ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  3 minutes ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  23 minutes ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  56 minutes ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 1 hour ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  50 minutes ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 1 hour ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 1 hour ago
ਗੁਹਾਟੀ, 10 ਦਸੰਬਰ- ਸੋਮਵਾਰ ਨੂੰ ਲੋਕ ਸਭਾ ਤੋਂ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ ਨੂੰ ਲੈ ਕੇ ਅਸਮ 'ਚ ਵਿਰੋਧ...
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  about 2 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਦਿੱਲੀ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ 15 ਟਨ ਦੇਸੀ ਤੇ ਵਿਦੇਸ਼ੀ ਫੁੱਲ ਬਣਨਗੇ ਖਿੱਚ ਦਾ ਕੇਂਦਰ

ਅੰਮਿ੍ਤਸਰ, 13 ਅਕਤੂਬਰ-(ਹਰਮਿੰਦਰ ਸਿੰਘ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ | ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜਾਵਟ ਲਈ ਵਰਤੇ ਜਾ ...

ਪੂਰੀ ਖ਼ਬਰ »

ਜੱਗੀ ਜੌਹਲ ਤੇ ਗੁਗਨੀ ਵਲੋਂ ਕੇਸ 'ਚੋਂ ਡਿਸਚਾਰਜ ਕਰਨ ਦੀ ਅਰਜ਼ੀ ਦਾਇਰ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ 'ਚ ਮਿੱਥ ਕੇ ਕੀਤੀਆਂ ਹੱਤਿਆਵਾਂ ਤੇ ਇਰਾਦਾ ਕਤਲ ਦੇ ਮਾਮਲਿਆਂ 'ਚੋਂ ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਨਾਮਜ਼ਦ ਐੱਨ.ਆਰ.ਆਈ. ਜਗਤਾਰ ਸਿੰਘ ਜੱਗੀ ਜੌਹਲ ਤੇ ਧਰਮਿੰਦਰ ਸਿੰਘ ਗੁਗਨੀ ...

ਪੂਰੀ ਖ਼ਬਰ »

ਦਿੱਲੀ ਦੀ ਸਿਆਸਤ

2 ਨਗਰ ਕੀਰਤਨ ਸਜਾਉਣ ਦੇ ਵਿਵਾਦ ਨੇ 'ਸਾਂਝੀਵਾਲਤਾ' ਦੇ ਉਪਦੇਸ਼ ਦੀਆਂ ਉਡਾਈਆਂ ਧੱਜੀਆਂ

ਜਗਤਾਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 9 ਅਕਤੂਬਰ 2019 ਨੂੰ ਜਾਰੀ ਆਦੇਸ਼ ਤੋਂ ਬਾਅਦ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ 2 ਨਗਰ ਕੀਰਤਨਾਂ ਸਬੰਧੀ ਚੱਲ ਰਿਹਾ ਵਿਵਾਦ ਤਕਰੀਬਨ ਮੁੱਕ ਗਿਆ ਹੈ ਪਰ ਇਸ ਵਿਵਾਦ ਨੇ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨੂੰ , ...

ਪੂਰੀ ਖ਼ਬਰ »

ਪ੍ਰੀਤ ਫਰਨੀਚਰ ਹਾਊਸ ਝੰਜੇੜੀ ਵਲੋਂ ਦੀਵਾਲੀ ਤੱਕ ਭਾਰੀ ਛੋਟ ਦਾ ਐਲਾਨ

ਐੱਸ.ਏ.ਐੱਸ. ਨਗਰ, 13 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਦੇ ਸੇਵਕ ਭਾਈ ਹਰਿੰਦਰ ਸਿੰਘ ਚੁੰਨੀਮਾਜਰੇ ਵਾਲਿਆਂ ਵਲੋਂ ਦੀਵਾਲੀ ਤੱਕ ਤੇ ਵਿਆਹਾਂ ਦਾ ਸ਼ੀਜਨ ਸ਼ੁਰੂ ਹੋਣ ਤੋਂ ਪਹਿਲਾਂ ਹਰ ਘਰ ਫਰਨੀਚਰ ਸਕੀਮ ਦੀ ਸ਼ੁਰੂਆਤ ਕੀਤੀ ਗਈ ...

ਪੂਰੀ ਖ਼ਬਰ »

ਸੰਤ ਪਿਹੋਵਾ ਵਾਲਿਆਂ ਵਲੋਂ 20 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ

ਜਲੰਧਰ, 13 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 20 ਅਕਤੂਬਰ ਨੂੰ ਗੁ: ਸੱਚਖੰਡ ਈਸ਼ਰ ਪ੍ਰਕਾਸ਼ ਧੀਣਾ ਤੋਂ ਗੁਰ: ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਇਆ ਜਾ ਰਿਹਾ ਹੈ | ਇਸ ਨਗਰ ...

ਪੂਰੀ ਖ਼ਬਰ »

ਹਰਜੀਤ ਸਿੰਘ ਬਰਾੜ ਭੋਲੂਵਾਲਾ ਨੂੰ ਵੱਖ-ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾਂਜ਼ਲੀਆਂ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਾਬਕਾ ਚੇਅਰਮੈਨ ਹਰਜੀਤ ਸਿੰਘ ਬਰਾੜ ਭੋਲੂਵਾਲਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ਼ਰਧਾਂਜ਼ਲੀ ਸਮਾਗਮ ਕੀਤਾ ਗਿਆ | ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਆਏ ਭਾਈ ...

ਪੂਰੀ ਖ਼ਬਰ »

ਡਾ. ਲਖਵਿੰਦਰ ਸਿੰਘ ਜੌਹਲ ਦਾ ਕਾਵਿ ਸੰਗ੍ਰਹਿ 'ਲਹੂ ਦੇ ਲਫ਼ਜ਼' ਹੋਇਆ ਲੋਕ ਅਰਪਨ

ਚੰਡੀਗੜ੍ਹ, 13 ਅਕਤੂਬਰ (ਅਜਾਇਬ ਸਿੰਘ ਔਜਲਾ)-ਉੱਘੇ ਕਵੀ ਤੇ ਪੰਜਾਬ ਕਲਾ ਪਰੀਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ ਦੇ ਕਾਵਿ ਸੰਗ੍ਰਹਿ 'ਲਹੂ ਦੇ ਲਫ਼ਜ਼' ਨੂੰ ਲੋਕ ਅਰਪਣ ਕਰਨ ਮੌਕੇ ਮੁੱਖ ਮਹਿਮਾਨ ਤੇ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਲਖਵਿੰਦਰ ...

ਪੂਰੀ ਖ਼ਬਰ »

100 ਮੀਟਰ ਦੌੜ 'ਚ ਵਿਵੇਕ ਸ਼ਰਮਾ ਰਹੇ ਜੇਤੂ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)- ਆਊਟਲਾਈਨ ਸਿਸਟਮਜ਼ ਸੰਸਥਾ ਵਲੋਂ ਆਪਣਾ ਸਾਲਾਨਾ ਖੇਡ ਸਮਾਗਮ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 23-ਏ ਚੰਡੀਗੜ੍ਹ ਵਿਖੇ ਕਰਵਾਇਆ ਗਿਆ ਜਿਸ ਦੌਰਾਨ ਇੰਟਰਾ ਟੀਮ ਕਿ੍ਕਟ ਮੈਚ, ਬੈਡਮਿੰਟਨ, ਸ਼ਤਰੰਜ, ਟਗ ਆਫ਼ ਵਾਰ ਅਤੇ ...

ਪੂਰੀ ਖ਼ਬਰ »

ਸੁੱਕਾ-ਗਿੱਲਾ ਕੂੜਾ ਵੱਖ-ਵੱਖ ਕਰਨਾ ਹੋਇਆ ਲਾਜ਼ਮੀ

ਚੰਡੀਗੜ੍ਹ, 13 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਤੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਨਾ ਲਾਜ਼ਮੀ ਗਿਆ ਹੈ | ਇਸ ਤੋਂ ਪਹਿਲਾਂ ਨਗਰ ਨਿਗਮ ਨੇ ਇਸ ਸਬੰਧੀ ਜਨਤਕ ਨੋਟਿਸ ਜਾਰੀ ਕਰ ਦਿੱਤਾ ਸੀ | ਜੋ ਸ਼ਹਿਰੀ ਇਸ ਨੂੰ ਪੂਰਾ ਨਹੀਂ ਕਰਦੇ ਉਨ੍ਹਾਂ ਨੂੰ ਜੁਰਮਾਨੇ ਦਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 15 ਨੂੰ ਪਹੁੰਚਣਗੇ ਤਿੱਬਤੀ ਧਰਮ ਗੁਰੂ ਦਲਾਈ ਲਾਮਾ

ਐੱਸ.ਏ.ਐੱਸ. ਨਗਰ, 13 ਅਕਤੂਬਰ (ਕੇ.ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਵਿਖੇ 15 ਅਕਤੂਬਰ ਨੂੰ ਤਿੱਬਤੀ ਧਰਮ ਗੁਰੂ ਦਲਾਈ ਲਾਮਾ 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦਰਭ ਵਿਚ ਆਧੁਨਿਕ ਸਿੱਖਿਆ ਵਿਚ ਧਰਮ ਨਿਰਪੱਖ ਕਦਰਾਂ ਕੀਮਤਾਂ' ਵਿਸ਼ੇ 'ਤੇ ਵਿਦਿਆਰਥੀਆਂ ਨਾਲ ਵਿਚਾਰ- ...

ਪੂਰੀ ਖ਼ਬਰ »

ਭੈਣੀ ਸਾਹਿਬ ਵਿਖੇ 'ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਤੇ ਇਸ ਨੂੰ ਪੇਸ਼ ਵੰਗਾਰਾਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਭੈਣੀ ਸਾਹਿਬ (ਦੋਰਾਹਾ), 13 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਭੈਣੀ ਸਾਹਿਬ ਵਿਖੇ ਸਤਿਗੁਰੂ ਹਰੀ ਸਿੰਘ ਦੀ ਦੂਸਰੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ 'ਪੰਜਾਬੀ ਭਾਸ਼ਾ ਦੀ ਵਰਤਮਾਨ ਸਥਿਤੀ ਤੇ ਇਸ ਨੂੰ ਪੇਸ਼ ਵੰਗਾਰਾਂ' ਵਿਸ਼ੇ 'ਤੇ ਹੋਇਆ | ਸੈਮੀਨਾਰ ਨਾਮਧਾਰੀ ਸੰਪਰਦਾ ਦੇ ਮੁਖੀ ਉਦੇ ਸਿੰਘ ਦੀ ਹਾਜ਼ਰੀ 'ਚ ਵਿਸ਼ਵ ਨਾਮਧਾਰੀ ਸੰਗਤ ਵਲੋਂ ਕਰਵਾਇਆ ਗਿਆ | ਸੈਮੀਨਾਰ 'ਚ ਪੰਜਾਬੀ ਚਿੰਤਕਾਂ ਤੇ ਭਾਸ਼ਾ ਵਿਗਿਆਨੀਆਂ ਨੇ ਵਿਸ਼ਵ ਪੂੰਜੀਵਾਦ ਦੇ ਮਾਰੂ ਹਮਲੇ ਦੇ ਮੱਦੇਨਜ਼ਰ ਖੇਤਰੀ ਪਛਾਣ ਤੇ ਭਾਸ਼ਾ ਵਜੋਂ ਪੰਜਾਬੀ ਭਾਸ਼ਾ ਦੇ ਅਲੋਪ ਹੋਣ ਦੇ ਖ਼ਤਰੇ ਬਾਰੇ ਵਿਚਾਰ-ਵਟਾਂਦਰਾ ਕੀਤਾ | ਸੈਮੀਨਾਰ 'ਚ ਸਾਬਕਾ ਕੁਲਪਤੀ ਡਾ. ਜੋਗਿੰਦਰ ਸਿੰਘ ਪਵਾਰ, ਡਾ. ਸੁਖਦੇਵ ਸਿੰਘ, 'ਅਜੀਤ' ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ, ਡਾ. ਜੋਗਾ ਸਿੰਘ, ਡਾ. ਸਰਬਜੀਤ ਸਿੰਘ, ਦੇਸਰਾਜ ਕਾਲੀ, ਪ੍ਰੋ. ਗੋਪਾਲ ਸਿੰਘ ਬੁੱਟਰ, ਗੁਰਭਜਨ ਸਿੰਘ ਗਿੱਲ ਤੇ ਡਾ. ਹਰਸ਼ਿੰਦਰ ਕੌਰ, ਪ੍ਰੋ. ਅਨੂਪ ਵਿਰਕ ਆਦਿ ਨੇ ਵਿਚਾਰ ਪ੍ਰਗਟ ਕੀਤੇ | ਵਿਚਾਰ ਚਰਚਾ ਤੋਂ ਬਾਅਦ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਮਤੇ ਪਾਸ ਕੀਤੇ ਗਏ | ਕਾਨਫ਼ਰੰਸ 'ਚ ਕੇਂਦਰ ਸਰਕਾਰ ਪਾਸੋਂ ਇਸ ਦੇ ਵਿਕਾਸ ਤੇ ਪ੍ਰਫੁੱਲਤਾ ਸਬੰਧੀ ਮਤਿਆਂ 'ਚ 8ਵੀਂ ਸੂਚੀ 'ਚ ਦਰਜ ਸਾਰੀਆਂ ਭਾਸ਼ਾਵਾਂ ਨੂੰ ਸੰਘੀ ਸਰਕਾਰ ਦੀਆਂ ਰਾਜ ਭਾਸ਼ਾਵਾਂ ਐਲਾਨਣ, ਅਦਾਲਤਾਂ ਦਾ ਕੰਮਕਾਜ ਰਾਜ ਭਾਸ਼ਾ ਪੰਜਾਬੀ 'ਚ ਹੋਵੇ, ਭਾਰਤ ਸਰਕਾਰ ਸਾਰੀਆਂ ਭਾਸ਼ਾਵਾਂ ਦੇ ਵਿਕਾਸ ਲਈ ਵਿੱਤੀ ਤੇ ਹੋਰ ਲੋੜੀਂਦੀ ਹਰ ਪ੍ਰਕਾਰ ਦੀ ਸਹਾਇਤਾ ਦੇਵੇ, ਸੰਵਿਧਾਨ ਦੀਆਂ ਧਾਰਾਵਾਂ 347 ਅਤੇ 350-ਏ ਦਾ ਪਾਲਣ ਕਰਦਿਆਂ ਵੱਖ-ਵੱਖ ਰਾਜਾਂ 'ਚ ਵੱਸਦੀਆਂ ਭਾਸ਼ਾਈ ਘੱਟ ਗਿਣਤੀਆਂ ਨੂੰ ਉਸ ਰਾਜ ਦੀਆਂ ਸੇਵਾਵਾਂ ਤੇ ਮੁੱਢਲੀ ਸਿੱਖਿਆ ਮਾਤ ਭਾਸ਼ਾ 'ਚ ਹੋਵੇ | ਇਸ ਮੌਕੇ ਨਾਮਧਾਰੀ ਸੰਗਤ ਪ੍ਰਧਾਨ ਸੁਰਿੰਦਰ ਸਿੰਘ, ਐਚ. ਐਸ. ਹੰਸਪਾਲ, ਗੁਰਭੇਜ ਸਿੰਘ ਗੁਰਾਇਆ, ਸਵਰਨ ਸਿੰਘ ਵਿਰਕ, ਹਰਪਾਲ ਸਿੰਘ ਸੇਵਕ, ਸੰਤ ਨਿਸ਼ਾਨ ਸਿੰਘ, ਡਾ. ਗੁਲਜ਼ਾਰ ਸਿੰਘ ਪੰਧੇਰ, ਕਵੀਸ਼ਰ ਗੁਰਸੇਵਕ ਸਿੰਘ, ਕਰਮ ਸਿੰਘ ਵਕੀਲ, ਰਮੇਸ਼ ਯਾਦਵ, ਪਿੰ੍ਰ. ਪਰੇਮ ਸਿੰਘ ਬਜਾਜ, ਸੁਰਜੀਤ ਜੱਜ, ਸੰਜੀਵਨ, ਸੁਰਿੰਦਰਦੀਪ ਕੌਰ, ਕਾਰਤਿਕਾ ਸਿੰਘ, ਸੁਖਚਰਨਜੀਤ ਕੌਰ, ਡਾ. ਲਖਬੀਰ ਸਿੰਘ ਨਾਮਧਾਰੀ, ਭੁਪਿੰਦਰ ਸੰਧੂ, ਧਰਮਿੰਦਰ ਔਲਖ, ਦਲਜੀਤ ਸ਼ਾਹੀ, ਹਮਦਰਦਵੀਰ ਨੁਸ਼ਹਿਰਵੀ, ਬਲਵਿੰਦਰ ਚਾਹਲ, ਅਮਰਜੀਤ ਸ਼ੇਰਪੁਰੀ, ਜਤਿੰਦਰ ਹਾਂਸ, ਹਰਕੀਰਤ ਸਿੰਘ, ਦੀਪ ਦਿਲਬਰ, ਭਗਵਾਨ ਢਿੱਲੋਂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਇਕ ਤੰਦਰੁਸਤ ਇਨਸਾਨ ਹੀ ਉਸਾਰੂ ਸਮਾਜ ਦੀ ਸਿਰਜਣਾ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ-ਭਾਈ ਦਵਿੰਦਰ ਸਿੰਘ ਖ਼ਾਲਸਾ

ਐੱਸ.ਏ.ਐੱਸ. ਨਗਰ, 13 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਸਰਬੱਤ ਦਾ ਭਲਾ ਦੇ ਤਹਿਤ ਅੱਜ 550 ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਸ੍ਰੀ ਗੁਰੂ ਹਰਿਕਿ੍ਸ਼ਨ ਚੈਰੀਟੇਬਲ ...

ਪੂਰੀ ਖ਼ਬਰ »

ਐਸ.ਵਾਈ.ਐਲ. ਨਹਿਰ ਬਾਰੇ ਕੋਈ ਸੌਦੇਬਾਜ਼ੀ ਨਹੀਂ ਕੀਤੀ ਜਾ ਸਕਦੀ- ਇਨੈਲੋ

ਚੰਡੀਗੜ੍ਹ, 13 ਅਕਤੂਬਰ (ਐਨ.ਐਸ.ਪਰਵਾਨਾ)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਇਹ ਗੱਲ ਸਪੱਸ਼ਟ ਕੀਤੀ ਹੈ ਕਿ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਨੂੰ ਲੈ ਕੇ ਕੋਈ ਸੌਦੇਬਾਜ਼ੀ ਨਹੀਂ ਕੀਤੀ ਜਾਏਗੀ | ਇਹ ...

ਪੂਰੀ ਖ਼ਬਰ »

ਗੈਸ ਸਿਲੰਡਰ ਦੀ ਪ੍ਰੀ ਡਿਲਿਵਰੀ ਚੈਕਿੰਗ ਸਬੰਧੀ ਗਾਹਕ ਜਾਗਰੂਕਤਾ ਰੈਲੀ ਕੱਢੀ

ਫ਼ਿਰੋਜ਼ਪੁਰ/ਜ਼ੀਰਾ, 13 ਅਕਤੂਬਰ (ਤਪਿੰਦਰ ਸਿੰਘ/ਮਨਜੀਤ ਸਿੰਘ ਢਿੱਲੋਂ)- ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਲੰਧਰ ਏਰੀਆ ਆਫ਼ਿਸ ਮੈਨੇਜਰ ਰਾਕੇਸ਼ ਸਰੋਜ ਦੀ ਅਗਵਾਈ 'ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਗੈਸ ਏਜੰਸੀ ...

ਪੂਰੀ ਖ਼ਬਰ »

ਜਿਸਮ ਫ਼ਰੋਸ਼ੀ ਦੇ ਦੋਸ਼ 'ਚ 2 ਔਰਤਾਂ ਸਮੇਤ 4 ਗਿ੍ਫ਼ਤਾਰ

ਅਬੋਹਰ, 13 ਅਕਤੂਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਜਿਸਮ ਫ਼ਰੋਸ਼ੀ ਦੇ ਦੋਸ਼ 'ਚ ਦੋ ਔਰਤਾਂ ਸਮੇਤ 4 ਜਣਿਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ-2 ਦੀ ਸਬ ਇੰਸਪੈਕਟਰ ਪੁਸ਼ਪਾ ਸਿਹਮਾਰ ਬੀਤੀ ਸ਼ਾਮ ਸਮੇਤ ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕ ਯੂਨੀਅਨ ਨੇ ਸਰਕਾਰ 'ਤੇ ਲਗਾਏ ਵਾਅਦਾ ਿਖ਼ਲਾਫ਼ੀ ਦੇ ਦੋਸ਼

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਮਿਡ ਡੇ ਮੀਲ ਕੁੱਕ ਯੂਨੀਅਨ ਦੀ ਰੈਲੀ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਵਿਖੇ ਹੋਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਦਰਜਾ ਚਾਰ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਸਰਕਾਰ ਵਿਰੁੱਧ ਰੋਸ ਰੈਲੀ

ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਅੱਜ ਜਲਾਲਾਬਾਦ ਦੀ ਜਿਮਨੀ ਚੋਣ ਦੌਰਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ...

ਪੂਰੀ ਖ਼ਬਰ »

ਨਵੰਬਰ 'ਚ ਸ਼ੁਰੂ ਹੋਣ ਵਾਲੀ ਫ਼ਿਰੋਜ਼ਪੁਰ ਐਕਸਪੈੱ੍ਰਸ ਗੱਡੀ ਚੰਡੀਗੜ੍ਹ ਜਾਣ ਵਾਲਿਆਂ ਲਈ ਇਕ ਤੋਹਫ਼ਾ ਹੋਵੇਗੀ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 13 ਅਕਤੂਬਰ (ਤਪਿੰਦਰ ਸਿੰਘ)- ਨਵੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਵਾਲੀ ਫ਼ਿਰੋਜ਼ਪੁਰ ਐਕਸਪੈੱ੍ਰਸ ਗੱਡੀ ਚੰਡੀਗੜ੍ਹ ਜਾਣ ਵਾਲੇ ਲੋਕਾਂ ਲਈ ਇਕ ਤੋਹਫ਼ਾ ਹੋਵੇਗੀ, ਕਿਉਂਕਿ ਹੁਣ ਜ਼ਰੂਰੀ ਕੰਮਾਂ ਲਈ ਚੰਡੀਗੜ੍ਹ ਜਾਣ ਵਾਲੇ ਫ਼ਿਰੋਜ਼ਪੁਰ ਦੇ ਲੋਕਾਂ ...

ਪੂਰੀ ਖ਼ਬਰ »

8ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ
ਧਰਮਸੋਤ ਨੇ ਮਗਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ

ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿਛਲੇ ਇਕ ਸਾਲ ਤੋਂ ਕੱਢੇ 2 ਮਗਨਰੇਗਾ ਮੁਲਾਜ਼ਮਾਂ ਨੂੰ ਬਹਾਲ ਕਰਵਾਉਣ ਲਈ ਇੱਥੇ ਬੀਤੇ ਸ਼ੁੱਕਰਵਾਰ ਤੋਂ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਜਲਾਲਾਬਾਦ ਅੱਗੇ ਭੁੱਖ ਹੜਤਾਲ 'ਤੇ ਬੈਠੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ 'ਚ ਵਿਗਿਆਨ ਮੇਲਾ ਲਗਾਇਆ

ਮੰਡੀ ਲਾਧੂਕਾ, 13 ਅਕਤੂਬਰ (ਰਾਕੇਸ਼ ਛਾਬੜਾ)-ਸਰਕਾਰੀ ਮਿਡਲ ਸਕੂਲ ਚੱਕ ਖੇੜੇ ਵਾਲਾ ਜੈਮਲ ਵਾਲਾ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਵਿਗਿਆਨ ਮੇਲੇ 'ਚ ਸਾਇੰਸ ਅਧਿਆਪਕਾ ਮਮਤਾ ਬੱਬਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਾਇੰਸ ...

ਪੂਰੀ ਖ਼ਬਰ »

ਨੂੰ ਹ ਨਾਲ ਕੁੱਟਮਾਰ ਕਰਨ ਵਾਲੀ ਸੱਸ, ਨਣਾਨ ਤੇ ਦਿਓਰ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਲਾਧੂਕਾ, 13 ਅਕਤੂਬਰ (ਰਾਕੇਸ਼ ਛਾਬੜਾ)-ਨੂੰਹ ਨਾਲ ਕੁੱਟਮਾਰ ਕਰਨ ਵਾਲੀ ਸੱਸ, ਨਨਾਣ, ਦਿਓਰ ਤੇ ਇਕ ਹੋਰ ਸਮੇਤ 4 ਜਣਿਆਂ ਿਖ਼ਲਾਫ਼ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਵੱਖ-ਵੱਖ ਧਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ | ਨਿਰਮਲ ਕੌਰ ਪਤਨੀ ਬਲਵੰਤ ਸਿੰਘ ਦੇ ਬਿਆਨਾਂ ...

ਪੂਰੀ ਖ਼ਬਰ »

ਡੀ.ਏ.ਵੀ.ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 13 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਡੀ.ਏ.ਵੀ. ਬੀ.ਐੱਡ ਕਾਲਜ ਦੀ ਅਧਿਆਪਕਾ ਪ੍ਰੀਆ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਅਧੀਨ, ਯੂ.ਐਸ.ਓ.ਐਲ ਦੇ ਡਿਪਲੋਮਾ ਗਾਈਡਨੈਸ ਤੇ ਕਾਊਾਸਿਲੰਗ 'ਚ ਚੌਥਾ ਸਥਾਨ ਹਾਸਿਲ ਕੀਤਾ ਹੈ | ਇਸ ਕਾਲਜ ਦਾ ਸਟਾਫ਼ ਲਗਾਤਾਰ ਪੜ੍ਹਾਈ ...

ਪੂਰੀ ਖ਼ਬਰ »

6 ਜ਼ਿਲਿ੍ਹਆਂ ਦੇ ਪਟਵਾਰੀਆਂ ਨੇ ਤਹਿਸੀਲ ਕੰਪਲੈਕਸ 'ਚ ਦਿੱਤਾ ਧਰਨਾ

ਜਲਾਲਾਬਾਦ, 13 ਅਕਤੂਬਰ (ਕਰਨ ਚੁਚਰਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ 6 ਜਿਲਿ੍ਹਆਂ ਫ਼ਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ , ਸ਼੍ਰੀ ਮੁਕਤਸਰ ਸਾਹਿਬ , ਬਠਿੰਡਾ ਤੇ ਮਾਨਸਾ ਦੇ ਪਟਵਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਜਲਾਲਾਬਾਦ 'ਚ ਰੋਸ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਬਦਲੀ 'ਤੇ ਫ਼ਾਰਗ ਨਾ ਹੋਏ ਅਧਿਆਪਕਾਂ ਨੇ ਕੀਤਾ ਸਰਕਾਰ ਵਿਰੁੱਧ ਰੋਸ ਮਾਰਚ

ਜਲਾਲਾਬਾਦ, 13 ਅਕਤੂਬਰ (ਜਤਿੰਦਰ ਪਾਲ ਸਿੰਘ)-ਤਰਨਤਾਰਨ ਜ਼ਿਲੇ੍ਹ ਤੋਂ ਬਦਲੀ ਹੋਏ ਈ. ਟੀ. ਟੀ. ਅਤੇ ਬੀ ਐੱਡ ਅਧਿਆਪਕ ਯੂਨੀਅਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਬੀ. ਐੱਡ ਯੂਨੀਅਨ ਤੇ ਪ੍ਰਧਾਨ ਕੁਲਵਿੰਦਰ ਸਿੰਘ ਈ.ਟੀ.ਟੀ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰੀ

ਜਲਾਲਾਬਾਦ, 13 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਦੀ ਪੁਲਿਸ ਨੇ ਪਿੰਡ ਚੱਕ ਸੁੱਕੜ ਦੇ ਨਿਵਾਸੀ ਗੁਰਪ੍ਰੀਤ ਸਿੰਘ ਨੂੰ ਰੇਲਵੇ ਵਿਭਾਗ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ 2 ਨੌਜਵਾਨ ਕਾਬੂ, ਇਕ ਫ਼ਰਾਰ

ਮਮਦੋਟ, 13 ਅਕਤੂਬਰ (ਜਸਬੀਰ ਸਿੰਘ ਕੰਬੋਜ)- ਮਮਦੋਟ ਤੋਂ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਇਕ ਵਿਅਕਤੀ ਤੇ ਉਸ ਦੇ ਇਕ ਸਾਥੀ ਨੂੰ ਕੁਝ ਘੰਟਿਆਂ 'ਚ ਕਾਬੂ ਕਰਕੇ ਲੜਕੀ ਨੂੰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਉਸ ਦਾ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX