ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਰੇਪ ਇਨ ਇੰਡੀਆ ਵਾਲੀ ਟਿੱਪਣੀ 'ਤੇ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ 'ਚ ਸ਼ਿਕਾਇਤ ਦਰਜ ਕਰਾਈ ਹੈ। ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਟਿੱਪਣੀ ਖਿਲਾਫ...
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਆਪਣੇ ਰਾਜਾਂ ਵਿਚ ਲਾਗੂ ਕਰਨ ਨੂੰ ਲੈ ਕੇ ਹੁਣ ਤੱਕ ਛੱਤੀਸਗੜ੍ਹ, ਕੇਰਲ, ਪੰਜਾਬ , ਪੱਛਮੀ ਬੰਗਾਲ ਤੇ ਮੱਧ ਪ੍ਰਦੇਸ਼ ਨੇ ਸਪਸ਼ਟ ਕੀਤਾ ਹੈ ਕਿ ਉਹ ਇਸ ਕਾਨੂੰਨ ਨੂੰ ਆਪਣੇ ਰਾਜਾਂ ਵਿਚ ਲਾਗੂ ਨਹੀਂ ਕਰਨਗੇ ਪਰੰਤੂ ਰਿਪੋਰਟਾਂ...
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  about 2 hours ago
ਕਰਤਾਰਪੁਰ ਲਾਂਘਾ, 13 ਦਸੰਬਰ (ਡਾ.ਕਾਹਲੋਂ, ਪੁਰੇਵਾਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ...
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  about 3 hours ago
ਕਲਾਨੌਰ, 13 ਦਸੰਬਰ (ਪੁਰੇਵਾਲ) - ਆਯੂਸ਼ਮਾਨ ਭਾਰਤ ਅਧੀਨ ਸ਼ੁਰੂ ਕੀਤੇ ਗਏ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਪ੍ਰਤੀ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਅਤੇ ਇਸ 'ਚ ਦੇਸ਼ ਭਰ 'ਚ ਚੰਗੀ ਕਾਰਗੁਜ਼ਾਰੀ ਵਿਖਾਉਣ 'ਤੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਸ਼ਹੀਦ ਸੁਖਵਿੰਦਰ...
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  about 3 hours ago
ਚੰਡੀਗੜ੍ਹ, 13 ਦਸੰਬਰ - ਸੂਬੇ ਵਿਚ ਡਿਜੀਟਲ ਇਨਕਲਾਬ 'ਚ ਹੋਰ ਪ੍ਰਗਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਅਗਲੇ ਮਹੀਨੇ ਜਨਵਰੀ ਤੋਂ ਨਵੀਆਂ ਫਾਈਲਾਂ...
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  about 3 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਪੂਰਬ ਉਤਰ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਵੱਡੇ ਪੱਧਰ 'ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਆਬੇ ਦਾ ਭਾਰਤ ਦੌਰਾ ਜੋ ਗੁਹਾਟੀ 'ਚ ਹੋਣਾ ਸੀ ਰੱਦ ਹੋ ਗਿਆ ਹੈ। ਹੁਣ...
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  about 4 hours ago
ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਇਸ ਨੂੰ ਲੈ ਕੇ ਲੋਕ ਸੜਕਾਂ 'ਤੇ ਉਤਰੇ ਹੋਏ ਹਨ। ਹੁਣ ਜਾਮੀਆ ਮਿਲੀਆ ਇਸਲਾਮਿਕ ਵਿਚ ਵਿਦਿਆਰਥੀ ਇਸ ਐਕਟ ਨੂੰ ਲੈ ਕੇ...
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਰਥਵਿਵਸਥਾ ਸਰਕਾਰ ਵੱਲੋਂ ਕੀਤੇ ਗਏ ਕੁੱਝ ਸੁਧਾਰਾਂ ਦੇ ਨਤੀਜੇ ਦਿਸਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਨਿਵੇਸ਼ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਰਥਵਿਵਸਥਾ ਨੂੰ ਰਫ਼ਤਾਰ ਦੇਣ...
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  about 5 hours ago
ਨਵੀਂ ਦਿੱਲੀ, 13 ਦਸੰਬਰ - ਨਾਗਰਿਕਤਾ ਸੋਧ ਬਿਲ (ਕੈਬ) ਖਿਲਾਫ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਭਾਰਤ ਜਾਪਾਨ ਵਿਚਕਾਰ ਹੋਣ ਵਾਲੀ ਸਿਖਰ ਬੈਠਕ ਟਾਲ ਦਿੱਤੀ ਗਈ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਨੇ ਦਿੱਤੀ। ਇਹ ਬੈਠਕ ਗੁਹਾਟੀ ਵਿਚ ਹੋਣੀ ਸੀ। ਜਾਪਾਨ ਦੇ ਪ੍ਰਧਾਨ...
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  about 5 hours ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  about 5 hours ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 6 hours ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 7 hours ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 7 hours ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 7 hours ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 8 hours ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

ਜਾਪਾਨ 'ਚ 'ਹੇਜਬੀਸ' ਤੂਫ਼ਾਨ ਨਾਲ 26 ਮੌਤਾਂ

ਟੋਕੀਓ, 13 ਅਕਤੂਬਰ (ਏਜੰਸੀਆਂ)-ਜਾਪਾਨ ਦੇ ਮੱਧ ਅਤੇ ਪੂਰਬੀ ਖੇਤਰਾਂ 'ਚ ਭਾਰੀ ਬਾਰਿਸ਼ ਦੇ ਨਾਲ-ਨਾਲ ਜ਼ਬਰਦਸਤ ਤੂਫ਼ਾਨ 'ਹੇਜਬੀਸ' ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13 ਲੋਕ ਲਾਪਤਾ ਹਨ | ਇਥੇ ਕਈ ਨਦੀਆਂ 'ਚ ਹੜ੍ਹ ਆਇਆ ਹੋਇਆ ਹੈ ਅਤੇ ਉਸ ਦਾ ਪਾਣੀ ੳੱੁਛਲ ...

ਪੂਰੀ ਖ਼ਬਰ »

ਕੈਨੇਡਾ ਦੀਆਂ ਸੰਸਦੀ ਚੋਣਾਂ 'ਚ ਆਪਣਿਆਂ ਨੇ ਪੰਜਾਬੀ ਨੂੰ ਵਿਸਾਰਿਆ ਬੇਗਾਨਿਆਂ ਨੇ ਅਪਣਾਇਆ

ਐਬਟਸਫੋਰਡ, 13 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਰੂਸ ਦਾ ਨਾਮਵਰ ਲੇਖਕ ਰਸੂਲ ਹਮਜ਼ਾਤੋਵ ਆਪਣੀ ਪੁਸਤਕ 'ਮੇਰਾ ਦਾਗਿਸਤਾਨ' 'ਚ ਲਿਖਦਾ ਹੈ ਕਿ ਸਾਡੇ ਦੇਸ਼ ਵਿਚ ਜੇ ਕਿਸੇ ਨੂੰ ਦੂਰਅਸੀਸ ਦੇਣੀ ਹੋਵੇ ਤਾਂ ਉਸ ਨੂੰ ਕਹਿ ਦਿੱਤਾ ਜਾਂਦਾ ਜਾਹ ਤੈਨੂੰ ਤੇਰੀ ਮਾਂ ਬੋਲੀ ਭੁੱਲ ...

ਪੂਰੀ ਖ਼ਬਰ »

ਮਾਲਟਨ 'ਚ ਟਰੂਡੋ ਵਲੋਂ ਰੈਲੀ ਸੈੱਲਫ਼ੋਨ ਦੇ ਬਿੱਲ ਘਟਾਉਣ ਦਾ ਵਾਅਦਾ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣਾਂ ਮੌਕੇ ਸੱਤਾਧਾਰੀ ਲਿਬਰਲ ਪਾਰਟੀ ਇਸ ਸਮੇਂ ਵਿਰੋਧੀ ਧਿਰ, ਕੰਜ਼ਰਵੇਟਿਵ ਪਾਰਟੀ ਨਾਲ ਕਾਂਟੇ ਦੀ ਟੱਕਰ 'ਚ ਹੈ | ਇਸੇ ਦੌਰਾਨ ਬੀਤੇ ਕੱਲ੍ਹ ਮਿਸੀਸਾਗਾ-ਮਾਲਟਨ ਹਲਕੇ 'ਚ ਹਵਾਈ ਅੱਡੇ ਦੇ ਨੇੜੇ ਸਥਿਤ ਇੰਟਰਨੈਸ਼ਨਲ ਸੈਂਟਰ 'ਚ ਇਕ ਵਿਸ਼ਾਲ ਚੋਣ ਰੈਲੀ ਕਰਵਾਈ ਗਈ | ਜਿਸ 'ਚ ਪਾਰਟੀ ਦੇ ਆਗੂ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਉਨ੍ਹਾਂ ਦੇ ਕੁਝ ਮੰਤਰੀਆਂ ਅਤੇ ਲਿਬਰਲ ਉਮੀਦਵਾਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਹਲਕੇ ਤੋਂ ਲਿਬਰਲ ਉਮੀਦਵਾਰ ਕੈਬਨਿਟ ਮੰਤਰੀ ਨਵਦੀਪ ਸਿੰਘ ਬੈਂਸ ਹਨ | ਰੈਲੀ ਮੌਕੇ ਵਿੱਤ ਮੰਤਰੀ ਬਿੱਲ ਮੋਰਨੋ, ਵਿਦੇਸ਼ ਮੰਤਰੀ ਕਿ੍ਸਟੀਆ ਫਰੀਲੈਂਡ, ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੇਨ ਅਤੇ ਵਿਗਿਆਨ ਮੰਤਰੀ ਕਿ੍ਸਟੀ ਡੰਕਨ ਵੀ ਹਾਜ਼ਰ ਰਹੇ | ਟੋਰਾਂਟੋ ਇਲਾਕੇ ਦੇ ਸੰਸਦੀ ਹਲਕਿਆਂ ਤੋਂ ਲਿਬਰਲ ਉਮੀਦਵਾਰਾਂ ਨੇ ਆਪੋ-ਆਪਣੇ ਹਲਕਿਆਂ ਤੋਂ ਬੱਸਾਂ ਰਾਹੀਂ ਲੋਕਾਂ ਨੂੰ ਰੈਲੀ ਦੇ ਸਥਾਨ, ਇੰਟਰਨੈਸ਼ਨਲ ਸੈਂਟਰ ਤੱਕ ਪਹੁੰਚਾਇਆ ਅਤੇ ਉਨ੍ਹਾਂ ਵਾਸਤੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ |
ਰੈਲੀ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਸੰਬੋਧਨ ਕਰਨ ਤੋਂ ਪਹਿਲਾਂ ਸ੍ਰੀ ਟਰੂਡੋ ਨੂੰ ਬੁਲਟ-ਪਰੂਫ ਜੈਕਟ ਪਹਿਨਣੀ ਪਈ ਅਤੇ ਉਹ ਸਟੇਜ ਉਪਰ ਮਿੱਥੇ ਸਮੇਂ ਡੇਢ ਘੰਟਾ ਦੇਰੀ ਨਾਲ ਪੁੱਜ ਸਕੇ | ਤਕਨੀਕੀ ਅੜਚਣਾਂ ਕਾਰਨ ਤਹਿ ਪ੍ਰੋਗਰਾਮ ਮੁਤਾਬਿਕ ਸ੍ਰੀ ਟਰੂਡੋ ਦੀ ਪਤਨੀ ਸੋਫੀ ਟਰੂਡੋ ਵੀ ਸਟੇਜ 'ਤੇ ਸੰਬੋਧਨ ਕਰਨ ਨਾ ਪੁੱਜ ਸਕੀ | ਸ੍ਰੀ ਟਰੂਡੋ ਨੇ ਆਪਣੇ ਸੰਬੋਧਨ 'ਚ ਆਪਣੇ ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ ਆਗੂ ਐਾਡਰੀਊ ਸ਼ੀਅਰ ਦੀ ਵਾਰ-ਵਾਰ ਤਿੱਖੀ ਆਲੋਚਨਾ ਕਰਦੇ ਰਹੇ | ਉਨ੍ਹਾਂ ਨੇ ਉਂਟਾਰੀਓ ਦੇ ਕੰਜ਼ਰਵੇਟਿਵ ਮੁੱਖ ਮੰਤਰੀ ਡਗ ਫੋਰਡ ਵਲੋਂ ਸਰਕਾਰੀ ਸੇਵਾਵਾਂ 'ਚ ਕੀਤੀਆਂ ਜਾ ਰਹੀਆਂ ਕਟੌਤੀਆਂ ਦੀ ਉਦਾਹਰਣ ਦਿੰਦਿਆਂ ਆਖਿਆ ਕਿ ਸ੍ਰੀ ਸ਼ੀਅਰ ਬੀਤੇ ਸ਼ੁੱਕਰਵਾਰ ਨੂੰ ਇਸ ਤੋਂ ਵੀ ਵੱਡੀਆਂ ਕਟੌਤੀਆਂ (53 ਅਰਬ ਡਾਲਰ) ਕਰਨ ਦਾ ਚੋਣ ਮਨੋਰਥ ਪੱਤਰ ਜਾਰੀ ਕਰ ਚੁੱਕੇ ਹਨ ਜੋ ਸ੍ਰੀ ਫੋਰਡ ਦੀਆਂ ਕਟੌਤੀਆਂ ਤੋਂ ਚਾਰ ਗੁਣਾ ਵੱਧ ਹਨ | ਸ੍ਰੀ ਟਰੂਡੋ ਨੇ ਮਾਣ ਨਾਲ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਬੀਤੇ ਚਾਰ ਸਾਲਾਂ ਦੌਰਾਨ 10 ਲੱਖ ਦੇ ਕਰੀਬ ਲੋਕਾਂ ਨੂੰ ਰੋਜ਼ਗਾਰ ਦਿੱਤਾ, 9 ਲੱਖ ਲੋਕਾਂ ਨੂੰ ਗਰੀਬੀ ਦੀ ਦਲਦਲ 'ਚੋਂ ਕੱਢਿਆ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ 'ਚ ਨਿਵੇਸ਼ ਕੀਤਾ, ਮੱਧ ਵਰਗ ਨੂੰ ਉੱਚਾ ਚੁੱਕਿਆ ਅਤੇ ਬਜ਼ੁਰਗਾਂ ਨੂੰ ਸਹੂਲਤਾਂ ਦਿੱਤੀਆਂ | ਸ੍ਰੀ ਸ਼ੀਅਰ ਉਪਰ ਤਾਬੜ-ਤੋੜ ਹਮਲੇ ਕਰਦਿਆਂ ਉਨ੍ਹਾਂ ਆਖਿਆ ਕਿ ਸ਼ੀਅਰ ਲੋਕ ਭਲਾਈ ਦੇ ਵਿਰੋਧੀ ਹਨ ਅਤੇ ਅਮੀਰਾਂ ਦੀ ਰਾਖੀ ਕਰਨਗੇ | ਇਸ ਮੌਕੇ 'ਤੇ ਉਨ੍ਹਾਂ ਨੇ ਇਮੀਗ੍ਰੇਸ਼ਨ ਨੀਤੀ ਦੀ ਕੋਈ ਗੱਲ ਨਹੀਂ ਕੀਤੀ ਪਰ ਕਿਹਾ ਕਿ ਲਿਬਰਲ ਲਹਿਰ ਲੋਕਹਿੱਤ ਦੀ ਲਹਿਰ ਹੈ | ਉਨ੍ਹਾਂ ਆਖਿਆ ਕਿ ਆਪਣੀ ਅਗਲੀ ਸਰਕਾਰ 'ਚ ਉਹ ਵਾਤਾਵਰਣ ਬਚਾਉਣ ਲਈ ਕੰਮ ਕਰਨਗੇ, ਰੋਜ਼ਾਨਾ ਜਿੰਦਗੀ ਦੇ ਖਰਚੇ ਘਟਾਉਣਗੇ, ਸੈੱਲਫੋਨ ਦੇ ਬਿੱਲ 25 ਫ਼ੀਸਦੀ ਘਟਾ ਦੇਣਗੇ ਅਤੇ ਅਸਲਾ ਰੱਖਣ ਬਾਰੇ ਸਖ਼ਤ ਕਾਨੂੰਨ ਬਣਾਏ ਜਾਣਗੇ | ਸ੍ਰੀ ਟਰੂਡੋ ਨੇ ਨਿਊ ਡੈਮੋਕ੍ਰੈਟਿਕ ਪਾਰਟੀ (ਐਨ.ਡੀ.ਪੀ.) ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪਾਰਟੀ ਪਹਿਲਾਂ ਹਾਰਪਰ ਸਰਕਾਰ ਅਤੇ ਹੁਣ ਉਂਟਾਰੀਓ 'ਚ ਸ੍ਰੀ ਫੋਰਡ ਨੂੰ ਨਹੀਂ ਰੋਕ ਸਕੀ ਅਤੇ ਭਵਿੱਖ 'ਚ ਲੋਕਾਂ ਦਾ ਨੁਕਸਾਨ ਕਰਨ ਤੋਂ ਸ੍ਰੀ ਸ਼ੀਅਰ ਨੂੰ ਵੀ ਨਹੀਂ ਰੋਕ ਸਕੇਗੀ | ਜਿਸ ਕਰਕੇ ਵੋਟਰਾਂ ਦੀ ਪਹਿਲੀ ਪਸੰਦ ਲਿਬਰਲ ਪਾਰਟੀ ਹੋਣੀ ਚਾਹੀਦੀ ਹੈ | ਉਨ੍ਹਾਂ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਲਾਘਾ ਕੀਤੀ ਅਤੇ ਸ. ਬੈਂਸ ਦਾ ਰੈਲੀ ਲਈ ਧੰਨਵਾਦ ਕੀਤਾ | ਇਸ ਤੋਂ ਬਾਅਦ ਸ੍ਰੀ ਟਰੂਡੋ ਇਮੀਗ੍ਰੇਸ਼ਨ ਮੰਤਰੀ ਹੁਸੇਨ ਦੇ ਟੋਰਾਂਟੋ ਸਥਿਤ ਹਲਕੇ (ਯੌਰਕ-ਸਾਊਥ ਵੈਸਟਨ) 'ਚ ਵੀ ਗਏ |




ਖ਼ਬਰ ਸ਼ੇਅਰ ਕਰੋ

ਪੰਜਾਬੀ ਪਾਇਲਟ ਨੂੰ ਰੋਇਲ ਏਅਰੋਨਿਊਟੀਕਲ ਸੁਸਾਇਟੀ ਲੰਡਨ ਵਲੋਂ ਪੁਰਸਕਾਰ

ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੇ ਨਵਾਂਸ਼ਹਿਰ ਦੇ ਜੰਮਪਲ ਕਰਨਵੀਰ ਸਿੰਘ ਢੱਕ ਨੂੰ ਲੰਡਨ ਦੀ ਰੋਇਲ ਏਅਰੋਨਿਊਟੀਕਲ ਸੁਸਾਇਟੀ ਵਲੋਂ ਪ੍ਰੇਣਨਾਦਾਇਕ ਪਾਇਲਟ ਵਜੋਂ ਸੁਸਾਇਟੀ ਐਵਾਰਡ ਦਿੱਤਾ ਗਿਆ ਹੈ | ਕਰਨਵੀਰ ਸਿੰਘ 4 ਸਾਲ ਦੀ ਉਮਰ 'ਚ ਪੰਜਾਬ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ 2 ਦਿਨਾ ਦੀਵਾਲੀ ਮੇਲਾ ਸਮਾਪਤ

ਆਕਲੈਂਡ, 13 ਅਕਤੂਬਰ (ਹਰਮਨਪ੍ਰੀਤ ਸਿੰਘ ਸੈਣੀ)-ਆਕਲੈਂਡ ਕਾਊਾਸਲ ਵਲੋਂ ਸਥਾਨਕ ਓਟੀਆ ਸੁਕੇਅਰ ਵਿਖੇ ਕਰਵਾਇਆ ਗਿਆ 2 ਦਿਨਾ ਦੀਵਾਲੀ ਮੇਲਾ ਸਥਾਨਕ ਲੋਕਾਂ ਦੇ ਦਿਲਾਂ 'ਚ ਅਮਿੱਦ ਛਾਪ ਛੱਡਦਾ ਦੇਰ ਰਾਤ ਹੋਈ ਜ਼ਬਰਦਸਤ ਆਤਿਸ਼ਬਾਜ਼ੀ ਨਾਲ ਸਮਾਪਤ ਹੋ ਗਿਆ | ਦੇਸ਼ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ 'ਚ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ-ਭਾਟੀਆ

ਵੀਨਸ (ਇਟਲੀ), 13 ਅਕਤੂਬਰ (ਹਰਦੀਪ ਸਿੰਘ ਕੰਗ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਇਟਲੀ ਸਥਿਤ ਮਿਲਾਨ ਕੌਾਸਲੇਟ ਜਨਰਲ ਦੁਆਰਾ ਨਾਰਥ ਇਟਲੀ ਦੇ ਗੁਰਦੁਆਰਿਆਂ 'ਚ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ | ਇਹ ...

ਪੂਰੀ ਖ਼ਬਰ »

ਭਾਰਤ ਨਾਲ ਦੋਸਤਾਨਾ ਸਬੰਧ ਚਾਹੁੰਦਾ ਹਾਂ-ਜਗਮੀਤ ਸਿੰਘ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣ ਦੇ ਪ੍ਰਚਾਰ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਿਊ ਡੈਮੋਕ੍ਰੈਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਆਖਿਆ ਹੈ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਨਾਲ ...

ਪੂਰੀ ਖ਼ਬਰ »

ਰੂਹ ਪੰਜਾਬ ਦੀ ਅਕੈਡਮੀ ਵਲੋਂ ਕਰਵਾਏ ਪੰਜਾਬੀ ਵਿਰਸੇ 'ਤੇ ਲੱਗੀਆਂ ਰੌਣਕਾਂ

ਸਿਡਨੀ, 13 ਅਕਤੂਬਰ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਭੰਗੜੇ-ਗਿੱਧੇ ਅਤੇ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਰੂਹ ਪੰਜਾਬ ਦੀ ਅਕੈਡਮੀ ਵਲੋਂ ਪੰਜਾਬੀ ਵਿਰਸਾ ਕਰਵਾਇਆ ਗਿਆ | ਇਥੇ ਗੌਰਤਲਬ ਹੈ ਕਿ ਇਸ ਅਕੈਡਮੀ ਤੋਂ ਹਜ਼ਾਰਾਂ ਬੱਚੇ ਪੰਜਾਬ ਦਾ ਲੋਕ ਨਾਚ ਸਿੱਖ ਕੇ ...

ਪੂਰੀ ਖ਼ਬਰ »

ਸ਼ੂਟਿੰਗ ਦੌਰਾਨ ਫਰਹਾਨ ਅਖ਼ਤਰ ਦੇ ਹੱਥ 'ਤੇ ਲੱਗੀ ਸੱਟ

ਨਵੀਂ ਦਿੱਲੀ, 13 ਅਕਤੂਬਰ (ਏਜੰਸੀਆਂ)-ਫ਼ਿਲਮ ਦੀ ਸ਼ੂਟਿੰਗ ਦੌਰਾਨ ਫ਼ਿਲਮੀ ਸਿਤਾਰੇ ਅਕਸਰ ਜ਼ਖ਼ਮੀ ਹੋ ਜਾਂਦੇ ਹਨ | ਕੁਝ ਦਿਨ ਪਹਿਲਾਂ ਏ.ਬੀ.ਸੀ.ਡੀ. ਸਟਰੀਟ ਡਾਂਸਰ ਦੀ ਸ਼ੂਟਿੰਗ ਦੌਰਾਨ ਵਰੁਣ ਧਵਨ ਨੂੰ ਸੱਟ ਲੱਗ ਗਈ ਸੀ | 'ਵਾਰ' ਦੀ ਸ਼ੂਟਿੰਗ ਦੌਰਾਨ ਵਾਣੀ ਕਪੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX