ਰਤੀਆ (ਹਰਿਆਣਾ), 13 ਅਕਤੂਬਰ (ਏਜੰਸੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ 'ਚ ਸੱਤਾਧਾਰੀ ਭਾਜਪਾ 'ਤੇ ਅਸਿੱਧੇ ਤੌਰ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਜੇਕਰ ਉਹ ਸੋਚਦੇ ਹਨ ਕਿ ਉਹ ਇਸ ਵਾਰ ਫਿਰ ਸੱਤਾ ਵਿਚ ਆਉਣਗੇ ਤਾਂ ਇਹ ਉਨ੍ਹਾਂ ਦੀ ਗਲਤ ...
ਅੰਮਿ੍ਤਸਰ, 13 ਅਕਤੂਬਰ-(ਹਰਮਿੰਦਰ ਸਿੰਘ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ | ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜਾਵਟ ਲਈ ਵਰਤੇ ਜਾ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਅਧਿਕਾਰੀਆਂ ਵਲੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਮੇਤ 3 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ਜੇਲ੍ਹ ਸੁਪਰਡੈਂਟ ਆਰ.ਕੇ. ਅਰੋੜਾ ਵਲੋਂ ਜੇਲ੍ਹ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ 'ਚ ਮਿੱਥ ਕੇ ਕੀਤੀਆਂ ਹੱਤਿਆਵਾਂ ਤੇ ਇਰਾਦਾ ਕਤਲ ਦੇ ਮਾਮਲਿਆਂ 'ਚੋਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਐੱਨ.ਆਰ.ਆਈ. ਜਗਤਾਰ ਸਿੰਘ ਜੱਗੀ ਜੌਹਲ ਤੇ ਧਰਮਿੰਦਰ ਸਿੰਘ ਗੁਗਨੀ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਗਿ੍ਫ਼ਤਾਰ ਦੋਸ਼ੀਆਂ 'ਚ ਇਕ ਔਰਤ ਵੀ ਸ਼ਾਮਿਲ ...
ਜਲੰਧਰ, 13 ਅਕਤੂਬਰ (ਸ਼ਿਵ ਸ਼ਰਮਾ)-ਰਾਜ 'ਚ ਪਲਾਸਟਿਕ ਲਿਫ਼ਾਫ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ | ਭਾਵੇਂ ਅਜੇ ਇਸ ਬਾਰੇ ਕਿਸੇ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ, ਪਰ ਕਾਰੋਬਾਰੀਆਂ ਨੂੰ ਇਸ ਤਰ੍ਹਾਂ ਦੀ ਆਸ ਹੈ ...
ਡੱਬਵਾਲੀ, 13 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਕੌਮਾਂਤਰੀ ਨਗਰ ਕੀਰਤਨ 'ਚ ਸਿਜਦਾ ਕਰਨ ਮੌਕੇ ਸੰਗਤਾਂ ਦੀਆਂ ਸੋਨੇ ਦੀਆਂ ਚੇਨਾਂ, ਕਈ ਮੋਬਾਈਲ ਤੇ ਦਰਜਨ ਭਰ ਬਟੂਏ ਚੋਰੀ ਹੋਣ ਨਾਲ ਵੱਕਾਰੀ ਧਾਰਮਿਕ ਮਾਹੌਲ ਨੂੰ 'ਗ੍ਰਹਿਣ' ਲੱਗ ਗਿਆ ਹੈ | ਇਸ ਮੌਕੇ ਸਥਾਨਕ ਪ੍ਰਬੰਧਕਾਂ ਤੇ ...
ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਚੇਅਰਮੈਨ ਹਰਜੀਤ ਸਿੰਘ ਬਰਾੜ ਭੋਲੂਵਾਲਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼ਰਧਾਂਜ਼ਲੀ ਸਮਾਗਮ ਕੀਤਾ ਗਿਆ | ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਆਏ ਭਾਈ ...
ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਦੇ ਨਾਂਅ ਦੀ ਦੁਰਵਰਤੋਂ ਕਰਕੇ ਨੌਕਰੀਆਂ ਲਈ ਇਸ਼ਤਿਹਾਰ ਦੇਣ ਵਾਲੀਆਂ ਕੰਪਨੀਆਂ ਨੂੰ ਸਰਕਾਰ ਵਲੋਂ ਚਿਤਾਵਨੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀਆਂ ਕੰਪਨੀਆਂ ਤੋਂ ਸੁਚੇਤ ਰਹਿਣ | ...
ਗੁਰਦਾਸਪੁਰ, 13 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਕੀ ਸਿਰਫ਼ ਪਲਾਸਟਿਕ ਦੇ ਲਿਫ਼ਾਫ਼ੇ ਬੰਦ ਕਰਨ ਨਾਲ ਦੇਸ਼ ਨੰੂ ਪਲਾਸਟਿਕ ਮੁਕਤ ਕੀਤਾ ਜਾ ਸਕਦੈ ਕਿਉਂਕਿ ਪਲਾਸਟਿਕ ਦੇ ਲਿਫ਼ਾਫ਼ੇ ਦੁਕਾਨਦਾਰ, ਰੇਹੜੀ ਵਾਲੇ ਤੇ ਕਈ ਛੋਟੇ-ਵੱਡੇ ਦੁਕਾਨਦਾਰ ਹੀ ਵਰਤ ਰਹੇ ਹਨ ਜਦਕਿ ...
ਐੱਸ.ਏ.ਐੱਸ. ਨਗਰ, 13 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ ਦੀਵਾਲੀ ਤੱਕ ਤੇ ਵਿਆਹਾਂ ਦਾ ਸ਼ੀਜਨ ਸ਼ੁਰੂ ਹੋਣ ਤੋਂ ਪਹਿਲਾਂ ਹਰ ਘਰ ਫਰਨੀਚਰ ਸਕੀਮ ਦੀ ਸ਼ੁਰੂਆਤ ਕੀਤੀ ਗਈ ...
ਜਲੰਧਰ, 13 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 20 ਅਕਤੂਬਰ ਨੂੰ ਗੁ: ਸੱਚਖੰਡ ਈਸ਼ਰ ਪ੍ਰਕਾਸ਼ ਧੀਣਾ ਤੋਂ ਗੁਰ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾ ਰਿਹਾ ਹੈ | ਇਸ ਨਗਰ ...
ਭੈਣੀ ਸਾਹਿਬ (ਦੋਰਾਹਾ), 13 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਭੈਣੀ ਸਾਹਿਬ ਵਿਖੇ ਸਤਿਗੁਰੂ ਹਰੀ ਸਿੰਘ ਦੀ ਦੂਸਰੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ 'ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਤੇ ਇਸ ਨੂੰ ਪੇਸ਼ ...
ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਦੀ ਪਾਰਟੀ ਆਪਣੀ ਸਰਕਾਰ ਦੌਰਾਨ ਖ਼ੁਦ ਹੀ ਰਾਜਸੀ ਸ਼ਕਤੀ ਦੇ ਬਲਬੂਤੇ ਗਿਣਮਿੱਥ ਕੇ ਸ੍ਰੀ ਅਕਾਲ ਤਖ਼ਤ ...
ਜਲੰਧਰ, 13 ਅਕਤੂਬਰ (ਸ਼ਿਵ)- ਰਾਜ ਦੇ ਪੇਂਡੂ ਖੇਤਰਾਂ 'ਚ ਅਜੇ ਵੀ ਸਿੱਖਿਆ ਤੇ ਸਿਹਤ ਸੁਧਾਰ ਲਈ ਵੱਡੇ ਪੱਧਰ 'ਤੇ ਸੁਧਾਰ ਕੀਤੇ ਜਾਣੇ ਹਨ, ਪਰ ਇਸ ਦੇ ਬਾਵਜੂਦ ਪ੍ਰਵਾਸੀ ਪੰਜਾਬੀਆਂ ਵਲੋਂ ਨਾ ਸਿਰਫ ਸਕੂਲਾਂ ਦੀ ਹਾਲਤ ਸੁਧਾਰਨ 'ਚ ਸਹਿਯੋਗ ਦਿੱਤਾ ਜਾ ਰਿਹਾ ਹੈ ਸਗੋਂ ਕਈ ...
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਸ਼ਾਸਨ ਵਲੋਂ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 'ਪ੍ਰਕਾਸ਼ ਉਤਸਵ 550' ਵਿਸ਼ੇਸ਼ ਐਪ ਤਿਆਰ ਕੀਤੀ ਗਈ ਹੈ, ਜੋ ਗੂਗਲ ਪਲੇਅ ਸਟੋਰ 'ਚ ਜਾ ਕੇ ...
ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)¸ਜੂਨ 1984 'ਚ ਭਾਰਤੀ ਫੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ੍ਰ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਬਹੁਤ ਸਾਰੀਆਂ ਨੁਕਸਾਨੀਆਂ ਇਤਿਹਾਸਕ ਇਮਾਰਤਾਂ 'ਚੋਂ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ 'ਚ ਕੜਾਹ-ਪ੍ਰਸ਼ਾਦਿ ...
ਕਪੂਰਥਲਾ/ਸੁਲਤਾਨਪੁਰ ਲੋਧੀ, 13 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਚ ਹੁਣ ਜਦੋਂ ਇਕ ਮਹੀਨਾ ਰਹਿ ਗਿਆ ਹੈ ਤਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀ ਆਮਦ 'ਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ | ਆਮ ਦਿਨਾਂ ਨੂੰ ਛੱਡ ਕੇ ...
ਵਰਿੰਦਰ ਸਹੋਤਾ ਵਰਸੋਲਾ, 13 ਅਕਤੂਬਰ -ਖੇਤੀਬਾੜੀ ਵਿਭਾਗ ਵਲੋਂ ਇਸ ਸੀਜ਼ਨ ਦੌਰਾਨ 50 ਹਜ਼ਾਰ ਹੈਕਟੇਅਰ ਰਕਬੇ 'ਚ ਸਰ੍ਹੋਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ ਪਿਛਲੇ ਸਾਲ 30.5 ਹਜ਼ਾਰ ਹੈਕਟੇਅਰ ਰਕਬੇ 'ਚ ਤੇਲ ਬੀਜ ਫ਼ਸਲਾਂ ਦੀ ...
ਇਸਲਾਮਾਬਾਦ, 13 ਅਕਤੂਬਰ (ਆਈ.ਏ.ਐਨ.ਐਸ.)-ਇਕ ਪਾਕਿਸਤਾਨੀ ਮਾਡਲ ਅਤੇ ਸਟੇਜ ਡਾਂਸਰ ਕਲਾਕਾਰਾਂ ਲਈ ਰਾਖਵੇਂ ਮਨੋਰੰਜਨ ਵੀਜ਼ਾ 'ਤੇ ਬਰਤਾਨੀਆ ਆਈ ਮਾਡਲ ਗਾਇਬ ਹੋ ਗਈ ਹੈ | ਇਥੋਂ ਦੀ ਸਥਾਨਕ ਅਖ਼ਬਾਰ 'ਚ ਛਪੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਮੂਲ ਰੂਪ 'ਚ ਪਾਕਿਸਤਾਨ ਦੇ ਓਕਾਰਾ ...
ਸ੍ਰੀਨਗਰ, 13 ਅਕਤੂਬਰ (ਏਜੰਸੀ)-ਸ੍ਰੀਨਗਰ 'ਚ ਸ਼ੱਕੀ ਅੱਤਵਾਦੀਆਂ ਵਲੋਂ ਕੀਤੇ ਗ੍ਰਨੇਡ ਹਮਲੇ ਤੋਂ ਬਾਅਦ ਇਥੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ | ਜ਼ਿਕਰਯੋਗ ਹੈ ਕਿ ਇਸ ਗ੍ਰਨੇਡ ਹਮਲੇ 'ਚ 7 ਲੋਕ ਜ਼ਖ਼ਮੀ ਹੋਏ ਸਨ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਲ ...
ਨਵੀਂ ਦਿੱਲੀ, 13 ਅਕਤੂਬਰ (ਉਪਮਾ ਡਾਗਾ ਪਾਰਥ)-ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਵਲੋਂ ਦੇਸ਼ ਦੀ ਆਰਥਿਕ ਮੰਦੀ ਨੂੰ ਫ਼ਿਲਮਾਂ ਦੀ ਕਰੋੜਾਂ ਦੀ ਕੁਲੈਕਸ਼ਨ ਦੇ ਹਵਾਲੇ ਕਾਰਨ ਖਾਰਿਜ ਕਰਨ ਦੇ ਬਿਆਨ ਕਾਰਨ ਉੱਠੇ ਵਿਵਾਦਾਂ ਕਾਰਨ ਉਨ੍ਹਾਂ ਇਹ ਬਿਆਨ ਵਾਪਸ ਲੈ ਲਿਆ ਹੈ | ...
ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਹਾਲ ਹੀ ਵਿਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਭਾਰਤ ਆ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਦੋਵਾਂ ਨੇਤਾਵਾਂ ਵਿਚਕਾਰ ਕਈ ਮੁੱਦਿਆਂ 'ਤੇ ਗੱਲਬਾਤ ਹੋਈ | ਇਸ ਮੁਲਾਕਾਤ ਤੋਂ ਬਾਅਦ ਚੀਨ ਦੇ ...
ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਇਕ ਹਫ਼ਤੇ ਦੀ ਛੁੱਟੀ ਤੋਂ ਬਾਅਦ ਸੁਪਰੀਮ ਕੋਰਟ ਵਿਚ ਅਯੁੱਧਿਆ ਦੇ ਰਾਮ ਜਨਮ-ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਆਖਰੀ ਦੌਰ ਵਿਚ ਪ੍ਰਵੇਸ਼ ਕਰ ਜਾਵੇਗੀ ਅਤੇ ਅਦਾਲਤ ਦਾ ਸੰਵਿਧਾਨਿਕ ਬੈਂਚ 38ਵੇਂ ਦਿਨ ਇਸ ਮਾਮਲੇ ਦੀ ਸੁਣਵਾਈ ਕਰੇਗਾ | ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਇਸ ਬੈਂਚ ਨੇ ਇਸ ਸੰਵੇਦਨਸ਼ੀਲ ਮੁੱਦੇ ਦਾ ਸਹੀ ਤਰੀਕੇ ਨਾਲ ਹੱਲ ਕੱਢਣ ਲਈ ਵਿਚੋਲਗੀ ਪ੍ਰਕਿਰਿਆ ਅਸਫ਼ਲ ਹੋਣ ਤੋਂ ਬਾਅਦ ਮਾਮਲੇ ਸਬੰਧੀ 6 ਅਗਸਤ ਤੋਂ ਹਰੇਕ ਦਿਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ |
ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਬੀਤੀ ਰਾਤ ਇਕ 36 ਸਾਲਾ ਵਿਅਕਤੀ ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸੁਖਦੀਪ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਚੰਦ ਪੁਰਾਣਾ ਜੋ ਕਿ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਉੜੀਸਾ ...
ਅਸੰਧ/ ਰਾਈ/ ਪਟੌਦੀ, 13 ਅਕਤੂਬਰ (ਹਰੀਸ਼ ਮਦਾਨ/ਵਿਪਿਨ ਪਾਲੀਵਾਲ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਰਿਆਣਾ 'ਚ ਚੋਣ ਪ੍ਰਚਾਰ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਲੋਕ ਰੈਲੀਆਂ ਨੂੰ ਸੰਬੋਧਨ ਕੀਤਾ | ਇਸ ਦੌਰਾਨ ਉਨ੍ਹਾਂ ਸਥਾਨਕ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਦੇ ...
ਠੱਠੀ ਭਾਈ, 13 ਅਕਤੂਬਰ (ਜਗਰੂਪ ਸਿੰਘ ਮਠਾੜੂ)- ਲੰਘੀ ਰਾਤ ਪਿੰਡ ਮਾੜੀ ਮੁਸਤਫ਼ਾ ਵਾਸੀ ਰਜੇਸ਼ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਦੇ ਘਰ ਕੰਧਾਂ ਟੱਪ ਕੇ ਅੰਦਰ ਦਾਖ਼ਲ ਹੋਏ ਚੋਰਾਂ ਨੇ ਹੈਰਾਨੀ ਜਨਕ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਪਰਿਵਾਰ ਦੇ ਸੁੱਤੇ ਪਿਆ ਤੋਂ ...
ਅੰਮਿ੍ਤਸਰ, 13 ਅਕਤੂਬਰ (ਹਰਮਿੰਦਰ ਸਿੰਘ)-ਜੰਮੂ ਕਸ਼ਮੀਰ 'ਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਬੰਧ 'ਚ ਜੰਮੂ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ 'ਚ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਨ ਲਈ ...
ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਗੁਰਬਾਜ ਐਗਰੀਕਲਚਰ ਵਰਕਸ ਵਲੋਂ ਬਣਾਏ ਗਏ ਸੁਪਰ ਸੀਡਰ-11 ਪੋਰ ਦੀ ਬੁਕਿੰਗ ਜਾਰੀ ਹੈ | ਇਸ ਸਬੰਧੀ ਫ਼ਰਮ ਦੇ ਸੰਚਾਲਕ ਗੁਰਬਾਜ ਸਿੰਘ ਨੇ ਆਖਿਆ ਕਿ ਇਹ ਸੁਪਰ ਸੀਡਰ ਕਿਸਾਨਾਂ ਲਈ ਬੇਹੱਦ ਕਿਫ਼ਾਇਤੀ ਹੈ | ਇਸ 'ਚ 4 ਮਸ਼ੀਨਾਂ ਦਾ ...
ਮੇਜਰ ਸਿੰਘ ਜਲੰਧਰ, 13 ਅਕਤੂਬਰ-21 ਅਕਤੂਬਰ ਨੂੰ ਚਾਰ ਵਿਧਾਨ ਸਭਾ ਹਲਕਿਆਂ ਦੀ ਹੋ ਰਹੀ ਉਪ ਚੋਣ ਵਿਚ ਬਹੁਤ ਹੀ ਫਸਵੀਂ ਟੱਕਰ ਦੇ ਆਸਾਰ ਬਣੇ ਨਜ਼ਰ ਆ ਰਹੇ ਹਨ | ਜਲਾਲਾਬਾਦ, ਦਾਖਾ ਤੇ ਮੁਕੇਰੀਆਂ ਹਲਕਿਆਂ 'ਚ ਜਿੱਥੇ ਕਾਂਗਰਸ ਤੇ ਅਕਾਲੀ-ਭਾਜਪਾ ਉਮੀਦਵਾਰਾਂ ਵਿਚ ਸਿੱਧੇ ...
ਕਾਬੁਲ, 13 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ ਦੇ ਵਰਧਕ ਇਲਾਕੇ 'ਚ ਤਾਲਿਬਾਨ ਅੱਤਵਾਦੀਆਂ ਨੇ ਜਗਹਾਟੂ ਜ਼ਿਲ੍ਹੇ ਦੇ ਗਵਰਨਰ ਰਾਜ਼ ਮੁਹੰਮਦ ਵਜ਼ੀਰੀ ਦੀ ਹੱਤਿਆ ਕਰ ਦਿੱਤੀ | ਪੱਛਮੀ ਕਾਬੁਲ ਦੇ ਕੋਟੀ ਸਾਂਗੀ ਜ਼ਿਲ੍ਹੇ 'ਚ ਗੋਲਾਈ ਹਸਪਤਾਲ ਖੇਤਰ 'ਚ ਗਵਰਨਰ ਨੂੰ ਉਸ ਦੀ ...
ਲਾਤੁਰ (ਮਹਾਰਾਸ਼ਟਰ), 13 ਅਕਤੂਬਰ (ਏਜੰਸੀ)-ਮਹਾਰਾਸ਼ਟਰ ਦੇ ਲਾਤੁਰ 'ਚ ਐਤਵਾਰ ਨੂੰ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਸੰਕਟ ਅਤੇ ਰੁਜ਼ਗਾਰ ਦੀ ਕਮੀ 'ਤੇ ਮੀਡੀਆ, ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੁੱਪ ਹਨ | ਉਹ ...
ਰਾਮਬਨ, ਜੰਮੂ, 13 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਪੜ੍ਹਦੇ ਇਕ 18 ਸਾਲਾ ਪੰਜਾਬੀ ਵਿਦਿਆਰਥੀ ਨੇ ਦੋਸਤ ਦਾ ਆਈ ਪੈਡ ਲਿਆਉਣ ਕਾਰਨ ਪਿਤਾ ਵਲੋਂ ਲਗਾਈ ਝਾੜ ਤੋਂ ਬਾਅਦ ਪਿਤਾ ਦੀ ਹੀ ਲਾਈਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ...
ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ | ਪ੍ਰਧਾਨ ਮੰਤਰੀ ਨੇ ਇਕ ਹੋਰ ਮੀਲ ਪੱਥਰ ਪਾਰ ਕਰ ਲਿਆ, ਜਦ ਇੰਸਟਾਗ੍ਰਾਮ 'ਤੇ ਉਨ੍ਹਾਂ ਦੇ ਫਾਲੋਅਰਜ਼ ਦੀ ਗਿਣਤੀ 3 ਕਰੋੜ ਨੂੰ ਪਾਰ ਕਰ ਗਈ | ਉਹ ਦੁਨੀਆ 'ਚ ਸਭ ਤੋਂ ...
ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਰਾਫੇਲ ਦੇ ਬਾਅਦ ਭਾਰਤੀ ਹਵਾਈ ਸੈਨਾ ਰੂਸ ਤੋਂ 21 ਨਵੇਂ ਮਿਗ-29ਐਸ ਲੜਾਕੂ ਜਹਾਜ਼ ਖ਼ਰੀਦਣ ਬਾਰੇ ਸੋਚ ਰਹੀ ਹੈ | ਹਵਾਈ ਸੈਨਾ ਇਨ੍ਹਾਂ ਲੜਾਕੂ ਜਹਾਜ਼ਾਂ ਨੂੰ ਪ੍ਰਾਪਤ ਕਰ ਕੇ ਉਨ੍ਹਾਂ ਨੂੰ ਦੇਸ਼ 'ਚ ਬਣੀ ਹਥਿਆਰ ਪ੍ਰਣਾਲੀ ਨਾਲ ਲੈਸ ਕਰਨ ...
ਅਸੰਧ/ ਰਾਈ/ ਪਟੌਦੀ, 13 ਅਕਤੂਬਰ (ਹਰੀਸ਼ ਮਦਾਨ/ਵਿਪਿਨ ਪਾਲੀਵਾਲ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਰਿਆਣਾ 'ਚ ਚੋਣ ਪ੍ਰਚਾਰ ਨੂੰ ਲੈ ਕੇ ਵੱਖ ਵੱਖ ਥਾਵਾਂ 'ਤੇ ਲੋਕ ਰੈਲੀਆਂ ਨੂੰ ਸੰਬੋਧਨ ਕੀਤਾ | ਇਸ ਦੌਰਾਨ ਉਨ੍ਹਾਂ ਸਥਾਨਕ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX