ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)- ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਵਿਸ਼ਵ ਵਿਚ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਖੰਨਾ ਦੇ ਵਾਰਡ ਨੰਬਰ 22 ਵਿਚ ਪੀਰਖਾਨਾ ਰੋਡ 'ਤੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਗਟ ਦਿਵਸ ...
ਖੰਨਾ, 13 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੱਸ ਦੇ ਕੰਡਕਟਰ ਵਲੋਂ ਸਵਾਰੀਆਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਚਾਲਕ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਜਤਿਨ ਅਹੂਜਾ ਪੁੱਤਰ ਮਦਨ ਅਹੂਜਾ ਵਾਸੀ ਪੀਰਖਾਨਾ ...
ਦੋਰਾਹਾ, 13 ਅਕਤੂਬਰ (ਜਸਵੀਰ ਝੱਜ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੀ ਮਲਕੀਤ ਸਿੰਘ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਕਮੇਟੀ ਦੀ ਮੀਟਿੰਗ ਵਿਚ ਕੇਂਦਰ ਦੀ ਬੀ. ਜੇ. ਪੀ. ਸਰਕਾਰ ਦੀਆਂ ਏਕਾ ਅਧਿਕਾਰਵਾਦੀ, ਲੋਕਾਂ ਦੇ ਜਮਹੂਰੀ ...
ਖੰਨਾ, 13 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਕੀਤੇ ਮੋਬਾਈਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਸੁਰਾਜਦੀਨ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ 17 ਸਾਲਾ ਨੌਜਵਾਨ ਲੜਕਾ ਸ਼ਿਵ ...
ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਲਈ ਮਾਰਕੀਟ ਕਮੇਟੀਆਂ ਨੂੰ ਕਿਸਾਨ ਵਰਗ ਲਈ ਸੁਵਿਧਾਵਾਂ ਦੇਣ ਤੇ ਫੜਾਂ ਦੀ ਸਫ਼ਾਈ, ਬਿਜਲੀ ਪਾਣੀ, ਸਾਫ਼ ਸੁਥਰੇ ਪਖ਼ਾਨੇ, ਬੈਠਣ ਲਈ ਥਾਂ ਵਗੈਰਾ ਆਦਿ ...
ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੀ ਅਗਵਾਈ ਵਿਚ ਖੰਨਾ ...
ਖੰਨਾ, 13 ਅਕਤੂਬਰ (ਪੱਤਰ ਪ੍ਰੇਰਕ)-ਖੰਨਾ ਦੇ ਨਰੋਤਮ ਨਗਰ ਵਾਸੀ ਹਰਜੀਤ ਕੁਮਾਰ ਪੁੱਤਰ ਸ਼ਿਆਮ ਲਾਲ ਜੋ ਕਿ ਪੇਸ਼ੇ ਤੋਂ ਇੱਕ ਅਧਿਆਪਕ ਹੈ, ਸ਼ੱਕੀ ਹਲਾਤ 'ਚ ਕਾਰ ਸਮੇਤ ਲਾਪਤਾ ਹੋ ਗਿਆ | ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ | ਮਿਲੀ ਜਾਣਕਾਰੀ ਅਨੁਸਾਰ ਸਥਾਨਕ ਡੀ. ਪੀ. ...
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੇ ਕਈ ਦਿਨਾਂ ਤੋਂ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਅਣਪਛਾਤੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਸਿਵਲ ਹਸਪਤਾਲ ਖੰਨਾ ਦੇ ਡਾਕਟਰਾਂ ਅਨੁਸਾਰ ਇਸ ਨੌਜਵਾਨ ਦੀ ਉਮਰ ਲਗਭਗ 25 ਸਾਲ ਦੱਸੀ ਜਾ ਰਹੀ ਹੈ | ਇਹ ਨੌਜਵਾਨ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ | ਉਸ ਨੂੰ ਐਾਬੂਲੈਂਸ 108 ਵਿਚ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ | ਥਾਣਾ ਸਿਟੀ 2 ਖੰਨਾ ਦੇ ਐਸ. ਐਚ. ਓ. ਇੰਸਪੈਕਟਰ ਵਿਨੋਦ ਕੁਮਾਰ ਨੇ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਗਿਆ ਹੈ | 72 ਘੰਟੇ ਤੱਕ ਲਾਸ਼ ਪਹਿਚਾਣ ਲਈ ਹਸਪਤਾਲ ਵਿਚ ਰੱਖੀ ਜਾਵੇਗੀ | ਥਾਣੇਦਾਰ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਦੀ ਲਾਸ਼ ਦੀ ਪਹਿਚਾਣ ਕਰਦਾ ਹੈ ਤਾਂ ਉਹ ਮੇਰੇ ਮੋਬਾਈਲ ਨੰਬਰ 95929-52412 'ਤੇ ਸੰਪਰਕ ਕਰ ਸਕਦਾ ਹੈ |
ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਦੀ ਪੁਲਿਸ ਨੇ ਮਾਨਯੋਗ ਅਦਾਲਤ ਵਲੋਂ ਭਗੌੜਾ ਕਰਾਰ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਸੋਮਾ ਪਤਨੀ ਕਾਕਾ ਸਿੰਘ ...
ਮਾਛੀਵਾੜਾ ਸਾਹਿਬ, 13 ਅਕਤੂਬਰ (ਮਨੋਜ ਕੁਮਾਰ)-ਸਹਾਇਕ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਲਗਾਏ ਪੁਲਿਸ ਨਾਕੇ ਦੌਰਾਨ ਰੇਤੇ ਦੇ ਨਾਜਾਇਜ਼ ਕਾਰੋਬਾਰ ਨਾਲ ਜੁੜੇ ਧੁੱਲੇਵਾਲ ਵਾਸੀ ਸੁਖਦੇਵ ਸਿੰਘ ਨੂੰ ਰੇਤੇ ਨਾਲ ਭਰੀ ਟਰਾਲੀ ਸਮੇਤ ਕਾਬੂ ਕੀਤਾ ...
ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਦਾ ਪਹੁੰਚਣ 'ਤੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਦਵਿੰਦਰ ਸਿੰਘ ਖੱਟੜਾ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਦੀ ...
ਸਾਹਨੇਵਾਲ, 13 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਦੇ ਨਜ਼ਦੀਕ ਪਿੰਡ ਉੱਚੀ ਮੰਗਲੀ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਪਿੰਡ ਉੱਚੀ ਮੰਗਲੀ ਦੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਮੈਡੀਕਲ ਕੈਂਪ ਦਾ ਉਦਘਾਟਨ ...
ਅਹਿਮਦਗੜ੍ਹ, 13 ਅਕਤੂਬਰ (ਮਹੋਲੀ/ਸੋਢੀ)-ਹਲਕਾ ਦਾਖ਼ਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਮਿੰਨੀ ਛਪਾਰ ਵਿਖੇ ਚੋਣ ਜਲਸਾ ਕੀਤਾ ਗਿਆ | ਉਨ੍ਹਾਂ ਵਲੋਂ ਵੋਟਰਾਂ ਨੂੰ ਜਿੱਥੇ ਅਕਾਲੀ-ਭਾਜਪਾ ...
ਸਮਰਾਲਾ, 13 ਅਕਤੂਬਰ (ਬਲਜੀਤ ਸਿੰਘ ਬਘੌਰ)-ਬੰਦੇ ਦਾ ਕੱਦ ਬੇਸ਼ੱਕ ਛੋਟਾ ਹੋਵੇ, ਪਰ ਜ਼ਿੰਦਗੀ ਜਿਉਣ ਲਈ ਮਿਹਨਤ ਤੇ ਹੌਾਸਲੇ ਬੁਲੰਦ ਹੋਣੇ ਚਾਹੀਦੇ ਹਨ | ਇਹ ਵਿਚਾਰ ਹਨ ਪੰਜਾਬ ਪ੍ਰਸਿੱਧ 'ਡਿੰਪਲ ਇੰਟਰਨੈਸ਼ਨਲ ਭੰਗੜਾ ਗਰੁੱਪ ਉਟਾਲਾਂ' ਦੇ ਕਲਾਕਾਰ ਗੁਰਦੇਵ ਸਿੰਘ ...
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਾਹਿਤ ਸਭਾ ਖੰਨਾ ਦੀ ਮੀਟਿੰਗ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਜਤਿੰਦਰ ਹਾਂਸ ਨੂੰ ਢਾਹਾਂ ਪੁਰਸਕਾਰ ਲਈ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਤੇ ਵਧਾਈ ...
ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਨੇੜਲੇ ਪਿੰਡ ਗਗੜਾ ਵਿਖੇ ਗਰਾਮ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਮੇਟੀ ਦੇ ਸਹਿਯੋਗ ਨਾਲ ਸਾਰੇ ਪਿੰਡ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ...
ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਖ਼ਰੀਦ ਕੇਂਦਰ ਸਿਹੌੜਾ ਵਿਖੇ ਝੋਨੇ ਦੀ ਖ਼ਰੀਦ ਤੇਜ਼ੀ ਨਾਲ ਚੱਲ ਪਈ ਜਿਸ ਤਹਿਤ ਸੈਕਟਰੀ ਮਾਰਕੀਟ ਕਮੇਟੀ ਮਲੌਦ ਨੇ ਪਈਆਂ ਝੋਨੇ ਦੀਆਂ ਢੇਰੀਆਂ ਵਿਚ ਨਮੀ ਦੀ ਮਾਤਰਾ ਚੈੱਕ ਕੀਤੀ ਅਤੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ...
ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਰਾਸ਼ਟਰੀਆ ਬਾਲ ਸਵਾਸਥ ਪ੍ਰੋਗਰਾਮ ਅਧੀਨ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੀ ਮੋਬਾਇਲ ਸਿਹਤ ਟੀਮ ਪੱਖੋਵਾਲ ਨੇ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ ਵਿਖੇ ਬੱਚਿਆਂ ਦਾ ਸਲਾਨਾ ...
ਸਾਹਨੇਵਾਲ, 13 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਜ਼ੋਨ ਦੇ ਹੋਏ ਅਥਲੈਟਿਕਸ ਮੁਕਾਬਲਿਆਂ 'ਚ ਸਚਦੇਵਾ ਪਬਲਿਕ ਸੀਨੀ. ਸੈਕੰ. ਸਕੂਲ ਸਾਹਨੇਵਾਲ ਦੇ ਖਿਡਾਰੀਆਂ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਪਿ੍ੰਸੀਪਲ ਤੇਜਵੰਤ ਸਿੰਘ ਭੰਡਾਲ ...
ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਇੱਥੇ ਆਧਸ ਦੀ ਸਥਾਨਕ ਇਕਾਈ ਵਲੋਂ ਲੁਧਿਆਣਾ ਰੋਡ ਪੁਰਾਣੇ ਬੱਸ ਸਟੈਂਡ ਨੇੜੇ ਤਹਿਸੀਲ ਪ੍ਰਧਾਨ ਧਰਮਿੰਦਰ ਅਛੂਤ, ਸ਼ਹਿਰੀ ਪ੍ਰਧਾਨ ਰਜਿੰਦਰ ਭੀਲ ਤੇ ਜੀਵਨ ਕੁਮਾਰ ਦੀ ਅਗਵਾਈ ਹੇਠ ...
ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਜੋਧਾਂ ਦੇ ਪਿੰਡ ਗੁੱਜਰਵਾਲ ਵਿਖੇ ਭਗਤ ਰਵਿਦਾਸ ਜੀ ਅੰਦਰਲੀ ਧਰਮਸ਼ਾਲਾ 'ਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਉਚਿਤ ਸੇਵਾ ਸੰਭਾਲ 'ਚ ਪ੍ਰਬੰਧਕਾਂ ਵਲੋਂ ਲਗਾਤਾਰ ਹੀ ਕੁਤਾਹੀ ਵਰਤਣ ਤੋਂ ...
ਹੰਬੜਾਂ, 13 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੀਆਂ ਕਲੋਨੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ...
ਜਗਰਾਉਂ, 13 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਬੰਧੀ ਨਗਰ ਕੌਾਸਲ ਜਗਰਾਉਂ ਵਿਖੇ ਸਮਾਗਮ ਹੋਇਆ | ਸਮਾਗਮ ਮੌਕੇ ਨਗਰ ਕੌਾਸਲ ਦੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਕਰਮਚਾਰੀਆਂ ਵਲੋਂ ਖਾਣ-ਪੀਣ ਦੇ ਪਦਾਰਥਾਂ ਦੇ ਲੰਗਰ ਵੀ ...
ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਅੱਜ ਸ਼ਹਿਰ ਵਿੱਚ ਭਾਵਾਧਸ ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...
ਮਾਛੀਵਾੜਾ ਸਾਹਿਬ, 13 ਅਕਤੂਬਰ (ਮਨੋਜ ਕੁਮਾਰ)-ਪ੍ਰਬੰਧਕ ਨਿਰਦੇਸ਼ਕ ਸ਼ੂਗਰਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਇਰਾਕ ਵਿਚ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਨੇ ਕਿਸਾਨਾਂ ਦੀ ਜਾਣਕਾਰੀ ਲਈ ਵਿਸ਼ੇਸ਼ ਤੌਰ 'ਤੇ ਅੱਸੂ ਕੱਤਕ ਦੀ ਬਿਜਾਈ ਸਬੰਧੀ ਸੈਮੀਨਾਰ ...
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) -ਤਰਕਸ਼ੀਲ ਸੁਸਾਇਟੀ ਦੀ ਜਰਗ ਇਕਾਈ ਵਲੋਂ ਜਲਿ੍ਹਆਂਵਾਲਾ ਬਾਗ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ...
ਦੋਰਾਹਾ, 13 ਅਕਤੂਬਰ (ਜਸਵੀਰ ਝੱਜ)-ਭਾਸ਼ਾ ਵਿਭਾਗ ਪੰਜਾਬ ਵਲੋਂ 'ਪੰਜਾਬੀ ਭਵਨ' ਲੁਧਿਆਣਾ ਵਿਖੇ ਕੁਇਜ਼ (ਪੰਜਾਬੀ ਭਾਸ਼ਾ) ਦੇ ਮੁਕਾਬਲੇ ਕਰਵਾਏ ਗਏਸ ਜਿਸ ਵਿਚ ੳ ਵਰਗ (ਛੇਵੀਂ ਤੋਂ ਅੱਠਵੀਂ) ਅਤੇ ਅ ਵਰਗ (ਨੌਵੀਂ ਤੋਂ ਬਾਰ੍ਹਵੀਂ) ਅਧੀਨ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ...
ਬੀਜਾ, 13 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਖੰਨਾ ਦੇ ਕੋਆਰਡੀਨੇਟਰ ਤੇ ਨਾਮਵਰ ਕਿਸਾਨ ਆਗੂ ਬੂਟਾ ਸਿੰਘ ਰਾਏਪੁਰ ਦੇ ਖੇਤਾਂ ਵਿਚ ਨਾਹਰ ਖੰਡ ਮਿੱਲ ਅਮਲੋਹ ਦੇ ਗੰਨਾ ਮੈਨੇਜਰ ਸੁਧੀਰ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਡਵੀਜ਼ਨ ਚਾਵਾ ...
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) - ਖੰਨਾ ਵਿਚ ਸ਼ਹਿਰ ਦੇ ਇਕ ਪ੍ਰਸਿੱਧ ਵਪਾਰੀ ਦੀ ਮੌਤ ਕਥਿਤ ਰੂਪ ਵਿਚ ਡੇਂਗੂ ਨਾਲ ਹੋਣ ਦੇ ਚਰਚੇ ਵਿਚ ਨੇ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ | ਸ਼ਹਿਰ ਦੇ ਨਾਮੀ ਸੁਨਿਆਰ ਭਗਤ ਸਿੰਘ ਸੇਢਾ ਪੁੱਤਰ ਨਰਿੰਦਰ ਸਿੰਘ ...
ਦੋਰਾਹਾ, 13 ਅਕਤੂਬਰ (ਮਨਜੀਤ ਸਿੰਘ ਗਿੱਲ)-ਮੈਜਿਕ ਬੱਸ ਇੰਡੀਆ ਫਾਊਾਡੇਸ਼ਨ ਵਲੋਂ ਦੋਰਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਪਹਿਲਾਂ ਕੁੜੀਆਂ ਤੋਂ ਸਮਾਜ ਵਿਚ ਸੁਰੱਖਿਅਤ ਅਤੇ ਅਸੁਰੱਖਿਅਤ ਥਾਵਾਂ ...
ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਵਿਧਾਨ ਸਭਾ ਹਲਕਾ ਦਾਖਾ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਹਲਕਾ ਪਾਇਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਵਿਚ ...
ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਐਲੀਮੈਂਟਰੀ ਟੀਚਰਜ਼ ਯੂਨੀਅਨ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਨੇ ਪੈੱ੍ਰਸ ਨੋਟ ਰਾਹੀ ਦੱਸਿਆ ਅੱਜ ਦਾਖਾ ਵਿਖੇ ਸਾਂਝੇ ਮੁਲਾਜ਼ਮ ਮੰਚ ਦੀ ਵਿਸ਼ੇਸ਼ ਮੀਟਿੰਗ ਵਿਚ ਐਲੀਮੈਂਟਰੀ ਟੀਚਰਜ਼ ਯੂਨੀਅਨ ...
ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸਿਕਲੀਗਰ ਸਿੰਘ ਸਭਾ ਪੰਜਾਬ ਦੇ ਪ੍ਰਧਾਨ ਅਮਰ ਸਿੰਘ ਮਲੌਦ ਦਾ ਆਨੰਦਪੁਰ ਸਾਹਿਬ ਵਿਖੇ ਹੋਏ ਸਿਕਲੀਗਰ ਬਿਰਾਦਰੀ ਦੇ ਕੌਮੀ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ...
ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਅਨਾਜ ਮੰਡੀ ਸਮਰਾਲਾ ਵਿਚ ਝੋਨੇ ਦੀ ਆਮਦ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਗਈ ਹੈ¢ ਰਾਈਸ ਮਿੱਲ ਮਾਲਕਾਂ ਦੀ ਹੜਤਾਲ ਦੇ ਚੱਲਦਿਆਂ ਲਿਫ਼ਟਿੰਗ ਨਹੀਂ ਹੋ ਰਹੀ | ਇਸ ਲਈ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ...
ਮਲੌਦ, 13 ਅਕਤੂਬਰ (ਸਹਾਰਨ ਮਾਜਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਮਲੌਦ ਵਿਖੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਹੋ ਗਈ | ਰੋਜ਼ਾਨਾ ਸ਼ਾਮੀ 6 ਵਜੇ ਤੋਂ 8 ਵਜੇ ਤੱਕ ...
ਮਲੌਦ, 13 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਚਾਰ ਵਿਧਾਨ ਹਲਕਿਆਂ 'ਤੇ ਹੋ ਰਹੀਆਂ ਚੋਣਾਂ ਦੇ ਨਤੀਜੇ 2022 'ਚ ਅਕਾਲੀ ਦਲ ਲਈ ਵਾਪਸੀ ਦੇ ਸੰਕੇਤ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਬੁਲਾਰੇ ਯੂਥ ਅਕਾਲੀ ਦਲ ਪ੍ਰੋ: ਭੁਪਿੰਦਰ ਸਿੰਘ ਚੀਮਾ ਨੇ ਕਰਦਿਆਂ ...
ਮਲੌਦ 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਸਿਹੌੜਾ ਵਲੋਂ ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀ ਦਾਣਾ ਮੰਡੀ ਸਿਹੌੜਾ ਵਿਚ ਨਵੀਂ ਆੜ੍ਹਤ ਦੀ ਦੁਕਾਨ ਦਾ ਮਹੂਰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨ ਉਪਰੰਤ ਅਰਦਾਸ ਕਰਕੇ ਕੀਤਾ ...
ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਤੇ ਸੰਤ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਨਿਰਮਲ ਡੇਰਾ ਬੇਰ ਕਲਾਂ ਦੇ ਉੱਦਮ ਸਦਕਾ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...
ਮਲੌਦ, 13 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੰਸਾਰ ਭਰ ਵਿਚ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਅਤੇ ਕਿਸਾਨ ਵਰਗ ਵੀ ਧੂਮ-ਧਾਮ ਨਾਲ ਮਨਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ...
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਖੰਨਾ ਸਮਰਾਲਾ ਦੀ ਮੀਟਿੰਗ ਡਾ: ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ...
ਸਮਰਾਲਾ, 13 ਅਕਤੂਬਰ (ਬਲਜੀਤ ਸਿੰਘ ਬਘੌਰ)-ਇਤਿਹਾਸਕ ਨਗਰੀ ਝਾੜ ਸਾਹਿਬ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਚਲ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ | ਜ਼ਿਆਦਾਤਰ ਕਿਸਾਨ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਆਪਣੀ ਝੋਨੇ ਦੀ ਪੱਕੀ ਫ਼ਸਲ ...
ਡੇਹਲੋਂ, 13 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੈਡੀਕਲ ਪੈ੍ਰਕਟੀਸ਼ਨਰਜ਼ ਜ਼ਿਲ੍ਹਾ ਲੁਧਿਆਣਾ ਦਾ 17ਵਾਂ ਡੈਲੀਗੇਟ ਇਜਲਾਸ ਡੇਹਲੋਂ ਵਿਖੇ ਹੋਇਆ, ਜਿਸ 'ਚ ਸਟੇਟ ਕਮੇਟੀ ਤੋਂ ਡਾ: ਜਸਵਿੰਦਰ ਕਾਲਖ ਜਨ: ਸਕੱਤਰ ਪੰਜਾਬ, ਡਾ: ਰਾਜੇਸ਼ ਸ਼ਰਮਾ ਰਾਜੂ ਪ੍ਰੈੱਸ ਸਕੱਤਰ ਉਚੇਚਾ ...
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਹੋਈ ਮੀਟਿੰਗ 'ਚ ਦੱਸਿਆ ਗਿਆ ਕਿ ਸ਼ਿਰੜੀ ਸਾਂਈਾ ਬਾਬਾ ਸੇਵਕ ਸੰਗਠਨ ਦੀ ਅਗਵਾਈ 'ਚ ਸਿੱਧ ਪੀਠ ਸ਼ਿਰੜੀ ਸਾਈਾ ਦਰਬਾਰ ਸਾਂਈਾ ਯੂ. ਪੀ. ਤੋਂ ਐਤਵਾਰ ਨੂੰ ਸ਼ੁਰੂ ਹੋਈ ਵਿਸ਼ਾਲ ਸਾਂਈਾ ਸਦਭਾਵਨਾ ਯਾਤਰਾ ਅੱਜ 14 ਅਕਤੂਬਰ ...
ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਦੇ ਬੱਚਿਆਂ ਨੇ ਜ਼ੋਨ ਪੱਧਰੀ ਖੋ-ਖੋ ਮੁਕਾਬਲਿਆਂ ਅਧੀਨ ਜ਼ੋਨ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਇੰਚਾਰਜ ਕੁਲਵੰਤ ਸਿੰਘ ਕੁਠਾਲਾ ਨੇ ਦੱਸਿਆ ...
ਦੋਰਾਹਾ, 13 ਅਕਤੂਬਰ (ਮਨਜੀਤ ਸਿੰਘ ਗਿੱਲ)-ਮਹਿਤਾ ਗੁਰੂਕੁਲ ਪਬਲਿਕ ਸਕੂਲ ਦੋਰਾਹਾ ਵਿਖੇ ਪਿ੍ੰਸੀਪਲ ਗੀਤਾ ਸ਼ਰਮਾ ਦੀ ਅਗਵਾਈ 'ਚ ਇਨਵੈਸਟਰ ਸੈਰੇਮਨੀ ਆਯੋਜਿਤ ਕੀਤੀ ਗਈ | ਇਸ ਸਮੇਂ ਸਕੂਲ ਵਿਚੋਂ ਹੋਣਹਾਰ ਵਿਦਿਆਰਥੀਆਂ ਵਿਚੋਂ ਹੈੱਡ ਬੁਆਏ ਰਾਜਵੀਰ ਸਿੰਘ ਬਾਰ੍ਹਵੀਂ ...
ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਪੱਕੀ ਝੋਨੇ ਦੀ ਫ਼ਸਲ ਸਾਂਭਣ ਅਤੇ ਤਿਉਹਾਰਾਂ ਦੇ ਮੌਸਮ ਨੂੰ ਵੀ ਇਕ ਪਾਸੇ ਕਰ ਝਾੜ ਸਾਹਿਬ ਰੋਡ 'ਤੇ ਪੁਲ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀ ਧਰਨੇ ਲਈ ਡਟੇ ਹੋਏ ਹਨ, ਪਰ ਅਜੇ ਤਕ ਮਸਲਾ ਹੱਲ ਹੋਣ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ | ...
ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ) (ਭਾਵਾਧਸ) ਦੇ ਨੌਜੁਆਨਾਂ ਵਲੋਂ ਭਾਵਾਧਸ ਪਾਇਲ ਦੇ ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ | ਇਲ ...
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) - ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ ਖੰਨਾ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸ਼ੂਗਰ ਜਾਂਚ ਦੇ ਕੈਂਪ ਲਗਾਏ ਜਾ ਰਹੇ ਹਨ | ਅੱਜ ਇਸੇ ਤਹਿਤ ਏ. ਐੱਸ. ਸੀਨੀਅਰ ਸੈਕੰਡਰੀ ...
ਦੋਰਾਹਾ, 13 ਅਕਤੂਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ/ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਪਿਛਲੇ ਸੈਸ਼ਨ ਤੋਂ ਚਲੀ ਆ ਰਹੀ 'ਪਰਾਲੀ ਨਾ ਸਾੜਨ ਦੀ ਮੁਹਿੰਮ' ਅਧੀਨ ਅੱਜ ਪਿੰਡ ਬਿਲਗਾ, ਦੁਗਰੀ ਅਤੇ ਰਾਜਗੜ੍ਹ ਵਿਖੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX