ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਪਿਛਲੇ ਮਹੀਨੇ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇੱਥੋਂ ਦੇ ਸਾਬਕਾ ਨਗਰ ਕੌਾਸਲਰ ਦਵਿੰਦਰ ਕੁਮਾਰ ਟਿੰਟੂ 'ਤੇ ਜਾਨਲੇਵਾ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਅੱਜ ਇੱਥੇ ...
ਕੋਟਕਪੂਰਾ,13 ਅਕਤੂਬਰ (ਮੋਹਰ ਗਿੱਲ, ਮੇਘਰਾਜ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਸਥਾਨਕ ਲਾਲਾ ਲਾਜਪਤ ਰਾਏ ਮਿਊਾਸੀਪਲ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਜਗਜੀਤ ਸਿੰਘ ਖ਼ਾਲਸਾ ...
ਜੈਤੋ, 13 (ਭੋਲਾ ਸ਼ਰਮਾ)-ਜੈਤੋ ਨੂੰ ਸਬ-ਡਵੀਜ਼ਨ ਦਾ ਦਰਜਾ ਮਿਲਣ ਬਾਅਦ ਭਾਵੇਂ ਪੰਜ ਸਰਕਾਰਾਂ ਬਣੀਆਂ, ਪਰ ਇਥੋਂ ਦੇ ਸਿਹਤ ਕੇਂਦਰ ਨੂੰ ਕਿਸੇ ਹਕੂਮਤ ਨੇ ਅਪਗਰੇਡ ਨਹੀਂ ਕੀਤਾ | ਇਹ ਸਿਹਤ ਕੇਂਦਰ ਖੁਦ ਬਿਮਾਰ ਜਾਪਦਾ ਹੈ | ਇਲਾਕੇ ਦੇ ਲੋਕ ਇਸ ਨੂੰ 'ਰੈਫ਼ਰ ਸੈਂਟਰ' ਕਹਿਣ ...
ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਤੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਪਿੰਡ ਰੋੜੀਕਪੂਰਾ ਦੇ ...
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)-ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਪਿੰਡਾਂ ਅਤੇ ਸ਼ਹਿਰ ਦੀਆਂ ਜਨਤਕ ਸਮੱਸਿਆਵਾਂ ਦੇ ਹੱਲ ਲਈ ਉਚੇਚੇ ਤੌਰ 'ਤੇ ਵਾਟਰ ਸਪਲਾਈ ਵਿਭਾਗ ਦੇ ਦਫ਼ਤਰ ਪੁੱਜ ਕੇ ਇਹ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ 'ਚ ਲਿਆ ਕੇ ਹੱਲ ਕਰਵਾਇਆ | ਉਨ੍ਹਾਂ ਦੱਸਿਆ ਕਿ ਕਈ ਪਿੰਡਾਂ ਦੇ ਜਲ-ਘਰਾਂ ਦਾ ਪਾਣੀ ਲੋਕਾਂ ਤੱਕ ਨਹੀਂ ਪੁੱਜ ਰਿਹਾ ਸੀ, ਜਿਸ ਕਰਕੇ ਲੋਕ ਪ੍ਰੇਸ਼ਾਨ ਸਨ | ਇਸ ਸਬੰਧੀ ਲੋਕਾਂ ਨੇ ਹਲਕਾ ਵਿਧਾਇਕ ਨੂੰ ਜਾਣੂ ਕਰਵਾਇਆ ਸੀ | ਵਾਟਰ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਪਿੰਡ ਦੁਆਰੇਆਣਾ ਸਮੇਤ ਹੋਰਾਂ ਪਿੰਡਾਂ ਦੀਆਂ ਸ਼ਿਕਾਇਤਾਂ ਸੁਲਝਾਈਆਂ ਜਾਣਗੀਆਂ | ਵਿਧਾਇਕ ਸੰਧਵਾਂ ਨੇ ਕਿਹਾ ਕਿ ਜਨਤਕ ਹੋਰ ਸਮੱਸਿਆਵਾਂ ਦੇ ਹੱਲ ਲਈ ਵੀ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ | ਇਸ ਮੌਕੇ ਜਸਪਾਲ ਸਿੰਘ, ਅਵਤਾਰ ਸਿੰਘ ਸਹੋਤਾ, ਗੁਰਮੀਤ ਸਿੰਘ ਆਰੇਵਾਲਾ ਤੋਂ ਇਲਾਵਾ ਸਬ-ਡਵੀਜਨ ਕਲਰਕ ਤਾਰਾ ਸਿੰਘ, ਕਿਰਨ ਪ੍ਰਕਾਸ਼, ਸੰਦੀਪ ਸਿੰਘ, ਬਲਕੇਸ਼ ਰਾਜ ਸ਼ਰਮਾ ਤੇ ਲਖਵਿੰਦਰ ਸਿੰਘ ਸਿਵੀਆਂ ਆਦਿ ਹਾਜ਼ਰ ਸਨ |
ਪੰਜਗਰਾਈਾ ਕਲਾਂ, 13 ਅਕਤੂਬਰ (ਸੁਖਮੰਦਰ ਸਿੰਘ ਬਰਾੜ )- ਸਥਾਨਕ ਔਲਖ ਸੜਕ 'ਤੇ ਇਕ ਪਰਾਲੀ ਦੀਆਂ ਗੱਠਾਂ ਨਾਲ ਲੱਦੇ ਇਕ ਟਰਾਲੇ ਨੂੰ ਬਿਜਲੀ ਦੀਆਂ ਹਾਈ ਵੋਲਟੇਜ਼ ਤਾਰਾਂ ਦੇ ਸਪਾਰਕ ਕਰਨ ਨਾਲ ਅਚਾਨਕ ਅੱਗ ਲੱਗ ਗਈ, ਜਿਸ 'ਤੇ ਕਾਬੂ ਪਾਉਣ ਲਈ ਮੌਕੇ ਕੋਟਕਪੂਰਾ ਤੋਂ ਅੱਗ ...
ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)-ਸਮੂਹ ਸਾਧ ਸੰਗਤ ਤੇ ਗੁਰਦੁਆਰਾ ਖਾਲਸਾ ਦੀਵਾਨ ਵਲੋਂ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 15 ਅਕਤੂਬਰ ਨੂੰ ਗੁਰਦੁਆਰਾ ਖਾਲਸਾ ਦੀਵਾਨ ਫ਼ਰੀਦਕੋਟ ਵਿਖੇ ਸ਼ਾਮ 6:30 ਤੋਂ ਰਾਤ 9:30 ਵਜੇ ...
ਜੈਤੋ, 13 (ਭੋਲਾ ਸ਼ਰਮਾ)-'ਪੰਜਾਬ ਦੀ ਕੈਪਟਨ ਸਰਕਾਰ ਦਾ ਇਕੋ-ਇਕ ਨਿਸ਼ਾਨਾ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਤੇ ਜਨਤਾ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ...
ਬਾਜਾਖਾਨਾ, 13 ਅਕਤੂਬਰ (ਜਗਦੀਪ ਸਿੰਘ ਗਿੱਲ)-ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ 14 ਅਕਤੂਬਰ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਹੋ ਰਿਹਾ ਹੈ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸਰਬੱਤ ਖਾਲਸਾ ਵਲੋਂ ਚੁਣੇ ਗਏ ਜਥੇ. ਸਿਮਰਜੀਤ ਸਿੰਘ ਮਾਨ, ਗੁਰਦੀਪ ਸਿੰਘ ...
ਮੰਡੀ ਲੱਖੇਵਾਲੀ, 13 ਅਕਤੂਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਭਗਵਾਨ ਵਾਲਮੀਕਿ ਜੀ ਦਾ ਆਗਮਨ ਪੁਰਬ ਸਮੁੱਚੇ ਪਿੰਡ ਵਾਸੀਆਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਭਗਵਾਨ ਵਾਲਮੀਕਿ ਜੀ ਮੰਦਰ ਕਮੇਟੀ ਦੀ ਅਗਵਾਈ ਵਿਚ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ...
ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜੈਤੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਭਾਊ ਢੈਪਈ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਮੀਟਿੰਗ ਪਿੰਡ ਸੁਰਘੂਰੀ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਹੱਕੀ ...
ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)-ਸਥਾਨਕ ਬਾਬਾ ਵਾਲਮੀਕਿ ਮੰਦਰ ਕੰਮੇਆਣਾ ਗੇਟ ਵਿਖੇ ਯੂਨਾਈਟਿਡ ਹਿਊਮਨ ਰਾਈਟਸ ਫ਼ਰੰਟ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਵੇਂ ਮੈਂਬਰਾਂ ਦੀ ਭਰਤੀ ਤੇ ਜ਼ਿਲ੍ਹਾ ...
ਜੈਤੋ, 13 ਅਕਤੂਬਰ (ਭੋਲਾ ਸ਼ਰਮਾ)-ਬਲਾਕ ਜੈਤੋ ਦੇ ਇਥੇ ਕਰਵਾਏ ਗਏ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ 'ਚ ਸੇਢਾ ਸਿੰਘ ਵਾਲਾ ਦੇ ਸਕੂਲ ਵਿਦਿਆਰਥੀਆਂ ਨੇ ਬਿਹਤਰੀਨ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ | ਸਕੂਲ ਮੁਖੀ ਕੁਲਵਿੰਦਰ ਸਿੰਘ ਅਨੁਸਾਰ ਲੜਕੇ ...
ਕੋਟਕਪੂਰਾ, 13 ਅਕਤੂਬਰ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਫ਼ੌਜੀਆਂ ਦੀ ਮੰਗ ਦਾ ਸਮਰਥਨ ਕਰਦੇ ਹੋਏ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਸਾਬਕਾ ਫ਼ੌਜੀਆਂ ਨੂੰ ਵੀ ਟੋਲ ਪਲਾਜ਼ਾ ਟੈਕਸ ਮੁਆਫ਼ ...
ਸਾਦਿਕ, 13 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੰੁਨਾ)- ਪੀ. ਐੱਸ. ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਸਾਦਿਕ ਜ਼ੋਨ ਦੀਆਂ ਚਾਰ ਦਿਨ ਚੱਲੀਆਂ ਖੇਡਾਂ ਦੌਰਾਨ ਅਥਲੈਟਿਕਸ ਮੀਟ ਵਿਚ ਸਾਦਿਕ ਜ਼ੋਨ ਦੇ ਸਾਰੇ 40 ਦੇ ਕਰੀਬ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ...
ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਵਿਖੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨਰਸਰੀ ਤੋਂ ਯੂ. ਕੇ. ਜੀ. ਦੇ ਬੱਚਿਆਂ ਨੇ ਭਾਗ ਲਿਆ | ਪਿ੍ੰਸੀਪਲ ਧਰਮਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਵਿਚ ਭਾਸ਼ਾ ਕੌਸ਼ਲ ਦਾ ਵਿਕਾਸ ਕਰਨ ਦੇ ...
ਜੈਤੋ, 13 ਅਕਤੂਬਰ (ਭੋਲਾ ਸ਼ਰਮਾ)- ਹਲਕਾ ਦਾਖਾ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਇੱਥੋਂ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਲੈ ਕੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ...
ਕੋਟਕਪੂਰਾ, 13 ਅਕਤੂਬਰ (ਮੇਘਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਰਵਾਲਾ ਵਿਖੇ ਸੱਭਿਆਚਾਰਕ ਤੇ ਵਿਰਾਸਤੀ ਮੰਚ, ਸ਼ਹੀਦ ਭਗਤ ਸਿੰਘ ਕਲੱਬ ਤੇ ਗ੍ਰਾਮ ਪੰਚਾਇਤ ਕੋਹਾਰਵਾਲਾ ਵਲੋਂ ਸਾਂਝੇ ਤੌਰ 'ਤੇ ਕਰਵਾਏ ਸਾਹਿਤਕ ਸਮਾਗਮ ਵਿਚ ਉੱਘੇ ਸ਼ਾਇਰ ਹਰਮਿੰਦਰ ਸਿੰਘ ...
ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਸਿੱਖ ਸੰਗਤ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਥਾਨਕ ਜੇ. ਆਰ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਆਧਾਰਿਤ ਲੇਖ ਮੁਕਾਬਲੇ ...
ਸਾਦਿਕ, 13 ਅਕਤੂਬਰ (ਆਰ.ਐੱਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਗੁਰੂ ਤੇਗ ਬਹਾਦਰ ਸਕੂਲ ਮਹਿਮੂਆਣਾ ਦੀ ਜ਼ੋਨ ਪੱਧਰੀ ਐਥਲੈਟਿਕਸ ਖੇਡਾਂ 'ਚ ਝੰਡੀ ਰਹੀ | ਇਨ੍ਹਾਂ ਖੇਡਾਂ 'ਚ ਅੰਡਰ-19 ਗੋਲਾ ਸੁੱਟਣ ਵਿਚ ਗਗਨਪਾਲ ਸਿੰਘ ਨੇ ਪਹਿਲਾ, ਹਰਮਨਪ੍ਰੀਤ ਸਿੰਘ ਨੇ 200 ਮੀਟਰ ਦੌੜ 'ਚ ...
ਫ਼ਰੀਦਕੋਟ , 13 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਟ੍ਰੈਫ਼ਿਕ ਐਜੂਕੇਸ਼ਨ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਦੇਖ-ਰੇਖ ਤੇ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਟ੍ਰੈਫ਼ਿਕ ...
ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਾਲ 2019-20 ਲਈ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ ਐੱਮ. ਐੱਸ. ਡੀ. ਸਕੂਲ ਬਠਿੰਡਾ ਵਿਖੇ ਹੋਏ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਨੇ ਭਾਗ ਲਿਆ ਤੇ ਦਸਮੇਸ਼ ਮਾਡਰਨ ਸੀਨੀਅਰ ...
ਫ਼ਰੀਦਕੋਟ, 13 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਤਲਵੰਡੀ ਰੋਡ ਤੋਂ ਸਰਹੰਦ ਨਹਿਰ ਦੇ ਨਾਲ-ਨਾਲ ਚਹਿਲ ਰੋਡ ਦੇ ਸਰਹੰਦ ਪੁਲ ਤੱਕ ਬਣੀ ਹੋਈ ਤਕਰੀਬਨ ਇਕ ਕਿਲੋਮੀਟਰ ਸੰਪਰਕ ਸੜਕ 'ਤੇ ਥਾਂ-ਥਾਂ 'ਤੇ ਸਪੀਡ ਬਰੇਕਰ ਬਣੇ ਹੋਏ ਹਨ | ਜਾਣਕਾਰੀ ਅਨੁਸਾਰ ਬਣੇ ਹੋਏ ਕੁੱਝ ...
ਸਾਦਿਕ, 13 ਅਕਤੂਬਰ (ਆਰ.ਐਸ.ਧੰੁਨਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਵਿਦਿਆਰਥੀ ਵਰਗ ਨੂੰ ਕਾਨੂੰਨੀ ਸਾਖ਼ਰਤ ਕਰਨ ਤੇ ਨਸ਼ਿਆਂ ਤੋਂ ਬਚਾਉਣ ਵਾਸਤੇ ਆਰੰਭ ਕੀਤੀ ਮੁਹਿੰਮ ਤਹਿਤ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਵਿਖੇ ਕਾਨੂੰਨੀ ...
ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)-ਦੁਨੀਆ ਭਰ ਵਿਚ ਵਰਲਡ ਪੋਸਟਲ ਵੀਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ 9 ਅਕਤੂਬਰ ਤੋਂ 15 ਅਕਤੂਬਰ ਤੱਕ ਫ਼ਰੀਦਕੋਟ ਡਵੀਜ਼ਨ 'ਚ ਪੈਂਦੇ ਜ਼ਿਲ੍ਹਾ ਫ਼ਰੀਦਕੋਟ, ਮੋਗਾ ਤੇ ਮੁਕਤਸਰ ਵਿਚ ਕੈਂਪ ਲਾ ਕੇ ਆਮ ਲੋਕਾਂ ਨੂੰ ਡਾਕ ਸੇਵਾਵਾਂ ...
ਕੋਟਕਪੂਰਾ, 13 ਅਕਤੂਬਰ (ਮੇਘਰਾਜ)-ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਬਾਹਮਣਵਾਲਾ ਨੂੰ ਸਮਾਰਟ ਸਕੂਲ ਬਣਾਉਣ ਲਈ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸਕੂਲ ਦੀਆਂ ਸਮੱਸਿਆਵਾਂ ਜਿਵੇਂ ਪੀਣ ਵਾਲਾ ਪਾਣੀ, ਕਮਰਿਆਂ ਦੀ ਮੁਰੰਮਤ, ਰੰਗ ਰੋਗਨ ਸਬੰਧੀ ਵਿਚਾਰ ਚਰਚਾ ਕੀਤੀ ਗਈ | ...
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਬਣਾਈ ਗਈ ਮਿਲਿੰਗ ਪਾਲਸੀ ਨੂੰ ਲੈ ਕੇ ਪੰਜਾਬ ਦੇ ਸ਼ੈਲਰ ਮਾਲਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਰਾਈਸ ਮਿਲਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਤੇ ...
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)- ਅਪੰਗ-ਸੁਅੰਗ ਅਸੂਲ ਮੰਚ ਪੰਜਾਬ, ਇਕਾਈ ਕੋਟਕਪੂਰਾ ਦੇ ਵਫ਼ਦ ਨੇ ਜੀ. ਓ. ਜੀ. ਟੀਮ ਦੇ ਕਰਨਲ ਸ਼ਵਿੰਦਰ ਸਿੰਘ ਬੁਮਰਾਹ, ਕੈਪਟਨ ਗੁਰਜੰਟ ਸਿੰਘ ਤੇ ਸੂਬੇਦਾਰ ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੁਮਾਰ ...
ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰ ਯੂਨੀਅਨ (ਰਜਿ.) ਜ਼ਿਲ੍ਹਾ ਫ਼ਰੀਦਕੋਟ ਦੀ ਇਕ ਮੀਟਿੰਗ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ...
ਜੈਤੋ, 13 ਅਕਤੂਬਰ (ਭੋਲਾ ਸ਼ਰਮਾ)-ਹਲਕਾ ਦਾਖਾ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਇੱਥੋਂ ਕਾਂਗਰਸੀ ਵਰਕਰਾਂ ਦਾ ਕਾਫ਼ਲਾ ਲੈ ਕੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ...
ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)-ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਬਲਵੀਰ ਐਵਿਨਿਊ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਸਜਾਈ ਗਈ, ਜਿਸ ਨੂੰ ਜਸ਼ਨਪ੍ਰੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਰਵਾਨਾ ...
ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਸ਼ਟਰੀ ਸਿੱਖ ਸੰਗਤ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਥਾਨਕ ਜੇ.ਆਰ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਆਧਾਰਿਤ ਲੇਖ ਮੁਕਾਬਲੇ ...
ਫ਼ਰੀਦਕੋਟ, 13 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)-ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਰਾਜਵੰਤ ਕੌਰ ਦੀ ਅਗਵਾਈ ਹੇਠ ਵਿਦਿਆਰਥੀ ਵਰਗ ਨੂੰ ਕਾਨੂੰਨੀ ਤੌਰ 'ਤੇ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਬਚਾਉਣ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX