ਫ਼ਤਿਹਾਬਾਦ, 13 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜਨ ਨਾਇਕ ਜਨਤਾ ਪਾਰਟੀ ਦੇ ਫਤਿਹਾਬਾਦ ਉਮੀਦਵਾਰ ਡਾ. ਵਰਿੰਦਰ ਸਿਵਾਚ ਨੇ ਅੱਜ ਭੱਟੂਕਲਾਂ ਦੀ ਦਾਣਾ ਮੰਡੀ ਅਤੇ ਮੁੱਖ ਬਾਜ਼ਾਰ ਵਿਚ ਘਰ-ਘਰ ਜਾ ਕੇ ਲੋਕ ਸੰਪਰਕ ਕਰ ਕੇ ਦੁਕਾਨਦਾਰਾਂ, ਵਪਾਰੀਆਂ ਅਤੇ ਕਿਸਾਨਾਂ ...
ਡੱਬਵਾਲੀ, 13 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਅੱਜ ਇੱਥੇ ਭਾਜਪਾ ਵਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਿਆਸੀ ਰੈਲੀ 'ਚ ਭੀੜ ਜੁਟਾਉਣ ਲਈ ਰਾਜਸਥਾਨ ਦੇ ਭਾਜਪਾ ਕਾਰਕੁੰਨਾਂ ਦਾ ਸਹਾਰਾ ਲਿਆ ਗਿਆ | ਭਾਜਪਾ ਉਮੀਦਵਾਰ ਅਦਿੱਤਿਆ ਦੇਵੀ ਲਾਲ ਦੀ ਹਮਾਇਤ 'ਚ ਰੈਲੀ ਮੌਕੇ ...
ਸ਼ਾਹਬਾਦ ਮਾਰਕੰਡਾ, 13 ਅਕਤੂਬਰ (ਅਵਤਾਰ ਸਿੰਘ)- ਹਰਿਆਣਾ ਦੀਆਂ ਮੰਡੀਆਂ ਵਿਚ ਕਿਸਾਨ ਆਪਦੀਆਂ ਜਿਣਸਾਂ ਦੀ ਵਿਕਰੀ 'ਮੇਰੀ ਫ਼ਸਲ ਮੇਰਾ ਬਿਊਰਾ' ਪੋਟਰਲ 'ਤੇ ਪਹਿਲਾਂ ਤੋਂ ਹੀ ਰਜਿਸਟਰਡ ਕੀਤੀ ਗਈ ਜਾਣਕਾਰੀ ਦੇ ਆਧਾਰ 'ਤੇ ਕਰ ਸਕਦੇ ਹਨ | ਇਸ ਲਈ ਕਿਸਾਨਾਂ ਨੂੰ ਪੋਟਰਲ 'ਤੇ ...
ਜਗਾਧਰੀ, 13 ਅਕਤੂਬਰ (ਜਗਜੀਤ ਸਿੰਘ)- ਜਗਾਧਰੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਚੌ: ਕੰਵਰਪਾਲ ਗੁੱਜਰ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਤਹਿਤ ਅੱਜ ਜਗਾਧਰੀ ਸਿਵਲ ਲਾਈਨ, ਸੈਕਟਰ-18, ਗੁਲਾਬ ਪਾਰਕ, ਸੈਕਟਰ-17, ਯਮੁਨਾ ਵਿਹਾਰ, ਮਾਲਵੀਆ ਨਗਰ, ਵਿਸ਼ਨੂੰ ਗਾਰਡਨ, ...
ਰਤੀਆ, 13 ਅਕਤੂਬਰ (ਬੇਅੰਤ ਕੌਰ ਮੰਡੇਰ)- ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਤੀਆ ਅਤੇ ਕਾਲਾਂਵਾਲੀ ਦੋਵੇਂ ਥਾਵਾਂ 'ਤੇ ਮਜ਼ਬੂਤ ਹਨ ਅਤੇ ਦੋਵੇਂ ਉਮੀਦਵਾਰ ਫਸਵੀਂ ਟੱਕਰ ਦੇ ਰਹੇ ਹਨ | ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜ਼ਖਮੀ ਹੋਏ ਬੰਦੀ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਮਾਮੂਲੀ ਦੀ ...
ਏਲਨਾਬਾਦ, 13 ਅਕਤੂਬਰ (ਜਗਤਾਰ ਸਮਾਲਸਰ)- ਪਿੰਡ ਨੀਮਲਾ ਅਤੇ ਮਿਠੁਨਪੁਰਾ ਵਿਚ ਅੱਜ ਸ਼ਾਰਦਾ ਸਿਹਾਗ ਦੀ ਅਗਵਾਈ ਵਿਚ ਜੇ.ਜੇ.ਪੀ. ਮਹਿਲਾ ਵਰਕਰਾਂ ਨੇ ਡੋਰ ਟੂ ਡੋਰ ਅਭਿਆਨ ਤਹਿਤ ਘਰ ਘਰ ਜਾ ਕੇ ਜੇ.ਜੇ.ਪੀ. ਦੇ ਪੱਖ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਪੂਨਮ ਸਿਹਾਗ ...
ਟੋਹਾਣਾ, 13 ਅਕਤੂਬਰ (ਗੁਰਦੀਪ ਸਿੰਘ ਭੱਟੀ) - ਗਰੀਫ਼ ਆਰਮੀ ਵਿੱਚ ਸਮਝੌਤੇ ਦੇ ਆਧਾਰ 'ਤੇ ਕੰਮ ਕਰ ਰਹੇ ਇਥੋਂ ਦੇ ਪਿੰਡ ਹਸੰਗਾ ਦੇ ਰਾਹੁਲ ਬਿਸ਼ਨੋਈ ਦੀ ਕਰੇਨ 'ਤੇ ਕੰਮ ਕਰਦੇ ਸਮੇਂ ਪਹਾੜਾਂ 'ਚ ਡਿੱਗ ਕੇ ਮੌਤ ਹੋ ਗਈ | ਬਚਾਅ ਦਲ ਦੇ ਮੈਂਬਰਾਂ ਨੇ ਚਾਰ ਦਿਨ੍ਹਾਂ ਬਾਦ ਰਾਹੁਲ ...
ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜੰਗ ਯੂਥ ਕਲੱਬ ਸੂਰੇਵਾਲ (ਉਪਰਲਾ) ਨੂੰ 50,000 ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜੰਗ ਯੂਥ ਕਲੱਬ ਦੇ ਮੈਂਬਰਾਂ ਵਲੋਂ ਪਿੰਡਾਂ ...
ਮੋਰਿੰਡਾ, 13 ਅਕਤੂਬਰ (ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਰਡਨ ਵੈਲੀ ਸਕੂਲ ਚਤਾਮਲੀ ਵਿਖੇ ਕਰਵਾਏ ਸਕੇਟਿੰਗ ਮੁਕਾਬਲਿਆਂ ਵਿਚ ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੀ ਅੰਡਰ-11 ਅਤੇ ਅੰਡਰ-14 ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...
ਰੂਪਨਗਰ, 13 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ...
ਢੇਰ, 13 ਅਕਤੂਬਰ (ਕਾਲੀਆ)-ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਵਲੋਂ ਪਿੰਡ ਖ਼ਾਨਪੁਰ ਵਿਖੇ ਮਾਤਾ ਅਜਮੇਰ ਕੌਰ ਪਤਨੀ ਸੁਖਦੇਵ ਸਿੰਘ ਸਾਬਕਾ ਸਰਪੰਚ ਦੀ ਮੌਤ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਅਫ਼ਸੋਸ ਪ੍ਰਗਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਾਤਾ ਅਜਮੇਰ ਕੌਰ ...
ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...
ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬੱਸ ਰੱਬ ਹੀ ਰਾਖਾ ...
ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗ ਸਟਾਰ ਸਪੋਰਟਸ ਕਲੱਬ ਨੰਗਲ ਵਲੋਂ 20 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਅੱਜ ਕਿ੍ਕਟ ਗਰਾਊਾਡ ਨੰਗਲ ਵਿਖੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ...
ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤਪੁਰ ਦੇ ਹੋਣਹਾਰ ਸਾਬਕਾ ਵਿਦਿਆਰਥੀ ਕੁਲਵਿੰਦਰ ਸਿੰਘ ਪੁੱਤਰ ਸਵਰਗੀ ਡਾ. ਸੁਰਜੀਤ ਸਿੰਘ ਜੋ ਬਾਰ੍ਹਵੀਂ ਜਮਾਤ ਤੱਕ ਇਸੇ ਸਕੂਲ ਵਿਚ ਪੜੇ੍ਹ ਤੇ ਉਚੇਰੀ ...
ਸ਼ਾਹਬਾਦ ਮਾਰਕੰਡਾ, 13 ਅਕਤੂਬਰ (ਅਵਤਾਰ ਸਿੰਘ)- ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਅੰਬਾਲਾ ਵਲੋਂ ਅੰਬਾਲਾ ਪਬਲਿਕ ਸਕੂਲ ਤੇ ਗੁਰਦੁਆਰਾ ਪੰਜੋਖੜਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਬਾਣੀ ਸ਼ਬਦ, ਕੰਠ ਅਤੇ ...
ਕਰਨਾਲ, 13 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸਥਾਨਕ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਜਦਕਿ ਦਰਬਾਰ ਸਾਹਿਬ ਦੀ ਮਨਮੋਹਕ ...
ਜਗਾਧਰੀ, 13 ਅਕਤੂਬਰ (ਜਗਜੀਤ ਸਿੰਘ)- ਯਮੁਨਾਨਗਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਘਣਸ਼ਿਆਮ ਅਰੋੜਾ ਵਲੋਂ ਪਿੰਡ ਫਤਿਹਪੁਰ, ਨਵਾਂ ਗਾਓਾ, ਬਹਿਰਾਮਪੁਰ, ਰਤਨਪੁਰਾ, ਰਾਮਪੁਰ ਮਾਜਰਾ, ਮਹਿਮਦਪੁਰ ਤੇ ਲਾਪਰਾ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਲੋਕਾਂ ...
ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਜ਼ਿਮਨੀ ਚੋਣ ਲਈ ਚੋਣ ਅਖਾੜਾ ਭਖ ਚੁੱਕਾ ਹੈ ਅਤੇ ਅਕਾਲੀ ਭਾਜਪਾ ਨੇ ਵੀ ਰਾਜੇਸ਼ ਬਾਘਾ ਦੇ ਹੱਕ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਚੋਣ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ ਫਗਵਾੜਾ ਦੇ ਵੱਖ-ਵੱਖ ...
ਤਰਨਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗਣੇਸ਼ ਸੇਵਕ ਦਲ ਦੇ ਪ੍ਰਧਾਨ ਅਤੇ ਅਗਰਵਾਲ ਸਭਾ ਦੇ ਉਪ ਪ੍ਰਧਾਨ ਰਾਜ ਕੁਮਾਰ ਅਗਰਵਾਲ ਤੇ ਰਾਤ ਸਮੇਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਹੈ, ਜਿਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰ ਕੇ ਅਣਪਛਾਤੇ ਵਿਅਕਤੀ ਫਰਾਰ ਹੋ ਗਏ | ਥਾਣਾ ਸਿਟੀ ਤਰਨ ਤਾਰਨ ਵਿਖੇ ਦਿੱਤੀ ਸ਼ਿਕਾਇਤ 'ਚ ਉਨ੍ਹਾਂ ਕਿਹਾ ਕਿ ਉਹ ਬੀਤੀ ਰਾਤ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਰੇਲਵੇ ਫਾਟਕ ਗੋਇੰਦਵਾਲ ਰੋਡ ਨਜ਼ਦੀਕ ਜਾ ਰਹੇ ਸਨ ਤਾਂ ਰਸਤੇ ਵਿਚ 2 ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰ ਕੇ ਫਰਾਰ ਹੋ ਗਏ | ਸਥਾਨਿਕ ਲੋਕਾਂ ਵਲੋਂ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਗੁਰਚਰਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਰਾਜ ਕੁਮਾਰ ਅਗਰਵਾਲ ਤੇ ਹੋਏ ਜਾਨਲੇਵਾ ਹਮਲੇ ਦੀ ਜਾਂਚ ਲਈ ਸਬ ਇੰਸਪੈਕਟਰ ਬਲਜੀਤ ਕੌਰ ਦੀ ਡਿਊਟੀ ਲਗਾਈ ਗਈ ਹੈ ਅਤੇ ਰਸਤੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ |
ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਬੀਤੀ 8 ਅਕਤੂਬਰ ਨੂੰ ਰਈਆ ਮੰਡੀ ਤੋਂ ਕਿਰਪਾ ਰਾਈਸ ਮਿੱਲ ਲਈ ਜਾ ਰਿਹਾ ਝੋਨੇ ਦਾ ਘੋੜਾ ਟਰਾਲਾ ਜੋ ਲੁਟੇਰਿਆਂ ਵਲੋਂ ਥਾਣਾ ਹਰੀਕੇ ਦੇ ਪਿੰਡ ਤੁੰਗ ਨਜ਼ਦੀਕ ਡਰਾਈਵਰ ਕੰਡਕਟਰ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸੀ, ਦੇ ਮਾਮਲੇ ...
ਏਲਨਾਬਾਦ, 13 ਅਕਤੂਬਰ (ਜਗਤਾਰ ਸਮਾਲਸਰ)- ਪਿੰਡ ਕਰੀਵਾਲਾ ਵਿਚ ਨਸ਼ਾ ਮੁਕਤ ਜਾਗਰਿਤੀ ਮੰਚ ਕਰੀਵਾਲਾ ਵਲੋਂ ਪਿੰਡ ਦੇ ਸਿਹਤ ਕੇਂਦਰ ਵਿਚ ਨਸ਼ਾ ਮੁਕਤ ਜਾਗਰਿਤੀ ਅਭਿਆਨ ਤਹਿਤ ਹਫ਼ਤਾਵਾਰੀ ਮੀਟਿੰਗ ਸੇਵਾ ਸਿੰਘ ਮੈਂਬਰ ਦੀ ਪ੍ਰਧਾਨਗੀ 'ਚ ਕੀਤੀ ਗਈ ਜਿਸ ਵਿਚ ਚਿੱਟੇ ਦੇ ...
ਚੋਹਲਾ ਸਾਹਿਬ, 13 ਅਕਤੂਬਰ (ਬਲਵਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)¸ਜੰਡਿਆਲਾ ਰੋਡ ਸਥਿਤ ਟੀਮ ਗ਼ਲੋਬਲ ਪਿਛਲੇ ਕਈ ਸਾਲਾ ਤੋਂ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਸਟੂਡੈਂਟਸ ਅਤੇ ਉਨ੍ਹਾਂ ਦੇ ਮਾਪਿਆਂ ਜਾ ਸਾਥੀਆਂ ਦੇ ਵੀਜੇ ਲਈ ਸਹੂਲਤਾਂ ਦੇ ਰਹੀ ਹੈ | ਤਜ਼ਰਬੇਕਾਰ ਸਟਾਫ ਅਤੇ ਉਚ ਮਿਆਰੀ ...
ਸਰਾਏ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਪਿੰਡ ਬਿਧੀ ਚੰਦ ਛੀਨਾ ਵਿਖੇ ਬੀਤੇ ਦਿਨੀਂ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਥਾਣਾ ਸਰਾਏਾ ਅਮਾਨਤ ਖਾਂ ਨੇ ਚਾਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ...
ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ...
ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-550 ਸਾਲਾ ਗੁਰ ਪੁਰਬ ਦੇ ਪ੍ਰਬੰਧਾਂ ਸਬੰਧੀ ਅਤੇ ਸ੍ਰੀ ਗੁਰੂੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਜਾਂਦੀਆਂ ਸੜਕਾਂ ਦੀ ਰਿਪੇਅਰ ਅਤੇ ਸਫ਼ਾਈ ਸਬੰਧੀ ਅੱਜ ਖਡੂਰ ਸਾਹਿਬ ਦੇ ਸਬ-ਡਵੀਜਨਲ ਦਫ਼ਤਰ ਵਿਖੇ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...
ਨਵਾਂਸ਼ਹਿਰ, 13 ਅਕਤੂਬਰ (ਸ. ਰਿਪੋ.)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹੇ 'ਚ ਆਰੰਭੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਨੇੜਲੇ ਪਿੰਡ ਸੋਨਾ ਵਿਖੇ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਜਾਗਰੂਕਤਾ ਮਾਰਚ ਕੀਤਾ ਗਿਆ | ਇਸ ...
ਨਰਾਇਣਗੜ੍ਹ, 13 ਅਕਤੂਬਰ (ਪੀ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੀਂ ਸ਼ਤਾਬਦੀ ਨੂੰ ਸਮਰਪਿਤ ਦਸਮੇਸ਼ ਅਸਥਾਨ ਨਾਹਨ ਤੋਂ ਸਜਾਏ ਗਏ ਨਗਰ ਕੀਰਤਨ ਦਾ ਨਰਾਇਣਗੜ੍ਹ ਵਿਖੇ ਪਹੁੰਚਣ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਤੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੀ ਪ੍ਰਬੰਧਕ ...
ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਜਾਈ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ 'ਤੇ ਸਮੂਹ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੁੰਨਾ ਆਲਮ ਵਾਸੀ ਗਣੇਸ਼ ਨਗਰ ਨੂੰ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਪੈਵੇਲੀਅਨ ਮਾਲ ਸਥਿਤ ਵਾਲ ਸਟਰੀਟ ਰੈਸਟੋਰੈਂਟ 'ਚ ਬੀਤੀ ਰਾਤ ਹੋਈ ਵਿਦਿਆਰਥੀਆਂ ਵਿਚਾਲੇ ਲੜਾਈ ਵਿਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ...
ਕਰਨਾਲ, 13 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨੈਸ਼ਨਲ ਇੰਟੀਗ੍ਰੇਟਿਡ ਫੋਰਮ ਆਫ਼ ਆਰਟਿਸਟਸ ਐਾਡ ਐਕਟੀਵਿਸਟਸ (ਨਿਫਾ) ਦੇ ਕੌਮੀ ਪ੍ਰਧਾਨ ਪ੍ਰੀਤਪਾਲ ਸਿੰਘ ਪੰਨੂੰ ਨੂੰ ਅੰਤਰਰਾਸ਼ਟਰੀ ਯੁਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਦਿੱਲੀ ਦੇ ਆਂਧਰਾ ਭਵਨ ਦੇ ਡਾ: ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਚੌਕ 'ਚ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ...
ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ:) ਭਾਵਾਧਸ ਭਾਰਤ ਵਲੋਂ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲੇ੍ਹ ਮੈਦਾਨ 'ਚੋਂ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ...
ਸ਼ਾਹਬਾਦ ਮਾਰਕੰਡਾ, 13 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਤਹਿਤ ਅੱਜ ਵੀ ਗੁਰੂ ਗ੍ਰੰਥ ...
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...
ਮੁੱਲਾਂਪੁਰ ਗਰੀਬਦਾਸ, 13 ਅਕਤੂਬਰ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਕਰੌਰਾਂ ਸੜਕ 'ਤੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ | ਨਵਾਂਗਰਾਉਂ ਪੁਲਿਸ ਵਲੋਂ ਹਾਦਸੇ ਦੇ ਜ਼ਿੰਮੇਵਾਰ ਟਰੱਕ ਡਰਾਈਵਰ ਧਰਮਿੰਦਰ ਵਿਰੁੱਧ ਮਾਮਲਾ ਦਰਜ ...
ਐੱਸ.ਏ.ਐੱਸ. ਨਗਰ, 13 ਅਕਤੂਬਰ (ਕੇ.ਐੱਸ. ਰਾਣਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਵਲੋਂ ਆਪਣੇ ਘਰਾਂ ਵਿਚ ਸੋਲਰ ਪਾਵਰ ਸਿਸਟਮ ਲਗਵਾਉਣ ਵਾਲੇ ਬਿਜਲੀ ਖਪਤਕਾਰਾਂ ਦੀ ਸਿੱਧੀ ਲੁੱਟ ਕੀਤੀ ਜਾ ਰਹੀ ਹੈ ਅਤੇ ਬਿਜਲੀ ਵਿਭਾਗ ਦੇ ਬਿੱਲ ਜਾਰੀ ਕਰਨ ਵਾਲੇ ਸਿਸਟਮ ਦੀਆਂ ...
ਜਲੰਧਰ, 13 ਅਕਤੂਬਰ (ਸ਼ਿਵ ਸ਼ਰਮਾ)-ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਇਲਾਵਾ ਹੋਰ ਕਈ ਵਿਕਾਸ ਦੇ ਕੰਮਾਂ ਕਰਵਾਉਣ ਲਈ ਨਿਗਮ ਨੇ 15 ਤੇ 21 ਅਕਤੂਬਰ ਨੂੰ 40 ਕਰੋੜ ਦੇ ਕੰਮਾਂ ਦੇ ਟੈਂਡਰ ਤਾਂ ਲਗਾ ਦਿੱਤੇ ਹਨ ਪਰ ਇਨ੍ਹਾਂ 'ਚ 30 ਕਰੋੜ ਦੇ ਕੰਮਾਂ ਦੇ ਸਿਰੇ ਚੜ੍ਹਨ ਦੀ ਆਸ ਨਹੀਂ ਹੈ | 30 ...
ਜਲੰਧਰ, 13 ਅਕਤੂਬਰ (ਅ. ਬ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਚੇਤਨਾ ਰੈਲੀ ਦਾ ਆਯੋਜਨ 20 ਅਕਤੂਬਰ ਸਵੇਰੇ 7 ਵਜੇ ਗੁਰੂ ਨਾਨਕ ਮਿਸ਼ਨ ਹਸਪਤਾਲ ਗੁਰਦੁਆਰਾ ਜਲੰਧਰ ਤੋਂ ਸੁਲਤਾਨਪੁਰ ਲੋਧੀ ਤੱਕ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਗ ...
ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਵਿਖੇ ਗਾਇਕ ਗੁਰੂ ਰੰਧਾਵਾ ਨੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ ਸਟੇਜ 'ਤੇ ਆਪਣੀਆਂ ਮਿੱਠੀਆਂ ਧੁਨਾਂ ਨਾਲ ਵਿਦਿਆਰਥੀਆਂ ਨੂੰ ਮੰਤਰ-ਮੁਗਧ ਕੀਤਾ | ਗੁਰੂ ਰੰਧਾਵਾ ਨੇ ਵਿਦਿਆਰਥੀਆਂ ਦਾ ਜੋਸ਼ ਦੇਖਦਿਆਂ ਆਪਣੇ ...
ਜਲੰਧਰ ਛਾਉਣੀ, 13 ਅਕਤੂਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਇਕ ਸ਼ਰਾਬ ਤਸਕਰ ਨੂੰ ਨਾਜਾਇਜ਼ ਸ਼ਰਾਬ ਦੀਆਂ 12 ਪੇਟੀਆਂ ਸਮੇਤ ਉਸ ਦੇ ਆਟੋ ਸਮੇਤ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਹ ਨਾਜਾਇਜ਼ ਸ਼ਰਾਬ ...
ਜਲੰਧਰ, 13 ਅਕਤੂਬਰ (ਜਤਿੰਦਰ ਸਾਬੀ)-ਸਾਬਕਾ ਜੇਤੂ ਪੰਜਾਬ ਪੁਲਿਸ ਤੇ ਭਾਰਤੀ ਰੇਲਵੇ ਦੀਆਂ ਟੀਮਾਂ 1-1 ਦੀ ਬਰਾਬਰੀ ਤੇ ਰਹੀਆਂ ਅਤੇ ਲੀਗ ਦੌਰ 'ਚ ਦੋਵਾਂ ਟੀਮਾਂ ਨੂੰ 1-1 ਅੰਕ ਤੇ ਸਬਰ ਕਰਨਾ ਪਿਆ ਜਦ ਕਿ ਦੂਜੇ ਮੈਚ ਵਿਚ ਇਾਡੀਅਨ ਆਇਲ ਮੁੰਬਈ ਅਤੇ ਓਐਨਜੀਸੀ ਦਿੱਲੀ ਦੀਆਂ ...
ਜਲੰਧਰ, 13 ਅਕਤੂਬਰ (ਐੱਮ. ਐੱਸ. ਲੋਹੀਆ)-ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਨੇੜੇ ਚੱਲ ਰਹੇ ਐਨ.ਐਚ.ਐਸ. (ਨਾਸਾ ਐਾਡ ਹੱਬ ਸੁਪਰ ਸਪੈਸ਼ਿਲਿਟੀ) ਹਸਪਤਾਲ ਨੇ ਵਿਸ਼ਵ ਆਰਥਰਾਇਟਿਸ ਦਿਵਸ ਮੌਕੇ ਹਾਫ਼ ਮੈਰਾਥਨ ਦੌੜ (ਰਨ ਫਾਰ ਆਰਥੇਰਾਇਟਸ) ਕਰਵਾਈ ਗਈ, ਜਿਸ ਦੇ ਪ੍ਰਬੰਧ ਹਸਪਤਾਲ ...
ਜਲੰਧਰ, 13 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਵਾਲਮੀਕਿ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ ਤੇ ਸ੍ਰੀ ਰਾਮ ਚੌਕ ਕੰਪਨੀ ਬਾਗ ਤੋਂ ਆਰੰਭ ਹੋ ਕੇ ਫਗਵਾੜਾ ਗੇਟ, ਭਗਤ ...
ਮਕਸੂਦਾਂ, 13 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਗੁਰੂ ਅਮਰਦਾਸ ਕਾਲੋਨੀ 'ਚ ਇਕ ਨੌਜਵਾਨ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਮਨਜੀਤ ਸਿੰਘ ਮਨੀ ਪੁੱਤਰ ਸਵ. ਮੋਹਨ ਸਿੰਘ ਵਾਸੀ ਗੁਰੂ ਅਮਰਦਾਸ ਨਗਰ ਦੇ ਤੌਰ 'ਤੇ ਹੋਈ ਹੈ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX