ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  2 minutes ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  23 minutes ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  34 minutes ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  42 minutes ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  54 minutes ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ...
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਲੌਂਗੋਵਾਲ, 25 ਜਨਵਰੀ (ਸ.ਸ.ਖੰਨਾ)- ਸਥਾਨਕ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ...
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਭਾਰਤ ਅਤੇ ਬ੍ਰਾਜ਼ੀਲ ਨੇ ਜੈਵਿਕ ਈਧਨ ਅਤੇ ਦੇਸੀ ਗਾਵਾਂ ਦੀ ਪ੍ਰਜਾਤੀ ਦੇ ਪ੍ਰਚਾਰ ਸਣੇ ਆਪਸੀ ਸਹਿਯੋਗ ਦੇ 15 ਸਮਝੌਤਿਆਂ ਤੇ ਸੰਧੀ 'ਤੇ ਅੱਜ ਹਸਤਾਖ਼ਰ ਕੀਤੇ ਅਤੇ...
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 1 hour ago
ਪਟਿਆਲਾ, 25 ਜਨਵਰੀ (ਅਮਨਦੀਪ ਸਿੰਘ)-ਪਾਕਿਸਤਾਨ 'ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਪੰਜਾਬ...
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 1 hour ago
ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ...
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 2 hours ago
ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ...
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ...
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 2 hours ago
ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ...
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 2 hours ago
ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ...
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ...
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 1 hour ago
ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ..
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 2 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 2 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 2 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 2 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਪਟਿਆਲਾ

ਮਹਾਤਮਾ ਗਾਂਧੀ ਦੀ ਵਿਚਾਰਧਾਰਾ 'ਤੇ ਅਧਾਰਿਤ ਦੋ ਦਿਨਾ ਜ਼ਿਲ੍ਹਾ ਪੱਧਰੀ ਡਾਕ ਟਿਕਟ ਪ੍ਰਦਰਸ਼ਨੀ ਸਮਾਪਤ

ਪਟਿਆਲਾ, 13 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਭਾਰਤੀ ਡਾਕ ਵਿਭਾਗ ਦੇ ਪਟਿਆਲਾ ਡਾਕ ਮੰਡਲ ਵਲੋਂ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ ਨੂੰ ਸਮਰਪਿਤ ਗਾਂਧੀ ਵਿਚਾਰਧਾਰਾ 'ਤੇ ਅਧਾਰਤ ਦੋ ਦਿਨਾ ਜ਼ਿਲ੍ਹਾ ਪੱਧਰੀ ਡਾਕ ਟਿਕਟ ...

ਪੂਰੀ ਖ਼ਬਰ »

ਕੈਂਟਰ 'ਚੋਂ 394 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਚਾਲਕ ਕਾਬੂ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਰਾਜਪੁਰਾ-ਸਰਹਿੰਦ ਮੁੱਖ ਕੌਮੀ ਸ਼ਾਹ ਮਾਰਗ 'ਤੇ ਜਸ਼ਨ ਹੋਟਲ ਨੇੜੇ ਨਾਕਾਬੰਦੀ ਦੌਰਾਨ ਇਕ ਨਾਜਾਇਜ਼ ਤੌਰ 'ਤੇ ਕੈਂਟਰ ਰਾਹੀਂ ਪੰਜਾਬ ਵਿਚ ਲਿਆਂਦੀ ਜਾ ਰਹੀਆਂ 394 ਪੇਟੀਆਂ ਸ਼ਰਾਬ ਬਰਾਮਦ ਕਰ ...

ਪੂਰੀ ਖ਼ਬਰ »

ਮਾਮਲਾ ਅੱਧ-ਵਿਚਕਾਰ ਲਟਕੇ ਪਾਤੜਾਂ ਦੇ ਬਾਈਪਾਸ ਦੀ ਮੁਰੰਮਤ ਦੇ ਕੰਮ ਦਾ ਅੱਕੇ ਲੋਕਾਂ ਨੇ ਕਿਹਾ, ਸੜਕ ਨਹੀਂ ਬਣਾਉਣੀ ਤਾਂ ਪੱਥਰ ਚੁੱਕ ਕੇ ਲੈ ਜਾਵੋ

ਪਾਤੜਾਂ, 13 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਨ ਦੇ ਦਾਅਵੇ ਕਰਦਿਆਂ ਨਵੀਆਂ ਸੜਕਾਂ ਬਣਾਏ ਜਾਣ ਅਤੇ ਪੁਰਾਣੀਆਂ ਦੀ ਮੁਰੰਮਤ ਕਰਨ ਬਾਰੇ ਅੰਕੜੇ ਪੇਸ਼ ਕਰ ਕੇ ਉਪਲਬਧੀਆਂ ਦਾ ਗੁਣਗਾਨ ਕੀਤਾ ਜਾਂਦਾ ਹੈ ਪਰ ਪਾਤੜਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਗਾਜੀਪੁਰ ਗਊਸ਼ਾਲਾ 'ਚ ਭੁੱਖ ਕਾਰਨ 23 ਗਊਆਂ ਦੀ ਮੌਤ

ਸਮਾਣਾ, 13 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਚੱਲ ਰਹੀ ਗਾਜੀਪੁਰ ਦੀ ਸਰਕਾਰੀ ਗਊਸ਼ਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਚਾਰੇ, ਦੇਖ-ਰੇਖ ਤੇ ਡਾਕਟਰੀ ਸਹਾਇਤਾ ਦੀ ਘਾਟ ਕਾਰਨ ਵੱਡੀ ਗਿਣਤੀ ਗਊਆਂ ਦੀ ਮੌਤ ਹੋ ...

ਪੂਰੀ ਖ਼ਬਰ »

ਕੁੱਟਮਾਰ ਨੂੰ ਲੈ ਤਿੰਨ ਉੱਪਰ ਮੁਕੱਦਮਾ ਦਰਜ

ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਕੋਤਵਾਲੀ ਵਿਖੇ ਅਮਿਤ ਗੋਇਲ ਪੁੱਤਰ ਸੋਮ ਨਾਥ ਵਾਸੀ ਆਪੋ ਆਪ ਮੁਹੱਲਾ ਨੇੜੇ ਪੁਰਾਣੀ ਸਬਜ਼ੀ ਮੰਡੀ ਨਾਭਾ ਦੇ ਬਿਆਨਾਂ 'ਤੇ ਜੈ ਪ੍ਰਕਾਸ਼, ਅਮਨ ਕੁਮਾਰ, ਅੱਪੂ ਵਾਸੀਆਨ ਨੇੜੇ ਸਾਧੂ ਰਾਮ ਧਰਮਸ਼ਾਲਾ ਨਾਭਾ ਤੇ ਉੱਪਰ ...

ਪੂਰੀ ਖ਼ਬਰ »

ਪੰਜਾਬ 'ਚ ਮੌਸਮ ਦੀ ਤਬਦੀਲੀ ਦੇ ਬਾਵਜੂਦ ਬਿਜਲੀ ਦੀ ਵਧ ਹੋ ਰਹੀ ਹੈ ਖਪਤ

ਪਟਿਆਲਾ, 13 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਇਸ ਵੇਲੇ ਮੌਸਮ ਦੀ ਤਬਦੀਲੀ ਹੋ ਚੁੱਕੀ ਹੈ ਤੇ ਤਾਪਮਾਨ ਘੱਟ ਗਿਆ ਹੈ | ਇਸ ਬਦਲੇ ਹੋਏ ਮੌਸਮ ਕਾਰਨ ਇੱਥੇ ਬਿਜਲੀ ਦੀ ਖਪਤ ਦਾ ਅੰਕੜਾ ਪਿਛਲੇ ਸਾਲ ਦੇ 1412 ਲੱਖ ਯੂਨਿਟ ਦੇ ਮੁਕਾਬਲੇ ਹਾਲੇ ਵੀ 1548 ਲੱਖ ਯੂਨਿਟ 'ਤੇ ਹੈ ...

ਪੂਰੀ ਖ਼ਬਰ »

ਸ਼ਹਿਰ 'ਚ ਮਿਲਾਵਟੀ ਮਠਿਆਈਆਂ ਬਣਾਉਣ ਦਾ ਧੰਦਾ ਜ਼ੋਰਾਂ 'ਤੇ

ਰਾਜਪੁਰਾ, 13 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਖੇਤਰ ਵਿਚ ਤਿਉਹਾਰਾਂ ਦਾ ਸੀਜ਼ਨ ਸਿਰ 'ਤੇ ਹੋਣ ਕਾਰਨ ਮਿਲਾਵਟੀ ਮਠਿਆਈਆਂ ਦਾ ਸੀਜ਼ਨ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕਾ ਹੈ | ਸਿਹਤ ਵਿਭਾਗ ਖਾਨਾਪੂਰਤੀ ਕਰਨ ਲਈ ਸਿਰਫ਼ ਤੇ ਸਿਰਫ਼ ...

ਪੂਰੀ ਖ਼ਬਰ »

19 ਸਾਲਾ ਲੜਕੀ ਦੇ ਘਰ ਨਾ ਪਰਤਣ 'ਤੇ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ 19 ਸਾਲਾ ਲੜਕੀ ਦੇ ਘਰ ਨਾ ਪਰਤਣ 'ਤੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 346 ਤਹਿਤ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਜਸਮੀਤ ਸਿੰਘ ਵਾਸੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ 'ਤੇ ਔਰਤ ਨਾਮਜ਼ਦ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ 1 ਔਰਤ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਰਾਜਪੁਰਾ ਚੁੰਗੀ ਨੇੜੇ ਛੋਟੀ ਨਦੀ ਦੇ ਕਿਨਾਰੇ ਵਾਲੀ ਸੜਕ 'ਤੇ ਇਕ ਅਣਪਛਾਤੇ ਵਾਹਨ ਨੇ ਸੈਰ ਕਰ ਰਹੇ ਇਕ ਵਿਅਕਤੀ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਪਿਉ-ਪੁੱਤਰ ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਪੁਰਾਣੀ ਰੰਜਸ਼ ਦੇ ਚੱਲਦਿਆਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਿਉ-ਪੁੱਤਰ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਨਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਮੁੱਕੇਬਾਜ਼ੀ 'ਚ ਮਲਟੀਪਰਪਜ਼ ਸਕੂਲ ਵਿੰਗ ਪਟਿਆਲਾ ਬਣਿਆ ਚੈਂਪੀਅਨ

ਪਟਿਆਲਾ, 13 ਅਕਤੂਬਰ (ਚਹਿਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਦੇਖ-ਰੇਖ 'ਚ ਚੱਲ ਰਹੀਆਂ ਪੰਜਾਬ ਸਕੂਲ ਖੇਡਾਂ ਦੇ ਅੰਡਰ-19 ਮੁੱਕੇਬਾਜ਼ੀ ਮੁਕਾਬਲਿਆਂ 'ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿੰਗ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਚੱਲਣਾ ਅਜੋਕੇ ਸਮੇਂ ਦੀ ਲੋੜ- ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 13 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਮਹਾਂਰਿਸ਼ੀ ਭਗਵਾਨ ਵਾਲਮੀਕੀ ਦਾ ਪ੍ਰਗਟ ਦਿਵਸ ਪਿੰਡ ਤਾਜਲਪੁਰ, ਨਿਜਾਮਪੁਰ, ਸੁਨਿਆਰਹੇੜੀ ਅਤੇ ਡੰਡੋਆ ਆਦਿ ਵੱਖ-ਵੱਖ ਪਿੰਡਾਂ ਵਿਚ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਭਜਨ ਗਾਏ ਗਏ ਅਤੇ ਸੰਗਤਾਂ ...

ਪੂਰੀ ਖ਼ਬਰ »

ਗੁਰਦੁਆਰਾ ਅਲੌਹਰਾਂ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ

ਨਾਭਾ, 13 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੂਰੇ ਦੇਸ਼ ਭਰ ਵਿਚ ਸਮਾਗਮ ਚੱਲ ਰਹੇ ਹਨ, ਜਿਸ ਤਹਿਤ ਅੱਜ ਨਾਭਾ ਦੇ ਪਿੰਡ ਅਲਹੌਰਾਂ ਵਿਖੇ ਗੁਰਦੁਆਰਾ ਅਲੌਹਰਾਂ ਸਾਹਿਬ ਵਿਖੇ ਬਾਬਾ ਕਸ਼ਮੀਰਾਂ ਸਿੰਘ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਸਜਾਉਣ ਦੇ ਮੁਕਾਬਲੇ

ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਗੁਰਦਆਰਾ ਸ੍ਰੀ ਗੁਰੂ ਸਿੰਘ ਸਭਾ ਆਜ਼ਾਦ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਅਤੇ ਗੁਰਦਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਬਾਣੀ ਗਾਇਣ ਮੁਕਾਬਲੇ, ਗੁਰਬਾਣੀ ...

ਪੂਰੀ ਖ਼ਬਰ »

ਡਕਾਲਾ ਸਕੂਲ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਦਿੱਤੀ ਸੇਧ

ਡਕਾਲਾ, 13 ਅਕਤੂਬਰ (ਮਾਨ)-ਅਨੁਵੰਸ਼ਕ ਸਾਖਰਤਾ ਕਲੱਬ ਦੀ ਨਿਰਦੇਸ਼ਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਦੇ ਵਿਦਿਆਰਥੀਆਂ ਵਲੋਂ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਨੁੱਕੜ ਨਾਟਕ ਦੇ ਜਰੀਏ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਪੁੱਤਰਾਂ ਅਤੇ ਧੀਆਂ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਤੜਾਂ ਤੋਂ ਸੁਲਤਾਨਪੁਰ ਨੂੰ ਬੱਸ ਰਵਾਨਾ

ਪਾਤੜਾਂ, 13 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੋਂ ਸੁਖਮਨੀ ਸੇਵਾ ਸੁਸਾਇਟੀ ਵਲੋਂ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ ...

ਪੂਰੀ ਖ਼ਬਰ »

ਸੇਵੀ ਸੰਸਥਾ ਲੋਕ ਭਲਾਈ ਤੇ ਚੇਤਨਾ ਸੁਸਾਇਟੀ ਵਲੋਂ ਡਾ. ਆਰ.ਐਲ. ਮਿੱਤਲ ਸਨਮਾਨਿਤ

ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਸੀਨੀਅਰ ਹੱਡੀਆਂ ਤੇ ਜੋੜ ਰੋਗਾਂ ਦੇ ਮਾਹਿਰ ਅਤੇ ਸਾਬਕਾ ਨਿਰਦੇਸ਼ਕ ਮੈਡੀਕਲ ਸਿੱਖਿਆ ਤੇ ਖੋਜ ਪੰਜਾਬ ਸਰਕਾਰ ਡਾ. ਆਰ.ਐਲ. ਮਿੱਤਲ ਨੂੰ ਉਨ੍ਹਾਂ ਵਲੋਂ ਪੈਰਾਂ ਦੇ ਜੋੜਾਂ ਨਾਲ ਸਬੰਧਿਤ ਬਿਮਾਰੀ ਕਲੱਬ ਫੁੱਟ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ 3 ਫ਼ੀਸਦੀ ਮਹਿੰਗਾਈ ਭੱਤਾ ਦੇਣਾ ਪੈਨਸ਼ਨਰਜ਼ ਨਾਲ ਕੋਝਾ ਮਜ਼ਾਕ-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ

ਪਟਿਆਲਾ, 13 ਅਕਤੂਬਰ (ਜ.ਸ. ਢਿੱਲੋਂ)-ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ਅਵਿਨਾਸ਼ ਸ਼ਰਮਾ ਸਟੇਟ ਪ੍ਰਧਾਨ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ 25 ਫ਼ੀਸਦੀ ਮਹਿੰਗਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹੈ-ਬਡੂੰਗਰ

ਨਾਭਾ, 13 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਹ ਵਿਚਾਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੁੱਝ ਚੋਣਵੇਂ ...

ਪੂਰੀ ਖ਼ਬਰ »

ਮਨਰੇਗਾ ਕੰਮਾਂ 'ਚ ਹੋਈ ਘਪਲੇਬਾਜ਼ੀ ਦੀ ਨਿਰਪੱਖ ਜਾਂਚ ਕੀਤੀ ਜਾਵੇ-ਗਦਾਈਆ

ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਰਜਿਸਟਰਡ (ਏਟਕ) ਵਲੋਂ ਯੂਨੀਅਨ ਦੇ ਮੁੱਖ ਸਲਾਹਕਾਰ ਕਾਮਰੇਡ ਜਗਰੂਪ ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਅੰਦਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਲਟੀਪਰਪਜ਼ ਸਕੂਲ ਦੇ ਕਲਾਕਾਰਾਂ ਦਾ ਸਨਮਾਨ

ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸਕੂਲ ਦੇ ਵਿਦਿਆਰਥੀ ਕਲਾਕਾਰਾਂ ਦਾ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਭਾਰਤੀ ਡਾਕ ਵਿਭਾਗ ਦੇ ਪਟਿਆਲਾ ਮੰਡਲ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਨਮਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਐਡੀਸ਼ਨਲ ਜੱਜ ਕੇਵਲ ਕ੍ਰਿਸ਼ਨ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਮਾਣਯੋਗ ਐਡੀਸ਼ਨਲ ਜੱਜ ਪਟਿਆਲਾ ਕੇਵਲ ਕ੍ਰਿਸ਼ਨ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਦਰਬਾਰ 'ਚ ਹਜ਼ੂਰੀ ਰਾਗੀ ਕੀਰਤਨੀ ...

ਪੂਰੀ ਖ਼ਬਰ »

ਦਿਓਰ-ਭਰਜਾਈ ਦੀ ਕੁੱਟਮਾਰ ਕਰਨ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ 3 ਨਾਮਜ਼ਦ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਦੋ ਵਾਹਨਾਂ ਦੀ ਆਪਸੀ ਟੱਕਰ 'ਚ ਇਕ ਵਾਹਨ 'ਤੇ ਸਵਾਰ ਦਿਓਰ-ਭਰਜਾਈ ਦੀ ਕੁੱਟਮਾਰ ਕਰਨ, ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਉਨ੍ਹਾਂ ਦੇ ਪੈਸੇ ਤੇ ਸੋਨੇ ਦੀ ਚੈਨ ਚੋਰੀ ਕਰਕੇ ਲੈ ਜਾਣ ਦੇ ...

ਪੂਰੀ ਖ਼ਬਰ »

ਅਨਾਜ ਮੰਡੀ ਦੁਧਨਸਾਧਾਂ ਵਿਖੇ ਹੈਰੀਮਾਨ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅਨਾਜ ਮੰਡੀ ਦੁਧਨਸਾਧਾਂ ਵਿਖੇ ਬੀਤੇ ਕਈ ਦਿਨਾਂ ਤੋਂ ਆੜ੍ਹਤੀ, ਕਿਸਾਨਾਂ ਅਤੇ ਸ਼ੈਲਰ ਮਾਲਕਾਂ 'ਚ ਝੋਨੇ ਨੂੰ ਲੈ ਕੇ ਚੱਲ ਰਹੇ ਰੇੜਕੇ ਦੇ ਮੱਦੇਨਜ਼ਰ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 56ਵੀਂ ਆਲ ਇੰਡੀਆ ਆਈ.ਪੀ.ਐੱਸ.ਸੀ. ਅਥਲੈਟਿਕ ਮੀਟ ਕਰਵਾਈ

ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ 56ਵੀਂ ਆਲ ਇੰਡੀਆ ਆਈ.ਪੀ.ਐੱਸ.ਸੀ. ਅਥਲੈਟਿਕ ਮੀਟ ਦਾ ਉਦਘਾਟਨੀ ਸਮਾਰੋਹ ਸਕੂਲ ਦੇ ਮੁੱਖ ਖੇਡ ਮੈਦਾਨ ਵਿਖੇ ਹੋਇਆ | ਤਿੰਨ ਦਿਨ ਚੱਲਣ ਵਾਲੀ ਇਸ ਅਥਲੈਟਿਕ ਮੀਟ ਵਿਚ ਭਾਰਤ ਦੇ ਕੋਨੇ-ਕੋਨੇ ਤੋਂ 26 ...

ਪੂਰੀ ਖ਼ਬਰ »

ਕਪੂਰਥਲਾ ਬਣਿਆ ਪੰਜਾਬ ਸਬ ਜੂਨੀਅਰ ਫੁੱਟਬਾਲ ਚੈਂਪੀਅਨ

ਪਟਿਆਲਾ, 13 ਅਕਤੂਬਰ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਕਰਵਾਈ ਗਈ ਪੰਜਾਬ ਸਬ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਕਪੂਰਥਲਾ ਜ਼ਿਲੇ੍ਹ ਨੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਫਾਈਨਲ ਮੁਕਾਬਲੇ 'ਚ ਕਪੂਰਥਲਾ ਨੇ ਰੋਪੜ ਨੂੰ 5-3 ਗੋਲਾਂ ਦੇ ਅੰਤਰ ਨਾਲ ਹਰਾਕੇ, ...

ਪੂਰੀ ਖ਼ਬਰ »

ਤਿੰਨ ਦਿਨਾ ਖੇਤਰੀ ਯੁਵਕ ਮੇਲਾ ਭੰਗੜੇ ਦੀ ਧਮਾਲ ਨਾਲ ਸਮਾਪਤ

ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਇਆ ਜਾ ਰਿਹਾ ਪਟਿਆਲਾ ਜ਼ੋਨ ਦਾ ਤਿੰਨ ਦਿਨਾ ਖੇਤਰੀ ਯੁਵਕ ਮੇਲਾ ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ਝੂੰਮਰ ਅਤੇ ਭੰਗੜੇ ਦੀ ਧਮਾਲ ਨਾਲ ਸਮਾਪਤ ਹੋਇਆ | ਮੇਲੇ ਦੇ ਸਮਾਪਤੀ ਅਤੇ ...

ਪੂਰੀ ਖ਼ਬਰ »

ਸ਼ਾਹੀ ਸ਼ਹਿਰ 'ਚ ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਾਹੀ ਸ਼ਹਿਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹਿਰ ਦਾ ਸਭ ਤੋਂ ਵੱਡਾ ਸਮਾਗਮ ਲਾਹੌਰੀ ਗੇਟ ਵਿਖੇ ਸਥਿਤ ਭਗਵਾਨ ਵਾਲਮੀਕ ਮੰਦਰ ਵਿਖੇ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ 'ਚ ਲਾਇਆ ਤੇ ਗ਼ਰੀਬਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵੱਧ ਕੇ ਕਾਰਜ ਕੀਤੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਰਜਾ ਚਾਰ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਰਾਸ਼ਟਰੀ ਸਿਖਲਾਈ ਵਿਕਾਸ ਯੋਜਨਾ ਦਿਵਸ ਮਨਾਇਆ

ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਸਿਖਲਾਈ ਵਿਕਾਸ ਯੋਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜੀ.ਕੇ. ਟੰਡਨ ਚੇਅਰਮੈਨ ਇੰਡਸਟਰੀਅਲ ...

ਪੂਰੀ ਖ਼ਬਰ »

ਪਟੇਲ ਕਾਲਜ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਰੋਹ ਕਰਵਾਇਆ

ਰਾਜਪੁਰਾ, 13 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਚ ਕੋ ਆਰਡੀਨੇਟਰ ਪ੍ਰੋ. ਮਨਿੰਦਰ ਕੌਰ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

'ਮੇਰਾ ਘਰ ਕਿਹੜਾ' ਤੇ 'ਅਸੀਂ ਸਭ ਦੋਸ਼ੀ ਹਾਂ' ਨਾਟਕਾਂ ਨੇ ਜਿੱਤੇ ਘਨੌਰੀਆਂ ਦੇ ਦਿਲ

ਘਨੌਰ, 13 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਨਗਰ ਪੰਚਾਇਤ ਘਨੌਰ ਵਲੋਂ ਈ.ਓ. ਚੇਤਨ ਸ਼ਰਮਾ ਦੀ ਅਗਵਾਈ 'ਚ ਸਵੱਛ ਭਾਰਤ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਵੱਖ-ਵੱਖ ਸਮਾਜਿਕ ਸਮੱਸਿਆਵਾਂ ਦੇ ਹੱਲ ਲਈ ਜਾਗਰੂਕ ਕਰਨ ਹਿਤ ਦੋ ਨਾਟਕ ਕਰਵਾਏ | ...

ਪੂਰੀ ਖ਼ਬਰ »

ਖਸਤਾ ਇਮਾਰਤ ਢਾਉਣ ਦੀ ਮੰਗ

ਨਾਭਾ, 13 ਅਕਤੂਬਰ (ਕਰਮਜੀਤ ਸਿੰਘ)-ਸਥਾਨਕ ਭਿਖੀ ਮੌੜ ਚਮਨ ਲਾਲ ਦੀ ਗਲੀ ਵਿਚ ਪੁਰਾਣੀ ਇਮਾਰਤ ਦੀ ਹਾਲਤ ਇੰਨੀ ਖਸਤਾ ਹੈ ਕਿ ਕਿਸੇ ਸਮੇਂ ਵੀ ਇਮਾਰਤ ਗਿਰ ਦੇ ਨਾਲ ਵੱਡਾ ਹਾਦਸਾ ਹੋ ਸਕਦਾ ਹੈ | ਭੀੜ ਵਾਲਾ ਇਲਾਕਾ ਹੋਣ ਕਰਕੇ ਵੱਡੀ ਗਿਣਤੀ ਵਿਚ ਮਨੁੱਖੀ ਜਾਨਾਂ ਨੂੰ ਵੀ ...

ਪੂਰੀ ਖ਼ਬਰ »

ਅਮਿੱਟ ਪੈੜਾਂ ਛੱਡ ਗਿਆ ਬਠੋਈ ਖ਼ੁਰਦ ਦਾ ਕਬੱਡੀ ਮਹਾਂਕੁੰਭ

ਡਕਾਲਾ, 13 ਅਕਤੂਬਰ (ਮਾਨ)-ਡਕਾਲਾ ਨੇੜੇ ਗ੍ਰਾਮ ਪੰਚਾਇਤ ਬਠੋਈ ਖ਼ੁਰਦ ਅਤੇ ਨਗਰ ਖੇੜਾ ਪ੍ਰਬੰਧਕ ਕਮੇਟੀ ਵਲੋਂ 8ਵਾਂ ਸਾਲਾਨਾ ਕਬੱਡੀ ਖੇਡ ਮੇਲਾ ਕਰਵਾਇਆ ਗਿਆ | ਕਬੱਡੀ ਮੇਲਾ ਅੱਜ ਸ਼ਾਨੋ-ਸ਼ੌਕਤ ਨਾਲ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਮੇਲੇ ਦੇ ਆਖ਼ਰੀ ...

ਪੂਰੀ ਖ਼ਬਰ »

ਡਾ. ਡੀ.ਐੱਸ. ਭੁੱਲਰ ਪੰਜਾਬ ਅਕੈਡਮੀ ਫੋਰੈਂਸਿਕ ਮੈਡੀਸਨ ਐਾਡ ਟੌਕਸੀਕੌਲੋਜੀ ਦੇ ਚੌਥੀ ਵਾਰ ਪ੍ਰਧਾਨ ਬਣੇ

ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੋੜ)-ਪੰਜਾਬ ਅਕੈਡਮੀ ਫੋਰੈਂਸਿਕ ਮੈਡੀਸਨ ਐਾਡ ਟੌਕਸੀਕੌਲੋਜੀ ਦੀ ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ ਵਿਖੇ ਹੋਈ 17ਵੀਂ ਸਾਲਾਨਾ ਕਾਨਫ਼ਰੰਸ ਅਤੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਸਰਕਾਰੀ ਮੈਡੀਕਲ ਕਾਲਜ ਰਾਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਜੇਲ੍ਹਾਂ ਅੰਦਰੋਂ ਮੋਬਾਈਲ, ਸਿੰਮ ਤੇ ਨਸ਼ੀਲੀਆਂ ਗੋਲੀਆਂ ਸਮੇਤ ਗੈਰਕਾਨੂੰਨੀ ਸਾਮਾਨ ਮਿਲਣਾ ਲਗਾਤਾਰ ਜਾਰੀ

ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਅੰਦਰ ਬਣੀ ਸਖ਼ਤ ਸੁਰੱਖਿਆ ਜੇਲ੍ਹ, ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਲਗਾਤਾਰ ਮੋਬਾਈਲ ਫ਼ੋਨ, ਸਿੰਮ, ਨਸ਼ੀਲੀਆਂ ਗੋਲੀਆਂ ਅਤੇ ਹੋਰ ਗੈਰ-ਕਾਨੂੰਨੀ ਸਮਾਨ ਲਗਾਤਾਰ ਮਿਲਣਾ ਜਾਰੀ ਹੈ | ਜਿਸ ਦੇ ਚਲਦਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਸਤਨਾਮ ਸਿੰਘ ਸ਼ੁਤਰਾਣਾ ਦਾ ਸਨਮਾਨ

ਪਾਤੜਾਂ, 13 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਜ਼ਿਲ੍ਹਾ ਪ੍ਰੀਸ਼ਦ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਸਤਨਾਮ ਸਿੰਘ ਸ਼ੁਤਰਾਣਾ ਦਾ ਪਿੰਡ ਅਤਾਲਾਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | 'ਨਿਊ ਭਿੰਡਰ ਐਗਰੀਕਲਚਰਲ ਵੈੱਲਫੇਅਰ ਸੁਸਾਇਟੀ' ਦੇ ਪ੍ਰਧਾਨ ਜਸਪਾਲ ਸਿੰਘ ...

ਪੂਰੀ ਖ਼ਬਰ »

ਸੀ.ਆਈ.ਏ. ਸਮਾਣਾ ਨੇ ਦੋ ਵਿਅਕਤੀਆਂ ਤੋਂ 80 ਕਿੱਲੋ ਭੁੱਕੀ ਡੋਡੇ ਕੀਤੇ ਬਰਾਮਦ

ਸਮਾਣਾ, 13 ਅਕਤੂਬਰ (ਗੁਰਦੀਪ ਸ਼ਰਮਾ)-ਥਾਣਾ ਘੱਗਾ ਅਧੀਨ ਆਉਂਦੇ ਪਿੰਡ ਦੇਦਨਾ ਵਿਖੇ ਸੀ.ਆਈ.ਏ. ਸਟਾਫ਼ ਸਮਾਣਾ ਵਲੋਂ ਕੀਤੀ ਨਾਕਾਬੰਦੀ ਦੌਰਾਨ 80 ਕਿੱਲੋ ਭੁੱਕੀ ਡੋਡੇ ਬਰਾਮਦ ਕੀਤੇ ਹਨ | ਇਸ ਸਬੰਧ ਵਿਚ ਸੀ.ਆਈ.ਏ. ਸਮਾਣਾ ਦੇ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸ਼ਾਦੀਪੁਰ ਮੋਮੀਆਂ ਡਰੇਨ 'ਤੇ ਪੁਲ ਬਣਾਉਣ ਦੀ ਮੰਗ

ਸ਼ੁਤਰਾਣਾ, 13 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਦਰਜਨਾਂ ਪਿੰਡਾਂ ਵਿਚੋਂ ਲੰਘਦੀ ਸ਼ਾਦੀਪੁਰ ਮੋਮੀਆਂ ਡਰੇਨ ਜਿੱਥੇ ਕਿਸਾਨਾਂ ਲਈ ਵਰਦਾਨ ਸਾਬਤ ਹੋਈ ਹੈ ਉੱਥੇ ਹੀ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਇਸ ਡਰੇਨ ਦੇ ਦੋਵੇਂ ਪਾਸੇ ਆ ਜਾਣ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਚੱਲਣਾ ਸਮੇਂ ਦੀ ਲੋੜ-ਗੁਰਜੰਟ ਨਿਜ਼ਾਮਪੁਰ

ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੋਗਾਵਾਂ)-ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਪਿੰਡ ਨਿਜਾਮਪੁਰ ਵਿਖੇ ਮੂਰਤੀ ਸਥਾਪਨਾ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੂਬਾ ਪ੍ਰਧਾਨ ਗੁਰਜੰਟ ਸਿੰਘ ਨਿਜ਼ਾਮਪੁਰ ਨੇ ਹਾਜ਼ਰੀ ਲਵਾਈ | ...

ਪੂਰੀ ਖ਼ਬਰ »

ਅਵਤਾਰ ਸਿੰਘ ਕੁਲਾਰ ਆੜਤੀਆ ਐਸੋਸੀਏਸ਼ਨ ਮੰਡੀ ਭਾਦਸੋਂ ਦੇ ਪ੍ਰਧਾਨ ਬਣੇ

ਭਾਦਸੋਂ, 13 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਦੀ ਆੜਤੀਆ ਐਸ਼ੋਸੀਏਸ਼ਨ ਦੀ ਹੋਈ ਸਰਬਸੰਮਤੀ ਨਾਲ ਚੋਣ ਵਿਚ ਅਵਤਾਰ ਸਿੰਘ ਕੁਲਾਰ ਨੂੰ ਪ੍ਰਧਾਨ, ਅਸ਼ੀਸ ਸਿੰਗਲਾ ਨੂੰ ਮੀਤ ਪ੍ਰਧਾਨ ਅਤੇ ਪਰਮਿੰਦਰ ਸਿੰਘ ਨੂੰ ਖਜਨਾਚੀ ਬਣਾਇਆ ਗਿਆ | ਬਘੇਲ ਸਿੰਘ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ 'ਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਐਸ.ਡੀ.ਐਮ. ਸੂਬਾ ਸਿੰਘ

ਭਾਦਸੋਂ, 13 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਅਤੇ ਇਸ ਦੇ ਅਧੀਨ ਆਉਂਦੇ ਖ਼ਰੀਦ ਕੇਂਦਰਾਂ 'ਚ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੂਬਾ ਸਿੰਘ ਐਸ.ਡੀ.ਐਮ. ਨਾਭਾ ਅਤੇ ਮਾਰਕੀਟ ਕਮੇਟੀ ਦੇ ਐਮ.ਡੀ ਕੁਲਵੰਤ ਸਿੰਘ ਪਹੁੰਚੇ | ਇਸ ...

ਪੂਰੀ ਖ਼ਬਰ »

ਸਾਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੀਵਾਲਤਾ ਨਾਲ ਮਨਾਉਣਾ ਚਾਹੀਦਾ ਹੈ-ਕਬੀਰ ਦਾਸ

ਭਾਦਸੋਂ, 13 ਅਕਤੂਬਰ (ਪ੍ਰਦੀਪ ਦੰਦਰਾਲਾ)-ਸਥਾਨਕ ਸ਼ਹਿਰ ਭਾਦਸੋਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਨੇ ਕਿਹਾ ਕਿ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ...

ਪੂਰੀ ਖ਼ਬਰ »

ਸੰਧੂ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ

ਬਹਾਦਰਗੜ੍ਹ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਕੌਲੀ ਵਿਖੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਸਿੱਠਣੀਆਂ, ਗਿੱਧਾ, ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਤੇ ਪੋਸਟਰ ਸਿਰਜਣਾ ਮੁਕਾਬਲੇ

ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰਾਸ਼ਟਰੀ ਸੈਮੀਨਾਰ ਅਤੇ ਪੋਸਟਰ ਸਿਰਜਣਾ ਦੇ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਨੇ ਕੀਤੀ ਬੈਠਕ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਮੰਡਲ ਦਫ਼ਤਰ ਪੰਜਾਬ ਮੰਡੀ ਬੋਰਡ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਕੀਰਤ ਸਿੰਘ ਤੇ ਜਨਰਲ ਸਕੱਤਰ ਤੇਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਵਲੋਂ 15 ਅਕਤੂਬਰ ਦੇ ਐਸ.ਏ.ਐਸ. ਨਗਰ ਮੁੱਖ ਦਫ਼ਤਰ ਵਿਖੇ ਕੀਤੇ ਜਾਣ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਦੀ ਸੰਭਾਲ ਲਈ ਸੈਮੀਨਾਰ ਜ਼ਰੂਰੀ

ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬੀ ਲੋਕ ਵਿਰਸਾ ਅਤੇ ਸਭਿਆਚਾਰ ਮੰਚ ਪੰਜਾਬ ਦੇ ਪ੍ਰਧਾਨ ਸ਼ਫੀ ਮੁਹੰਮਦ ਮੂੰਗੋ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਅਮੀਰ ਬਣਾਉਣ ਲਈ ਗੁਰੂ ਸਹਿਬਾਨਾਂ, ਸੂਫ਼ੀ ਸੰਤਾਂ, ਮਹਾਂਪੁਰਖਾਂ, ਲੇਖਕਾਂ, ਕਹਾਣੀਕਾਰਾਂ, ਕਵੀਆਂ, ਨਾਵਲਕਾਰਾਂ, ਚਿੰਤਕਾਂ, ਨਿਬੰਧਕਾਰਾਂ, ਨਾਟਕਾਰਾਂ, ਗਲਪਕਾਰਾਂ, ਗੀਤਕਾਰਾਂ ਦਾ ਵਡਮੁੱਲਾ ਯੋਗਦਾਨ ਹੈ ਪਰ ਅਜੋਕੇ ਸਮੇਂ ਪੰਜਾਬੀ ਬੋਲੀ ਬਾਰੇ ਕੁੱਝ ਲੋਕਾਂ ਵਲੋਂ ਅਪਣਾਈ ਮਾੜੀ ਧਾਰਨਾ ਕਾਰਨ ਸਾਡੀ ਪੰਜਾਬੀ ਮਾਂ ਬੋਲੀ ਲੋਕ ਮਨਾਂ 'ਚ ਵਿਸਰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੱਛਮੀ ਪ੍ਰਭਾਵ ਕਾਰਨ ਅੱਜ ਸਾਡੇ ਨੌਜਵਾਨ ਪੰਜਾਬੀ ਲੋਕ ਕਿੱਤਿਆਂ, ਲੋਕ ਨਾਚਾਂ, ਲੋਕ ਵਿਸ਼ਵਾਸਾਂ, ਲੋਕ ਖੇਡਾਂ, ਲੋਕ ਰਹੁ-ਰੀਤਾਂ, ਲੋਕ ਬੋਲੀਆਂ, ਲੋਕ ਕਲਾਵਾਂ ਸਮੇਤ ਸਮੁੱਚੀ ਲੋਕਧਾਰਾ ਅਤੇ ਅਮੀਰ ਪੰਜਾਬੀ ਵਿਰਾਸਤ ਦੇ ਗਿਆਨ ਤੋਂ ਸੱਖਣੇ ਹੋ ਰਹੇ ਹਨ | ਮੂੰਗੋ ਨੇ ਕਿਹਾ ਪੰਜਾਬੀ ਭਾਸ਼ਾ 'ਚ ਲੱਚਰਤਾ ਭਰਪੂਰ ਗੀਤ ਲਿਖਣ ਵਾਲੇ ਗੀਤਕਾਰ, ਇਨ੍ਹਾਂ ਨੂੰ ਗਾਉਣ ਵਾਲੇ ਗਾਇਕ ਅਤੇ ਲੱਚਰਤਾ ਦਾ ਫ਼ਿਲਮਾਂਕਣ ਕਰਕੇ ਵੀਡੀਓ ਤਿਆਰ ਕਰਨ ਵਾਲੀਆਂ ਕੰਪਨੀਆਂ ਸਾਡੀ ਪੰਜਾਬੀ ਮਾਂ ਬੋਲੀ ਅਤੇ ਅਮੀਰ ਪੰਜਾਬੀ ਵਿਰਾਸਤ ਨੂੰ ਢਾਹ ਲਾਉਣ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ | ਉਨ੍ਹਾਂ ਨੇ ਮੰਗ ਕੀਤੀ ਪੰਜਾਬੀ ਮਾਂ ਬੋਲੀ ਦੀ ਸੰਭਾਲ ਅਤੇ ਸਾਡੇ ਮਾਣਮੱਤੇ ਅਮੀਰ ਪੰਜਾਬੀ ਵਿਰਸੇ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਨਾਲ ਸੈਮੀਨਾਰ ਲਗਵਾਉਣ ਦਾ ਆਯੋਜਨ ਕਰੇ | ਇਸ ਮੌਕੇ ਭੂਰਾ ਮੋਹਲ ਗੁਵਾਰੇਵਾਲਾ, ਭੁਪਿੰਦਰ ਸਿੰਘ ਬਿਨਾਹੇੜੀ, ਸੁਖਜੀਤ ਸਿੰਘ ਸੌਜਾ, ਤਰਲੋਚਨ ਸਿੰਘ ਖੋਖ, ਕੁਲਵੰਤ ਸਿੰਘ ਮਾਨ, ਸੋਹਣ ਸਿੰਘ ਬਾਬਰਪੁਰ, ਦਰਸ਼ਨ ਖਾਨ ਗੁਰਦਿੱਤਪੁਰਾ, ਰਾਜੇਸ਼ ਕੁਮਾਰ ਢੀਂਗੀ, ਮੁਕੰਦ ਸਿੰਘ, ਭਰਪੂਰ ਸਿੰਘ ਥੂਹੀ ਆਦਿ ਮੰਚ ਦੇ ਅਹੁਦੇਦਾਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਿਮੀਂਦਾਰ ਖੇਤੀਬਾੜੀ ਬੈਂਕ ਦੇ ਲਏ ਕਰਜ਼ੇ ਸਮੇਂ ਸਿਰ ਮੋੜਨ-ਜੋਗਿੰਦਰ ਕਾਕੜਾ/ਜੀ.ਐਮ.

ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਦੀ ਦੁਧਨਸਾਧਾਂ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇਵੀਗੜ੍ਹ ਵਲੋਂ ਸਾਲਾਨਾ ਜਨਰਲ ਇਜਲਾਸ ਕਰਵਾਇਆ ਗਿਆ | ਜਿਸ 'ਚ ਜ਼ਿਲ੍ਹਾ ਮੈਨੇਜਰ ਸ਼ਾਮ ਲਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਜੋਗਿੰਦਰ ...

ਪੂਰੀ ਖ਼ਬਰ »

ਪਿੰਡ ਆਲੋਵਾਲ ਵਿਖੇ ਗੰਨੇ ਦੀ ਬਿਜਾਈ ਸਬੰਧੀ ਦਿੱਤੀ ਜਾਣਕਾਰੀ

ਭਾਦਸੋਂ, 13 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਆਲੋਵਾਲ ਵਿਖੇ ਨਾਹਰ ਸ਼ੂਗਰ ਮਿੱਲ ਅਮਲੋਹ ਦੇ ਕੇਨ ਮੈਨੇਜਰ ਸੁਧੀਰ ਕੁਮਾਰ ਨੇ ਅੱਸੂ-ਕੱਤਕ ਵਿਚ ਗੰਨੇ ਦੀ ਹੋਣ ਵਾਲੀ ਬਿਜਾਈ ਲਈ ਕਿਸਾਨਾਂ ਨਾਲ ਬੈਠਕ ਕੀਤੀ | ਇਸ ਮੌਕੇ ਕੇਨ ਮੈਨੇਜਰ ਸੁਧੀਰ ਕੁਮਾਰ ਨੇ ਕਿਸਾਨਾਂ ...

ਪੂਰੀ ਖ਼ਬਰ »

ਮਹਾਨ ਕੀਰਤਨ ਦਰਬਾਰ 18, 19 ਅਤੇ 20 ਨੂੰ

ਸਮਾਣਾ, 13 ਅਕਤੂਬਰ (ਗੁਰਦੀਪ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਚੱਲ ਰਹੇ ਹਫ਼ਤਾਵਾਰੀ ਲੜੀਵਾਰ ਕੀਰਤਨ ਦਰਬਾਰ ਦੇ ਸਮਾਪਨ ਸਮਾਰੋਹ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਗੁਰਪੁਰਬ ਨੂੰ ਸਮਰਪਿਤ ਮਹਾਨ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰ ਦੇ ਸਹਾਇਕ ਥਾਣੇਦਾਰ ਸ਼ਰਨਜੀਤ ਸਿੰਘ ਸਮੇਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX