ਤਾਜਾ ਖ਼ਬਰਾਂ


ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  11 minutes ago
ਲੌਂਗੋਵਾਲ, 10 ਦਸੰਬਰ (ਸ. ਸ. ਖੰਨਾ)- ਸਥਾਨਕ ਕਸਬੇ ਅੰਦਰ ਅੱਜ ਮਾਹੌਲ ਉਦੋਂ ਗ਼ਮਗੀਨ ਹੋ ਗਿਆ, ਜਦੋਂ ਪਤਾ ਲੱਗਾ ਕਿ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਗੇਹਲਾ ਦੇ ਸਪੁੱਤਰ ਕਾਕਾ ਹਰਵਿੰਦਰ ਸਿੰਘ...
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  17 minutes ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਹਾਈਕੋਰਟ ਨੇ ਆਜ਼ਾਦ ਮੰਡੀ ਅਗਨੀਕਾਂਡ ਦੀ ਨਿਆਇਕ ਜਾਂਚ ਅਤੇ ਸੀ. ਬੀ. ਆਈ. ਨੂੰ ਮਾਮਲਾ ਸੌਂਪਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ...
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  43 minutes ago
ਨਵੀਂ ਦਿੱਲੀ, 10 ਦਸੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਲੋਕ ਸਭਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਲੱਗਦਾ ਹੈ ਕਿ ਕਸ਼ਮੀਰ 'ਚ ਰਾਮ ਰਾਜ ਆ...
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਰਾਂਚੀ, 10 ਦਸੰਬਰ- ਝਾਰਖੰਡ 'ਚ ਆਪਸੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ ਇੱਕ ਅਧਿਕਾਰੀ ਸਣੇ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ...
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 1 hour ago
ਟਾਂਡਾ ਉੜਮੁੜ, 10 ਦਸੰਬਰ (ਦੀਪਕ ਬਹਿਲ)- ਮੱਧ ਪ੍ਰਦੇਸ਼ ਦੇ ਪੰਚਮੜੀ ਆਰਮੀ ਟਰੇਨਿੰਗ ਕੈਂਪ 'ਚੋਂ ਦੋ ਰਫ਼ਲਾਂ ਅਤੇ 70 ਕਾਰਤੂਸ ਚੋਰੀ ਕਰਕੇ ਫ਼ਰਾਰ ਹੋਏ ਫੌਜੀ ਹਰਪ੍ਰੀਤ ਸਿੰਘ ਨੂੰ ਟਾਂਡਾ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ...
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 1 hour ago
ਸੈਂਟੀਆਗੋ, 10 ਦਸੰਬਰ- ਦੱਖਣੀ ਅਮਰੀਕੀ ਦੇਸ਼ ਚਿੱਲੀ 'ਚ ਹਵਾਈ ਫੌਜ ਦੇ ਇੱਕ ਜਹਾਜ਼ ਦੇ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਚਿੱਲੀ ਦੀ ਹਵਾਈ ਫੌਜ ਮੁਤਾਬਕ ਇਸ ਜਹਾਜ਼ 'ਚ 38 ਲੋਕ ਸਵਾਰ...
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਰਾਜਧਾਨੀ ਦਿੱਲੀ ਦੇ ਕਿਰਾੜੀ 'ਚ ਫ਼ਰਨੀਚਰ ਮਾਰਕੀਟ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ 'ਤੇ ਕਾਬੂ ਪਾਉਣ ਲਈ...
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਬਿੱਲ 2019 ਕੱਲ੍ਹ...
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 2 hours ago
ਢਿਲਵਾਂ, 10 ਦਸੰਬਰ (ਪ੍ਰਵੀਨ ਕੁਮਾਰ)- ਅੱਜ ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਇੱਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਧੁੰਦ ਦੇ ਕਾਰਨ ਜੀ. ਟੀ. ਰੋਡ ਢਿਲਵਾਂ ਤੋਂ ਗੁਜ਼ਰਨ...
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 2 hours ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 3 hours ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 3 hours ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 3 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 3 hours ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 4 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 4 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 4 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਚੋਰੀ ਕਰਨ ਆਏ ਵਿਅਕਤੀ 'ਤੇ ਢਾਹਿਆ ਗੈਰ ਮਨੁੱਖੀ ਤਸ਼ੱਦਦ

ਸੀਤੋ ਗੁਨ੍ਹੋਂ, 13 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਪੁਲਿਸ ਚੌਾਕੀ ਤੋਂ ਇਕ ਕਿੱਲੋਮੀਟਰ ਦੂਰੀ 'ਤੇ ਪੈਂਦੀ ਵਿਨੋਦ ਕੁਮਾਰ ਦੀ ਢਾਣੀ ਵਿਚ ਖੇਮਾ ਖੇੜਾ ਨਿਵਾਸੀ ਬੂਟਾ ਸਿੰਘ ਸੀਮੈਂਟ ਚੋਰੀ ਕਰਨ ਦੀ ਨੀਅਤ ਨਾਲ ਵੜਿਆ, ਜਿਸ ਤੋਂ ਬਾਅਦ ਵਿਨੋਦ ਕੁਮਾਰ ਨੇ ਆਪਣੇ ਪਰਿਵਾਰਕ ...

ਪੂਰੀ ਖ਼ਬਰ »

ਗੋਲਡੀ ਕੰਬੋਜ ਨੂੰ ਕਾਂਗਰਸ ਨੇ ਪਾਰਟੀ 'ਚੋਂ ਕੱਢਿਆ

ਗੋਲਡੀ ਕੰਬੋਜ ਨੇ ਕਿਹਾ ਉਹ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ ਜਲਾਲਾਬਾਦ, 13 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ 'ਚ ਹੋ ਰਹੀ ਜਿਮਨੀ ਚੋਣ ਦੌਰਾਨ ਜਗਦੀਪ ਕੰਬੋਜ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਆਜ਼ਾਦ ਚੋਣ ਲੜਨ ਕਾਰਨ ਪਾਰਟੀ ਦੇ ਸੂਬਾ ਪ੍ਰਧਾਨ ਚੌ. ...

ਪੂਰੀ ਖ਼ਬਰ »

ਡਿੱਬੀਪੁਰਾ 'ਚ ਰਮਿੰਦਰ ਆਵਲਾ ਨੇ ਕੀਤਾ ਚੋਣ ਜਲਸਾ

ਜਲਾਲਾਬਾਦ, 13 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਵਲੋਂ ਲੜੀਬੱਧ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਐਤਵਾਰ ਨੂੰ ਰਮਿੰਦਰ ਆਵਲਾ ਨੇ ਗੁਮਾਨੀ ਵਾਲਾ, ਡਿੱਬੀਪੁਰਾ ਤੇ ਜਾਫਰਾ, ...

ਪੂਰੀ ਖ਼ਬਰ »

ਵਿਰਕ ਨੇ ਡਿੱਬੀਪੁਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ 'ਚ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਜੋਨ ਨੰਬਰ 13 ਵਿਚ ਮੋਰਚਾ ਸੰਭਾਲਿਆ ਹੋਇਆ ਹੈ | ਉਨ੍ਹਾਂ ਨੇ ਆਪਣੀ ਟੀਮ ਸਮੇਤ ਵੱਖ ...

ਪੂਰੀ ਖ਼ਬਰ »

ਕਾਂਗਰਸ ਨੇ ਝੂਠੇ ਲਾਰਿਆਂ ਤੋਂ ਬਿਨਾਂ ਪੰਜਾਬੀਆਂ ਦੇ ਪੱਲੇ ਕੁੱਝ ਨਹੀਂ ਪਾਇਆ-ਗਰੇਵਾਲ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰਪਾਲ ਸਿੰਘ)- ਝੂਠੇ ਲਾਰੇ ਲਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ | ਚੋਣਾਂ ਤੋਂ ਪਹਿਲਾਂ ਸੱਤਾ ਦੀ ਲਾਲਸਾ 'ਚ ਕਾਂਗਰਸੀਆਂ ਨੇ ਇੰਨੇ ਵੱਡੇ ਝੂਠ ਮਾਰੇ ਕਿ ਹੁਣ ਇਕ ਵੀ ਵਾਅਦਾ ਪੂਰਾ ਕਰਨ 'ਚ ਸਫਲ ਨਹੀਂ ਹੋ ਰਹੇ | ਇਹ ...

ਪੂਰੀ ਖ਼ਬਰ »

ਇੰਟਰ ਕਾਲਜ ਕਬੱਡੀ ਮੁਕਾਬਲਿਆਂ 'ਚ ਖ਼ਾਲਸਾ ਕਾਲਜ ਬਣਿਆ ਚੈਂਪੀਅਨ

ਸ੍ਰੀਗੰਗਾਨਗਰ 13 ਅਕਤੂਬਰ (ਦਵਿੰਦਰਜੀਤ ਸਿੰਘ)-ਖੇਡਾਂ ਜੀਵਨ ਦੀ ਕਲਾ ਨੂੰ ਸਿੱਖਣ ਦਾ ਸਭ ਤੋਂ ਉੱਤਮ ਢੰਗ ਹੈ, ਖੇਡਾਾ ਇਕ ਵਿਅਕਤੀ ਚ ਜ਼ਿੰਮੇਵਾਰੀ ਤੇ ਸਮੂਹਿਕ ਕੁਰਬਾਨੀ ਦੀ ਭਾਵਨਾ ਨੂੰ ਜਨਮ ਦਿੰਦੀਆਂ ਹਨ, ਖੇਡਾਂ ਜੀਵਨ ਦੇ ਵਿਹਾਰਕ ਪਹਿਲੂਆਾ ਨੂੰ ਸੁਚਾਰੂ ਢੰਗ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਹਗੜ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 13 ਅਕਤੂਬਰ (ਗੁਰਿੰਦਰ ਸਿੰਘ)- ਗੁਰਮਤਿ ਪ੍ਰਚਾਰ ਲਹਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲੋਹਗੜ੍ਹ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗੁਰਮਤਿ ਪ੍ਰਚਾਰ ਲਹਿਰ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅੰਦਰ ਤਿਲਕ ਰਾਜ ਪੁੱਤਰ ਹਰਕਿ੍ਸ਼ਨ ਲਾਲ ਵਾਸੀ ਪਿੰਡ ਵਾਸਲ ਮੋਹਨ ਕੇ (ਗੋਲੂ ਕੇ) ਗੁਰੂਹਰਸਹਾਏ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਿਤਾ ਹਰਕਿ੍ਸ਼ਨ ਲਾਲ (65) ਪੁੱਤਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ 3 ਿਖ਼ਲਾਫ਼ ਮਾਮਲਾ ਦਰਜ

ਮਮਦੋਟ, 13 ਅਕਤੂਬਰ (ਸੁਖਦੇਵ ਸਿੰਘ ਸੰਗਮ)- ਬੀਤੇ ਦਿਨੀਂ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਿਖ਼ਲਾਫ਼ ਥਾਣਾ ਮਮਦੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਮੁਤਾਬਿਕ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਅਬੋਹਰ 13 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਨਗਰ ਥਾਣਾ ਨੰਬਰ 2 ਦੀ ਪੁਲਿਸ ਨੇ ਇਕ ਵਿਅਕਤੀ ਨੂੰ 250 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਨੂਮਾਨਗੜ੍ਹ ਚੌਕ ਬਾਈਪਾਸ ਨੇੜੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇ ਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ

ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀਆਂ ਜਿਮਨੀ ਚੋਣਾ ਦੇ ਮੱਦੇ ਨਜ਼ਰ ਅੱਜ ਪੁਲਿਸ ਪ੍ਰਸ਼ਾਸਨ ਵਲੋਂ ਭਾਰੀ ਫੋਰਸ ਨਾਲ ਸ਼ਹਿਰ ਤੇ ਪਿੰਡਾਂ 'ਚ ਫਲੈਗ ਮਾਰਚ ਕੀਤਾ ਗਿਆ | ਇਸ ਫਲੈਗ ਮਾਰਚ ਦਾ ਉਦੇਸ਼ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ ...

ਪੂਰੀ ਖ਼ਬਰ »

ਲੜਾਈ 'ਚ ਔਰਤ ਜ਼ਖ਼ਮੀ

ਜਲਾਲਾਬਾਦ,13 ਅਕਤੂਬਰ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਢਾਣੀ ਫੁੱਲੇ ਵਾਲਾ ਵਿਖੇ ਹੋਈ ਲੜਾਈ 'ਚ ਇਕ ਔਰਤ ਦੇ ਜ਼ਖਮੀ ਹੋਣ ਦੀ ਖਬਰ ਹੈ | ਜ਼ਖਮੀ ਮਿੰਦੋ ਬਾਈ ਪਤਨੀ ਸ਼ਿੰਗਾਰ ਸਿੰਘ ਵਾਸੀ ਪਿੰਡ ਢਾਣੀ ਫੁੱਲੇ ਵਾਲਾ ਸਿਵਲ ਹਸਪਤਾਲ ਜਲਾਲਾਬਾਦ ਵਿਖੇ ...

ਪੂਰੀ ਖ਼ਬਰ »

ਮੰਦਰ 'ਚੋਂ ਮੁਕਟ ਚੋਰੀ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਬੀਤੀ ਰਾਤ ਫ਼ਿਰੋਜ਼ਪੁਰ ਸ਼ਹਿਰ ਦੇ ਸਭ ਤੋਂ ਵੱਡੇ ਸ਼ਿਵਾਲਾ ਮੰਦਰ ਅੰਦਰ ਸਥਿਤ ਭਗਵਾਨ ਗਣੇਸ਼ ਦੀ ਮੂਰਤੀ 'ਤੇ ਸਜੇ ਚਾਂਦੀ ਦੇ ਮੁਕਟ ਨੂੰ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਉਕਤ ਘਟਨਾ ਮੰਦਰ ਅੰਦਰ ਲੱਗੇ ਇਕ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਲੱਖ ਦੀ ਫਿਰੌਤੀ ਮੰਗਣ ਵਾਲਾ ਪਿਸਤੌਲ ਸਮੇਤ ਕਾਬੂ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦ ਵਾਰਡ ਨੰਬਰ 3 ਭੱਠਾ ਬਸਤੀ ਦੇ ਵਾਸੀ ਰਾਜ ਕੁਮਾਰ ਪੁੱਤਰ ਸੋਹਣ ਲਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਨੂੰ ਬਖ਼ਸ਼ਣ ਲਈ 5 ਲੱਖ ਦੀ ਫਿਰੌਤੀ ਮੰਗਣ ਵਾਲੇ ਮੋਟਰਸਾਈਕਲ ...

ਪੂਰੀ ਖ਼ਬਰ »

ਪੱਤਰਕਾਰ ਸੁਖਜਿੰਦਰ ਸਿੰਘ ਸੰਧੂ ਕੁੱਲਗੜ੍ਹੀ ਨੂੰ ਸਦਮਾ, ਭਤੀਜੇ ਦੀ ਮੌਤ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕਸਬਾ ਕੁੱਲਗੜ੍ਹੀ ਤੋਂ 'ਅਜੀਤ' ਦੇ ਪੱਤਰਕਾਰ ਸੁਖਜਿੰਦਰ ਸਿੰਘ ਸੰਧੂ ਦੇ ਭਤੀਜੇ, ਗੁਰਬਚਨ ਸਿੰਘ ਸੰਧੂ ਦੇ ਪੋਤਰੇ ਤੇ ਰਜਿੰਦਰ ਸਿੰਘ ਸੰਧੂ ਦੇ ਹੋਣਹਾਰ ਨੌਜਵਾਨ ਸਪੁੱਤਰ ਜਗਦੇਵ ਸਿੰਘ ਸੰਧੂ ਦਾ ਅੱਜ ਦੌਰਾ ਪੈਣ ...

ਪੂਰੀ ਖ਼ਬਰ »

ਸਟੇਟ ਪੱਧਰੀ ਖੇਡਾਂ 'ਚ ਫ਼ਿਰੋਜ਼ਪੁਰ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ

ਫ਼ਿਰੋਜ਼ਪੁਰ, 13 ਅਕਤੂਬਰ (ਨਿਰਮਲ ਸਿੰਘ ਗਿੱਲ)- ਪੰਜਾਬ ਰਾਜ ਸਟੇਟ ਪੱਧਰੀ ਰੂਪਨਗਰ 'ਚ ਹੋ ਰਹੀਆਂ ਖੇਡਾਂ 'ਚ ਅੰਡਰ 14 ਦੀਆਂ ਲੜਕੀਆਂ ਦੀਆਂ ਖੇਡਾਂ 'ਚ ਫ਼ਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ ਤੋਂ ਲੜਕੀਆਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ, ਜਿਸ 'ਚ ਕਬੱਡੀ, ਹੈਂਡਬਾਲ, ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕੱਲ੍ਹ ਕੀਤਾ ਜਾਵੇਗਾ ਨਿੱਘਾ ਸਵਾਗਤ-ਬਾਬਾ ਪ੍ਰੇਮ ਸਿੰਘ

ਮੰਡੀ ਅਰਨੀਵਾਲਾ, 13 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਦੇਸ਼ ਦੇ ਵੱਖ ਵੱਖ ਸੂਬਿਆਂ 'ਚੋਂ ਹੁੰਦਾ ਹੋਇਆ 15 ਅਕਤੂਬਰ ਨੂੰ ਸ਼੍ਰੀ ਗੰਗਾਨਗਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਭਾਈ, 13 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ ਜੀ ਕੋਟ ਕਰੋੜ ਕਲਾਂ ਵਿਖੇ ਪੂਰਨਮਾਸ਼ੀ ਮੌਕੇ ਸੰਤ ਆਸ਼ਰਮ ਦੇ ਮੁੱਖ ਸੇਵਾਦਾਰ ਸੰਤ ਗੁਰਦੇਵ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਅਖੰਡ ...

ਪੂਰੀ ਖ਼ਬਰ »

ਜ਼ੋਨ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ ਵਿਜ਼ਡਮ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ

ਮੁੱਦਕੀ, 13 ਅਕਤੂਬਰ (ਭੁਪਿੰਦਰ ਸਿੰਘ)- ਸਿੱਖਿਆ ਵਿਭਾਗ ਵਲੋਂ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ 'ਚ ਕਰਵਾਏ ਜਾ ਰਹੇ ਅੰਡਰ (14) ਖੇਡ ਮੁਕਾਬਲਿਆਂ 'ਚ ਵਿਜ਼ਡਮ ਇੰਟਰਨੈਸ਼ਨਲ ਸਕੂਲ ਮੁੱਦਕੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਮੱਲ੍ਹਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਪੱਧਰ 'ਤੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਉਣ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪੱਧਰੀ ...

ਪੂਰੀ ਖ਼ਬਰ »

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਬਾਲ ਮਨੋਵਿਗਿਆਨ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੀਆਂ ਭਿੰਨ-ਭਿੰਨ ਸਮੱਸਿਆਵਾਂ ਤੇ ਉਨ੍ਹਾਂ ਨੂੰ ਸੁਲਝਾਉਣ ਬਾਰੇ ਦੱਸਿਆ ਗਿਆ | ਸੈਮੀਨਾਰ 'ਚ ਚੰਡੀਗੜ੍ਹ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ 'ਚ ਰੁਜ਼ਗਾਰ ਮੇਲਾ ਲਗਾਇਆ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਸੋਨਾਲੀਕਾ ਟਰੈਕਟਰ ਤੇ ਸੋਲਿਸ ਬਰਾਾਡ ਦੀ ਖੇਤੀ ਮਸ਼ੀਨਰੀ ਦਾ ਨਿਰਮਾਣ ਕਰਨ ਵਾਲੀ ਬਹੁ-ਕੌਮੀ ਕੰਪਨੀ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਵਲੋਂ ਇਕ ਰੁਜ਼ਗਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਮਨਾਇਆ ਜਾਵੇਗਾ

ਫ਼ਾਜ਼ਿਲਕਾ, 13 ਅਕਤੂਬਰ(ਦਵਿੰਦਰ ਪਾਲ ਸਿੰਘ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ 'ਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਰਘਬੀਰ ਸਿੰਘ ਸੋਢੀ ਨੂੰ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਕਾਂਗਰਸੀ ਆਗੂ ਕਰਨਜੀਤ ਸਿੰਘ ਰਾਣਾ ਸੋਢੀ ਦੇ ਪਿਤਾ ਤੇ ਸੀਨੀਅਰ ਅਕਾਲੀ ਆਗੂ ਸ਼ਿੰਗਾਰਾ ਸਿੰਘ ਸੋਢੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਮਮਦੋਟ ਦੇ ਵੱਡੇ ਭਰਾ ਰਘਬੀਰ ਸਿੰਘ ਸੋਢੀ ਜੋ ਬੀਤੇ ਦਿਨੀਂ ਅਕਾਲ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਅੱਜ ਜਲਾਲਾਬਾਦ ਆਉਣਗੇ

ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਡਾ.ਰਾਜ ਸਿੰਘ ਡਿੱਬੀ ਪੁਰਾ ਦੇ ਪ੍ਰਚਾਰ ਨੂੰ ਸ਼ਹਿਰੀ ਖੇਤਰ 'ਚ ਹੁਲਾਰਾ ਦੇਣ ਦੇ ਮੰਤਵ ਨਾਲ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਪ੍ਰਚਾਰ ਦੌਰਾਨ ਪਿੰਡਾਂ 'ਚ ਮਿਲ ਰਿਹੈ ਭਰਵਾਂ ਹੁੰਗਾਰਾ-ਠਾਾਵਾਲਾ,ਥੇਹ ਕਲੰਦਰ

ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ) - ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪਿੰਡ ਪੱਧਰ 'ਤੇ ਡੋਰ ਟੂ ਡੋਰ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭੰਗਾਲਾ ਦੇ ਸਾਬਕਾ ਸਰਪੰਚ ਜਸਕਰਨ ਨੂੰ ਸਦਮਾ

ਅਬੋਹਰ, 13 ਅਕਤੂਬਰ (ਕੁਲਦੀਪ ਸਿੰਘ ਸੰਧੂ)-ਨੇੜਲੇ ਪਿੰਡ ਭੰਗਾਲਾ ਦੇ ਸਾਬਕਾ ਸਰਪੰਚ ਜਸਕਰਨ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਬਹਿਨੋਈ ਗੁਰਵਿੰਦਰ ਸਿੰਘ ਵਾਸੀ ਪਿੰਡ ਜੱਸੀ ਬਾਗਵਾਲੀ ਜ਼ਿਲ੍ਹਾ ਬਠਿੰਡਾ ਵਿਖੇ ਸਵਗਵਾਸ ਹੋ ਗਏ | ਬੱਲੂਆਣਾ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਫਿਰ ਸੰਘਰਸ਼ ਸ਼ੁਰੂ ਕਰਨ ਦੀਆਂ ਤਿਆਰੀਆਂ

ਜਲਾਲਾਬਾਦ,13 ਅਕਤੂਬਰ (ਜਤਿੰਦਰ ਪਾਲ ਸਿੰਘ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਸਿਹਤ ਮੰਤਰੀ ਵਲੋਂ ਭਰੋਸਾ ਦਿੱਤੇ ਜਾਣ ਦੇ ਬਾਵਜੂਦ ਕੋਈ ਵੀ ਕਾਰਵਾਈ ਨਾ ਹੋਣ ਕਰਕੇ ਇਕ ਵਾਰ ਫਿਰ ਤੋਂ ਸੰਘਰਸ਼ ਕਰਨ ਦਾ ਮਨ ਬਣਾ ਲਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬੱਬੂ ਜੈਮਲ ਵਾਲਾ ਨੇ ਪਿੰਡ ਖੁੰਡਵਾਲਾ ਸੈਣੀਆ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਪਿੰਡ ਖੁੰਡਵਾਲਾ ਸੈਣੀਆ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਲਾਲਾਬਾਦ ਤੋਂ ਸਰਕਲ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ...

ਪੂਰੀ ਖ਼ਬਰ »

ਡਿੱਬੀਪੁਰਾ ਦੇ ਹੱਕ 'ਚ ਡਿੰਪੀ ਢਿੱਲੋਂ ਤੇ ਨਿਰਭੈ ਸਿੰਘ ਬਰਾੜ ਨੇ ਬਾਘੇਵਾਲਾ 'ਚ ਕੀਤਾ ਚੋਣ ਪ੍ਰਚਾਰ

ਫਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ 'ਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਪਿੰਡ ਬਾਘੇਵਾਲਾ ਵਿਖੇ ਨੁੱਕੜ ਮੀਟਿੰਗ ਕਰਦਿਆਂ ਹਲਕਾ ਗਿੱਦੜਬਾਹਾ ਦੇ ਇੰਚਾਰਜ ...

ਪੂਰੀ ਖ਼ਬਰ »

ਆਵਲਾ ਨੇ ਪਿੰਡ ਅਲਿਆਣਾ 'ਚ ਚੋਣ ਜਲਸੇ ਨੂੰ ਕੀਤਾ ਸੰਬੋਧਨ

ਮੰਡੀ ਰੋੜਾਂਵਾਲੀ, 13 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਅੱਜ ਹਲਕੇ ਦੇ ਪਿੰਡ ਅਲਿਆਣਾ ਵਿਖੇ ਚੋਣ ਜਲਸੇ ਨੂੰ ਸੰਬੋਧਨ ਕੀਤਾ ਤੇ ਵੋਟਾਂ ਮੰਗੀਆਂ | ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਮਿੰਦਰ ਆਵਲਾ ਨੇ ਕਿਹਾ ਕਿ ਤੁਹਾਡੀ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਬੋਹਰ, 13 ਅਕਤੂਬਰ (ਕੁਲਦੀਪ ਸਿੰਘ ਸੰਧੂ)-ਨਸ਼ਾ ਮੁਕਤੀ ਅਭਿਆਨ ਦੇ ਪ੍ਰਾਜੈਕਟ 'ਖੇਡਦਾ ਪੰਜਾਬ' ਤਹਿਤ ਅੱਜ ਵਾਲਮੀਕਿ ਜਯੰਤੀ ਮੌਕੇ ਸੰਤ ਨਗਰ ਵਿਖੇ ਭਗਵਾਨ ਵਾਲਮੀਕਿ ਯੂਥ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਸੰਤ ਨਗਰ ਦੀ ਟੀਮ ਜੇਤੂ ਰਹੀ | ਜੇਤੂ ...

ਪੂਰੀ ਖ਼ਬਰ »

ਆਵਲਾ ਦੇ ਪੁੱਤਰ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਲਾਧੂਕਾ, 13 ਅਕਤੂਬਰ (ਰਾਕੇਸ਼ ਛਾਬੜਾ)-ਵਿਧਾਨਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਲੜਕੇ ਜਤਿਨ ਆਵਲਾ ਵਲੋਂ ਹਲਕੇ ਦੇ ਪਿੰਡ ਟਿੰਡਾਂ ਵਾਲਾ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ 1.80 ਕਰੋੜ ਰੁਪਏ ਦੀ ਲਾਗਤ ਨਾਲ ਲੱਗਣਗੇ ਆਰ.ਓ. ਸਿਸਟਮ- ਪਰਮਿੰਦਰ ਪਿੰਕੀ

ਫ਼ਿਰੋਜ਼ਪੁਰ, 13 ਅਕਤੂਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 140 ਪ੍ਰਾਇਮਰੀ, ਮੱਧ ਤੇ ਉੱਚ ਸੈਕੰਡਰੀ ਸਰਕਾਰੀ ਸਕੂਲਾਂ 'ਚ ਆਰ.ਓ. ਸਿਸਟਮ ਲਗਾਉਣ ਦਾ ਪ੍ਰਾਜੈਕਟ ਮਨਜ਼ੂਰ ਹੋ ਚੁੱਕਾ ਹੈ, ਜਿਸ ਤਹਿਤ ਹੁਣ ਸਕੂਲੀ ਬੱਚਿਆਂ ਨੂੰ ਸਾਫ਼-ਸੁਥਰਾ ਪਾਣੀ ਪੀਣ ਨੂੰ ...

ਪੂਰੀ ਖ਼ਬਰ »

ਲੀਗਲ ਲਿਟਰੇਸੀ ਕਲੱਬ ਵਲੋਂ ਸੈਮੀਨਾਰ

ਜ਼ੀਰਾ, 13 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸੈਕਟਰੀ ਅਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਜੱਲੇ ਖਾਂ ਵਿਖੇ ਲੀਗਲ ਲਿਟਰੇਸੀ ਕਲੱਬ ਵਲੋਂ ਲੋਕ ਅਦਾਲਤਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਜ਼ੀਰਾ ਦੀ ਮੀਟਿੰਗ

ਜ਼ੀਰਾ, 13 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮੀਟਿੰਗ ਪਰਮਜੀਤ ਵਿਦਿਆਰਥੀ ਦੀ ਅਗਵਾਈ 'ਚ ਸਕੂਲ ਜ਼ੀਰਾ ਵਿਖੇ ਹੋਈ, ਜਿਸ 'ਚ ਚੇਤਨਾ ਪਰਖ ਪ੍ਰੀਖਿਆ ਦੇ ਆਏ ਨਤੀਜੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਪਰਖ ਪ੍ਰੀਖਿਆ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਪਾਲੀਥੀਨ ਮੁਕਤ ਮੁਹਿੰਮ ਤਹਿਤ ਦੁਕਾਨਾਂ 'ਤੇ ਛਾਪੇ

ਬੱਧਨੀ ਕਲਾਂ, 13 ਅਕਤੂਬਰ (ਸੰਜੀਵ ਕੋਛੜ)- ਨਗਰ ਪੰਚਾਇਤ ਬੱਧਨੀ ਕਲਾਂ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਅਤੇ ਕਰਮਚਾਰੀ ਮਨਪ੍ਰੀਤ ਸਿੰਘ ਨੋਡਲ ਅਫ਼ਸਰ ਨੇ ਆਪਣੀ ਟੀਮ ਸਮੇਤ ਸ਼ਹਿਰ ਵਿਚ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਤਿੰਨ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਪਿਛਲੇ ਦਿਨੀਂ ਸਥਾਨਕ ਸ਼ਹਿਰ ਦੀ ਰੋਡੇ ਸੜਕ 'ਤੇ ਇਕ ਸਕੂਲ ਦੇ ਵਿਦਿਆਰਥੀ ਅਜੇਪਾਲ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਰੋਡੇ ਰੋਡੇ ਬਾਘਾ ਪੁਰਾਣਾ ਕੋਲੋਂ ਪਿਸਤੌਲ ਦੀ ਨੋਕ 'ਤੇ ਮੋਬਾਈਲ ਖੋਹਣ ਦੇ ਮਾਮਲੇ ਨੂੰ ਲੈ ਕੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਕੋਟ ਈਸੇ ਖਾਂ, 13 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)- ਭਗਵਾਨ ਵਾਲਮੀਕ ਦੇ ਜਨਮ ਦਿਵਸ ਨੂੰ ਸਮਰਪਿਤ ਵਾਲਮੀਕ ਸਭਾ ਸੁੰਦਰ ਨਗਰ ਕੋਟ ਈਸੇ ਖਾਂ ਵਲੋਂ ਸ਼ੋਭਾ ਯਾਤਰਾ ਕੱਢੀ ਗਈ ਜਿਸ ਦੀ ਸ਼ੁਰੂਆਤ ਮੌਕੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਪੀ.ਏ. ਸੋਹਣ ਸਿੰਘ ...

ਪੂਰੀ ਖ਼ਬਰ »

ਡੀ.ਐਸ. ਬਲੌਸਮ ਸਕੂਲ ਵਿਖੇ ਪੀਲਾ ਦਿਵਸ ਮਨਾਇਆ

ਮੋਗਾ, 13 ਅਕਤੂਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਗਰੀਨ ਵਿਖੇ ਪੀਲਾ ਦਿਵਸ ਮਨਾਇਆ ਗਿਆ | ਇਸ ਵਿਚ ਬੱਚਿਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨੀਆਂ ਤੇ ਖਾਣ ਲਈ ਵੀ ਪੀਲੇ ਰੰਗ ਦੇ ਹੀ ਫਲ, ਚਾਵਲ ਆਦਿ ਲੈ ਕੇ ਆਏ | ਬੱਚਿਆਂ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਦਾਖਾ ਹਲਕੇ ਤੋਂ ਮਨਪ੍ਰੀਤ ਇਯਾਲੀ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ- ਬਰਾੜ

ਕਿਸ਼ਨਪੁਰਾ ਕਲਾਂ, 13 ਅਕਤੂਬਰ (ਅਮੋਲਕ ਸਿੰਘ ਕਲਸੀ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਾਈ ਗਈ ਹਲਕਾ ਦਾਖਾ ਵਿਚ ਡਿਊਟੀ ਨੂੰ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਵੱਡੇ ਪੱਧਰ 'ਤੇ ਨਿਭਾਅ ਰਹੇ ਹਨ ਅਤੇ ਹਲਕੇ ਦੇ ਵੋਟਰਾਂ ਨਾਲ ਸਿੱਧਾ ਰਾਬਤਾ ...

ਪੂਰੀ ਖ਼ਬਰ »

ਰਾਗੀ ਭਾਈ ਕਰਮਜੀਤ ਸਿੰਘ ਦੇ ਗ੍ਰਹਿ ਪਹੁੰਚੇ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਰਿਆੜ

ਬਾਘਾ ਪੁਰਾਣਾ, 13 ਅਕਤੂਬਰ (ਬਲਰਾਜ ਸਿੰਗਲਾ)- ਰਾਗੀ ਭਾਈ ਕਰਮਜੀਤ ਸਿੰਘ ਦੇ ਗ੍ਰਹਿ ਬਾਘਾ ਪੁਰਾਣਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਰਿਆੜ ਨੇ ਵੱਖ-ਵੱਖ ਰਾਗੀ ਜਥਿਆਂ ਅਤੇ ਧਾਰਮਿਕ ਜਥੇਬੰਦੀਆਂ ਨਾਲ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਭਾਰਤ ਬਹੁ-ਭਾਸ਼ਾਈ ਤੇ ਬਹੁ-ਸੱਭਿਆਚਾਰੀ ਦੇਸ਼ ਹੈ- ਜਥੇਦਾਰ ਰਣੀਆ

ਮੋਗਾ, 13 ਅਕਤੂਬਰ (ਗੁਰਤੇਜ ਸਿੰਘ)- ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਆਪਣੇ ਬਿਆਨ ਵਿਚ ਜੋ ਭਾਰਤ ਨੂੰ ਹਿੰਦੂ ਰਾਸ਼ਟਰ ਕਿਹਾ ਹੈ, ਉਹ ਸੰਘ ਦੀ ਮਾੜੀ ਤੇ ਸੰਕੀਰਨਤਾ ਭਰੀ ਸੋਚ ਹੈ ਕਿਉਂਕਿ ਭਾਰਤ ਬਹੁ-ਭਾਸ਼ਾਈ ਤੇ ਬਹੁ-ਸੱਭਿਆਚਾਰਕ ਦੇਸ਼ ਹੈ ਅਤੇ ਹਰ ...

ਪੂਰੀ ਖ਼ਬਰ »

ਪਿ੍ੰਸੀਪਲ ਬਲਵੰਤ ਸਿੰਘ ਸੰਧੂ ਹੋਏ ਪਹਿਲਵਾਨਾਂ ਦੇ ਰੂ-ਬਰੂ

ਨਿਹਾਲ ਸਿੰਘ ਵਾਲਾ, 13 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)- ਮਹਾਰਾਸ਼ਟਰ ਵਿਚ ਹੋਈਆਂ ਰਾਸ਼ਟਰੀ ਖੇਡਾਂ ਵਿਚ ਬਾਬਾ ਸ਼ੇਖ਼ ਫ਼ਰੀਦ ਕੁਸ਼ਤੀ ਅਖਾੜਾ ਧੂੜਕੋਟ ਰਣਸੀਂਹ ਫਿਰ ਸੁਰਖ਼ੀਆਂ ਵਿਚ ਆ ਗਿਆ ਹੈ | ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਗੁ: ਸ਼ਹੀਦ ਗੰਜ ਸਾਹਿਬ ਵਿਖੇ ਸਮੂਹਿਕ ਅਨੰਦ ਕਾਰਜ ਅੱਜ

ਮੁੱਦਕੀ, 13 ਅਕਤੂਬਰ (ਭੁਪਿੰਦਰ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਬਾਸੀ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪਿੰਡ ਨੱਥੂਵਾਲਾ ਦੇ ਵਸਨੀਕ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਵਾਲਿਆਂ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ 14 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਕਰਵਾਏ ਜਾ ਰਹੇ ਹਨ ਜਿਸ ਵਿਚ ਲੜਕੀਆਂ ਨੂੰ ਘਰੇਲੂ ਵਰਤੋਂ ਵਾਲਾ ਸਾਮਾਨ ਬੈੱਡ, ਕੁਰਸੀਆਂ, ਭਾਂਡੇ ਆਦਿ ਵੀ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਭਾਕਿਯੂ ਏਕਤਾ ਸਿੱਧੂਪੁਰ ਦੀ ਇਕਾਈ ਗਠਿਤ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਚੱਕ ਪੱਖੀ ਦੀ ਅਗਵਾਈ ਹੇਠ ਪਿੰਡ ਝੋਕ ਡਿਪੂਲਾਣਾ ਅਤੇ ਸ਼ਾਮਾ ਖਾਨਕਾ ਵਿਖੇ ਹੋਈ¢ ਜਿਸ ਵਿਚ ਪਿੰਡ ਝੋਕ ਡਿਪੂਲਾਣਾ ਦੀ ਇਕਾਈ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

ਫ਼ਿਰੋਜ਼ਪੁਰ, 13 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਰੋਜ਼ਾ ਗੁਰਮਤਿ ਸਮਾਗਮ ਪਿੰਡ ਮਹਾਲਮ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ...

ਪੂਰੀ ਖ਼ਬਰ »

ਗੋਲਡੀ ਕੰਬੋਜ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਮੰਡੀ ਰੋੜਾਂਵਾਲੀ, 13 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸ ਤੋਂ ਵੱਖ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਗੋਲਡੀ ਕੰਬੋਜ ਨੇ ਅੱਜ ਮੰਡੀ ਰੋੜਾਂਵਾਲੀ, ਨੁਕੇਰੀਆਂ, ਸਹੀ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਤੇ ਆਪਣੇ ਹੱਕ 'ਚ ਵੋਟਾਂ ਮੰਗੀਆਂ | ਗੋਲਡੀ ਕੰਬੋਜ ...

ਪੂਰੀ ਖ਼ਬਰ »

ਰਮਿੰਦਰ ਆਵਲਾ ਦੇ ਭਰਾ ਸੁਖਬੀਰ ਆਵਲਾ ਨੇ ਆਪਣੇ ਸਾਥੀਆਂ ਸਮੇਤ ਮੰਗੀਆਂ ਵੋਟਾਂ

ਮੰਡੀ ਘੁਬਾਇਆ,13 ਅਕਤੂਬਰ (ਅਮਨ ਬਵੇਜਾ)-ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਭਰਾ ਸੁਖਬੀਰ ਸਿੰਘ ਆਵਲਾ ਵੱਲੋਂ ਪਿੰਡ ਘੁਬਾਇਆ,ਟਰਿਆਂ,ਮੋਜਾ,ਲੱਖੇ ਕੇ ਮੁਸਾਹਿਬ ਆਦਿ ਪਿੰਡਾਂ 'ਚ ਡੋਰ ਟੂ ਡੋਰ ਪ੍ਰਚਾਰ ਕਰਕੇ ਰਮਿੰਦਰ ਆਵਲਾ ਲਈ ਵੋਟਾਂ ਮੰਗੀਆਂ | ਉੁਨ੍ਹਾਂ ...

ਪੂਰੀ ਖ਼ਬਰ »

ਸਵਨਾ ਦੇ ਜੱਦੀ ਪਿੰਡ ਨੁਕੇਰੀਆਾ ਪਹੁੰਚੇ ਮਜੀਠੀਆ ਦਾ ਵਰਕਰਾਂ ਵਲੋਂ ਸਵਾਗਤ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਸਬੰਧ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਅਕਾਲੀ ਆਗੂ ਨਰਿੰਦਰਪਾਲ ਸਿੰਘ ਸਵਨਾ ਦੇ ਜੱਦੀ ਪਿੰਡ ਨੁਕੇਰੀਆਂ ਪਹੁੰਚੇ | ਜਿੱਥੇ ...

ਪੂਰੀ ਖ਼ਬਰ »

ਗੋਲਡੀ ਕੰਬੋਜ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਜਲਾਲਾਬਾਦ, 13 ਅਕਤੂਬਰ(ਕਰਨ ਚੁਚਰਾ)-ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਚੋਣ ਮੈਦਾਨ 'ਚ ਨਿੱਤਰੇ ਨਿਧੜਕ ਨੌਜਵਾਨ ਆਗੂ ਜਗਦੀਪ ਕੰਬੋਜ ਵਲ਼ੋਂ ਚਲਾਈ ਨਿਵੇਕਲੀ ਚੋਣ ਮੁਹਿੰਮ ਚੋਣ ਜਲਸਿਆਂ ਦੇ ਨਾਲ ਨਾਲ ਪਿੰਡਾਂ ਦੀਆਂ ਸੱਥਾਂ 'ਤੇ ਪੁੱਜ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਡਿਬੀ ਪੁਰਾ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਘੁਬਾਇਆ,13 ਅਕਤੂਬਰ (ਅਮਨ ਬਵੇਜਾ)-ਅਕਾਲੀ ਦਲ ਦੇ ਅਲੱਗ ਅਲੱਗ ਲੀਡਰਾਂ ਵੱਲੋਂ ਆਪਣੇ ਉਮੀਦਵਾਰ ਡਾ: ਰਾਜ ਸਿੰਘ ਡਿੱਬੀ ਪੁਰਾ ਲਈ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਅਕਾਲੀ ਦਲ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਦੇ ਚੱਲਦਿਆਂ ...

ਪੂਰੀ ਖ਼ਬਰ »

ਸੁਖਬੀਰ ਆਵਲਾ ਨੇ ਰਮਿੰਦਰ ਆਵਲਾ ਦੇ ਹੱਕ 'ਚ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਮੰਡੀ ਘੁਬਾਇਆ,13 ਅਕਤੂਬਰ (ਅਮਨ ਬਵੇਜਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਭਰਾ ਸੁਖਬੀਰ ਸਿੰਘ ਆਵਲਾ ਸਮੇਤ ਹੋਰ ਸਾਥੀਆਂ ਨੇ ਪਿੰਡ ਟਾਹਲੀ ਵਾਲਾ,ਬਸਤੀ ਕੇਰਾਂ,ਪਿੰਡ ਜੋਧਾ ਭੈਣੀ,ਗਹਿਲੇ ਵਾਲਾ ਆਦਿ ਪਿੰਡਾਂ 'ਚ ਡੋਰ ਟੂ ਡੋਰ ਪ੍ਰਚਾਰ ਕਰਕੇ ਜਿੱਥੇ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਪਿੰਡ ਜੈਮਲ ਵਾਲਾ ਵਿਖੇ ਕਚੂਰਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅੱਜ ਹਲਕਾ ਜਲਾਲਾਬਾਦ ਦੇ ਪਿੰਡ ...

ਪੂਰੀ ਖ਼ਬਰ »

ਸੋਢੀ ਦੇ ਕਰੀਬੀ ਆਂ ਨੇ ਰਮਿੰਦਰ ਆਵਲਾ ਦੇ ਹੱਕ 'ਚ ਨਿੱਤਰਨ ਦਾ ਕੀਤਾ ਐਲਾਨ

ਜਲਾਲਾਬਾਦ, 13 ਅਕਤੂਬਰ (ਸਤਿੰਦਰ ਸਿੰਘ ਸੋਢੀ)- ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਕਰੀਬੀ ਰਿਸ਼ਤੇਦਾਰ ਮਨਮੋਹਨ ਸਿੰਘ ਕਮਰਾ ਦੇ ਨਿਵਾਸ ਸਥਾਨ ...

ਪੂਰੀ ਖ਼ਬਰ »

ਡਿਬੀਪੁਰਾ ਦੇ ਹੱਕ 'ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਲਾਧੂਕਾ, 13 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਮੁਕਤਸਰ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਪਿੰਡ ਰੰਗੀਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਕੁਲਦੀਪ ਸੈਣੀ ਰੰਗੀਲਾ ਨੇ ਆਪਣੀ ਪੂਰੀ ਟੀਮ ਨਾਲ ਹਲਕਾ ...

ਪੂਰੀ ਖ਼ਬਰ »

ਲੋਕਾਂ ਨੂੰ ਦਬਾਅ ਕੇ ਵੋਟ ਲੈਣਾ ਕਾਂਗਰਸ ਦੀ ਫ਼ਿਤਰਤ -ਸਤਿੰਦਰਜੀਤ ਮੰਟਾ

ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾਂ ਭਾਈਚਾਰਕ ਸਾਂਝ ਨੂੰ ਬਹਾਲ ਰੱਖਦਿਆਂ ਲੋਕ ਹਿਤਾਂ ਦੀ ਰਾਖੀ ਕੀਤੀ ਹੈ ਪਰ ਕਾਂਗਰਸ ਨੇ ਹਮੇਸ਼ਾਂ ਧੱਕੇਸ਼ਾਹੀ ਦੀ ਰਾਜਨੀਤੀ ਕੀਤੀ ਹੈ ਤੇ ਚੋਣਾਂ ਦੌਰਾਨ ਵੀ ਹਮੇਸ਼ਾਂ ਕਾਂਗਰਸ ...

ਪੂਰੀ ਖ਼ਬਰ »

ਸ਼ੇਰਬਾਜ ਸਿੰਘ ਸੰਧੂ ਨੇ ਆਵਲਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ) - ਜਲਾਲਾਬਾਦ ਜਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਪਿੰਡ ਤਾਰੇ ਵਾਲਾ 'ਚ ਕਾਂਗਰਸ ਦੇ ਸੀਨੀਅਰ ਨੇਤਾ ਸ਼ੇਰ ਬਾਜ਼ ਸਿੰਘ ਸੰਧੂ ਵੱਲੋਂ ਪ੍ਰਚਾਰ ਜੋਰ ਸ਼ੋਰ ਨਾਲ ਕੀਤਾ ਜਾ ...

ਪੂਰੀ ਖ਼ਬਰ »

ਭਗਵੰਤ ਮਾਨ ਨੇ 'ਆਪ' ਉਮੀਦਵਾਰ ਦੇ ਹੱਕ 'ਚ ਪਿੰਡ-ਪਿੰਡ ਕੀਤਾ ਚੋਣ ਪ੍ਰਚਾਰ

ਮੰਡੀ ਘੁਬਾਇਆ,13 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ ਜ਼ਿਮਨੀ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਜਿਸ ਦੇ ਚੱਲਦਿਆਂ ਸਾਰੀਆਂ ਪਾਰਟੀਆਂ ਦੇ ਉੱਚ ਕੱਦ ਦੇ ਲੀਡਰਾਂ ਨੇ ਆਪਣੇ ਉਮੀਦਵਾਰਾਂ ਦੀ ਚੋਣ ਕਮਾਨ ਸੰਭਾਲ ਲਈ ਹੈ | ਜਿਸ ਦੇ ਚੱਲਦਿਆਂ ਅੱਜ ਆਮ ਆਦਮੀ ...

ਪੂਰੀ ਖ਼ਬਰ »

ਮਜੀਠੀਆ ਨੇ ਡਾ. ਰਾਜ ਸਿੰਘ ਲਈ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਮੰਡੀ ਰੋੜਾਂਵਾਲੀ, 13 ਅਕਤੂਬਰ (ਮਨਜੀਤ ਸਿੰਘ ਬਰਾੜ)-ਅਕਾਲੀ ਭਾਜਪਾ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀ ਪੁਰਾ ਦੇ ਹੱਕ 'ਚ ਅੱਜ ਸਾਬਕਾ ਕੈਬਨਿਟ ਮੰਤਰੀ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਰਤਾ ਥੋੜ੍ਹ, ਤੰਬੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX