ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  3 minutes ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  27 minutes ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 1 hour ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 1 hour ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  54 minutes ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 1 hour ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 1 hour ago
ਗੁਹਾਟੀ, 10 ਦਸੰਬਰ- ਸੋਮਵਾਰ ਨੂੰ ਲੋਕ ਸਭਾ ਤੋਂ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ ਨੂੰ ਲੈ ਕੇ ਅਸਮ 'ਚ ਵਿਰੋਧ...
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  1 minute ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  about 2 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰੂਪਨਗਰ

ਗਲੋਬਲ ਪੈਡਲਰਜ਼ ਨੇ ਕਰਵਾਈ ਪਹਿਲੀ ਸਤਲੁਜ ਹਾਫ਼ ਮੈਰਾਥਨ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਪੈਡਲਰਜ਼ ਸੋਸ਼ਲ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਿੱਕਤਾਂ

ਮੋਰਿੰਡਾ, 13 ਅਕਤੂਬਰ (ਕੰਗ)-ਜੀਰੀ ਦੀ ਖ਼ਰੀਦ ਦੀ ਸਰਕਾਰੀ ਤੌਰ 'ਤੇ 1 ਅਕਤੂਬਰ 2019 ਨੂੰ ਸ਼ੁਰੂਆਤ ਹੋ ਚੁੱਕੀ ਹੈ | ਸਰਕਾਰ ਲਗਾਤਾਰ ਜੀਰੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਬੜੇ-ਬੜੇ ਦਾਅਵੇ ਕਰਦੀ ਆ ਰਹੀ ਹੈ ਪ੍ਰੰਤੂ ਅੱਜ 13 ਦਿਨ ਬੀਤ ਜਾਣ ਉਪਰੰਤ ਵੀ ਨਾ ਤਾਂ ਅਨਾਜ ਮੰਡੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਰੂਪਨਗਰ, 13 ਅਕਤੂਬਰ (ਸ. ਰਿਪੋ)-ਸਰਕਾਰੀ ਕਾਲਜ ਰੂਪਨਗਰ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਲਹਿਰ ਦੇ ਸੰਚਾਲਕ ਪ੍ਰੋ. ਵਿਪਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਇਨਾਮ ਵੰਡ ਸਮਾਰੋਹ ਵਿਚ ਪਿ੍ੰਸੀਪਲ ਸੰਤ ...

ਪੂਰੀ ਖ਼ਬਰ »

ਹਲਕੇ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਵਚਨਬੱਧ ਹਾਂ-ਰਾਣਾ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ)-ਆਉਂਦੇ ਦਿਨਾਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਤੇ ਸ਼ਹਿਰਾਂ ਦੇ 'ਚ ਆਵਾਜਾਈ ਸਹੂਲਤਾਂ 'ਚ ਸੁਧਾਰ ਲਿਆਉਣ ਦੇ ਇਰਾਦੇ ਨਾਲ 50 ਕਰੋੜ ਦੀ ਲਾਗਤ ਦੇ ਨਾਲ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ 7 ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਏ ਵਿਅਕਤੀ ਦੀ ਮੌਤ

ਰੂਪਨਗਰ, 13 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨੰਗਲ ਤੋਂ ਚੱਲ ਕੇ ਰੂਪਨਗਰ ਹੰੁਦੇ ਹੋਏ ਅੰਬਾਲਾ ਜਾਣ ਵਾਲੀ ਸਵਾਰੀ ਰੇਲ ਗੱਡੀ ਨੰਬਰ 64517, ਜਦੋਂ ਸ਼ਾਮ ਸਾਢੇ ਤਿੰਨ ਵਜੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੇਲਵੇ ਫਾਟਕਾਂ ਦੇ ਕੋਲ ਪੁੱਜੀ ਤਾਂ ਇੱਕ ਵਿਅਕਤੀ ਉਸ ਥੱਲੇ ਆ ਗਿਆ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਫੁੱਟ ਪਾਥ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਾਈਕਲ ਯਾਤਰਾ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਰੋਪੜ ਤੋਂ ਸੁਲਤਾਨਪੁਰ ਲੋਧੀ ਤੱਕ ਕੱਢੀ ਗਈ | ਸੰਸਥਾ ਦੇ 13 ਮੈਂਬਰਾਂ ਦੀ ਸਾਈਕਲ ਟੋਲੀ ...

ਪੂਰੀ ਖ਼ਬਰ »

ਲੜਕੀਆਂ ਦੀਆਂ 14 ਸਾਲ ਉਮਰ ਵਰਗ ਪੰਜਾਬ ਰਾਜ ਖੇਡਾਂ ਸਮਾਪਤ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਖੇਡਾਂ ਅੰਡਰ-14 ਸਾਲ ਲੜਕੀਆਂ ਜੋ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅੱਜ ਸਮਾਪਤ ਹੋ ਗਈਆਂ 'ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਜ਼ਿਲਿ੍ਹਆਂ ਨੇ 29 ਅੰਕਾਂ ਨਾਲ ਓਵਰਆਲ ਟਰਾਫ਼ੀ ਜਿੱਤੀ ਜਦੋਂ ਕਿ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਰੱਸਾਕੱਸੀ ਲੜਕਿਆਂ ਦੇ ਮੁਕਾਬਲੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਪ. ਪ. ਰਾਹੀਂ)-ਸਥਾਨਕ ਐੱਸ ਜੀ ਐੱਸ ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ 3 ਰੋਜ਼ਾ ਲੜਕਿਆਂ ਦੇ 65 ਵੇ ਪੰਜਾਬ ਰਾਜ ਅੰਤਰ ਸਕੂਲ ਖੇਡ ਮੁਕਾਬਲੇ ਸ਼ੁਰੂ ਹੋ ਗਏ ਜਿਨ੍ਹਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਰਾਣਾ ਕੇ. ਪੀ. ਵਲੋਂ ਕਲੱਬ ਨੂੰ 50 ਹਜ਼ਾਰ ਰੁਪਏ ਦੀ ਗਰਾਂਟ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜੰਗ ਯੂਥ ਕਲੱਬ ਸੂਰੇਵਾਲ (ਉਪਰਲਾ) ਨੂੰ 50,000 ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜੰਗ ਯੂਥ ਕਲੱਬ ਦੇ ਮੈਂਬਰਾਂ ਵਲੋਂ ਪਿੰਡਾਂ ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਦੀ ਸ਼ਾਨਦਾਰ ਜਿੱਤ

ਮੋਰਿੰਡਾ, 13 ਅਕਤੂਬਰ (ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਰਡਨ ਵੈਲੀ ਸਕੂਲ ਚਤਾਮਲੀ ਵਿਖੇ ਕਰਵਾਏ ਸਕੇਟਿੰਗ ਮੁਕਾਬਲਿਆਂ ਵਿਚ ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੀ ਅੰਡਰ-11 ਅਤੇ ਅੰਡਰ-14 ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਰੂਪਨਗਰ, 13 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਸ਼ਖ਼ਸੀਅਤ ਉਸਾਰੀ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਜਮਾਤ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ...

ਪੂਰੀ ਖ਼ਬਰ »

ਦੋ ਹਲਕਿਆਂ ਦੀ ਸਾਂਝੀ ਬਿੰਦਰਖ-ਬੱਲਮਗੜ੍ਹ ਸੜਕ ਦੀ ਖਸਤਾ ਹਾਲਕ ਕਾਰਨ ਇਲਾਕੇ ਦੇ ਲੋਕ ਹੋਏ ਖ਼ਫ਼ਾ...

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬੱਸ ਰੱਬ ਹੀ ਰਾਖਾ ...

ਪੂਰੀ ਖ਼ਬਰ »

20 ਨੂੰ ਹੋਣ ਵਾਲੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਪੋਸਟਰ ਕੀਤਾ ਜਾਰੀ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗ ਸਟਾਰ ਸਪੋਰਟਸ ਕਲੱਬ ਨੰਗਲ ਵਲੋਂ 20 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਅੱਜ ਕਿ੍ਕਟ ਗਰਾਊਾਡ ਨੰਗਲ ਵਿਖੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ...

ਪੂਰੀ ਖ਼ਬਰ »

ਸਿਲਾਈ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਪ੍ਰਮਾਣ-ਪੱਤਰ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਪਟਾਕਿਆਂ ਦੇ ਲਾਇਸੰਸ ਲਈ ਅਰਜ਼ੀਆਂ ਸੋਮਵਾਰ ਤੋਂ ਲਈਆਂ ਜਾਣਗੀਆਂ - ਐਸ. ਡੀ. ਐਮ

ਬੰਗਾ, 13 ਅਕਤੂਬਰ (ਨੂਰਪੁਰ) - ਦੀਵਾਲੀ ਮੌਕੇ ਬੰਗਾ ਸਬ ਡਵੀਜ਼ਨ 'ਚ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ. ਡੀ. ਐਮ ਦਫ਼ਤਰ ਬੰਗਾ ਵਿਖੇ ਦਿੱਤੀਆਂ ਜਾ ਸਕਣਗੀਆਂ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਗੋਤਮ ਜੈਨ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਕਾਰਗੁਜ਼ਾਰੀ ਤੋਂ ਮੋਰਿੰਡਾ ਵਾਸੀ ਪ੍ਰੇਸ਼ਾਨ

ਮੋਰਿੰਡਾ, 13 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਅਤੇ ਸੀਵਰੇਜ ਸਿਸਟਮ ਨੂੰ ਲੈ ਕੇ ਲੋਕ ਚਿਰਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ, ਜਸਵੰਤ ਸਿੰਘ , ਸੋਨੂੰ ਰੰਗੀਆਂ, ਸ਼ਿੰਦਰਪਾਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਦੋ ਰੋਜ਼ਾ ਕਥਾ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਡੇਰਾ ਕਾਰ ਸੇਵਾ ਅਤੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ ਵਿਚ ਬੀ. ਜੇ. ਐਸ. ਪਬਲਿਕ ਸਕੂਲ ਨੇ ਜਿੱਤੇ ਪੰਜ ਤਗਮੇ

ਕਾਹਨਪੁਰ ਖੂਹੀ, 13 ਅਕਤੂਬਰ (ਗੁਰਬੀਰ ਵਾਲੀਆ)-ਲੁਧਿਆਣਾ ਵਿਖੇ ਚੱਲ ਰਹੀ 94ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਬੀ. ਜੇ. ਐਸ. ਪਬਲਿਕ ਸਕੂਲ ਸਮੁੰਦੜੀਆਂ ਦੇ ਖੇਡ ਵਿੰਗ ਦੀਆਂ ਖਿਡਾਰਨਾਂ ਨੇ ਪੰਜ ਤਗਮੇ ਜਿੱਤੇ ਹਨ¢ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਝੱਜ ਅਤੇ ਡੂਮੇਵਾਲ ਵਿਖੇ ਪ੍ਰਭਾਤ ਫੇਰੀ ਦਾ ਭਰਵਾਂ ਸਵਾਗਤ

ਕਾਹਨਪੁਰ ਖੂਹੀ, 13 ਅਕਤੂਬਰ (ਵਾਲੀਆ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਪਹਿਲਕਦਮੀ ਸਦਕਾ ...

ਪੂਰੀ ਖ਼ਬਰ »

ਹਰ ਜੀਵ ਦੇ ਜੀਵਨ 'ਚ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਹਰ ਜੀਵ ਦੇ ਜੀਵਨ 'ਚ ਆਪਣੇ ਧਰਮ ਦੇ ਪ੍ਰਤਿ ਨਿਸ਼ਠਾ ਤੇ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ ਹਨ | ਇਹ ਅਨਮੋਲ ਪ੍ਰਵਚਨ ਧਾਮ ਝਾਂਡੀਆਂ ਕਲਾ ਵਿਖੇ ਆਸ਼ਰਮ 'ਚ ਭੂਰੀ ਵਾਲਿਆਂ ਦੇ ਸੇਵਕ ਨੰਬਰਦਾਰ ਸੁਭਾਸ਼ ਚੰਦ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸ਼ਹੀਦ ਕਾਂਸ਼ੀ ਰਾਮ ਨੂੰ ਯਾਦ ਕੀਤਾ

ਮੋਰਿੰਡਾ, 13 ਅਕਤੂਬਰ (ਕੰਗ)-ਅੱਜ ਨੇੜਲੇ ਪਿੰਡ ਮੜੌਲੀ ਕਲਾਂ ਦੇ ਜੰਮਪਲ ਮਹਾਨ ਸ਼ਹੀਦ ਕਾਂਸੀ ਰਾਮ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਕਾਂਸ਼ੀ ਰਾਮ ਦੇ ਬੁੱਤ 'ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਸਬੰਧੀ ਪੰਜਾਬ ਕਲਾ ਮੰਚ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ 3 ਨਵੰਬਰ ਨੂੰ ਮੰਚ ਵਲੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਕਰਵਾਇਆ ਸਨਮਾਨ ਸਮਾਰੋਹ

ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...

ਪੂਰੀ ਖ਼ਬਰ »

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਦੀ ਭੂਮਿਕਾ ਸ਼ਲਾਘਾਯੋਗ-ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 13 ਅਕਤੂਬਰ (ਜਸਬੀਰ ਸਿੰਘ ਬਾਵਾ)-ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਵਲੋਂ ਕੀਤੇ ਜਾ ਰਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ, ਵਕਤ ਦੀ ਰਫ਼ਤਾਰ 'ਚ ਆਈ ਤੇਜ਼ੀ ਕਾਰਨ ਅੱਜ ਸਿਹਤ ਸਹੂਲਤਾਂ ਦੀ ਜ਼ਰੂਰਤ ਨੇੜੇ ਤੋਂ ...

ਪੂਰੀ ਖ਼ਬਰ »

ਸਾਹਿਤ ਸਭਾ ਨੇ ਕਰਵਾਇਆ ਸਾਹਿਤਕ ਸਮਾਗਮ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਨਾਰੰਗ)-ਸਾਹਿੱਤ ਸਭਾ ਸ੍ਰੀ ਚਮਕੌਰ ਸਾਹਿਬ ਦਾ ਸਾਹਿਤਕ ਸਮਾਗਮ ਸੁਰਜੀਤ ਮੰਡ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਯਾਦੀ ਕੰਧੋਲਾ ਨੇ ਦੱਸਿਆ ਕਿ ਸਮਾਗਮ ਵਿਚ ਮਨਦੀਪ ਸਿੰਘ ਡਡਿਆਣਾ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕੇ ਦੇ ...

ਪੂਰੀ ਖ਼ਬਰ »

ਲੋਕਾਂ ਨੇ ਵਿਭਾਗ ਤੋਂ ਕੀਤੀ ਐਕਸਚੇਂਜ ਦੀ ਮਾੜੀ ਹਾਲਤ ਵੱਲ ਧਿਆਨ ਦੇਣ ਦੀ ਮੰਗ ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਮਾੜਾ ਹਾਲ, ਬਿਜਲੀ ਜਾਣ 'ਤੇ ਨਾ ਹੋਵੇ ਕਿਧਰੇ ਕਾਲ

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਬਹੁਤ ਹੀ ਮਾੜਾ ਹਾਲ ਹੈ ਪਰ ਇਸ ਵਲ ਸਬੰਧਿਤ ਵਿਭਾਗ ਦਾ ਕੋਈ ਵੀ ਧਿਆਨ ਨਹੀਂ ਹੈ | ਇਹ ਐਕਸਚੇਂਜ ਅਕਸਰ ਖ਼ਰਾਬ ਹੀ ਰਹਿੰਦੀ ਹ¢ ਜਿਸ ਕਾਰਨ ਇਲਾਕੇ ਦੇ ਲੋਕ ਪ੍ਰੇਸ਼ਾਨ ਹੁੰਦੇ ...

ਪੂਰੀ ਖ਼ਬਰ »

ਛੇ ਬਲੇਡ ਰਨਰ ਨੇ ਵੀ ਲਿਆ ਮੈਰਾਥਨ ਵਿਚ ਭਾਗ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰਵਾਈ ਗਈ ਪਹਿਲੀ ਸਤਲੁਜ ਮੈਰਾਥਨ ਵਿਚ ਛੇ ਅਜਿਹੇ ਖਿਡਾਰੀਆਂ ਨੇ ਵੀ ਭਾਗ ਲਿਆ ਜੋ ਇਕ ਲੱਤ ਹੋਣ ਕਰਕੇ ਵੀ ਪੂਰੀ ਤਰਾਂ ਜੋਸ਼ ਵਿਚ ਨਜ਼ਰ ਆਏ | ਇਹਨਾਂ ਵਿਚਾੋ ਅਲੀਗੜ੍ਹ ...

ਪੂਰੀ ਖ਼ਬਰ »

ਮਾਤਾ ਨਿਰੰਜਣ ਕੌਰ ਢੀਂਡਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੀ ਮਾਤਾ ਨਿਰੰਜਣ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਬਿੱਲਪੁਰ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲੇ 'ਚ ਕੰਨਿਆ ਸਕੂਲ ਨੂਰਪੁਰਬੇਦੀ ਨੇ ਜਿੱਤੀ ਅੰਡਰ 17 ਸਾਲ ਲੜਕੀਆਂ ਦੀ ਚੈਂਪੀਅਨਸ਼ਿਪ

ਬੰੁਗਾ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰੂਪਨਗਰ ਸ਼ਰਨਜੀਤ ਸਿੰਘ ਅਤੇ ਸਹਾਇਕ ਸਿੱਖਿਆ ਅਫ਼ਸਰ ਸਤਨਾਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਕਨਵੀਨਰ ਤੇ ਪਿ੍ੰਸੀਪਲ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ 'ਚ ਅੰਡਰ 17/ 19 ਸਾਲ ਲੜਕੀਆਂ ਅਤੇ ਲੜਕਿਆਂ ਦੇ ਭਾਰ ਤੋਲਣ ਮੁਕਾਬਲੇ ਅੱਜ ਸ਼ੁਰੂ ਹੋ ਗਏ | ਪਹਿਲੇ ਦਿਨ ਅੰਡਰ 17/19 ਸਾਲ ਲੜਕੀਆਂ ਦੇ ਭਾਰ ਤੋਲਣ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦਾ ਉਦਘਾਟਨ ਉੱਘੇ ਸਮਾਜ ਸੇਵੀ ਕਰਨਲ ਮਹਿੰਦਰ ਸਿੰਘ ਬਸੀ ਵੱਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਕੌਮੀ ਕੋਚ ਸੁਰਿੰਦਰਪਾਲ ਭੱਲਾ ਸੇਵਾ ਮੁਕਤ ਮੁੱਖ ਅਧਿਆਪਕ ਵੀ ਮੌਜੂਦ ਸਨ | ਇਸ ਮੌਕੇ ਲੈਕਚਰਾਰ ਸ਼ਸ਼ੀ ਬਾਲਾ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ | ਮੁਕਾਬਲਿਆਂ ਦੇ ਨਤੀਜੇ ਜਾਰੀ ਕਰਦੇ ਹੋਏ ਉਪ ਕਨਵੀਨਰ ਲੈਕਚਰਾਰ ਅਰਵਿੰਦਰ ਕੁਮਾਰ ਨੇ ਦੱਸਿਆ ਅੰਡਰ 17 ਸਾਲ ਲੜਕੀਆਂ ਦੀ ਚੈਂਪੀਅਨਸ਼ਿਪ ਸ.ਕੰ. ਸ. ਸਕੂਲ ਨੂਰਪੁਰਬੇਦੀ ਨੇ ਜਿੱਤੀ ਜਦਕਿ ਦੂਸਰਾ ਸਥਾਨ ਸ.ਸ.ਸ.ਸਕੂਲ ਚਨੌਲੀ ਬਸੀ ਨੇ ਅਤੇ ਤੀਸਰਾ ਸਥਾਨ ਸ.ਹ.ਸਕੂਲ ਭਾਓਵਾਲ ਨੇ ਪ੍ਰਾਪਤ ਕੀਤਾ | ਅੰਡਰ 19 ਸਾਲ ਲੜਕੀਆਂ ਦੀ ਚੈਂਪੀਅਨਸ਼ਿਪ ਸ.ਸ.ਸ. ਸਕੂਲ ਚਨੌਲੀ ਬਸੀ ਨੇ ਜਿੱਤੀ ਜਦਕਿ ਸ.ਕੰ.ਸ.ਸ. ਸਕੂਲ ਨੂਰਪੁਰਬੇਦੀ ਨੇ ਦੂਸਰਾ ਸਥਾਨ ਅਤੇ ਸ.ਹ. ਸਕੂਲ ਭਾਓਵਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਭਾਰ ਵਰਗ ਅਨੁਸਾਰ ਨਤੀਜੇ ਇਸ ਪ੍ਰਕਾਰ ਰਹੇ- ਅੰਡਰ 17 ਸਾਲ ਲੜਕੀਆਂ ਦੇ 40 ਕਿ.ਗ੍ਰਾ.ਭਾਰ ਵਰਗ ਵਿਚ ਮਨੀਸ਼ਾ ਰਾਣੀ ਕੰਨਿਆ ਸਕੂਲ ਨੂਰਪੁਰਬੇਦੀ, ਕੋਮਲ ਭਾਓਵਾਲ ਸਕੂਲ, 45 ਕਿ.ਗ੍ਰਾ.ਭਾਰ ਵਰਗ ਵਿਚ ਸੁਖਮਨਪ੍ਰੀਤ ਕੌਰ ਕੰਨਿਆ ਸਕੂਲ ਨੂਰਪੁਰਬੇਦੀ, ਹਰਸ਼ਿਤਾ ਭਾਓਵਾਲ ਸਕੂਲ, 49ਕਿ.ਗ੍ਰਾ.ਭਾਰ ਵਰਗ ਵਿਚ ਕਾਜਲ ਸੈਣੀ ਕੰਨਿਆ ਸਕੂਲ ਨੂਰਪੁਰਬੇਦੀ, ਸੰਜਨਾ ਸਕੂਲ ਚਨੌਲੀ ਬਸੀ, 55ਕਿ.ਗ੍ਰਾ.ਭਾਰ ਵਰਗ ਵਿਚ ਮਨਪ੍ਰੀਤ ਕੌਰ ਕੰਨਿਆ ਸਕੂਲ ਨੂਰਪੁਰਬੇਦੀ, ਅਮਨਦੀਪ ਕੌਰ ਸਕੂਲ ਚਨੌਲੀ ਬਸੀ, 59ਕਿ.ਗ੍ਰਾ.ਭਾਰ ਵਰਗ ਵਿਚ ਮਨੀਸ਼ਾ ਕੰਨਿਆ ਸਕੂਲ ਨੂਰਪੁਰਬੇਦੀ, ਕੰਚਨ ਸਕੂਲ ਚਨੌਲੀ ਬਸੀ, 64ਕਿ.ਗ੍ਰਾ.ਭਾਰ ਵਰਗ ਵਿਚ ਰਮਨਪ੍ਰੀਤ ਕੌਰ ਕੰਨਿਆ ਸਕੂਲ ਨੂਰਪੁਰਬੇਦੀ, ਪ੍ਰੀਆ ਚਨੌਲੀ ਬਸੀ, 71 ਕਿ.ਗ੍ਰਾ.ਭਾਰ ਵਰਗ ਵਿਚ ਸੰਦੀਪ ਕੌਰ ਕੰਨਿਆ ਸਕੂਲ ਨੂਰਪੁਰਬੇਦੀ, 76ਕਿ.ਗ੍ਰਾ.ਭਾਰ ਵਰਗ ਵਿਚ ਕਿਰਨਜੀਤ ਕੌਰ ਕੰਨਿਆ ਸਕੂਲ ਨੂਰਪੁਰਬੇਦੀ, +81 ਕਿੱਲੋ ਤੋਂ ਵੱਧ ਭਾਰ ਵਿਚ ਮਨਵੀਰ ਕੌਰ ਕੰਨਿਆ ਸਕੂਲ ਨੂਰਪੁਰਬੇਦੀ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ | ਅੰਡਰ 19 ਸਾਲ ਲੜਕੀਆਂ ਦੇ 45ਕਿ.ਗ੍ਰਾ.ਭਾਰ ਵਰਗ ਵਿਚ ਸਾਨੀਆ ਚਨੌਲੀ ਬਸੀ ਸਕੂਲ, ਗੁਰਪ੍ਰੀਤ ਕੌਰ ਭਾਓਵਾਲ ਸਕੂਲ, 49ਕਿ.ਗ੍ਰਾ.ਭਾਰ ਵਰਗ ਵਿਚ ਜਸ਼ਨਪ੍ਰੀਤ ਕੌਰ ਚਨੌਲੀ ਬਸੀ ਸਕੂਲ, ਬੰਧਨਾ ਕੰਨਿਆ ਸਕੂਲ ਨੂਰਪੁਰਬੇਦੀ, ਰੀਨਾ ਰਾਣੀ ਭਾਓਵਾਲ ਸਕੂਲ, 55ਕਿ.ਗ੍ਰਾ.ਭਾਰ ਵਰਗ ਵਿਚ ਹੀਨਾ ਚਨੌਲੀ ਬਸੀ ਸਕੂਲ, ਤਨਪ੍ਰੀਤ ਕੌਰ ਕੰਨਿਆ ਸਕੂਲ ਨੂਰਪੁਰਬੇਦੀ, 55ਕਿ.ਗ੍ਰਾ.ਭਾਰ ਵਰਗ ਵਿਚ ਸਿਮਰਨਜੀਤ ਕੌਰ ਕੰਨਿਆ ਸਕੂਲ ਨੂਰਪੁਰਬੇਦੀ, ਅਰਪਿਤਾ ਰਾਣਾ ਮਧੂਬਨ ਵਾਟਿਕਾ ਅਸਮਾਨਪੁਰ,ਮਨਦੀਪ ਕੌਰ ਚਨੌਲੀ ਬਸੀ, 64 ਕਿ.ਗ੍ਰਾ.ਭਾਰ ਵਰਗ ਵਿਚ ਰੁਪਿੰਦਰ ਕੌਰ ਕੰਨਿਆ ਸਕੂਲ ਨੂਰਪੁਰਬੇਦੀ, ਗਗਨਪ੍ਰੀਤ ਕੌਰ ਢੰਗਰਾਲੀ ਸਕੂਲ, ਗੁਰਪ੍ਰੀਤ ਕੌਰ ਚਨੌਲੀ ਬਸੀ, 71ਕਿ.ਗ੍ਰਾ.ਭਾਰ ਵਰਗ ਵਿਚ ਅਮਨਪ੍ਰੀਤ ਕੌਰ ਚਨੌਲੀ ਬਸੀ, 76ਕਿ.ਗ੍ਰਾ.ਭਾਰ ਵਰਗ ਵਿਚ ਬਲਜਿੰਦਰ ਕੌਰ ਕੰਨਿਆ ਸਕੂਲ ਨੂਰਪੁਰਬੇਦੀ, ਨਵਨੀਤ ਕੌਰ ਚਨੌਲੀ ਬਸੀ, +87ਕਿੱਲੋ ਤੋਂ ਵੱਧ ਭਾਰ ਵਰਗ ਵਿਚ ਸਿਮਰਨਜੀਤ ਕੌਰ ਕੰਨਿਆ ਸਕੂਲ ਨੂਰਪੁਰਬੇਦੀ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੁਰਿੰਦਰ ਪਾਲ ਭੱਲਾ, ਲੈਕ.ਬਲਜਿੰਦਰ ਲੈਕ. ਜਗਤਾਰ ਸਿੰਘ, ਲੈਕ. ਸ਼ਸ਼ੀ ਬਾਲਾ, ਵਿਨੀਤ ਭੱਲਾ, ਕੁਲਵਿੰਦਰ ਸਿੰਘ, ਤਰਲੋਚਨ ਸਿੰਘ, ਨਰਿੰਦਰ ਸਿੰਘ, ਸੰਜੀਵ ਘਈ,ਇੰਦਰ ਦੇਵ ਲੈਕ. ਹਰਨੇਕ ਸਿੰਘ ਸਿੰਘ, ਤਲਵਿੰਦਰ ਸਿੰਘ ਢੀਂਡਸਾ, ਅਮਨ ਕੁਮਾਰ, ਇੰਦਰਜੀਤ ਸਿੰਘ, ਵਿਜੈ ਕੁਮਾਰ, ਨਵਦੀਪ ਸਿੰਘ, ਗੋਪਾਲ ਕਿ੍ਸ਼ਨ, ਬਲਰਾਮ ਕੁਮਾਰ, ਅਸ਼ਵਨੀ ਕੁਮਾਰ, ਗੁਰਚਰਨ ਸਿੰਘ, ਦਵਿੰਦਰ ਕੌਰ, ਸਤਵੰਤ ਕੌਰ, ਮਨਦੀਪ, ਮਮਤਾ ਆਦਿ ਨੇ ਆਪਣਾ ਆਪਣਾ ਬਣਦਾ ਯੋਗਦਾਨ ਦਿੱਤਾ |


ਖ਼ਬਰ ਸ਼ੇਅਰ ਕਰੋ

ਬਸਪਾ ਦੇ ਬਾਨੀ ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਡਵਾਲੀ ਵਿਖੇ ਬਸਪਾ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ 13ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਇਸ ਸਬੰਧੀ ਬਸਪਾ ਆਗੂ ਫ਼ਕੀਰ ਸਿੰਘ ਬਡਵਾਲੀ ਅਤੇ ਕੈਪਟਨ ਕਰਮਜੀਤ ਸਿੰਘ ਨੇ ਦੱਸਿਆ ਕਿ ਬਹੁਜਨ ਸਮਾਜ ...

ਪੂਰੀ ਖ਼ਬਰ »

ਚੋਰਾਂ ਨੇ ਦਿਨ-ਦਿਹਾੜੇ ਨਕਦੀ ਅਤੇ ਗਹਿਣੇ ਕੀਤੇ ਚੋਰੀ

ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਘਰ ਅੰਦਰੋਂ ਨਕਦੀ, ਗਹਿਣੇ ਅਤੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਨਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮੋਰਿੰਡਾ, 13 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਚੱਕਲਾਂ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਅਤੇ ਪੰਜਾਬ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਮਰੀਜ਼ਾਂ ਲਈ ਲੰਗਰ ਸੇਵਾ ਭੇਜੀ

ਨੂਰਪੁਰ ਬੇਦੀ, 13 ਅਕਤੂਬਰ (ਝਾਂਡੀਆਂ) -ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਲੰਗਰ ਭੇਜਣ ਦੀ ਆਰੰਭੀ ਮੁਹਿੰਮ ਤਹਿਤ ਅੱਜ 22ਵੀਂ ਲੰਗਰ ਸੇਵਾ ਭੇਜੀ ਗਈ, ਜਿਸ ਨੂੰ ਐਸ.ਕੇ. ਬਾਂਸਲ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਪਿੰਡ 'ਚ ਲਗਾਏ 55 ਬੂਟਿਆਂ ਨੂੰ ਪੁੱਟਿਆ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਭੈਰੋਮਾਜਰਾ ਵਿਖੇ ਪੰਚਾਇਤ ਵੱਲੋਂ ਪਿੰਡ ਦੇ ਸੰਤ ਕਰਤਾਰ ਸਿੰਘ ਯੂਥ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟਿਆਂ ...

ਪੂਰੀ ਖ਼ਬਰ »

ਸਕੂਲਾਂ 'ਚ ਵਿਗਿਆਨ ਮੇਲੇ ਕਰਵਾਇਆ

ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਸਿੱਖਿਆ ਸਕੱਤਰ ਪੰਜਾਬ ਸਕੂਲ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਰਾਜੇਸ਼ ਜੈਨ ਕੋਆਰਡੀਨੇਟਰ ਸਾਇੰਸ ਪ੍ਰੋਜੈਕਟ ਦੀ ਦੇਖ-ਰੇਖ ਹੇਠ ਸਰਕਾਰੀ ਮਿਡਲ ਸਕੂਲ ਮਹਿਤੋਤ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਪਬਲਿਕ ਸਕੂਲ ਦੀ ਕਿ੍ਕੇਟ ਟੀਮ ਬਣੀ ਜ਼ਿਲ੍ਹਾ ਜੇਤੂ

ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ)- ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਚ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਉੱਥੇ ਹੀ ...

ਪੂਰੀ ਖ਼ਬਰ »

ਮਹਾਂਵੀਰ ਡ੍ਰਾਮਾਟਿਕ ਕਲੱਬ ਨੇ ਕਲਾਕਾਰਾਂ ਨੂੰ ਕੀਤਾ ਸਨਮਾਨਿਤ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਪੁਰਾਣਾ ਗੁਰਦੁਆਰਾ ਵਿਖੇ 'ਮਹਾਂਵੀਰ ਡ੍ਰਾਮਾਟਿਕ ਕਲੱਬ' ਵਲੋਂ ਚਲਾਈ ਜਾ ਰਹੀ ਰਾਮ ਲੀਲ੍ਹਾ ਦੇ ਆਖ਼ਰੀ ਦਿਨ ਨਾਟਕ ਕਰਨ ਵਾਲੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਜਾਣਕਾਰੀ ਦਿੰਦੇ ਨੰਗਲ ਬਲਾਕ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡਸ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨਸ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ ਕਾਂਗੜਾ ਗਰਾਊਾਡ ਵਿਖੇ ਸਤਪਾਲ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਰਸੇਮ ਲਾਲ, ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮਾਸਿਕ ਇਕੱਤਰਤਾ ਹੋਈ

ਰੂਪਨਗਰ, 13 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਈ | ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਸਬੰਧੀ ਜਥੇਬੰਦੀ ਦਾ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋ: ਦੀ ਚੋਣ

ਰੂਪਨਗਰ, 13 ਅਕਤੂਬਰ (ਹੁੰਦਲ)-ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ | ਇਸ ਮੌਕੇ ਹਾਜ਼ਰੀਨ ਵਲੋਂ ਸਰਬਸੰਮਤੀ ਨਾਲ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਪ੍ਰਧਾਨ ਚੁਣਿਆਂ ਗਿਆ | ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX