ਤਾਜਾ ਖ਼ਬਰਾਂ


ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  27 minutes ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  49 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  57 minutes ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 1 hour ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 1 hour ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 2 hours ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 2 hours ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  about 2 hours ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  about 2 hours ago
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 2 hours ago
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 3 hours ago
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

ਜਾਪਾਨ 'ਚ 'ਹੇਜਬੀਸ' ਤੂਫ਼ਾਨ ਨਾਲ 26 ਮੌਤਾਂ

ਟੋਕੀਓ, 13 ਅਕਤੂਬਰ (ਏਜੰਸੀਆਂ)-ਜਾਪਾਨ ਦੇ ਮੱਧ ਅਤੇ ਪੂਰਬੀ ਖੇਤਰਾਂ 'ਚ ਭਾਰੀ ਬਾਰਿਸ਼ ਦੇ ਨਾਲ-ਨਾਲ ਜ਼ਬਰਦਸਤ ਤੂਫ਼ਾਨ 'ਹੇਜਬੀਸ' ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13 ਲੋਕ ਲਾਪਤਾ ਹਨ | ਇਥੇ ਕਈ ਨਦੀਆਂ 'ਚ ਹੜ੍ਹ ਆਇਆ ਹੋਇਆ ਹੈ ਅਤੇ ਉਸ ਦਾ ਪਾਣੀ ੳੱੁਛਲ ...

ਪੂਰੀ ਖ਼ਬਰ »

ਕੈਨੇਡਾ ਦੀਆਂ ਸੰਸਦੀ ਚੋਣਾਂ 'ਚ ਆਪਣਿਆਂ ਨੇ ਪੰਜਾਬੀ ਨੂੰ ਵਿਸਾਰਿਆ ਬੇਗਾਨਿਆਂ ਨੇ ਅਪਣਾਇਆ

ਐਬਟਸਫੋਰਡ, 13 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਰੂਸ ਦਾ ਨਾਮਵਰ ਲੇਖਕ ਰਸੂਲ ਹਮਜ਼ਾਤੋਵ ਆਪਣੀ ਪੁਸਤਕ 'ਮੇਰਾ ਦਾਗਿਸਤਾਨ' 'ਚ ਲਿਖਦਾ ਹੈ ਕਿ ਸਾਡੇ ਦੇਸ਼ ਵਿਚ ਜੇ ਕਿਸੇ ਨੂੰ ਦੂਰਅਸੀਸ ਦੇਣੀ ਹੋਵੇ ਤਾਂ ਉਸ ਨੂੰ ਕਹਿ ਦਿੱਤਾ ਜਾਂਦਾ ਜਾਹ ਤੈਨੂੰ ਤੇਰੀ ਮਾਂ ਬੋਲੀ ਭੁੱਲ ...

ਪੂਰੀ ਖ਼ਬਰ »

ਮਾਲਟਨ 'ਚ ਟਰੂਡੋ ਵਲੋਂ ਰੈਲੀ ਸੈੱਲਫ਼ੋਨ ਦੇ ਬਿੱਲ ਘਟਾਉਣ ਦਾ ਵਾਅਦਾ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣਾਂ ਮੌਕੇ ਸੱਤਾਧਾਰੀ ਲਿਬਰਲ ਪਾਰਟੀ ਇਸ ਸਮੇਂ ਵਿਰੋਧੀ ਧਿਰ, ਕੰਜ਼ਰਵੇਟਿਵ ਪਾਰਟੀ ਨਾਲ ਕਾਂਟੇ ਦੀ ਟੱਕਰ 'ਚ ਹੈ | ਇਸੇ ਦੌਰਾਨ ਬੀਤੇ ਕੱਲ੍ਹ ਮਿਸੀਸਾਗਾ-ਮਾਲਟਨ ਹਲਕੇ 'ਚ ਹਵਾਈ ਅੱਡੇ ਦੇ ਨੇੜੇ ਸਥਿਤ ...

ਪੂਰੀ ਖ਼ਬਰ »

ਪੰਜਾਬੀ ਪਾਇਲਟ ਨੂੰ ਰੋਇਲ ਏਅਰੋਨਿਊਟੀਕਲ ਸੁਸਾਇਟੀ ਲੰਡਨ ਵਲੋਂ ਪੁਰਸਕਾਰ

ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੇ ਨਵਾਂਸ਼ਹਿਰ ਦੇ ਜੰਮਪਲ ਕਰਨਵੀਰ ਸਿੰਘ ਢੱਕ ਨੂੰ ਲੰਡਨ ਦੀ ਰੋਇਲ ਏਅਰੋਨਿਊਟੀਕਲ ਸੁਸਾਇਟੀ ਵਲੋਂ ਪ੍ਰੇਣਨਾਦਾਇਕ ਪਾਇਲਟ ਵਜੋਂ ਸੁਸਾਇਟੀ ਐਵਾਰਡ ਦਿੱਤਾ ਗਿਆ ਹੈ | ਕਰਨਵੀਰ ਸਿੰਘ 4 ਸਾਲ ਦੀ ਉਮਰ 'ਚ ਪੰਜਾਬ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ 2 ਦਿਨਾ ਦੀਵਾਲੀ ਮੇਲਾ ਸਮਾਪਤ

ਆਕਲੈਂਡ, 13 ਅਕਤੂਬਰ (ਹਰਮਨਪ੍ਰੀਤ ਸਿੰਘ ਸੈਣੀ)-ਆਕਲੈਂਡ ਕਾਊਾਸਲ ਵਲੋਂ ਸਥਾਨਕ ਓਟੀਆ ਸੁਕੇਅਰ ਵਿਖੇ ਕਰਵਾਇਆ ਗਿਆ 2 ਦਿਨਾ ਦੀਵਾਲੀ ਮੇਲਾ ਸਥਾਨਕ ਲੋਕਾਂ ਦੇ ਦਿਲਾਂ 'ਚ ਅਮਿੱਦ ਛਾਪ ਛੱਡਦਾ ਦੇਰ ਰਾਤ ਹੋਈ ਜ਼ਬਰਦਸਤ ਆਤਿਸ਼ਬਾਜ਼ੀ ਨਾਲ ਸਮਾਪਤ ਹੋ ਗਿਆ | ਦੇਸ਼ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ 'ਚ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ-ਭਾਟੀਆ

ਵੀਨਸ (ਇਟਲੀ), 13 ਅਕਤੂਬਰ (ਹਰਦੀਪ ਸਿੰਘ ਕੰਗ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਇਟਲੀ ਸਥਿਤ ਮਿਲਾਨ ਕੌਾਸਲੇਟ ਜਨਰਲ ਦੁਆਰਾ ਨਾਰਥ ਇਟਲੀ ਦੇ ਗੁਰਦੁਆਰਿਆਂ 'ਚ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ | ਇਹ ਜਾਣਕਾਰੀ ਦਿੰਦਿਆਂ ਬੀਤੇ ਦਿਨ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ ਲਗਾਏ ਗਏ | ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਾਸਲਰ ਸ੍ਰੀ ਰਾਜੇਸ਼ ਭਾਟੀਆ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੀ ਮਨੁੱਖਤਾ ਦੇ ਸਾਂਝੇ ਗੁਰੂ ਸਨ ਅਤੇ ਉਨ੍ਹਾਂ ਦੀ ਗੁਰਬਾਣੀ ਸਾਰੀ ਮਾਨਵਤਾ ਲਈ ਗਿਆਨ ਦਾ ਸੋਮਾ ਹੈ | ਇਸ ਲਈ ਮਿਲਾਨ ਕੌਾਸਲੇਟ ਜਨਰਲ ਦੁਆਰਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਿਥੇ ਗਏ ਸਮਾਗਮਾਂ ਤਹਿਤ ਮਿਤੀ 2 ਨਵੰਬਰ ਤੋਂ ਇਟਲੀ ਦੇ ਵੱਖ-ਵੱਖ ਗੁਰੂ ਘਰਾਂ ਵਿਚ 10 ਗੁਰੂ ਸਹਿਬਾਨਾਂ ਦੇ ਜੀਵਨ ਨੂੰ ਪ੍ਰਗਟਾਉਂਦੀਆਂ ਤਸਵੀਰਾਂ, ਲਿਟਰੇਚਰ ਆਦਿ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ | ਇਸੇ ਦੌਰਾਨ ਇਟਲੀ 'ਚ ਸਿੱਖ ਭਾਈਚਾਰੇ ਲਈ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਭਾਰਤ ਨਾਲ ਦੋਸਤਾਨਾ ਸਬੰਧ ਚਾਹੁੰਦਾ ਹਾਂ-ਜਗਮੀਤ ਸਿੰਘ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣ ਦੇ ਪ੍ਰਚਾਰ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਿਊ ਡੈਮੋਕ੍ਰੈਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਆਖਿਆ ਹੈ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਨਾਲ ...

ਪੂਰੀ ਖ਼ਬਰ »

ਰੂਹ ਪੰਜਾਬ ਦੀ ਅਕੈਡਮੀ ਵਲੋਂ ਕਰਵਾਏ ਪੰਜਾਬੀ ਵਿਰਸੇ 'ਤੇ ਲੱਗੀਆਂ ਰੌਣਕਾਂ

ਸਿਡਨੀ, 13 ਅਕਤੂਬਰ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਭੰਗੜੇ-ਗਿੱਧੇ ਅਤੇ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਰੂਹ ਪੰਜਾਬ ਦੀ ਅਕੈਡਮੀ ਵਲੋਂ ਪੰਜਾਬੀ ਵਿਰਸਾ ਕਰਵਾਇਆ ਗਿਆ | ਇਥੇ ਗੌਰਤਲਬ ਹੈ ਕਿ ਇਸ ਅਕੈਡਮੀ ਤੋਂ ਹਜ਼ਾਰਾਂ ਬੱਚੇ ਪੰਜਾਬ ਦਾ ਲੋਕ ਨਾਚ ਸਿੱਖ ਕੇ ...

ਪੂਰੀ ਖ਼ਬਰ »

ਸ਼ੂਟਿੰਗ ਦੌਰਾਨ ਫਰਹਾਨ ਅਖ਼ਤਰ ਦੇ ਹੱਥ 'ਤੇ ਲੱਗੀ ਸੱਟ

ਨਵੀਂ ਦਿੱਲੀ, 13 ਅਕਤੂਬਰ (ਏਜੰਸੀਆਂ)-ਫ਼ਿਲਮ ਦੀ ਸ਼ੂਟਿੰਗ ਦੌਰਾਨ ਫ਼ਿਲਮੀ ਸਿਤਾਰੇ ਅਕਸਰ ਜ਼ਖ਼ਮੀ ਹੋ ਜਾਂਦੇ ਹਨ | ਕੁਝ ਦਿਨ ਪਹਿਲਾਂ ਏ.ਬੀ.ਸੀ.ਡੀ. ਸਟਰੀਟ ਡਾਂਸਰ ਦੀ ਸ਼ੂਟਿੰਗ ਦੌਰਾਨ ਵਰੁਣ ਧਵਨ ਨੂੰ ਸੱਟ ਲੱਗ ਗਈ ਸੀ | 'ਵਾਰ' ਦੀ ਸ਼ੂਟਿੰਗ ਦੌਰਾਨ ਵਾਣੀ ਕਪੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX