆਗੂ ਫ਼ਕੀਰ ਸਿੰਘ ਬਡਵਾਲੀ ਅਤੇ ਕੈਪਟਨ ਕਰਮਜੀਤ ਸਿੰਘ ਨੇ ਦੱਸਿਆ ਕਿ ਬਹੁਜਨ ਸਮਾਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲੇ 'ਚ ਕੰਨਿਆ ਸਕੂਲ ਨੂਰਪੁਰਬੇਦੀ ਨੇ ਜਿੱਤੀ ਅੰਡਰ 17 ਸਾਲ ਲੜਕੀਆਂ ਦੀ ਚੈਂਪੀਅਨਸ਼ਿਪ

ਬੰੁਗਾ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰੂਪਨਗਰ ਸ਼ਰਨਜੀਤ ਸਿੰਘ ਅਤੇ ਸਹਾਇਕ ਸਿੱਖਿਆ ਅਫ਼ਸਰ ਸਤਨਾਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਕਨਵੀਨਰ ਤੇ ...

ਪੂਰੀ ਖ਼ਬਰ »

ਮਾਤਾ ਨਿਰੰਜਣ ਕੌਰ ਢੀਂਡਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੀ ਮਾਤਾ ਨਿਰੰਜਣ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਬਿੱਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਭਾਈ ਜਗਤਾਰ ਸਿੰਘ ਦੇ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਉਪਰੰਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾ. ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਪ੍ਰੋ. ਮਹਿੰਦਰ ਸਿੰਘ ਬਾਗੀ ਪ੍ਰਧਾਨ ਭੂਰੀਵਾਲੇ ਵਿੱਦਿਅਕ ਟਰੱਸਟ, ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪੰਜਾਬ ਭਾਜਪਾ ਦੇ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਅਤੇ ਪੰਜਾਬ ਤੇ ਚੰਡੀਗੜ੍ਹ ਯੂਨੀਅਨ ਆਫ਼ ਜਰਨਾਲਿਸਟ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਆਖਿਆ ਕਿ ਮਾਤਾ ਨਿਰੰਜਣ ਕੌਰ ਦੀ ਸ਼ਖ਼ਸੀਅਤ ਦਾ ਪ੍ਰਭਾਵ ਉਸ ਦੇ ਹੋਣਹਾਰ ਸਪੁੱਤਰ ਹਰਦੀਪ ਸਿੰਘ ਢੀਂਡਸਾ 'ਤੇ ਪਿਆ ਹੈ, ਜਿਸ ਨੇ ਪੱਤਰਕਾਰੀ ਅਤੇ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿਚ ਵੀ ਵਡਮੁੱਲਾ ਯੋਗਦਾਨ ਪਾਇਆ ਹੈ | ਸ਼ਰਧਾਂਜਲੀ ਸਮਾਗਮ ਨੂੰ ਬਾਰ ਐਸੋਸੀਏਸ਼ਨ ਅਨੰਦਪੁਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਦੌਲਤ ਸਿੰਘ ਚਬਰੇਵਾਲ, ਮਾ.ਗੁਰਮੁੱਖ ਸਿੰਘ ਬੈਂਸ, ਜਥੇ. ਮੋਹਣ ਸਿੰਘ ਡੂਮੇੇਵਲ, ਬਲਰਾਜ ਸਿੰਘ ਸਸਕੌਰ, ਰਣਜੀਤ ਸਿੰਘ ਢੀਂਡਸਾ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਰੋਜ਼ਾਨਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਅਤੇ ਏਡਿਡ ਸਕੂਲ ਅਧਿਆਪਕ ਯੂਨੀਅਨ ਸਮੇਤ ਹੋਰਨਾਂ ਜਥੇਬੰਦੀਆਂ ਵਲੋਂ ਭੇਜੇ ਸ਼ੋਕ ਸੰਦੇਸ਼ ਵੀ ਪੜ੍ਹੇ ਗਏ | ਸਮਾਗਮ ਦੌਰਾਨ ਵੱਖ-ਵੱਖ ਅਖ਼ਬਾਰਾਂ ਦੇ ਪੱਤਰਕਾਰਾਂ ਸਮੇਤ ਭਾਈ ਭੁਪਿੰਦਰ ਸਿੰਘ ਬਜਰੂੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਨੰਗਲ, ਬਲਾਕ ਸੰਮਤੀ ਨੂਰਪੁਰ ਬੇਦੀ ਦੇ ਚੇਅਰਮੈਨ ਡਾ. ਪ੍ਰੇਮ ਦਾਸ, ਸਾਬਕਾ ਚੇਅਰਮੈਨ ਐਡ. ਮਨੋਹਰ ਲਾਲ ਬੈਂਸ, ਬਲਵੀਰ ਸਿੰਘ ਭੱਟੋਂ ਸਾ. ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਿ੍ੰ. ਕਮਲ ਦੇਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾ. ਹਰਦਿਆਲ ਸਿੰਘ ਬੈਂਸ, ਮਨਜੀਤ ਸਿੰਘ ਘਨੌਲੀ, ਰਣਜੀਤ ਸਿੰਘ ਗੁਡਵਿੱਲ, ਜ਼ੋਰਾ ਸਿੰਘ ਭਾਓਵਾਲ, ਗੁਰਵਿੰਦਰ ਸਿੰਘ ਬਜਰੂੜ, ਹਰਜੀਤ ਸਿੰਘ ਸੈਣੀ, ਪਿ੍ੰ. ਵਰਿੰਦਰ ਸ਼ਰਮਾ, ਲੈਕ. ਚਰਨਜੀਤ ਸਿੰਘ, ਲੈਕ. ਸੰਜੀਵ ਸੋਨੀ, ਲੈਕ. ਹਰੀਸ਼ ਸੈਣੀ, ਲੈਕ. ਅਵਤਾਰ ਦੜੋਲੀ, ਦੇਸ ਰਾਜ ਸੈਣੀਮਾਜਰਾ, ਐਸ. ਡੀ. ਓ ਭਾਗ ਸਿੰਘ, ਕਰਮ ਸਿੰਘ ਬੇਲਾ, ਬਲਾਕ ਕਾਂਗਰਸ ਪ੍ਰਧਾਨ ਜਸਵੀਰ ਸਿੰਘ ਸਸਕੌਰ, ਮੱਖਣ ਭੱਟੋਂ, ਵਿਜੇ ਕੁਮਾਰ ਪਿੰਕਾ, ਇੰਜ. ਸੁਰਿੰਦਰ ਬੜਵਾ, ਇੰਜ. ਪਰਮਿੰਦਰ ਸਿੰਘ, ਧਰਮਪਾਲ ਸੈਣੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਲਵੀਰ ਸਿੰਘ ਜੇ. ਈ ਭੈਣੀ, ਨਰਿੰਦਰ ਬੱਗਾ, ਬਾਬਾ ਦਿਲਬਾਗ ਸਿੰਘ ਮਾਣਕੁੂਮਾਜਰਾ, ਪ੍ਰਧਾਨ ਡਾ. ਅਵਿਨਾਸ਼ ਸ਼ਰਮਾ, ਐੱਡ. ਹਰਅਵਤਾਰ ਸਿੰਘ, ਜਗਤਾਰ ਸਿੰਘ ਬੜਾ ਪਿੰਡ ਅਤੇ ਹੋਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਛੇ ਬਲੇਡ ਰਨਰ ਨੇ ਵੀ ਲਿਆ ਮੈਰਾਥਨ ਵਿਚ ਭਾਗ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰਵਾਈ ਗਈ ਪਹਿਲੀ ਸਤਲੁਜ ਮੈਰਾਥਨ ਵਿਚ ਛੇ ਅਜਿਹੇ ਖਿਡਾਰੀਆਂ ਨੇ ਵੀ ਭਾਗ ਲਿਆ ਜੋ ਇਕ ਲੱਤ ਹੋਣ ਕਰਕੇ ਵੀ ਪੂਰੀ ਤਰਾਂ ਜੋਸ਼ ਵਿਚ ਨਜ਼ਰ ਆਏ | ਇਹਨਾਂ ਵਿਚਾੋ ਅਲੀਗੜ੍ਹ ...

ਪੂਰੀ ਖ਼ਬਰ »

ਲੋਕਾਂ ਨੇ ਵਿਭਾਗ ਤੋਂ ਕੀਤੀ ਐਕਸਚੇਂਜ ਦੀ ਮਾੜੀ ਹਾਲਤ ਵੱਲ ਧਿਆਨ ਦੇਣ ਦੀ ਮੰਗ ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਮਾੜਾ ਹਾਲ, ਬਿਜਲੀ ਜਾਣ 'ਤੇ ਨਾ ਹੋਵੇ ਕਿਧਰੇ ਕਾਲ

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਬਹੁਤ ਹੀ ਮਾੜਾ ਹਾਲ ਹੈ ਪਰ ਇਸ ਵਲ ਸਬੰਧਿਤ ਵਿਭਾਗ ਦਾ ਕੋਈ ਵੀ ਧਿਆਨ ਨਹੀਂ ਹੈ | ਇਹ ਐਕਸਚੇਂਜ ਅਕਸਰ ਖ਼ਰਾਬ ਹੀ ਰਹਿੰਦੀ ਹ¢ ਜਿਸ ਕਾਰਨ ਇਲਾਕੇ ਦੇ ਲੋਕ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਸਾਹਿਤ ਸਭਾ ਨੇ ਕਰਵਾਇਆ ਸਾਹਿਤਕ ਸਮਾਗਮ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਨਾਰੰਗ)-ਸਾਹਿੱਤ ਸਭਾ ਸ੍ਰੀ ਚਮਕੌਰ ਸਾਹਿਬ ਦਾ ਸਾਹਿਤਕ ਸਮਾਗਮ ਸੁਰਜੀਤ ਮੰਡ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਯਾਦੀ ਕੰਧੋਲਾ ਨੇ ਦੱਸਿਆ ਕਿ ਸਮਾਗਮ ਵਿਚ ਮਨਦੀਪ ਸਿੰਘ ਡਡਿਆਣਾ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕੇ ਦੇ ...

ਪੂਰੀ ਖ਼ਬਰ »

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਦੀ ਭੂਮਿਕਾ ਸ਼ਲਾਘਾਯੋਗ-ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 13 ਅਕਤੂਬਰ (ਜਸਬੀਰ ਸਿੰਘ ਬਾਵਾ)-ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਵਲੋਂ ਕੀਤੇ ਜਾ ਰਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ, ਵਕਤ ਦੀ ਰਫ਼ਤਾਰ 'ਚ ਆਈ ਤੇਜ਼ੀ ਕਾਰਨ ਅੱਜ ਸਿਹਤ ਸਹੂਲਤਾਂ ਦੀ ਜ਼ਰੂਰਤ ਨੇੜੇ ਤੋਂ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋ: ਦੀ ਚੋਣ

ਰੂਪਨਗਰ, 13 ਅਕਤੂਬਰ (ਹੁੰਦਲ)-ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ | ਇਸ ਮੌਕੇ ਹਾਜ਼ਰੀਨ ਵਲੋਂ ਸਰਬਸੰਮਤੀ ਨਾਲ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਪ੍ਰਧਾਨ ਚੁਣਿਆਂ ਗਿਆ | ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮਾਸਿਕ ਇਕੱਤਰਤਾ ਹੋਈ

ਰੂਪਨਗਰ, 13 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਈ | ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਸਬੰਧੀ ਜਥੇਬੰਦੀ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡਸ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨਸ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ ਕਾਂਗੜਾ ਗਰਾਊਾਡ ਵਿਖੇ ਸਤਪਾਲ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਰਸੇਮ ਲਾਲ, ...

ਪੂਰੀ ਖ਼ਬਰ »

ਮਹਾਂਵੀਰ ਡ੍ਰਾਮਾਟਿਕ ਕਲੱਬ ਨੇ ਕਲਾਕਾਰਾਂ ਨੂੰ ਕੀਤਾ ਸਨਮਾਨਿਤ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਪੁਰਾਣਾ ਗੁਰਦੁਆਰਾ ਵਿਖੇ 'ਮਹਾਂਵੀਰ ਡ੍ਰਾਮਾਟਿਕ ਕਲੱਬ' ਵਲੋਂ ਚਲਾਈ ਜਾ ਰਹੀ ਰਾਮ ਲੀਲ੍ਹਾ ਦੇ ਆਖ਼ਰੀ ਦਿਨ ਨਾਟਕ ਕਰਨ ਵਾਲੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਜਾਣਕਾਰੀ ਦਿੰਦੇ ਨੰਗਲ ਬਲਾਕ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਪਬਲਿਕ ਸਕੂਲ ਦੀ ਕਿ੍ਕੇਟ ਟੀਮ ਬਣੀ ਜ਼ਿਲ੍ਹਾ ਜੇਤੂ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ)- ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਚ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਉੱਥੇ ਹੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਮਰੀਜ਼ਾਂ ਲਈ ਲੰਗਰ ਸੇਵਾ ਭੇਜੀ

ਨੂਰਪੁਰ ਬੇਦੀ, 13 ਅਕਤੂਬਰ (ਝਾਂਡੀਆਂ) -ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਲੰਗਰ ਭੇਜਣ ਦੀ ਆਰੰਭੀ ਮੁਹਿੰਮ ਤਹਿਤ ਅੱਜ 22ਵੀਂ ਲੰਗਰ ਸੇਵਾ ਭੇਜੀ ਗਈ, ਜਿਸ ਨੂੰ ਐਸ.ਕੇ. ਬਾਂਸਲ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਪਿੰਡ 'ਚ ਲਗਾਏ 55 ਬੂਟਿਆਂ ਨੂੰ ਪੁੱਟਿਆ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਭੈਰੋਮਾਜਰਾ ਵਿਖੇ ਪੰਚਾਇਤ ਵੱਲੋਂ ਪਿੰਡ ਦੇ ਸੰਤ ਕਰਤਾਰ ਸਿੰਘ ਯੂਥ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟਿਆਂ ...

ਪੂਰੀ ਖ਼ਬਰ »

ਸਕੂਲਾਂ 'ਚ ਵਿਗਿਆਨ ਮੇਲੇ ਕਰਵਾਇਆ

ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਸਿੱਖਿਆ ਸਕੱਤਰ ਪੰਜਾਬ ਸਕੂਲ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਰਾਜੇਸ਼ ਜੈਨ ਕੋਆਰਡੀਨੇਟਰ ਸਾਇੰਸ ਪ੍ਰੋਜੈਕਟ ਦੀ ਦੇਖ-ਰੇਖ ਹੇਠ ਸਰਕਾਰੀ ਮਿਡਲ ਸਕੂਲ ਮਹਿਤੋਤ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮੋਰਿੰਡਾ, 13 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਚੱਕਲਾਂ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਅਤੇ ਪੰਜਾਬ ਮੀਤ ਪ੍ਰਧਾਨ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਨਕਦੀ ਅਤੇ ਗਹਿਣੇ ਕੀਤੇ ਚੋਰੀ

ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਘਰ ਅੰਦਰੋਂ ਨਕਦੀ, ਗਹਿਣੇ ਅਤੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਨਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX