ਤਾਜਾ ਖ਼ਬਰਾਂ


ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  30 minutes ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  43 minutes ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 1 hour ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 1 hour ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 1 hour ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 2 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 2 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 2 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 4 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 4 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 4 hours ago
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 5 hours ago
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 4 hours ago
ਬਟਾਲਾ, 10 ਦਸੰਬਰ (ਕਮਲ ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ। ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ...
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 4 hours ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 5 hours ago
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . .  about 5 hours ago
ਕੌਮਾਂਤਰੀ ਕਬੱਡੀ ਕੱਪ : ਭਾਰਤ ਦੇ 34 ਅਤੇ ਕੈਨੇਡਾ ਦੇ 9 ਅੰਕ, ਦੂਸਰਾ ਰਾਊਂਡ ਸ਼ੁਰੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਖੇਡ ਸੰਸਾਰ

ਭਾਰਤ ਨੇ ਘਰ 'ਚ ਜਿੱਤੀ ਲਗਾਤਾਰ 11ਵੀਂ ਟੈਸਟ ਲੜੀ

ਪੁਣੇ, 13 ਅਕਤੂਬਰ (ਏਜੰਸੀ)- ਭਾਰਤੀ ਟੀਮ ਨੇ ਪੁਣੇ ਵਿਖੇ ਖੇਡੇ ਗਏ ਦੂਜੇ ਟੈਸਟ ਮੈਚ ਟੈਸਟ 'ਚ ਦੱਖਣੀ ਅਫ਼ਰੀਕਾ ਨੂੰ ਪਾਰੀ ਤੇੇ 137 ਦੌੜਾਂ ਨਾਲ ਕਰਾਰੀ ਹਾਰ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਅਜੇਤੂ ਬੜਤ ਦੇ ਨਾਲ ਹੀ ਲੜੀ ਵੀ ਆਪਣੇ ਨਾਂਅ ਕਰ ਲਈ ਹੈ | ਇਸ ਤੋਂ ...

ਪੂਰੀ ਖ਼ਬਰ »

ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ

ਮੰਜੂ ਰਾਣੀ ਨੂੰ ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸਬਰ

ਉਲਾਨ-ਉਦੇ (ਰੂਸ), 13 ਅਕਤੂਬਰ (ਏਜੰਸੀ)- ਭਾਰਤੀ ਮੁੱਕੇਬਾਜ਼ ਮੰਜੂ ਰਾਣੀ (19 ਸਾਲ) ਨੂੰ ਖ਼ੁਦ ਦੀ ਪਹਿਚਾਣ ਬਣਾਉਣ ਦੀ ਚਾਹਤ ਨੇ ਮੁੱਕੇਬਾਜ਼ੀ ਦਸਤਾਨੇ ਪਹਿਨਣ ਲਈ ਪ੍ਰੇਰਿਤ ਕੀਤਾ, ਤੇ ਰਿੰਗ 'ਚ ਉਤਰਨ ਤੋਂ ਬਾਅਦ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ | ਪਹਿਲੀ ਵਾਰ ਵਿਸ਼ਵ ...

ਪੂਰੀ ਖ਼ਬਰ »

ਕੌਮੀ ਅਥਲੈਟਿਕਸ ਚੈਂਪੀਅਨਸ਼ਿਪ ਸਮਾਪਤ

ਦੁਤੀ ਚੰਦ ਨੇ 200 ਮੀਟਰ ਦੌੜ 'ਚ ਵੀ ਜਿੱਤਿਆ ਸੋਨ ਤਗਮਾ

ਰਾਂਚੀ, 13 ਅਕਤੂਬਰ (ਏਜੰਸੀ)- ਫਰਾਟਾ ਦੌੜਾਕ ਦੁਤੀ ਚੰਦ ਨੇ 59ਵੀਂ ਕੌਮੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ 'ਚ 200 ਮੀਟਰ ਦੌੜ 'ਚ ਸੋਨ ਤਗਮੇ ਨਾਲ ਆਪਣੇ ਸੀਜ਼ਨ ਦੀ ਸਮਾਪਤੀ ਕੀਤੀ | ਮੌਜੂਦਾ ਚੈਂਪੀਅਨਸ਼ਿਪ 'ਚ 100 ਮੀਟਰ ਫਰਾਟਾ ਦੌੜ 'ਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀ ਦੁਤੀ ਨੇ 200 ਮੀਟਰ 'ਚ 23.17 ਸਕਿੰਟ ਦਾ ਸਮਾਂ ਕੱਢਿਆ, ਜੋ ਇਸ ਸਾਲ ਕਿਸੇ ਵੀ ਭਾਰਤੀ ਦਾ ਸਰਬੋਤਮ ਸਮਾਂ ਹੈ | ਉਨ੍ਹਾਂ ਦੂਸਰੇ ਸਥਾਨ 'ਤੇ ਰਹੀ ਅਰਚਨਾ ਸੁਸ਼ੀਦਰਨ (23.41 ਸਕਿੰਟ) ਪਿੱਛੇ ਛੱਡਿਆ | ਓੜੀਸਾ ਦੀ ਦੁਤੀ ਚੰਦ ਨੂੰ ਮਹਿਲਾ ਵਰਗ 'ਚ ਜਦੋਂਕਿ ਪੰਜਾਬ ਦੇ ਤੇਜਿੰਦਰਪਾਲ ਸਿੰਘ ਤੂਰ ਨੂੰ ਪੁਰਸ਼ ਵਰਗ 'ਚ ਚੈਂਪੀਅਨਸ਼ਿਪ ਦਾ ਸਰਬੋਤਮ ਅਥਲੀਟ ਐਲਾਨਿਆ ਗਿਆ | ਪੁਰਸ਼ਾਂ ਦੀ ਤੀਹਰੀ ਛਾਲ 'ਚ ਕਰੀਬੀ ਮੁਕਾਬਲਾ ਦੇਖਣ ਨੂੰ ਮਿਲਿਆ, ਜਿਥੇ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਅਰਪਿੰਦਰ ਸਿੰਘ ਦੀ ਗੈਰ-ਮੌਜੂਦਗੀ 'ਚ 6 ਮੁਕਾਬਲੇਬਾਜ਼ਾਂ ਨੇ 16 ਮੀਟਰ ਤੋਂ ਵੱਧ ਦੂਰੀ ਤੈਅ ਕੀਤੀ | ਕਾਰਤਿਕ ਕ੍ਰਿਸ਼ਨਨ 16.78 ਮੀਟਰ ਦੇ ਸਰਬੋਤਮ ਪ੍ਰਦਰਸ਼ਨ ਨਾਲ ਸਿਖਰਲੇ ਸਥਾਨ ਹਾਸਲ ਕੀਤਾ | ਮਹਿਲਾਵਾਂ ਦੇ 3000 ਮੀਟਰ ਸਟੀਪਲਚੇਜ਼ ਦੌੜ 'ਚ ਚਿੰਤਾ ਯਾਦਵ (10 ਮਿੰਟ 11.70 ਸਕਿੰਟ) ਨੇ ਰੇਲਵੇ ਦੀ ਆਪਣੀ ਟੀਮ ਦੀ ਖਿਡਾਰੀ ਪਾਰੂਲ ਚੌਧਰੀ ਨੂੰ ਪਛਾੜ ਕੇ ਉਲਟਫੇਰ ਕੀਤਾ | ਰੇਲਵੇ ਦੀ ਪੀਯੂ ਚਿਤਰਾ ਟੂਰਨਾਮੈਂਟ ਦਾ ਦੋਹਰਾ ਸੋਨ ਤਗਮਾ ਜਿੱਤਣ ਵਾਲੀ ਦੂਜੀ ਖਿਡਾਰੀ ਰਹੀ, ਜਿਸ ਨੇ 800 ਮੀਟਰ ਤੇ 1500 ਮੀਟਰ 'ਚ ਸੋਨ ਤਗਮੇ ਆਪਣੇ ਨਾਂਅ ਕੀਤੇ | ਰੇਲਵੇ ਓਵਰਆਲ ਚੈਂਪੀਅਨ ਰਿਹਾ, ਜਦੋਂਕਿ ਸੈਨਾ ਦੂਸਰੇ ਤੇ ਹਰਿਆਣਾ ਤੀਸਰੇ ਸਥਾਨ 'ਤੇ ਰਿਹਾ |


ਖ਼ਬਰ ਸ਼ੇਅਰ ਕਰੋ

ਲਕਸ਼ੇ ਸੇਨ ਨੇ ਜਿੱਤਿਆ ਪਹਿਲਾ ਸੁਪਰ 100 ਦਾ ਿਖ਼ਤਾਬ

ਅਲਮੇਰੇ (ਦ ਨੀਦਰਲੈਂਡਜ਼), 13 ਅਕਤੂਬਰ (ਏਜੰਸੀ)- ਭਾਰਤ ਦੇ ਉਭਰਦੇ ਬੈਡਮਿੰਟਨ ਖਿਡਾਰੀ ਲਕਸ਼ੇ ਸੇਨ (18 ਸਾਲ) ਨੇ ਡਚ ਓਪਨ ਦਾ ਿਖ਼ਤਾਬ ਆਪਣੇ ਨਾਂਅ ਕੀਤਾ ਹੈ | ਲਕਸ਼ੇ ਸੇਨ ਨੇ ਆਪਣੇ ਕੈਰੀਅਰ ਦਾ ਪਹਿਲਾ ਬੀ. ਡਬਲਯੂ. ਐਫ. ਵਰਲਡ ਟੂਰ ਸੁਪਰ 100 ਟੂਰਨਾਮੈਂਟ ਦਾ ਿਖ਼ਤਾਬ ਜਾਪਾਨ ...

ਪੂਰੀ ਖ਼ਬਰ »

ਕੋਕੋ ਗਾਫ ਨੇ ਕੀਤਾ ਪਹਿਲਾ ਡਬਲਿਊ.ਟੀ.ਏ. ਿਖ਼ਤਾਬ ਆਪਣੇ ਨਾਂਅ

ਲਿੰਜ (ਆਸਟਰੀਆ), 13 ਅਕਤੂਬਰ (ਏਜੰਸੀ)- ਅਮਰੀਕਾ ਦੀ ਕੋਕੋ ਗਾਫ (15 ਸਾਲ) ਨੇ ਐਤਵਾਰ ਨੂੰ ਇਥੇ ਆਸਟਰੀਆ ਮਹਿਲਾ ਟੈਨਿਸ ਟੂਰਨਾਮੈਂਟ ਦੇ ਫਾਈਨਲ 'ਚ ਲਤਾਵੀਆ ਦੀ ਯੇਲੇਨਾ ਓਸਟਾਪੇਂਕੋ (22 ਸਾਲ) ਨੂੰ ਹਰਾ ਕੇ ਆਪਣਾ ਪਹਿਲਾ ਡਬਲਿਊ. ਟੀ.ਏ. ਿਖ਼ਤਾਬ ਆਪਣੇ ਨਾਂਅ ਕੀਤਾ | ਵਿੰਬਲਡਨ ...

ਪੂਰੀ ਖ਼ਬਰ »

ਡੈਨੀਅਲ ਮੇਦਵੇਦੇੇਵ ਬਣੇ ਸ਼ੰਘਾਈ ਮਾਸਟਰਜ਼ ਦੇ ਜੇਤੂ

ਸ਼ੰਘਾਈ, 13 ਅਕਤੂਬਰ (ਏਜੰਸੀ)- ਸ਼ਾਨਦਾਰ ਲੈਅ 'ਚ ਚਲ ਰਹੇ ਰੂਸ ਦੇ ਡੈਨੀਅਲ ਮੇਦਵੇਦੇਵ (23 ਸਾਲ) ਨੇ ਸ਼ੰਘਾਈ ਮਾਸਟਰਜ਼ ਦੇ ਫਾਈਨਲ 'ਚ ਐਤਵਾਰ ਨੂੰ ਜਰਮਨੀ ਦੇ ਐਲਗਜ਼ੈਡਰ ਜ਼ਵੇਰੇਵ (22 ਸਾਲ) ਨੂੰ ਹਰਾ ਕੇ ਸਾਲ ਦੇ ਚੌਥੇ ਿਖ਼ਤਾਬ 'ਤੇ ਕਬਜ਼ਾ ਕੀਤਾ | ਲਗਾਤਾਰ 6ਵੇਂ ...

ਪੂਰੀ ਖ਼ਬਰ »

ਸਰਜੀਓ ਰਾਮੋਸ ਬਣੇ ਸਭ ਤੋਂ ਵੱਧ ਮੈਚ ਖੇਡਣ ਵਾਲੇ ਯੂਰਪੀਅਨ ਖਿਡਾਰੀ

ਓਸਲੋ, 13 ਅਕਤੂਬਰ (ਏਜੰਸੀ)- ਸਪੇਨ ਦੇ ਡਿਫੈਂਡਰ ਸਰਜੀਓ ਰਾਮੋਸ (33 ਸਾਲ) ਸਭ ਤੋਂ ਵੱਧ ਮੈਚ ਖੇਡਣ ਵਾਲੇ ਯੂਰਪੀਅਨ ਖਿਡਾਰੀ ਬਣ ਗਏ ਹਨ | ਰਾਮੋਸ ਨੇ 2020 ਯੂਰਪੀਅਨ ਚੈਂਪੀਅਨਸ਼ਿਪ ਕੁਆਲੀਫਾਇਰ 'ਚ ਨਾਰਵੇ ਦੇ ਿਖ਼ਲਾਫ਼ ਮੈਦਾਨ 'ਤੇ ਉਤਰ ਕੇ ਇਹ ਰਿਕਾਰਡ ਬਣਾਇਆ | ਰਾਮੋਸ ਨੇ ...

ਪੂਰੀ ਖ਼ਬਰ »

ਸਿਮੋਨ ਬਾਈਲਸ ਬਣੀ 25 ਤਗਮੇ ਜਿੱਤਣ ਵਾਲੀ ਪਹਿਲੀ ਜਿਮਨਾਸਟ

ਸਟੁਟਗਾਰਟ (ਜਰਮਨੀ), 13 ਅਕਤੂਬਰ (ਏਜੰਸੀ)- ਜਿਮਨਾਸਟਿਕ ਦੀ ਰਾਣੀ ਅਮਰੀਕਾ ਦੀ ਸਿਮੋਨ ਬਾਈਲਸ ਨੇ ਵਿਸ਼ਵ ਕਲਾਤਮਕ ਜਿਮਨਾਸਟਿਕ ਚੈਂਪੀਅਨਸ਼ਿਪ 'ਚ ਇਤਿਹਾਸ ਰਚ ਦਿੱਤਾ ਹੈ, ਉਹ ਓਵਰਆਲ ਸਭ ਤੋਂ ਵੱਧ ਤਗਮੇ ਜਿੱਤਣ ਵਾਲੀ ਜਿਮਨਾਸਟ ਬਣ ਗਈ ਹੈ | ਉਸ ਨੇ ਐਤਵਾਰ ਨੂੰ 'ਬੈਲੇਂਸ ...

ਪੂਰੀ ਖ਼ਬਰ »

ਸਾਈ ਪਟਿਆਲਾ ਹਾਕੀ 'ਚ ਬਣਿਆ ਚੈਂਪੀਅਨ

ਜਲੰਧਰ, 13 ਅਕਤੂਬਰ (ਜਤਿੰਦਰ ਸਾਬੀ)- 65ਵੀਆਂ ਪੰਜਾਬ ਸਕੂਲ ਖੇਡਾਂ ਦੇ ਹਾਕੀ ਅੰਡਰ 17 ਸਾਲ ਲੜਕੀਆਂ ਦੇ ਵਰਗ ਦੇ ਮੁਕਾਬਲੇ ਹਰਿੰਦਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜਲੰਧਰ ਦੀ ਦੇਖ-ਰੇਖ ਹੇੇਠ ਜਲੰਧਰ ਵਿਖੇ ਕਰਵਾਏ ਗਏ, ਜਿਨ੍ਹਾਂ 'ਚ ਸਾਈ ਟਰੇਨਿੰਗ ਸੈਂਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX