

-
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . . 2 minutes ago
-
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
-
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . . 35 minutes ago
-
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
-
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . . 48 minutes ago
-
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
-
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . . about 1 hour ago
-
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
-
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . . about 1 hour ago
-
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
-
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . . about 1 hour ago
-
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
-
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . . about 2 hours ago
-
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
-
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . . about 2 hours ago
-
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
-
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . . about 2 hours ago
-
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
-
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . . about 3 hours ago
-
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
-
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . . about 3 hours ago
-
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
-
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . . about 4 hours ago
-
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
-
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . . about 4 hours ago
-
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
-
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . . about 4 hours ago
-
ਕਰਤਾਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ) - ਪੁਲਿਸ ਕਪਤਾਨ ਜਲੰਧਰ ਦਿਹਾਤੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਡੀ.ਐਸ.ਪੀ ਸੁਰਿੰਦਰ ਧੋਗੜੀ ਦੀ ਰਹਿਮਨੁਮਾਈ ਹੇਠ ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਜੋਂ...
-
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . . about 5 hours ago
-
ਮੁੰਬਈ, 10 ਦਸੰਬਰ - ਲੋਕ ਸਭਾ ਵਿਚ ਨਾਗਰਿਕ ਸੋਧ ਬਿਲ ਦਾ ਸਮਰਥਨ ਕਰਨ ਵਾਲੀ ਸ਼ਿਵ ਸੈਨਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਸ਼ਿਵ ਸੈਨਾ ਪ੍ਰਮੁੱਖ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਉਹ ਨਾਗਰਿਕਤਾ ਸੋਧ ਬਿਲ 'ਤੇ ਉਸ ਵੇਲੇ ਹੀ ਸਮਰਥਨ...
-
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . . about 4 hours ago
-
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . . about 4 hours ago
-
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . . about 5 hours ago
-
ਲੁਧਿਆਣਾ ਪੁਲਿਸ ਨੇ ਕਾਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਕਾਰਾਂ ਬਰਾਮਦ
. . . about 5 hours ago
-
ਕੌਮਾਂਤਰੀ ਕਬੱਡੀ ਕੱਪ : ਕੈਨੇਡਾ ਦੀ ਟੀਮ 'ਚ ਖੇਡ ਰਹੇ ਦੋ ਸਕੇ ਭਰਾਵਾਂ ਹਰਬਿੰਨ ਅਤੇ ਜੋਬਨ ਨੇ ਜਿੱਤਿਆ ਦਰਸ਼ਕਾਂ ਦਾ ਦਿਲ
. . . about 5 hours ago
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਰਾਸ਼ਟਰੀ-ਅੰਤਰਰਾਸ਼ਟਰੀ
ਟੋਕੀਓ, 13 ਅਕਤੂਬਰ (ਏਜੰਸੀਆਂ)-ਜਾਪਾਨ ਦੇ ਮੱਧ ਅਤੇ ਪੂਰਬੀ ਖੇਤਰਾਂ 'ਚ ਭਾਰੀ ਬਾਰਿਸ਼ ਦੇ ਨਾਲ-ਨਾਲ ਜ਼ਬਰਦਸਤ ਤੂਫ਼ਾਨ 'ਹੇਜਬੀਸ' ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13 ਲੋਕ ਲਾਪਤਾ ਹਨ | ਇਥੇ ਕਈ ਨਦੀਆਂ 'ਚ ਹੜ੍ਹ ਆਇਆ ਹੋਇਆ ਹੈ ਅਤੇ ਉਸ ਦਾ ਪਾਣੀ ੳੱੁਛਲ ...
ਪੂਰੀ ਖ਼ਬਰ »
ਐਬਟਸਫੋਰਡ, 13 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਰੂਸ ਦਾ ਨਾਮਵਰ ਲੇਖਕ ਰਸੂਲ ਹਮਜ਼ਾਤੋਵ ਆਪਣੀ ਪੁਸਤਕ 'ਮੇਰਾ ਦਾਗਿਸਤਾਨ' 'ਚ ਲਿਖਦਾ ਹੈ ਕਿ ਸਾਡੇ ਦੇਸ਼ ਵਿਚ ਜੇ ਕਿਸੇ ਨੂੰ ਦੂਰਅਸੀਸ ਦੇਣੀ ਹੋਵੇ ਤਾਂ ਉਸ ਨੂੰ ਕਹਿ ਦਿੱਤਾ ਜਾਂਦਾ ਜਾਹ ਤੈਨੂੰ ਤੇਰੀ ਮਾਂ ਬੋਲੀ ਭੁੱਲ ...
ਪੂਰੀ ਖ਼ਬਰ »
ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣਾਂ ਮੌਕੇ ਸੱਤਾਧਾਰੀ ਲਿਬਰਲ ਪਾਰਟੀ ਇਸ ਸਮੇਂ ਵਿਰੋਧੀ ਧਿਰ, ਕੰਜ਼ਰਵੇਟਿਵ ਪਾਰਟੀ ਨਾਲ ਕਾਂਟੇ ਦੀ ਟੱਕਰ 'ਚ ਹੈ | ਇਸੇ ਦੌਰਾਨ ਬੀਤੇ ਕੱਲ੍ਹ ਮਿਸੀਸਾਗਾ-ਮਾਲਟਨ ਹਲਕੇ 'ਚ ਹਵਾਈ ਅੱਡੇ ਦੇ ਨੇੜੇ ਸਥਿਤ ...
ਪੂਰੀ ਖ਼ਬਰ »
ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੇ ਨਵਾਂਸ਼ਹਿਰ ਦੇ ਜੰਮਪਲ ਕਰਨਵੀਰ ਸਿੰਘ ਢੱਕ ਨੂੰ ਲੰਡਨ ਦੀ ਰੋਇਲ ਏਅਰੋਨਿਊਟੀਕਲ ਸੁਸਾਇਟੀ ਵਲੋਂ ਪ੍ਰੇਣਨਾਦਾਇਕ ਪਾਇਲਟ ਵਜੋਂ ਸੁਸਾਇਟੀ ਐਵਾਰਡ ਦਿੱਤਾ ਗਿਆ ਹੈ | ਕਰਨਵੀਰ ਸਿੰਘ 4 ਸਾਲ ਦੀ ਉਮਰ 'ਚ ਪੰਜਾਬ ...
ਪੂਰੀ ਖ਼ਬਰ »
ਆਕਲੈਂਡ, 13 ਅਕਤੂਬਰ (ਹਰਮਨਪ੍ਰੀਤ ਸਿੰਘ ਸੈਣੀ)-ਆਕਲੈਂਡ ਕਾਊਾਸਲ ਵਲੋਂ ਸਥਾਨਕ ਓਟੀਆ ਸੁਕੇਅਰ ਵਿਖੇ ਕਰਵਾਇਆ ਗਿਆ 2 ਦਿਨਾ ਦੀਵਾਲੀ ਮੇਲਾ ਸਥਾਨਕ ਲੋਕਾਂ ਦੇ ਦਿਲਾਂ 'ਚ ਅਮਿੱਦ ਛਾਪ ਛੱਡਦਾ ਦੇਰ ਰਾਤ ਹੋਈ ਜ਼ਬਰਦਸਤ ਆਤਿਸ਼ਬਾਜ਼ੀ ਨਾਲ ਸਮਾਪਤ ਹੋ ਗਿਆ | ਦੇਸ਼ ਦੀ ...
ਪੂਰੀ ਖ਼ਬਰ »
ਵੀਨਸ (ਇਟਲੀ), 13 ਅਕਤੂਬਰ (ਹਰਦੀਪ ਸਿੰਘ ਕੰਗ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਇਟਲੀ ਸਥਿਤ ਮਿਲਾਨ ਕੌਾਸਲੇਟ ਜਨਰਲ ਦੁਆਰਾ ਨਾਰਥ ਇਟਲੀ ਦੇ ਗੁਰਦੁਆਰਿਆਂ 'ਚ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ | ਇਹ ...
ਪੂਰੀ ਖ਼ਬਰ »
ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣ ਦੇ ਪ੍ਰਚਾਰ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਿਊ ਡੈਮੋਕ੍ਰੈਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਆਖਿਆ ਹੈ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਨਾਲ ...
ਪੂਰੀ ਖ਼ਬਰ »
ਸਿਡਨੀ, 13 ਅਕਤੂਬਰ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਭੰਗੜੇ-ਗਿੱਧੇ ਅਤੇ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਰੂਹ ਪੰਜਾਬ ਦੀ ਅਕੈਡਮੀ ਵਲੋਂ ਪੰਜਾਬੀ ਵਿਰਸਾ ਕਰਵਾਇਆ ਗਿਆ | ਇਥੇ ਗੌਰਤਲਬ ਹੈ ਕਿ ਇਸ ਅਕੈਡਮੀ ਤੋਂ ਹਜ਼ਾਰਾਂ ਬੱਚੇ ਪੰਜਾਬ ਦਾ ਲੋਕ ਨਾਚ ਸਿੱਖ ਕੇ ...
ਪੂਰੀ ਖ਼ਬਰ »
ਨਵੀਂ ਦਿੱਲੀ, 13 ਅਕਤੂਬਰ (ਏਜੰਸੀਆਂ)-ਫ਼ਿਲਮ ਦੀ ਸ਼ੂਟਿੰਗ ਦੌਰਾਨ ਫ਼ਿਲਮੀ ਸਿਤਾਰੇ ਅਕਸਰ ਜ਼ਖ਼ਮੀ ਹੋ ਜਾਂਦੇ ਹਨ | ਕੁਝ ਦਿਨ ਪਹਿਲਾਂ ਏ.ਬੀ.ਸੀ.ਡੀ. ਸਟਰੀਟ ਡਾਂਸਰ ਦੀ ਸ਼ੂਟਿੰਗ ਦੌਰਾਨ ਵਰੁਣ ਧਵਨ ਨੂੰ ਸੱਟ ਲੱਗ ਗਈ ਸੀ | 'ਵਾਰ' ਦੀ ਸ਼ੂਟਿੰਗ ਦੌਰਾਨ ਵਾਣੀ ਕਪੂਰ ਜ਼ਖ਼ਮੀ ਹੋ ਗਈ ਸੀ ਤਾਂ ਹੁਣ 'ਤੂਫ਼ਾਨ' ਫ਼ਿਲਮ ਦੀ ਸ਼ੂਟਿੰਗ ਦੌਰਾਨ ਫ਼ਰਹਾਨ ਅਖ਼ਤਰ ਨੂੰ ਸੱਟ ਲੱਗ ਗਈ ਹੈ | ਫਰਹਾਨ ਇਸ ਫ਼ਿਲਮ 'ਚ ਮੁੱਕੇਬਾਜ਼ ਦਾ ਕਿਰਦਾਰ ਨਿਭਾਉਣ ਵਾਲਾ ਹੈ ਅਤੇ ਚਿੰਤਾ ਦੀ ਗੱਲ ਇਹ ਹੈ ਕਿ ਉਸ ਦੇ ਹੱਥ 'ਤੇ ਹੀ ਸੱਟ ਲੱਗੀ ਹੈ | ਫਰਹਾਨ ਦੇ ਹੱਥ ਦਾ ਫ਼ਰੈਕਚਰ ਹੋ ਗਿਆ ਹੈ ਅਤੇ ਇਸ ਗੱਲ ਦੀ ਜਾਣਕਾਰੀ ਅਦਾਕਾਰ ਨੇ ਖ਼ੁਦ ਆਪਣੇ ਇੰਸਟਾਗ੍ਰਾਮ 'ਤੇ ਦਿੱਤੀ ਹੈ | ਫ਼ਰਹਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਐਕਸ ਰੇਅ ਦੀ ਇਕ ਤਸਵੀਰ ਸਾਂਝੀ ਕੀਤੀ ਹੈ |
ਖ਼ਬਰ ਸ਼ੇਅਰ ਕਰੋ
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 