ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੰਨਾ / ਸਮਰਾਲਾ

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)- ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਵਿਸ਼ਵ ਵਿਚ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਖੰਨਾ ਦੇ ਵਾਰਡ ਨੰਬਰ 22 ਵਿਚ ਪੀਰਖਾਨਾ ਰੋਡ 'ਤੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਗਟ ਦਿਵਸ ...

ਪੂਰੀ ਖ਼ਬਰ »

ਝਗੜੇ ਦੌਰਾਨ ਬੱਸ ਕੰਡਕਟਰ ਵਲੋਂ ਆਟੋ ਚਾਲਕ ਦੀ ਕੁੱਟਮਾਰ

ਖੰਨਾ, 13 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬੱਸ ਦੇ ਕੰਡਕਟਰ ਵਲੋਂ ਸਵਾਰੀਆਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਚਾਲਕ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਜਤਿਨ ਅਹੂਜਾ ਪੁੱਤਰ ਮਦਨ ਅਹੂਜਾ ਵਾਸੀ ਪੀਰਖਾਨਾ ...

ਪੂਰੀ ਖ਼ਬਰ »

ਐਮ. ਸੀ. ਪੀ. ਆਈ. (ਯੂ.) ਵਲੋਂ ਦਿੱਲੀ ਵਿਖੇ ਧਰਨਾ 25 ਨੂੰ

ਦੋਰਾਹਾ, 13 ਅਕਤੂਬਰ (ਜਸਵੀਰ ਝੱਜ)-ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਦੀ ਮਲਕੀਤ ਸਿੰਘ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਕਮੇਟੀ ਦੀ ਮੀਟਿੰਗ ਵਿਚ ਕੇਂਦਰ ਦੀ ਬੀ. ਜੇ. ਪੀ. ਸਰਕਾਰ ਦੀਆਂ ਏਕਾ ਅਧਿਕਾਰਵਾਦੀ, ਲੋਕਾਂ ਦੇ ਜਮਹੂਰੀ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਸਮੇਤ ਕਾਬੂ

ਖੰਨਾ, 13 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਕੀਤੇ ਮੋਬਾਈਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਸੁਰਾਜਦੀਨ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ 17 ਸਾਲਾ ਨੌਜਵਾਨ ਲੜਕਾ ਸ਼ਿਵ ...

ਪੂਰੀ ਖ਼ਬਰ »

ਦਾਣਾ ਮੰਡੀ ਮਲੌਦ ਵਿਖੇ ਸਫ਼ਾਈ ਦਾ ਬੁਰਾ ਹਾਲ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਲਈ ਮਾਰਕੀਟ ਕਮੇਟੀਆਂ ਨੂੰ ਕਿਸਾਨ ਵਰਗ ਲਈ ਸੁਵਿਧਾਵਾਂ ਦੇਣ ਤੇ ਫੜਾਂ ਦੀ ਸਫ਼ਾਈ, ਬਿਜਲੀ ਪਾਣੀ, ਸਾਫ਼ ਸੁਥਰੇ ਪਖ਼ਾਨੇ, ਬੈਠਣ ਲਈ ਥਾਂ ਵਗੈਰਾ ਆਦਿ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਕਲਾਂ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ

ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਦੀ ਅਗਵਾਈ ਵਿਚ ਖੰਨਾ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨਿੱਜੀ ਸਕੂਲ ਦਾ ਅਧਿਆਪਕ ਕਾਰ ਸਮੇਤ ਲਾਪਤਾ

ਖੰਨਾ, 13 ਅਕਤੂਬਰ (ਪੱਤਰ ਪ੍ਰੇਰਕ)-ਖੰਨਾ ਦੇ ਨਰੋਤਮ ਨਗਰ ਵਾਸੀ ਹਰਜੀਤ ਕੁਮਾਰ ਪੁੱਤਰ ਸ਼ਿਆਮ ਲਾਲ ਜੋ ਕਿ ਪੇਸ਼ੇ ਤੋਂ ਇੱਕ ਅਧਿਆਪਕ ਹੈ, ਸ਼ੱਕੀ ਹਲਾਤ 'ਚ ਕਾਰ ਸਮੇਤ ਲਾਪਤਾ ਹੋ ਗਿਆ | ਜਿਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ | ਮਿਲੀ ਜਾਣਕਾਰੀ ਅਨੁਸਾਰ ਸਥਾਨਕ ਡੀ. ਪੀ. ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਹਸਪਤਾਲ 'ਚ ਮੌਤ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬੀਤੇ ਕਈ ਦਿਨਾਂ ਤੋਂ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਅਣਪਛਾਤੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਸਿਵਲ ਹਸਪਤਾਲ ਖੰਨਾ ਦੇ ਡਾਕਟਰਾਂ ਅਨੁਸਾਰ ਇਸ ਨੌਜਵਾਨ ਦੀ ਉਮਰ ਲਗਭਗ 25 ਸਾਲ ਦੱਸੀ ਜਾ ਰਹੀ ...

ਪੂਰੀ ਖ਼ਬਰ »

ਭਗੌੜੀ ਔਰਤ ਕਾਬੂ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਦੀ ਪੁਲਿਸ ਨੇ ਮਾਨਯੋਗ ਅਦਾਲਤ ਵਲੋਂ ਭਗੌੜਾ ਕਰਾਰ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਸੋਮਾ ਪਤਨੀ ਕਾਕਾ ਸਿੰਘ ...

ਪੂਰੀ ਖ਼ਬਰ »

ਰੇਤੇ ਦੇ ਨਾਜਾਇਜ਼ ਕਾਰੋਬਾਰ ਨਾਲ ਜੁੜਿਆ ਵਿਅਕਤੀ ਕਾਬੂ

ਮਾਛੀਵਾੜਾ ਸਾਹਿਬ, 13 ਅਕਤੂਬਰ (ਮਨੋਜ ਕੁਮਾਰ)-ਸਹਾਇਕ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਲਗਾਏ ਪੁਲਿਸ ਨਾਕੇ ਦੌਰਾਨ ਰੇਤੇ ਦੇ ਨਾਜਾਇਜ਼ ਕਾਰੋਬਾਰ ਨਾਲ ਜੁੜੇ ਧੁੱਲੇਵਾਲ ਵਾਸੀ ਸੁਖਦੇਵ ਸਿੰਘ ਨੂੰ ਰੇਤੇ ਨਾਲ ਭਰੀ ਟਰਾਲੀ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਅਕਾਲੀ ਆਗੂ ਗੋਸ਼ਾ ਦਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਹੁੰਚਣ 'ਤੇ ਸਨਮਾਨ

ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਦਾ ਪਹੁੰਚਣ 'ਤੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਦਵਿੰਦਰ ਸਿੰਘ ਖੱਟੜਾ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਦੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਸਾਹਨੇਵਾਲ, 13 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਦੇ ਨਜ਼ਦੀਕ ਪਿੰਡ ਉੱਚੀ ਮੰਗਲੀ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਪਿੰਡ ਉੱਚੀ ਮੰਗਲੀ ਦੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਮੈਡੀਕਲ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਇਯਾਲੀ ਦਾਖਾ ਦੇ ਵਿਕਾਸ ਲਈ ਕੋਈ ਕਸਰ ਨਹੀ ਛੱਡਾਂਗੇ- ਹਰਸਿਮਰਤ ਕੌਰ ਬਾਦਲ

ਅਹਿਮਦਗੜ੍ਹ, 13 ਅਕਤੂਬਰ (ਮਹੋਲੀ/ਸੋਢੀ)-ਹਲਕਾ ਦਾਖ਼ਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਮਿੰਨੀ ਛਪਾਰ ਵਿਖੇ ਚੋਣ ਜਲਸਾ ਕੀਤਾ ਗਿਆ | ਉਨ੍ਹਾਂ ਵਲੋਂ ਵੋਟਰਾਂ ਨੂੰ ਜਿੱਥੇ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਛੋਟੇ ਕੱਦ ਦੇ ਬਾਵਜੂਦ ਵੱਡੇ ਮਾਅਰਕੇ ਮਾਰ ਰਿਹੈ ਗੁਰਦੇਵ ਸਿੰਘ ਬਾਲਸੰਢਾ • ਮਾਂ ਦੀ ਸੇਵਾ ਨੂੰ ਹੀ ਆਪਣਾ ਕਰਮ-ਧਰਮ ਮੰਨਦਾ ਹੈ

ਸਮਰਾਲਾ, 13 ਅਕਤੂਬਰ (ਬਲਜੀਤ ਸਿੰਘ ਬਘੌਰ)-ਬੰਦੇ ਦਾ ਕੱਦ ਬੇਸ਼ੱਕ ਛੋਟਾ ਹੋਵੇ, ਪਰ ਜ਼ਿੰਦਗੀ ਜਿਉਣ ਲਈ ਮਿਹਨਤ ਤੇ ਹੌਾਸਲੇ ਬੁਲੰਦ ਹੋਣੇ ਚਾਹੀਦੇ ਹਨ | ਇਹ ਵਿਚਾਰ ਹਨ ਪੰਜਾਬ ਪ੍ਰਸਿੱਧ 'ਡਿੰਪਲ ਇੰਟਰਨੈਸ਼ਨਲ ਭੰਗੜਾ ਗਰੁੱਪ ਉਟਾਲਾਂ' ਦੇ ਕਲਾਕਾਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਦੀ ਇਕੱਤਰਤਾ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਾਹਿਤ ਸਭਾ ਖੰਨਾ ਦੀ ਮੀਟਿੰਗ ਅਵਤਾਰ ਸਿੰਘ ਧਮੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਜਤਿੰਦਰ ਹਾਂਸ ਨੂੰ ਢਾਹਾਂ ਪੁਰਸਕਾਰ ਲਈ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਤੇ ਵਧਾਈ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਨੇੜਲੇ ਪਿੰਡ ਗਗੜਾ ਵਿਖੇ ਗਰਾਮ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਮੇਟੀ ਦੇ ਸਹਿਯੋਗ ਨਾਲ ਸਾਰੇ ਪਿੰਡ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਸ਼ੁਰੂ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਖ਼ਰੀਦ ਕੇਂਦਰ ਸਿਹੌੜਾ ਵਿਖੇ ਝੋਨੇ ਦੀ ਖ਼ਰੀਦ ਤੇਜ਼ੀ ਨਾਲ ਚੱਲ ਪਈ ਜਿਸ ਤਹਿਤ ਸੈਕਟਰੀ ਮਾਰਕੀਟ ਕਮੇਟੀ ਮਲੌਦ ਨੇ ਪਈਆਂ ਝੋਨੇ ਦੀਆਂ ਢੇਰੀਆਂ ਵਿਚ ਨਮੀ ਦੀ ਮਾਤਰਾ ਚੈੱਕ ਕੀਤੀ ਅਤੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਬੱਚਿਆਂ ਦਾ ਸਿਹਤ ਚੈੱਕਅਪ ਕੀਤਾ

ਅਹਿਮਦਗੜ੍ਹ, 13 ਅਕਤੂਬਰ (ਰਣਧੀਰ ਸਿੰਘ ਮਹੋਲੀ)-ਰਾਸ਼ਟਰੀਆ ਬਾਲ ਸਵਾਸਥ ਪ੍ਰੋਗਰਾਮ ਅਧੀਨ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੀ ਮੋਬਾਇਲ ਸਿਹਤ ਟੀਮ ਪੱਖੋਵਾਲ ਨੇ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ ਵਿਖੇ ਬੱਚਿਆਂ ਦਾ ਸਲਾਨਾ ...

ਪੂਰੀ ਖ਼ਬਰ »

ਸਚਦੇਵਾ ਸਕੂਲ ਸਾਹਨੇਵਾਲ ਦੇ ਖਿਡਾਰੀਆਂ ਦਾ ਖੇਡਾਂ 'ਚ ਵਧੀਆ ਪ੍ਰਦਰਸ਼ਨ

ਸਾਹਨੇਵਾਲ, 13 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਜ਼ੋਨ ਦੇ ਹੋਏ ਅਥਲੈਟਿਕਸ ਮੁਕਾਬਲਿਆਂ 'ਚ ਸਚਦੇਵਾ ਪਬਲਿਕ ਸੀਨੀ. ਸੈਕੰ. ਸਕੂਲ ਸਾਹਨੇਵਾਲ ਦੇ ਖਿਡਾਰੀਆਂ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਪਿ੍ੰਸੀਪਲ ਤੇਜਵੰਤ ਸਿੰਘ ਭੰਡਾਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਇੱਥੇ ਆਧਸ ਦੀ ਸਥਾਨਕ ਇਕਾਈ ਵਲੋਂ ਲੁਧਿਆਣਾ ਰੋਡ ਪੁਰਾਣੇ ਬੱਸ ਸਟੈਂਡ ਨੇੜੇ ਤਹਿਸੀਲ ਪ੍ਰਧਾਨ ਧਰਮਿੰਦਰ ਅਛੂਤ, ਸ਼ਹਿਰੀ ਪ੍ਰਧਾਨ ਰਜਿੰਦਰ ਭੀਲ ਤੇ ਜੀਵਨ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸਮੇਂ ਅਣਗਹਿਲੀ ਵਰਤਣ ਦਾ ਪ੍ਰਬੰਧਕਾਂ ਨੂੰ ਦਿੱਤਾ 15 ਦਿਨ ਦਾ ਨੋਟਿਸ

ਲੋਹਟਬੱਦੀ, 13 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਜੋਧਾਂ ਦੇ ਪਿੰਡ ਗੁੱਜਰਵਾਲ ਵਿਖੇ ਭਗਤ ਰਵਿਦਾਸ ਜੀ ਅੰਦਰਲੀ ਧਰਮਸ਼ਾਲਾ 'ਚ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਉਚਿਤ ਸੇਵਾ ਸੰਭਾਲ 'ਚ ਪ੍ਰਬੰਧਕਾਂ ਵਲੋਂ ਲਗਾਤਾਰ ਹੀ ਕੁਤਾਹੀ ਵਰਤਣ ਤੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਹੰਬੜਾਂ, 13 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕਸਬਾ ਹੰਬੜਾਂ ਦੀਆਂ ਕਲੋਨੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਜਗਰਾਉਂ, 13 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਬੰਧੀ ਨਗਰ ਕੌਾਸਲ ਜਗਰਾਉਂ ਵਿਖੇ ਸਮਾਗਮ ਹੋਇਆ | ਸਮਾਗਮ ਮੌਕੇ ਨਗਰ ਕੌਾਸਲ ਦੇ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਦੇ ਕਰਮਚਾਰੀਆਂ ਵਲੋਂ ਖਾਣ-ਪੀਣ ਦੇ ਪਦਾਰਥਾਂ ਦੇ ਲੰਗਰ ਵੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ

ਰਾਏਕੋਟ, 13 ਅਕਤੂਬਰ (ਸੁਸ਼ੀਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਅੱਜ ਸ਼ਹਿਰ ਵਿੱਚ ਭਾਵਾਧਸ ਦੀ ਸਥਾਨਕ ਇਕਾਈ ਵਲੋਂ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਸ਼ਹਿਰੀ ਪ੍ਰਧਾਨ ਮਿੰਟੂ ਨਾਹਰ ਦੀ ਦੇਖ ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬੁੱਢੇਵਾਲ ਸਹਿਕਾਰੀ ਖੰਡ ਮਿੱਲ ਨੇ ਅੱਸੂ-ਕੱਤਕ ਦੀ ਬਿਜਾਈ ਸਬੰਧੀ ਕਰਵਾਇਆ ਸੈਮੀਨਾਰ

ਮਾਛੀਵਾੜਾ ਸਾਹਿਬ, 13 ਅਕਤੂਬਰ (ਮਨੋਜ ਕੁਮਾਰ)-ਪ੍ਰਬੰਧਕ ਨਿਰਦੇਸ਼ਕ ਸ਼ੂਗਰਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਇਰਾਕ ਵਿਚ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਨੇ ਕਿਸਾਨਾਂ ਦੀ ਜਾਣਕਾਰੀ ਲਈ ਵਿਸ਼ੇਸ਼ ਤੌਰ 'ਤੇ ਅੱਸੂ ਕੱਤਕ ਦੀ ਬਿਜਾਈ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵੰਡੇ ਇਨਾਮ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) -ਤਰਕਸ਼ੀਲ ਸੁਸਾਇਟੀ ਦੀ ਜਰਗ ਇਕਾਈ ਵਲੋਂ ਜਲਿ੍ਹਆਂਵਾਲਾ ਬਾਗ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਨੇ ਭਾਸ਼ਾ ਵਿਭਾਗ ਦਾ ਕੁਇਜ਼ ਮੁਕਾਬਲਾ ਜਿੱਤਿਆ

ਦੋਰਾਹਾ, 13 ਅਕਤੂਬਰ (ਜਸਵੀਰ ਝੱਜ)-ਭਾਸ਼ਾ ਵਿਭਾਗ ਪੰਜਾਬ ਵਲੋਂ 'ਪੰਜਾਬੀ ਭਵਨ' ਲੁਧਿਆਣਾ ਵਿਖੇ ਕੁਇਜ਼ (ਪੰਜਾਬੀ ਭਾਸ਼ਾ) ਦੇ ਮੁਕਾਬਲੇ ਕਰਵਾਏ ਗਏਸ ਜਿਸ ਵਿਚ ੳ ਵਰਗ (ਛੇਵੀਂ ਤੋਂ ਅੱਠਵੀਂ) ਅਤੇ ਅ ਵਰਗ (ਨੌਵੀਂ ਤੋਂ ਬਾਰ੍ਹਵੀਂ) ਅਧੀਨ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਟਰੋਚ ਵਿਧੀ ਨਾਲ ਬੂਟਾ ਸਿੰਘ ਦੇ ਖੇਤਾਂ ਵਿਚ ਗੰਨੇ ਦੀ ਬਿਜਾਈ ਦੀ ਸ਼ੁਰੂਆਤ

ਬੀਜਾ, 13 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਖੰਨਾ ਦੇ ਕੋਆਰਡੀਨੇਟਰ ਤੇ ਨਾਮਵਰ ਕਿਸਾਨ ਆਗੂ ਬੂਟਾ ਸਿੰਘ ਰਾਏਪੁਰ ਦੇ ਖੇਤਾਂ ਵਿਚ ਨਾਹਰ ਖੰਡ ਮਿੱਲ ਅਮਲੋਹ ਦੇ ਗੰਨਾ ਮੈਨੇਜਰ ਸੁਧੀਰ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਡਵੀਜ਼ਨ ਚਾਵਾ ...

ਪੂਰੀ ਖ਼ਬਰ »

ਸ਼ਹਿਰ ਦੇ ਪ੍ਰਮੁੱਖ ਵਪਾਰੀ ਭਗਤ ਸਿੰਘ ਸੇਢਾ ਦੀ ਡੇਂਗੂ ਨਾਲ ਮੌਤ ਹੋਣ 'ਤੇ ਸਹਿਮ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) - ਖੰਨਾ ਵਿਚ ਸ਼ਹਿਰ ਦੇ ਇਕ ਪ੍ਰਸਿੱਧ ਵਪਾਰੀ ਦੀ ਮੌਤ ਕਥਿਤ ਰੂਪ ਵਿਚ ਡੇਂਗੂ ਨਾਲ ਹੋਣ ਦੇ ਚਰਚੇ ਵਿਚ ਨੇ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਾਇਆ ਹੋਇਆ ਹੈ | ਸ਼ਹਿਰ ਦੇ ਨਾਮੀ ਸੁਨਿਆਰ ਭਗਤ ਸਿੰਘ ਸੇਢਾ ਪੁੱਤਰ ਨਰਿੰਦਰ ਸਿੰਘ ...

ਪੂਰੀ ਖ਼ਬਰ »

ਮੈਜਿਕ ਬੱਸ ਲੁਧਿਆਣਾ ਨੇ ਮਨਾਇਆ ਅੰਤਰਰਾਸ਼ਟਰੀ ਬਾਲਿਕਾ ਦਿਵਸ

ਦੋਰਾਹਾ, 13 ਅਕਤੂਬਰ (ਮਨਜੀਤ ਸਿੰਘ ਗਿੱਲ)-ਮੈਜਿਕ ਬੱਸ ਇੰਡੀਆ ਫਾਊਾਡੇਸ਼ਨ ਵਲੋਂ ਦੋਰਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਵਿਚ ਪਹਿਲਾਂ ਕੁੜੀਆਂ ਤੋਂ ਸਮਾਜ ਵਿਚ ਸੁਰੱਖਿਅਤ ਅਤੇ ਅਸੁਰੱਖਿਅਤ ਥਾਵਾਂ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਪ੍ਰਚਾਰ 'ਤੇ ਗਏ ਮਲੌਦ ਦੇ ਅਕਾਲੀ ਆਗੂ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਵਿਧਾਨ ਸਭਾ ਹਲਕਾ ਦਾਖਾ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਹਲਕਾ ਪਾਇਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਸਾਂਝੇ ਮੁਲਾਜ਼ਮ ਮੰਚ ਹੋਈ ਸ਼ਾਮਿਲ

ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਐਲੀਮੈਂਟਰੀ ਟੀਚਰਜ਼ ਯੂਨੀਅਨ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਨੇ ਪੈੱ੍ਰਸ ਨੋਟ ਰਾਹੀ ਦੱਸਿਆ ਅੱਜ ਦਾਖਾ ਵਿਖੇ ਸਾਂਝੇ ਮੁਲਾਜ਼ਮ ਮੰਚ ਦੀ ਵਿਸ਼ੇਸ਼ ਮੀਟਿੰਗ ਵਿਚ ਐਲੀਮੈਂਟਰੀ ਟੀਚਰਜ਼ ਯੂਨੀਅਨ ...

ਪੂਰੀ ਖ਼ਬਰ »

ਸਿਕਲੀਗਰ ਸਿੰਘ ਸਭਾ ਪੰਜਾਬ ਦੇ ਪ੍ਰਧਾਨ ਅਮਰ ਸਿੰਘ ਦਾ ਸਨਮਾਨ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸਿਕਲੀਗਰ ਸਿੰਘ ਸਭਾ ਪੰਜਾਬ ਦੇ ਪ੍ਰਧਾਨ ਅਮਰ ਸਿੰਘ ਮਲੌਦ ਦਾ ਆਨੰਦਪੁਰ ਸਾਹਿਬ ਵਿਖੇ ਹੋਏ ਸਿਕਲੀਗਰ ਬਿਰਾਦਰੀ ਦੇ ਕੌਮੀ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ...

ਪੂਰੀ ਖ਼ਬਰ »

ਅਨਾਜ ਮੰਡੀ ਸਮਰਾਲਾ 'ਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗਣੇ ਸ਼ੁਰੂ

ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਅਨਾਜ ਮੰਡੀ ਸਮਰਾਲਾ ਵਿਚ ਝੋਨੇ ਦੀ ਆਮਦ ਪੂਰੇ ਜ਼ੋਰਾਂ 'ਤੇ ਸ਼ੁਰੂ ਹੋ ਗਈ ਹੈ¢ ਰਾਈਸ ਮਿੱਲ ਮਾਲਕਾਂ ਦੀ ਹੜਤਾਲ ਦੇ ਚੱਲਦਿਆਂ ਲਿਫ਼ਟਿੰਗ ਨਹੀਂ ਹੋ ਰਹੀ | ਇਸ ਲਈ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ...

ਪੂਰੀ ਖ਼ਬਰ »

ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸ਼ੁਰੂ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਮਲੌਦ ਵਿਖੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਹੋ ਗਈ | ਰੋਜ਼ਾਨਾ ਸ਼ਾਮੀ 6 ਵਜੇ ਤੋਂ 8 ਵਜੇ ਤੱਕ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ

ਮਲੌਦ, 13 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਚਾਰ ਵਿਧਾਨ ਹਲਕਿਆਂ 'ਤੇ ਹੋ ਰਹੀਆਂ ਚੋਣਾਂ ਦੇ ਨਤੀਜੇ 2022 'ਚ ਅਕਾਲੀ ਦਲ ਲਈ ਵਾਪਸੀ ਦੇ ਸੰਕੇਤ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਬੁਲਾਰੇ ਯੂਥ ਅਕਾਲੀ ਦਲ ਪ੍ਰੋ: ਭੁਪਿੰਦਰ ਸਿੰਘ ਚੀਮਾ ਨੇ ਕਰਦਿਆਂ ...

ਪੂਰੀ ਖ਼ਬਰ »

ਸਿਹੌੜਾ ਖੇਤੀਬਾੜੀ ਸਹਿਕਾਰੀ ਸਭਾ ਵਲੋਂ ਆੜ੍ਹਤ ਦੀ ਦੁਕਾਨ ਸ਼ੁਰੂ

ਮਲੌਦ 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਸਿਹੌੜਾ ਵਲੋਂ ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀ ਦਾਣਾ ਮੰਡੀ ਸਿਹੌੜਾ ਵਿਚ ਨਵੀਂ ਆੜ੍ਹਤ ਦੀ ਦੁਕਾਨ ਦਾ ਮਹੂਰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨ ਉਪਰੰਤ ਅਰਦਾਸ ਕਰਕੇ ਕੀਤਾ ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਤੇ ਸੰਤ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਨਿਰਮਲ ਡੇਰਾ ਬੇਰ ਕਲਾਂ ਦੇ ਉੱਦਮ ਸਦਕਾ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਸਰਕਾਰ ਕਿਸਾਨਾਂ ਨੂੰ 550 ਰੁਪਏ ਬੋਨਸ ਦੇਣ ਦਾ ਐਲਾਨ ਕਰੇ-ਘੁਡਾਣੀ

ਮਲੌਦ, 13 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੰਸਾਰ ਭਰ ਵਿਚ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ ਅਤੇ ਕਿਸਾਨ ਵਰਗ ਵੀ ਧੂਮ-ਧਾਮ ਨਾਲ ਮਨਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਖੰਨਾ ਸਮਰਾਲਾ ਦੀ ਮੀਟਿੰਗ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਖੰਨਾ ਸਮਰਾਲਾ ਦੀ ਮੀਟਿੰਗ ਡਾ: ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਦੀ ਵਾਢੀ ਦਾ ਕੰਮ ਛੱਡ ਕਿਸਾਨ ਜਥੇਬੰਦੀਆਂ ਪੁਲ ਬਣਾਉਣ ਦੀ ਮੰਗ 'ਤੇ ਬਜ਼ਿੱਦ

ਸਮਰਾਲਾ, 13 ਅਕਤੂਬਰ (ਬਲਜੀਤ ਸਿੰਘ ਬਘੌਰ)-ਇਤਿਹਾਸਕ ਨਗਰੀ ਝਾੜ ਸਾਹਿਬ ਰੋਡ 'ਤੇ ਪੁਲ ਬਣਾਉਣ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਚਲ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ ਹੈ | ਜ਼ਿਆਦਾਤਰ ਕਿਸਾਨ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਆਪਣੀ ਝੋਨੇ ਦੀ ਪੱਕੀ ਫ਼ਸਲ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਡੈਲੀਗੇਟ ਇਜਲਾਸ

ਡੇਹਲੋਂ, 13 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੈਡੀਕਲ ਪੈ੍ਰਕਟੀਸ਼ਨਰਜ਼ ਜ਼ਿਲ੍ਹਾ ਲੁਧਿਆਣਾ ਦਾ 17ਵਾਂ ਡੈਲੀਗੇਟ ਇਜਲਾਸ ਡੇਹਲੋਂ ਵਿਖੇ ਹੋਇਆ, ਜਿਸ 'ਚ ਸਟੇਟ ਕਮੇਟੀ ਤੋਂ ਡਾ: ਜਸਵਿੰਦਰ ਕਾਲਖ ਜਨ: ਸਕੱਤਰ ਪੰਜਾਬ, ਡਾ: ਰਾਜੇਸ਼ ਸ਼ਰਮਾ ਰਾਜੂ ਪ੍ਰੈੱਸ ਸਕੱਤਰ ਉਚੇਚਾ ...

ਪੂਰੀ ਖ਼ਬਰ »

ਸਾਈਾ ਦਰਬਾਰ ਯੂ. ਪੀ. ਤੋਂ ਆਈ ਯਾਤਰਾ ਦਾ ਖੰਨਾ 'ਚ ਸਵਾਗਤ ਅੱਜ-ਵਾਲੀਆ, ਗਾਂਧੀ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਹੋਈ ਮੀਟਿੰਗ 'ਚ ਦੱਸਿਆ ਗਿਆ ਕਿ ਸ਼ਿਰੜੀ ਸਾਂਈਾ ਬਾਬਾ ਸੇਵਕ ਸੰਗਠਨ ਦੀ ਅਗਵਾਈ 'ਚ ਸਿੱਧ ਪੀਠ ਸ਼ਿਰੜੀ ਸਾਈਾ ਦਰਬਾਰ ਸਾਂਈਾ ਯੂ. ਪੀ. ਤੋਂ ਐਤਵਾਰ ਨੂੰ ਸ਼ੁਰੂ ਹੋਈ ਵਿਸ਼ਾਲ ਸਾਂਈਾ ਸਦਭਾਵਨਾ ਯਾਤਰਾ ਅੱਜ 14 ਅਕਤੂਬਰ ...

ਪੂਰੀ ਖ਼ਬਰ »

ਸ. ਪ੍ਰਾ: ਸਕੂਲ ਸਹਾਰਨ ਮਾਜਰਾ ਨੇ ਵੱਖ-ਵੱਖ ਮੁਕਾਬਲੇ ਜਿੱਤੇ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਦੇ ਬੱਚਿਆਂ ਨੇ ਜ਼ੋਨ ਪੱਧਰੀ ਖੋ-ਖੋ ਮੁਕਾਬਲਿਆਂ ਅਧੀਨ ਜ਼ੋਨ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਇੰਚਾਰਜ ਕੁਲਵੰਤ ਸਿੰਘ ਕੁਠਾਲਾ ਨੇ ਦੱਸਿਆ ...

ਪੂਰੀ ਖ਼ਬਰ »

ਮਹਿਤਾ ਸਕੂਲ ਦੋਰਾਹਾ 'ਚ ਇਨਵੈਸਟਰ ਸੈਰੇਮਨੀ ਕਰਵਾਈ

ਦੋਰਾਹਾ, 13 ਅਕਤੂਬਰ (ਮਨਜੀਤ ਸਿੰਘ ਗਿੱਲ)-ਮਹਿਤਾ ਗੁਰੂਕੁਲ ਪਬਲਿਕ ਸਕੂਲ ਦੋਰਾਹਾ ਵਿਖੇ ਪਿ੍ੰਸੀਪਲ ਗੀਤਾ ਸ਼ਰਮਾ ਦੀ ਅਗਵਾਈ 'ਚ ਇਨਵੈਸਟਰ ਸੈਰੇਮਨੀ ਆਯੋਜਿਤ ਕੀਤੀ ਗਈ | ਇਸ ਸਮੇਂ ਸਕੂਲ ਵਿਚੋਂ ਹੋਣਹਾਰ ਵਿਦਿਆਰਥੀਆਂ ਵਿਚੋਂ ਹੈੱਡ ਬੁਆਏ ਰਾਜਵੀਰ ਸਿੰਘ ਬਾਰ੍ਹਵੀਂ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਵੀ ਝਾੜ ਸਾਹਿਬ ਰੋਡ 'ਤੇ ਪੁਲ ਲਈ ਡਟੇ ਬੈਠੇ ਹਨ ਧਰਨਾਕਾਰੀ

ਸਮਰਾਲਾ, 13 ਅਕਤੂਬਰ (ਸੁਰਜੀਤ ਸਿੰਘ)-ਪੱਕੀ ਝੋਨੇ ਦੀ ਫ਼ਸਲ ਸਾਂਭਣ ਅਤੇ ਤਿਉਹਾਰਾਂ ਦੇ ਮੌਸਮ ਨੂੰ ਵੀ ਇਕ ਪਾਸੇ ਕਰ ਝਾੜ ਸਾਹਿਬ ਰੋਡ 'ਤੇ ਪੁਲ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀ ਧਰਨੇ ਲਈ ਡਟੇ ਹੋਏ ਹਨ, ਪਰ ਅਜੇ ਤਕ ਮਸਲਾ ਹੱਲ ਹੋਣ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ | ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ) (ਭਾਵਾਧਸ) ਦੇ ਨੌਜੁਆਨਾਂ ਵਲੋਂ ਭਾਵਾਧਸ ਪਾਇਲ ਦੇ ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ ਦੀ ਅਗਵਾਈ ਵਿਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ | ਇਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ 5ਵਾਂ ਸ਼ੂਗਰ ਜਾਂਚ ਕੈਂਪ ਲਗਾਇਆ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ) - ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ ਖੰਨਾ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸ਼ੂਗਰ ਜਾਂਚ ਦੇ ਕੈਂਪ ਲਗਾਏ ਜਾ ਰਹੇ ਹਨ | ਅੱਜ ਇਸੇ ਤਹਿਤ ਏ. ਐੱਸ. ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਪਿੰਡ ਬਿਲਗਾ, ਦੁਗਰੀ ਅਤੇ ਰਾਜਗੜ੍ਹ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ

ਦੋਰਾਹਾ, 13 ਅਕਤੂਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ/ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਪਿਛਲੇ ਸੈਸ਼ਨ ਤੋਂ ਚਲੀ ਆ ਰਹੀ 'ਪਰਾਲੀ ਨਾ ਸਾੜਨ ਦੀ ਮੁਹਿੰਮ' ਅਧੀਨ ਅੱਜ ਪਿੰਡ ਬਿਲਗਾ, ਦੁਗਰੀ ਅਤੇ ਰਾਜਗੜ੍ਹ ਵਿਖੇ ਕਿਸਾਨਾਂ ਨੂੰ ਰੈਲੀ ਰਾਹੀਂ ਜਾਗਰੂਕ ਕੀਤਾ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਨਾ ਸਾੜਨ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਕਰਦਿਆਂ ਪੈਂਫ਼ਲਿਟ ਵੰਡੇ | ਐਕਸਟੈਨਸ਼ਨ ਗਤੀਵਿਧੀਆਂ ਦੇ ਡੀਨ ਡਾ. ਲਵਲੀਨ ਬੈਂਸ ਅਤੇ ਪ੍ਰੋ. ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਨੂੰ ਉਪਰੋਕਤ ਪਿੰਡਾਂ ਦੇ ਕਿਸਾਨਾਂ ਵਲੋਂ ਭਰਪੂਰ ਸਹਿਯੋਗ ਮਿਲਿਆ | ਇਨ੍ਹਾਂ ਕਿਸਾਨਾਂ ਨੇ ਸਾਨੂੰ ਵਿਸ਼ਵਾਸ ਦਵਾਇਆ ਹੈ ਕਿ ਜੇਕਰ ਕਾਲਜ ਵਲੋਂ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਅਸੀਂ ਪਰਾਲੀ ਨੂੰ ਅੱਗ ਲਗਾਉਣ ਤੋਂ ਖ਼ੁਦ ਵੀ ਗੁਰੇਜ਼ ਕਰਾਂਗੇ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਾਂਗੇ | ਉਨ੍ਹਾਂ ਕਿਹਾ ਕਿ ਅਸੀਂ ਇਹਨਾਂ ਪਿੰਡਾਂ ਦੇ ਕਿਸਾਨਾਂ ਲਈ ਸਰਕਾਰ ਦੀ ਸਹਾਇਤਾ ਨਾਲ ਹੈਪੀ ਸੀਡਰਾਂ ਦੀ ਸੁਵਿਧਾ ਪ੍ਰਦਾਨ ਕਰਾਂਗੇ | ਪਿੰਡ ਬਿਲਗਾ ਦੇ ਸਰਪੰਚ ਰਾਜਦੀਪ ਸਿੰਘ ਨੇ ਕਾਲਜ ਦੇ ਇਸ ਉਚੇਚੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਵਾਹੀ ਲਈ ਹੈਪੀ ਸੀਡਰਾਂ ਦੀ ਸੁਵਿਧਾ ਉਪਲਬਧ ਕਰਵਾਈ ਜਾਵੇਗੀ ਤਾਂ ਮੈਂ ਆਪਣੀ ਸਾਰੀ ਜ਼ਮੀਨ ਦੀ ਬਿਜਾਈ ਹੈਪੀ ਸੀਡਰ ਨਾਲ ਕਰਾਂਗਾ ਅਤੇ ਆਪਣੇ ਪਿੰਡ ਵਿਚ ਲਗਭਗ 200 ਏਕੜ ਜ਼ਮੀਨ ਦੀ ਬਿਜਾਈ ਹੈਪੀ ਸੀਡਰਾਂ ਨਾਲ ਕਰਨ ਲਈ ਵਚਨ-ਬੱਧ ਹਾਂ | ਇਸੇ ਪਿੰਡ ਦੇ ਬਾਕੀ ਕਿਸਾਨਾਂ ਅਮਿ੍ਤਰਾਜ ਸਿੰਘ, ਹਰਪਾਲ ਸਿੰਘ, ਭਗਵਾਨ ਸਿੰਘ, ਜਗਦੇਵ ਸਿੰਘ ਅਤੇ ਸੰਤ ਸਿੰਘ ਨੇ ਵੀ ਹੈਪੀ ਸੀਡਰਾਂ ਨਾਲ ਬਿਜਾਈ ਕਰਨ 'ਤੇ ਸਹਿਮਤੀ ਪ੍ਰਗਟਾਈ | ਇਸ ਮੌਕੇ 'ਤੇ ਪਿੰਡ ਰਾਜਗੜ੍ਹ ਦੇ ਪੰਚ ਗੁਰਦੀਪ ਸਿੰਘ, ਕਿਸਾਨ ਗੁਰਦੀਪ ਸਿੰਘ ਬੈਨੀਪਾਲ, ਜਗਤਾਰ ਸਿੰਘ ਜੱਗੀ ਮਾਂਗਟ, ਜਸਪਾਲ ਸਿੰਘ ਗਰੇਵਾਲ, ਦਰਸ਼ਨ ਸਿੰਘ ਗਰੇਵਾਲ, ਬਲਦੇਵ ਸਿੰਘ, ਕਮਲਦੀਪ ਸਿੰਘ, ਹਰਬੰਸ ਸਿੰਘ ਅਤੇ ਇਕਬਾਲ ਸਿੰਘ ਨੇ ਕਿਹਾ ਕਿ ਅਸੀਂ ਕਾਲਜ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਸਾਨੂੰ ਸਹੀ ਸਮੇਂ 'ਤੇ ਸਹੀ ਸੇਧ ਦਿੱਤੀ ਅਤੇ ਅਸੀਂ ਕਾਲਜ ਵਲੋਂ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਦਾ ਸਹੀ ਉਪਯੋਗ ਕਰਾਂਗੇ ਅਤੇ ਪਰਾਲੀ ਨਾ ਸਾੜ ਕੇ ਹੈਪੀ ਸੀਡਰਾਂ ਨਾਲ ਕਣਕ ਦੀ ਬਿਜਾਈ ਕਰਾਂਗੇ | ਪਿੰਡ ਦੁਗਰੀ ਤੋਂ ਬਲਵੀਰ ਸਿੰਘ, ਸਾਬਕਾ ਸਰਪੰਚ ਮਨਪ੍ਰੀਤ ਸਿੰਘ, ਮਨਜੀਤ ਸਿੰਘ, ਮੋਹਨ ਸਿੰਘ, ਨਿਰਭੈਅ ਸਿੰਘ, ਰਣਜੀਤ ਸਿੰਘ ਅਤੇ ਸਾਧੂ ਸਿੰਘ ਨੇ ਭਰੋਸਾ ਦਵਾਇਆ ਕਿ ਅਸੀਂ ਵੱਧ ਤੋਂ ਵੱਧ ਕਣਕ ਦੀ ਬਿਜਾਈ ਹੈਪੀ ਸੀਡਰਾਂ ਨਾਲ ਕਰਨ ਦਾ ਵਾਧਾ ਕਰਦੇ ਹਾਂ ਜਿਸ ਦੇ ਨਤੀਜੇ ਵਜੋਂ ਅਸੀਂ ਆਪਣੇ ਵਾਤਾਵਰਨ ਨੂੰ ਬਚਾ ਸਕੀਏ | ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਸਮੇਂ ਦੀ ਇਹ ਸਭ ਤੋਂ ਵੱਡੀ ਸਮੱਸਿਆ ਹੈ ਕਿ ਫ਼ਸਲਾਂ ਦੀ ਪਰਾਲੀ ਦਾ ਕਿਵੇਂ ਉਪਯੋਗ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਇਸ ਪ੍ਰਤੀ ਕਿਵੇਂ ਜਾਗਰੂਕ ਕੀਤਾ ਜਾਵੇ? ਇਹਨਾਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਹੀ ਸਾਡੇ ਕਾਲਜ ਦੇ ਵਿਦਿਆਰਥੀਆਂ ਵਲੋਂ ਇਹ ਉਚੇਚਾ ਉਪਰਾਲਾ ਕੀਤਾ ਗਿਆ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਇਸ ਉਚੇਚੇ ਉਪਰਾਲੇ ਦੀ ਸ਼ਲਾਘਾ ਕੀਤੀ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX