ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  4 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  11 minutes ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  27 minutes ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  37 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

ਜਾਪਾਨ 'ਚ 'ਹੇਜਬੀਸ' ਤੂਫ਼ਾਨ ਨਾਲ 26 ਮੌਤਾਂ

ਟੋਕੀਓ, 13 ਅਕਤੂਬਰ (ਏਜੰਸੀਆਂ)-ਜਾਪਾਨ ਦੇ ਮੱਧ ਅਤੇ ਪੂਰਬੀ ਖੇਤਰਾਂ 'ਚ ਭਾਰੀ ਬਾਰਿਸ਼ ਦੇ ਨਾਲ-ਨਾਲ ਜ਼ਬਰਦਸਤ ਤੂਫ਼ਾਨ 'ਹੇਜਬੀਸ' ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13 ਲੋਕ ਲਾਪਤਾ ਹਨ | ਇਥੇ ਕਈ ਨਦੀਆਂ 'ਚ ਹੜ੍ਹ ਆਇਆ ਹੋਇਆ ਹੈ ਅਤੇ ਉਸ ਦਾ ਪਾਣੀ ੳੱੁਛਲ ...

ਪੂਰੀ ਖ਼ਬਰ »

ਕੈਨੇਡਾ ਦੀਆਂ ਸੰਸਦੀ ਚੋਣਾਂ 'ਚ ਆਪਣਿਆਂ ਨੇ ਪੰਜਾਬੀ ਨੂੰ ਵਿਸਾਰਿਆ ਬੇਗਾਨਿਆਂ ਨੇ ਅਪਣਾਇਆ

ਐਬਟਸਫੋਰਡ, 13 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਰੂਸ ਦਾ ਨਾਮਵਰ ਲੇਖਕ ਰਸੂਲ ਹਮਜ਼ਾਤੋਵ ਆਪਣੀ ਪੁਸਤਕ 'ਮੇਰਾ ਦਾਗਿਸਤਾਨ' 'ਚ ਲਿਖਦਾ ਹੈ ਕਿ ਸਾਡੇ ਦੇਸ਼ ਵਿਚ ਜੇ ਕਿਸੇ ਨੂੰ ਦੂਰਅਸੀਸ ਦੇਣੀ ਹੋਵੇ ਤਾਂ ਉਸ ਨੂੰ ਕਹਿ ਦਿੱਤਾ ਜਾਂਦਾ ਜਾਹ ਤੈਨੂੰ ਤੇਰੀ ਮਾਂ ਬੋਲੀ ਭੁੱਲ ...

ਪੂਰੀ ਖ਼ਬਰ »

ਮਾਲਟਨ 'ਚ ਟਰੂਡੋ ਵਲੋਂ ਰੈਲੀ ਸੈੱਲਫ਼ੋਨ ਦੇ ਬਿੱਲ ਘਟਾਉਣ ਦਾ ਵਾਅਦਾ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣਾਂ ਮੌਕੇ ਸੱਤਾਧਾਰੀ ਲਿਬਰਲ ਪਾਰਟੀ ਇਸ ਸਮੇਂ ਵਿਰੋਧੀ ਧਿਰ, ਕੰਜ਼ਰਵੇਟਿਵ ਪਾਰਟੀ ਨਾਲ ਕਾਂਟੇ ਦੀ ਟੱਕਰ 'ਚ ਹੈ | ਇਸੇ ਦੌਰਾਨ ਬੀਤੇ ਕੱਲ੍ਹ ਮਿਸੀਸਾਗਾ-ਮਾਲਟਨ ਹਲਕੇ 'ਚ ਹਵਾਈ ਅੱਡੇ ਦੇ ਨੇੜੇ ਸਥਿਤ ...

ਪੂਰੀ ਖ਼ਬਰ »

ਪੰਜਾਬੀ ਪਾਇਲਟ ਨੂੰ ਰੋਇਲ ਏਅਰੋਨਿਊਟੀਕਲ ਸੁਸਾਇਟੀ ਲੰਡਨ ਵਲੋਂ ਪੁਰਸਕਾਰ

ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੇ ਨਵਾਂਸ਼ਹਿਰ ਦੇ ਜੰਮਪਲ ਕਰਨਵੀਰ ਸਿੰਘ ਢੱਕ ਨੂੰ ਲੰਡਨ ਦੀ ਰੋਇਲ ਏਅਰੋਨਿਊਟੀਕਲ ਸੁਸਾਇਟੀ ਵਲੋਂ ਪ੍ਰੇਣਨਾਦਾਇਕ ਪਾਇਲਟ ਵਜੋਂ ਸੁਸਾਇਟੀ ਐਵਾਰਡ ਦਿੱਤਾ ਗਿਆ ਹੈ | ਕਰਨਵੀਰ ਸਿੰਘ 4 ਸਾਲ ਦੀ ਉਮਰ 'ਚ ਪੰਜਾਬ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ 2 ਦਿਨਾ ਦੀਵਾਲੀ ਮੇਲਾ ਸਮਾਪਤ

ਆਕਲੈਂਡ, 13 ਅਕਤੂਬਰ (ਹਰਮਨਪ੍ਰੀਤ ਸਿੰਘ ਸੈਣੀ)-ਆਕਲੈਂਡ ਕਾਊਾਸਲ ਵਲੋਂ ਸਥਾਨਕ ਓਟੀਆ ਸੁਕੇਅਰ ਵਿਖੇ ਕਰਵਾਇਆ ਗਿਆ 2 ਦਿਨਾ ਦੀਵਾਲੀ ਮੇਲਾ ਸਥਾਨਕ ਲੋਕਾਂ ਦੇ ਦਿਲਾਂ 'ਚ ਅਮਿੱਦ ਛਾਪ ਛੱਡਦਾ ਦੇਰ ਰਾਤ ਹੋਈ ਜ਼ਬਰਦਸਤ ਆਤਿਸ਼ਬਾਜ਼ੀ ਨਾਲ ਸਮਾਪਤ ਹੋ ਗਿਆ | ਦੇਸ਼ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ 'ਚ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ-ਭਾਟੀਆ

ਵੀਨਸ (ਇਟਲੀ), 13 ਅਕਤੂਬਰ (ਹਰਦੀਪ ਸਿੰਘ ਕੰਗ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਇਟਲੀ ਸਥਿਤ ਮਿਲਾਨ ਕੌਾਸਲੇਟ ਜਨਰਲ ਦੁਆਰਾ ਨਾਰਥ ਇਟਲੀ ਦੇ ਗੁਰਦੁਆਰਿਆਂ 'ਚ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ | ਇਹ ...

ਪੂਰੀ ਖ਼ਬਰ »

ਭਾਰਤ ਨਾਲ ਦੋਸਤਾਨਾ ਸਬੰਧ ਚਾਹੁੰਦਾ ਹਾਂ-ਜਗਮੀਤ ਸਿੰਘ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣ ਦੇ ਪ੍ਰਚਾਰ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਿਊ ਡੈਮੋਕ੍ਰੈਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਆਖਿਆ ਹੈ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਨਾਲ ...

ਪੂਰੀ ਖ਼ਬਰ »

ਰੂਹ ਪੰਜਾਬ ਦੀ ਅਕੈਡਮੀ ਵਲੋਂ ਕਰਵਾਏ ਪੰਜਾਬੀ ਵਿਰਸੇ 'ਤੇ ਲੱਗੀਆਂ ਰੌਣਕਾਂ

ਸਿਡਨੀ, 13 ਅਕਤੂਬਰ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਭੰਗੜੇ-ਗਿੱਧੇ ਅਤੇ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਰੂਹ ਪੰਜਾਬ ਦੀ ਅਕੈਡਮੀ ਵਲੋਂ ਪੰਜਾਬੀ ਵਿਰਸਾ ਕਰਵਾਇਆ ਗਿਆ | ਇਥੇ ਗੌਰਤਲਬ ਹੈ ਕਿ ਇਸ ਅਕੈਡਮੀ ਤੋਂ ਹਜ਼ਾਰਾਂ ਬੱਚੇ ਪੰਜਾਬ ਦਾ ਲੋਕ ਨਾਚ ਸਿੱਖ ਕੇ ਹੋਰਾਂ ਨੂੰ ਨਾਲ ਜੋੜ ਰਹੇ ਹਨ | ਪ੍ਰਬੰਧਕ ਰਣਜੀਤ ਸਿੰਘ ਖੈੜਾ ਨੇ ਦੱਸਿਆ ਕਿ ਸਟੇਜ 'ਤੇ 200 ਦੇ ਕਰੀਬ ਬੱਚਿਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ | ਡਾ: ਪਵਿੱਤਰ ਸਿੰਘ ਸੁਨਰ ਨੇ ਸਾਰੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਗਿੱਧੇ-ਭੰਗੜੇ ਦੀਆਂ ਵੰਨਗੀਆਂ ਨਾਲ ਲਾਜਵਾਬ ਬਣਾਈ ਪੇਂਟਿੰਗ ਦੀ ਨਿਲਾਮੀ ਕੀਤੀ ਗਈ ਅਤੇ ਇਕੱਠੀ ਕੀਤੀ ਮਾਇਆ ਸਮਾਜ ਭਲਾਈ ਸੰਸਥਾ ਵਿਚ ਦਿੱਤੀ ਗਈ | ਸਿਡਨੀ ਦੇ ਅਜੀਤਪਾਲ ਸਿੰਘ, ਅਮਰੀਕ ਸਿੰਘ, ਗੁਰਦੀਪ ਸਿੱਧੂ ਦੇ ਨਾਲ-ਨਾਲ ਮੈਲਬੌਰਨ ਤੋਂ ਮਨਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਤਿਆਰ ਕੀਤੀਆਂ ਵੱਖ-ਵੱਖ ਟੀਮਾਂ ਨਾਲ ਦਰਸ਼ਕਾਂ ਦੀ ਸਾਂਝ ਪਵਾਈ | ਇਥੇ ਗੌਰਤਲਬ ਹੈ ਕਿ ਇਹ ਪੰਜਾਬੀ ਵਿਰਸਾ ਜਿਥੇ ਵਿਦੇਸ਼ਾਂ ਵਿਚ ਜੰਮੇ ਪਲੇ ਬੱਚਿਆਂ ਨੂੰ ਸਟੇਜ ਮੁਹੱਈਆ ਕਰਵਾਉਂਦਾ ਹੈ, ਉਥੇ ਪੰਜਾਬੀ ਕਦਰਾਂ-ਕੀਮਤਾਂ ਨਾਲ ਸਾਂਝ ਵੀ ਪਵਾਉਂਦਾ ਹੈ | ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਂ-ਬਾਪ ਨੇ ਵੀ ਸੱਭਿਆਚਾਰਕ ਵੰਨਗੀ ਵਿਚ ਆਪਣੇ ਜੌਹਰ ਦਿਖਾਏ | ਗਰੇਵਾਲ ਆਟਾ ਚੱਕੀ ਵਲੋਂ ਬੱਚਿਆਂ ਨੂੰ ਇਨਾਮ ਭੇਟ ਕੀਤੇ ਗਏ |


ਖ਼ਬਰ ਸ਼ੇਅਰ ਕਰੋ

ਸ਼ੂਟਿੰਗ ਦੌਰਾਨ ਫਰਹਾਨ ਅਖ਼ਤਰ ਦੇ ਹੱਥ 'ਤੇ ਲੱਗੀ ਸੱਟ

ਨਵੀਂ ਦਿੱਲੀ, 13 ਅਕਤੂਬਰ (ਏਜੰਸੀਆਂ)-ਫ਼ਿਲਮ ਦੀ ਸ਼ੂਟਿੰਗ ਦੌਰਾਨ ਫ਼ਿਲਮੀ ਸਿਤਾਰੇ ਅਕਸਰ ਜ਼ਖ਼ਮੀ ਹੋ ਜਾਂਦੇ ਹਨ | ਕੁਝ ਦਿਨ ਪਹਿਲਾਂ ਏ.ਬੀ.ਸੀ.ਡੀ. ਸਟਰੀਟ ਡਾਂਸਰ ਦੀ ਸ਼ੂਟਿੰਗ ਦੌਰਾਨ ਵਰੁਣ ਧਵਨ ਨੂੰ ਸੱਟ ਲੱਗ ਗਈ ਸੀ | 'ਵਾਰ' ਦੀ ਸ਼ੂਟਿੰਗ ਦੌਰਾਨ ਵਾਣੀ ਕਪੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX