ਸੀਤੋ ਗੁਨ੍ਹੋਂ, 13 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਪੁਲਿਸ ਚੌਾਕੀ ਤੋਂ ਇਕ ਕਿੱਲੋਮੀਟਰ ਦੂਰੀ 'ਤੇ ਪੈਂਦੀ ਵਿਨੋਦ ਕੁਮਾਰ ਦੀ ਢਾਣੀ ਵਿਚ ਖੇਮਾ ਖੇੜਾ ਨਿਵਾਸੀ ਬੂਟਾ ਸਿੰਘ ਸੀਮੈਂਟ ਚੋਰੀ ਕਰਨ ਦੀ ਨੀਅਤ ਨਾਲ ਵੜਿਆ, ਜਿਸ ਤੋਂ ਬਾਅਦ ਵਿਨੋਦ ਕੁਮਾਰ ਨੇ ਆਪਣੇ ਪਰਿਵਾਰਕ ...
ਗੋਲਡੀ ਕੰਬੋਜ ਨੇ ਕਿਹਾ ਉਹ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ ਜਲਾਲਾਬਾਦ, 13 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ 'ਚ ਹੋ ਰਹੀ ਜਿਮਨੀ ਚੋਣ ਦੌਰਾਨ ਜਗਦੀਪ ਕੰਬੋਜ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਆਜ਼ਾਦ ਚੋਣ ਲੜਨ ਕਾਰਨ ਪਾਰਟੀ ਦੇ ਸੂਬਾ ਪ੍ਰਧਾਨ ਚੌ. ...
ਜਲਾਲਾਬਾਦ, 13 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਵਲੋਂ ਲੜੀਬੱਧ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਐਤਵਾਰ ਨੂੰ ਰਮਿੰਦਰ ਆਵਲਾ ਨੇ ਗੁਮਾਨੀ ਵਾਲਾ, ਡਿੱਬੀਪੁਰਾ ਤੇ ਜਾਫਰਾ, ...
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ 'ਚ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਜੋਨ ਨੰਬਰ 13 ਵਿਚ ਮੋਰਚਾ ਸੰਭਾਲਿਆ ਹੋਇਆ ਹੈ | ਉਨ੍ਹਾਂ ਨੇ ਆਪਣੀ ਟੀਮ ਸਮੇਤ ਵੱਖ ...
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰਪਾਲ ਸਿੰਘ)- ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ | ਚੋਣਾਂ ਤੋਂ ਪਹਿਲਾਂ ਸੱਤਾ ਦੀ ਲਾਲਸਾ 'ਚ ਕਾਂਗਰਸੀਆਂ ਨੇ ਇੰਨੇ ਵੱਡੇ ਝੂਠ ਮਾਰੇ ਕਿ ਹੁਣ ਇਕ ਵੀ ਵਾਅਦਾ ਪੂਰਾ ਕਰਨ 'ਚ ਸਫਲ ਨਹੀਂ ਹੋ ਰਹੇ | ਇਹ ...
ਸ੍ਰੀਗੰਗਾਨਗਰ 13 ਅਕਤੂਬਰ (ਦਵਿੰਦਰਜੀਤ ਸਿੰਘ)-ਖੇਡਾਂ ਜੀਵਨ ਦੀ ਕਲਾ ਨੂੰ ਸਿੱਖਣ ਦਾ ਸਭ ਤੋਂ ਉੱਤਮ ਢੰਗ ਹੈ, ਖੇਡਾਾ ਇਕ ਵਿਅਕਤੀ ਚ ਜ਼ਿੰਮੇਵਾਰੀ ਤੇ ਸਮੂਹਿਕ ਕੁਰਬਾਨੀ ਦੀ ਭਾਵਨਾ ਨੂੰ ਜਨਮ ਦਿੰਦੀਆਂ ਹਨ, ਖੇਡਾਂ ਜੀਵਨ ਦੇ ਵਿਹਾਰਕ ਪਹਿਲੂਆਾ ਨੂੰ ਸੁਚਾਰੂ ਢੰਗ ...
ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)- ਗੁਰਮਤਿ ਪ੍ਰਚਾਰ ਲਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲੋਹਗੜ੍ਹ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਮਤਿ ਪ੍ਰਚਾਰ ਲਹਿਰ ਫ਼ਿਰੋਜ਼ਪੁਰ ਦੇ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅੰਦਰ ਤਿਲਕ ਰਾਜ ਪੁੱਤਰ ਹਰਕਿ੍ਸ਼ਨ ਲਾਲ ਵਾਸੀ ਪਿੰਡ ਵਾਸਲ ਮੋਹਨ ਕੇ (ਗੋਲੂ ਕੇ) ਗੁਰੂਹਰਸਹਾਏ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ ਹਰਕਿ੍ਸ਼ਨ ਲਾਲ (65) ਪੁੱਤਰ ...
ਮਮਦੋਟ, 13 ਅਕਤੂਬਰ (ਸੁਖਦੇਵ ਸਿੰਘ ਸੰਗਮ)- ਬੀਤੇ ਦਿਨੀਂ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਿਖ਼ਲਾਫ਼ ਥਾਣਾ ਮਮਦੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਮੁਤਾਬਿਕ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ...
ਅਬੋਹਰ 13 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ ਇਕ ਵਿਅਕਤੀ ਨੂੰ 250 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਨੂਮਾਨਗੜ੍ਹ ਚੌਕ ਬਾਈਪਾਸ ਨੇੜੇ ਇਕ ਵਿਅਕਤੀ ਨੂੰ ...
ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀਆਂ ਜਿਮਨੀ ਚੋਣਾ ਦੇ ਮੱਦੇ ਨਜ਼ਰ ਅੱਜ ਪੁਲਿਸ ਪ੍ਰਸ਼ਾਸਨ ਵਲੋਂ ਭਾਰੀ ਫੋਰਸ ਨਾਲ ਸ਼ਹਿਰ ਤੇ ਪਿੰਡਾਂ 'ਚ ਫਲੈਗ ਮਾਰਚ ਕੀਤਾ ਗਿਆ | ਇਸ ਫਲੈਗ ਮਾਰਚ ਦਾ ਉਦੇਸ਼ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ ...
ਜਲਾਲਾਬਾਦ,13 ਅਕਤੂਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਢਾਣੀ ਫੁੱਲੇ ਵਾਲਾ ਵਿਖੇ ਹੋਈ ਲੜਾਈ 'ਚ ਇਕ ਔਰਤ ਦੇ ਜ਼ਖਮੀ ਹੋਣ ਦੀ ਖਬਰ ਹੈ | ਜ਼ਖਮੀ ਮਿੰਦੋ ਬਾਈ ਪਤਨੀ ਸ਼ਿੰਗਾਰ ਸਿੰਘ ਵਾਸੀ ਪਿੰਡ ਢਾਣੀ ਫੁੱਲੇ ਵਾਲਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਬੀਤੀ ਰਾਤ ਫ਼ਿਰੋਜ਼ਪੁਰ ਸ਼ਹਿਰ ਦੇ ਸਭ ਤੋਂ ਵੱਡੇ ਸ਼ਿਵਾਲਾ ਮੰਦਰ ਅੰਦਰ ਸਥਿਤ ਭਗਵਾਨ ਗਣੇਸ਼ ਦੀ ਮੂਰਤੀ 'ਤੇ ਸਜੇ ਚਾਂਦੀ ਦੇ ਮੁਕਟ ਨੂੰ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਉਕਤ ਘਟਨਾ ਮੰਦਰ ਅੰਦਰ ਲੱਗੇ ਇਕ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦ ਵਾਰਡ ਨੰਬਰ 3 ਭੱਠਾ ਬਸਤੀ ਦੇ ਵਾਸੀ ਰਾਜ ਕੁਮਾਰ ਪੁੱਤਰ ਸੋਹਣ ਲਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਨੂੰ ਬਖ਼ਸ਼ਣ ਲਈ 5 ਲੱਖ ਦੀ ਫਿਰੌਤੀ ਮੰਗਣ ਵਾਲੇ ਮੋਟਰਸਾਈਕਲ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕਸਬਾ ਕੁੱਲਗੜ੍ਹੀ ਤੋਂ 'ਅਜੀਤ' ਦੇ ਪੱਤਰਕਾਰ ਸੁਖਜਿੰਦਰ ਸਿੰਘ ਸੰਧੂ ਦੇ ਭਤੀਜੇ, ਗੁਰਬਚਨ ਸਿੰਘ ਸੰਧੂ ਦੇ ਪੋਤਰੇ ਤੇ ਰਜਿੰਦਰ ਸਿੰਘ ਸੰਧੂ ਦੇ ਹੋਣਹਾਰ ਨੌਜਵਾਨ ਸਪੁੱਤਰ ਜਗਦੇਵ ਸਿੰਘ ਸੰਧੂ ਦਾ ਅੱਜ ਦੌਰਾ ਪੈਣ ...
ਫ਼ਿਰੋਜ਼ਪੁਰ, 13 ਅਕਤੂਬਰ (ਨਿਰਮਲ ਸਿੰਘ ਗਿੱਲ)- ਪੰਜਾਬ ਰਾਜ ਸਟੇਟ ਪੱਧਰੀ ਰੂਪਨਗਰ 'ਚ ਹੋ ਰਹੀਆਂ ਖੇਡਾਂ 'ਚ ਅੰਡਰ 14 ਦੀਆਂ ਲੜਕੀਆਂ ਦੀਆਂ ਖੇਡਾਂ 'ਚ ਫ਼ਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ ਤੋਂ ਲੜਕੀਆਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ, ਜਿਸ 'ਚ ਕਬੱਡੀ, ਹੈਂਡਬਾਲ, ...
ਮੰਡੀ ਅਰਨੀਵਾਲਾ, 13 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਦੇਸ਼ ਦੇ ਵੱਖ ਵੱਖ ਸੂਬਿਆਂ 'ਚੋਂ ਹੁੰਦਾ ਹੋਇਆ 15 ਅਕਤੂਬਰ ਨੂੰ ਸ਼੍ਰੀ ਗੰਗਾਨਗਰ ...
ਤਲਵੰਡੀ ਭਾਈ, 13 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ ਜੀ ਕੋਟ ਕਰੋੜ ਕਲਾਂ ਵਿਖੇ ਪੂਰਨਮਾਸ਼ੀ ਮੌਕੇ ਸੰਤ ਆਸ਼ਰਮ ਦੇ ਮੁੱਖ ਸੇਵਾਦਾਰ ਸੰਤ ਗੁਰਦੇਵ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਅਖੰਡ ...
ਮੁੱਦਕੀ, 13 ਅਕਤੂਬਰ (ਭੁਪਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ 'ਚ ਕਰਵਾਏ ਜਾ ਰਹੇ ਅੰਡਰ (14) ਖੇਡ ਮੁਕਾਬਲਿਆਂ 'ਚ ਵਿਜ਼ਡਮ ਇੰਟਰਨੈਸ਼ਨਲ ਸਕੂਲ ਮੁੱਦਕੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਮੱਲ੍ਹਾਂ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਉਣ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪੱਧਰੀ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਬਾਲ ਮਨੋਵਿਗਿਆਨ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੀਆਂ ਭਿੰਨ-ਭਿੰਨ ਸਮੱਸਿਆਵਾਂ ਤੇ ਉਨ੍ਹਾਂ ਨੂੰ ਸੁਲਝਾਉਣ ਬਾਰੇ ਦੱਸਿਆ ਗਿਆ | ਸੈਮੀਨਾਰ 'ਚ ਚੰਡੀਗੜ੍ਹ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸੋਨਾਲੀਕਾ ਟਰੈਕਟਰ ਤੇ ਸੋਲਿਸ ਬਰਾਾਡ ਦੀ ਖੇਤੀ ਮਸ਼ੀਨਰੀ ਦਾ ਨਿਰਮਾਣ ਕਰਨ ਵਾਲੀ ਬਹੁ-ਕੌਮੀ ਕੰਪਨੀ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਵਲੋਂ ਇਕ ਰੁਜ਼ਗਾਰ ...
ਫ਼ਾਜ਼ਿਲਕਾ, 13 ਅਕਤੂਬਰ(ਦਵਿੰਦਰ ਪਾਲ ਸਿੰਘ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ 'ਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਕਾਂਗਰਸੀ ਆਗੂ ਕਰਨਜੀਤ ਸਿੰਘ ਰਾਣਾ ਸੋਢੀ ਦੇ ਪਿਤਾ ਤੇ ਸੀਨੀਅਰ ਅਕਾਲੀ ਆਗੂ ਸ਼ਿੰਗਾਰਾ ਸਿੰਘ ਸੋਢੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਮਮਦੋਟ ਦੇ ਵੱਡੇ ਭਰਾ ਰਘਬੀਰ ਸਿੰਘ ਸੋਢੀ ਜੋ ਬੀਤੇ ਦਿਨੀਂ ਅਕਾਲ ...
ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਡਾ.ਰਾਜ ਸਿੰਘ ਡਿੱਬੀ ਪੁਰਾ ਦੇ ਪ੍ਰਚਾਰ ਨੂੰ ਸ਼ਹਿਰੀ ਖੇਤਰ 'ਚ ਹੁਲਾਰਾ ਦੇਣ ਦੇ ਮੰਤਵ ਨਾਲ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ...
ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ) - ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਿੰਡ ਪੱਧਰ 'ਤੇ ਡੋਰ ਟੂ ਡੋਰ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...
ਅਬੋਹਰ, 13 ਅਕਤੂਬਰ (ਕੁਲਦੀਪ ਸਿੰਘ ਸੰਧੂ)-ਨੇੜਲੇ ਪਿੰਡ ਭੰਗਾਲਾ ਦੇ ਸਾਬਕਾ ਸਰਪੰਚ ਜਸਕਰਨ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਬਹਿਨੋਈ ਗੁਰਵਿੰਦਰ ਸਿੰਘ ਵਾਸੀ ਪਿੰਡ ਜੱਸੀ ਬਾਗਵਾਲੀ ਜ਼ਿਲ੍ਹਾ ਬਠਿੰਡਾ ਵਿਖੇ ਸਵਗਵਾਸ ਹੋ ਗਏ | ਬੱਲੂਆਣਾ ...
ਜਲਾਲਾਬਾਦ,13 ਅਕਤੂਬਰ (ਜਤਿੰਦਰ ਪਾਲ ਸਿੰਘ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਸਿਹਤ ਮੰਤਰੀ ਵਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਇਕ ਵਾਰ ਫਿਰ ਤੋਂ ਸੰਘਰਸ਼ ਕਰਨ ਦਾ ਮਨ ਬਣਾ ਲਿਆ ਹੈ | ਜਾਣਕਾਰੀ ਦਿੰਦੇ ਹੋਏ ...
ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਪਿੰਡ ਖੁੰਡਵਾਲਾ ਸੈਣੀਆ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਲਾਲਾਬਾਦ ਤੋਂ ਸਰਕਲ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ...
ਫਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ 'ਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਪਿੰਡ ਬਾਘੇਵਾਲਾ ਵਿਖੇ ਨੁੱਕੜ ਮੀਟਿੰਗ ਕਰਦਿਆਂ ਹਲਕਾ ਗਿੱਦੜਬਾਹਾ ਦੇ ਇੰਚਾਰਜ ...
ਮੰਡੀ ਰੋੜਾਂਵਾਲੀ, 13 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਅੱਜ ਹਲਕੇ ਦੇ ਪਿੰਡ ਅਲਿਆਣਾ ਵਿਖੇ ਚੋਣ ਜਲਸੇ ਨੂੰ ਸੰਬੋਧਨ ਕੀਤਾ ਤੇ ਵੋਟਾਂ ਮੰਗੀਆਂ | ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਮਿੰਦਰ ਆਵਲਾ ਨੇ ਕਿਹਾ ਕਿ ਤੁਹਾਡੀ ...
ਅਬੋਹਰ, 13 ਅਕਤੂਬਰ (ਕੁਲਦੀਪ ਸਿੰਘ ਸੰਧੂ)-ਨਸ਼ਾ ਮੁਕਤੀ ਅਭਿਆਨ ਦੇ ਪ੍ਰਾਜੈਕਟ 'ਖੇਡਦਾ ਪੰਜਾਬ' ਤਹਿਤ ਅੱਜ ਵਾਲਮੀਕਿ ਜਯੰਤੀ ਮੌਕੇ ਸੰਤ ਨਗਰ ਵਿਖੇ ਭਗਵਾਨ ਵਾਲਮੀਕਿ ਯੂਥ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਸੰਤ ਨਗਰ ਦੀ ਟੀਮ ਜੇਤੂ ਰਹੀ | ਜੇਤੂ ...
ਮੰਡੀ ਲਾਧੂਕਾ, 13 ਅਕਤੂਬਰ (ਰਾਕੇਸ਼ ਛਾਬੜਾ)-ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਲੜਕੇ ਜਤਿਨ ਆਵਲਾ ਵਲੋਂ ਹਲਕੇ ਦੇ ਪਿੰਡ ਟਿੰਡਾਂ ਵਾਲਾ ਦੇ ...
ਫ਼ਿਰੋਜ਼ਪੁਰ, 13 ਅਕਤੂਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 140 ਪ੍ਰਾਇਮਰੀ, ਮੱਧ ਤੇ ਉੱਚ ਸੈਕੰਡਰੀ ਸਰਕਾਰੀ ਸਕੂਲਾਂ 'ਚ ਆਰ.ਓ. ਸਿਸਟਮ ਲਗਾਉਣ ਦਾ ਪ੍ਰਾਜੈਕਟ ਮਨਜ਼ੂਰ ਹੋ ਚੁੱਕਾ ਹੈ, ਜਿਸ ਤਹਿਤ ਹੁਣ ਸਕੂਲੀ ਬੱਚਿਆਂ ਨੂੰ ਸਾਫ਼-ਸੁਥਰਾ ਪਾਣੀ ਪੀਣ ਨੂੰ ...
ਜ਼ੀਰਾ, 13 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸੈਕਟਰੀ ਅਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਜੱਲੇ ਖਾਂ ਵਿਖੇ ਲੀਗਲ ਲਿਟਰੇਸੀ ਕਲੱਬ ਵਲੋਂ ਲੋਕ ਅਦਾਲਤਾਂ ਦੇ ਸਬੰਧ 'ਚ ...
ਜ਼ੀਰਾ, 13 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮੀਟਿੰਗ ਪਰਮਜੀਤ ਵਿਦਿਆਰਥੀ ਦੀ ਅਗਵਾਈ 'ਚ ਸਕੂਲ ਜ਼ੀਰਾ ਵਿਖੇ ਹੋਈ, ਜਿਸ 'ਚ ਚੇਤਨਾ ਪਰਖ ਪ੍ਰੀਖਿਆ ਦੇ ਆਏ ਨਤੀਜੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਪਰਖ ਪ੍ਰੀਖਿਆ ਦੇ ...
ਬੱਧਨੀ ਕਲਾਂ, 13 ਅਕਤੂਬਰ (ਸੰਜੀਵ ਕੋਛੜ)- ਨਗਰ ਪੰਚਾਇਤ ਬੱਧਨੀ ਕਲਾਂ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਅਤੇ ਕਰਮਚਾਰੀ ਮਨਪ੍ਰੀਤ ਸਿੰਘ ਨੋਡਲ ਅਫ਼ਸਰ ਨੇ ਆਪਣੀ ਟੀਮ ਸਮੇਤ ਸ਼ਹਿਰ ਵਿਚ ...
ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਪਿਛਲੇ ਦਿਨੀਂ ਸਥਾਨਕ ਸ਼ਹਿਰ ਦੀ ਰੋਡੇ ਸੜਕ 'ਤੇ ਇਕ ਸਕੂਲ ਦੇ ਵਿਦਿਆਰਥੀ ਅਜੇਪਾਲ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਰੋਡੇ ਰੋਡੇ ਬਾਘਾ ਪੁਰਾਣਾ ਕੋਲੋਂ ਪਿਸਤੌਲ ਦੀ ਨੋਕ 'ਤੇ ਮੋਬਾਈਲ ਖੋਹਣ ਦੇ ਮਾਮਲੇ ਨੂੰ ਲੈ ਕੇ ...
ਕੋਟ ਈਸੇ ਖਾਂ, 13 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)- ਭਗਵਾਨ ਵਾਲਮੀਕ ਦੇ ਜਨਮ ਦਿਵਸ ਨੂੰ ਸਮਰਪਿਤ ਵਾਲਮੀਕ ਸਭਾ ਸੁੰਦਰ ਨਗਰ ਕੋਟ ਈਸੇ ਖਾਂ ਵਲੋਂ ਸ਼ੋਭਾ ਯਾਤਰਾ ਕੱਢੀ ਗਈ ਜਿਸ ਦੀ ਸ਼ੁਰੂਆਤ ਮੌਕੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਪੀ.ਏ. ਸੋਹਣ ਸਿੰਘ ...
ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਗਰੀਨ ਵਿਖੇ ਪੀਲਾ ਦਿਵਸ ਮਨਾਇਆ ਗਿਆ | ਇਸ ਵਿਚ ਬੱਚਿਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨੀਆਂ ਤੇ ਖਾਣ ਲਈ ਵੀ ਪੀਲੇ ਰੰਗ ਦੇ ਹੀ ਫਲ, ਚਾਵਲ ਆਦਿ ਲੈ ਕੇ ਆਏ | ਬੱਚਿਆਂ ਵਲੋਂ ਕੀਤੀ ਗਈ ਚਿੱਤਰਕਾਰੀ ਵਿਚ ਪੀਲੇ ਰੰਗ ਨਾਲ ਸਬੰਧਿਤ ਅੰਬ, ਸੂਰਜਮੁਖੀ ਦਾ ਫੁੱਲ ਤੇ ਕਈ ਤਰ੍ਹਾਂ ਦੀਆਂ ਤਸਵੀਰਾਂ ਬਣਾਈਆਂ ਗਈਆਂ | ਬੱਚਿਆਂ ਨੇ ਪੀਲੇ ਰੰਗ 'ਤੇ ਭਾਸ਼ਣ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ | ਇਸ ਪ੍ਰੋਗਰਾਮ ਨੂੰ ਤਿਆਰ ਕਰਨ ਲਈ ਸਕੂਲ ਦੇ ਅਧਿਆਪਕ ਮੀਨਾਕਸ਼ੀ ਰਾਣੀ, ਰਮਨਦੀਪ ਕੌਰ, ਅਮਨਪ੍ਰੀਤ ਕੌਰ, ਪੂਜਾ ਰਾਣੀ ਤੇ ਰਮਨਦੀਪ ਕੌਰ ਨੇ ਬੱਚਿਆਂ ਨੂੰ ਆਪਣਾ ਪੂਰਾ ਯੋਗਦਾਨ ਦਿੱਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਪੀਲਾ ਦਿਵਸ ਨੂੰ ਮਨਾਉਣ 'ਤੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ |
ਕਿਸ਼ਨਪੁਰਾ ਕਲਾਂ, 13 ਅਕਤੂਬਰ (ਅਮੋਲਕ ਸਿੰਘ ਕਲਸੀ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਾਈ ਗਈ ਹਲਕਾ ਦਾਖਾ ਵਿਚ ਡਿਊਟੀ ਨੂੰ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਵੱਡੇ ਪੱਧਰ 'ਤੇ ਨਿਭਾਅ ਰਹੇ ਹਨ ਅਤੇ ਹਲਕੇ ਦੇ ਵੋਟਰਾਂ ਨਾਲ ਸਿੱਧਾ ਰਾਬਤਾ ...
ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਰਾਗੀ ਭਾਈ ਕਰਮਜੀਤ ਸਿੰਘ ਦੇ ਗ੍ਰਹਿ ਬਾਘਾ ਪੁਰਾਣਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਰਿਆੜ ਨੇ ਵੱਖ-ਵੱਖ ਰਾਗੀ ਜਥਿਆਂ ਅਤੇ ਧਾਰਮਿਕ ਜਥੇਬੰਦੀਆਂ ਨਾਲ ਗੁਰੂ ਨਾਨਕ ਦੇਵ ਜੀ ਦੇ 550 ...
ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਆਪਣੇ ਬਿਆਨ ਵਿਚ ਜੋ ਭਾਰਤ ਨੂੰ ਹਿੰਦੂ ਰਾਸ਼ਟਰ ਕਿਹਾ ਹੈ, ਉਹ ਸੰਘ ਦੀ ਮਾੜੀ ਤੇ ਸੰਕੀਰਨਤਾ ਭਰੀ ਸੋਚ ਹੈ ਕਿਉਂਕਿ ਭਾਰਤ ਬਹੁ-ਭਾਸ਼ਾਈ ਤੇ ਬਹੁ-ਸੱਭਿਆਚਾਰਕ ਦੇਸ਼ ਹੈ ਅਤੇ ਹਰ ...
ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- ਮਹਾਰਾਸ਼ਟਰ ਵਿਚ ਹੋਈਆਂ ਰਾਸ਼ਟਰੀ ਖੇਡਾਂ ਵਿਚ ਬਾਬਾ ਸ਼ੇਖ਼ ਫ਼ਰੀਦ ਕੁਸ਼ਤੀ ਅਖਾੜਾ ਧੂੜਕੋਟ ਰਣਸੀਂਹ ਫਿਰ ਸੁਰਖ਼ੀਆਂ ਵਿਚ ਆ ਗਿਆ ਹੈ | ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ...
ਮੁੱਦਕੀ, 13 ਅਕਤੂਬਰ (ਭੁਪਿੰਦਰ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਬਾਸੀ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪਿੰਡ ਨੱਥੂਵਾਲਾ ਦੇ ਵਸਨੀਕ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਵਾਲਿਆਂ ਵਲੋਂ ਲੋੜਵੰਦ ...
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਚੱਕ ਪੱਖੀ ਦੀ ਅਗਵਾਈ ਹੇਠ ਪਿੰਡ ਝੋਕ ਡਿਪੂਲਾਣਾ ਅਤੇ ਸ਼ਾਮਾ ਖਾਨਕਾ ਵਿਖੇ ਹੋਈ¢ ਜਿਸ ਵਿਚ ਪਿੰਡ ਝੋਕ ਡਿਪੂਲਾਣਾ ਦੀ ਇਕਾਈ ਦੀ ...
ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਰੋਜ਼ਾ ਗੁਰਮਤਿ ਸਮਾਗਮ ਪਿੰਡ ਮਹਾਲਮ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ...
ਮੰਡੀ ਰੋੜਾਂਵਾਲੀ, 13 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸ ਤੋਂ ਵੱਖ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਗੋਲਡੀ ਕੰਬੋਜ ਨੇ ਅੱਜ ਮੰਡੀ ਰੋੜਾਂਵਾਲੀ, ਨੁਕੇਰੀਆਂ, ਸਹੀ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਤੇ ਆਪਣੇ ਹੱਕ 'ਚ ਵੋਟਾਂ ਮੰਗੀਆਂ | ਗੋਲਡੀ ਕੰਬੋਜ ...
ਮੰਡੀ ਘੁਬਾਇਆ,13 ਅਕਤੂਬਰ (ਅਮਨ ਬਵੇਜਾ)-ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਭਰਾ ਸੁਖਬੀਰ ਸਿੰਘ ਆਵਲਾ ਵੱਲੋਂ ਪਿੰਡ ਘੁਬਾਇਆ,ਟਰਿਆਂ,ਮੋਜਾ,ਲੱਖੇ ਕੇ ਮੁਸਾਹਿਬ ਆਦਿ ਪਿੰਡਾਂ 'ਚ ਡੋਰ ਟੂ ਡੋਰ ਪ੍ਰਚਾਰ ਕਰਕੇ ਰਮਿੰਦਰ ਆਵਲਾ ਲਈ ਵੋਟਾਂ ਮੰਗੀਆਂ | ਉੁਨ੍ਹਾਂ ...
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਸਬੰਧ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਅਕਾਲੀ ਆਗੂ ਨਰਿੰਦਰਪਾਲ ਸਿੰਘ ਸਵਨਾ ਦੇ ਜੱਦੀ ਪਿੰਡ ਨੁਕੇਰੀਆਂ ਪਹੁੰਚੇ | ਜਿੱਥੇ ...
ਜਲਾਲਾਬਾਦ, 13 ਅਕਤੂਬਰ(ਕਰਨ ਚੁਚਰਾ)-ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਚੋਣ ਮੈਦਾਨ 'ਚ ਨਿੱਤਰੇ ਨਿਧੜਕ ਨੌਜਵਾਨ ਆਗੂ ਜਗਦੀਪ ਕੰਬੋਜ ਵਲ਼ੋਂ ਚਲਾਈ ਨਿਵੇਕਲੀ ਚੋਣ ਮੁਹਿੰਮ ਚੋਣ ਜਲਸਿਆਂ ਦੇ ਨਾਲ ਨਾਲ ਪਿੰਡਾਂ ਦੀਆਂ ਸੱਥਾਂ 'ਤੇ ਪੁੱਜ ...
ਮੰਡੀ ਘੁਬਾਇਆ,13 ਅਕਤੂਬਰ (ਅਮਨ ਬਵੇਜਾ)-ਅਕਾਲੀ ਦਲ ਦੇ ਅਲੱਗ ਅਲੱਗ ਲੀਡਰਾਂ ਵੱਲੋਂ ਆਪਣੇ ਉਮੀਦਵਾਰ ਡਾ: ਰਾਜ ਸਿੰਘ ਡਿੱਬੀ ਪੁਰਾ ਲਈ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਅਕਾਲੀ ਦਲ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਦੇ ਚੱਲਦਿਆਂ ...
ਮੰਡੀ ਘੁਬਾਇਆ,13 ਅਕਤੂਬਰ (ਅਮਨ ਬਵੇਜਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਭਰਾ ਸੁਖਬੀਰ ਸਿੰਘ ਆਵਲਾ ਸਮੇਤ ਹੋਰ ਸਾਥੀਆਂ ਨੇ ਪਿੰਡ ਟਾਹਲੀ ਵਾਲਾ,ਬਸਤੀ ਕੇਰਾਂ,ਪਿੰਡ ਜੋਧਾ ਭੈਣੀ,ਗਹਿਲੇ ਵਾਲਾ ਆਦਿ ਪਿੰਡਾਂ 'ਚ ਡੋਰ ਟੂ ਡੋਰ ਪ੍ਰਚਾਰ ਕਰਕੇ ਜਿੱਥੇ ...
ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅੱਜ ਹਲਕਾ ਜਲਾਲਾਬਾਦ ਦੇ ਪਿੰਡ ...
ਜਲਾਲਾਬਾਦ, 13 ਅਕਤੂਬਰ (ਸਤਿੰਦਰ ਸਿੰਘ ਸੋਢੀ)- ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਕਰੀਬੀ ਰਿਸ਼ਤੇਦਾਰ ਮਨਮੋਹਨ ਸਿੰਘ ਕਮਰਾ ਦੇ ਨਿਵਾਸ ਸਥਾਨ ...
ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਮੁਕਤਸਰ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਪਿੰਡ ਰੰਗੀਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਕੁਲਦੀਪ ਸੈਣੀ ਰੰਗੀਲਾ ਨੇ ਆਪਣੀ ਪੂਰੀ ਟੀਮ ਨਾਲ ਹਲਕਾ ...
ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾਂ ਭਾਈਚਾਰਕ ਸਾਂਝ ਨੂੰ ਬਹਾਲ ਰੱਖਦਿਆਂ ਲੋਕ ਹਿਤਾਂ ਦੀ ਰਾਖੀ ਕੀਤੀ ਹੈ ਪਰ ਕਾਂਗਰਸ ਨੇ ਹਮੇਸ਼ਾਂ ਧੱਕੇਸ਼ਾਹੀ ਦੀ ਰਾਜਨੀਤੀ ਕੀਤੀ ਹੈ ਤੇ ਚੋਣਾਂ ਦੌਰਾਨ ਵੀ ਹਮੇਸ਼ਾਂ ਕਾਂਗਰਸ ...
ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ) - ਜਲਾਲਾਬਾਦ ਜਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਪਿੰਡ ਤਾਰੇ ਵਾਲਾ 'ਚ ਕਾਂਗਰਸ ਦੇ ਸੀਨੀਅਰ ਨੇਤਾ ਸ਼ੇਰ ਬਾਜ਼ ਸਿੰਘ ਸੰਧੂ ਵੱਲੋਂ ਪ੍ਰਚਾਰ ਜੋਰ ਸ਼ੋਰ ਨਾਲ ਕੀਤਾ ਜਾ ...
ਮੰਡੀ ਘੁਬਾਇਆ,13 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ ਜ਼ਿਮਨੀ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਜਿਸ ਦੇ ਚੱਲਦਿਆਂ ਸਾਰੀਆਂ ਪਾਰਟੀਆਂ ਦੇ ਉੱਚ ਕੱਦ ਦੇ ਲੀਡਰਾਂ ਨੇ ਆਪਣੇ ਉਮੀਦਵਾਰਾਂ ਦੀ ਚੋਣ ਕਮਾਨ ਸੰਭਾਲ ਲਈ ਹੈ | ਜਿਸ ਦੇ ਚੱਲਦਿਆਂ ਅੱਜ ਆਮ ਆਦਮੀ ...
ਮੰਡੀ ਰੋੜਾਂਵਾਲੀ, 13 ਅਕਤੂਬਰ (ਮਨਜੀਤ ਸਿੰਘ ਬਰਾੜ)-ਅਕਾਲੀ ਭਾਜਪਾ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀ ਪੁਰਾ ਦੇ ਹੱਕ 'ਚ ਅੱਜ ਸਾਬਕਾ ਕੈਬਨਿਟ ਮੰਤਰੀ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਰਤਾ ਥੋੜ੍ਹ, ਤੰਬੂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX