ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਪੈਡਲਰਜ਼ ਸੋਸ਼ਲ ...
ਮੋਰਿੰਡਾ, 13 ਅਕਤੂਬਰ (ਕੰਗ)-ਜੀਰੀ ਦੀ ਖ਼ਰੀਦ ਦੀ ਸਰਕਾਰੀ ਤੌਰ 'ਤੇ 1 ਅਕਤੂਬਰ 2019 ਨੂੰ ਸ਼ੁਰੂਆਤ ਹੋ ਚੁੱਕੀ ਹੈ | ਸਰਕਾਰ ਲਗਾਤਾਰ ਜੀਰੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਬੜੇ-ਬੜੇ ਦਾਅਵੇ ਕਰਦੀ ਆ ਰਹੀ ਹੈ ਪ੍ਰੰਤੂ ਅੱਜ 13 ਦਿਨ ਬੀਤ ਜਾਣ ਉਪਰੰਤ ਵੀ ਨਾ ਤਾਂ ਅਨਾਜ ਮੰਡੀ ...
ਰੂਪਨਗਰ, 13 ਅਕਤੂਬਰ (ਸ. ਰਿਪੋ)-ਸਰਕਾਰੀ ਕਾਲਜ ਰੂਪਨਗਰ ਵਿਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਲਹਿਰ ਦੇ ਸੰਚਾਲਕ ਪ੍ਰੋ. ਵਿਪਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਇਨਾਮ ਵੰਡ ਸਮਾਰੋਹ ਵਿਚ ਪਿ੍ੰਸੀਪਲ ਸੰਤ ...
ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ)-ਆਉਂਦੇ ਦਿਨਾਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਤੇ ਸ਼ਹਿਰਾਂ ਦੇ 'ਚ ਆਵਾਜਾਈ ਸਹੂਲਤਾਂ 'ਚ ਸੁਧਾਰ ਲਿਆਉਣ ਦੇ ਇਰਾਦੇ ਨਾਲ 50 ਕਰੋੜ ਦੀ ਲਾਗਤ ਦੇ ਨਾਲ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ 'ਚ 7 ...
ਰੂਪਨਗਰ, 13 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨੰਗਲ ਤੋਂ ਚੱਲ ਕੇ ਰੂਪਨਗਰ ਹੰੁਦੇ ਹੋਏ ਅੰਬਾਲਾ ਜਾਣ ਵਾਲੀ ਸਵਾਰੀ ਰੇਲ ਗੱਡੀ ਨੰਬਰ 64517, ਜਦੋਂ ਸ਼ਾਮ ਸਾਢੇ ਤਿੰਨ ਵਜੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੇਲਵੇ ਫਾਟਕਾਂ ਦੇ ਕੋਲ ਪੁੱਜੀ ਤਾਂ ਇੱਕ ਵਿਅਕਤੀ ਉਸ ਥੱਲੇ ਆ ਗਿਆ, ...
ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ਦੇ ਫੁੱਟ ਪਾਥ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ...
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਰੋਪੜ ਤੋਂ ਸੁਲਤਾਨਪੁਰ ਲੋਧੀ ਤੱਕ ਕੱਢੀ ਗਈ | ਸੰਸਥਾ ਦੇ 13 ਮੈਂਬਰਾਂ ਦੀ ਸਾਈਕਲ ਟੋਲੀ ...
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਖੇਡਾਂ ਅੰਡਰ-14 ਸਾਲ ਲੜਕੀਆਂ ਜੋ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅੱਜ ਸਮਾਪਤ ਹੋ ਗਈਆਂ 'ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਜ਼ਿਲਿ੍ਹਆਂ ਨੇ 29 ਅੰਕਾਂ ਨਾਲ ਓਵਰਆਲ ਟਰਾਫ਼ੀ ਜਿੱਤੀ ਜਦੋਂ ਕਿ ...
ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਪ. ਪ. ਰਾਹੀਂ)-ਸਥਾਨਕ ਐੱਸ ਜੀ ਐੱਸ ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਰਨਜੀਤ ਸਿੰਘ ਦੀ ਅਗਵਾਈ ਹੇਠ 3 ਰੋਜ਼ਾ ਲੜਕਿਆਂ ਦੇ 65 ਵੇ ਪੰਜਾਬ ਰਾਜ ਅੰਤਰ ਸਕੂਲ ਖੇਡ ਮੁਕਾਬਲੇ ਸ਼ੁਰੂ ਹੋ ਗਏ ਜਿਨ੍ਹਾਂ ਦੀ ਸ਼ੁਰੂਆਤ ...
ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜੰਗ ਯੂਥ ਕਲੱਬ ਸੂਰੇਵਾਲ (ਉਪਰਲਾ) ਨੂੰ 50,000 ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜੰਗ ਯੂਥ ਕਲੱਬ ਦੇ ਮੈਂਬਰਾਂ ਵਲੋਂ ਪਿੰਡਾਂ ਵਿਚ ਸ਼ਲਾਘਾ ਯੋਗ ਕਾਰਜ ਕਰਵਾਏ ਜਾ ਰਹੇ ਹਨ, ਜਿਸ ਲਈ ਸਰਕਾਰ ਵਲੋਂ ਇਨ੍ਹਾਂ ਦੀ ਮਦਦ ਕੀਤੀ ਗਈ ਹੈ | ਇਸ ਮੌਕੇ 'ਤੇ ਨੌਜਵਾਨ ਰੋਹਿਤ ਸ਼ਰਮਾ, ਸ਼ਿਵ ਕੁਮਾਰ, ਸ਼ਸ਼ੀ ਸ਼ਰਮਾ ਨੇ ਕਲੱਬ ਨੂੰ ਗ੍ਰਾਂਟ ਦੇਣ ਲਈ ਵਿਧਾਨ ਸਭਾ ਸਪੀਕਰ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਹਰਬੰਸ ਲਾਲ ਮਹਿੰਦਲੀ, ਸਰਪੰਚ ਵੀਨਾ ਕੁਮਾਰੀ, ਸਕੱਤਰ ਵੇਦ ਪ੍ਰਕਾਸ਼, ਪੰਚ ਸੰਜੀਵ ਕੁਮਾਰ, ਤਰਨੇਸ਼ ਕੁਮਾਰ, ਚੰਪਾ ਦੇਵੀ, ਸ਼ੁਸ਼ੀਲ ਕੁਮਾਰ, ਰੇਨੰੂ ਸ਼ਰਮਾ ਆਦਿ ਹਾਜ਼ਰ ਸਨ |
ਮੋਰਿੰਡਾ, 13 ਅਕਤੂਬਰ (ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਰਡਨ ਵੈਲੀ ਸਕੂਲ ਚਤਾਮਲੀ ਵਿਖੇ ਕਰਵਾਏ ਸਕੇਟਿੰਗ ਮੁਕਾਬਲਿਆਂ ਵਿਚ ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੀ ਅੰਡਰ-11 ਅਤੇ ਅੰਡਰ-14 ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...
ਰੂਪਨਗਰ, 13 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ...
ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਜਮਾਤ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ...
ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬੱਸ ਰੱਬ ਹੀ ਰਾਖਾ ...
ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗ ਸਟਾਰ ਸਪੋਰਟਸ ਕਲੱਬ ਨੰਗਲ ਵਲੋਂ 20 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਅੱਜ ਕਿ੍ਕਟ ਗਰਾਊਾਡ ਨੰਗਲ ਵਿਖੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ...
ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...
ਬੰਗਾ, 13 ਅਕਤੂਬਰ (ਨੂਰਪੁਰ) - ਦੀਵਾਲੀ ਮੌਕੇ ਬੰਗਾ ਸਬ ਡਵੀਜ਼ਨ 'ਚ ਪਟਾਕਿਆਂ ਦੀ ਵਿੱਕਰੀ ਦੇ ਆਰਜ਼ੀ ਲਾਇਸੰਸ ਲੈਣ ਲਈ ਅਰਜ਼ੀਆਂ ਸੋਮਵਾਰ 14 ਅਕਤੂਬਰ ਤੋਂ ਐਸ. ਡੀ. ਐਮ ਦਫ਼ਤਰ ਬੰਗਾ ਵਿਖੇ ਦਿੱਤੀਆਂ ਜਾ ਸਕਣਗੀਆਂ | ਇਹ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਬੰਗਾ ਗੋਤਮ ਜੈਨ ਨੇ ...
ਮੋਰਿੰਡਾ, 13 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਅਤੇ ਸੀਵਰੇਜ ਸਿਸਟਮ ਨੂੰ ਲੈ ਕੇ ਲੋਕ ਚਿਰਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ, ਜਸਵੰਤ ਸਿੰਘ , ਸੋਨੂੰ ਰੰਗੀਆਂ, ਸ਼ਿੰਦਰਪਾਲ ...
ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਥਾਨਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਡੇਰਾ ਕਾਰ ਸੇਵਾ ਅਤੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ...
ਕਾਹਨਪੁਰ ਖੂਹੀ, 13 ਅਕਤੂਬਰ (ਗੁਰਬੀਰ ਵਾਲੀਆ)-ਲੁਧਿਆਣਾ ਵਿਖੇ ਚੱਲ ਰਹੀ 94ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਬੀ. ਜੇ. ਐਸ. ਪਬਲਿਕ ਸਕੂਲ ਸਮੁੰਦੜੀਆਂ ਦੇ ਖੇਡ ਵਿੰਗ ਦੀਆਂ ਖਿਡਾਰਨਾਂ ਨੇ ਪੰਜ ਤਗਮੇ ਜਿੱਤੇ ਹਨ¢ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ...
ਕਾਹਨਪੁਰ ਖੂਹੀ, 13 ਅਕਤੂਬਰ (ਵਾਲੀਆ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਪਹਿਲਕਦਮੀ ਸਦਕਾ ...
ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਚੌਧਰੀ)-ਹਰ ਜੀਵ ਦੇ ਜੀਵਨ 'ਚ ਆਪਣੇ ਧਰਮ ਦੇ ਪ੍ਰਤਿ ਨਿਸ਼ਠਾ ਤੇ ਚੰਗੇ ਸੰਸਕਾਰ ਹੋਣੇ ਬਹੁਤ ਜ਼ਰੂਰੀ ਹਨ | ਇਹ ਅਨਮੋਲ ਪ੍ਰਵਚਨ ਧਾਮ ਝਾਂਡੀਆਂ ਕਲਾ ਵਿਖੇ ਆਸ਼ਰਮ 'ਚ ਭੂਰੀ ਵਾਲਿਆਂ ਦੇ ਸੇਵਕ ਨੰਬਰਦਾਰ ਸੁਭਾਸ਼ ਚੰਦ ...
ਮੋਰਿੰਡਾ, 13 ਅਕਤੂਬਰ (ਕੰਗ)-ਅੱਜ ਨੇੜਲੇ ਪਿੰਡ ਮੜੌਲੀ ਕਲਾਂ ਦੇ ਜੰਮਪਲ ਮਹਾਨ ਸ਼ਹੀਦ ਕਾਂਸੀ ਰਾਮ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਕਾਂਸ਼ੀ ਰਾਮ ਦੇ ਬੁੱਤ 'ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਰਧਾਂਜਲੀ ...
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ 3 ਨਵੰਬਰ ਨੂੰ ਮੰਚ ਵਲੋਂ ਸ਼ੋ੍ਰਮਣੀ ...
ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...
ਰੂਪਨਗਰ, 13 ਅਕਤੂਬਰ (ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਇਕਾਈ ਰੋਪੜ ਵਲੋਂ ਸਥਾਨਕ ਡੀ.ਏ. ਵੀ ਪਬਲਿਕ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਪਿਛਲੇ ਮਹੀਨੇ ਐਲਾਨੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਇਕਾਈ ਰੋਪੜ ਤੇ ਜ਼ੋਨ ...
ਭਰਤਗੜ੍ਹ, 13 ਅਕਤੂਬਰ (ਜਸਬੀਰ ਸਿੰਘ ਬਾਵਾ)-ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਰਾਜ ਸਰਕਾਰ ਅਤੇ ਨਿੱਜੀ ਅਦਾਰਿਆਂ ਵਲੋਂ ਕੀਤੇ ਜਾ ਰਹੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ, ਵਕਤ ਦੀ ਰਫ਼ਤਾਰ 'ਚ ਆਈ ਤੇਜ਼ੀ ਕਾਰਨ ਅੱਜ ਸਿਹਤ ਸਹੂਲਤਾਂ ਦੀ ਜ਼ਰੂਰਤ ਨੇੜੇ ਤੋਂ ...
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਨਾਰੰਗ)-ਸਾਹਿੱਤ ਸਭਾ ਸ੍ਰੀ ਚਮਕੌਰ ਸਾਹਿਬ ਦਾ ਸਾਹਿਤਕ ਸਮਾਗਮ ਸੁਰਜੀਤ ਮੰਡ ਦੀ ਪ੍ਰਧਾਨਗੀ ਹੇਠ ਹੋਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਯਾਦੀ ਕੰਧੋਲਾ ਨੇ ਦੱਸਿਆ ਕਿ ਸਮਾਗਮ ਵਿਚ ਮਨਦੀਪ ਸਿੰਘ ਡਡਿਆਣਾ, ...
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕੇ ਦੇ ...
ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਟੈਲੀਫ਼ੋਨ ਐਕਸਚੇਂਜ ਪੁਰਖਾਲੀ ਦਾ ਬਹੁਤ ਹੀ ਮਾੜਾ ਹਾਲ ਹੈ ਪਰ ਇਸ ਵਲ ਸਬੰਧਿਤ ਵਿਭਾਗ ਦਾ ਕੋਈ ਵੀ ਧਿਆਨ ਨਹੀਂ ਹੈ | ਇਹ ਐਕਸਚੇਂਜ ਅਕਸਰ ਖ਼ਰਾਬ ਹੀ ਰਹਿੰਦੀ ਹ¢ ਜਿਸ ਕਾਰਨ ਇਲਾਕੇ ਦੇ ਲੋਕ ਪ੍ਰੇਸ਼ਾਨ ਹੁੰਦੇ ...
ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰਵਾਈ ਗਈ ਪਹਿਲੀ ਸਤਲੁਜ ਮੈਰਾਥਨ ਵਿਚ ਛੇ ਅਜਿਹੇ ਖਿਡਾਰੀਆਂ ਨੇ ਵੀ ਭਾਗ ਲਿਆ ਜੋ ਇਕ ਲੱਤ ਹੋਣ ਕਰਕੇ ਵੀ ਪੂਰੀ ਤਰਾਂ ਜੋਸ਼ ਵਿਚ ਨਜ਼ਰ ਆਏ | ਇਹਨਾਂ ਵਿਚਾੋ ਅਲੀਗੜ੍ਹ ...
ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਤੋਂ ਰੋਜ਼ਾਨਾ ਅਜੀਤ ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੀ ਮਾਤਾ ਨਿਰੰਜਣ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਬਿੱਲਪੁਰ ਦੇ ਗੁਰਦੁਆਰਾ ਸਾਹਿਬ ...
ਬੰੁਗਾ ਸਾਹਿਬ, 13 ਅਕਤੂਬਰ (ਸੁਖਚੈਨ ਸਿੰਘ ਰਾਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਰੂਪਨਗਰ ਸ਼ਰਨਜੀਤ ਸਿੰਘ ਅਤੇ ਸਹਾਇਕ ਸਿੱਖਿਆ ਅਫ਼ਸਰ ਸਤਨਾਮ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਕਨਵੀਨਰ ਤੇ ...
ਮੋਰਿੰਡਾ, 13 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਡਵਾਲੀ ਵਿਖੇ ਬਸਪਾ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ 13ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਇਸ ਸਬੰਧੀ ਬਸਪਾ ਆਗੂ ਫ਼ਕੀਰ ਸਿੰਘ ਬਡਵਾਲੀ ਅਤੇ ਕੈਪਟਨ ਕਰਮਜੀਤ ਸਿੰਘ ਨੇ ਦੱਸਿਆ ਕਿ ਬਹੁਜਨ ਸਮਾਜ ...
ਮੇਹਲੀ, 13 ਅਕਤੂਬਰ (ਸੰਦੀਪ ਸਿੰਘ) - ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਘਰ ਅੰਦਰੋਂ ਨਕਦੀ, ਗਹਿਣੇ ਅਤੇ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਚੋਰੀ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬਨਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ...
ਮੋਰਿੰਡਾ, 13 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਚੱਕਲਾਂ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਅਤੇ ਪੰਜਾਬ ਮੀਤ ਪ੍ਰਧਾਨ ...
ਨੂਰਪੁਰ ਬੇਦੀ, 13 ਅਕਤੂਬਰ (ਝਾਂਡੀਆਂ) -ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਪੀ.ਜੀ.ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਲੰਗਰ ਭੇਜਣ ਦੀ ਆਰੰਭੀ ਮੁਹਿੰਮ ਤਹਿਤ ਅੱਜ 22ਵੀਂ ਲੰਗਰ ਸੇਵਾ ਭੇਜੀ ਗਈ, ਜਿਸ ਨੂੰ ਐਸ.ਕੇ. ਬਾਂਸਲ ...
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਭੈਰੋਮਾਜਰਾ ਵਿਖੇ ਪੰਚਾਇਤ ਵੱਲੋਂ ਪਿੰਡ ਦੇ ਸੰਤ ਕਰਤਾਰ ਸਿੰਘ ਯੂਥ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਬੂਟਿਆਂ ...
ਬੇਲਾ, 13 ਅਕਤੂਬਰ (ਮਨਜੀਤ ਸਿੰਘ ਸੈਣੀ)-ਸਿੱਖਿਆ ਸਕੱਤਰ ਪੰਜਾਬ ਸਕੂਲ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਰਾਜੇਸ਼ ਜੈਨ ਕੋਆਰਡੀਨੇਟਰ ਸਾਇੰਸ ਪ੍ਰੋਜੈਕਟ ਦੀ ਦੇਖ-ਰੇਖ ਹੇਠ ਸਰਕਾਰੀ ਮਿਡਲ ਸਕੂਲ ਮਹਿਤੋਤ ਵਿਖੇ ਸ਼ਾਨਦਾਰ ਸਾਇੰਸ ਮੇਲਾ ਕਰਵਾਇਆ ਗਿਆ | ਇਸ ...
ਨੂਰਪੁਰ ਬੇਦੀ, 13 ਅਕਤੂਬਰ (ਵਿੰਦਰਪਾਲ ਝਾਂਡੀਆਂ)- ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਚ ਜਿੱਥੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਉੱਥੇ ਹੀ ...
ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਪੁਰਾਣਾ ਗੁਰਦੁਆਰਾ ਵਿਖੇ 'ਮਹਾਂਵੀਰ ਡ੍ਰਾਮਾਟਿਕ ਕਲੱਬ' ਵਲੋਂ ਚਲਾਈ ਜਾ ਰਹੀ ਰਾਮ ਲੀਲ੍ਹਾ ਦੇ ਆਖ਼ਰੀ ਦਿਨ ਨਾਟਕ ਕਰਨ ਵਾਲੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ | ਜਾਣਕਾਰੀ ਦਿੰਦੇ ਨੰਗਲ ਬਲਾਕ ਕਾਂਗਰਸ ਕਮੇਟੀ ਦੇ ...
ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡਸ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨਸ ਵੈੱਲਫੇਅਰ ਐਸੋਸੀਏਸ਼ਨ ਨੰਗਲ ਦੀ ਮੀਟਿੰਗ ਕਾਂਗੜਾ ਗਰਾਊਾਡ ਵਿਖੇ ਸਤਪਾਲ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਰਸੇਮ ਲਾਲ, ...
ਰੂਪਨਗਰ, 13 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਰੋਪੜ ਦੀ ਮਾਸਿਕ ਇਕੱਤਰਤਾ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਈ | ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਮੱਸਿਆ ਸਬੰਧੀ ਜਥੇਬੰਦੀ ਦਾ ...
ਰੂਪਨਗਰ, 13 ਅਕਤੂਬਰ (ਹੁੰਦਲ)-ਗਿਆਨੀ ਜ਼ੈਲ ਸਿੰਘ ਨਗਰ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ | ਇਸ ਮੌਕੇ ਹਾਜ਼ਰੀਨ ਵਲੋਂ ਸਰਬਸੰਮਤੀ ਨਾਲ ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਪ੍ਰਧਾਨ ਚੁਣਿਆਂ ਗਿਆ | ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX