ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  13 minutes ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. 'ਚ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸਵੇਰੇ 6 ਵਜੇ ਤੋਂ ਸ਼ਾਮੀਂ 6 ਵਜੇ...
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  35 minutes ago
ਰਾਂਚੀ, 9 ਦਸੰਬਰ- ਝਾਰਖੰਡ ਦੇ ਹਜਾਰੀਬਾਗ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਦੇਸ਼...
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  36 minutes ago
ਨਵੀਂ ਦਿੱਲੀ, 9 ਦਸੰਬਰ- ਆਧਾਰ ਕਾਰਡ ਦੀ ਵਜ੍ਹਾ ਕਾਰਨ ਰਾਸ਼ਨ ਨਾ ਮਿਲਣ ਦੇ ਕਾਰਨ ਭੁੱਖ ਨਾਲ ਹੋਈਆਂ ਮੌਤਾਂ 'ਤੇ...
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  58 minutes ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਇੱਕ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ 'ਤੇ ਚੱਲ ਰਹੇ ਕਾਂਗਰਸ ਦੀ ਜਨਰਲ ਸਕੱਤਰ ਰਾਬਰਟ ਵਾਡਰਾ ਨੂੰ...
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਫੋਰੈਂਸਿਕ ਟੀਮ ਜਾਂਚ ਲਈ ਦਿੱਲੀ ਦੀ ਅਨਾਜ ਮੰਡੀ 'ਚ ਸਥਿਤ ਫੈਕਟਰੀ ਦੀ ਇਮਾਰਤ 'ਚ ਪਹੁੰਚੀ ਹੈ। ਗੌਰਤਲਬ ਹੈ ਕਿ ਬੀਤੇ ਦਿਨ ਇਸ...
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 1 hour ago
ਬਾਘਾਪੁਰਾਣਾ, 19 ਦਸੰਬਰ (ਬਲਰਾਜ ਸਿੰਗਲਾ)- ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ...
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  about 1 hour ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ...
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  1 minute ago
ਨਵੀਂ ਦਿੱਲੀ, 9 ਦਸੰਬਰ- ਉੱਤਰੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਲੰਘੇ ਦਿਨ ਇਸੇ...
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  about 2 hours ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 2 hours ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 2 hours ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 2 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 2 hours ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 2 hours ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 3 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ 2019
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਬਠਿੰਡਾ /ਮਾਨਸਾ

ਬਠਿੰਡਾ ਦੀ ਆਵਾਜਾਈ ਸਬੰਧੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਰਿੰਗ ਸਮੱਸਿਆ ਹੱਲ ਹੋਣ ਦੀ ਬੱਝੀ ਉਮੀਦ

ਬਠਿੰਡਾ, 13 ਅਕਤੂਬਰ ( ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੀ ਆਵਾਜਾਈ ਵਿਚ ਵੱਡੀ ਰੁਕਾਵਟ ਬਣੀ ਰਿੰਗ ਰੋਡ ਦੀ ਯੋਜਨਾ ਲਈ ਦਰਪੇਸ਼ ਰੁਕਾਵਟਾਂ ਦਾ ਪੰਧ ਸਰ ਕਰਦਿਆਂ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਰਨਾਲਾ ਬਾਈਪਾਸ ਤੋਂ ਕੈਂਟ ਨੇੜਿਓ ਲੰਘਦੇ ਆਈ.ਟੀ.ਆਈ. ...

ਪੂਰੀ ਖ਼ਬਰ »

ਯੁਵਕ ਮੇਲੇ 'ਚੋਂ ਗੁਰੂ ਕਾਸ਼ੀ ਕਾਲਜ ਦੀ ਭੰਗੜਾ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ) - ਸਥਾਨਕ ਗੁਰੂ ਕਾਸ਼ੀ ਕਾਲਜ ਦੀ ਭੰਗੜੇ ਦੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਵਲੋਂ ਆਰ.ਪੀ.ਸੀ. ਕਾਲਜ ਬਹਿਮਣ ਦੀਵਾਨਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਸੀਮੈਂਟ ਦੇ 700 ਗੱਟਿਆਂ ਨਾਲ ਭਰਿਆ ਘੋੜਾ ਟਰਾਲਾ ਖੋਹਿਆ

ਬੱਲੂਆਣਾ, 13 ਅਕਤੂਬਰ ( ਗੁਰਨੈਬ ਸਾਜਨ )-ਬਠਿੰਡਾ ਮਲੋਟ ਸੜਕ ਤੇ ਬੱਲੂਆਣਾ ਅਤੇ ਕਰਮਗੜ੍ਹ ਸਤਰਾਂ ਦੋਨਾਂ ਪਿੰਡਾਂ ਦੇ ਵਿਚਕਾਰ ਬਣੇ ਪੰਜਾਬੀ ਢਾਬੇ ਉੱਪਰ ਬੀਤੀ ਰਾਤ ਘੋੜਾ ਟਰਾਲਾ ਖੋਹਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਚੌਕੀ ਬੱਲੂਆਣਾ ਵਿਖੇ ਦਿੱਤੇ ਗਏ ਬਿਆਨ ...

ਪੂਰੀ ਖ਼ਬਰ »

ਢਾਈ ਕਿੱਲੋ ਭੁੱਕੀ ਸਮੇਤ ਇਕ ਕਾਬੂ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ ਬਾਦਲ ਰੋਡ ਤੇ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਨੇੜੇ ਇਕ ਵਿਅਕਤੀ ਨੂੰ ਢਾਈ ਕਿੱਲੋ ਭੁੱਕੀ (ਚੁਰਾ ਪੋਸਤ) ਸਮੇਤ ਕਾਬੂ ਕੀਤਾ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਫ਼ਸਲਾਂ ਖ਼ਰੀਦਣ ਵੇਲੇ ਆੜ੍ਹਤੀਆਂ ਦੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ- ਡੱਲੇਵਾਲ

ਮੌੜ ਮੰਡੀ, 13 ਅਕਤੂਬਰ (ਲਖਵਿੰਦਰ ਸਿੰਘ ਮੌੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇਕ ਬੈਠਕ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਵਿਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਠਿੰਡਾ ਅਤੇ ਮਾਨਸਾ ਜ਼ਿਲਿ੍ਹਆਂ ਦੇ ਕਿਸਾਨ ਆਗੂਆਂ ...

ਪੂਰੀ ਖ਼ਬਰ »

ਝੋਨੇ ਨੂੰ ਲੈ ਪੰਜਾਬ ਸਰਕਾਰ ਿਖ਼ਲਾਫ਼ ਤਿੱਖੇ ਸੰਘਰਸ਼ ਦੇ ਰੋਹ 'ਚ ਸ਼ੈਲਰ ਮਾਲਕ

ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼ੈਲਰ ਮਾਲਕਾਂ ਅਤੇ ਸਰਕਾਰ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਈਸ ਸ਼ੈਲਰ ਐਸੋਸੀਏਸ਼ਨ ਭਗਤਾ ਭਾਈਕਾ ਦੇ ਮੈਂਬਰਾਂ ਦਾ ਇਥੇ ਇਕੱਠ ਹੋਇਆ, ਜਿਸ ਵਿਚ ਚਾਲੂ ਸੀਜ਼ਨ ਦੌਰਾਨ ਆਪਣੇ ਸ਼ੈਲਰਾਂ ਅੰਦਰ ਝੋਨਾ ਨਾ ਲਗਾਉਣ ...

ਪੂਰੀ ਖ਼ਬਰ »

ਢਾਈ ਕਿੱਲੋ ਅਫ਼ੀਮ ਬਰਾਮਦਗੀ ਦੇ ਦੋਸ਼ਾਂ 'ਚੋ ਇਕ ਬਰੀ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਢਾਈ ਕਿੱਲੋ ਅਫ਼ੀਮ ਬਰਾਮਦ ਹੋਣ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਅਮਿਤ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਦੀਆਂ ...

ਪੂਰੀ ਖ਼ਬਰ »

ਢਾਬੇ ਦੇ ਮਾਲਕ ਨੂੰ ਗਿ੍ਫ਼ਤਾਰ ਕਰਨ ਲਈ ਸ੍ਰੀ ਸ਼ਿਆਮ ਢਾਬੇ ਉੱਪਰ ਛਾਪੇਮਾਰੀ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਇਕ ਔਰਤ ਅਤੇ ਸਮਾਜਿਕ ਕਾਰਕੁਨਾਂ ਨਾਲ ਕਥਿਤ ਤੌਰ 'ਤੇ ਬਦਸਲੂਕੀ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਕੋਤਵਾਲੀ ਵਿਖੇ ਦਰਜ ਇਕ ਪਰਚੇ 'ਚ ਲੋੜੀਂਦੇ ਬਠਿੰਡਾ ਦੇ ਮਸ਼ਹੂਰ ਸ੍ਰੀ ਸ਼ਿਆਮ ਢਾਬੇ ਦੇ ਮਾਲਕ ਰਤਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਬੱਸ ਹੇਠਾਂ ਆਉਣ ਕਾਰਨ ਮੌਤ

ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਬੀਤੀ ਰਾਤ ਬਰਨਾਲਾ-ਬਾਜਾਖਾਨਾ ਸੜਕ 'ਤੇ ਪੈਂਦੇ ਪਿੰਡ ਰਾਜਗੜ੍ਹ ਦੇ ਨਜ਼ਦੀਕ 2 ਮੋਟਰਸਾਈਕਲ ਸਵਾਰ ਨੌਜਵਾਨਾਾ ਦੀ ਇਕ ਨਿੱਜੀ ਕੰਪਨੀ ਦੀ ਬੱਸ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਜਾਣਕਾਰੀ ਪ੍ਰਾਪਤ ਹੋਈ ਹੈ¢ ਚੌਕੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਏ- ਖੇਤੀਬਾੜੀ ਅਫ਼ਸਰ

ਮਹਿਰਾਜ, 13 ਅਕਤੂਬਰ (ਸੁਖਪਾਲ ਮਹਿਰਾਜ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਸੈਕਟਰੀ ਕਾਹਨ ਸਿੰਘ ਪੰਨੂ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ-ਸੰਭਾਲ ਸਬੰਧੀ ਪ੍ਰੋਗਰਾਮ ਅਨੁਸਾਰ ਡਾ: ਗੁਰਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਭਾਰਤੀਆ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਟੂਰ ਲਾਇਆ

ਰਾਮਪੁਰਾ ਫੂਲ, 13 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਦਾ ਟੂਰ ਲਗਵਾਇਆ ਗਿਆ | ਸਕੂਲ ਦੀ ਪਿ੍ੰਸੀਪਲ ਉਪਮਾ ਰਾਣੀ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਗੁਰੂ ਕਾਂਸ਼ੀ ਸਕੂਲ ਇਲਾਕੇ ਦੀ ਸਾਫ਼-ਸੁਥਰੀ ਸੰਸਥਾ ਬਣੀ

ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਚਲਾਏ ਗਏ 'ਸਵੱਛ ਭਾਰਤ ਅਭਿਆਨ' ਤਹਿਤ ਨਗਰ ਪੰਚਾਇਤ ਭਗਤਾ ਭਾਈ ਕਾ ਵਲੋਂ ਸਵੱਛਤਾ ਸਰਵੇਖਣ ਇਲਾਕੇ ਭਰ ਦੇ ਸਕੂਲਾਂ ਕਾਲਜਾਂ ਅਤੇ ਹੋਰ ਜਨਤਕ ਥਾਵਾਂ 'ਤੇ ਕਰਵਾਇਆ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੌਰਾਨ 210 ਮਰੀਜ਼ਾਂ ਦੀ ਜਾਂਚ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਵਿਖੇ ਪਿੰਡ ਪੰਚਾਇਤ ਅਤੇ ਲੋਕ ਭਲਾਈ ਕਲੱਬ ਦੇ ਸਹਿਯੋਗ ਨਾਲ ਗਲੋਬਲ ਕੰਸਰਨ ਇੰਡੀਆ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਪਿੰਡ ਦੇ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਗਰਲਜ਼ ਕਾਲਜ ਸੁਖਾਨੰਦ ਦੀ ਕੁਸ਼ਤੀ ਟੀਮ ਨੇ ਜਿੱਤੀ ਓਵਰਆਲ ਟਰਾਫੀ

ਭਗਤਾ ਭਾਈਕਾ, 13 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਭਾਗ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਮੋਗਾ ਦੀ ਕੁਸ਼ਤੀ ਟੀਮ ਨੇ ਓਵਰਆਲ ਟਰਾਫ਼ੀ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਵੜੈਚ, ਉਡਾਰੀ, ਮੋਹਨ, ਚੌਹਾਨ, ਸਿਮਰਨ, ਜ਼ਖ਼ਮੀ, ਸੂਫ਼ੀ ਸਮੇਤ ਡੇਢ ਦਰਜਨ ਕਵੀ ਹੋਏ ਸ਼ਾਮਿਲ
ਕਵੀਆਂ ਨੇ ਗੁਰੂ ਨਾਨਕ ਪਾਤਿਸ਼ਾਹ ਨੰੂ ਕਵਿਤਾਵਾਂ ਰਾਹੀਂ ਕੀਤਾ ਸਿਜਦਾ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...

ਪੂਰੀ ਖ਼ਬਰ »

ਕਵੀਆਂ ਨੇ ਗੁਰੂ ਨਾਨਕ ਪਾਤਿਸ਼ਾਹ ਨੰੂ ਕਵਿਤਾਵਾਂ ਰਾਹੀਂ ਕੀਤਾ ਸਿਜਦਾ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਹੋਏ ਕਵੀ ਦਰਬਾਰ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਆਏ ਕਵੀਆਂ ਨੇ ਆਪਣੀਆਂ ਨਜ਼ਮਾਂ ...

ਪੂਰੀ ਖ਼ਬਰ »

ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਅੱਠਵਾਂ ਸਮੂਹਿਕ ਵਿਆਹ ਸਮਾਗਮ ਕਰਵਾਇਆ

ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਗੁਰਦੁਆਰਾ ਸਿੰਘ ਸਭਾ ਦੇ ਸਹਿਯੋਗ ਨਾਲ ਅੱਠਵਾਂ ਸਮੂਹਿਕ ਵਿਆਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਿਸਦੇ ਸੀਵਰੇਜ ਨੇ ਨਵੀਂ-ਨਿਕੋਰ ਸੜਕ ਦਾ ਕੀਤਾ ਸੱਤਿਆਨਾਸ

ਮੌੜ ਮੰਡੀ, 13 ਅਕਤੂਬਰ (ਲਖਵਿੰਦਰ ਸਿੰਘ ਮੌੜ)- ਸਥਾਨਕ ਸ਼ਹਿਰ ਦਾ ਥਾਂ-ਥਾਂ ਤੋਂ ਰਿਸਦਾ ਸੀਵਰੇਜ ਦਾ ਪਾਣੀ ਜਿਥੇ ਪੀਣ ਵਾਲੇ ਨਹਿਰੀ ਪਾਣੀ ਵਿਚ ਮਿਲ ਕੇ ਲੋਕਾਂ ਨੂੰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਬਣਾ ਰਿਹਾ ਹੈ, ਉਥੇ ਇਹ ਪਾਣੀ ਨਵੀਆਂ-ਨਿਕੋਰ ਸੜਕਾਂ ਦਾ ਵੀ ਵੈਰੀ ਬਣ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ 'ਤੇ ਅਸੀਂ ਡਿੱਗ ਪਏ ਓਏ-ਓਏ

ਮਹਿਰਾਜ, 13 ਅਕਤੂਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਨੂੰ ਹਲਕਾ ਰਾਮਪੁਰਾ ਫੂਲ ਦੀ ਹਰ ਚੋਣ ਵਿਚ ਜਿੱਤ ਹਾਰ ਦਾ ਫ਼ੈਸਲਾ ਕਰਨ ਵਜੋਂ ਵੀ ਜਾਣਿਆ ਜਾਂਦਾ ਹੈ | ਪਿਛਲੇ ਕਈ ਮਹੀਨਿਆਂ ਤੋਂ ਮਹਿਰਾਜ ਤੋਂ ਰਾਮਪੁਰਾ ...

ਪੂਰੀ ਖ਼ਬਰ »

ਪੰਜਾਬ ਸਕੂਲ ਹੈਾਡਬਾਲ ਖੇਡਾਂ ਤਹਿਤ ਮੁੰਡਿਆਂ ਦੇ ਮੁਕਾਬਲੇ ਸ਼ੁਰੂ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 65ਵੀਆਂ ਪੰਜਾਬ ਰਾਜ ਸਕੂਲ ਹੈਾਡਬਾਲ ਖੇਡਾਂ (ਅੰਡਰ-14 ਸਾਲ) ਤਹਿਤ ਅੱਜ ਮੁੰਡਿਆਂ ਦੇ ਮੁਕਾਬਲੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਠਿੰਡਾ ਨੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਮਕੈਨੀਕਲ ਵਰਕਸ਼ਾਪ ਲਗਾਈ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਕੂਲ ਪ੍ਰਧਾਨ ਸ੍ਰੀਮਤੀ ਅਮਰਜੀਤ ਕੌਰ ਖੀਪਲ ਦੀ ਅਗਵਾਈ ਹੇਠ ਚੌਥੀ ਤੋਂ ਸੱਤਵੀਂ ਕਲਾਸ ...

ਪੂਰੀ ਖ਼ਬਰ »

3807 ਸਿੱਖਿਆ ਪੋ੍ਰਵਾਈਡਰਾਂ ਨੇ ਦਿੱਤੀ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਕੋਟਫੱਤਾ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- 3807 ਸਿੱਖਿਆ ਪੋ੍ਰਵਾਈਡਰ ਅਧਿਆਪਕ ਯੂਨੀਅਨ ਦੇ ਸੂਬਾ ਪੱਧਰੀ ਮੈਂਬਰ ਸੂਬਾ ਸਿੰਘ ਗੰਗਾ ਨੇ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ | ਉਹ ਆਪਣੇ ਸਾਥੀਆਂ ਨਾਲ ਬਠਿੰਡਾ ਬਲਾਕ ਦੇ ਅਧਿਆਪਕਾਂ ਨੂੰ ਸਰਕਾਰੀ ...

ਪੂਰੀ ਖ਼ਬਰ »

ਵਿਸ਼ਵ ਆਰਕੀਟੈਕਚਰ ਦਿਵਸ ਮਨਾਇਆ

ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਜੀ. ਜ਼ੈਡ. ਐਸ. ਸਕੂਲ ਆਫ਼ ਆਰਕੀਟੈਕਚਰ ਐਾਡ ਪਲਾਨਿੰਗ, ਐਮ. ਆਰ. ਐਸ. ਪੀ. ਟੀ. ਯੂ., ਬਠਿੰਡਾ ਵਿਖੇ ਵਿਸ਼ਵ ਆਰਕੀਟੈਕਚਰ ਦਿਵਸ ਮਨਾਇਆ ਗਿਆ¢ ਇਸ ਦਾ ਮੁੱਖ ਮੰਤਵ ਨਵਾਂ ਸ਼ਹਿਰੀ ਏਜੰਡਾ ਲਾਗੂ ਕਰਨਾ ਅਤੇ ਸਥਿਰ ਵਿਕਾਸ ਟੀਚਿਆਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸਫ਼ਾਈ ਅਤੇ ਪਲਾਸਟਿਕ ਮੁਕਤ ਜਾਗਰੂਕਤਾ ਅਭਿਆਨ

ਤਲਵੰਡੀ ਸਾਬੋ, 13 ਅਕਤੂਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਡੀਨ ਸਟੂਡੈਂਟ ਵੈੱਲਫੇਅਰ ਡਾ: ਪੁਸ਼ਪਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜ਼ੱਲਿ੍ਹਆਂਵਾਲਾ ...

ਪੂਰੀ ਖ਼ਬਰ »

ਸਾਬਕਾ ਡੀ. ਆਈ. ਜੀ. ਵਲੋਂ ਕਾਰਗਿਲ ਸ਼ਹੀਦ ਨਿਰਮਲ ਸਿੰਘ ਕੁਸਲਾ ਦੀ ਮਾਤਾ ਦਾ ਸਨਮਾਨ

ਸੀਂਗੋ ਮੰਡੀ, 11 ਅਕਤੂਬਰ (ਲੱਕਵਿੰਦਰ ਸ਼ਰਮਾ)- ਕੋਸ਼ਿਸ਼ ਚਾਹਲ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਜਾਗੋ ਨਸ਼ਾ ਤਿਆਗੋ ਦੇ ਮੋਢੀ ਸਾਬਕਾ ਡੀ.ਆਈ.ਜੀ. ਹਰਿੰਦਰ ਚਾਹਲ ਨੇ ਕਾਰਗਿਲ ਸ਼ਹੀਦ ਨਾਇਕ ਨਿਰਮਲ ਸਿੰਘ ਕੁਸਲਾ ਦੇ ਸਤਿਕਾਰ ਯੋਗ ਮਾਤਾ ਜੰਗੀਰ ਕੌਰ ਨੂੰ ਸਨਮਾਨ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਨਹੀਂ ਤਾਂ ਪਰਾਲੀ ਸਾੜਨ ਨੂੰ ਹੋਣਗੇ ਮਜਬੂਰ-ਕਿਸਾਨ ਆਗੂ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਅਗਵਾਈ 'ਚ ਸੰਗਤ ਬਲਾਕ ਦੇ ਪਿੰਡ ਨੰਦਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੁਲਿਸ ਚੌਕੀ ਚਾਉਕੇ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਪੁਲਿਸ ਚੌਕੀ ਚਾਉਕੇ ਵਿਖੇ ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਬਠਿੰਡਾ ਦੇ ਐਸ.ਪੀ. ਦਵਿੰਦਰ ਸਿੰਘ ...

ਪੂਰੀ ਖ਼ਬਰ »

ਕਿਉਲ ਤੇ ਦਾਦੂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ

ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਹਰਿਆਣਾ ਵਿਧਾਨ ਸਭਾ ਚੋਣਾ 'ਚ ਹਲਕਾ ਕਾਲਾਂਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ-ਇਨੋਲੈ ਦੇ ਸਾਂਝੇ ਉਮੀਦਵਾਰ ਰਜਿੰਦਰ ਸਿੰਘ ਦੇਸੂ ਯੋਧਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਕਈ ਪਰਿਵਾਰ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

ਸੰਗਤ ਮੰਡੀ, 13 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਮਹਿਤਾ ਵਿਖੇ ਸਰਕਾਰੀ ਸਕੂਲ 'ਚ ਸਿਹਤ ਵਿਭਾਗ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਬਲਾਕ ਹੈਲਥ ਐਜੂਕੇਟਰ ਸਾਹਿਲ ਪੁਰੀ ਨੇ ਦੱਸਿਆ ਕਿ ਸੰਗਤ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ...

ਪੂਰੀ ਖ਼ਬਰ »

ਦੂਨ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਨਥਾਣਾ, 13 ਅਕਤੂਬਰ (ਗੁਰਦਰਸ਼ਨ ਲੁੱਧੜ)- ਦੂਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਵਿਖੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਉਦਘਾਟਨ ਡਾ. ਅਰੁਣ ਵਲੋਂ ਕੀਤਾ ਗਿਆ | ਪ੍ਰੋਗਰਾਮ ਦੌਰਾਨ ਗਿੱਧਾ, ਭੰਗੜਾ, ਕੋਰੀਓਗ੍ਰਾਫੀਆਂ ਅਤੇ ਸਮਾਜਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਮਿਲੀਆਂ ਸਜਾਵਾਂ- ਬਾਬਾ ਮਹਿਰਾਜ ਤੇ ਲੱਖਾ ਸਿਧਾਣਾ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਦਲ ਖ਼ਾਲਸਾ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਨੇ ਬਹਿਬਲ ਗੋਲੀ ਕਾਂਡ ਦੇ ਸ਼ਹੀਦ ਸਿੰਘਾਂ ਦੀ ਚੌਥੀ ਬਰਸੀ ਮੌਕੇ ਸੰਗਤਾਂ ਨੂੰ ਬਰਗਾੜੀ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਾਦਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ 2 ਦਿਨਾ ਕੌਮੀ ਪੱਧਰੀ ਐਕਸ ਐਮ. ਯੂ. ਐਨ ਸਮਾਪਤ

ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਵਿਖੇ ਉੱਤਰੀ ਭਾਰਤ ਪੱਧਰ ਦੇ ਕੌਮੀ ਪੱਧਰੀ 2 ਦਿਨਾਂ ਐਕਸ. ਯੂ.ਐਮ.ਐਨ (ਮੋਡਲ ਯੂਨਾਈਟਿਡ ਨੇਸ਼ਨ) 2019 ਦਾ ਸ਼ਾਨਦਾਰ ਪੈੜਾਂ ਛੱਡਦਾ ਸਮਾਪਿਤ ਹੋ ਗਿਆ | ਅੱਜ ਸਮਾਪਤੀ ਸਮਾਰੋਹ ਮੌਕੇ ਦਿੱਲੀ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕਰਕੇ ਲਗਾਈਆਂ ਸਟਰੀਟ ਲਾਈਟਾਂ ਦਾ ਕੋਈ ਬਾਲੀ ਵਾਰਿਸ ਨਹੀਂ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਸਥਾਨਕ ਬਾਈਪਾਸ ਰੋਡ 'ਤੇ ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕਰਕੇ ਡਿਵਾਈਡਰ ਬਣਾ ਕੇ ਉਸ ਉੱਪਰ ਲਗਾਈਆਂ ਗਈਆਂ ਆਧੁਨਿਕ ਸਟਰੀਟ ਲਾਈਟਾਂ ਖ਼ਰਾਬ ਹੋ ਜਾਣ ਕਾਰਨ ਉਥੇ ਹਨ੍ਹੇਰਾ ਹੀ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸ.ਸ.ਸ.ਸ.ਚਾਉਕੇ ਨੇ ਮਾਰੀ ਬਾਜੀ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਸਟੇਟ ਪੱਧਰ ਤੇ ਕਰਵਾਏ ਗਏ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਨੇ ਸਥਾਨ ਹਾਂਸਲ ਕੀਤਾ | ਇਸ ਮੁਕਾਬਲੇ ਦੀ ਤਿਆਰੀ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਜੀਵਨ ਸਿੰਘ ਵਾਲਾ ਸਕੂਲ ਦੀਆਂ 7 ਲੜਕੀਆਂ ਦੀ ਚੋਣ

ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 90ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਮੀਟਿੰਗ ਹੋਈ

ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਡਕੌਦਾ) ਬਲਾਕ ਫੂਲ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ ਜਿਸ 'ਚ ਆਗੂਆਂ ਨੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ¢ਬਲਾਕ ਜਨ-ਸਕੱਤਰ ਸਵਰਨ ...

ਪੂਰੀ ਖ਼ਬਰ »

ਬਠਿੰਡਾ ਦੀਆਂ ਲੜਕੀਆਂ ਨੇ ਰਾਜ ਪੱਧਰੀ ਬੈਡਮਿੰਟਨ 'ਚ ਜਿੱਤਿਆ ਕਾਂਸੀ ਤਗਮਾ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਜਾ ਰਹੇ ਖੇਡ ਮੇਲਿਆਂ ਵਿਚ ਅੰਡਰ 14 ਵਰਗ ਦੀਆਂ ਬਠਿੰਡਾ ਜ਼ਿਲੇ੍ਹ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਠਿੰਡਾ ਜ਼ਿਲੇ੍ਹ ਅਤੇ ਆਪਣੇ ਮਾਪਿਆਂ ਦਾ ...

ਪੂਰੀ ਖ਼ਬਰ »

ਖੁਸ਼ਬਾਜ ਜਟਾਣਾ ਨੇ ਜਲਾਲਾਬਾਦ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਰਾਮਾਂ ਮੰਡੀ, 13 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਤੇ ਕਾਂਗਰਸ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਕਾਂਗਰਸੀ ਵਰਕਰਾਂ ਸਮੇਤ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸੀ ...

ਪੂਰੀ ਖ਼ਬਰ »

ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਜੀਵਨ ਸਿੰਘ ਵਾਲਾ ਸਕੂਲ ਦੀਆਂ 7 ਲੜਕੀਆਂ ਦੀ ਚੋਣ

ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਦੀ ਦੀਵਾਲੀ ਰਹੇਗੀ ਫਿੱਕੀ- ਬੋਦੀ ਵਾਲਾ

ਲਹਿਰਾ ਮੁਹੱਬਤ, 13 ਅਕਤੂਬਰ (ਭੀਮ ਸੈਨ ਹਦਵਾਰੀਆ)- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਦੀਵਾਲੀ ਇਸ ਵਾਰ ਵੀ ਸੁੱਕੀ ਲੰਘ ਜਾਣ ਦੀ ਸੰਭਾਵਨਾ ਬਣੀ ਹੋਈ ਹੈ ਜਦੋਂ ਕਿ ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ 5 ਫ਼ੀਸਦੀ ਮਹਿੰਗਾਈ ਭੱਤਾ ਵਧਾ ਕੇ ਦੀਵਾਲੀ ਦਾ ਤੋਹਫ਼ਾ ਦੇ ...

ਪੂਰੀ ਖ਼ਬਰ »

ਇੰਜ. ਅਮਿਤ ਰਤਨ ਦੀ ਅਗਵਾਈ 'ਚ ਵਰਕਰਾਂ ਨੇ ਰਾਜਿੰਦਰ ਦੇਸੂ ਜੋਧਾ ਲਈ ਮੰਗੀਆਂ ਵੋਟਾਂ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਹਰਿਆਣਾ ਵਿਧਾਨ ਸਭਾ ਚੋਣਾਂ 'ਚ ਹਲਕਾ ਕਾਲਾਂਵਾਲੀ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂ ਜੋਧਾ ਦੇ ਹੱਕ 'ਚ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਇੰਜ: ਅਮਿਤ ਰਤਨ ...

ਪੂਰੀ ਖ਼ਬਰ »

ਬੀਬੀ ਦਿਲਜੀਤ ਕੌਰ ਨੇ ਚੇਅਰਪਰਸਨ ਬਣਨ ਦੀ ਖ਼ੁਸ਼ੀ 'ਚ ਗੁਰੂ ਘਰ ਕਰਵਾਈ ਅਰਦਾਸ

ਬੱਲੂਆਣਾ, 13 ਅਕਤੂਬਰ (ਗੁਰਨੈਬ ਸਾਜਨ)- ਬਲਾਕ ਬਠਿੰਡਾ ਤੋਂ ਬਲਾਕ ਸਮਿਤੀ ਦੀ ਚੇਅਰਪਰਸਨ ਬੀਬੀ ਦਿਲਜੀਤ ਕੌਰ ਨੇ ਚੇਅਰਪਰਸਨ ਬਣਨ ਦੀ ਖ਼ੁਸ਼ੀ ਵਿਚ ਸ਼ੁਕਰਾਨੇ ਦੀ ਅਰਦਾਸ ਕਰਵਾਈ¢ ਇਸ ਮੌਕੇ ਬਲਾਕ ਸੰਮਤੀ ਦੇ ਅਧੀਨ 32 ਪਿੰਡਾਂ ਦੀਆਂ ਪੰਚਾਇਤਾਂ, ਸਰਪੰਚ ਪੰਚ, ਬਲਾਕ ...

ਪੂਰੀ ਖ਼ਬਰ »

ਰਣਬੀਰ ਸਿੰਘ ਮਾਨ ਡਾਇਰੈਕਟਰ ਅਕਾਦਮਿਕ ਨਿਯੁਕਤ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸ੍ਰੀ ਗੁਰੂ ਤੇਗ਼ ਬਹਾਦੁਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਦੀ ਪ੍ਰਬੰਧਕੀ ਕਮੇਟੀ ਵਲੋਂ ਰਣਬੀਰ ਸਿੰਘ ਮਾਨ ਨੂੰ ਡਾਇਰੈਕਟਰ ਅਕਾਦਮਿਕ ਨਿਯੁਕਤ ਕੀਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਬੁਢਲਾਡਾ, 13 ਅਕਤੂਬਰ (ਨਿ.ਪ.ਪ.)- ਭਾਰਤ ਵਿਕਾਸ ਪ੍ਰੀਸ਼ਦ ਅਤੇ ਐਸ. ਐਸ. ਜੈਨ ਸਭਾ ਵਲੋਂ ਗੁਪਤਾ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਲਗਾਏ ਗਏ ਮੁਫ਼ਤ ਮੈਡੀਕਲ ਜਾਂਚ ਕੈਂਪ 'ਚ ਵੱਖ-ਵੱਖ ਰੋਗਾਂ ਦੇ 500 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ | ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ...

ਪੂਰੀ ਖ਼ਬਰ »

ਆਵਾਰਾ ਪਸ਼ੂ ਸੰਘਰਸ਼ ਕਮੇਟੀ ਨੂੰ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਹਿਮਾਇਤ

ਮਾਨਸਾ, 13 ਅਕਤੂਬਰ (ਵਿ.ਪ੍ਰਤੀ.)- ਸਥਾਨਕ ਗੁਰਦੁਆਰਾ ਚੌਾਕ ਨੇੜੇ ਆਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਧਰਨਾ 31ਵੇਂ ਦਿਨ ਵੀ ਜਾਰੀ ਰਿਹਾ | ਸੰਘਰਸ਼ ਨੂੰ ਉਦੋਂ ਹੋਰ ਵੀ ਬਲ ਮਿਲਿਆ ਜਦੋਂ ਆੜ੍ਹਤੀਆਂ ਐਸੋਸੀਏਸ਼ਨ ਦੇ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਦੀ ...

ਪੂਰੀ ਖ਼ਬਰ »

ਆਮ ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਹਾ ਲੈਣ- ਜੱਜ ਅਮਨਦੀਪ ਸਿੰਘ

ਝੁਨੀਰ, 13 ਅਕਤੂਬਰ ( ਨਿ.ਪ.ਪ.)- ਆਮ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਹਾ ਲੈਣ | ਇਹ ਪ੍ਰਗਟਾਵਾ ਥਾਣਾ ਝੁਨੀਰ ਅਤੇ ਜੌੜਕੀਆਂ ਵਿਖੇ ਜੱਜ ਅਮਨਦੀਪ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹਾਇਤਾ ਵਾਸਤੇ ਥਾਣਿਆਂ 'ਚ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ | ਹੈਲਪ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਦੇ ਖੇਤਰੀ ਯੁਵਕ ਮੇਲਿਆਂ 'ਚ ਮੁਕਾਬਲੇਬਾਜ਼ੀ ਘਟੀ ਚਮਕ-ਦਮਕ ਵਧੀ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਅੰਤਰ ਕਾਲਜ ਅਤੇ ਅੰਤਰ ਜੋਨ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਨੇ ਭਾਵੇ ਪਿਛਲੇ ਦਹਾਕਿਆਂ ਦੌਰਾਨ ਵੱਡੇ-ਵੱਡੇ ਕਲਾਕਾਰ ਪੈਦਾ ਕੀਤੇ ਹਨ, ਪਰ ਅਜੋਕੇ ਦੌਰ 'ਚ ਇਹ ਮੇਲੇ ਆਪਣੀ ਪ੍ਰਸੰਗਕਤਾ ਖੋ ਰਹੇ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ 7ਵੀਂ ਵਾਰ ਬਣਿਆ ਓਵਰਆਲ ਚੈਂਪੀਅਨ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਰਵਾਏ ਗਏ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ...

ਪੂਰੀ ਖ਼ਬਰ »

ਖੇਤਰੀ ਯੁਵਕ ਮੇਲੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ 7ਵੀਂ ਵਾਰ ਬਣਿਆ ਓਵਰਆਲ ਚੈਂਪੀਅਨ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਥਾਨਕ ਮਾਤਾ ਸੰੁਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਰਵਾਏ ਗਏ ਮਾਨਸਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ਓਵਰਆਲ ਚੈਂਪੀਅਨ ਬਣਿਆ ਹੈ, ਜਦਕਿ ਦੀ ਰੋਇਲ ਗਰੱੁਪ ਆਫ਼ ਕਾਲਜਿਜ ਬੋੜਾਵਾਲ ਨੇ ਦੂਜਾ ਅਤੇ ਮੇਜ਼ਬਾਨ ਮਾਤਾ ਸੰੁਦਰੀ ਯੂਨੀਵਰਸਿਟੀ ਕਾਲਜ ਨੇ ਤੀਜਾ ਸਥਾਨ ਮੱਲਿਆ ਹੈ | ਦੱਸਣਾ ਬਣਦਾ ਹੈ ਕਿ ਬੁਢਲਾਡਾ ਕਾਲਜ ਨੇ 7ਵੀਂ ਵਾਰ ਓਵਰਆਲ ਟਰਾਫ਼ੀ 'ਤੇ ਕਬਜਾ ਕੀਤਾ ਹੈ | ਇਸ ਤੋਂ ਇਲਾਵਾ ਸੰਗੀਤ, ਲਿਟਰੇਰੀ, ਫਾਈਨ ਆਰਟਸ ਮੁਕਾਬਲਿਆਂ ਦੀ ਓਵਰਆਲ ਟਰਾਫ਼ੀ ਵੀ ਬੁਢਲਾਡਾ ਦੇ ਹਿੱਸੇ ਆਈ ਹੈ | ਬੋੜਾਵਾਲ ਕਾਲਜ ਨੇ ਡਾਂਸ, ਪੇਂਡੂ ਖੇਡਾਂ ਅਤੇ ਫੋਕ ਆਰਟਸ 'ਚ ਅਤੇ ਥੀਏਟਰ 'ਚੋਂ ਓਵਰਆਲ ਟਰਾਫ਼ੀ ਯੂਨੀਵਰਸਿਟੀ ਕਾਲਜ ਮੂਨਕ ਨੇ ਜਿੱਤੀ ਹੈ | ਬੀਤੀ ਦੇਰ ਸ਼ਾਮ ਸਮਾਪਤ ਹੋਏ ਤਿੰਨ ਰੋਜ਼ਾ ਮੁਕਾਬਲਿਆਂ ਦੇ ਆਖ਼ਰੀ ਦਿਨ ਪੱਛਮੀ ਸਮੂਹ ਗਾਇਨ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਪਹਿਲਾ, ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਨੇ ਦੂਜਾ, ਕਾਵਿ- ਉਚਾਰਨ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਪਹਿਲਾ, ਬਲਰਾਜ ਸਿੰਘ ਭੰੂਦੜ ਮੈਮੋਰੀਅਲ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਨੇ ਦੂਜਾ, ਬੋੜਾਵਾਲ ਨੇ ਤੀਜਾ, ਝੰੂਮਰ 'ਚੋਂ ਮੂਨਕ ਨੇ ਪਹਿਲਾ ਤੇ ਬੋੜਾਵਾਲ ਨੇ ਦੂਜਾ, ਸਕਿੱਟ 'ਚੋਂ ਮੂਨਕ ਨੇ ਪਹਿਲਾ, ਮਾਤਾ ਸੰੁਦਰੀ ਕਾਲਜ ਨੇ ਦੂਜਾ, ਬੋੜਾਵਾਲ ਨੇ ਤੀਜਾ, ਮਾਈਮ 'ਚੋਂ ਮੂਨਕ ਨੇ ਪਹਿਲਾ, ਯੂਨੀਵਰਸਿਟੀ ਕਾਲਜ ਬਹਾਦਰਪੁਰ ਨੇ ਦੂਜਾ, ਬੁਢਲਾਡਾ ਨੇ ਤੀਜਾ, ਤਬਲਾ (ਸੋਲੋ ਪ੍ਰਕਾਸ਼ਨ) 'ਚੋਂ ਬੁਢਲਾਡਾ ਨੇ ਪਹਿਲਾ, ਭੰਗੜੇ 'ਚੋਂ ਬੋੜਾਵਾਲ ਨੇ ਪਹਿਲਾ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਨੇ ਦੂਜਾ ਸਥਾਨ ਹਾਸਲ ਕੀਤਾ | ਭੰਗੜੇ 'ਚੋਂ ਨਰਿੰਦਰ ਸਿੰਘ ਬੋੜਾਵਾਲ ਕਾਲਜ ਨੂੰ ਸਰਵੋਤਮ ਕਲਾਕਾਰ ਐਲਾਨਿਆ ਗਿਆ | ਜੇਤੂਆਂ ਟੀਮਾਂ ਨੂੰ ਇਨਾਮ ਵੰਡਣ ਮੌਕੇ ਡਾ: ਬੀ. ਐੱਸ. ਘੁੰਮਣ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਹਾ ਕਿ ਅਗਲੇ ਵਰ੍ਹੇ ਤੋਂ ਯੁਵਕ ਮੇਲਿਆਂ ਦੀ ਤਰਤੀਬ ਤੇ ਨਿਯਮ ਇਸ ਤਰ੍ਹਾਂ ਬਣਾਏ ਜਾਣਗੇ ਤਾਂ ਕਿ ਅਸਲ ਅਦਾਕਾਰ ਅੱਗੇ ਆਉਣ | ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਦੀ ਸਲਾਹ ਦਿੰਦਿਆਂ ਹੋਰ ਗਤੀਵਿਧੀਆਂ 'ਚ ਭਾਗ ਲੈਣ ਲਈ ਵੀ ਪ੍ਰੇਰਿਆ | ਉੱਘੇ ਗਾਇਕ ਪੰਮੀ ਬਾਈ ਤੇ ਉਭਰਦੇ ਕਲਾਕਾਰ ਹਸਰਤ ਅਲੀ ਨੇ ਆਪਣੇ ਫ਼ਨ ਦਾ ਮੁਜ਼ਾਹਰਾ ਵੀ ਕੀਤਾ | ਇਸ ਮੌਕੇ ਡਾ: ਕੁਲਦੀਪ ਸਿੰਘ ਬੱਲ ਪਿ੍ੰਸੀਪਲ ਗੁਰੂ ਨਾਨਕ ਕਾਲਜ ਬੁਢਲਾਡਾ, ਡਾ: ਬਲਦੇਵ ਸਿੰਘ ਦੋਦੜਾ ਇੰਚਾਰਜ ਯੂਨੀਵਰਸਿਟੀ ਕਾਲਜ ਬਹਾਦਰਪੁਰ, ਕੇ. ਕੇ. ਸ਼ਰਮਾ ਪਿ੍ੰਸੀਪਲ ਬੋੜਾਵਾਲ ਕਾਲਜ, ਪ੍ਰੋ: ਰਾਜਵਿੰਦਰ ਸਿੰਘ ਇੰਚਾਰਜ ਬਲਰਾਜ ਸਿੰਘ ਭੂੰਦੜ ਕਾਲਜ ਸਰਦੂਲਗੜ੍ਹ, ਯੂਥ ਕੋਆਰਡੀਨੇਟਰ ਡਾ: ਜਸਵਿੰਦਰ ਕੌਰ ਸੱਗੂ, ਡਾ: ਸਤਗੁਰ ਸਿੰਘ ਬੁਢਲਾਡਾ, ਡਾ: ਰਸ਼ਪਾਲ ਸਿੰਘ ਵਿਰਕ , ਡਾ: ਗੁਰਦੀਪ ਸਿੰਘ ਢਿੱਲੋਂ, ਪ੍ਰੋ: ਅਰਵਿੰਦਰ ਸਿੰਘ, ਪ੍ਰੋ: ਮਨਦੀਪ ਕੌਰ, ਪ੍ਰੋ: ਹਰਿੰਦਰ ਕੌਰ, ਪ੍ਰੋ: ਪੁਸ਼ਵਿੰਦਰ ਕੌਰ, ਪ੍ਰੋ: ਸੁਪਨਦੀਪ ਕੌਰ, ਹਮਦਰਦ ਵਿਰਾਸਤੀ ਪੁਰਸਕਾਰ ਜੇਤੂ ਪੋ੍ਰ: ਹਰਜੀਤ ਕੌਰ ਬੁਢਲਾਡਾ ਆਦਿ ਹਾਜ਼ਰ ਸਨ | ਮੁੱਖ ਸਟੇਜ ਦਾ ਸੰਚਾਲਨ ਡਾ: ਜਸਪਾਲ ਸਿੰਘ ਤੇ ਡਾ: ਬੱਲਮ ਲੀਬਾਂ ਨੇ ਬਾਖ਼ੂਬੀ ਨਿਭਾਇਆ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX