ਤਾਜਾ ਖ਼ਬਰਾਂ


ਸੰਗਰੂਰ 'ਚ ਟਰਾਲੀਆਂ ਭਰ ਕੇ ਡੀ. ਸੀ. ਦਫ਼ਤਰ 'ਚ ਆਵਾਰਾ ਪਸ਼ੂ ਛੱਡਣ ਆਏ ਕਿਸਾਨ
. . .  4 minutes ago
ਸੰਗਰੂਰ, 10 ਦਸੰਬਰ (ਧੀਰਜ ਪਸ਼ੋਰੀਆ)- ਆਵਾਰਾ ਪਸ਼ੂਆਂ ਤੋਂ ਤੰਗ ਪਿੰਡਾਂ ਦੇ ਕਿਸਾਨ ਅੱਜ ਆਵਾਰਾ ਪਸ਼ੂਆਂ ਦੀਆਂ ਕਈ ਟਰਾਲੀਆਂ ਭਰ ਕੇ ਸੰਗਰੂਰ ਦੇ ਡੀ. ਸੀ. ਦਫ਼ਤਰ 'ਚ ਛੱਡਣ ਲਈ...
ਕਾਲੇ ਪੀਲੀਏ ਕਾਰਨ ਵਿਅਕਤੀ ਦੀ ਮੌਤ
. . .  15 minutes ago
ਲੌਂਗੋਵਾਲ, 10 ਦਸੰਬਰ (ਸ. ਸ. ਖੰਨਾ)- ਸਥਾਨਕ ਕਸਬੇ ਅੰਦਰ ਅੱਜ ਮਾਹੌਲ ਉਦੋਂ ਗ਼ਮਗੀਨ ਹੋ ਗਿਆ, ਜਦੋਂ ਪਤਾ ਲੱਗਾ ਕਿ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਗੇਹਲਾ ਦੇ ਸਪੁੱਤਰ ਕਾਕਾ ਹਰਵਿੰਦਰ ਸਿੰਘ...
ਦਿੱਲੀ ਅਗਨੀਕਾਂਡ 'ਤੇ ਦਾਇਰ ਪਟੀਸ਼ਨ ਹਾਈਕੋਰਟ ਵਲੋਂ ਖ਼ਾਰਜ
. . .  21 minutes ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਹਾਈਕੋਰਟ ਨੇ ਆਜ਼ਾਦ ਮੰਡੀ ਅਗਨੀਕਾਂਡ ਦੀ ਨਿਆਇਕ ਜਾਂਚ ਅਤੇ ਸੀ. ਬੀ. ਆਈ. ਨੂੰ ਮਾਮਲਾ ਸੌਂਪਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ...
ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਰੱਖਣ 'ਤੇ ਬੋਲੇ ਸ਼ਾਹ- ਕਾਂਗਰਸ ਨੇ ਸ਼ੇਖ਼ ਅਬਦੁੱਲਾ ਨੂੰ 11 ਸਾਲ ਤੱਕ ਜੇਲ੍ਹ 'ਚ ਰੱਖਿਆ
. . .  47 minutes ago
ਨਵੀਂ ਦਿੱਲੀ, 10 ਦਸੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਲੋਕ ਸਭਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਲੱਗਦਾ ਹੈ ਕਿ ਕਸ਼ਮੀਰ 'ਚ ਰਾਮ ਰਾਜ ਆ...
ਆਪਸੀ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ
. . .  about 1 hour ago
ਰਾਂਚੀ, 10 ਦਸੰਬਰ- ਝਾਰਖੰਡ 'ਚ ਆਪਸੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ 'ਚ ਇੱਕ ਅਧਿਕਾਰੀ ਸਣੇ ਸੀ. ਆਰ. ਪੀ. ਐੱਫ. ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ...
ਆਰਮੀ ਕੈਂਪ 'ਚੋਂ ਰਫ਼ਲਾਂ ਅਤੇ ਕਾਰਤੂਸ ਚੋਰੀ ਕਰਕੇ ਫ਼ਰਾਰ ਹੋਇਆ ਫੌਜੀ ਹਰਪ੍ਰੀਤ ਟਾਂਡਾ ਪੁਲਿਸ ਵਲੋਂ ਕਾਬੂ
. . .  about 1 hour ago
ਟਾਂਡਾ ਉੜਮੁੜ, 10 ਦਸੰਬਰ (ਦੀਪਕ ਬਹਿਲ)- ਮੱਧ ਪ੍ਰਦੇਸ਼ ਦੇ ਪੰਚਮੜੀ ਆਰਮੀ ਟਰੇਨਿੰਗ ਕੈਂਪ 'ਚੋਂ ਦੋ ਰਫ਼ਲਾਂ ਅਤੇ 70 ਕਾਰਤੂਸ ਚੋਰੀ ਕਰਕੇ ਫ਼ਰਾਰ ਹੋਏ ਫੌਜੀ ਹਰਪ੍ਰੀਤ ਸਿੰਘ ਨੂੰ ਟਾਂਡਾ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ...
ਅੰਟਾਰਕਟਿਕਾ ਜਾ ਰਿਹਾ ਚਿੱਲੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 38 ਲੋਕ ਸਨ ਸਵਾਰ
. . .  about 1 hour ago
ਸੈਂਟੀਆਗੋ, 10 ਦਸੰਬਰ- ਦੱਖਣੀ ਅਮਰੀਕੀ ਦੇਸ਼ ਚਿੱਲੀ 'ਚ ਹਵਾਈ ਫੌਜ ਦੇ ਇੱਕ ਜਹਾਜ਼ ਦੇ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਚਿੱਲੀ ਦੀ ਹਵਾਈ ਫੌਜ ਮੁਤਾਬਕ ਇਸ ਜਹਾਜ਼ 'ਚ 38 ਲੋਕ ਸਵਾਰ...
ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਰਾਜਧਾਨੀ ਦਿੱਲੀ ਦੇ ਕਿਰਾੜੀ 'ਚ ਫ਼ਰਨੀਚਰ ਮਾਰਕੀਟ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ 'ਤੇ ਕਾਬੂ ਪਾਉਣ ਲਈ...
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਬਿੱਲ 2019 ਕੱਲ੍ਹ...
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  about 2 hours ago
ਢਿਲਵਾਂ, 10 ਦਸੰਬਰ (ਪ੍ਰਵੀਨ ਕੁਮਾਰ)- ਅੱਜ ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਇੱਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਧੁੰਦ ਦੇ ਕਾਰਨ ਜੀ. ਟੀ. ਰੋਡ ਢਿਲਵਾਂ ਤੋਂ ਗੁਜ਼ਰਨ...
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 2 hours ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 3 hours ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 3 hours ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 4 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 3 hours ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 4 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 4 hours ago
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 4 hours ago
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

ਜਾਪਾਨ 'ਚ 'ਹੇਜਬੀਸ' ਤੂਫ਼ਾਨ ਨਾਲ 26 ਮੌਤਾਂ

ਟੋਕੀਓ, 13 ਅਕਤੂਬਰ (ਏਜੰਸੀਆਂ)-ਜਾਪਾਨ ਦੇ ਮੱਧ ਅਤੇ ਪੂਰਬੀ ਖੇਤਰਾਂ 'ਚ ਭਾਰੀ ਬਾਰਿਸ਼ ਦੇ ਨਾਲ-ਨਾਲ ਜ਼ਬਰਦਸਤ ਤੂਫ਼ਾਨ 'ਹੇਜਬੀਸ' ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13 ਲੋਕ ਲਾਪਤਾ ਹਨ | ਇਥੇ ਕਈ ਨਦੀਆਂ 'ਚ ਹੜ੍ਹ ਆਇਆ ਹੋਇਆ ਹੈ ਅਤੇ ਉਸ ਦਾ ਪਾਣੀ ੳੱੁਛਲ ਕੇ ਰਿਹਾਈਸ਼ੀ ਖੇਤਰਾਂ 'ਚ ਵੜ ਗਿਆ ਹੈ | ਸਥਾਨਕ ਖ਼ਬਰਾਂ ਦੀ ਏਜੰਸੀ ਨੇ ਜਨਤਕ ਪ੍ਰਸਾਰਨਕਰਤਾ ਐਨ.ਐਚ.ਕੇ. ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਭਰ 'ਚ ਲਗਭਗ 149 ਲੋਕ ਜ਼ਖ਼ਮੀ ਹੋ ਗਏ ਹਨ | ਤੂਫ਼ਾਨ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰਾਂ 'ਚੋਂ ਇਕ ਨਾਗਾਨੋ ਸੂਬੇ 'ਚ ਭਾਰੀ ਬਾਰਿਸ਼ ਕਾਰਨ ਚਿਕੂਮਾ ਨਦੀ 'ਚ ਹੜ੍ਹ ਆ ਗਿਆ ਹੈ | ਜਿਸ ਕਾਰਨ ਹੜ੍ਹ ਦਾ ਪਾਣੀ ਰਿਹਾਇਸ਼ੀ ਇਲਾਕੇ 'ਚ ਵੜ੍ਹ ਗਿਆ ਅਤੇ ਕਈ ਵਾਹਨ ਵੀ ਪਾਣੀ 'ਚ ਰੁੜ ਗਏ ਹਨ | ਕਿਹਾ ਜਾ ਰਿਹਾ ਹੈ ਕਿ ਹੜ੍ਹ ਦੇ ਪਾਣੀ 'ਚ ਰੁੜੇ ਜਾ ਰਹੇ 3 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ ਪਰ ਅਜੇ ਵੀ ਕਈ ਲੋਕ ਲਾਪਤਾ ਹਨ | ਪੁਲਿਸ ਅਤੇ ਬਚਾਅ ਅਮਲੇ ਨੇ ਦੱਸਿਆ ਕਿ ਭਾਰੀ ਬਾਰਿਸ਼ ਅਤੇ ਚੱਕਰਵਰਤੀ ਹਵਾਵਾਂ ਭਾਰੀ ਨੁਕਸਾਨ ਕਰ ਰਹੀਆਂ ਹਨ | ਮੰਨਿਆ ਜਾ ਰਿਹਾ ਹੈ ਕਿ ਦੇਸ਼ 'ਚ ਪਿਛਲੇ 60 ਸਾਲਾ 'ਚ ਇਹ ਸਭ ਤੋਂ ਵਿਨਾਸ਼ਕਾਰੀ ਤੂਫ਼ਾਨ ਹੈ | ਉਨ੍ਹਾਂ ਦੱਸਿਆ ਕਿ 800 ਤੋਂ ਜ਼ਿਆਦਾ ਉੱਡਾਣਾ ਰੱਦ ਕਰ ਦਿੱਤੀਆਂ ਹਨ | ਇਸੇ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ 'ਚ ਆਏ ਜ਼ਬਰਦਸਤ ਤੂਫ਼ਾਨ ਨਾਲ ਹੋਈਆਂ ਮੌਤਾਂ ਕਾਰਨ ਦੁੱਖ ਦਾ ਪ੍ਰਗਟਾਵਾ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਕੈਨੇਡਾ ਦੀਆਂ ਸੰਸਦੀ ਚੋਣਾਂ 'ਚ ਆਪਣਿਆਂ ਨੇ ਪੰਜਾਬੀ ਨੂੰ ਵਿਸਾਰਿਆ ਬੇਗਾਨਿਆਂ ਨੇ ਅਪਣਾਇਆ

ਐਬਟਸਫੋਰਡ, 13 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਰੂਸ ਦਾ ਨਾਮਵਰ ਲੇਖਕ ਰਸੂਲ ਹਮਜ਼ਾਤੋਵ ਆਪਣੀ ਪੁਸਤਕ 'ਮੇਰਾ ਦਾਗਿਸਤਾਨ' 'ਚ ਲਿਖਦਾ ਹੈ ਕਿ ਸਾਡੇ ਦੇਸ਼ ਵਿਚ ਜੇ ਕਿਸੇ ਨੂੰ ਦੂਰਅਸੀਸ ਦੇਣੀ ਹੋਵੇ ਤਾਂ ਉਸ ਨੂੰ ਕਹਿ ਦਿੱਤਾ ਜਾਂਦਾ ਜਾਹ ਤੈਨੂੰ ਤੇਰੀ ਮਾਂ ਬੋਲੀ ਭੁੱਲ ...

ਪੂਰੀ ਖ਼ਬਰ »

ਮਾਲਟਨ 'ਚ ਟਰੂਡੋ ਵਲੋਂ ਰੈਲੀ ਸੈੱਲਫ਼ੋਨ ਦੇ ਬਿੱਲ ਘਟਾਉਣ ਦਾ ਵਾਅਦਾ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣਾਂ ਮੌਕੇ ਸੱਤਾਧਾਰੀ ਲਿਬਰਲ ਪਾਰਟੀ ਇਸ ਸਮੇਂ ਵਿਰੋਧੀ ਧਿਰ, ਕੰਜ਼ਰਵੇਟਿਵ ਪਾਰਟੀ ਨਾਲ ਕਾਂਟੇ ਦੀ ਟੱਕਰ 'ਚ ਹੈ | ਇਸੇ ਦੌਰਾਨ ਬੀਤੇ ਕੱਲ੍ਹ ਮਿਸੀਸਾਗਾ-ਮਾਲਟਨ ਹਲਕੇ 'ਚ ਹਵਾਈ ਅੱਡੇ ਦੇ ਨੇੜੇ ਸਥਿਤ ...

ਪੂਰੀ ਖ਼ਬਰ »

ਪੰਜਾਬੀ ਪਾਇਲਟ ਨੂੰ ਰੋਇਲ ਏਅਰੋਨਿਊਟੀਕਲ ਸੁਸਾਇਟੀ ਲੰਡਨ ਵਲੋਂ ਪੁਰਸਕਾਰ

ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਦੇ ਨਵਾਂਸ਼ਹਿਰ ਦੇ ਜੰਮਪਲ ਕਰਨਵੀਰ ਸਿੰਘ ਢੱਕ ਨੂੰ ਲੰਡਨ ਦੀ ਰੋਇਲ ਏਅਰੋਨਿਊਟੀਕਲ ਸੁਸਾਇਟੀ ਵਲੋਂ ਪ੍ਰੇਣਨਾਦਾਇਕ ਪਾਇਲਟ ਵਜੋਂ ਸੁਸਾਇਟੀ ਐਵਾਰਡ ਦਿੱਤਾ ਗਿਆ ਹੈ | ਕਰਨਵੀਰ ਸਿੰਘ 4 ਸਾਲ ਦੀ ਉਮਰ 'ਚ ਪੰਜਾਬ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ 2 ਦਿਨਾ ਦੀਵਾਲੀ ਮੇਲਾ ਸਮਾਪਤ

ਆਕਲੈਂਡ, 13 ਅਕਤੂਬਰ (ਹਰਮਨਪ੍ਰੀਤ ਸਿੰਘ ਸੈਣੀ)-ਆਕਲੈਂਡ ਕਾਊਾਸਲ ਵਲੋਂ ਸਥਾਨਕ ਓਟੀਆ ਸੁਕੇਅਰ ਵਿਖੇ ਕਰਵਾਇਆ ਗਿਆ 2 ਦਿਨਾ ਦੀਵਾਲੀ ਮੇਲਾ ਸਥਾਨਕ ਲੋਕਾਂ ਦੇ ਦਿਲਾਂ 'ਚ ਅਮਿੱਦ ਛਾਪ ਛੱਡਦਾ ਦੇਰ ਰਾਤ ਹੋਈ ਜ਼ਬਰਦਸਤ ਆਤਿਸ਼ਬਾਜ਼ੀ ਨਾਲ ਸਮਾਪਤ ਹੋ ਗਿਆ | ਦੇਸ਼ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ 'ਚ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ-ਭਾਟੀਆ

ਵੀਨਸ (ਇਟਲੀ), 13 ਅਕਤੂਬਰ (ਹਰਦੀਪ ਸਿੰਘ ਕੰਗ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਇਟਲੀ ਸਥਿਤ ਮਿਲਾਨ ਕੌਾਸਲੇਟ ਜਨਰਲ ਦੁਆਰਾ ਨਾਰਥ ਇਟਲੀ ਦੇ ਗੁਰਦੁਆਰਿਆਂ 'ਚ ਸਿੱਖ ਧਰਮ ਨਾਲ ਸਬੰਧਿਤ ਇਤਿਹਾਸਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ | ਇਹ ...

ਪੂਰੀ ਖ਼ਬਰ »

ਭਾਰਤ ਨਾਲ ਦੋਸਤਾਨਾ ਸਬੰਧ ਚਾਹੁੰਦਾ ਹਾਂ-ਜਗਮੀਤ ਸਿੰਘ

ਟੋਰਾਂਟੋ, 13 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਸੰਸਦੀ ਚੋਣ ਦੇ ਪ੍ਰਚਾਰ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਿਊ ਡੈਮੋਕ੍ਰੈਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਆਖਿਆ ਹੈ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਨਾਲ ...

ਪੂਰੀ ਖ਼ਬਰ »

ਰੂਹ ਪੰਜਾਬ ਦੀ ਅਕੈਡਮੀ ਵਲੋਂ ਕਰਵਾਏ ਪੰਜਾਬੀ ਵਿਰਸੇ 'ਤੇ ਲੱਗੀਆਂ ਰੌਣਕਾਂ

ਸਿਡਨੀ, 13 ਅਕਤੂਬਰ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਭੰਗੜੇ-ਗਿੱਧੇ ਅਤੇ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਰੂਹ ਪੰਜਾਬ ਦੀ ਅਕੈਡਮੀ ਵਲੋਂ ਪੰਜਾਬੀ ਵਿਰਸਾ ਕਰਵਾਇਆ ਗਿਆ | ਇਥੇ ਗੌਰਤਲਬ ਹੈ ਕਿ ਇਸ ਅਕੈਡਮੀ ਤੋਂ ਹਜ਼ਾਰਾਂ ਬੱਚੇ ਪੰਜਾਬ ਦਾ ਲੋਕ ਨਾਚ ਸਿੱਖ ਕੇ ...

ਪੂਰੀ ਖ਼ਬਰ »

ਸ਼ੂਟਿੰਗ ਦੌਰਾਨ ਫਰਹਾਨ ਅਖ਼ਤਰ ਦੇ ਹੱਥ 'ਤੇ ਲੱਗੀ ਸੱਟ

ਨਵੀਂ ਦਿੱਲੀ, 13 ਅਕਤੂਬਰ (ਏਜੰਸੀਆਂ)-ਫ਼ਿਲਮ ਦੀ ਸ਼ੂਟਿੰਗ ਦੌਰਾਨ ਫ਼ਿਲਮੀ ਸਿਤਾਰੇ ਅਕਸਰ ਜ਼ਖ਼ਮੀ ਹੋ ਜਾਂਦੇ ਹਨ | ਕੁਝ ਦਿਨ ਪਹਿਲਾਂ ਏ.ਬੀ.ਸੀ.ਡੀ. ਸਟਰੀਟ ਡਾਂਸਰ ਦੀ ਸ਼ੂਟਿੰਗ ਦੌਰਾਨ ਵਰੁਣ ਧਵਨ ਨੂੰ ਸੱਟ ਲੱਗ ਗਈ ਸੀ | 'ਵਾਰ' ਦੀ ਸ਼ੂਟਿੰਗ ਦੌਰਾਨ ਵਾਣੀ ਕਪੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX