ਅੰਮਿ੍ਤਸਰ, 13 ਅਕਤੂਬਰ-(ਹਰਮਿੰਦਰ ਸਿੰਘ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ | ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜਾਵਟ ਲਈ ਵਰਤੇ ਜਾ ...
ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ 'ਚ ਮਿੱਥ ਕੇ ਕੀਤੀਆਂ ਹੱਤਿਆਵਾਂ ਤੇ ਇਰਾਦਾ ਕਤਲ ਦੇ ਮਾਮਲਿਆਂ 'ਚੋਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਐੱਨ.ਆਰ.ਆਈ. ਜਗਤਾਰ ਸਿੰਘ ਜੱਗੀ ਜੌਹਲ ਤੇ ਧਰਮਿੰਦਰ ਸਿੰਘ ਗੁਗਨੀ ...
ਜਗਤਾਰ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 9 ਅਕਤੂਬਰ 2019 ਨੂੰ ਜਾਰੀ ਆਦੇਸ਼ ਤੋਂ ਬਾਅਦ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ 2 ਨਗਰ ਕੀਰਤਨਾਂ ਸਬੰਧੀ ਚੱਲ ਰਿਹਾ ਵਿਵਾਦ ਤਕਰੀਬਨ ਮੁੱਕ ਗਿਆ ਹੈ ਪਰ ਇਸ ਵਿਵਾਦ ਨੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨੂੰ , ...
ਐੱਸ.ਏ.ਐੱਸ. ਨਗਰ, 13 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ ਦੀਵਾਲੀ ਤੱਕ ਤੇ ਵਿਆਹਾਂ ਦਾ ਸ਼ੀਜਨ ਸ਼ੁਰੂ ਹੋਣ ਤੋਂ ਪਹਿਲਾਂ ਹਰ ਘਰ ਫਰਨੀਚਰ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ 'ਚ ਵਿਆਹ ਲਈ ਨਵਾਂ ਫਰਨੀਚਰ ਪੰਜ ਸਾਲ ਦੀ ਗਾਰੰਟੀ/ਵਾਰੰਟੀ ਵਾਲਾ ਸਸਤੇ ਭਾਅ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰੀਤ ਫਰਨੀਚਰ ਹਾਊਸ ਮੁਹਾਲੀ-ਚੁੰਨੀ-ਸਰਹੰਦ ਮਾਰਗ 'ਤੇ ਸੀ.ਜੀ.ਸੀ. ਝੰਜੇੜੀ ਨੇੜੇ ਸਥਿਤ ਹੈ | ਉਨ੍ਹਾਂ ਦੱਸਿਆ ਕਿ ਸਿਰਫ 17800 'ਚ ਪੇਟੀ, ਬੈੱਡ, ਪੰਜ ਸੀਟਰ ਸੋਫਾ, ਡਰੈਸਿੰਗ 6/2 ਟੇਬਲ+ਗੱਦੇ ਲਏ ਜਾ ਸਕਣਗੇ ਤੇ ਸਪੈਸ਼ਲ ਸਕੀਮ 22700 'ਚ ਬੈੱਡ ਬਾਕਸ 7200, ਪੰਜ ਸੀਟਰ ਸੋਫਾ 6500, ਟੇਬਲ 1600, ਲੋਹੇ, ਲੱਕੜ ਦੀ ਅਲਮਾਰੀ 6200 ਰੁਪਏ 'ਚ ਖਰੀਦੀ ਜਾ ਸਕਦੀ ਹੈ | ਇਸ ਭਰੋਸੇਮੰਦ ਫਰਨੀਚਰ ਨਾਲ ਗਿਫਟ ਵੀ ਦਿੱਤਾ ਜਾਂਦਾ ਹੈ | ਚੁੰਨੀਮਾਜਰੇ ਵਾਲਿਆਂ ਨੇ ਦੱਸਿਆ ਕਿ ਇਸ 'ਚ 2/5 ਸਾਲ ਗਾਰੰਟੀ/ਵਾਰੰਟੀ ਤੇ ਆਸਾਨ ਕਿਸ਼ਤਾਂ ਉਪਲਬਧ ਹਨ | ਇਸ ਤੋਂ ਇਲਾਵਾ ਐਕਸਚੇਂਜ ਆਫਰ ਵੀ ਸ਼ਾਮਿਲ ਹੈ ਤੇ ਕਿਰਾਏ 'ਚ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ | ਵਧੇਰੇ ਜਾਣਕਾਰੀ ਲਈ ਫੇਸਬੁੱਕ 'ਪ੍ਰੀਤ ਫਰਨੀਚਰ ਹਾਊਸ ਝੰਜੇੜੀ' ਦੇਖਿਆ ਜਾ ਸਕਦਾ ਹੈ |
ਜਲੰਧਰ, 13 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 20 ਅਕਤੂਬਰ ਨੂੰ ਗੁ: ਸੱਚਖੰਡ ਈਸ਼ਰ ਪ੍ਰਕਾਸ਼ ਧੀਣਾ ਤੋਂ ਗੁਰ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾ ਰਿਹਾ ਹੈ | ਇਸ ਨਗਰ ...
ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਚੇਅਰਮੈਨ ਹਰਜੀਤ ਸਿੰਘ ਬਰਾੜ ਭੋਲੂਵਾਲਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼ਰਧਾਂਜ਼ਲੀ ਸਮਾਗਮ ਕੀਤਾ ਗਿਆ | ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਆਏ ਭਾਈ ...
ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਉੱਘੇ ਕਵੀ ਤੇ ਪੰਜਾਬ ਕਲਾ ਪਰੀਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ ਦੇ ਕਾਵਿ ਸੰਗ੍ਰਹਿ 'ਲਹੂ ਦੇ ਲਫ਼ਜ਼' ਨੂੰ ਲੋਕ ਅਰਪਣ ਕਰਨ ਮੌਕੇ ਮੁੱਖ ਮਹਿਮਾਨ ਤੇ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਲਖਵਿੰਦਰ ...
ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)- ਆਊਟਲਾਈਨ ਸਿਸਟਮਜ਼ ਸੰਸਥਾ ਵਲੋਂ ਆਪਣਾ ਸਾਲਾਨਾ ਖੇਡ ਸਮਾਗਮ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 23-ਏ ਚੰਡੀਗੜ੍ਹ ਵਿਖੇ ਕਰਵਾਇਆ ਗਿਆ ਜਿਸ ਦੌਰਾਨ ਇੰਟਰਾ ਟੀਮ ਕਿ੍ਕਟ ਮੈਚ, ਬੈਡਮਿੰਟਨ, ਸ਼ਤਰੰਜ, ਟਗ ਆਫ਼ ਵਾਰ ਅਤੇ ...
ਚੰਡੀਗੜ੍ਹ, 13 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਤੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਨਾ ਲਾਜ਼ਮੀ ਗਿਆ ਹੈ | ਇਸ ਤੋਂ ਪਹਿਲਾਂ ਨਗਰ ਨਿਗਮ ਨੇ ਇਸ ਸਬੰਧੀ ਜਨਤਕ ਨੋਟਿਸ ਜਾਰੀ ਕਰ ਦਿੱਤਾ ਸੀ | ਜੋ ਸ਼ਹਿਰੀ ਇਸ ਨੂੰ ਪੂਰਾ ਨਹੀਂ ਕਰਦੇ ਉਨ੍ਹਾਂ ਨੂੰ ਜੁਰਮਾਨੇ ਦਾ ...
ਐੱਸ.ਏ.ਐੱਸ. ਨਗਰ, 13 ਅਕਤੂਬਰ (ਕੇ.ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਵਿਖੇ 15 ਅਕਤੂਬਰ ਨੂੰ ਤਿੱਬਤੀ ਧਰਮ ਗੁਰੂ ਦਲਾਈ ਲਾਮਾ 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦਰਭ ਵਿਚ ਆਧੁਨਿਕ ਸਿੱਖਿਆ ਵਿਚ ਧਰਮ ਨਿਰਪੱਖ ਕਦਰਾਂ ਕੀਮਤਾਂ' ਵਿਸ਼ੇ 'ਤੇ ਵਿਦਿਆਰਥੀਆਂ ਨਾਲ ਵਿਚਾਰ- ...
ਭੈਣੀ ਸਾਹਿਬ (ਦੋਰਾਹਾ), 13 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਭੈਣੀ ਸਾਹਿਬ ਵਿਖੇ ਸਤਿਗੁਰੂ ਹਰੀ ਸਿੰਘ ਦੀ ਦੂਸਰੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ 'ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਤੇ ਇਸ ਨੂੰ ਪੇਸ਼ ...
ਐੱਸ.ਏ.ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਸਰਬੱਤ ਦਾ ਭਲਾ ਦੇ ਤਹਿਤ ਅੱਜ 550 ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਸ੍ਰੀ ਗੁਰੂ ਹਰਿਕਿ੍ਸ਼ਨ ਚੈਰੀਟੇਬਲ ...
ਚੰਡੀਗੜ੍ਹ, 13 ਅਕਤੂਬਰ (ਐਨ.ਐਸ.ਪਰਵਾਨਾ)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਇਹ ਗੱਲ ਸਪੱਸ਼ਟ ਕੀਤੀ ਹੈ ਕਿ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਨੂੰ ਲੈ ਕੇ ਕੋਈ ਸੌਦੇਬਾਜ਼ੀ ਨਹੀਂ ਕੀਤੀ ਜਾਏਗੀ | ਇਹ ...
ਫ਼ਿਰੋਜ਼ਪੁਰ/ਜ਼ੀਰਾ, 13 ਅਕਤੂਬਰ (ਤਪਿੰਦਰ ਸਿੰਘ/ਮਨਜੀਤ ਸਿੰਘ ਢਿੱਲੋਂ)- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲੰਧਰ ਏਰੀਆ ਆਫ਼ਿਸ ਮੈਨੇਜਰ ਰਾਕੇਸ਼ ਸਰੋਜ ਦੀ ਅਗਵਾਈ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਗੈਸ ਏਜੰਸੀ ...
ਅਬੋਹਰ, 13 ਅਕਤੂਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਜਿਸਮ ਫ਼ਰੋਸ਼ੀ ਦੇ ਦੋਸ਼ 'ਚ ਦੋ ਔਰਤਾਂ ਸਮੇਤ 4 ਜਣਿਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ-2 ਦੀ ਸਬ ਇੰਸਪੈਕਟਰ ਪੁਸ਼ਪਾ ਸਿਹਮਾਰ ਬੀਤੀ ਸ਼ਾਮ ਸਮੇਤ ...
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਦੀ ਰੈਲੀ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਵਿਖੇ ਹੋਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਦਰਜਾ ਚਾਰ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ...
ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਅੱਜ ਜਲਾਲਾਬਾਦ ਦੀ ਜਿਮਨੀ ਚੋਣ ਦੌਰਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ...
ਫ਼ਿਰੋਜ਼ਪੁਰ, 13 ਅਕਤੂਬਰ (ਤਪਿੰਦਰ ਸਿੰਘ)- ਨਵੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਵਾਲੀ ਫ਼ਿਰੋਜ਼ਪੁਰ ਐਕਸਪੈੱ੍ਰਸ ਗੱਡੀ ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਇਕ ਤੋਹਫ਼ਾ ਹੋਵੇਗੀ, ਕਿਉਂਕਿ ਹੁਣ ਜ਼ਰੂਰੀ ਕੰਮਾਂ ਲਈ ਚੰਡੀਗੜ੍ਹ ਜਾਣ ਵਾਲੇ ਫ਼ਿਰੋਜ਼ਪੁਰ ਦੇ ਲੋਕਾਂ ...
ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿਛਲੇ ਇਕ ਸਾਲ ਤੋਂ ਕੱਢੇ 2 ਮਗਨਰੇਗਾ ਮੁਲਾਜ਼ਮਾਂ ਨੂੰ ਬਹਾਲ ਕਰਵਾਉਣ ਲਈ ਇੱਥੇ ਬੀਤੇ ਸ਼ੁੱਕਰਵਾਰ ਤੋਂ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਜਲਾਲਾਬਾਦ ਅੱਗੇ ਭੁੱਖ ਹੜਤਾਲ 'ਤੇ ਬੈਠੇ ...
ਮੰਡੀ ਲਾਧੂਕਾ, 13 ਅਕਤੂਬਰ (ਰਾਕੇਸ਼ ਛਾਬੜਾ)-ਸਰਕਾਰੀ ਮਿਡਲ ਸਕੂਲ ਚੱਕ ਖੇੜੇ ਵਾਲਾ ਜੈਮਲ ਵਾਲਾ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਵਿਗਿਆਨ ਮੇਲੇ 'ਚ ਸਾਇੰਸ ਅਧਿਆਪਕਾ ਮਮਤਾ ਬੱਬਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਾਇੰਸ ...
ਮੰਡੀ ਲਾਧੂਕਾ, 13 ਅਕਤੂਬਰ (ਰਾਕੇਸ਼ ਛਾਬੜਾ)-ਨੂੰਹ ਨਾਲ ਕੁੱਟਮਾਰ ਕਰਨ ਵਾਲੀ ਸੱਸ, ਨਨਾਣ, ਦਿਓਰ ਤੇ ਇਕ ਹੋਰ ਸਮੇਤ 4 ਜਣਿਆਂ ਿਖ਼ਲਾਫ਼ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ | ਨਿਰਮਲ ਕੌਰ ਪਤਨੀ ਬਲਵੰਤ ਸਿੰਘ ਦੇ ਬਿਆਨਾਂ ...
ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਡੀ.ਏ.ਵੀ. ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਅਧੀਨ, ਯੂ.ਐਸ.ਓ.ਐਲ ਦੇ ਡਿਪਲੋਮਾ ਗਾਈਡਨੈਸ ਤੇ ਕਾਊਾਸਿਲੰਗ 'ਚ ਚੌਥਾ ਸਥਾਨ ਹਾਸਿਲ ਕੀਤਾ ਹੈ | ਇਸ ਕਾਲਜ ਦਾ ਸਟਾਫ਼ ਲਗਾਤਾਰ ਪੜ੍ਹਾਈ ...
ਜਲਾਲਾਬਾਦ, 13 ਅਕਤੂਬਰ (ਕਰਨ ਚੁਚਰਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ 6 ਜਿਲਿ੍ਹਆਂ ਫ਼ਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ , ਸ਼੍ਰੀ ਮੁਕਤਸਰ ਸਾਹਿਬ , ਬਠਿੰਡਾ ਤੇ ਮਾਨਸਾ ਦੇ ਪਟਵਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਜਲਾਲਾਬਾਦ 'ਚ ਰੋਸ ...
ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ)-ਤਰਨਤਾਰਨ ਜ਼ਿਲੇ੍ਹ ਤੋਂ ਬਦਲੀ ਹੋਏ ਈ. ਟੀ. ਟੀ. ਅਤੇ ਬੀ ਐੱਡ ਅਧਿਆਪਕ ਯੂਨੀਅਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਬੀ. ਐੱਡ ਯੂਨੀਅਨ ਤੇ ਪ੍ਰਧਾਨ ਕੁਲਵਿੰਦਰ ਸਿੰਘ ਈ.ਟੀ.ਟੀ ...
ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਪਿੰਡ ਚੱਕ ਸੁੱਕੜ ਦੇ ਨਿਵਾਸੀ ਗੁਰਪ੍ਰੀਤ ਸਿੰਘ ਨੂੰ ਰੇਲਵੇ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ...
ਮਮਦੋਟ, 13 ਅਕਤੂਬਰ (ਜਸਬੀਰ ਸਿੰਘ ਕੰਬੋਜ)- ਮਮਦੋਟ ਤੋਂ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਇਕ ਵਿਅਕਤੀ ਤੇ ਉਸ ਦੇ ਇਕ ਸਾਥੀ ਨੂੰ ਕੁਝ ਘੰਟਿਆਂ 'ਚ ਕਾਬੂ ਕਰਕੇ ਲੜਕੀ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਉਸ ਦਾ ਇਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX