ਤਾਜਾ ਖ਼ਬਰਾਂ


5 ਬਾਰਡਰਾਂ ਤੋਂ ਕਿਸਾਨ ਟਰੈਕਟਰ ਰੈਲੀ ਦਾ ਦਿੱਲੀ ਅੰਦਰ ਹੋਵੇਗਾ ਦਾਖਲਾ, ਕੱਲ੍ਹ ਫਿਰ ਹੋਵੇਗੀ ਕਿਸਾਨਾਂ ਦੀ ਪ੍ਰੈਸ ਕਾਨਫ਼ਰੰਸ
. . .  25 minutes ago
ਸਿੰਘੂ ਬਾਰਡਰ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਜਿਸ 'ਚ ਕਈ ਫ਼ੈਸਲੇ ਲਏ ਗਏ। ਸਿੰਘੂ, ਟਿਕਰੀ, ਗਾਜ਼ੀਪੁਰ, ਸ਼ਹਾਜਹਾਂਪੁਰ ਤੇ ਪਲਵਲ ਬਾਰਡਰਾਂ ਤੋਂ...
ਕਿਸਾਨ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਦੀ ਵੱਡੀ ਜਿੱਤ
. . .  36 minutes ago
ਸਿੰਘੂ ਬਾਰਡਰ/ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ..
ਕੋਰੋਨਾ ਨਾਲ ਅਧਿਆਪਕਾ ਦੀ ਮੌਤ ਹੋਣ ਪਿੱਛੋਂ ਵਿੱਦਿਅਕ ਅਦਾਰਿਆਂ ਵਿੱਚ ਸਹਿਮ ਦਾ ਮਾਹੌਲ
. . .  50 minutes ago
ਲੁਧਿਆਣਾ, 23 ਜਨਵਰੀ (ਸਲੇਮਪੁਰੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਦੀ ਇਕ ਅਧਿਆਪਕਾ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਸ ਪਿੱਛੋਂ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ...
ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ
. . .  55 minutes ago
ਦਿੱਲੀ ਪੁਲਿਸ ਨਾਲ ਮੀਟਿੰਗ ਮਗਰੋਂ ਕਿਸਾਨਾਂ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ...
ਦੁਬਈ 'ਚ ਕਰੇਨ ਤੋਂ ਡਿੱਗਣ ਕਾਰਨ ਮਰੇ ਨੌਜਵਾਨ ਦਾ ਜੰਡਿਆਲਾ ਗੁਰੂ 'ਚ ਅੱਜ ਹੋਇਆ ਅੰਤਿਮ ਸਸਕਾਰ
. . .  about 1 hour ago
ਜੰਡਿਆਲਾ ਗੁਰੂ, 23 ਜਨਵਰੀ (ਪਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਦੇ ਮੁਹੱਲਾ ਸ਼ੇਖੁਪੁਰਾ ਦਾ ਵਸਨੀਕ ਨੌਜਵਾਨ ਯਾਦਵਿੰਦਰ ਸਿੰਘ ਕੈਪਟਨ ਜਿਸ ਦੀ ਬੀਤੇ ਹਫ਼ਤੇ ਦੁਬਈ 'ਚ ਕੰਮ ਕਰਦਿਆਂ ਕਰੇਨ...
ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਨੇ ਕੱਢੀ ਰੈਲੀ
. . .  about 1 hour ago
ਪਠਾਨਕੋਟ, 23 ਜਨਵਰੀ( ਸੰਧੂ) - ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਨੀਲ ਗੁਪਤਾ ਦੀ ਪ੍ਰਧਾਨਗੀ ਅਤੇ ਠਾਕੁਰ ਮਨੋਹਰ ਦੀ...
ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 23 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ...
ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤੀ ਸਮਾਰਕ ਡਾਕ ਟਿਕਟ
. . .  about 1 hour ago
ਕੋਲਕਾਤਾ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਮੌਕੇ ਕੋਲਕਾਤਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇੱਥੋਂ ਦੇ ਵਿਕਟੋਰੀਆ ਮੈਮੋਰੀਅਲ ਵਿਖੇ ਆਯੋਜਿਤ ਸਮਾਰੋਹ ਦੌਰਾਨ ਸਮਾਰਕ...
ਮਮਦੋਟ 'ਚ ਪਹੁੰਚੇ ਸੁਖਬੀਰ ਬਾਦਲ
. . .  about 1 hour ago
ਮਮਦੋਟ, 23 ਜਨਵਰੀ (ਸੁਖਦੇਵ ਸਿੰਘ ਸੰਗਮ)- ਨਗਰ ਪੰਚਾਇਤ ਚੋਣਾਂ ਲਈ ਚੋਣ ਪ੍ਰਚਾਰ ਕਰਨ ਅਤੇ ਉਮੀਦਵਾਰਾਂ ਨੂੰ ਥਾਪੜਾ ਦੇਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਮਮਦੋਟ ਪਹੁੰਚੇ। ਇਸ...
ਜੰਡਿਆਲਾ ਗੁਰੂ : ਭਾਜਪਾ ਦੀ ਚੋਣਾਂ ਸਬੰਧੀ ਚੱਲ ਰਹੀ ਮੀਟਿੰਗ ਨੂੰ ਕਿਸਾਨਾਂ ਵਲੋਂ ਰੋਕਣ ਦੀ ਕੋਸ਼ਿਸ਼
. . .  1 minute ago
ਜੰਡਿਆਲਾ ਗੁਰੂ, 23 ਜਨਵਰੀ (ਰਣਜੀਤ ਸਿੰਘ ਜੋਸਨ)- ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਲਈ ਜਿੱਥੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ, ਉੱਥੇ ਹੀ ਅੱਜ ਭਾਜਪਾ...
ਬਰਡ ਫਲੂ ਦੀ ਪੁਸ਼ਟੀ ਹੋਣ ਮਗਰੋਂ ਡੇਰਾ ਬਸੀ ਤਹਿਸੀਲ ਦੇ ਪਿੰਡ ਬੇਹੜਾ ਵਿਖੇ ਮੁਰਗ਼ੀਆਂ ਨੂੰ ਮਾਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਪਠਾਨਕੋਟ, 23 ਜਨਵਰੀ (ਸੰਧੂ)- ਪੰਜਾਬ 'ਚ ਪਿੰਡ ਬੇਹੜਾ ਤਹਿਸੀਲ ਡੇਰਾ ਬਸੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੇ ਦੋ ਪੋਲਟਰੀ ਫਾਰਮਾਂ 'ਚੋਂ ਲਏ ਗਏ ਬਰਡ ਫਲੂ ਬਿਮਾਰੀ ਦੇ ਸੈਂਪਲ ਪਾਜ਼ੀਟਿਵ...
ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਆਪਣੇ ਘਰ ਪਰਤੀ ਦੁਬਈ 'ਚ ਫਸੀ ਔਰਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ 'ਚ ਫਸੀ ਜ਼ਿਲ੍ਹਾ...
ਜੰਮੂ-ਕਸ਼ਮੀਰ 'ਚ ਬੀ. ਐਸ. ਐਫ. ਨੂੰ ਮਿਲੀ ਇਕ ਹੋਰ ਸੁਰੰਗ
. . .  about 2 hours ago
ਸ੍ਰੀਨਗਰ, 23 ਜਨਵਰੀ- ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਹੀਰਾਨਗਰ ਸੈਕਟਰ ਦੇ ਪਾਨਸਰ 'ਚ ਇਕ ਸੁਰੰਗ ਦਾ ਪਤਾ ਲਗਾਇਆ ਹੈ। ਇਸ ਸੁਰੰਗ ਦੀ ਲੰਬਾਈ 150 ਮੀਟਰ ਤੋਂ ਵਧੇਰੇ...
ਕੋਲਕਾਤਾ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਨੈਸ਼ਨਲ ਲਾਇਬ੍ਰੇਰੀ ਦਾ ਕੀਤਾ ਦੌਰਾ
. . .  about 3 hours ago
ਕੋਲਕਾਤਾ, 23 ਜਨਵਰੀ- ਆਸਾਮ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ ਦੇ ਕੋਲਕਾਤਾ 'ਚ ਪਹੁੰਚੇ ਹਨ। ਇੱਥੇ ਪਹੁੰਚਣ 'ਤੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਵਲੋਂ ਨੇਤਾਜੀ ਭਵਨ ਦਾ ਦੌਰਾ...
ਰਾਮਾ ਮੰਡੀ 'ਚ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਵਿਜੇਪਾਲ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ
. . .  about 3 hours ago
ਰਾਮਾਂ ਮੰਡੀ, 23 ਜਨਵਰੀ (ਅਮਰਜੀਤ ਸਿੰਘ ਲਹਿਰੀ)- ਬਠਿੰਡਾ ਜ਼ਿਲ੍ਹੇ ਦੀ ਰਾਮਾ ਮੰਡੀ 'ਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਦਲ ਐਸ...
ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਲਾਡੀ ਅਤੇ ਕਾਦੀਆਂ ਦੇ ਵਿਧਾਇਕ ਫ਼ਤਿਹ ਬਾਜਵਾ ਦੀ ਹੋਈ 'ਅੱਬਾ'
. . .  about 3 hours ago
ਬਟਾਲਾ, 23 ਜਨਵਰੀ (ਕਾਹਲੋਂ)- ਪਿਛਲੇ ਕੁਝ ਸਮੇਂ ਤੋਂ ਡਾਹਢੇ ਨਾਰਾਜ਼ ਚੱਲ ਰਹੇ ਵਿਧਾਇਕਾਂ 'ਚ ਅੱਜ ਸੁਲਹ ਹੋ ਗਈ ਹੈ ਅਤੇ ਇਸ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਅੱਜ ਕਾਦੀਆਂ ਤੋਂ...
ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਗੱਲ ਮੰਨੇ- ਸੁਖਬੀਰ ਸਿੰਘ ਬਾਦਲ
. . .  about 3 hours ago
ਤਲਵੰਡੀ ਭਾਈ, 23 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਅੜੀਅਲ ਰਵੱਈਆ...
ਦਿੱਲੀ ਮੋਰਚੇ 'ਚ ਡਟੇ ਇਕ ਹੋਰ ਕਿਸਾਨ ਦੀ ਮੌਤ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਖੇਤੀ ਕਾਨੂੰਨਾਂ ਵਿਰੁੱਧ ਸਿੰਘੂ ਬਾਰਡਰ 'ਤੇ ਹੋ ਰਹੇ ਅੰਦੋਲਨ 'ਚ ਸ਼ਾਮਿਲ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਰਤਨ ਸਿੰਘ (75) ਪੁੱਤਰ ਸਦਾਗਰ ਸਿੰਘ ਪਿੰਡ ਕੋਟਲੀ...
ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਮੌਕੇ ਕਿਸਾਨਾਂ ਦਾ ਵੱਡਾ ਕਾਫ਼ਲਾ ਗੋਲਡਨ ਗੇਟ ਤੋਂ ਦਿੱਲੀ ਲਈ ਰਵਾਨਾ
. . .  about 4 hours ago
ਸੁਲਤਾਨਵਿੰਡ, 23 ਜਨਵਰੀ (ਗੁਰਨਾਮ ਸਿੰਘ ਬੁੱਟਰ) - ਸੁਭਾਸ਼ ਚੰਦਰ ਬੋਸ ਜੀ ਦੀ 127ਵੀਂ ਜੈਯੰਤੀ ਨਿਊ ਅੰਮ੍ਰਿਤਸਰ ਸਥਿਤ ਗੋਲਡਨ ਗੇਟ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਏਐਸ ਸਿੱਧੂ ਦੀ ਅਗਵਾਈ 'ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ...
ਉਸਾਰੀ ਕਿਰਤੀਆਂ ਦੀਆਂ ਧੀਆਂ ਨੂੰ ਮਿਲੇਗਾ 51,000 ਰੁਪਏ ਦਾ ਸ਼ਗਨ, ਪੰਜਾਬ ਸਰਕਾਰ ਨੇ ਸ਼ਗਨ ਸਕੀਮ 'ਚ ਕੀਤਾ ਵਾਧੇ ਦਾ ਐਲਾਨ
. . .  about 4 hours ago
ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਅਪ੍ਰੈਲ 2021 ਤੋਂ ਪੰਜਾਬ 'ਚ ਉਸਾਰੀ ਕਿਰਤੀਆਂ (construction workers) ਦੀਆਂ...
ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ
. . .  about 4 hours ago
ਨਵੀਂ ਦਿੱਲੀ, 23 ਜਨਵਰੀ- ਪੂਰਬੀ ਲਦਾਖ਼ 'ਚ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੇ ਉਦੇਸ਼ ਨਾਲ ਭਾਰਤ ਅਤੇ ਚੀਨ ਦੀਆਂ ਫੌਜਾਂ ਭਲਕੇ 24 ਜਨਵਰੀ ਨੂੰ 9ਵੇਂ ਗੇੜ ਦੀ ਗੱਲਬਾਤ ਕਰਨਗੀਆਂ। ਇਸੇ ਇਲਾਕੇ 'ਚ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 122ਵੇਂ ਦਿਨ ਵੀ ਜਾਰੀ
. . .  about 5 hours ago
ਜੰਡਿਆਲਾ ਗੁਰੂ, 23 ਜਨਵਰੀ (ਰਣਜੀਤ ਸਿੰਘ ਜੋਸਨ) ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
ਧਰਨੇ 'ਤੇ ਬੈਠੇ ਕਾਂਗਰਸੀ ਆਗੂਆਂ ਦੀ ਹਮਾਇਤ 'ਚ ਸਾਈਕਲ 'ਤੇ ਜੰਤਰ ਮੰਤਰ ਪਹੁੰਚੇ ਨੌਜਵਾਨ
. . .  about 5 hours ago
ਨਵੀਂ ਦਿੱਲੀ, 23 ਜਨਵਰੀ- ਕਿਸਾਨਾਂ ਦੀ ਹਮਾਇਤ ਚ ਜੰਤਰ ਮੰਤਰ ਧਰਨੇ 'ਤੇ ਬੈਠੇ ਤਿੰਨੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ ਤੇ ਜਸਬੀਰ ਸਿੰਘ ਡਿੰਪਾ ਵਿਧਾਇਕ ਕੁਲਬੀਰ...
ਦਸੂਹਾ ਪੁਲਿਸ ਨੇ 24 ਘੰਟਿਆਂ 'ਚ ਮਾਪਿਆਂ ਨੂੰ ਸੌਂਪੀਆਂ ਅਗਵਾ ਹੋਈਆਂ 2 ਨਾਬਾਲਗ ਲੜਕੀਆਂ
. . .  about 4 hours ago
ਦਸੂਹਾ, 23 ਜਨਵਰੀ (ਕੌਸ਼ਲ)- ਦਸੂਹਾ ਪੁਲਿਸ ਨੇ ਅਗਵਾ ਹੋਈਆਂ 2 ਨਾਬਾਲਗ ਲੜਕੀਆਂ ਨੂੰ 24 ਘੰਟਿਆਂ 'ਚ ਹੀ ਵਾਰਸਾਂ ਨੂੰ ਸੌਂਪ ਕੇ ਇਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਐਸ. ਐਸ. ਪੀ. ਹੁਸ਼ਿਆਰਪੁਰ...
ਕਿਸਾਨੀ ਅੰਦੋਲਨ ਨੂੰ ਸਮਰਪਿਤ ਫ਼ਿਰੋਜ਼ਪੁਰ 'ਚ 'ਆਪ' ਵਲੋਂ ਮੋਟਰਸਾਈਕਲ ਰੈਲੀ ਦੀ ਸ਼ੁਰੂਆਤ
. . .  about 5 hours ago
ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੇ ਹੱਕ 'ਚ ਅੱਜ 'ਆਪ' ਦੇ ਸੀਨੀਅਰ ਆਗੂਆਂ ਅਤੇ ਵਲੰਟੀਅਰਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਪਟਿਆਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX