ਬਠਿੰਡਾ, 13 ਅਕਤੂਬਰ ( ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੀ ਆਵਾਜਾਈ ਵਿਚ ਵੱਡੀ ਰੁਕਾਵਟ ਬਣੀ ਰਿੰਗ ਰੋਡ ਦੀ ਯੋਜਨਾ ਲਈ ਦਰਪੇਸ਼ ਰੁਕਾਵਟਾਂ ਦਾ ਪੰਧ ਸਰ ਕਰਦਿਆਂ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਰਨਾਲਾ ਬਾਈਪਾਸ ਤੋਂ ਕੈਂਟ ਨੇੜਿਓ ਲੰਘਦੇ ਆਈ.ਟੀ.ਆਈ. ...
ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ) - ਸਥਾਨਕ ਗੁਰੂ ਕਾਸ਼ੀ ਕਾਲਜ ਦੀ ਭੰਗੜੇ ਦੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਆਰ.ਪੀ.ਸੀ. ਕਾਲਜ ਬਹਿਮਣ ਦੀਵਾਨਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ...
ਬੱਲੂਆਣਾ, 13 ਅਕਤੂਬਰ ( ਗੁਰਨੈਬ ਸਾਜਨ )-ਬਠਿੰਡਾ ਮਲੋਟ ਸੜਕ ਤੇ ਬੱਲੂਆਣਾ ਅਤੇ ਕਰਮਗੜ੍ਹ ਸਤਰਾਂ ਦੋਨਾਂ ਪਿੰਡਾਂ ਦੇ ਵਿਚਕਾਰ ਬਣੇ ਪੰਜਾਬੀ ਢਾਬੇ ਉੱਪਰ ਬੀਤੀ ਰਾਤ ਘੋੜਾ ਟਰਾਲਾ ਖੋਹਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਚੌਕੀ ਬੱਲੂਆਣਾ ਵਿਖੇ ਦਿੱਤੇ ਗਏ ਬਿਆਨ ...
ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ ਤੇ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਨੇੜੇ ਇਕ ਵਿਅਕਤੀ ਨੂੰ ਢਾਈ ਕਿੱਲੋ ਭੁੱਕੀ (ਚੁਰਾ ਪੋਸਤ) ਸਮੇਤ ਕਾਬੂ ਕੀਤਾ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ...
ਮੌੜ ਮੰਡੀ, 13 ਅਕਤੂਬਰ (ਲਖਵਿੰਦਰ ਸਿੰਘ ਮੌੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇਕ ਬੈਠਕ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਵਿਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਦੇ ਕਿਸਾਨ ਆਗੂਆਂ ...
ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼ੈਲਰ ਮਾਲਕਾਂ ਅਤੇ ਸਰਕਾਰ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਈਸ ਸ਼ੈਲਰ ਐਸੋਸੀਏਸ਼ਨ ਭਗਤਾ ਭਾਈਕਾ ਦੇ ਮੈਂਬਰਾਂ ਦਾ ਇਥੇ ਇਕੱਠ ਹੋਇਆ, ਜਿਸ ਵਿਚ ਚਾਲੂ ਸੀਜ਼ਨ ਦੌਰਾਨ ਆਪਣੇ ਸ਼ੈਲਰਾਂ ਅੰਦਰ ਝੋਨਾ ਨਾ ਲਗਾਉਣ ...
ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਢਾਈ ਕਿੱਲੋ ਅਫ਼ੀਮ ਬਰਾਮਦ ਹੋਣ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਅਮਿਤ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦੀਆਂ ...
ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਇਕ ਔਰਤ ਅਤੇ ਸਮਾਜਿਕ ਕਾਰਕੁਨਾਂ ਨਾਲ ਕਥਿਤ ਤੌਰ 'ਤੇ ਬਦਸਲੂਕੀ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਕੋਤਵਾਲੀ ਵਿਖੇ ਦਰਜ ਇਕ ਪਰਚੇ 'ਚ ਲੋੜੀਂਦੇ ਬਠਿੰਡਾ ਦੇ ਮਸ਼ਹੂਰ ਸ੍ਰੀ ਸ਼ਿਆਮ ਢਾਬੇ ਦੇ ਮਾਲਕ ਰਤਨ ...
ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਬੀਤੀ ਰਾਤ ਬਰਨਾਲਾ-ਬਾਜਾਖਾਨਾ ਸੜਕ 'ਤੇ ਪੈਂਦੇ ਪਿੰਡ ਰਾਜਗੜ੍ਹ ਦੇ ਨਜ਼ਦੀਕ 2 ਮੋਟਰਸਾਈਕਲ ਸਵਾਰ ਨੌਜਵਾਨਾਾ ਦੀ ਇਕ ਨਿੱਜੀ ਕੰਪਨੀ ਦੀ ਬੱਸ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਜਾਣਕਾਰੀ ਪ੍ਰਾਪਤ ਹੋਈ ਹੈ¢ ਚੌਕੀ ...
ਮਹਿਰਾਜ, 13 ਅਕਤੂਬਰ (ਸੁਖਪਾਲ ਮਹਿਰਾਜ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੈਕਟਰੀ ਕਾਹਨ ਸਿੰਘ ਪੰਨੂ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ-ਸੰਭਾਲ ਸਬੰਧੀ ਪ੍ਰੋਗਰਾਮ ਅਨੁਸਾਰ ਡਾ: ਗੁਰਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ...
ਰਾਮਪੁਰਾ ਫੂਲ, 13 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਦਾ ਟੂਰ ਲਗਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ਉਪਮਾ ਰਾਣੀ ਨੇ ਵਿਦਿਆਰਥੀਆਂ ਨੂੰ ...
ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਚਲਾਏ ਗਏ 'ਸਵੱਛ ਭਾਰਤ ਅਭਿਆਨ' ਤਹਿਤ ਨਗਰ ਪੰਚਾਇਤ ਭਗਤਾ ਭਾਈ ਕਾ ਵਲੋਂ ਸਵੱਛਤਾ ਸਰਵੇਖਣ ਇਲਾਕੇ ਭਰ ਦੇ ਸਕੂਲਾਂ ਕਾਲਜਾਂ ਅਤੇ ਹੋਰ ਜਨਤਕ ਥਾਵਾਂ 'ਤੇ ਕਰਵਾਇਆ ...
ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਵਿਖੇ ਪਿੰਡ ਪੰਚਾਇਤ ਅਤੇ ਲੋਕ ਭਲਾਈ ਕਲੱਬ ਦੇ ਸਹਿਯੋਗ ਨਾਲ ਗਲੋਬਲ ਕੰਸਰਨ ਇੰਡੀਆ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਪਿੰਡ ਦੇ ਪ੍ਰਸਿੱਧ ਮੰਦਰ 'ਚ ਲਗਾਏ ਮੈਡੀਕਲ ਚੈੱਕਅਪ ਕੈਂਪ ਦਾ ਉਦਘਾਟਨ ਪਿੰਡ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਕਰਮਜੀਤ ਸਿੰਘ ਵਲੋਂ ਕੀਤਾ ਗਿਆ | ਕੈਂਪ ਦੇ ਪ੍ਰੋਜੈਕਟ ਅਫ਼ਸਰ ਅਨੂਪ ਸਿੰਘ ਨੇ ਦੱਸਿਆ ਕਿ ਇਸ ਕੈਂਪ 'ਚ ਮੈਡੀਕਲ, ਸਰਜਰੀ ਅਤੇ ਗਾਇਨੀ ਦੇ ਮਾਹਿਰ ਡਾਕਟਰਾਂ ਵਲੋਂ ਕਰੀਬ 210 ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਬਾਅਦ 82 ਮਰੀਜ਼ਾਂ ਦੇ ਬਲੱਡ ਟੈੱਸਟ ਕੀਤੇ ਗਏ ਅਤੇ ਕੈਂਸਰ ਦੇ ਸ਼ੱਕੀ ਮਰੀਜ਼ਾਂ ਦੇ ਪੈਪ ਸਮੀਅਰ, ਐਾਡੋਸਕੋਪੀ ਅਤੇ ਫਿਨੇਕ ਟੈਸਟ ਵੀ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੋਂ ਇਲਾਵਾ ਕੈਂਸਰ ਦੀ ਬਿਮਾਰੀ ਬਾਰੇ ਵੀ ਜਾਗਰੂਕ ਕੀਤਾ ਗਿਆ | ਕੈਂਪ ਦੌਰਾਨ ਮਾਤਾ ਸਿੱਧੇਸ਼ਵਰੀ ਦੇਵੀ ਮੰਦਰ ਕਮੇਟੀ, ਪਿੰਡ ਪੰਚਾਇਤ ਅਤੇ ਸ੍ਰੀ ਬੱਗਸਰ ਸਾਹਿਬ ਲੋਕ ਭਲਾਈ ਕਮੇਟੀ ਵਲੋਂ ਵਿਸ਼ੇਸ਼ ਸਹਿਯੋਗ ਕੀਤਾ ਗਿਆ | ਇਸ ਮੌਕੇ ਪਿੰਡ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਕਰਮਜੀਤ ਸਿੰਘ, ਇੰਜੀ.ਗੁਰਸੇਵਕ ਸਿੰਘ, ਮੰਦਰ ਕਮੇਟੀ ਪ੍ਰਧਾਨ ਦਰਸ਼ਨ ਸਿੰਘ, ਹਰਜਿੰਦਰ ਕੁਮਾਰ ਸ਼ਰਮਾ, ਕਿ੍ਸ਼ਨ ਕੁਮਾਰ, ਹਰਮਨ ਸਿੰਘ, ਸੁਖਜਿੰਦਰ ਸਿੰਘ, ਖ਼ੁਸ਼ਪ੍ਰੀਤ ਸਿੰਘ, ਲੈਪਸੀ ਸਿੰਘ, ਦਵਿੰਦਰ ਸਿੰਘ ਅਤੇ ਸਿਮਰਜੀਤ ਸਿੰਘ ਹਾਜ਼ਰ ਸਨ |
ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਭਾਗ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਮੋਗਾ ਦੀ ਕੁਸ਼ਤੀ ਟੀਮ ਨੇ ਓਵਰਆਲ ਟਰਾਫ਼ੀ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ...
ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...
ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...
ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਗੁਰਦੁਆਰਾ ਸਿੰਘ ਸਭਾ ਦੇ ਸਹਿਯੋਗ ਨਾਲ ਅੱਠਵਾਂ ਸਮੂਹਿਕ ਵਿਆਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ | ਇਸ ਮੌਕੇ ...
ਮੌੜ ਮੰਡੀ, 13 ਅਕਤੂਬਰ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਦਾ ਥਾਂ-ਥਾਂ ਤੋਂ ਰਿਸਦਾ ਸੀਵਰੇਜ ਦਾ ਪਾਣੀ ਜਿਥੇ ਪੀਣ ਵਾਲੇ ਨਹਿਰੀ ਪਾਣੀ ਵਿਚ ਮਿਲ ਕੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਬਣਾ ਰਿਹਾ ਹੈ, ਉਥੇ ਇਹ ਪਾਣੀ ਨਵੀਆਂ-ਨਿਕੋਰ ਸੜਕਾਂ ਦਾ ਵੀ ਵੈਰੀ ਬਣ ...
ਮਹਿਰਾਜ, 13 ਅਕਤੂਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਨੂੰ ਹਲਕਾ ਰਾਮਪੁਰਾ ਫੂਲ ਦੀ ਹਰ ਚੋਣ ਵਿਚ ਜਿੱਤ ਹਾਰ ਦਾ ਫ਼ੈਸਲਾ ਕਰਨ ਵਜੋਂ ਵੀ ਜਾਣਿਆ ਜਾਂਦਾ ਹੈ | ਪਿਛਲੇ ਕਈ ਮਹੀਨਿਆਂ ਤੋਂ ਮਹਿਰਾਜ ਤੋਂ ਰਾਮਪੁਰਾ ...
ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 65ਵੀਆਂ ਪੰਜਾਬ ਰਾਜ ਸਕੂਲ ਹੈਾਡਬਾਲ ਖੇਡਾਂ (ਅੰਡਰ-14 ਸਾਲ) ਤਹਿਤ ਅੱਜ ਮੁੰਡਿਆਂ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਨੇ ...
ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਕੂਲ ਪ੍ਰਧਾਨ ਸ੍ਰੀਮਤੀ ਅਮਰਜੀਤ ਕੌਰ ਖੀਪਲ ਦੀ ਅਗਵਾਈ ਹੇਠ ਚੌਥੀ ਤੋਂ ਸੱਤਵੀਂ ਕਲਾਸ ...
ਕੋਟਫੱਤਾ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- 3807 ਸਿੱਖਿਆ ਪੋ੍ਰਵਾਈਡਰ ਅਧਿਆਪਕ ਯੂਨੀਅਨ ਦੇ ਸੂਬਾ ਪੱਧਰੀ ਮੈਂਬਰ ਸੂਬਾ ਸਿੰਘ ਗੰਗਾ ਨੇ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ | ਉਹ ਆਪਣੇ ਸਾਥੀਆਂ ਨਾਲ ਬਠਿੰਡਾ ਬਲਾਕ ਦੇ ਅਧਿਆਪਕਾਂ ਨੂੰ ਸਰਕਾਰੀ ...
ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜੀ. ਜ਼ੈਡ. ਐਸ. ਸਕੂਲ ਆਫ਼ ਆਰਕੀਟੈਕਚਰ ਐਾਡ ਪਲਾਨਿੰਗ, ਐਮ. ਆਰ. ਐਸ. ਪੀ. ਟੀ. ਯੂ., ਬਠਿੰਡਾ ਵਿਖੇ ਵਿਸ਼ਵ ਆਰਕੀਟੈਕਚਰ ਦਿਵਸ ਮਨਾਇਆ ਗਿਆ¢ ਇਸ ਦਾ ਮੁੱਖ ਮੰਤਵ ਨਵਾਂ ਸ਼ਹਿਰੀ ਏਜੰਡਾ ਲਾਗੂ ਕਰਨਾ ਅਤੇ ਸਥਿਰ ਵਿਕਾਸ ਟੀਚਿਆਂ ...
ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਡੀਨ ਸਟੂਡੈਂਟ ਵੈੱਲਫੇਅਰ ਡਾ: ਪੁਸ਼ਪਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜ਼ੱਲਿ੍ਹਆਂਵਾਲਾ ...
ਸੀਂਗੋ ਮੰਡੀ, 11 ਅਕਤੂਬਰ (ਲੱਕਵਿੰਦਰ ਸ਼ਰਮਾ)- ਕੋਸ਼ਿਸ਼ ਚਾਹਲ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਜਾਗੋ ਨਸ਼ਾ ਤਿਆਗੋ ਦੇ ਮੋਢੀ ਸਾਬਕਾ ਡੀ.ਆਈ.ਜੀ. ਹਰਿੰਦਰ ਚਾਹਲ ਨੇ ਕਾਰਗਿਲ ਸ਼ਹੀਦ ਨਾਇਕ ਨਿਰਮਲ ਸਿੰਘ ਕੁਸਲਾ ਦੇ ਸਤਿਕਾਰ ਯੋਗ ਮਾਤਾ ਜੰਗੀਰ ਕੌਰ ਨੂੰ ਸਨਮਾਨ ...
ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ 'ਚ ਸੰਗਤ ਬਲਾਕ ਦੇ ਪਿੰਡ ਨੰਦਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਨੂੰ ...
ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪੁਲਿਸ ਚੌਕੀ ਚਾਉਕੇ ਵਿਖੇ ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਬਠਿੰਡਾ ਦੇ ਐਸ.ਪੀ. ਦਵਿੰਦਰ ਸਿੰਘ ...
ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਹਰਿਆਣਾ ਵਿਧਾਨ ਸਭਾ ਚੋਣਾ 'ਚ ਹਲਕਾ ਕਾਲਾਂਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ-ਇਨੋਲੈ ਦੇ ਸਾਂਝੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਯੋਧਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਈ ਪਰਿਵਾਰ ...
ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਮਹਿਤਾ ਵਿਖੇ ਸਰਕਾਰੀ ਸਕੂਲ 'ਚ ਸਿਹਤ ਵਿਭਾਗ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਦੱਸਿਆ ਕਿ ਸੰਗਤ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ...
ਨਥਾਣਾ, 13 ਅਕਤੂਬਰ (ਗੁਰਦਰਸ਼ਨ ਲੁੱਧੜ)- ਦੂਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਵਿਖੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਡਾ. ਅਰੁਣ ਵਲੋਂ ਕੀਤਾ ਗਿਆ | ਪ੍ਰੋਗਰਾਮ ਦੌਰਾਨ ਗਿੱਧਾ, ਭੰਗੜਾ, ਕੋਰੀਓਗ੍ਰਾਫੀਆਂ ਅਤੇ ਸਮਾਜਿਕ ...
ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਦਲ ਖ਼ਾਲਸਾ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਨੇ ਬਹਿਬਲ ਗੋਲੀ ਕਾਂਡ ਦੇ ਸ਼ਹੀਦ ਸਿੰਘਾਂ ਦੀ ਚੌਥੀ ਬਰਸੀ ਮੌਕੇ ਸੰਗਤਾਂ ਨੂੰ ਬਰਗਾੜੀ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਾਦਲ ...
ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਵਿਖੇ ਉੱਤਰੀ ਭਾਰਤ ਪੱਧਰ ਦੇ ਕੌਮੀ ਪੱਧਰੀ 2 ਦਿਨਾਂ ਐਕਸ. ਯੂ.ਐਮ.ਐਨ (ਮੋਡਲ ਯੂਨਾਈਟਿਡ ਨੇਸ਼ਨ) 2019 ਦਾ ਸ਼ਾਨਦਾਰ ਪੈੜਾਂ ਛੱਡਦਾ ਸਮਾਪਿਤ ਹੋ ਗਿਆ | ਅੱਜ ਸਮਾਪਤੀ ਸਮਾਰੋਹ ਮੌਕੇ ਦਿੱਲੀ ...
ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਸਥਾਨਕ ਬਾਈਪਾਸ ਰੋਡ 'ਤੇ ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕਰਕੇ ਡਿਵਾਈਡਰ ਬਣਾ ਕੇ ਉਸ ਉੱਪਰ ਲਗਾਈਆਂ ਗਈਆਂ ਆਧੁਨਿਕ ਸਟਰੀਟ ਲਾਈਟਾਂ ਖ਼ਰਾਬ ਹੋ ਜਾਣ ਕਾਰਨ ਉਥੇ ਹਨ੍ਹੇਰਾ ਹੀ ...
ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਸਟੇਟ ਪੱਧਰ ਤੇ ਕਰਵਾਏ ਗਏ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਨੇ ਸਥਾਨ ਹਾਂਸਲ ਕੀਤਾ | ਇਸ ਮੁਕਾਬਲੇ ਦੀ ਤਿਆਰੀ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ 'ਚ ...
ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...
ਤਲਵੰਡੀ ਸਾਬੋ, 13 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...
ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਡਕੌਦਾ) ਬਲਾਕ ਫੂਲ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ ਜਿਸ 'ਚ ਆਗੂਆਂ ਨੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ¢ਬਲਾਕ ਜਨ-ਸਕੱਤਰ ਸਵਰਨ ...
ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਜਾ ਰਹੇ ਖੇਡ ਮੇਲਿਆਂ ਵਿਚ ਅੰਡਰ 14 ਵਰਗ ਦੀਆਂ ਬਠਿੰਡਾ ਜ਼ਿਲੇ੍ਹ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਠਿੰਡਾ ਜ਼ਿਲੇ੍ਹ ਅਤੇ ਆਪਣੇ ਮਾਪਿਆਂ ਦਾ ...
ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਤੇ ਕਾਂਗਰਸ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਕਾਂਗਰਸੀ ਵਰਕਰਾਂ ਸਮੇਤ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸੀ ...
ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...
ਲਹਿਰਾ ਮੁਹੱਬਤ, 13 ਅਕਤੂਬਰ (ਭੀਮ ਸੈਨ ਹਦਵਾਰੀਆ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਦੀਵਾਲੀ ਇਸ ਵਾਰ ਵੀ ਸੁੱਕੀ ਲੰਘ ਜਾਣ ਦੀ ਸੰਭਾਵਨਾ ਬਣੀ ਹੋਈ ਹੈ ਜਦੋਂ ਕਿ ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ 5 ਫ਼ੀਸਦੀ ਮਹਿੰਗਾਈ ਭੱਤਾ ਵਧਾ ਕੇ ਦੀਵਾਲੀ ਦਾ ਤੋਹਫ਼ਾ ਦੇ ...
ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਹਰਿਆਣਾ ਵਿਧਾਨ ਸਭਾ ਚੋਣਾਂ 'ਚ ਹਲਕਾ ਕਾਲਾਂਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂ ਜੋਧਾ ਦੇ ਹੱਕ 'ਚ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਇੰਜ: ਅਮਿਤ ਰਤਨ ...
ਬੱਲੂਆਣਾ, 13 ਅਕਤੂਬਰ (ਗੁਰਨੈਬ ਸਾਜਨ)- ਬਲਾਕ ਬਠਿੰਡਾ ਤੋਂ ਬਲਾਕ ਸਮਿਤੀ ਦੀ ਚੇਅਰਪਰਸਨ ਬੀਬੀ ਦਿਲਜੀਤ ਕੌਰ ਨੇ ਚੇਅਰਪਰਸਨ ਬਣਨ ਦੀ ਖ਼ੁਸ਼ੀ ਵਿਚ ਸ਼ੁਕਰਾਨੇ ਦੀ ਅਰਦਾਸ ਕਰਵਾਈ¢ ਇਸ ਮੌਕੇ ਬਲਾਕ ਸੰਮਤੀ ਦੇ ਅਧੀਨ 32 ਪਿੰਡਾਂ ਦੀਆਂ ਪੰਚਾਇਤਾਂ, ਸਰਪੰਚ ਪੰਚ, ਬਲਾਕ ...
ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸ੍ਰੀ ਗੁਰੂ ਤੇਗ਼ ਬਹਾਦੁਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਦੀ ਪ੍ਰਬੰਧਕੀ ਕਮੇਟੀ ਵਲੋਂ ਰਣਬੀਰ ਸਿੰਘ ਮਾਨ ਨੂੰ ਡਾਇਰੈਕਟਰ ਅਕਾਦਮਿਕ ਨਿਯੁਕਤ ਕੀਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ...
ਬੁਢਲਾਡਾ, 13 ਅਕਤੂਬਰ (ਨਿ.ਪ.ਪ.)- ਭਾਰਤ ਵਿਕਾਸ ਪ੍ਰੀਸ਼ਦ ਅਤੇ ਐਸ. ਐਸ. ਜੈਨ ਸਭਾ ਵਲੋਂ ਗੁਪਤਾ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ 'ਚ ਵੱਖ-ਵੱਖ ਰੋਗਾਂ ਦੇ 500 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ | ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ...
ਮਾਨਸਾ, 13 ਅਕਤੂਬਰ (ਵਿ.ਪ੍ਰਤੀ.)- ਸਥਾਨਕ ਗੁਰਦੁਆਰਾ ਚੌਾਕ ਨੇੜੇ ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਧਰਨਾ 31ਵੇਂ ਦਿਨ ਵੀ ਜਾਰੀ ਰਿਹਾ | ਸੰਘਰਸ਼ ਨੂੰ ਉਦੋਂ ਹੋਰ ਵੀ ਬਲ ਮਿਲਿਆ ਜਦੋਂ ਆੜ੍ਹਤੀਆਂ ਐਸੋਸੀਏਸ਼ਨ ਦੇ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਦੀ ...
ਝੁਨੀਰ, 13 ਅਕਤੂਬਰ ( ਨਿ.ਪ.ਪ.)- ਆਮ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਹਾ ਲੈਣ | ਇਹ ਪ੍ਰਗਟਾਵਾ ਥਾਣਾ ਝੁਨੀਰ ਅਤੇ ਜੌੜਕੀਆਂ ਵਿਖੇ ਜੱਜ ਅਮਨਦੀਪ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹਾਇਤਾ ਵਾਸਤੇ ਥਾਣਿਆਂ 'ਚ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ | ਹੈਲਪ ...
ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਅੰਤਰ ਕਾਲਜ ਅਤੇ ਅੰਤਰ ਜੋਨ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਨੇ ਭਾਵੇ ਪਿਛਲੇ ਦਹਾਕਿਆਂ ਦੌਰਾਨ ਵੱਡੇ-ਵੱਡੇ ਕਲਾਕਾਰ ਪੈਦਾ ਕੀਤੇ ਹਨ, ਪਰ ਅਜੋਕੇ ਦੌਰ 'ਚ ਇਹ ਮੇਲੇ ਆਪਣੀ ਪ੍ਰਸੰਗਕਤਾ ਖੋ ਰਹੇ ...
ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਰਵਾਏ ਗਏ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ...
ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਰਵਾਏ ਗਏ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX