ਮਲੇਰਕੋਟਲਾ, 13 ਅਕਤੂਬਰ (ਕੁਠਾਲਾ, ਥਿੰਦ)- ਦੋ ਦਿਨ ਪਹਿਲਾਂ ਸਥਾਨਕ ਮੁਹੱਲਾ ਖਟੀਕਾਂ ਵਿਖੇ ਇਕ ਕਿਰਾਏ ਦੇ ਮਕਾਨ ਵਿਚ ਆਪਣੀ ਡੇਢ ਸਾਲਾ ਮਾਸੂਮ ਧੀ ਨੂੰ ਆਪਣੇ ਕਥਿਤ ਪੇ੍ਰਮੀ ਨਾਲ ਮਿਲ ਕੇ ਬੇ-ਰਹਿਮੀ ਨਾਲ ਮਾਰ ਦੇਣ ਵਾਲੀ ਕਲਯੁਗੀ ਮਾਂ ਨੂੰ ਉਸ ਦੇ ਪੇ੍ਰਮੀ ਸਮੇਤ ...
ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...
ਅਮਰਗੜ੍ਹ, 13 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਮਰਗੜ੍ਹ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਤੋਂ ਆਰੰਭ ਹੋ ਕਿ ਲਾਂਗੜੀਆਂ, ਨਿਆਮਤਪੁਰ, ਬਨਭੌਰਾ, ਜੈਨਪੁਰ, ਢਢੋਗਲ, ਬਾਗੜੀਆਂ, ਮੁਹਾਲੀ, ਰਾਮਪੁਰ ਛੰਨਾਂ, ਅਲੀਪੁਰ, ਰਾਏਪੁਰ, ਨੰਗਲ, ਝੱਲ ਝੂੰਦਾਂ ਪਿੰਡਾਂ ਵਿਚੋਂ ਲੰਘਦਾ ਹੋਇਆ ਫਿਰ ਅਮਰਗੜ੍ਹ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਤੀ ਗਈ | ਨਗਰ ਕੀਰਤਨ ਮੌਕੇ ਜਿੱਥੇ ਕੀਰਤਨੀ ਜਥਿਆਂ ਵਲੋਂ ਕੀਰਤਨ ਕੀਤਾ ਗਿਆ, ਉੱਥੇ ਹੀ ਬੈਂਡ ਅਤੇ ਗੱਤਕਾ ਪਾਰਟੀਆਂ ਵਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ | ਆਰੰਭਤਾ ਮੌਕੇ ਸਹਿਕਾਰੀ ਸਭਾ ਅਮਰਗੜ੍ਹ ਨਜਦੀਕ ਪਹੁੰਚੇ ਇਸ ਨਗਰ ਕੀਰਤਨ ਦਾ ਜਾਮਾ ਮਸਜਿਦ ਕਮੇਟੀ ਅਮਰਗੜ੍ਹ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੇਹਰਦੀਨ, ਮੁਫ਼ਤੀ ਸਾਹਿਬ ਇਮਾਮ ਮਸਜਿਦ, ਮੰਗੂ ਖਾਂ, ਅਮਰੀਕ ਖਾਂ, ਨਿੱਕਾ ਖਾਂ, ਜਗਸੀਰ ਖਾਂ, ਰਫੀਕ ਖਾਂ ਆਦਿ ਵਲੋਂ ਸਿਰੋਪਾਓ ਭੇਟ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਸੁਲੇਮਾਨ ਖਾਂ, ਬਲੀ ਮੁਹੰਮਦ, ਫਿੱਕੀ, ਰਫੀ ਮੁਹੰਮਦ, ਜਸਵੀਰ ਖਾਨ, ਜਗਰਾਜ ਖ਼ਾਨ, ਸ਼ਰਧਾ ਰਾਮ, ਸ਼ਹਿਜਾਦ ਖਾਨ, ਸਦਰ ਏ ਆਲਮ, ਦਿਲਸ਼ਾਦ ਆਦਿ ਹਾਜ਼ਰ ਸਨ | ਇਸ ਨਗਰ ਕੀਰਤਨ ਵਿਚ ਨਨਕਾਣਾ ਸਾਹਿਬ ਸਕੂਲ, ਬਰੈਨਟਰੀ ਵਰਲਡ ਸਕੂਲ, ਬਾਬਾ ਗੰਡਾ ਸਿੰਘ ਸਕੂਲ, ਐਸ. ਜੀ. ਏ. ਡੀ. ਸਕੂਲ, ਬੇਜਵਾਟਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ |
ਮਲੇਰਕੋਟਲਾ, 13 ਅਕਤੂਬਰ (ਕੁਠਾਲਾ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਦੁਬੱਈ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਹਰਦੀਪ ਸਿੰਘ ਸੰਘਾ ਅਤੇ ਸੀਨੀਅਰ ਆਗੂ ਭਾਈ ਇੰਦਰਜੀਤ ਸਿੰਘ ਨੇ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਲਗਾਤਾਰ ਪਛੜੇਪਣ ਲਈ ਕੇਂਦਰੀ ਹਕੂਮਤਾਂ ਦੀ ...
ਸੰਦੌੜ, 13 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਅਕਾਲੀ ਦਲ ਅਤੇ ਕਾਂਗਰਸੀ ਆਗੂ ਜਾਣਬੁੱਝ ਕੇ ਰਾਜਨੀਤੀ ਕਰ ਰਹੇ ...
ਸੰਦੌੜ, 13 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਇੱਥੋਂ ਨਜ਼ਦੀਕੀ ਪਿੰਡ ਲੋਹਟਬੱਦੀ ਵਿਖੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਚੱਲ ਰਹੇ ਦੀਵਾਨਾਂ ਦੇ ਦੂਜੇ ਦਿਨ ਚੋਰ ਇਕ ਸਰਕਾਰੀ ਅਧਿਆਪਕ ਦੀ ਸਵਿਫਟ ਗੱਡੀ ਚੋਰੀ ਕਰ ਕੇ ਰਫ਼ੂ ਚੱਕਰ ਹੋ ਗਏ | ...
ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਦੇ ਵਲੋਂ ਜਮਾਤ ਬਾਰ੍ਹਵੀਂ ਕਾਮਰਸ ਦੇ ਵਿਦਿਆਰਥੀਆਂ ਲਈ ਵਿਸ਼ੇ ਨਾਲ ਸਬੰਧਤ ਬੈਂਕਿੰਗ ਜਾਗਿ੍ਤੀ ਦੌਰਾ ਕਰਵਾਇਆ ਗਿਆ | ਇਸ ਮਨੋਰਥ ਨੂੰ ਪੂਰਾ ਕਰਨ ਲਈ ਸੰਗਰੂਰ ਦੇ ਐਕਸਿਸ ਬੈਂਕ ਵਿਚ ...
ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਨੈਸ਼ਨਲ ਨਰਸਿੰਗ ਕਾਲਜ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਵਜੋਂ ਕਾਲਜ ਦੇ ਡਾਇਰੈਕਟਰ ਸ੍ਰੀ ਸ਼ਿਵ ਆਰੀਆ ਸ਼ਾਮਲ ਹੋਏ | ਪਿ੍ੰਸੀਪਲ ਡਾ: ਪਰਮਜੀਤ ਕੌਰ ਗਿੱਲ, ਡਾ: ਰਮਨਦੀਪ ਕੌਰ ...
ਸ਼ੇਰਪੁਰ, 13 ਅਕਤੂਬਰ (ਸੁਰਿੰਦਰ ਚਹਿਲ)- ਕਵਿਤਾ ਸਕੂਲ, ਸਾਹਿਤ ਸਭਾ ਸ਼ੇਰਪੁਰ ਵਲੋਂ ਆਪਣੇ ਸਾਲਾਨਾ ਸਮਾਗਮ ਸਮੇਂ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਉੱਘੇ ਕਿੱਸਾਕਾਰ ਸ਼ੇਰ ਸਿੰਘ ਸ਼ੇਰਪੁਰੀ ਨੂੰ 'ਵਾਰਿਸ ਸ਼ਾਹ ਯਾਦਗਾਰੀ ਸ਼੍ਰੋਮਣੀ ਕਿੱਸਾਕਾਰ' ਨੌਜਵਾਨ ...
ਮੂਨਕ, 13 ਅਕਤੂਬਰ (ਗਮਦੂਰ ਧਾਲੀਵਾਲ)-ਨਜ਼ਦੀਕੀ ਪਿੰਡ ਹਮੀਰ ਗੜ੍ਹ ਵਿਖੇ ਵਾਲਮੀਕ ਭਾਈਚਾਰੇ ਵਲੋਂ ਵਾਲਮੀਕ ਜੀ ਮਹਾਰਾਜ ਦਾ ਜਨਮ ਦਿਹਾੜਾ ਬੜੀ ਧੂਮ ਧਾਮ ਨਾਲ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੀਰਤਨ ਕੱਢਿਆ ਗਿਆ | ਭਾਈ ਜਸਵੀਰ ਸਿੰਘ ...
ਨਦਾਮਪੁਰ/ਚੰਨੋਂ, 13 ਅਕਤੂਬਰ (ਹਰਜੀਤ ਸਿੰਘ ਨਿਰਮਾਣ) - ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਪਿੰਡ ਕਾਲਾਝਾੜ ਖੁਰਦ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮਾਗਮ ਦੌਰਾਨ ਪਹੁੰਚੇ ਆਮ ਆਦਮੀ ਪਾਰਟੀ ਦੇ ਅਬਜ਼ਰਵਰ ਗੁਰਦੀਪ ਸਿੰਘ ਫੱਗੂਵਾਲਾ ਨੇ ...
ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਦੇਸ ਦੀ ਆਜ਼ਾਦੀ ਤੋਂ ਪਹਿਲਾਂ ਦੀ ਜੀਂਦ ਰਿਆਸਤ ਦੀ ਰਾਜਧਾਨੀ ਰਹੇ ਸੰਗਰੂਰ ਦੇ ਮਹਾਰਾਜਾ ਰਹੇ ਰਣਬੀਰ ਸਿੰਘ ਦੇ 140ਵੇਂ ਜਨਮ ਦਿਨ ਮੌਕੇ ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਖੇ ਹੋਏ ਸਮਾਰੋਹ ਦਾ ਆਗਾਜ਼ ਸ਼ੁਭਪ੍ਰੀਤ ...
ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਰਿਟਾਇਰਡ ਪਟਵਾਰੀ ਦੇ ਕਾਨੂੰਗੋ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਇਜਲਾਸ ਵਿਚ ਸਰਬਸੰਮਤੀ ਨਾਲ ਸ੍ਰੀ ਮਨਮੋਹਨ ਲਾਲ ਧੂਰੀ ਪ੍ਰਧਾਨ, ਸ੍ਰੀ ਸੇਰ ਸਿੰਘ ਬਿਲੰਗ ਸਰਪ੍ਰਸਤ, ਸ੍ਰੀ ਬੀਰਦਵਿੰਦਰ ਸਿੰਘ ਜਨਰਲ ...
ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਦੇਵ ਸਿੰਘ ਜੱਸੋਵਾਲ ਯਾਦਗਾਰੀ 41ਵਾਂ ਪ੍ਰੋ. ਮੋਹਨ ਸਿੰਘ ਅੰਤਰ-ਰਾਸ਼ਟਰੀ ਪੰਜਾਬੀ ਸਭਿਆਚਾਰਕ ਮੇਲਾ 1 ਅਤੇ 2 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ...
ਲੌਾਗੋਵਾਲ, 13 ਅਕਤੂਬਰ (ਵਿਨੋਦ)-ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਰੰਧਾਵਾ ਪੱਤੀ ਲੌਾਗੋਵਾਲ ਵਿਖੇ ਕੀਤੀ ਗਈ ਮੀਟਿੰਗ ਵਿਚ 14 ਅਕਤੂਬਰ ਨੂੰ ਪਟਿਆਲੇ ਵਿਖੇ ਕਸ਼ਮੀਰੀ ਲੋਕਾਂ ਦੇ ਹੱਕ ਵਿਚ ਕੀਤੀ ਜਾ ...
ਮਸਤੂਆਣਾ ਸਾਹਿਬ, 13 ਅਕਤੂਬਰ (ਦਮਦਮੀ)- ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਾਸਲ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ...
ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਪਟਿਆਲਾ ਰੋਡ ਵੇਰਕਾ ਮਿਲਕ ਪਲਾਂਟ ਸੰਗਰੂਰ ਵਿਖੇ ਸਮਾਜ ਸੇਵਾ ਅਤੇ ਸੀਨੀਅਰ ਸਿਟੀਜਨ ਸਮਾਜ ਭਲਾਈ ਸੰਸਥਾ ਜ਼ਿਲ੍ਹਾ ਸੰਗਰੂਰ ਨੂੰ ਅੰਤਰਰਾਸ਼ਟਰੀ ਬਜੁਰਗ ਦਿਵਸ ਮੌਕੇ ਦਿੱਤੇ ਗਏ ਸਹਿਯੋਗ ਲਈ ਵੇਰਕਾ ਸੰਗਰੂਰ ...
ਅਮਰਗੜ੍ਹ, 13 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਭਾਵੇਂ ਕਿ ਪੂਰੇ ਦੇਸ਼ ਅੰਦਰ ਇਕ ਵਾਰ ਵਰਤ ਕੇ ਸੁੱਟਣ ਵਾਲੀਆਂ ਪਲਾਸਟਿਕ ਦੀਆਂ ਵਸਤਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਜਿਨ੍ਹਾਂ ਵਿਚ ਪੋਲੀਥੀਨ ਤੋਂ ਬਣੇ ਲਿਫ਼ਾਫ਼ਿਆਂ ਨੂੰ ਸਭ ਤੋਂ ਉੱਪਰ ਰੱਖਿਆ ਗਿਆ ਹੈ | ...
ਸ਼ੇਰਪੁਰ, 13 ਅਕਤੂਬਰ (ਸੁਰਿੰਦਰ ਚਹਿਲ)- ਕਸਬੇ ' ਚ ਦੀਵਾਲੀ, ਗੁਰਪੁਰਬ ਅਤੇ ਹੋਰ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਪਟਾਕਿਆਂ ਦੀ ਵਿੱਕਰੀ ਅਤੇ ਵਰਤੋਂ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ ਜਿਨ੍ਹਾਂ ਨੂੰ ਇੰਨ-ਬਿੰਨ ਲਾਗੂ ...
ਖਨੌਰੀ, 13 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਨਜ਼ਦੀਕੀ ਪਿੰਡ ਤੇਈਪੁਰ ਵਿਖੇ ਵਾਲਮੀਕਿ ਭਾਈਚਾਰੇ ਵਲੋਂ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਨ ਤੋਂ ਮੁਕਤੀ ਦੇ ਲਈ ਬੂਟੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਭਾਈਚਾਰੇ ਦੇ ਆਗੂਆਂ ਵਲੋਂ ...
ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸਾਇੰਟੇਫ਼ਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਦੀ ਸਿੱਖਿਆ ਸੁਧਾਰ ਕਮੇਟੀ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ ਦੇ 200 ਬੱਚਿਆਂ ਦਾ ਸਨਮਾਨ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ...
ਕੁੱਪ ਕਲਾਂ, 13 ਅਕਤੂਬਰ (ਸਰੌਦ) - ਵਿਗਿਆਨਕ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਕਸਬਾ ਕੁੱਪ ਕਲਾਂ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਦਾ ਪ੍ਰਬੰਧ ਮਨੁੱਖਤਾ ਦੇ ਕਾਰਜਾਂ ਨੂੰ ਸਮਰਪਿਤ ਜੋੜੀ ਡਾ. ਕੁਲਵਿੰਦਰ ਸਿੰਘ ਗਿੱਲ ਅਤੇ ਬੀਬੀ ਗੁਰਸ਼ਮਨਪ੍ਰੀਤ ਕੌਰ ...
ਚੀਮਾ ਮੰਡੀ, 13 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)¸ਸਥਾਨਕ ਸਬ-ਤਹਿਸੀਲ ਵਿਖੇ ਨੰਬਰਦਾਰਾ ਯੂਨੀਅਨ ਸਬ-ਤਹਿਸੀਲ ਚੀਮਾ ਦੇ ਨੰਬਰਦਾਰਾਂ ਦੀ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਵੱਖ¸ਵੱਖ ...
ਜਾਖਲ, 13 ਅਕਤੂਬਰ (ਪ੍ਰਵੀਨ ਮਦਾਨ)- ਹਰਿਆਣਾ ਵਿਚ ਬੀ.ਜੇ.ਪੀ 75 ਤੋਂ ਵੱਧ ਸੀਟਾਂ ਜਿੱਤ ਕੇ ਮਜਬੂਤ ਸਰਕਾਰ ਬਣਾਏਗੀ | ਇਹ ਵਿਚਾਰ ਪੰਜਾਬ ਬੀ.ਜੇ.ਪੀ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੇ ਜਾਖਲ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਹੇ | ਉਹ ਟੋਹਾਣਾ ਸੀਟਾਂ ਤੋਂ ...
ਅਮਰਗੜ੍ਹ, 13 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) -ਪੰਜਾਬ ਵਿਚ ਇਨ੍ਹਾਂ ਦਿਨਾਂ ਦੌਰਾਨ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਮਾਲੇਰਕੋਟਲਾ ਬਲਾਕ ਨੰਬਰ ਇਕ ਵਿਚ ਪੈਂਦੇ ਕੁੱਲ 84 ਪਿੰਡਾਂ ਵਿਚ ਆਮ ਇਜਲਾਸਾਂ ਦੇ ਦਿਨ, ਸਮਾਂ ਤੇ ...
ਸ਼ੇਰਪੁਰ, 13 ਅਕਤੂਬਰ (ਦਰਸ਼ਨ ਸਿੰਘ ਖੇੜੀ)- ਪੁਲਿਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਐਾਟੀ ਨਾਰਕੋਟਿਕ ਸੈੱਲ ਦੇ ਏ.ਐਸ.ਆਈ ਬਲਵੀਰ ਸਿੰਘ ਨੇ ਹਰੀ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੰਜਗਰਾਈਆਂ ਤੋਂ 460 ...
ਕੌਹਰੀਆਂ, 13 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਸਬੰਧੀ 'ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੇਵਾ ਸੁਸਾਇਟੀ' ਹਰੀਗੜ੍ਹ ਦੀ ਮੀਟਿੰਗ ਗੁਰਦੁਆਰਾ ਭਜਨਸਰ ਸਾਹਿਬ ਵਿਚ ਸੁਸਾਇਟੀ ...
ਜਖੇਪਲ, 13 ਅਕਤੂਬਰ (ਮੇਜਰ ਸਿੰਘ ਸਿੱਧੂ)- ਦੇਸ਼ ਭਗਤ ਕਾਲਜ ਧੂਰੀ ਵਿਖੇ ਪੰਜਾਬੀ ਯੂਨੀਵਰਸਿਟੀ ਦੁਆਰਾ ਸਾਲਾਨਾ ਕਬੱਡੀ ਦੇ ਅੰਤਰ ਕਾਲਜ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਾਬਾ ਪਰਮਾਨੰਦ ਕਾਲਜ ਜਖੇਪਲ ਦੀਆਂ ਖਿਡਾਰਨਾਂ ਸ਼ਿੰਦਰਪਾਲ ਕੌਰ ਅਤੇ ਹਰਪ੍ਰੀਤ ਕੌਰ ਦੀ ਖੇਡ ...
ਸੰਗਰੂਰ, 13 ਅਕਤੂਬਰ (ਧੀਰਜ ਪਸ਼ੌਰੀਆ)- ਡਰੱਗ ਵਿਭਾਗ ਦੀ ਟੀਮ ਜਿਸ ਵਿਚ ਜ਼ੋਨਲ ਲਾਇੰਸਸਿੰਗ ਅਥਾਰਿਟੀ ਨਵਜੋਤ ਕੌਰ, ਡਰੱਗ ਇੰਸਪੈਕਟਰ ਸੁਧਾ ਦਹਿਲ ਅਤੇ ਡਰੱਗ ਇੰਸਪੈਕਟਰ ਕਰੁਨਾ ਗੁਪਤਾ ਸ਼ਾਮਿਲ ਸਨ, ਨੇ ਸਥਾਨਕ ਕਲਾਸਿਕ ਹੋਟਲ ਵਿਚ ਸੰਗਰੂਰ ਦੇ ਕੈਮਿਸਟਾਂ ਨਾਲ ਬੈਠਕ ...
ਕੌਹਰੀਆਂ, 13 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)- ਤਰਕਸ਼ੀਲ ਸੁਸਾਇਟੀ ਦਿੜ੍ਹਬਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿਚ ਪਿ੍ੰਸੀਪਲ ਮਾਲਵਿੰਦਰ ਕੌਰ ਦੀ ਅਗਵਾਈ ਹੇਠ 'ਚੰਗਾ ਸਾਹਿਤ ਪੜੋ੍ਹ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਤਰਕਸ਼ੀਲ ...
ਭਵਾਨੀਗੜ੍ਹ, 13 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਵਿਤਕਰੇ ਤੋਂ ਇਮਾਨਦਾਰੀ ਨਾਲ ਕੀਤਾ ਜਾਵੇਗਾ, ਇਹ ਵਿਚਾਰ ਬਲਾਕ ਸੰਮਤੀ ਦੇ ਚੇਅਰਮੈਨ ਵਰਿੰਦਰ ਪੰਨਵਾਂ ਨੇ ਬਲਾਕ ਸੰਮਤੀ ਦੀ ਪਲੇਠੀ ...
ਕੁੱਪ ਕਲਾਂ, 13 ਅਕਤੂਬਰ (ਸਰੌਦ)-ਸਥਾਨਕ ਕਸਬਾ ਕੁੱਪ ਕਲਾਂ, ਰੋਹੀੜਾ ਵਿਖੇ ਸਥਿਤ 'ਦਾ ਬਾਕਸਿੰਗ ਅਕੈਡਮੀ ਰੋਹੀੜਾ, ਦੇ ਹੋਣਹਾਰ ਵਿਦਿਆਰਥੀ ਕਮਲਪ੍ਰੀਤ ਸਿੰਘ ਪੰਧੇਰ ਨੇ ਕੋਚ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਸਦਕਾ ਬੀਤੇ ਦਿਨੀਂ ਖੰਨਾ ਵਿਖੇ ਹੋਏ ਜ਼ਿਲ੍ਹਾ ਪੱਧਰੀ ...
ਧਰਮਗੜ੍ਹ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਵਿਖੇ ਅੰਤਰ ਅਕਾਲ ਅਕੈਡਮੀ ਫੁੱਟਬਾਲ ਮੁਕਾਬਲੇ ਕਰਵਾਏ ਗਏ | ਇਸ ਫੁੱਟਬਾਲ ਮੁਕਾਬਲੇ 'ਚੋਂ ਅਕਾਲ ਅਕੈਡਮੀ ਉਭਿਆ ਦੇ ਖਿਡਾਰੀਆਂ ਨੇ ਸ਼ਾਨਦਾਰ ...
ਸੁਨਾਮ ਊਧਮ ਸਿੰਘ ਵਾਲਾ, 13 ਅਕਤੂਬਰ (ਧਾਲੀਵਾਲ, ਭੁੱਲਰ)- ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਸਕੂਲ ਚੇਅਰਮੈਨ ਰਜਿੰਦਰ ਗੋਇਲ ਦੀ ਅਗਵਾਈ ਵਿਚ 'ਕੌਮੀ ਡਾਕ ਦਿਵਸ'ਮਨਾਇਆ ਗਿਆ | ਚੇਅਰਮੈਨ ਗੋਇਲ ਨੇ ਬੱਚਿਆਂ ਨੂੰ ਦੱਸਦਿਆਂ ਕਿਹਾ ਕਿ ਪੁਰਾਣੇ ਸਮਿਆਂ ਵਿਚ ...
ਕੌਹਰੀਆਂ, 13 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)- ਬਾਵਾ ਸਾਹਿਬ ਯੂਥ ਸਪੋਰਟਸ ਕਲੱਬ ਰੋਗਲਾ ਅਤੇ ਸਾਂਝ ਗਲੋਬਲ ਫਾਊਾਡੇਸ਼ਨ ਵਲੋਂ ਸਵ: ਚੌਧਰੀ ਰੌਣਕ ਰਾਮ, ਸਵ: ਚੌਧਰੀ ਸਤਨਾਮ ਸਿੰਘ ਲਾਇਨਮੈਨ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੋਗੀ ਚੌਧਰੀ ਰੋਗਲਾ ਯੂਥ ...
ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)- ਨੰਬਰਦਾਰਾ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੇ ਜਨਰਲ ਸਕੱਤਰ ਜੰਗਦੀਨ ਬੇਗੋਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ ਵਿਚ ਪੇਸ਼ ਆਉਂਦੀਆਂ ਮੁਸ਼ਕਿਲਾਂ ...
ਅਮਰਗੜ੍ਹ, 13 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮਹੀਨਾਵਾਰ ਇਕੱਤਰਤਾ ਹਰੀ ਸਿੰਘ ਖੇੜੀ ਸੋਢੀਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਹੋਈ | ਇਸ ਇਕੱਤਰਤਾ ਦੌਰਾਨ ਸਮਾਜ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ...
ਸੰਦੌੜ, 13 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂਆਂ ਨੇ ਮਾਰਕੀਟ ਕਮੇਟੀ ਸੰਦੌੜ ਦੇ ਸਕੱਤਰ ਸੁਰਿੰਦਰ ਕੁਮਾਰ ਵਾਲੀਆਂ ਨੂੰ ਮੰਗ ਪੱਤਰ ਸੌਾਪਦੇ ਹੋਏ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਆਉਂਦੀਆਂ ਦਰਪੇਸ਼ ਮੁਸਕਿਲਾਂ ਵੱਲ ਉਚੇਚੇ ...
ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸਰਕਾਰੀ ਪੈਨਸ਼ਨ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਪੈਨਸ਼ਨ ਭਵਨ ਸੰਗਰੂਰ ਵਿਚ ਪ੍ਰਧਾਨ ਸੁਖਦੇਵ ਸ਼ਰਮਾ ਸੋਹੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਦੌਰਾਨ ਪ੍ਰਧਾਨ ਵਲੋਂ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ...
ਸੰਗਰੂਰ, 13 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅਰੋੜਾ ਮਹਾਂਸਭਾ ਜ਼ਿਲ੍ਹਾ ਸੰਗਰੂਰ ਦੇ ਕਾਰਜਕਾਰਨੀ ਮੈਂਬਰਾਂ ਦੀ ਇਕ ਮੀਟਿੰਗ ਸਭਾ ਦੇ ਚੇਅਰਮੈਨ ਸ: ਜਸਵਿੰਦਰ ਸਿੰਘ ਪਿ੍ੰਸ, ...
ਸੰਗਰੂਰ, 13 ਅਕਤੂਬਰ (ਧੀਰਜ ਪਸ਼ੌਰੀਆ)- ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਅਤੇ ਸੀਨੀਅਰ ਆਗੂ ਲਲਿਤ ਗਰਗ ਐਡਵੋਕੇਟ ਨੇ ਦੱਸਿਆ ਹੈ ਕਿ ਹਰਿਆਣਾ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿਚ ਸ਼ਾਮਿਲ ਹੋਣ ਲਈ ਭਾਜਪਾ ਦਾ ਸੰਗਰੂਰ ਤੋਂ ਇਕ ...
ਸੰਗਰੂਰ, 13 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਮੰਦਰ ਸ੍ਰੀ ਰਾਜ ਰਾਜੇਸ਼ਵਰੀ ਵਿਖੇ ਸ੍ਰੀ ਬ੍ਰਾਹਮਣ ਸਭਾ ਦੇ ਪ੍ਰਧਾਨ ਐਸ.ਪੀ. ਸ਼ਰਮਾ ਨੇ ਪਰਿਵਾਰ ਸਮੇਤ ਅਚਾਰੀਆ ਧਰੁਵ ਪ੍ਰਸ਼ਾਦ ਦੁਆਰਾ ਮੰਤਰ ਉਚਾਰਨ ਕਰ ਕੇ ਦੁਰਗਾ ਮਾਤਾ ਜੀ ਦੀ ਜੋਤ ਪ੍ਰਚੰਡ ਕੀਤੀ ਅਤੇ ...
ਜਾਖ਼ਲ, 13 ਅਕਤੂਬਰ (ਪ੍ਰਵੀਨ ਮਦਾਨ)-ਹਰਿਆਣਾ ਦੇ ਭਾਜਪਾ ਪ੍ਰਧਾਨ ਤੇ ਟੋਹਾਨਾ ਵਿਧਾਨ ਸਭਾ ਹਲਕਾ ਤੋਂ ਚੋਣ ਲੜ ਰਹੇ ਸੁਭਾਸ਼ ਬਰਾਲਾ ਦੇ ਨਜ਼ਦੀਕੀ ਪਿੰਡ ਸਿਪਾਨੀ ਵਿਖੇ ਭਰਵੇਂ ਇੱਕਠ ਨੰੂ ਸੰਬੋਧਨ ਕਰਦੇ ਹੋਏ ਕਿਹਾ ਕਿ ਹਰਿਆਣਾ ਦੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ...
ਧਰਮਗੜ੍ਹ, 13 ਅਕਤੂਬਰ (ਗੁਰਜੀਤ ਸਿੰਘ ਚਹਿਲ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX