ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਫਰੀਦਕੋਟ / ਮੁਕਤਸਰ

ਪੁਲਿਸ ਵਲੋਂ ਸਾਬਕਾ ਨਗਰ ਕੌ ਾਸਲਰ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਗਿ੍ਫ਼ਤਾਰ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਪਿਛਲੇ ਮਹੀਨੇ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇੱਥੋਂ ਦੇ ਸਾਬਕਾ ਨਗਰ ਕੌਾਸਲਰ ਦਵਿੰਦਰ ਕੁਮਾਰ ਟਿੰਟੂ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋੋਸੀਏਸ਼ਨ ਦੀ ਇਕੱਤਰਤਾ ਹੋਈ

ਕੋਟਕਪੂਰਾ,13 ਅਕਤੂਬਰ (ਮੋਹਰ ਗਿੱਲ, ਮੇਘਰਾਜ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਸਥਾਨਕ ਲਾਲਾ ਲਾਜਪਤ ਰਾਏ ਮਿਊਾਸੀਪਲ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਜੈਤੋ ਦਾ ਕਮਿਊਨਟੀ ਸਿਹਤ ਕੇਂਦਰ ਖੁਦ ਜਾਪਦਾ ਹੈ ਬਿਮਾਰ

ਜੈਤੋ, 13 (ਭੋਲਾ ਸ਼ਰਮਾ)-ਜੈਤੋ ਨੂੰ ਸਬ-ਡਵੀਜ਼ਨ ਦਾ ਦਰਜਾ ਮਿਲਣ ਬਾਅਦ ਭਾਵੇਂ ਪੰਜ ਸਰਕਾਰਾਂ ਬਣੀਆਂ, ਪਰ ਇਥੋਂ ਦੇ ਸਿਹਤ ਕੇਂਦਰ ਨੂੰ ਕਿਸੇ ਹਕੂਮਤ ਨੇ ਅਪਗਰੇਡ ਨਹੀਂ ਕੀਤਾ | ਇਹ ਸਿਹਤ ਕੇਂਦਰ ਖੁਦ ਬਿਮਾਰ ਜਾਪਦਾ ਹੈ | ਇਲਾਕੇ ਦੇ ਲੋਕ ਇਸ ਨੂੰ 'ਰੈਫ਼ਰ ਸੈਂਟਰ' ਕਹਿਣ ਲੱਗ ਪਏ ਹਨ | ਇਹ ਕਮਿਊਨਟੀ ਸਿਹਤ ਕੇਂਦਰ ਹੋਣ ਦੇ ਬਾਵਜੂਦ ਇਥੇ ਬੋਰਡ ਸਿਵਲ ਹਸਪਤਾਲ ਦਾ ਲਗਾਇਆ ਹੋਇਆ ਹੈ | ਸੂਤਰਾਂ ਦੇ ਵੇਰਵਿਆਂ ਅਨੁਸਾਰ ਨਿਯਮਾਂ ਅਨੁਸਾਰ ਉਪ ਮੰਡਲ ਪੱਧਰ 'ਤੇ 50 ਬਿਸਤਰਿਆਂ ਦਾ ਹਸਪਤਾਲ ਹੁੰਦਾ ਹੈ, ਪਰ ਢਾਈ ਦਹਾਕੇ ਪਹਿਲਾਂ ਜੈਤੋ ਨੂੰ ਉਪ ਮੰਡਲ ਦਾ ਦਰਜਾ ਮਿਲਣ ਪਿੱਛੋਂ ਵੀ ਦਹਾਕਿਆਂ ਪੁਰਾਣਾ ਇਹ ਸੈਂਟਰ 30 ਬਿਸਤਰਿਆਂ ਦੀ ਸਮਰੱਥਾ ਵਾਲਾ ਹੀ ਹੈ | ਰੋਜ਼ਾਨਾ ਕਰੀਬ 250 ਦੀ ਓ.ਪੀ.ਡੀ. ਵਾਲੇ ਇਸ ਅਦਾਰੇ ਦੀ ਮੌਜੂਦਾ ਸਥਿਤੀ ਬੇਹੱਦ ਖਰਾਬ ਹੈ | ਸਿਰਫ ਇਕੋ-ਇਕ ਰੈਗੂਲਰ ਪੋਸਟ 'ਤੇ ਐੱਮ.ਬੀ.ਬੀ.ਐੱਸ. ਡਾਕਟਰ ਪੁਨੀਤ ਕੌਰ ਹਨ | ਇਕ ਹੋਰ ਡੈਪੂਟੇਸ਼ਨ 'ਤੇ ਆਏ ਐੱਮ.ਬੀ.ਬੀ.ਐੱਸ. ਡਾਕਟਰ ਹਨ | ਇਥੇ ਕੋਈ ਮਾਹਿਰ ਡਾਕਟਰ ਨਹੀਂ | ਸੀਨੀਅਰ ਮੈਡੀਕਲ ਅਫ਼ਸਰ ਡਾ. ਕੀਮਤੀ ਲਾਲ ਹਸਪਤਾਲ ਦੀ ਨਿਗਰਾਨੀ ਕਰਦੇ ਹਨ | ਗਾਇਨੀ ਵਿੰਗ ਦੀਆਂ ਦੋ ਡਾਕਟਰਾਂ ਦੀ ਮੰਗਲਵਾਰ ਤੇ ਸ਼ੁੱਕਰਵਾਰ ਨੂੰ ਡੈਪੂਟੇਸ਼ਨ 'ਤੇ ਡਿਊਟੀ ਜ਼ਰੂਰ ਹੈ, ਪਰ ਉਹ ਆਉਂਦੀਆਂ ਕਦੇ-ਕਦਾੲੀਂ ਹੀ ਹਨ | ਹੋਮਿਓਪੈਥੀ ਵਿਭਾਗ ਦੇ ਡਾ. ਗੀਤਿਕਾ ਧਵਨ ਦੀ ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਕੋਟਕਪੂਰਾ ਹਸਪਤਾਲ 'ਚ ਡੈਪੂਟੇਸ਼ਨ ਡਿਊਟੀ ਹੈ | ਇਸ ਕੇਂਦਰ 'ਚ ਐਮਰਜੈਂਸੀ ਸੇਵਾਵਾਂ ਕਈ ਮਹੀਨਿਆਂ ਤੋਂ ਬੰਦ ਹਨ | ਤਿੰਨ ਸਾਲਾਂ ਤੋਂ ਹਸਪਤਾਲ ਦੀ ਐਾਬੂਲੈਂਸ ਨੂੰ ਕੰਡਮ ਕਰਾਰ ਦੇ ਕੇ ਨੁੱਕਰੇ ਲਗਾਇਆ ਹੋਇਆ ਹੈ | ਇਥੋਂ ਸਿਹਤ ਜਾਂਚ ਯੰਤਰ ਤੇ ਹੋਰ ਮਸ਼ੀਨਰੀ ਨੂੰ ਇਕ-ਇਕ ਕਰ ਕੇ ਹੋਰਨੀਂ ਥਾੲੀਂ ਢੋਇਆ ਜਾ ਰਿਹਾ ਹੈ | ਸ਼ਹਿਰੀ 'ਪੰਚਾਇਤ' ਦੇ ਮੁਖੀ ਰਾਕੇਸ਼ ਕੁਮਾਰ ਘੋਚਾ ਨੇ ਕਿਹਾ ਕਿ ਕਮਿਊਨਟੀ ਹੈਲਥ ਸੈਂਟਰ ਨੂੰ ਸਿਵਲ ਹਸਪਤਾਲ ਦਾ ਦਰਜਾ ਦੁਆਉਣ ਲਈ ਸਖ਼ਤ ਐਕਸ਼ਨ ਦਾ ਪ੍ਰੋਗਰਾਮ ਪੰਚਾਇਤ ਜਲਦੀ ਐਲਾਨੇਗੀ | ਡਾ. ਕੀਮਤੀ ਆਨੰਦ ਅੱੈਸ.ਐੱਮ.ਓ. ਜੈਤੋ ਨੇ ਇਸ ਸਿਹਤ ਸੰਸਥਾ ਬਾਰੇ ਕਮਿਊਨਟੀ ਹੈਲਥ ਸੈਂਟਰ ਹੋਣ ਦੀ ਪੁਸ਼ਟੀ ਕੀਤੀ | ਉਨ੍ਹਾਂ ਦੱਸਿਆ ਕਿ ਇਸ ਅਦਾਰੇ ਵਿਚ 5 ਸਪੈਸ਼ਲਿਸਟ ਤੇ 2 ਜਨਰਲ ਡਾਕਟਰਾਂ ਦੀਆਂ ਆਸਾਮੀਆਂ ਹਨ ਅਤੇ ਮੌਜੂਦਾ ਸਮੇਂ ਇਨ੍ਹਾਂ 'ਚੋਂ ਇਕ ਪੋਸਟ ਰੈਗੂਲਰ ਹੈ |


ਖ਼ਬਰ ਸ਼ੇਅਰ ਕਰੋ

ਜਸਵੰਤ ਸਿੰਘ ਪਿੰਡ ਰੋੜੀਕਪੂਰਾ ਇਕਾਈ ਦੇ ਪ੍ਰਧਾਨ ਬਣੇ

ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਤੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਪਿੰਡ ਰੋੜੀਕਪੂਰਾ ਦੇ ...

ਪੂਰੀ ਖ਼ਬਰ »

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਜਨਤਕ ਸਮੱਸਿਆਵਾਂ ਹੱਲ ਕਰਵਾਈਆਂ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)-ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਿੰਡਾਂ ਅਤੇ ਸ਼ਹਿਰ ਦੀਆਂ ਜਨਤਕ ਸਮੱਸਿਆਵਾਂ ਦੇ ਹੱਲ ਲਈ ਉਚੇਚੇ ਤੌਰ 'ਤੇ ਵਾਟਰ ਸਪਲਾਈ ਵਿਭਾਗ ਦੇ ਦਫ਼ਤਰ ਪੁੱਜ ਕੇ ਇਹ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ...

ਪੂਰੀ ਖ਼ਬਰ »

ਬਿਜਲੀ ਸਪਾਰਕ ਕਾਰਨ ਗੱਠਾਂ ਦੇ ਟਰਾਲੇ ਨੂੰ ਲੱਗੀ ਅੱਗ

ਪੰਜਗਰਾਈਾ ਕਲਾਂ, 13 ਅਕਤੂਬਰ (ਸੁਖਮੰਦਰ ਸਿੰਘ ਬਰਾੜ )- ਸਥਾਨਕ ਔਲਖ ਸੜਕ 'ਤੇ ਇਕ ਪਰਾਲੀ ਦੀਆਂ ਗੱਠਾਂ ਨਾਲ ਲੱਦੇ ਇਕ ਟਰਾਲੇ ਨੂੰ ਬਿਜਲੀ ਦੀਆਂ ਹਾਈ ਵੋਲਟੇਜ਼ ਤਾਰਾਂ ਦੇ ਸਪਾਰਕ ਕਰਨ ਨਾਲ ਅਚਾਨਕ ਅੱਗ ਲੱਗ ਗਈ, ਜਿਸ 'ਤੇ ਕਾਬੂ ਪਾਉਣ ਲਈ ਮੌਕੇ ਕੋਟਕਪੂਰਾ ਤੋਂ ਅੱਗ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕੱਲ੍ਹ

ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)-ਸਮੂਹ ਸਾਧ ਸੰਗਤ ਤੇ ਗੁਰਦੁਆਰਾ ਖਾਲਸਾ ਦੀਵਾਨ ਵਲੋਂ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 15 ਅਕਤੂਬਰ ਨੂੰ ਗੁਰਦੁਆਰਾ ਖਾਲਸਾ ਦੀਵਾਨ ਫ਼ਰੀਦਕੋਟ ਵਿਖੇ ਸ਼ਾਮ 6:30 ਤੋਂ ਰਾਤ 9:30 ਵਜੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਇਕੋ-ਇਕ ਨਿਸ਼ਾਨਾ ਪੰਜਾਬ ਨੂੰ ਖੁਸ਼ਹਾਲ ਬਣਾਉਣਾ- ਮੁਹੰਮਦ ਸਦੀਕ

ਜੈਤੋ, 13 (ਭੋਲਾ ਸ਼ਰਮਾ)-'ਪੰਜਾਬ ਦੀ ਕੈਪਟਨ ਸਰਕਾਰ ਦਾ ਇਕੋ-ਇਕ ਨਿਸ਼ਾਨਾ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਤੇ ਜਨਤਾ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ...

ਪੂਰੀ ਖ਼ਬਰ »

ਬਹਿਬਲ ਕਲਾਂ 'ਚ 14 ਨੂੰ ਹੋ ਰਿਹੈ ਵਿਸ਼ਾਲ ਸ਼ਹੀਦੀ ਸਮਾਗਮ ਭਾਈ ਰਣਜੀਤ ਸਿੰਘ

ਬਾਜਾਖਾਨਾ, 13 ਅਕਤੂਬਰ (ਜਗਦੀਪ ਸਿੰਘ ਗਿੱਲ)-ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ 14 ਅਕਤੂਬਰ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਹੋ ਰਿਹਾ ਹੈ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸਰਬੱਤ ਖਾਲਸਾ ਵਲੋਂ ਚੁਣੇ ਗਏ ਜਥੇ. ਸਿਮਰਜੀਤ ਸਿੰਘ ਮਾਨ, ਗੁਰਦੀਪ ਸਿੰਘ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਦੀ ਪੁਸਤਕ 'ਜਾਗਰਤ ਪਿੰਡ ਕੋਹਾਰਵਾਲਾ' ਲੋਕ ਅਰਪਣ

ਕੋਟਕਪੂਰਾ, 13 ਅਕਤੂਬਰ (ਮੇਘਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਰਵਾਲਾ ਵਿਖੇ ਸੱਭਿਆਚਾਰਕ ਤੇ ਵਿਰਾਸਤੀ ਮੰਚ, ਸ਼ਹੀਦ ਭਗਤ ਸਿੰਘ ਕਲੱਬ ਤੇ ਗ੍ਰਾਮ ਪੰਚਾਇਤ ਕੋਹਾਰਵਾਲਾ ਵਲੋਂ ਸਾਂਝੇ ਤੌਰ 'ਤੇ ਕਰਵਾਏ ਸਾਹਿਤਕ ਸਮਾਗਮ ਵਿਚ ਉੱਘੇ ਸ਼ਾਇਰ ਹਰਮਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦਾ ਕਾਫ਼ਲਾ ਹਲਕਾ ਦਾਖਾ ਲਈ ਰਵਾਨਾ

ਜੈਤੋ, 13 ਅਕਤੂਬਰ (ਭੋਲਾ ਸ਼ਰਮਾ)- ਹਲਕਾ ਦਾਖਾ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਇੱਥੋਂ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਲੈ ਕੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ...

ਪੂਰੀ ਖ਼ਬਰ »

ਸਲਵਰ ਓਕਸ ਸਕੂਲ 'ਚ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ ਯੂ. ਕੇ. ਜੀ. ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ਧਰਮਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਵਿਚ ਭਾਸ਼ਾ ਕੌਸ਼ਲ ਦਾ ਵਿਕਾਸ ਕਰਨ ਦੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੂੰ ਟੋਲ ਪਲਾਜ਼ਾ ਟੈਕਸ ਮੁਆਫ਼ ਕੀਤਾ ਜਾਵੇ- ਵਿਧਾਇਕ ਸੰਧਵਾਂ

ਕੋਟਕਪੂਰਾ, 13 ਅਕਤੂਬਰ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਫ਼ੌਜੀਆਂ ਦੀ ਮੰਗ ਦਾ ਸਮਰਥਨ ਕਰਦੇ ਹੋਏ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਸਾਬਕਾ ਫ਼ੌਜੀਆਂ ਨੂੰ ਵੀ ਟੋਲ ਪਲਾਜ਼ਾ ਟੈਕਸ ਮੁਆਫ਼ ...

ਪੂਰੀ ਖ਼ਬਰ »

ਅਥਲੈਟਿਕਸ ਮੀਟ 'ਚ ਸਕੂਲੀ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਸਾਦਿਕ, 13 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੰੁਨਾ)- ਪੀ. ਐੱਸ. ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਸਾਦਿਕ ਜ਼ੋਨ ਦੀਆਂ ਚਾਰ ਦਿਨ ਚੱਲੀਆਂ ਖੇਡਾਂ ਦੌਰਾਨ ਅਥਲੈਟਿਕਸ ਮੀਟ ਵਿਚ ਸਾਦਿਕ ਜ਼ੋਨ ਦੇ ਸਾਰੇ 40 ਦੇ ਕਰੀਬ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਸੇਢਾ ਸਿੰਘ ਵਾਲਾ ਸਕੂਲ ਦਾ ਵਧੀਆ ਪ੍ਰਦਰਸ਼ਨ

ਜੈਤੋ, 13 ਅਕਤੂਬਰ (ਭੋਲਾ ਸ਼ਰਮਾ)-ਬਲਾਕ ਜੈਤੋ ਦੇ ਇਥੇ ਕਰਵਾਏ ਗਏ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ 'ਚ ਸੇਢਾ ਸਿੰਘ ਵਾਲਾ ਦੇ ਸਕੂਲ ਵਿਦਿਆਰਥੀਆਂ ਨੇ ਬਿਹਤਰੀਨ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ | ਸਕੂਲ ਮੁਖੀ ਕੁਲਵਿੰਦਰ ਸਿੰਘ ਅਨੁਸਾਰ ਲੜਕੇ ...

ਪੂਰੀ ਖ਼ਬਰ »

ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਦੀ ਮੀਟਿੰਗ ਹੋਈ

ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)-ਸਥਾਨਕ ਬਾਬਾ ਵਾਲਮੀਕਿ ਮੰਦਰ ਕੰਮੇਆਣਾ ਗੇਟ ਵਿਖੇ ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੇਂ ਮੈਂਬਰਾਂ ਦੀ ਭਰਤੀ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਆਗਮਨ ਪੁਰਬ ਮੌਕੇ ਸ਼ੋਭਾ ਯਾਤਰਾ ਕੱਢੀ

ਮੰਡੀ ਲੱਖੇਵਾਲੀ, 13 ਅਕਤੂਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਭਗਵਾਨ ਵਾਲਮੀਕਿ ਜੀ ਦਾ ਆਗਮਨ ਪੁਰਬ ਸਮੁੱਚੇ ਪਿੰਡ ਵਾਸੀਆਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਭਗਵਾਨ ਵਾਲਮੀਕਿ ਜੀ ਮੰਦਰ ਕਮੇਟੀ ਦੀ ਅਗਵਾਈ ਵਿਚ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ...

ਪੂਰੀ ਖ਼ਬਰ »

ਬੇਅੰਤ ਸਿੰਘ ਪਿੰਡ ਸੂਰਘੁਰੀ ਦੇ ਇਕਾਈ ਪ੍ਰਧਾਨ ਬਣੇ

ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜੈਤੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਭਾਊ ਢੈਪਈ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਮੀਟਿੰਗ ਪਿੰਡ ਸੁਰਘੂਰੀ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਹੱਕੀ ...

ਪੂਰੀ ਖ਼ਬਰ »

ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ

ਫ਼ਰੀਦਕੋਟ, 13 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਰਾਜਵੰਤ ਕੌਰ ਦੀ ਅਗਵਾਈ ਹੇਠ ਵਿਦਿਆਰਥੀ ਵਰਗ ਨੂੰ ਕਾਨੂੰਨੀ ਤੌਰ 'ਤੇ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਬਚਾਉਣ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਸਿੱਖ ਸੰਗਤ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਥਾਨਕ ਜੇ.ਆਰ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਆਧਾਰਿਤ ਲੇਖ ਮੁਕਾਬਲੇ ...

ਪੂਰੀ ਖ਼ਬਰ »

ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਸਜਾਈ

ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)-ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਬਲਵੀਰ ਐਵਿਨਿਊ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਸਜਾਈ ਗਈ, ਜਿਸ ਨੂੰ ਜਸ਼ਨਪ੍ਰੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਰਵਾਨਾ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਹਲਕਾ ਦਾਖਾ ਲਈ ਰਵਾਨਾ

ਜੈਤੋ, 13 ਅਕਤੂਬਰ (ਭੋਲਾ ਸ਼ਰਮਾ)-ਹਲਕਾ ਦਾਖਾ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਇੱਥੋਂ ਕਾਂਗਰਸੀ ਵਰਕਰਾਂ ਦਾ ਕਾਫ਼ਲਾ ਲੈ ਕੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰ ਯੂਨੀਅਨ (ਰਜਿ.) ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ...

ਪੂਰੀ ਖ਼ਬਰ »

ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਮੀਟਿੰਗ 15 ਨੂੰ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਬਣਾਈ ਗਈ ਮਿਲਿੰਗ ਪਾਲਸੀ ਨੂੰ ਲੈ ਕੇ ਪੰਜਾਬ ਦੇ ਸ਼ੈਲਰ ਮਾਲਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਰਾਈਸ ਮਿਲਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਤੇ ...

ਪੂਰੀ ਖ਼ਬਰ »

ਅਪੰਗ-ਸੁਅੰਗ ਅਸੂਲ ਮੰਚ ਦੀਆਂ ਸਮੱਸਿਆਵਾਂ 'ਤੇ ਚਰਚਾ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)- ਅਪੰਗ-ਸੁਅੰਗ ਅਸੂਲ ਮੰਚ ਪੰਜਾਬ, ਇਕਾਈ ਕੋਟਕਪੂਰਾ ਦੇ ਵਫ਼ਦ ਨੇ ਜੀ. ਓ. ਜੀ. ਟੀਮ ਦੇ ਕਰਨਲ ਸ਼ਵਿੰਦਰ ਸਿੰਘ ਬੁਮਰਾਹ, ਕੈਪਟਨ ਗੁਰਜੰਟ ਸਿੰਘ ਤੇ ਸੂਬੇਦਾਰ ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ ਸਮਾਰਟ ਸਕੂਲ ਬਣਾੳਣ ਸਬੰਧੀ ਮੀਟਿੰਗ

ਕੋਟਕਪੂਰਾ, 13 ਅਕਤੂਬਰ (ਮੇਘਰਾਜ)-ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਬਾਹਮਣਵਾਲਾ ਨੂੰ ਸਮਾਰਟ ਸਕੂਲ ਬਣਾਉਣ ਲਈ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਕੂਲ ਦੀਆਂ ਸਮੱਸਿਆਵਾਂ ਜਿਵੇਂ ਪੀਣ ਵਾਲਾ ਪਾਣੀ, ਕਮਰਿਆਂ ਦੀ ਮੁਰੰਮਤ, ਰੰਗ ਰੋਗਨ ਸਬੰਧੀ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ

ਸਾਦਿਕ, 13 ਅਕਤੂਬਰ (ਆਰ.ਐਸ.ਧੰੁਨਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਵਿਦਿਆਰਥੀ ਵਰਗ ਨੂੰ ਕਾਨੂੰਨੀ ਸਾਖ਼ਰਤ ਕਰਨ ਤੇ ਨਸ਼ਿਆਂ ਤੋਂ ਬਚਾਉਣ ਵਾਸਤੇ ਆਰੰਭ ਕੀਤੀ ਮੁਹਿੰਮ ਤਹਿਤ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਕਾਨੂੰਨੀ ...

ਪੂਰੀ ਖ਼ਬਰ »

ਵਰਲਡ ਪੋਸਟਲ ਵੀਕ ਤਹਿਤ ਡਾਕ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ

ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)-ਦੁਨੀਆ ਭਰ ਵਿਚ ਵਰਲਡ ਪੋਸਟਲ ਵੀਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 9 ਅਕਤੂਬਰ ਤੋਂ 15 ਅਕਤੂਬਰ ਤੱਕ ਫ਼ਰੀਦਕੋਟ ਡਵੀਜ਼ਨ 'ਚ ਪੈਂਦੇ ਜ਼ਿਲ੍ਹਾ ਫ਼ਰੀਦਕੋਟ, ਮੋਗਾ ਤੇ ਮੁਕਤਸਰ ਵਿਚ ਕੈਂਪ ਲਾ ਕੇ ਆਮ ਲੋਕਾਂ ਨੂੰ ਡਾਕ ਸੇਵਾਵਾਂ ...

ਪੂਰੀ ਖ਼ਬਰ »

ਸੜਕ 'ਤੇ ਬਣੇ ਹੋਏ ਸਪੀਡ ਬਰੇਕਰ 'ਤੇ ਚਿੱਟਾ ਰੰਗ ਕਰਨ ਦੀ ਮੰਗ

ਫ਼ਰੀਦਕੋਟ, 13 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਤਲਵੰਡੀ ਰੋਡ ਤੋਂ ਸਰਹੰਦ ਨਹਿਰ ਦੇ ਨਾਲ-ਨਾਲ ਚਹਿਲ ਰੋਡ ਦੇ ਸਰਹੰਦ ਪੁਲ ਤੱਕ ਬਣੀ ਹੋਈ ਤਕਰੀਬਨ ਇਕ ਕਿਲੋਮੀਟਰ ਸੰਪਰਕ ਸੜਕ 'ਤੇ ਥਾਂ-ਥਾਂ 'ਤੇ ਸਪੀਡ ਬਰੇਕਰ ਬਣੇ ਹੋਏ ਹਨ | ਜਾਣਕਾਰੀ ਅਨੁਸਾਰ ਬਣੇ ਹੋਏ ਕੁੱਝ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲੇ 'ਚ ਦਸਮੇਸ਼ ਸਕੂਲ ਭਾਣਾ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2019-20 ਲਈ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਐੱਮ. ਐੱਸ. ਡੀ. ਸਕੂਲ ਬਠਿੰਡਾ ਵਿਖੇ ਹੋਏ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਨੇ ਭਾਗ ਲਿਆ ਤੇ ਦਸਮੇਸ਼ ਮਾਡਰਨ ਸੀਨੀਅਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ 'ਚ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਫ਼ਰੀਦਕੋਟ , 13 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਟ੍ਰੈਫ਼ਿਕ ਐਜੂਕੇਸ਼ਨ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਦੇਖ-ਰੇਖ ਤੇ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਟ੍ਰੈਫ਼ਿਕ ...

ਪੂਰੀ ਖ਼ਬਰ »

ਜ਼ੋਨ ਪੱਧਰੀ ਸਕੂਲੀ ਖੇਡਾਂ 'ਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਖਿਡਾਰੀ ਛਾਏ

ਸਾਦਿਕ, 13 ਅਕਤੂਬਰ (ਆਰ.ਐੱਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਗੁਰੂ ਤੇਗ ਬਹਾਦਰ ਸਕੂਲ ਮਹਿਮੂਆਣਾ ਦੀ ਜ਼ੋਨ ਪੱਧਰੀ ਐਥਲੈਟਿਕਸ ਖੇਡਾਂ 'ਚ ਝੰਡੀ ਰਹੀ | ਇਨ੍ਹਾਂ ਖੇਡਾਂ 'ਚ ਅੰਡਰ-19 ਗੋਲਾ ਸੁੱਟਣ ਵਿਚ ਗਗਨਪਾਲ ਸਿੰਘ ਨੇ ਪਹਿਲਾ, ਹਰਮਨਪ੍ਰੀਤ ਸਿੰਘ ਨੇ 200 ਮੀਟਰ ਦੌੜ 'ਚ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਸਿੱਖ ਸੰਗਤ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਥਾਨਕ ਜੇ. ਆਰ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਆਧਾਰਿਤ ਲੇਖ ਮੁਕਾਬਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX