ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  12 minutes ago
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ...
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  19 minutes ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ 'ਚ ਬਰਫ਼ਬਾਰੀ ਹੋਈ...
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  35 minutes ago
ਰਾਂਚੀ, 12 ਦਸੰਬਰ- ਝਾਰਖੰਡ 'ਚ ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਮਤਦਾਨ ਸ਼ੁਰੂ ਹੋ ਗਿਆ ਹੈ। ਇਹ ਵੋਟਿੰਗ 17 ਸੀਟਾਂ 'ਤੇ ਹੋ ਰਹੀ ...
ਅੱਜ ਦਾ ਵਿਚਾਰ
. . .  45 minutes ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਹਰਿਆਣਾ / ਹਿਮਾਚਲ

ਭੱਟੂ ਮੰਡੀ 'ਚ ਡਾ: ਸਿਵਾਚ ਦਾ ਚੋਣ ਗ੍ਰਾਫ ਸਿਖ਼ਰਾਂ 'ਤੇ

ਫ਼ਤਿਹਾਬਾਦ, 13 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜਨ ਨਾਇਕ ਜਨਤਾ ਪਾਰਟੀ ਦੇ ਫਤਿਹਾਬਾਦ ਉਮੀਦਵਾਰ ਡਾ. ਵਰਿੰਦਰ ਸਿਵਾਚ ਨੇ ਅੱਜ ਭੱਟੂਕਲਾਂ ਦੀ ਦਾਣਾ ਮੰਡੀ ਅਤੇ ਮੁੱਖ ਬਾਜ਼ਾਰ ਵਿਚ ਘਰ-ਘਰ ਜਾ ਕੇ ਲੋਕ ਸੰਪਰਕ ਕਰ ਕੇ ਦੁਕਾਨਦਾਰਾਂ, ਵਪਾਰੀਆਂ ਅਤੇ ਕਿਸਾਨਾਂ ...

ਪੂਰੀ ਖ਼ਬਰ »

ਭਾਜਪਾ ਰਾਜਸਥਾਨੀ ਕਾਡਰ ਦੇ ਸਹਾਰੇ ਹਰਿਆਣਾ 'ਚ ਸਿਆਸੀ ਬੇੜੀ ਪਾਰ ਲਾਉਣ 'ਚ ਜੁਟੀ

ਡੱਬਵਾਲੀ, 13 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਅੱਜ ਇੱਥੇ ਭਾਜਪਾ ਵਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਿਆਸੀ ਰੈਲੀ 'ਚ ਭੀੜ ਜੁਟਾਉਣ ਲਈ ਰਾਜਸਥਾਨ ਦੇ ਭਾਜਪਾ ਕਾਰਕੁੰਨਾਂ ਦਾ ਸਹਾਰਾ ਲਿਆ ਗਿਆ | ਭਾਜਪਾ ਉਮੀਦਵਾਰ ਅਦਿੱਤਿਆ ਦੇਵੀ ਲਾਲ ਦੀ ਹਮਾਇਤ 'ਚ ਰੈਲੀ ਮੌਕੇ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਖਰੀਦ ਦੇ ਸਹੀ ਪ੍ਰਬੰਧਾਂ ਲਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਾਈ ਡਿਊਟੀ

ਸ਼ਾਹਬਾਦ ਮਾਰਕੰਡਾ, 13 ਅਕਤੂਬਰ (ਅਵਤਾਰ ਸਿੰਘ)- ਹਰਿਆਣਾ ਦੀਆਂ ਮੰਡੀਆਂ ਵਿਚ ਕਿਸਾਨ ਆਪਦੀਆਂ ਜਿਣਸਾਂ ਦੀ ਵਿਕਰੀ 'ਮੇਰੀ ਫ਼ਸਲ ਮੇਰਾ ਬਿਊਰਾ' ਪੋਟਰਲ 'ਤੇ ਪਹਿਲਾਂ ਤੋਂ ਹੀ ਰਜਿਸਟਰਡ ਕੀਤੀ ਗਈ ਜਾਣਕਾਰੀ ਦੇ ਆਧਾਰ 'ਤੇ ਕਰ ਸਕਦੇ ਹਨ | ਇਸ ਲਈ ਕਿਸਾਨਾਂ ਨੂੰ ਪੋਟਰਲ 'ਤੇ ...

ਪੂਰੀ ਖ਼ਬਰ »

ਜਗਾਧਰੀ ਦੀ ਅਗਰਵਾਲ ਸਭਾ, ਪ੍ਰਜਾਪਤੀ ਸਭਾ ਤੇ ਕਸ਼ੱਯਪ ਸਮਾਜ ਨੇ ਭਾਜਪਾ ਉਮੀਦਵਾਰ ਕੰਵਰਪਾਲ ਨੂੰ ਦਿੱਤਾ ਸਮਰਥਨ

ਜਗਾਧਰੀ, 13 ਅਕਤੂਬਰ (ਜਗਜੀਤ ਸਿੰਘ)- ਜਗਾਧਰੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਚੌ: ਕੰਵਰਪਾਲ ਗੁੱਜਰ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਤਹਿਤ ਅੱਜ ਜਗਾਧਰੀ ਸਿਵਲ ਲਾਈਨ, ਸੈਕਟਰ-18, ਗੁਲਾਬ ਪਾਰਕ, ਸੈਕਟਰ-17, ਯਮੁਨਾ ਵਿਹਾਰ, ਮਾਲਵੀਆ ਨਗਰ, ਵਿਸ਼ਨੂੰ ਗਾਰਡਨ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਫਸਵੀਂ ਟੱਕਰ ਦੇ ਰਹੇ ਹਨ- ਬਾਦਲ

ਰਤੀਆ, 13 ਅਕਤੂਬਰ (ਬੇਅੰਤ ਕੌਰ ਮੰਡੇਰ)- ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਤੀਆ ਅਤੇ ਕਾਲਾਂਵਾਲੀ ਦੋਵੇਂ ਥਾਵਾਂ 'ਤੇ ਮਜ਼ਬੂਤ ਹਨ ਅਤੇ ਦੋਵੇਂ ਉਮੀਦਵਾਰ ਫਸਵੀਂ ਟੱਕਰ ਦੇ ਰਹੇ ਹਨ | ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਬੰਦੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜ਼ਖਮੀ ਹੋਏ ਬੰਦੀ ਦੀ ਸ਼ਨਾਖ਼ਤ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਜੋਂ ਕੀਤੀ ਗਈ ਹੈ | ਮਾਮੂਲੀ ਦੀ ...

ਪੂਰੀ ਖ਼ਬਰ »

ਜਜਪਾ ਮਹਿਲਾ ਵਰਕਰਾਂ ਨੇ ਚਲਾਇਆ ਜਨ-ਸੰਪਰਕ ਅਭਿਆਨ

ਏਲਨਾਬਾਦ, 13 ਅਕਤੂਬਰ (ਜਗਤਾਰ ਸਮਾਲਸਰ)- ਪਿੰਡ ਨੀਮਲਾ ਅਤੇ ਮਿਠੁਨਪੁਰਾ ਵਿਚ ਅੱਜ ਸ਼ਾਰਦਾ ਸਿਹਾਗ ਦੀ ਅਗਵਾਈ ਵਿਚ ਜੇ.ਜੇ.ਪੀ. ਮਹਿਲਾ ਵਰਕਰਾਂ ਨੇ ਡੋਰ ਟੂ ਡੋਰ ਅਭਿਆਨ ਤਹਿਤ ਘਰ ਘਰ ਜਾ ਕੇ ਜੇ.ਜੇ.ਪੀ. ਦੇ ਪੱਖ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਪੂਨਮ ਸਿਹਾਗ ...

ਪੂਰੀ ਖ਼ਬਰ »

ਪਿੰਡ ਹਸੰਗਾ ਦੇ ਕਰੇਨ ਚਾਲਕ ਦੀ ਅਰੁਣਾਚਲ ਦੇ ਪਹਾੜਾਂ ਤੋਂ ਡਿੱਗ ਕੇ ਮੌਤ

ਟੋਹਾਣਾ, 13 ਅਕਤੂਬਰ (ਗੁਰਦੀਪ ਸਿੰਘ ਭੱਟੀ) - ਗਰੀਫ਼ ਆਰਮੀ ਵਿੱਚ ਸਮਝੌਤੇ ਦੇ ਆਧਾਰ 'ਤੇ ਕੰਮ ਕਰ ਰਹੇ ਇਥੋਂ ਦੇ ਪਿੰਡ ਹਸੰਗਾ ਦੇ ਰਾਹੁਲ ਬਿਸ਼ਨੋਈ ਦੀ ਕਰੇਨ 'ਤੇ ਕੰਮ ਕਰਦੇ ਸਮੇਂ ਪਹਾੜਾਂ 'ਚ ਡਿੱਗ ਕੇ ਮੌਤ ਹੋ ਗਈ | ਬਚਾਅ ਦਲ ਦੇ ਮੈਂਬਰਾਂ ਨੇ ਚਾਰ ਦਿਨ੍ਹਾਂ ਬਾਦ ਰਾਹੁਲ ...

ਪੂਰੀ ਖ਼ਬਰ »

ਰਾਣਾ ਕੇ. ਪੀ. ਵਲੋਂ ਕਲੱਬ ਨੂੰ 50 ਹਜ਼ਾਰ ਰੁਪਏ ਦੀ ਗਰਾਂਟ

ਢੇਰ, 13 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਜੰਗ ਯੂਥ ਕਲੱਬ ਸੂਰੇਵਾਲ (ਉਪਰਲਾ) ਨੂੰ 50,000 ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ | ਇਸ ਮੌਕੇ 'ਤੇ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜੰਗ ਯੂਥ ਕਲੱਬ ਦੇ ਮੈਂਬਰਾਂ ਵਲੋਂ ਪਿੰਡਾਂ ...

ਪੂਰੀ ਖ਼ਬਰ »

ਏਾਜਲਜ਼ ਵਰਲਡ ਸਕੂਲ ਦੀ ਸ਼ਾਨਦਾਰ ਜਿੱਤ

ਮੋਰਿੰਡਾ, 13 ਅਕਤੂਬਰ (ਕੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਰਡਨ ਵੈਲੀ ਸਕੂਲ ਚਤਾਮਲੀ ਵਿਖੇ ਕਰਵਾਏ ਸਕੇਟਿੰਗ ਮੁਕਾਬਲਿਆਂ ਵਿਚ ਏਾਜਲਜ਼ ਵਰਲਡ ਸਕੂਲ ਮੋਰਿੰਡਾ ਦੀ ਅੰਡਰ-11 ਅਤੇ ਅੰਡਰ-14 ਦੀ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ

ਰੂਪਨਗਰ, 13 ਅਕਤੂਬਰ (ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਦੁੱਖ ਪ੍ਰਗਟ

ਢੇਰ, 13 ਅਕਤੂਬਰ (ਕਾਲੀਆ)-ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਵਲੋਂ ਪਿੰਡ ਖ਼ਾਨਪੁਰ ਵਿਖੇ ਮਾਤਾ ਅਜਮੇਰ ਕੌਰ ਪਤਨੀ ਸੁਖਦੇਵ ਸਿੰਘ ਸਾਬਕਾ ਸਰਪੰਚ ਦੀ ਮੌਤ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਅਫ਼ਸੋਸ ਪ੍ਰਗਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮਾਤਾ ਅਜਮੇਰ ਕੌਰ ...

ਪੂਰੀ ਖ਼ਬਰ »

ਸਿਲਾਈ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਪ੍ਰਮਾਣ-ਪੱਤਰ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਦੋ ਹਲਕਿਆਂ ਦੀ ਸਾਂਝੀ ਬਿੰਦਰਖ-ਬੱਲਮਗੜ੍ਹ ਸੜਕ ਦੀ ਖਸਤਾ ਹਾਲਕ ਕਾਰਨ ਇਲਾਕੇ ਦੇ ਲੋਕ ਹੋਏ ਖ਼ਫ਼ਾ...

ਪੁਰਖਾਲੀ, 13 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡਾਂ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਰੋਪੜ ਅਤੇ ਕੁਰਾਲੀ ਵਰਗੇ ਸ਼ਹਿਰਾਂ ਨਾਲ ਤੇ ਹਿਮਾਚਲ ਖੇਤਰ ਨਾਲ ਜੋੜਨ ਵਾਲੀ ਬਿੰਦਰਖ ਤੋਂ ਬੱਲਮਗੜ੍ਹ ਮੰਦਵਾੜਾ ਜਾਣ ਵਾਲੀ ਸੜਕ ਦਾ ਬੱਸ ਰੱਬ ਹੀ ਰਾਖਾ ...

ਪੂਰੀ ਖ਼ਬਰ »

20 ਨੂੰ ਹੋਣ ਵਾਲੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਪੋਸਟਰ ਕੀਤਾ ਜਾਰੀ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗ ਸਟਾਰ ਸਪੋਰਟਸ ਕਲੱਬ ਨੰਗਲ ਵਲੋਂ 20 ਅਕਤੂਬਰ ਨੂੰ ਕਰਵਾਈ ਜਾ ਰਹੀ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਦਾ ਅੱਜ ਕਿ੍ਕਟ ਗਰਾਊਾਡ ਨੰਗਲ ਵਿਖੇ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ...

ਪੂਰੀ ਖ਼ਬਰ »

ਸਿਲਾਈ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਪ੍ਰਮਾਣ-ਪੱਤਰ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ

ਨੰਗਲ, 13 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਅਰਪਨ ਸੰਸਥਾ ਵਲੋਂ ਸੋਸਵਾ ਪੰਜਾਬ ਦੀ ਮਦਦ ਨਾਲ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ | ਇਸ ਸਬੰਧੀ ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਸਕੂਲ ਦੇ ਸਾਬਕਾ ਵਿਦਿਆਰਥੀ ਨੇ ਪਦਉਨਤ ਹੋਣ 'ਤੇ ਕੀਤੀ ਮਾਇਕ ਸਹਾਇਤਾ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤਪੁਰ ਦੇ ਹੋਣਹਾਰ ਸਾਬਕਾ ਵਿਦਿਆਰਥੀ ਕੁਲਵਿੰਦਰ ਸਿੰਘ ਪੁੱਤਰ ਸਵਰਗੀ ਡਾ. ਸੁਰਜੀਤ ਸਿੰਘ ਜੋ ਬਾਰ੍ਹਵੀਂ ਜਮਾਤ ਤੱਕ ਇਸੇ ਸਕੂਲ ਵਿਚ ਪੜੇ੍ਹ ਤੇ ਉਚੇਰੀ ...

ਪੂਰੀ ਖ਼ਬਰ »

ਅੰਬਾਲਾ ਵਿਖੇ ਧਾਰਮਿਕ ਮੁਕਾਬਲੇ ਕਰਵਾਏ

ਸ਼ਾਹਬਾਦ ਮਾਰਕੰਡਾ, 13 ਅਕਤੂਬਰ (ਅਵਤਾਰ ਸਿੰਘ)- ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਅੰਬਾਲਾ ਵਲੋਂ ਅੰਬਾਲਾ ਪਬਲਿਕ ਸਕੂਲ ਤੇ ਗੁਰਦੁਆਰਾ ਪੰਜੋਖੜਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਬਾਣੀ ਸ਼ਬਦ, ਕੰਠ ਅਤੇ ...

ਪੂਰੀ ਖ਼ਬਰ »

ਭਾਈ ਲਾਲੋ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਕਰਨਾਲ, 13 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸਥਾਨਕ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਜਦਕਿ ਦਰਬਾਰ ਸਾਹਿਬ ਦੀ ਮਨਮੋਹਕ ...

ਪੂਰੀ ਖ਼ਬਰ »

ਯਮੁਨਾਨਗਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਘਣਸ਼ਿਆਮ ਅਰੋੜਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਜਗਾਧਰੀ, 13 ਅਕਤੂਬਰ (ਜਗਜੀਤ ਸਿੰਘ)- ਯਮੁਨਾਨਗਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਘਣਸ਼ਿਆਮ ਅਰੋੜਾ ਵਲੋਂ ਪਿੰਡ ਫਤਿਹਪੁਰ, ਨਵਾਂ ਗਾਓਾ, ਬਹਿਰਾਮਪੁਰ, ਰਤਨਪੁਰਾ, ਰਾਮਪੁਰ ਮਾਜਰਾ, ਮਹਿਮਦਪੁਰ ਤੇ ਲਾਪਰਾ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਲੋਕਾਂ ...

ਪੂਰੀ ਖ਼ਬਰ »

ਪੰਜਾਬ ਦੀ ਨੁਹਾਰ ਸਿਰਫ਼ ਅਕਾਲੀ-ਭਾਜਪਾ ਸਰਕਾਰ ਹੀ ਬਦਲ ਸਕਦੀ ਹੈ-ਸੋਮ ਪ੍ਰਕਾਸ਼ ਕੈਂਥ

ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਜ਼ਿਮਨੀ ਚੋਣ ਲਈ ਚੋਣ ਅਖਾੜਾ ਭਖ ਚੁੱਕਾ ਹੈ ਅਤੇ ਅਕਾਲੀ ਭਾਜਪਾ ਨੇ ਵੀ ਰਾਜੇਸ਼ ਬਾਘਾ ਦੇ ਹੱਕ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਚੋਣ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ ਫਗਵਾੜਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਸੇਵਕ ਦਲ ਦੇ ਪ੍ਰਧਾਨ 'ਤੇ ਜਾਨਲੇਵਾ ਹਮਲਾ

ਤਰਨਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗਣੇਸ਼ ਸੇਵਕ ਦਲ ਦੇ ਪ੍ਰਧਾਨ ਅਤੇ ਅਗਰਵਾਲ ਸਭਾ ਦੇ ਉਪ ਪ੍ਰਧਾਨ ਰਾਜ ਕੁਮਾਰ ਅਗਰਵਾਲ ਤੇ ਰਾਤ ਸਮੇਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਹੈ, ਜਿਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰ ...

ਪੂਰੀ ਖ਼ਬਰ »

ਪਿੰਡ ਤੁੰਗ ਨਜ਼ਦੀਕ ਡਰਾਈਵਰ-ਕੰਡਕਟਰ ਨੂੰ ਬੇਹੋਸ਼ ਕਰ ਕੇ ਲੁੱਟਿਆ ਝੋਨੇ ਦੀਆਂ ਪੁਲਿਸ ਨੇ 490 ਬੋਰੀਆਂ ਕੀਤੀਆਂ ਬਰਾਮਦ, ਇਕ ਕਾਬੂ

ਹਰੀਕੇ ਪੱਤਣ, 13 ਅਕਤੂਬਰ (ਸੰਜੀਵ ਕੁੰਦਰਾ)-ਬੀਤੀ 8 ਅਕਤੂਬਰ ਨੂੰ ਰਈਆ ਮੰਡੀ ਤੋਂ ਕਿਰਪਾ ਰਾਈਸ ਮਿੱਲ ਲਈ ਜਾ ਰਿਹਾ ਝੋਨੇ ਦਾ ਘੋੜਾ ਟਰਾਲਾ ਜੋ ਲੁਟੇਰਿਆਂ ਵਲੋਂ ਥਾਣਾ ਹਰੀਕੇ ਦੇ ਪਿੰਡ ਤੁੰਗ ਨਜ਼ਦੀਕ ਡਰਾਈਵਰ ਕੰਡਕਟਰ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸੀ, ਦੇ ਮਾਮਲੇ ...

ਪੂਰੀ ਖ਼ਬਰ »

ਨਸ਼ਾ ਮੁਕਤ ਜਾਗਿ੍ਤੀ ਮੁਹਿੰਮ ਤਹਿਤ ਹਫ਼ਤਾਵਾਰੀ ਮੀਟਿੰਗ

ਏਲਨਾਬਾਦ, 13 ਅਕਤੂਬਰ (ਜਗਤਾਰ ਸਮਾਲਸਰ)- ਪਿੰਡ ਕਰੀਵਾਲਾ ਵਿਚ ਨਸ਼ਾ ਮੁਕਤ ਜਾਗਰਿਤੀ ਮੰਚ ਕਰੀਵਾਲਾ ਵਲੋਂ ਪਿੰਡ ਦੇ ਸਿਹਤ ਕੇਂਦਰ ਵਿਚ ਨਸ਼ਾ ਮੁਕਤ ਜਾਗਰਿਤੀ ਅਭਿਆਨ ਤਹਿਤ ਹਫ਼ਤਾਵਾਰੀ ਮੀਟਿੰਗ ਸੇਵਾ ਸਿੰਘ ਮੈਂਬਰ ਦੀ ਪ੍ਰਧਾਨਗੀ 'ਚ ਕੀਤੀ ਗਈ ਜਿਸ ਵਿਚ ਚਿੱਟੇ ਦੇ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਵਿਚਾਰਧਾਰਾ 'ਤੇ ਅਧਾਰਿਤ ਇਕ ਰੋਜ਼ਾ ਕੌਮੀ ਕਾਨਫ਼ਰੰਸ

ਚੋਹਲਾ ਸਾਹਿਬ, 13 ਅਕਤੂਬਰ (ਬਲਵਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ...

ਪੂਰੀ ਖ਼ਬਰ »

ਟੀਮ ਗ਼ਲੋਬਲ ਵਲੋਂ ਪਰਮਿੰਦਰ ਸਿੰਘ ਨੂੰ ਸੌ ਾਪਿਆ ਯੂ.ਕੇ. ਦਾ ਵੀਜ਼ਾ

ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)¸ਜੰਡਿਆਲਾ ਰੋਡ ਸਥਿਤ ਟੀਮ ਗ਼ਲੋਬਲ ਪਿਛਲੇ ਕਈ ਸਾਲਾ ਤੋਂ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਸਟੂਡੈਂਟਸ ਅਤੇ ਉਨ੍ਹਾਂ ਦੇ ਮਾਪਿਆਂ ਜਾ ਸਾਥੀਆਂ ਦੇ ਵੀਜੇ ਲਈ ਸਹੂਲਤਾਂ ਦੇ ਰਹੀ ਹੈ | ਤਜ਼ਰਬੇਕਾਰ ਸਟਾਫ ਅਤੇ ਉਚ ਮਿਆਰੀ ...

ਪੂਰੀ ਖ਼ਬਰ »

ਘਰ ਅੱਗੇ ਗੋਲੀਆਂ ਚਲਾਉਣ ਵਾਲੇ ਚਾਰ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਸਰਾਏ ਅਮਾਨਤ ਖਾਂ, 13 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਪਿੰਡ ਬਿਧੀ ਚੰਦ ਛੀਨਾ ਵਿਖੇ ਬੀਤੇ ਦਿਨੀਂ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ 'ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਥਾਣਾ ਸਰਾਏਾ ਅਮਾਨਤ ਖਾਂ ਨੇ ਚਾਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ 'ਤੇ ਕੇਸ ਦਰਜ

ਤਰਨ ਤਾਰਨ, 13 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ...

ਪੂਰੀ ਖ਼ਬਰ »

550 ਸਾਲਾ ਦੇ ਪ੍ਰਬੰਧਾਂ ਸਬੰਧੀ ਐੱਸ. ਡੀ. ਐੱਮ. ਖਡੂਰ ਸਾਹਿਬ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ

ਖਡੂਰ ਸਾਹਿਬ, 13 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-550 ਸਾਲਾ ਗੁਰ ਪੁਰਬ ਦੇ ਪ੍ਰਬੰਧਾਂ ਸਬੰਧੀ ਅਤੇ ਸ੍ਰੀ ਗੁਰੂੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਜਾਂਦੀਆਂ ਸੜਕਾਂ ਦੀ ਰਿਪੇਅਰ ਅਤੇ ਸਫ਼ਾਈ ਸਬੰਧੀ ਅੱਜ ਖਡੂਰ ਸਾਹਿਬ ਦੇ ਸਬ-ਡਵੀਜਨਲ ਦਫ਼ਤਰ ਵਿਖੇ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ. ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਚੇਤਨਾ ਮਾਰਚ

ਨਵਾਂਸ਼ਹਿਰ, 13 ਅਕਤੂਬਰ (ਸ. ਰਿਪੋ.)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹੇ 'ਚ ਆਰੰਭੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਨੇੜਲੇ ਪਿੰਡ ਸੋਨਾ ਵਿਖੇ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਜਾਗਰੂਕਤਾ ਮਾਰਚ ਕੀਤਾ ਗਿਆ | ਇਸ ...

ਪੂਰੀ ਖ਼ਬਰ »

550ਵੀਂ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਨਰਾਇਣਗੜ੍ਹ ਭਰਵਾਂ ਸਵਾਗਤ

ਨਰਾਇਣਗੜ੍ਹ, 13 ਅਕਤੂਬਰ (ਪੀ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੀਂ ਸ਼ਤਾਬਦੀ ਨੂੰ ਸਮਰਪਿਤ ਦਸਮੇਸ਼ ਅਸਥਾਨ ਨਾਹਨ ਤੋਂ ਸਜਾਏ ਗਏ ਨਗਰ ਕੀਰਤਨ ਦਾ ਨਰਾਇਣਗੜ੍ਹ ਵਿਖੇ ਪਹੁੰਚਣ 'ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਤੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੀ ਪ੍ਰਬੰਧਕ ...

ਪੂਰੀ ਖ਼ਬਰ »

ਸਹੋਤਾ ਵਲੋਂ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ ਲਈ ਸਮੂਹ ਜਥੇਬੰਦੀਆਂ ਦਾ ਧੰਨਵਾਦ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਅਸ਼ਵਨੀ ਸਹੋਤਾ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਜਾਈ 10ਵੀਂ 'ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ' 'ਚ ਸ਼ਾਮਿਲ ਹੋਣ 'ਤੇ ਸਮੂਹ ...

ਪੂਰੀ ਖ਼ਬਰ »

ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਕਾਬੂ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲਾਟਰੀ ਦੀ ਆੜ 'ਚ ਸੱਟੇਬਾਜ਼ੀ ਕਰਦੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਮੁੰਨਾ ਆਲਮ ਵਾਸੀ ਗਣੇਸ਼ ਨਗਰ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਪੈਵੇਲੀਅਨ ਮਾਲ ਸਥਿਤ ਵਾਲ ਸਟਰੀਟ ਰੈਸਟੋਰੈਂਟ 'ਚ ਬੀਤੀ ਰਾਤ ਹੋਈ ਵਿਦਿਆਰਥੀਆਂ ਵਿਚਾਲੇ ਲੜਾਈ ਵਿਚ ਇਕ ਵਿਦਿਆਰਥੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਿਫਾ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਪੰਨੂੰ ਦਾ ਅੰਤਰਰਾਸ਼ਟਰੀ ਯੁਵਾ ਐਵਾਰਡ ਨਾਲ ਸਨਮਾਨ

ਕਰਨਾਲ, 13 ਅਕਤੂਬਰ (ਗੁਰਮੀਤ ਸਿੰਘ ਸੱਗੂ)- ਨੈਸ਼ਨਲ ਇੰਟੀਗ੍ਰੇਟਿਡ ਫੋਰਮ ਆਫ਼ ਆਰਟਿਸਟਸ ਐਾਡ ਐਕਟੀਵਿਸਟਸ (ਨਿਫਾ) ਦੇ ਕੌਮੀ ਪ੍ਰਧਾਨ ਪ੍ਰੀਤਪਾਲ ਸਿੰਘ ਪੰਨੂੰ ਨੂੰ ਅੰਤਰਰਾਸ਼ਟਰੀ ਯੁਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਦਿੱਲੀ ਦੇ ਆਂਧਰਾ ਭਵਨ ਦੇ ਡਾ: ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ...

ਪੂਰੀ ਖ਼ਬਰ »

ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰਤੀ ਚੌਕ 'ਚ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ:) ਭਾਵਾਧਸ ਭਾਰਤ ਵਲੋਂ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ 'ਤੇ 30ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲੇ੍ਹ ਮੈਦਾਨ 'ਚੋਂ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵੀਰੇਸ਼ ਵਿਜੈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਪ੍ਰਵਾਹ ਜਾਰੀ

ਸ਼ਾਹਬਾਦ ਮਾਰਕੰਡਾ, 13 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੋਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਤਹਿਤ ਅੱਜ ਵੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ. ਵਿਚਾਲੇ ਹੋਏ ਤਕਰਾਰ ਕਾਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੌੜਾ ਬਾਜ਼ਾਰ ਵਿਚ ਅੱਜ ਸਵੇਰੇ ਪਾਵਰਕਾਮ ਦੇ ਮੁਲਾਜ਼ਮ ਅਤੇ ਐਸ.ਐਚ.ਓ ਵਿਚਾਲੇ ਹੋਏ ਤਕਰਾਰ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ | ਰੋਹ ਵਿਚ ਆਏ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਪੁਲਿਸ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੁੱਲਾਂਪੁਰ ਗਰੀਬਦਾਸ, 13 ਅਕਤੂਬਰ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਕਰੌਰਾਂ ਸੜਕ 'ਤੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇਕ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ | ਨਵਾਂਗਰਾਉਂ ਪੁਲਿਸ ਵਲੋਂ ਹਾਦਸੇ ਦੇ ਜ਼ਿੰਮੇਵਾਰ ਟਰੱਕ ਡਰਾਈਵਰ ਧਰਮਿੰਦਰ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਗੁਰਸ਼ਰਨ ਸਿੰਘ (28) ਵਾਸੀ ਪਲਸੌਰਾ ਚੰਡੀਗੜ੍ਹ (ਯੂ. ਟੀ) ਦਾ ਰਹਿਣ ਵਾਲਾ ਸੀ | ਗੰਭੀਰ ਜ਼ਖ਼ਮੀ ਹਾਲਤ ਵਿਚ ਨੌਜਵਾਨ ਗੁਰਸ਼ਰਨ ਸਿੰਘ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆ ਇਲਾਜ ਅਧੀਨ ਉਸ ਦੀ ਮੌਤ ਹੋ ਗਈ | ਮਿ੍ਤਕ ਦੇ ਦੋਸਤ ਗੌਰਵ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਆਰਟ ਡਾਇਰੈਕਟ ਦਾ ਕੰਮ ਕਰਦਾ ਸੀ ਤੇ ਉਸ ਦਾ 6 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ | ਪੁਲਿਸ ਨੇ ਮਾਮਲਾ ਦਰਜ ਕਰਨ ਉਪਰੰਤ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਖੇ ਰਖਵਾ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਸੋਲਰ ਪਾਵਰ ਪਲਾਂਟ ਲਗਾਉਣ ਵਾਲਿਆਂ ਦੀ ਲੁੱਟ ਕਰ ਰਿਹਾ ਹੈ ਬਿਜਲੀ ਵਿਭਾਗ-ਲੈਫ਼ ਕਰਨਲ ਸੋਹੀ

ਐੱਸ.ਏ.ਐੱਸ. ਨਗਰ, 13 ਅਕਤੂਬਰ (ਕੇ.ਐੱਸ. ਰਾਣਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਵਲੋਂ ਆਪਣੇ ਘਰਾਂ ਵਿਚ ਸੋਲਰ ਪਾਵਰ ਸਿਸਟਮ ਲਗਵਾਉਣ ਵਾਲੇ ਬਿਜਲੀ ਖਪਤਕਾਰਾਂ ਦੀ ਸਿੱਧੀ ਲੁੱਟ ਕੀਤੀ ਜਾ ਰਹੀ ਹੈ ਅਤੇ ਬਿਜਲੀ ਵਿਭਾਗ ਦੇ ਬਿੱਲ ਜਾਰੀ ਕਰਨ ਵਾਲੇ ਸਿਸਟਮ ਦੀਆਂ ...

ਪੂਰੀ ਖ਼ਬਰ »

40 ਕਰੋੜ ਦੇ ਕੰਮਾਂ ਦੇ ਲੱਗੇ ਟੈਂਡਰ, 30 ਕਰੋੜ ਦੇ ਟੈਂਡਰਾਂ ਤੋਂ ਠੇਕੇਦਾਰ ਖਿੱਚਣਗੇ ਹੱਥ

ਜਲੰਧਰ, 13 ਅਕਤੂਬਰ (ਸ਼ਿਵ ਸ਼ਰਮਾ)-ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਇਲਾਵਾ ਹੋਰ ਕਈ ਵਿਕਾਸ ਦੇ ਕੰਮਾਂ ਕਰਵਾਉਣ ਲਈ ਨਿਗਮ ਨੇ 15 ਤੇ 21 ਅਕਤੂਬਰ ਨੂੰ 40 ਕਰੋੜ ਦੇ ਕੰਮਾਂ ਦੇ ਟੈਂਡਰ ਤਾਂ ਲਗਾ ਦਿੱਤੇ ਹਨ ਪਰ ਇਨ੍ਹਾਂ 'ਚ 30 ਕਰੋੜ ਦੇ ਕੰਮਾਂ ਦੇ ਸਿਰੇ ਚੜ੍ਹਨ ਦੀ ਆਸ ਨਹੀਂ ਹੈ | 30 ...

ਪੂਰੀ ਖ਼ਬਰ »

'550 ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ' ਸਾਈਕਲ ਚੇਤਨਾ ਰੈਲੀ 20 ਨੂੰ

ਜਲੰਧਰ, 13 ਅਕਤੂਬਰ (ਅ. ਬ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਚੇਤਨਾ ਰੈਲੀ ਦਾ ਆਯੋਜਨ 20 ਅਕਤੂਬਰ ਸਵੇਰੇ 7 ਵਜੇ ਗੁਰੂ ਨਾਨਕ ਮਿਸ਼ਨ ਹਸਪਤਾਲ ਗੁਰਦੁਆਰਾ ਜਲੰਧਰ ਤੋਂ ਸੁਲਤਾਨਪੁਰ ਲੋਧੀ ਤੱਕ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਗ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਗਾਇਕ ਗੁਰੂ ਰੰਧਾਵਾ ਨੇ ਕੀਲੇ ਸਰੋਤੇ

ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਵਿਖੇ ਗਾਇਕ ਗੁਰੂ ਰੰਧਾਵਾ ਨੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ ਸਟੇਜ 'ਤੇ ਆਪਣੀਆਂ ਮਿੱਠੀਆਂ ਧੁਨਾਂ ਨਾਲ ਵਿਦਿਆਰਥੀਆਂ ਨੂੰ ਮੰਤਰ-ਮੁਗਧ ਕੀਤਾ | ਗੁਰੂ ਰੰਧਾਵਾ ਨੇ ਵਿਦਿਆਰਥੀਆਂ ਦਾ ਜੋਸ਼ ਦੇਖਦਿਆਂ ਆਪਣੇ ...

ਪੂਰੀ ਖ਼ਬਰ »

12 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਜਲੰਧਰ ਛਾਉਣੀ, 13 ਅਕਤੂਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਇਕ ਸ਼ਰਾਬ ਤਸਕਰ ਨੂੰ ਨਾਜਾਇਜ਼ ਸ਼ਰਾਬ ਦੀਆਂ 12 ਪੇਟੀਆਂ ਸਮੇਤ ਉਸ ਦੇ ਆਟੋ ਸਮੇਤ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਹ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਪੰਜਾਬ ਪੁਲਿਸ ਤੇ ਭਾਰਤੀ ਰੇਲਵੇ 1-1 ਨਾਲ ਬਰਾਬਰ ਰਹੇ

ਜਲੰਧਰ, 13 ਅਕਤੂਬਰ (ਜਤਿੰਦਰ ਸਾਬੀ)-ਸਾਬਕਾ ਜੇਤੂ ਪੰਜਾਬ ਪੁਲਿਸ ਤੇ ਭਾਰਤੀ ਰੇਲਵੇ ਦੀਆਂ ਟੀਮਾਂ 1-1 ਦੀ ਬਰਾਬਰੀ ਤੇ ਰਹੀਆਂ ਅਤੇ ਲੀਗ ਦੌਰ 'ਚ ਦੋਵਾਂ ਟੀਮਾਂ ਨੂੰ 1-1 ਅੰਕ ਤੇ ਸਬਰ ਕਰਨਾ ਪਿਆ ਜਦ ਕਿ ਦੂਜੇ ਮੈਚ ਵਿਚ ਇਾਡੀਅਨ ਆਇਲ ਮੁੰਬਈ ਅਤੇ ਓਐਨਜੀਸੀ ਦਿੱਲੀ ਦੀਆਂ ...

ਪੂਰੀ ਖ਼ਬਰ »

ਐਨ.ਐਚ.ਐਸ. ਹਸਪਤਾਲ ਨੇ ਵਿਸ਼ਵ ਆਰਥਰਾਇਟਿਸ ਦਿਵਸ 'ਤੇ ਕਰਵਾਈ ਹਾਫ਼ ਮੈਰਾਥਨ

ਜਲੰਧਰ, 13 ਅਕਤੂਬਰ (ਐੱਮ. ਐੱਸ. ਲੋਹੀਆ)-ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਨੇੜੇ ਚੱਲ ਰਹੇ ਐਨ.ਐਚ.ਐਸ. (ਨਾਸਾ ਐਾਡ ਹੱਬ ਸੁਪਰ ਸਪੈਸ਼ਿਲਿਟੀ) ਹਸਪਤਾਲ ਨੇ ਵਿਸ਼ਵ ਆਰਥਰਾਇਟਿਸ ਦਿਵਸ ਮੌਕੇ ਹਾਫ਼ ਮੈਰਾਥਨ ਦੌੜ (ਰਨ ਫਾਰ ਆਰਥੇਰਾਇਟਸ) ਕਰਵਾਈ ਗਈ, ਜਿਸ ਦੇ ਪ੍ਰਬੰਧ ਹਸਪਤਾਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ

ਜਲੰਧਰ, 13 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ 'ਚ ਵਾਲਮੀਕਿ ਭਾਈਚਾਰੇ ਵਲੋਂ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਭਗਵਾਨ ਵਾਲਮੀਕਿ ਮੰਦਰ ਅਲੀ ਮੁਹੱਲਾ ਤੇ ਸ੍ਰੀ ਰਾਮ ਚੌਕ ਕੰਪਨੀ ਬਾਗ ਤੋਂ ਆਰੰਭ ਹੋ ਕੇ ਫਗਵਾੜਾ ਗੇਟ, ਭਗਤ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਕਸੂਦਾਂ, 13 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਗੁਰੂ ਅਮਰਦਾਸ ਕਾਲੋਨੀ 'ਚ ਇਕ ਨੌਜਵਾਨ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਮਨਜੀਤ ਸਿੰਘ ਮਨੀ ਪੁੱਤਰ ਸਵ. ਮੋਹਨ ਸਿੰਘ ਵਾਸੀ ਗੁਰੂ ਅਮਰਦਾਸ ਨਗਰ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX