ਤਾਜਾ ਖ਼ਬਰਾਂ


ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਖੇਡੇ ਗਏ ਮੁਕਾਬਲੇ 'ਚ ਅਮਰੀਕਾ ਨੇ ਇੰਗਲੈਂਡ ਨੂੰ ਹਰਾਇਆ
. . .  7 minutes ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ
. . .  8 minutes ago
ਕੌਮਾਂਤਰੀ ਕਬੱਡੀ ਕੱਪ : ਸੁਖਦਖਸਨ ਚਹਿਲ ਅਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮੋਹਿਆ ਮਨ........
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਪੈਦਾ ਹੋਈ ਤਣਾਅ ਦੀ ਸਥਿਤੀ
. . .  12 minutes ago
ਖਰੜ, 10 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਜ਼ਬਰਦਸਤੀ ਨਿਕਾਸੀ ਨੂੰ ਲੈ ਕੇ ਪ੍ਰਸ਼ਾਸਨ ਅਤੇ ਪਿੰਡਾਂ ਦੇ ਲੋਕਾਂ 'ਚ ਟਕਰਾਅ ਦਾ ਹਾਲਾਤ ਪੈਦਾ ਹੋ ਗਏ ਹਨ। ਜਾਣਕਾਰੀ ਮੁਤਾਬਕ...
ਗੈਂਗਸਟਰ ਕਲਚਰ ਅਕਾਲੀ ਦਲ ਦੀ ਦੇਣ ਹੈ - ਸੁਨੀਲ ਜਾਖੜ
. . .  25 minutes ago
ਚੰਡੀਗੜ੍ਹ, 10 ਦਸੰਬਰ (ਵਿਕਰਮਜੀਤ ਸਿੰਘ ਮਾਨ) - ਗੈਂਗਸਟਰਸ ਦੇ ਮੁੱਦੇ 'ਤੇ ਚੰਡੀਗੜ੍ਹ 'ਚ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਗੈਂਗਸਟਰ ਅਕਾਲੀ ਦਲ ਦੀ ਦੇਣ ਹਨ। ਇਸ 'ਤੇ ਹੁਣ ਉਹ ਬੇਵਜ੍ਹਾ ਸਿਆਸਤ ਕਰ ਰਹੇ...
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ
. . .  29 minutes ago
ਕੌਮਾਂਤਰੀ ਕਬੱਡੀ ਕੱਪ : ਅਮਰੀਕੀ ਰੇਡਰ ਦੂਲੇ ਨੇ ਮੋਹਿਆ ਲੋਕਾਂ ਦਾ ਮਨ, ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ....
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ
. . .  32 minutes ago
ਕੌਮਾਂਤਰੀ ਕਬੱਡੀ ਕੱਪ : ਤੀਜੇ ਸਥਾਨ ਲਈ ਅਮਰੀਕਾ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ........
ਜੈਨ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਪ੍ਰੀ ਵੈਡਿੰਗ ਸ਼ੂਟ 'ਤੇ ਲਗਾਈ ਪਾਬੰਦੀ
. . .  38 minutes ago
ਭੋਪਾਲ, 10 ਦਸੰਬਰ - ਮੱਧ ਪ੍ਰਦੇਸ਼ ਦੇ ਭੋਪਾਲ 'ਚ ਜੈਨ ਤੇ ਗੁਜਰਾਤੀ ਭਾਈਚਾਰੇ ਦੀਆਂ ਜਥੇਬੰਦੀਆਂ ਵਲੋਂ ਵਿਵਾਦਗ੍ਰਸਤ ਫੈਸਲਾ ਲੈਂਦੇ ਹੋਏ ਆਪਣੇ ਸਮਾਜ ਦੇ ਲੋਕਾਂ ਨੂੰ ਪ੍ਰੀ ਵੈਡਿੰਗ ਸ਼ੂਟ, ਮਹਿਲਾਵਾਂ ਨੂੰ ਡਾਂਸ ਸਿਖਾਉਣ ਵਾਲੇ ਮਰਦ ਕੋਰੀਓਗ੍ਰਾਫਰਸ ਸਮੇਤ ਪਰਿਵਾਰ ਦੀਆਂ ਮਹਿਲਾਵਾਂ...
ਡੇਰਾ ਬਾਬਾ ਨਾਨਕ ਵਿਖੇ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ
. . .  40 minutes ago
ਡੇਰਾ ਬਾਬਾ ਨਾਨਕ, 10 ਦਸੰਬਰ (ਕਮਲ ਕਾਹਲੋਂ, ਹੀਰਾ ਸਿੰਘ ਮਾਂਗਟ, ਸ਼ਰਮਾ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਸ਼ੁਰੂ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ...
ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  48 minutes ago
ਸੰਗਰੂਰ, 10 ਦਸੰਬਰ (ਧੀਰਜ ਪਸ਼ੋਰੀਆ)- ਆਵਾਰਾ ਪਸ਼ੂਆਂ ਤੋਂ ਤੰਗ ਪਿੰਡਾਂ ਦੇ ਕਿਸਾਨ ਅੱਜ ਆਵਾਰਾ ਪਸ਼ੂਆਂ ਦੀਆਂ ਕਈ ਟਰਾਲੀਆਂ ਭਰ ਕੇ ਸੰਗਰੂਰ ਦੇ ਡੀ. ਸੀ. ਦਫ਼ਤਰ 'ਚ ਛੱਡਣ ਲਈ...
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  59 minutes ago
ਲੌਂਗੋਵਾਲ, 10 ਦਸੰਬਰ (ਸ. ਸ. ਖੰਨਾ)- ਸਥਾਨਕ ਕਸਬੇ ਅੰਦਰ ਅੱਜ ਮਾਹੌਲ ਉਦੋਂ ਗ਼ਮਗੀਨ ਹੋ ਗਿਆ, ਜਦੋਂ ਪਤਾ ਲੱਗਾ ਕਿ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਗੇਹਲਾ ਦੇ ਸਪੁੱਤਰ ਕਾਕਾ ਹਰਵਿੰਦਰ ਸਿੰਘ...
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਹਾਈਕੋਰਟ ਨੇ ਆਜ਼ਾਦ ਮੰਡੀ ਅਗਨੀਕਾਂਡ ਦੀ ਨਿਆਇਕ ਜਾਂਚ ਅਤੇ ਸੀ. ਬੀ. ਆਈ. ਨੂੰ ਮਾਮਲਾ ਸੌਂਪਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ...
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਲੋਕ ਸਭਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਲੱਗਦਾ ਹੈ ਕਿ ਕਸ਼ਮੀਰ 'ਚ ਰਾਮ ਰਾਜ ਆ...
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਰਾਂਚੀ, 10 ਦਸੰਬਰ- ਝਾਰਖੰਡ 'ਚ ਆਪਸੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ ਇੱਕ ਅਧਿਕਾਰੀ ਸਣੇ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ...
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 2 hours ago
ਟਾਂਡਾ ਉੜਮੁੜ, 10 ਦਸੰਬਰ (ਦੀਪਕ ਬਹਿਲ)- ਮੱਧ ਪ੍ਰਦੇਸ਼ ਦੇ ਪੰਚਮੜੀ ਆਰਮੀ ਟਰੇਨਿੰਗ ਕੈਂਪ 'ਚੋਂ ਦੋ ਰਫ਼ਲਾਂ ਅਤੇ 70 ਕਾਰਤੂਸ ਚੋਰੀ ਕਰਕੇ ਫ਼ਰਾਰ ਹੋਏ ਫੌਜੀ ਹਰਪ੍ਰੀਤ ਸਿੰਘ ਨੂੰ ਟਾਂਡਾ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ...
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 2 hours ago
ਸੈਂਟੀਆਗੋ, 10 ਦਸੰਬਰ- ਦੱਖਣੀ ਅਮਰੀਕੀ ਦੇਸ਼ ਚਿੱਲੀ 'ਚ ਹਵਾਈ ਫੌਜ ਦੇ ਇੱਕ ਜਹਾਜ਼ ਦੇ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਚਿੱਲੀ ਦੀ ਹਵਾਈ ਫੌਜ ਮੁਤਾਬਕ ਇਸ ਜਹਾਜ਼ 'ਚ 38 ਲੋਕ ਸਵਾਰ...
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 2 hours ago
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 3 hours ago
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 3 hours ago
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 3 hours ago
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪੰਜਾਬ / ਜਨਰਲ

ਹਰਿਆਣਾ 'ਚ ਮੁੜ ਸਰਕਾਰ ਬਣਾਉਣ ਬਾਰੇ ਸੋਚਣ ਵਾਲੇ ਐਤਕੀਂ ਵਿਰੋਧੀ ਧਿਰ 'ਚ ਬੈਠਣਗੇ-ਸੁਖਬੀਰ

ਰਤੀਆ (ਹਰਿਆਣਾ), 13 ਅਕਤੂਬਰ (ਏਜੰਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ 'ਚ ਸੱਤਾਧਾਰੀ ਭਾਜਪਾ 'ਤੇ ਅਸਿੱਧੇ ਤੌਰ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਜੇਕਰ ਉਹ ਸੋਚਦੇ ਹਨ ਕਿ ਉਹ ਇਸ ਵਾਰ ਫਿਰ ਸੱਤਾ ਵਿਚ ਆਉਣਗੇ ਤਾਂ ਇਹ ਉਨ੍ਹਾਂ ਦੀ ਗਲਤ ...

ਪੂਰੀ ਖ਼ਬਰ »

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ 15 ਟਨ ਫੁੱਲ ਬਣਨਗੇ ਖਿੱਚ ਦਾ ਕੇਂਦਰ

ਅੰਮਿ੍ਤਸਰ, 13 ਅਕਤੂਬਰ-(ਹਰਮਿੰਦਰ ਸਿੰਘ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ | ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜਾਵਟ ਲਈ ਵਰਤੇ ਜਾ ...

ਪੂਰੀ ਖ਼ਬਰ »

ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ 'ਚ ਸਹਾਇਕ ਜੇਲ੍ਹ ਸੁਪਰਡੈਂਟ ਸਮੇਤ 3 ਮੁਅੱਤਲ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਅਧਿਕਾਰੀਆਂ ਵਲੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਮੇਤ 3 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਸੁਪਰਡੈਂਟ ਆਰ.ਕੇ. ਅਰੋੜਾ ਵਲੋਂ ਜੇਲ੍ਹ ...

ਪੂਰੀ ਖ਼ਬਰ »

ਜੱਗੀ ਜੌਹਲ ਤੇ ਗੁਗਨੀ ਵਲੋਂ ਕੇਸ 'ਚੋਂ ਡਿਸਚਾਰਜ ਕਰਨ ਦੀ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ 'ਚ ਮਿੱਥ ਕੇ ਕੀਤੀਆਂ ਹੱਤਿਆਵਾਂ ਤੇ ਇਰਾਦਾ ਕਤਲ ਦੇ ਮਾਮਲਿਆਂ 'ਚੋਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਐੱਨ.ਆਰ.ਆਈ. ਜਗਤਾਰ ਸਿੰਘ ਜੱਗੀ ਜੌਹਲ ਤੇ ਧਰਮਿੰਦਰ ਸਿੰਘ ਗੁਗਨੀ ...

ਪੂਰੀ ਖ਼ਬਰ »

ਸਾਢੇ 15 ਕਰੋੜ ਦੀ ਹੈਰੋਇਨ ਬਰਾਮਦ, ਔਰਤ ਸਮੇਤ 4 ਗਿ੍ਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ਦੋਸ਼ੀਆਂ 'ਚ ਇਕ ਔਰਤ ਵੀ ਸ਼ਾਮਿਲ ...

ਪੂਰੀ ਖ਼ਬਰ »

ਮੋਟੇ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਰਾਹਤ ਮਿਲਣ ਦੀ ਸੰਭਾਵਨਾ

ਜਲੰਧਰ, 13 ਅਕਤੂਬਰ (ਸ਼ਿਵ ਸ਼ਰਮਾ)-ਰਾਜ 'ਚ ਪਲਾਸਟਿਕ ਲਿਫ਼ਾਫ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ | ਭਾਵੇਂ ਅਜੇ ਇਸ ਬਾਰੇ ਕਿਸੇ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ, ਪਰ ਕਾਰੋਬਾਰੀਆਂ ਨੂੰ ਇਸ ਤਰ੍ਹਾਂ ਦੀ ਆਸ ਹੈ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਮੌਕੇ ਸੋਨੇ ਦੀਆਂ ਚੇਨਾਂ, ਮੋਬਾਈਲ ਤੇ ਦਰਜਨ ਭਰ ਬਟੂਏ ਚੋਰੀ

ਡੱਬਵਾਲੀ, 13 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਕੌਮਾਂਤਰੀ ਨਗਰ ਕੀਰਤਨ 'ਚ ਸਿਜਦਾ ਕਰਨ ਮੌਕੇ ਸੰਗਤਾਂ ਦੀਆਂ ਸੋਨੇ ਦੀਆਂ ਚੇਨਾਂ, ਕਈ ਮੋਬਾਈਲ ਤੇ ਦਰਜਨ ਭਰ ਬਟੂਏ ਚੋਰੀ ਹੋਣ ਨਾਲ ਵੱਕਾਰੀ ਧਾਰਮਿਕ ਮਾਹੌਲ ਨੂੰ 'ਗ੍ਰਹਿਣ' ਲੱਗ ਗਿਆ ਹੈ | ਇਸ ਮੌਕੇ ਸਥਾਨਕ ਪ੍ਰਬੰਧਕਾਂ ਤੇ ...

ਪੂਰੀ ਖ਼ਬਰ »

ਹਰਜੀਤ ਸਿੰਘ ਬਰਾੜ ਭੋਲੂਵਾਲਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਚੇਅਰਮੈਨ ਹਰਜੀਤ ਸਿੰਘ ਬਰਾੜ ਭੋਲੂਵਾਲਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼ਰਧਾਂਜ਼ਲੀ ਸਮਾਗਮ ਕੀਤਾ ਗਿਆ | ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਆਏ ਭਾਈ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਦੇ ਨਾਂਅ ਦੀ ਦੁਰਵਰਤੋਂ ਕਰ ਕੇ ਨੌਕਰੀਆਂ ਦੀ ਭਰਤੀ ਲਈ ਇਸ਼ਤਿਹਾਰ ਦੇਣ ਵਾਲਿਆਂ ਨੂੰ ਚਿਤਾਵਨੀ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਦੇ ਨਾਂਅ ਦੀ ਦੁਰਵਰਤੋਂ ਕਰਕੇ ਨੌਕਰੀਆਂ ਲਈ ਇਸ਼ਤਿਹਾਰ ਦੇਣ ਵਾਲੀਆਂ ਕੰਪਨੀਆਂ ਨੂੰ ਸਰਕਾਰ ਵਲੋਂ ਚਿਤਾਵਨੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀਆਂ ਕੰਪਨੀਆਂ ਤੋਂ ਸੁਚੇਤ ਰਹਿਣ | ...

ਪੂਰੀ ਖ਼ਬਰ »

ਹੋਰ ਵੀ ਕਈ ਵਸਤੂਆਂ 'ਚ ਵਰਤਿਆ ਜਾ ਰਿਹੈ ਪਲਾਸਟਿਕ

ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਕੀ ਸਿਰਫ਼ ਪਲਾਸਟਿਕ ਦੇ ਲਿਫ਼ਾਫ਼ੇ ਬੰਦ ਕਰਨ ਨਾਲ ਦੇਸ਼ ਨੰੂ ਪਲਾਸਟਿਕ ਮੁਕਤ ਕੀਤਾ ਜਾ ਸਕਦੈ ਕਿਉਂਕਿ ਪਲਾਸਟਿਕ ਦੇ ਲਿਫ਼ਾਫ਼ੇ ਦੁਕਾਨਦਾਰ, ਰੇਹੜੀ ਵਾਲੇ ਤੇ ਕਈ ਛੋਟੇ-ਵੱਡੇ ਦੁਕਾਨਦਾਰ ਹੀ ਵਰਤ ਰਹੇ ਹਨ ਜਦਕਿ ...

ਪੂਰੀ ਖ਼ਬਰ »

ਪ੍ਰੀਤ ਫਰਨੀਚਰ ਹਾਊਸ ਝੰਜੇੜੀ ਵਲੋਂ ਦੀਵਾਲੀ ਤੱਕ ਭਾਰੀ ਛੋਟ ਦਾ ਐਲਾਨ

ਐੱਸ.ਏ.ਐੱਸ. ਨਗਰ, 13 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ ਦੀਵਾਲੀ ਤੱਕ ਤੇ ਵਿਆਹਾਂ ਦਾ ਸ਼ੀਜਨ ਸ਼ੁਰੂ ਹੋਣ ਤੋਂ ਪਹਿਲਾਂ ਹਰ ਘਰ ਫਰਨੀਚਰ ਸਕੀਮ ਦੀ ਸ਼ੁਰੂਆਤ ਕੀਤੀ ਗਈ ...

ਪੂਰੀ ਖ਼ਬਰ »

ਸੰਤ ਪਿਹੋਵਾ ਵਾਲਿਆਂ ਵਲੋਂ 20 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ

ਜਲੰਧਰ, 13 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 20 ਅਕਤੂਬਰ ਨੂੰ ਗੁ: ਸੱਚਖੰਡ ਈਸ਼ਰ ਪ੍ਰਕਾਸ਼ ਧੀਣਾ ਤੋਂ ਗੁਰ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾ ਰਿਹਾ ਹੈ | ਇਸ ਨਗਰ ...

ਪੂਰੀ ਖ਼ਬਰ »

ਭੈਣੀ ਸਾਹਿਬ ਵਿਖੇ 'ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਤੇ ਇਸ ਨੂੰ ਪੇਸ਼ ਵੰਗਾਰਾਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਭੈਣੀ ਸਾਹਿਬ (ਦੋਰਾਹਾ), 13 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਭੈਣੀ ਸਾਹਿਬ ਵਿਖੇ ਸਤਿਗੁਰੂ ਹਰੀ ਸਿੰਘ ਦੀ ਦੂਸਰੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ 'ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਤੇ ਇਸ ਨੂੰ ਪੇਸ਼ ...

ਪੂਰੀ ਖ਼ਬਰ »

ਸੌੜੇ ਸਿਆਸੀ ਲਾਭ ਖ਼ਾਤਰ ਝੂਠ ਬੋਲਣਾ ਬੰਦ ਕਰੇ ਕੇਂਦਰੀ ਮੰਤਰੀ-ਕੈਪਟਨ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਦੀ ਪਾਰਟੀ ਆਪਣੀ ਸਰਕਾਰ ਦੌਰਾਨ ਖ਼ੁਦ ਹੀ ਰਾਜਸੀ ਸ਼ਕਤੀ ਦੇ ਬਲਬੂਤੇ ਗਿਣਮਿੱਥ ਕੇ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਪੇਂਡੂ ਡਿਸਪੈਂਸਰੀਆਂ 'ਚ ਸੁਧਾਰ ਲਈ ਅੱਗੇ ਆ ਰਹੇ ਨੇ ਪ੍ਰਵਾਸੀ ਪੰਜਾਬੀ

ਜਲੰਧਰ, 13 ਅਕਤੂਬਰ (ਸ਼ਿਵ)- ਰਾਜ ਦੇ ਪੇਂਡੂ ਖੇਤਰਾਂ 'ਚ ਅਜੇ ਵੀ ਸਿੱਖਿਆ ਤੇ ਸਿਹਤ ਸੁਧਾਰ ਲਈ ਵੱਡੇ ਪੱਧਰ 'ਤੇ ਸੁਧਾਰ ਕੀਤੇ ਜਾਣੇ ਹਨ, ਪਰ ਇਸ ਦੇ ਬਾਵਜੂਦ ਪ੍ਰਵਾਸੀ ਪੰਜਾਬੀਆਂ ਵਲੋਂ ਨਾ ਸਿਰਫ ਸਕੂਲਾਂ ਦੀ ਹਾਲਤ ਸੁਧਾਰਨ 'ਚ ਸਹਿਯੋਗ ਦਿੱਤਾ ਜਾ ਰਿਹਾ ਹੈ ਸਗੋਂ ਕਈ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਆਉਣ ਵਾਲੀਆਂ ਸੰਗਤਾਂ ਲਈ ਮਦਦਗਾਰ ਸਾਬਤ ਹੋਵੇਗੀ 'ਪ੍ਰਕਾਸ਼ ਉਤਸਵ 550' ਐਪ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਸ਼ਾਸਨ ਵਲੋਂ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 'ਪ੍ਰਕਾਸ਼ ਉਤਸਵ 550' ਵਿਸ਼ੇਸ਼ ਐਪ ਤਿਆਰ ਕੀਤੀ ਗਈ ਹੈ, ਜੋ ਗੂਗਲ ਪਲੇਅ ਸਟੋਰ 'ਚ ਜਾ ਕੇ ...

ਪੂਰੀ ਖ਼ਬਰ »

ਜੂਨ 1984 ਦੇ ਹਮਲੇ 'ਚ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)¸ਜੂਨ 1984 'ਚ ਭਾਰਤੀ ਫੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ੍ਰ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਬਹੁਤ ਸਾਰੀਆਂ ਨੁਕਸਾਨੀਆਂ ਇਤਿਹਾਸਕ ਇਮਾਰਤਾਂ 'ਚੋਂ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ 'ਚ ਕੜਾਹ-ਪ੍ਰਸ਼ਾਦਿ ...

ਪੂਰੀ ਖ਼ਬਰ »

ਗੁਰਦੁਆਰਾ ਸੁਲਤਾਨਪੁਰ ਲੋਧੀ 'ਚ 2 ਲੱਖ ਤੋਂ ਵੱਧ ਸੰਗਤਾਂ ਨਤਮਸਤਕ

ਕਪੂਰਥਲਾ/ਸੁਲਤਾਨਪੁਰ ਲੋਧੀ, 13 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਚ ਹੁਣ ਜਦੋਂ ਇਕ ਮਹੀਨਾ ਰਹਿ ਗਿਆ ਹੈ ਤਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀ ਆਮਦ 'ਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ | ਆਮ ਦਿਨਾਂ ਨੂੰ ਛੱਡ ਕੇ ...

ਪੂਰੀ ਖ਼ਬਰ »

ਇਸ ਵਾਰ 50 ਹਜ਼ਾਰ ਹੈਕਟੇਅਰ 'ਚ ਸਰ੍ਹੋਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਦਾ ਮਿੱਥਿਆ ਟੀਚਾ

ਵਰਿੰਦਰ ਸਹੋਤਾ ਵਰਸੋਲਾ, 13 ਅਕਤੂਬਰ -ਖੇਤੀਬਾੜੀ ਵਿਭਾਗ ਵਲੋਂ ਇਸ ਸੀਜ਼ਨ ਦੌਰਾਨ 50 ਹਜ਼ਾਰ ਹੈਕਟੇਅਰ ਰਕਬੇ 'ਚ ਸਰ੍ਹੋਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ ਪਿਛਲੇ ਸਾਲ 30.5 ਹਜ਼ਾਰ ਹੈਕਟੇਅਰ ਰਕਬੇ 'ਚ ਤੇਲ ਬੀਜ ਫ਼ਸਲਾਂ ਦੀ ...

ਪੂਰੀ ਖ਼ਬਰ »

ਬਰਤਾਨੀਆ 'ਚ ਪਾਕਿਸਤਾਨੀ ਮਾਡਲ ਗਾਇਬ

ਇਸਲਾਮਾਬਾਦ, 13 ਅਕਤੂਬਰ (ਆਈ.ਏ.ਐਨ.ਐਸ.)-ਇਕ ਪਾਕਿਸਤਾਨੀ ਮਾਡਲ ਅਤੇ ਸਟੇਜ ਡਾਂਸਰ ਕਲਾਕਾਰਾਂ ਲਈ ਰਾਖਵੇਂ ਮਨੋਰੰਜਨ ਵੀਜ਼ਾ 'ਤੇ ਬਰਤਾਨੀਆ ਆਈ ਮਾਡਲ ਗਾਇਬ ਹੋ ਗਈ ਹੈ | ਇਥੋਂ ਦੀ ਸਥਾਨਕ ਅਖ਼ਬਾਰ 'ਚ ਛਪੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਮੂਲ ਰੂਪ 'ਚ ਪਾਕਿਸਤਾਨ ਦੇ ਓਕਾਰਾ ...

ਪੂਰੀ ਖ਼ਬਰ »

ਸ੍ਰੀਨਗਰ 'ਚ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਵਧਾਈ

ਸ੍ਰੀਨਗਰ, 13 ਅਕਤੂਬਰ (ਏਜੰਸੀ)-ਸ੍ਰੀਨਗਰ 'ਚ ਸ਼ੱਕੀ ਅੱਤਵਾਦੀਆਂ ਵਲੋਂ ਕੀਤੇ ਗ੍ਰਨੇਡ ਹਮਲੇ ਤੋਂ ਬਾਅਦ ਇਥੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਇਸ ਗ੍ਰਨੇਡ ਹਮਲੇ 'ਚ 7 ਲੋਕ ਜ਼ਖ਼ਮੀ ਹੋਏ ਸਨ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਲ ...

ਪੂਰੀ ਖ਼ਬਰ »

ਰਵੀਸ਼ੰਕਰ ਨੇ ਫ਼ਿਲਮਾਂ ਦੇ ਕੁਲੈਕਸ਼ਨ ਵਾਲਾ ਵਿਵਾਦਿਤ ਬਿਆਨ ਵਾਪਸ ਲਿਆ

ਨਵੀਂ ਦਿੱਲੀ, 13 ਅਕਤੂਬਰ (ਉਪਮਾ ਡਾਗਾ ਪਾਰਥ)-ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਵਲੋਂ ਦੇਸ਼ ਦੀ ਆਰਥਿਕ ਮੰਦੀ ਨੂੰ ਫ਼ਿਲਮਾਂ ਦੀ ਕਰੋੜਾਂ ਦੀ ਕੁਲੈਕਸ਼ਨ ਦੇ ਹਵਾਲੇ ਕਾਰਨ ਖਾਰਿਜ ਕਰਨ ਦੇ ਬਿਆਨ ਕਾਰਨ ਉੱਠੇ ਵਿਵਾਦਾਂ ਕਾਰਨ ਉਨ੍ਹਾਂ ਇਹ ਬਿਆਨ ਵਾਪਸ ਲੈ ਲਿਆ ਹੈ | ...

ਪੂਰੀ ਖ਼ਬਰ »

ਇਕ ਦੂਸਰੇ ਦੇ ਟੀਚਿਆਂ ਨੂੰ ਪੂਰਾ ਕਰਨ 'ਚ ਮਦਦ ਕਰਨ ਭਾਰਤ-ਚੀਨ-ਚੀਨੀ ਰਾਜਦੂਤ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਹਾਲ ਹੀ ਵਿਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਭਾਰਤ ਆ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਦੋਵਾਂ ਨੇਤਾਵਾਂ ਵਿਚਕਾਰ ਕਈ ਮੁੱਦਿਆਂ 'ਤੇ ਗੱਲਬਾਤ ਹੋਈ | ਇਸ ਮੁਲਾਕਾਤ ਤੋਂ ਬਾਅਦ ਚੀਨ ਦੇ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਅੱਜ ਆਖਰੀ ਦੌਰ 'ਚ ਕਰੇਗੀ ਪ੍ਰਵੇਸ਼

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਇਕ ਹਫ਼ਤੇ ਦੀ ਛੁੱਟੀ ਤੋਂ ਬਾਅਦ ਸੁਪਰੀਮ ਕੋਰਟ ਵਿਚ ਅਯੁੱਧਿਆ ਦੇ ਰਾਮ ਜਨਮ-ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਆਖਰੀ ਦੌਰ ਵਿਚ ਪ੍ਰਵੇਸ਼ ਕਰ ਜਾਵੇਗੀ ਅਤੇ ਅਦਾਲਤ ਦਾ ਸੰਵਿਧਾਨਿਕ ਬੈਂਚ 38ਵੇਂ ਦਿਨ ਇਸ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਬੀਤੀ ਰਾਤ ਇਕ 36 ਸਾਲਾ ਵਿਅਕਤੀ ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸੁਖਦੀਪ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਚੰਦ ਪੁਰਾਣਾ ਜੋ ਕਿ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਉੜੀਸਾ ...

ਪੂਰੀ ਖ਼ਬਰ »

ਰਾਫੇਲ 'ਤੇ ਓਮ ਲਿਖਣਾ ਆਸਥਾ ਨਾ ਕਿ ਅੰਧ ਵਿਸ਼ਵਾਸ-ਰਾਜਨਾਥ

ਅਸੰਧ/ ਰਾਈ/ ਪਟੌਦੀ, 13 ਅਕਤੂਬਰ (ਹਰੀਸ਼ ਮਦਾਨ/ਵਿਪਿਨ ਪਾਲੀਵਾਲ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਰਿਆਣਾ 'ਚ ਚੋਣ ਪ੍ਰਚਾਰ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਲੋਕ ਰੈਲੀਆਂ ਨੂੰ ਸੰਬੋਧਨ ਕੀਤਾ | ਇਸ ਦੌਰਾਨ ਉਨ੍ਹਾਂ ਸਥਾਨਕ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਦੇ ...

ਪੂਰੀ ਖ਼ਬਰ »

ਸੰਘਣੀ ਆਬਾਦੀ 'ਚ ਵਸੇ ਘਰ 'ਚ ਵਾਪਰੀ ਚੋਰੀ ਦੀ ਘਟਨਾ

ਠੱਠੀ ਭਾਈ, 13 ਅਕਤੂਬਰ (ਜਗਰੂਪ ਸਿੰਘ ਮਠਾੜੂ)- ਲੰਘੀ ਰਾਤ ਪਿੰਡ ਮਾੜੀ ਮੁਸਤਫ਼ਾ ਵਾਸੀ ਰਜੇਸ਼ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਦੇ ਘਰ ਕੰਧਾਂ ਟੱਪ ਕੇ ਅੰਦਰ ਦਾਖ਼ਲ ਹੋਏ ਚੋਰਾਂ ਨੇ ਹੈਰਾਨੀ ਜਨਕ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਪਰਿਵਾਰ ਦੇ ਸੁੱਤੇ ਪਿਆ ਤੋਂ ...

ਪੂਰੀ ਖ਼ਬਰ »

ਜੰਮੂ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ 'ਚ ਸਥਾਪਿਤ ਹੋਵੇਗੀ ਗੁਰੂ ਨਾਨਕ ਦੇਵ ਜੀ ਚੇਅਰ-ਫ਼ਾਰੂਕ ਖ਼ਾਨ

ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਜੰਮੂ ਕਸ਼ਮੀਰ 'ਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਬੰਧ 'ਚ ਜੰਮੂ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ 'ਚ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਨ ਲਈ ...

ਪੂਰੀ ਖ਼ਬਰ »

ਗੁਰਬਾਜ ਐਗਰੀਕਲਚਰ ਵਰਕਸ ਦਾ ਸੁਪਰ ਸੀਡਰ ਖਿੱਚ ਦਾ ਕਾਰਨ ਬਣਿਆ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਗੁਰਬਾਜ ਐਗਰੀਕਲਚਰ ਵਰਕਸ ਵਲੋਂ ਬਣਾਏ ਗਏ ਸੁਪਰ ਸੀਡਰ-11 ਪੋਰ ਦੀ ਬੁਕਿੰਗ ਜਾਰੀ ਹੈ | ਇਸ ਸਬੰਧੀ ਫ਼ਰਮ ਦੇ ਸੰਚਾਲਕ ਗੁਰਬਾਜ ਸਿੰਘ ਨੇ ਆਖਿਆ ਕਿ ਇਹ ਸੁਪਰ ਸੀਡਰ ਕਿਸਾਨਾਂ ਲਈ ਬੇਹੱਦ ਕਿਫ਼ਾਇਤੀ ਹੈ | ਇਸ 'ਚ 4 ਮਸ਼ੀਨਾਂ ਦਾ ਕੰਮ ਇਕੋ ਗੇੜੇ 'ਚ ਕਰਨ ਦੀ ਸਮਰੱਥਾ, ਡੀਜ਼ਲ, ਲੇਬਰ ਤੇ ਸਮੇਂ ਦੀ ਬਚਤ ਕਾਰਨ ਇਹ ਕਿਸਾਨਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਝੋਨੇ ਦੇ ਨਾੜ ਨੂੰ ਅੱਗ ਲਗਾਉਣ ਤੋਂ ਸਰਕਾਰ ਵਲੋਂ ਜਾਗਰੂਕ ਤੇ ਪਾਬੰਦ ਕੀਤਾ ਜਾ ਰਿਹਾ ਹੈ | ਇਸ ਕਰਕੇ ਇਹ ਸੁਪਰ ਸੀਡਰ ਕੰਬਾਈਨ ਨਾਲ ਕੱਟੇ ਹੋਏ ਝੋਨੇ ਦੇ ਖੇਤਾਂ 'ਚ ਖੜ੍ਹੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਤੇ ਬਿਨਾਂ ਵਾਹੇ ਕਣਕ ਦੀ ਸਿੱਧੀ ਬਿਜਾਈ ਬਾਖ਼ੂਬੀ ਕਰਦਾ ਹੈ | ਸ. ਗੁਰਬਾਜ ਸਿੰਘ ਨੇ ਦੱਸਿਆ ਕਿ ਇਸ ਮਸ਼ੀਨ ਨਾਲ ਝੋਨਾ ਲਗਾਉਣ ਤੋਂ ਪਹਿਲਾ ਕਣਕ ਦੇ ਨਾੜ ਵਾਲੇ ਖੇਤਾਂ ਵਿਚ ਮੂੰਗੀ ਤੇ ਮੱਕੀ ਆਦਿ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਇਹ ਮਸ਼ੀਨ ਕਿਸਾਨਾਂ ਨੂੰ ਸਾਰਾ ਸਾਲ ਰੋਟਾਵੇਟਰ ਦੇ ਰੂਪ ਵਿਚ ਵੀ ਕੰਮ ਆਉਂਦੀ ਹੈ |


ਖ਼ਬਰ ਸ਼ੇਅਰ ਕਰੋ

ਚਾਰਾਂ ਜ਼ਿਮਨੀ ਚੋਣ ਹਲਕਿਆਂ 'ਚ ਫ਼ਸਵੀਂ ਟੱਕਰ ਦੇ ਆਸਾਰ

ਮੇਜਰ ਸਿੰਘ ਜਲੰਧਰ, 13 ਅਕਤੂਬਰ-21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਦੀ ਹੋ ਰਹੀ ਉਪ ਚੋਣ ਵਿਚ ਬਹੁਤ ਹੀ ਫਸਵੀਂ ਟੱਕਰ ਦੇ ਆਸਾਰ ਬਣੇ ਨਜ਼ਰ ਆ ਰਹੇ ਹਨ | ਜਲਾਲਾਬਾਦ, ਦਾਖਾ ਤੇ ਮੁਕੇਰੀਆਂ ਹਲਕਿਆਂ 'ਚ ਜਿੱਥੇ ਕਾਂਗਰਸ ਤੇ ਅਕਾਲੀ-ਭਾਜਪਾ ਉਮੀਦਵਾਰਾਂ ਵਿਚ ਸਿੱਧੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਅੱਤਵਾਦੀਆਂ ਵਲੋਂ ਜ਼ਿਲ੍ਹਾ ਗਵਰਨਰ ਦੀ ਹੱਤਿਆ

ਕਾਬੁਲ, 13 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ ਦੇ ਵਰਧਕ ਇਲਾਕੇ 'ਚ ਤਾਲਿਬਾਨ ਅੱਤਵਾਦੀਆਂ ਨੇ ਜਗਹਾਟੂ ਜ਼ਿਲ੍ਹੇ ਦੇ ਗਵਰਨਰ ਰਾਜ਼ ਮੁਹੰਮਦ ਵਜ਼ੀਰੀ ਦੀ ਹੱਤਿਆ ਕਰ ਦਿੱਤੀ | ਪੱਛਮੀ ਕਾਬੁਲ ਦੇ ਕੋਟੀ ਸਾਂਗੀ ਜ਼ਿਲ੍ਹੇ 'ਚ ਗੋਲਾਈ ਹਸਪਤਾਲ ਖੇਤਰ 'ਚ ਗਵਰਨਰ ਨੂੰ ਉਸ ਦੀ ...

ਪੂਰੀ ਖ਼ਬਰ »

ਚੰਦਰਮਾ 'ਤੇ ਰਾਕੇਟ ਭੇਜਣ ਨਾਲ ਢਿੱਡ ਨਹੀਂ ਭਰਦਾ-ਰਾਹੁਲ

ਲਾਤੁਰ (ਮਹਾਰਾਸ਼ਟਰ), 13 ਅਕਤੂਬਰ (ਏਜੰਸੀ)-ਮਹਾਰਾਸ਼ਟਰ ਦੇ ਲਾਤੁਰ 'ਚ ਐਤਵਾਰ ਨੂੰ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਸੰਕਟ ਅਤੇ ਰੁਜ਼ਗਾਰ ਦੀ ਕਮੀ 'ਤੇ ਮੀਡੀਆ, ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੁੱਪ ਹਨ | ਉਹ ...

ਪੂਰੀ ਖ਼ਬਰ »

ਦੋਸਤ ਦਾ ਆਈ ਪੈਡ ਲਿਆਉਣ ਕਾਰਨ ਪਿਤਾ ਨੇ ਲਗਾਈ ਝਾੜ, ਜੰਮੂ ਪੜ੍ਹਦੇ ਪੰਜਾਬੀ ਵਿਦਿਆਰਥੀ ਵਲੋਂ ਖ਼ੁਦਕੁਸ਼ੀ

ਰਾਮਬਨ, ਜੰਮੂ, 13 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਪੜ੍ਹਦੇ ਇਕ 18 ਸਾਲਾ ਪੰਜਾਬੀ ਵਿਦਿਆਰਥੀ ਨੇ ਦੋਸਤ ਦਾ ਆਈ ਪੈਡ ਲਿਆਉਣ ਕਾਰਨ ਪਿਤਾ ਵਲੋਂ ਲਗਾਈ ਝਾੜ ਤੋਂ ਬਾਅਦ ਪਿਤਾ ਦੀ ਹੀ ਲਾਈਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ...

ਪੂਰੀ ਖ਼ਬਰ »

ਇੰਸਟਾਗ੍ਰਾਮ 'ਤੇ 3 ਕਰੋੜ ਹੋਈ ਪ੍ਰਧਾਨ ਮੰਤਰੀ ਮੋਦੀ ਦੇ ਫਾਲੋਅਰਜ਼ ਦੀ ਗਿਣਤੀ, ਦੁਨੀਆ 'ਚ ਨੰਬਰ ਇਕ ਬਣੇ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ | ਪ੍ਰਧਾਨ ਮੰਤਰੀ ਨੇ ਇਕ ਹੋਰ ਮੀਲ ਪੱਥਰ ਪਾਰ ਕਰ ਲਿਆ, ਜਦ ਇੰਸਟਾਗ੍ਰਾਮ 'ਤੇ ਉਨ੍ਹਾਂ ਦੇ ਫਾਲੋਅਰਜ਼ ਦੀ ਗਿਣਤੀ 3 ਕਰੋੜ ਨੂੰ ਪਾਰ ਕਰ ਗਈ | ਉਹ ਦੁਨੀਆ 'ਚ ਸਭ ਤੋਂ ...

ਪੂਰੀ ਖ਼ਬਰ »

ਨਵੇਂ ਮਿਗ-29 ਦੀ ਵਧੇਗੀ ਹੋਰ ਤਾਕਤ-ਦੇਸ਼ 'ਚ ਬਣੀਆਂ ਹਥਿਆਰ ਪ੍ਰਣਾਲੀਆਂ ਨਾਲ ਹੋਵੇਗਾ ਲੈਸ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਰਾਫੇਲ ਦੇ ਬਾਅਦ ਭਾਰਤੀ ਹਵਾਈ ਸੈਨਾ ਰੂਸ ਤੋਂ 21 ਨਵੇਂ ਮਿਗ-29ਐਸ ਲੜਾਕੂ ਜਹਾਜ਼ ਖ਼ਰੀਦਣ ਬਾਰੇ ਸੋਚ ਰਹੀ ਹੈ | ਹਵਾਈ ਸੈਨਾ ਇਨ੍ਹਾਂ ਲੜਾਕੂ ਜਹਾਜ਼ਾਂ ਨੂੰ ਪ੍ਰਾਪਤ ਕਰ ਕੇ ਉਨ੍ਹਾਂ ਨੂੰ ਦੇਸ਼ 'ਚ ਬਣੀ ਹਥਿਆਰ ਪ੍ਰਣਾਲੀ ਨਾਲ ਲੈਸ ਕਰਨ ...

ਪੂਰੀ ਖ਼ਬਰ »

ਰਾਫੇਲ 'ਤੇ ਓਮ ਲਿਖਣਾ ਆਸਥਾ, ਨਾ ਕਿ ਅੰਧ ਵਿਸ਼ਵਾਸ-ਰਾਜਨਾਥ

ਅਸੰਧ/ ਰਾਈ/ ਪਟੌਦੀ, 13 ਅਕਤੂਬਰ (ਹਰੀਸ਼ ਮਦਾਨ/ਵਿਪਿਨ ਪਾਲੀਵਾਲ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਰਿਆਣਾ 'ਚ ਚੋਣ ਪ੍ਰਚਾਰ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਲੋਕ ਰੈਲੀਆਂ ਨੂੰ ਸੰਬੋਧਨ ਕੀਤਾ | ਇਸ ਦੌਰਾਨ ਉਨ੍ਹਾਂ ਸਥਾਨਕ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX