ਪਟਿਆਲਾ, 13 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਭਾਰਤੀ ਡਾਕ ਵਿਭਾਗ ਦੇ ਪਟਿਆਲਾ ਡਾਕ ਮੰਡਲ ਵਲੋਂ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਦਿਨ ਨੂੰ ਸਮਰਪਿਤ ਗਾਂਧੀ ਵਿਚਾਰਧਾਰਾ 'ਤੇ ਅਧਾਰਤ ਦੋ ਦਿਨਾ ਜ਼ਿਲ੍ਹਾ ਪੱਧਰੀ ਡਾਕ ਟਿਕਟ ...
ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਰਾਜਪੁਰਾ-ਸਰਹਿੰਦ ਮੁੱਖ ਕੌਮੀ ਸ਼ਾਹ ਮਾਰਗ 'ਤੇ ਜਸ਼ਨ ਹੋਟਲ ਨੇੜੇ ਨਾਕਾਬੰਦੀ ਦੌਰਾਨ ਇਕ ਨਾਜਾਇਜ਼ ਤੌਰ 'ਤੇ ਕੈਂਟਰ ਰਾਹੀਂ ਪੰਜਾਬ ਵਿਚ ਲਿਆਂਦੀ ਜਾ ਰਹੀਆਂ 394 ਪੇਟੀਆਂ ਸ਼ਰਾਬ ਬਰਾਮਦ ਕਰ ...
ਪਾਤੜਾਂ, 13 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਨ ਦੇ ਦਾਅਵੇ ਕਰਦਿਆਂ ਨਵੀਆਂ ਸੜਕਾਂ ਬਣਾਏ ਜਾਣ ਅਤੇ ਪੁਰਾਣੀਆਂ ਦੀ ਮੁਰੰਮਤ ਕਰਨ ਬਾਰੇ ਅੰਕੜੇ ਪੇਸ਼ ਕਰ ਕੇ ਉਪਲਬਧੀਆਂ ਦਾ ਗੁਣਗਾਨ ਕੀਤਾ ਜਾਂਦਾ ਹੈ ਪਰ ਪਾਤੜਾਂ ...
ਸਮਾਣਾ, 13 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਚੱਲ ਰਹੀ ਗਾਜੀਪੁਰ ਦੀ ਸਰਕਾਰੀ ਗਊਸ਼ਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਚਾਰੇ, ਦੇਖ-ਰੇਖ ਤੇ ਡਾਕਟਰੀ ਸਹਾਇਤਾ ਦੀ ਘਾਟ ਕਾਰਨ ਵੱਡੀ ਗਿਣਤੀ ਗਊਆਂ ਦੀ ਮੌਤ ਹੋ ...
ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਕੋਤਵਾਲੀ ਵਿਖੇ ਅਮਿਤ ਗੋਇਲ ਪੁੱਤਰ ਸੋਮ ਨਾਥ ਵਾਸੀ ਆਪੋ ਆਪ ਮੁਹੱਲਾ ਨੇੜੇ ਪੁਰਾਣੀ ਸਬਜ਼ੀ ਮੰਡੀ ਨਾਭਾ ਦੇ ਬਿਆਨਾਂ 'ਤੇ ਜੈ ਪ੍ਰਕਾਸ਼, ਅਮਨ ਕੁਮਾਰ, ਅੱਪੂ ਵਾਸੀਆਨ ਨੇੜੇ ਸਾਧੂ ਰਾਮ ਧਰਮਸ਼ਾਲਾ ਨਾਭਾ ਤੇ ਉੱਪਰ ...
ਪਟਿਆਲਾ, 13 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਅੰਦਰ ਇਸ ਵੇਲੇ ਮੌਸਮ ਦੀ ਤਬਦੀਲੀ ਹੋ ਚੁੱਕੀ ਹੈ ਤੇ ਤਾਪਮਾਨ ਘੱਟ ਗਿਆ ਹੈ | ਇਸ ਬਦਲੇ ਹੋਏ ਮੌਸਮ ਕਾਰਨ ਇੱਥੇ ਬਿਜਲੀ ਦੀ ਖਪਤ ਦਾ ਅੰਕੜਾ ਪਿਛਲੇ ਸਾਲ ਦੇ 1412 ਲੱਖ ਯੂਨਿਟ ਦੇ ਮੁਕਾਬਲੇ ਹਾਲੇ ਵੀ 1548 ਲੱਖ ਯੂਨਿਟ 'ਤੇ ਹੈ ...
ਰਾਜਪੁਰਾ, 13 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਖੇਤਰ ਵਿਚ ਤਿਉਹਾਰਾਂ ਦਾ ਸੀਜ਼ਨ ਸਿਰ 'ਤੇ ਹੋਣ ਕਾਰਨ ਮਿਲਾਵਟੀ ਮਠਿਆਈਆਂ ਦਾ ਸੀਜ਼ਨ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕਾ ਹੈ | ਸਿਹਤ ਵਿਭਾਗ ਖਾਨਾਪੂਰਤੀ ਕਰਨ ਲਈ ਸਿਰਫ਼ ਤੇ ਸਿਰਫ਼ ...
ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ 19 ਸਾਲਾ ਲੜਕੀ ਦੇ ਘਰ ਨਾ ਪਰਤਣ 'ਤੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 346 ਤਹਿਤ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਜਸਮੀਤ ਸਿੰਘ ਵਾਸੀ ...
ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ 1 ਔਰਤ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...
ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਰਾਜਪੁਰਾ ਚੁੰਗੀ ਨੇੜੇ ਛੋਟੀ ਨਦੀ ਦੇ ਕਿਨਾਰੇ ਵਾਲੀ ਸੜਕ 'ਤੇ ਇਕ ਅਣਪਛਾਤੇ ਵਾਹਨ ਨੇ ਸੈਰ ਕਰ ਰਹੇ ਇਕ ਵਿਅਕਤੀ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ...
ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਰਜਿਸਟਰਡ (ਏਟਕ) ਵਲੋਂ ਯੂਨੀਅਨ ਦੇ ਮੁੱਖ ਸਲਾਹਕਾਰ ਕਾਮਰੇਡ ਜਗਰੂਪ ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਅੰਦਰ ...
ਨਾਭਾ, 13 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਹ ਵਿਚਾਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੁੱਝ ਚੋਣਵੇਂ ...
ਪਟਿਆਲਾ, 13 ਅਕਤੂਬਰ (ਜ.ਸ. ਢਿੱਲੋਂ)-ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਅਤੇ ਅਵਿਨਾਸ਼ ਸ਼ਰਮਾ ਸਟੇਟ ਪ੍ਰਧਾਨ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਨੂੰ 25 ਫ਼ੀਸਦੀ ਮਹਿੰਗਾਈ ...
ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਸੀਨੀਅਰ ਹੱਡੀਆਂ ਤੇ ਜੋੜ ਰੋਗਾਂ ਦੇ ਮਾਹਿਰ ਅਤੇ ਸਾਬਕਾ ਨਿਰਦੇਸ਼ਕ ਮੈਡੀਕਲ ਸਿੱਖਿਆ ਤੇ ਖੋਜ ਪੰਜਾਬ ਸਰਕਾਰ ਡਾ. ਆਰ.ਐਲ. ਮਿੱਤਲ ਨੂੰ ਉਨ੍ਹਾਂ ਵਲੋਂ ਪੈਰਾਂ ਦੇ ਜੋੜਾਂ ਨਾਲ ਸਬੰਧਿਤ ਬਿਮਾਰੀ ਕਲੱਬ ਫੁੱਟ ਦੇ ...
ਪਾਤੜਾਂ, 13 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੋਂ ਸੁਖਮਨੀ ਸੇਵਾ ਸੁਸਾਇਟੀ ਵਲੋਂ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ ...
ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਗੁਰਦਆਰਾ ਸ੍ਰੀ ਗੁਰੂ ਸਿੰਘ ਸਭਾ ਆਜ਼ਾਦ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਅਤੇ ਗੁਰਦਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਬਾਣੀ ਗਾਇਣ ਮੁਕਾਬਲੇ, ਗੁਰਬਾਣੀ ...
ਡਕਾਲਾ, 13 ਅਕਤੂਬਰ (ਮਾਨ)-ਅਨੁਵੰਸ਼ਕ ਸਾਖਰਤਾ ਕਲੱਬ ਦੀ ਨਿਰਦੇਸ਼ਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਦੇ ਵਿਦਿਆਰਥੀਆਂ ਵਲੋਂ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਨੁੱਕੜ ਨਾਟਕ ਦੇ ਜਰੀਏ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਪੁੱਤਰਾਂ ਅਤੇ ਧੀਆਂ ਵਿਚ ...
ਨਾਭਾ, 13 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੂਰੇ ਦੇਸ਼ ਭਰ ਵਿਚ ਸਮਾਗਮ ਚੱਲ ਰਹੇ ਹਨ, ਜਿਸ ਤਹਿਤ ਅੱਜ ਨਾਭਾ ਦੇ ਪਿੰਡ ਅਲਹੌਰਾਂ ਵਿਖੇ ਗੁਰਦੁਆਰਾ ਅਲੌਹਰਾਂ ਸਾਹਿਬ ਵਿਖੇ ਬਾਬਾ ਕਸ਼ਮੀਰਾਂ ਸਿੰਘ ਦੀ ...
ਦੇਵੀਗੜ੍ਹ, 13 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਮਹਾਂਰਿਸ਼ੀ ਭਗਵਾਨ ਵਾਲਮੀਕੀ ਦਾ ਪ੍ਰਗਟ ਦਿਵਸ ਪਿੰਡ ਤਾਜਲਪੁਰ, ਨਿਜਾਮਪੁਰ, ਸੁਨਿਆਰਹੇੜੀ ਅਤੇ ਡੰਡੋਆ ਆਦਿ ਵੱਖ-ਵੱਖ ਪਿੰਡਾਂ ਵਿਚ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਭਜਨ ਗਾਏ ਗਏ ਅਤੇ ਸੰਗਤਾਂ ...
ਪਟਿਆਲਾ, 13 ਅਕਤੂਬਰ (ਚਹਿਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਦੀ ਦੇਖ-ਰੇਖ 'ਚ ਚੱਲ ਰਹੀਆਂ ਪੰਜਾਬ ਸਕੂਲ ਖੇਡਾਂ ਦੇ ਅੰਡਰ-19 ਮੁੱਕੇਬਾਜ਼ੀ ਮੁਕਾਬਲਿਆਂ 'ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿੰਗ ...
ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਪੁਰਾਣੀ ਰੰਜਸ਼ ਦੇ ਚੱਲਦਿਆਂ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਿਉ-ਪੁੱਤਰ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਨਵੀਰ ਸਿੰਘ ਵਾਸੀ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਅਤੇ ਦਰਜਾ ਚਾਰ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਚੀਮਾ ਅਤੇ ਹਰਵਿੰਦਰ ਸਿੰਘ ਰੌਣੀ ਦੀ ਪ੍ਰਧਾਨਗੀ ...
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ 'ਚ ਲਾਇਆ ਤੇ ਗ਼ਰੀਬਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵੱਧ ਕੇ ਕਾਰਜ ਕੀਤੇ | ਇਹ ਪ੍ਰਗਟਾਵਾ ...
ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਾਹੀ ਸ਼ਹਿਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹਿਰ ਦਾ ਸਭ ਤੋਂ ਵੱਡਾ ਸਮਾਗਮ ਲਾਹੌਰੀ ਗੇਟ ਵਿਖੇ ਸਥਿਤ ਭਗਵਾਨ ਵਾਲਮੀਕ ਮੰਦਰ ਵਿਖੇ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ...
ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਇਆ ਜਾ ਰਿਹਾ ਪਟਿਆਲਾ ਜ਼ੋਨ ਦਾ ਤਿੰਨ ਦਿਨਾ ਖੇਤਰੀ ਯੁਵਕ ਮੇਲਾ ਅੱਜ ਖ਼ਾਲਸਾ ਕਾਲਜ ਪਟਿਆਲਾ ਵਿਖੇ ਝੂੰਮਰ ਅਤੇ ਭੰਗੜੇ ਦੀ ਧਮਾਲ ਨਾਲ ਸਮਾਪਤ ਹੋਇਆ | ਮੇਲੇ ਦੇ ਸਮਾਪਤੀ ਅਤੇ ...
ਪਟਿਆਲਾ, 13 ਅਕਤੂਬਰ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਕਰਵਾਈ ਗਈ ਪੰਜਾਬ ਸਬ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਕਪੂਰਥਲਾ ਜ਼ਿਲੇ੍ਹ ਨੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਫਾਈਨਲ ਮੁਕਾਬਲੇ 'ਚ ਕਪੂਰਥਲਾ ਨੇ ਰੋਪੜ ਨੂੰ 5-3 ਗੋਲਾਂ ਦੇ ਅੰਤਰ ਨਾਲ ਹਰਾਕੇ, ...
ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ 56ਵੀਂ ਆਲ ਇੰਡੀਆ ਆਈ.ਪੀ.ਐੱਸ.ਸੀ. ਅਥਲੈਟਿਕ ਮੀਟ ਦਾ ਉਦਘਾਟਨੀ ਸਮਾਰੋਹ ਸਕੂਲ ਦੇ ਮੁੱਖ ਖੇਡ ਮੈਦਾਨ ਵਿਖੇ ਹੋਇਆ | ਤਿੰਨ ਦਿਨ ਚੱਲਣ ਵਾਲੀ ਇਸ ਅਥਲੈਟਿਕ ਮੀਟ ਵਿਚ ਭਾਰਤ ਦੇ ਕੋਨੇ-ਕੋਨੇ ਤੋਂ 26 ...
ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਅਨਾਜ ਮੰਡੀ ਦੁਧਨਸਾਧਾਂ ਵਿਖੇ ਬੀਤੇ ਕਈ ਦਿਨਾਂ ਤੋਂ ਆੜ੍ਹਤੀ, ਕਿਸਾਨਾਂ ਅਤੇ ਸ਼ੈਲਰ ਮਾਲਕਾਂ 'ਚ ਝੋਨੇ ਨੂੰ ਲੈ ਕੇ ਚੱਲ ਰਹੇ ਰੇੜਕੇ ਦੇ ਮੱਦੇਨਜ਼ਰ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ...
ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਦੋ ਵਾਹਨਾਂ ਦੀ ਆਪਸੀ ਟੱਕਰ 'ਚ ਇਕ ਵਾਹਨ 'ਤੇ ਸਵਾਰ ਦਿਓਰ-ਭਰਜਾਈ ਦੀ ਕੁੱਟਮਾਰ ਕਰਨ, ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਉਨ੍ਹਾਂ ਦੇ ਪੈਸੇ ਤੇ ਸੋਨੇ ਦੀ ਚੈਨ ਚੋਰੀ ਕਰਕੇ ਲੈ ਜਾਣ ਦੇ ...
ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਮਾਣਯੋਗ ਐਡੀਸ਼ਨਲ ਜੱਜ ਪਟਿਆਲਾ ਕੇਵਲ ਕ੍ਰਿਸ਼ਨ ਨੇ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਦਰਬਾਰ 'ਚ ਹਜ਼ੂਰੀ ਰਾਗੀ ਕੀਰਤਨੀ ...
ਪਟਿਆਲਾ, 13 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸਕੂਲ ਦੇ ਵਿਦਿਆਰਥੀ ਕਲਾਕਾਰਾਂ ਦਾ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਭਾਰਤੀ ਡਾਕ ਵਿਭਾਗ ਦੇ ਪਟਿਆਲਾ ਮੰਡਲ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਨਮਾਨ ਕੀਤਾ | ਇਸ ਮੌਕੇ ...
ਸਮਾਣਾ, 13 ਅਕਤੂਬਰ (ਗੁਰਦੀਪ ਸ਼ਰਮਾ)-ਥਾਣਾ ਘੱਗਾ ਅਧੀਨ ਆਉਂਦੇ ਪਿੰਡ ਦੇਦਨਾ ਵਿਖੇ ਸੀ.ਆਈ.ਏ. ਸਟਾਫ਼ ਸਮਾਣਾ ਵਲੋਂ ਕੀਤੀ ਨਾਕਾਬੰਦੀ ਦੌਰਾਨ 80 ਕਿੱਲੋ ਭੁੱਕੀ ਡੋਡੇ ਬਰਾਮਦ ਕੀਤੇ ਹਨ | ਇਸ ਸਬੰਧ ਵਿਚ ਸੀ.ਆਈ.ਏ. ਸਮਾਣਾ ਦੇ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ...
ਪਾਤੜਾਂ, 13 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਜ਼ਿਲ੍ਹਾ ਪ੍ਰੀਸ਼ਦ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਸਤਨਾਮ ਸਿੰਘ ਸ਼ੁਤਰਾਣਾ ਦਾ ਪਿੰਡ ਅਤਾਲਾਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | 'ਨਿਊ ਭਿੰਡਰ ਐਗਰੀਕਲਚਰਲ ਵੈੱਲਫੇਅਰ ਸੁਸਾਇਟੀ' ਦੇ ਪ੍ਰਧਾਨ ਜਸਪਾਲ ਸਿੰਘ ...
ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਅੰਦਰ ਬਣੀ ਸਖ਼ਤ ਸੁਰੱਖਿਆ ਜੇਲ੍ਹ, ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਲਗਾਤਾਰ ਮੋਬਾਈਲ ਫ਼ੋਨ, ਸਿੰਮ, ਨਸ਼ੀਲੀਆਂ ਗੋਲੀਆਂ ਅਤੇ ਹੋਰ ਗੈਰ-ਕਾਨੂੰਨੀ ਸਮਾਨ ਲਗਾਤਾਰ ਮਿਲਣਾ ਜਾਰੀ ਹੈ | ਜਿਸ ਦੇ ਚਲਦਿਆ ...
ਪਟਿਆਲਾ, 13 ਅਕਤੂਬਰ (ਮਨਦੀਪ ਸਿੰਘ ਖਰੋੜ)-ਪੰਜਾਬ ਅਕੈਡਮੀ ਫੋਰੈਂਸਿਕ ਮੈਡੀਸਨ ਐਾਡ ਟੌਕਸੀਕੌਲੋਜੀ ਦੀ ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ ਵਿਖੇ ਹੋਈ 17ਵੀਂ ਸਾਲਾਨਾ ਕਾਨਫ਼ਰੰਸ ਅਤੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਸਰਕਾਰੀ ਮੈਡੀਕਲ ਕਾਲਜ ਰਾਜਿੰਦਰਾ ਹਸਪਤਾਲ ...
ਡਕਾਲਾ, 13 ਅਕਤੂਬਰ (ਮਾਨ)-ਡਕਾਲਾ ਨੇੜੇ ਗ੍ਰਾਮ ਪੰਚਾਇਤ ਬਠੋਈ ਖ਼ੁਰਦ ਅਤੇ ਨਗਰ ਖੇੜਾ ਪ੍ਰਬੰਧਕ ਕਮੇਟੀ ਵਲੋਂ 8ਵਾਂ ਸਾਲਾਨਾ ਕਬੱਡੀ ਖੇਡ ਮੇਲਾ ਕਰਵਾਇਆ ਗਿਆ | ਕਬੱਡੀ ਮੇਲਾ ਅੱਜ ਸ਼ਾਨੋ-ਸ਼ੌਕਤ ਨਾਲ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਮੇਲੇ ਦੇ ਆਖ਼ਰੀ ...
ਨਾਭਾ, 13 ਅਕਤੂਬਰ (ਕਰਮਜੀਤ ਸਿੰਘ)-ਸਥਾਨਕ ਭਿਖੀ ਮੌੜ ਚਮਨ ਲਾਲ ਦੀ ਗਲੀ ਵਿਚ ਪੁਰਾਣੀ ਇਮਾਰਤ ਦੀ ਹਾਲਤ ਇੰਨੀ ਖਸਤਾ ਹੈ ਕਿ ਕਿਸੇ ਸਮੇਂ ਵੀ ਇਮਾਰਤ ਗਿਰ ਦੇ ਨਾਲ ਵੱਡਾ ਹਾਦਸਾ ਹੋ ਸਕਦਾ ਹੈ | ਭੀੜ ਵਾਲਾ ਇਲਾਕਾ ਹੋਣ ਕਰਕੇ ਵੱਡੀ ਗਿਣਤੀ ਵਿਚ ਮਨੁੱਖੀ ਜਾਨਾਂ ਨੂੰ ਵੀ ...
ਘਨੌਰ, 13 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਨਗਰ ਪੰਚਾਇਤ ਘਨੌਰ ਵਲੋਂ ਈ.ਓ. ਚੇਤਨ ਸ਼ਰਮਾ ਦੀ ਅਗਵਾਈ 'ਚ ਸਵੱਛ ਭਾਰਤ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਵੱਖ-ਵੱਖ ਸਮਾਜਿਕ ਸਮੱਸਿਆਵਾਂ ਦੇ ਹੱਲ ਲਈ ਜਾਗਰੂਕ ਕਰਨ ਹਿਤ ਦੋ ਨਾਟਕ ਕਰਵਾਏ | ...
ਰਾਜਪੁਰਾ, 13 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਚ ਕੋ ਆਰਡੀਨੇਟਰ ਪ੍ਰੋ. ਮਨਿੰਦਰ ਕੌਰ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ੍ਰੀ ...
ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਸਿਖਲਾਈ ਵਿਕਾਸ ਯੋਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜੀ.ਕੇ. ਟੰਡਨ ਚੇਅਰਮੈਨ ਇੰਡਸਟਰੀਅਲ ...
ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰ ਦੇ ਸਹਾਇਕ ਥਾਣੇਦਾਰ ਸ਼ਰਨਜੀਤ ਸਿੰਘ ਸਮੇਤ ...
ਸਮਾਣਾ, 13 ਅਕਤੂਬਰ (ਗੁਰਦੀਪ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਚੱਲ ਰਹੇ ਹਫ਼ਤਾਵਾਰੀ ਲੜੀਵਾਰ ਕੀਰਤਨ ਦਰਬਾਰ ਦੇ ਸਮਾਪਨ ਸਮਾਰੋਹ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਗੁਰਪੁਰਬ ਨੂੰ ਸਮਰਪਿਤ ਮਹਾਨ ...
ਭਾਦਸੋਂ, 13 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਆਲੋਵਾਲ ਵਿਖੇ ਨਾਹਰ ਸ਼ੂਗਰ ਮਿੱਲ ਅਮਲੋਹ ਦੇ ਕੇਨ ਮੈਨੇਜਰ ਸੁਧੀਰ ਕੁਮਾਰ ਨੇ ਅੱਸੂ-ਕੱਤਕ ਵਿਚ ਗੰਨੇ ਦੀ ਹੋਣ ਵਾਲੀ ਬਿਜਾਈ ਲਈ ਕਿਸਾਨਾਂ ਨਾਲ ਬੈਠਕ ਕੀਤੀ | ਇਸ ਮੌਕੇ ਕੇਨ ਮੈਨੇਜਰ ਸੁਧੀਰ ਕੁਮਾਰ ਨੇ ਕਿਸਾਨਾਂ ...
ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਦੀ ਦੁਧਨਸਾਧਾਂ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇਵੀਗੜ੍ਹ ਵਲੋਂ ਸਾਲਾਨਾ ਜਨਰਲ ਇਜਲਾਸ ਕਰਵਾਇਆ ਗਿਆ | ਜਿਸ 'ਚ ਜ਼ਿਲ੍ਹਾ ਮੈਨੇਜਰ ਸ਼ਾਮ ਲਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਜੋਗਿੰਦਰ ...
ਨਾਭਾ, 13 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬੀ ਲੋਕ ਵਿਰਸਾ ਅਤੇ ਸਭਿਆਚਾਰ ਮੰਚ ਪੰਜਾਬ ਦੇ ਪ੍ਰਧਾਨ ਸ਼ਫੀ ਮੁਹੰਮਦ ਮੂੰਗੋ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਅਮੀਰ ਬਣਾਉਣ ਲਈ ਗੁਰੂ ਸਹਿਬਾਨਾਂ, ਸੂਫ਼ੀ ਸੰਤਾਂ, ਮਹਾਂਪੁਰਖਾਂ, ਲੇਖਕਾਂ, ...
ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਮੰਡਲ ਦਫ਼ਤਰ ਪੰਜਾਬ ਮੰਡੀ ਬੋਰਡ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਕੀਰਤ ਸਿੰਘ ਤੇ ਜਨਰਲ ਸਕੱਤਰ ਤੇਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਵਲੋਂ 15 ਅਕਤੂਬਰ ਦੇ ਐਸ.ਏ.ਐਸ. ਨਗਰ ਮੁੱਖ ਦਫ਼ਤਰ ਵਿਖੇ ਕੀਤੇ ਜਾਣ ...
ਪਟਿਆਲਾ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰਾਸ਼ਟਰੀ ਸੈਮੀਨਾਰ ਅਤੇ ਪੋਸਟਰ ਸਿਰਜਣਾ ਦੇ ...
ਭਾਦਸੋਂ, 13 ਅਕਤੂਬਰ (ਪ੍ਰਦੀਪ ਦੰਦਰਾਲਾ)-ਸਥਾਨਕ ਸ਼ਹਿਰ ਭਾਦਸੋਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਨੇ ਕਿਹਾ ਕਿ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ...
ਬਹਾਦਰਗੜ੍ਹ, 13 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਕੌਲੀ ਵਿਖੇ ਸਥਿਤ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਸਿੱਠਣੀਆਂ, ਗਿੱਧਾ, ...
ਭਾਦਸੋਂ, 13 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਅਤੇ ਇਸ ਦੇ ਅਧੀਨ ਆਉਂਦੇ ਖ਼ਰੀਦ ਕੇਂਦਰਾਂ 'ਚ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੂਬਾ ਸਿੰਘ ਐਸ.ਡੀ.ਐਮ. ਨਾਭਾ ਅਤੇ ਮਾਰਕੀਟ ਕਮੇਟੀ ਦੇ ਐਮ.ਡੀ ਕੁਲਵੰਤ ਸਿੰਘ ਪਹੁੰਚੇ | ਇਸ ...
ਦੇਵੀਗੜ੍ਹ, 13 ਅਕਤੂਬਰ (ਮੁਖਤਿਆਰ ਸਿੰਘ ਨੋਗਾਵਾਂ)-ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਪਿੰਡ ਨਿਜਾਮਪੁਰ ਵਿਖੇ ਮੂਰਤੀ ਸਥਾਪਨਾ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੂਬਾ ਪ੍ਰਧਾਨ ਗੁਰਜੰਟ ਸਿੰਘ ਨਿਜ਼ਾਮਪੁਰ ਨੇ ਹਾਜ਼ਰੀ ਲਵਾਈ | ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਸਾਰੇ ਜਗਤ ਦੀ ਭਲਾਈ ਲਈ ਰਮਾਇਣ ਤੇ ਯੋਗਵਿਸ਼ੀਸ਼ਟ ਦੀ ਰਚਨਾ ਕੀਤੀ | ਇਸ ਲਈ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ 'ਤੇ ਹਰ ਇਕ ਮਨੁੱਖ ਨੂੰ ਚੱਲਣਾ ਦੀ ਲੋੜ ਹੈ | ਇਸ ਮੌਕੇ ਰਮਾਇਣ ਦਾ ਪਾਠ ਕੀਤਾ ਗਿਆ ਅਤੇ ਭਗਵਾਨ ਵਾਲਮੀਕਿ ਦੇ ਪਾਵਨ ਸਰੂਪ ਨੂੰ ਸਜਾ ਕੇ ਫੁੱਲਾਂ ਵਾਲੀ ਪਾਲਕੀ ਵਿਚ ਬਿਠਾ ਕੇ ਸ਼ੋਭਾ ਯਾਤਰਾ ਨੀਤੂ ਰਾਣੀ ਦੀ ਅਗਵਾਈ ਵਿਚ ਕੱਢੀ ਗਈ | ਇਸ ਮੌਕੇ ਹਰਪ੍ਰੀਤ ਸਿੰਘ, ਹਰਪਾਲ ਸਿੰਘ, ਮਹਿੰਦਰ ਸਿੰਘ, ਗਿਆਨ ਸਿੰਘ, ਜਗਦੀਪ ਸਿੰਘ, ਰਾਜ ਕੁਮਾਰ, ਸੂਭੀ, ਵਿਸ਼ਾਲ, ਪਰਤੀਕ, ਅਕਵਿੰਦਰ ਕੌਰ, ਰਾਜਵਿੰਦਰ ਕੌਰ, ਡਿੰਪਲ, ਜਸਵੰਤ ਕੌਰ, ਸਹਿਰਪ੍ਰੀਤ ਕੌਰ ਆਦਿ ਵੀ ਮੌਜੂਦ ਸਨ |
ਭਾਦਸੋਂ, 13 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਦੀ ਆੜਤੀਆ ਐਸ਼ੋਸੀਏਸ਼ਨ ਦੀ ਹੋਈ ਸਰਬਸੰਮਤੀ ਨਾਲ ਚੋਣ ਵਿਚ ਅਵਤਾਰ ਸਿੰਘ ਕੁਲਾਰ ਨੂੰ ਪ੍ਰਧਾਨ, ਅਸ਼ੀਸ ਸਿੰਗਲਾ ਨੂੰ ਮੀਤ ਪ੍ਰਧਾਨ ਅਤੇ ਪਰਮਿੰਦਰ ਸਿੰਘ ਨੂੰ ਖਜਨਾਚੀ ਬਣਾਇਆ ਗਿਆ | ਬਘੇਲ ਸਿੰਘ ...
ਸ਼ੁਤਰਾਣਾ, 13 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਦਰਜਨਾਂ ਪਿੰਡਾਂ ਵਿਚੋਂ ਲੰਘਦੀ ਸ਼ਾਦੀਪੁਰ ਮੋਮੀਆਂ ਡਰੇਨ ਜਿੱਥੇ ਕਿਸਾਨਾਂ ਲਈ ਵਰਦਾਨ ਸਾਬਤ ਹੋਈ ਹੈ ਉੱਥੇ ਹੀ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਇਸ ਡਰੇਨ ਦੇ ਦੋਵੇਂ ਪਾਸੇ ਆ ਜਾਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX