ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਾਲਮੀਕਿ ਸਭਾ ਸ੍ਰੀ ਮੁਕਤਸਰ ਸਾਹਿਬ ਤੇ ਸਮੂਹ ਵਾਲਮੀਕਿ ਸਮਾਜ ਵਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਸਫ਼ਾਈ ਸੇਵਕ ਯੂਨੀਅਨ ਦੇ ...
ਲੰਬੀ, 13 ਅਕਤੂਬਰ(ਮੇਵਾ ਸਿੰਘ)- 21 ਅਕਤੂਬਰ ਨੂੰ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ | ਹਰਿਆਣਾ ਦੇ ਹਲਕਾ ਕਾਲਾਂਵਾਲੀ ਤੋਂ ਅਕਾਲੀ ਦਲ (ਬ) ਤੇ ਇਨੈਲੋ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਅਕਾਲੀ ਦਲ ਬਾਦਲ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 3 ਪ੍ਰਤੀਸ਼ਤ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਦੇ ਲੋਕਾਂ 'ਚ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ | ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਵਿਦੇਸ਼ ਵੱਲ ਕੂਚ ਕਰ ਰਹੇ ਹਨ | ਜਿਵੇਂ-ਜਿਵੇਂ ਪੰਜਾਬੀਆਂ ਵਿਚ ਬਾਹਰ ਜਾਣ ਦੀ ਲਾਲਸਾ ਵੱਧ ਰਹੀ ਹੈ, ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਦੇ ਲੋਕਾਂ 'ਚ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ | ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਵਿਦੇਸ਼ ਵੱਲ ਕੂਚ ਕਰ ਰਹੇ ਹਨ | ਜਿਵੇਂ-ਜਿਵੇਂ ਪੰਜਾਬੀਆਂ ਵਿਚ ਬਾਹਰ ਜਾਣ ਦੀ ਲਾਲਸਾ ਵੱਧ ਰਹੀ ਹੈ, ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਦੇ ਵੱਖ-ਵੱਖ ਪਿੰਡਾਂ 'ਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ 15 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚੇਗਾ, ਜਿਸਦੇ ਸਵਾਗਤ ਸਬੰਧੀ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ 3 ਲੋਕਾਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ, ਜਦਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਪੁਲਿਸ ਨੰੂ ਦਿੱਤੀ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਵਲੋਂ ਨਰਮਾ ਸਮਰਥਨ ਮੁੱਲ ਤੋਂ ਘੱਟ ਰੇਟ 'ਤੇ ਵਿਕਣ ਦੀ ਨਿਖੇਧੀ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੇ ਦੌਰਾਨ ਦੋ ਵਿਅਕਤੀਆਂ ਨੰੂ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਚੱਕ ਦੂਹੇਵਾਲਾ ਚੌਾਕੀ ਦੇ ਮੁਖੀ ਸੁਖਵਿੰਦਰ ਸਿੰਘ ਨੇ ਪਿੰਡ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਇਕ ਵਿਅਕਤੀ ਨੰੂ 80 ਕਿੱਲੋ ਲਾਹਣ ਸਮੇਤ ਕਾਬੂ ਕੀਤਾ ਹੈ, ਜਿਸਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਦਰ ਦੀ ਪੁਲਿਸ ਪਿੰਡ ਰਣਜੀਤਗੜ੍ਹ ਵੱਲ ਗਸ਼ਤ ਕਰ ਰਹੀ ਸੀ, ਜਿਨ੍ਹਾਂ ਨੰੂ ਸੂਚਨਾ ਮਿਲੀ ਕਿ ਪਿੰਡ ਰਣਜੀਤਗੜ੍ਹ 'ਚ ਇਕ ਵਿਅਕਤੀ ਘਰ 'ਚ ਹੀ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ | ਪੁਲਿਸ ਨੇ ਘਰ 'ਚ ਛਾਪੇਮਾਰੀ ਕੀਤੀ ਤਾਂ ਉਥੋਂ ਪੁਲਿਸ ਨੰੂ 80 ਕਿੱਲੋ ਲਾਹਣ ਬਰਾਮਦ ਹੋਈ | ਨਾਲ ਹੀ ਦੋਸ਼ੀ ਸੰਤੋਖ਼ ਸਿੰਘ ਨੰੂ ਵੀ ਕਾਬੂ ਕਰ ਲਿਆ ਗਿਆ, ਜਿਸਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ |
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਵਲੋਂ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ਪਹਿਲਾਂ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ 15 ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਰਪ੍ਰੇਟਿਵ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ 15 ਅਕਤੂਬਰ ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ...
ਦੋਦਾ, 13 ਅਕਤੂਬਰ (ਰਵੀਪਾਲ)-ਦੋਦਾ ਤੋਂ ਕਾਉਣੀ ਸੜਕ ਦੌਰਾਨ ਚੰਦਭਾਨ ਡਰੇਨ ਦੇ ਪੁਲ 'ਤੇ ਬਣਿਆ ਖੱਡਾ ਰਾਹਗੀਰਾਂ ਲਈ ਵੱਡੀ ਮੁਸ਼ਕਿਲ ਬਣਦਾ ਜਾ ਰਿਹਾ ਹੈ | ਇਸ ਸਥਾਨ 'ਤੇ ਰੋਜ਼ਾਨਾ ਵਹੀਕਲ ਵੱਜਣ ਨਾਲ ਲੋਕ ਪ੍ਰੇਸ਼ਾਨ ਹਨ | ਅਜਿਹਾ ਹੀ ਹਾਦਸਾ ਅੱਜ ਉਸ ਸਮੇਂ ਵਾਪਰਿਆ, ਜਦ ...
ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)- ਟੈਕਨੀਕਲ ਸਰਵਿਸ਼ਜ ਯੂਨੀਅਨ ਦੀ ਵਿਸ਼ਾਲ ਇਕੱਤਰਤਾ ਹੋਈ | ਟੈਕਨੀਕਲ ਸਰਵਿਸਜ ਯੂਨੀਅਨ ਦੇ ਪ੍ਰਧਾਨ ਬੱਲਾ ਸਿੰਘ ਤੇ ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਸਰਕਾਰ ਵਲੋਂ ਮੁਲਾਜ਼ਮਾਂ ਦਾ ਡੀ. ਏ. ਠੱਪ ਕਰਕੇ ਅਤੇ ਏਰੀਆ ਨੱਪ ਕੇ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਨੇ ਨਰਮੇ ਦੀ ਖ਼ਰੀਦ ਐੱਮ. ਐੱਸ. ਪੀ. ਉੱਪਰ ਯਕੀਨੀ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪਿਆ | ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਰੈੱਡ ਕਰਾਸ ਜਿੰਮ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਵਲੋਂ ਕੋਚ ਗੁਰਮਿੰਦਰ ਚਹਿਲ ਦੀ ਅਗਵਾਈ ਵਿਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸਥਾਨਕ ਰੈੱਡ ਕਰਾਸ ਜਿੰਮ ਤੋਂ ਸ਼ੁਰੂ ਹੋ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਬਿੰਦਰ ਸਿੰਘ ਰਾਣਾ ਬਰਾੜ ਦੀ ਅਗਵਾਈ ਹੇਠ ਸਮੁੱਚੇ ਮੈਂਬਰਾਂ ਦੀ ਹਾਜ਼ਰੀ ਵਿਚ ਲੋੜਵੰਦਾਂ ਨੂੰ ਪੰਦਰਾਂ ਹਜ਼ਾਰ ਮਹੀਨਾ, ...
ਲੰਬੀ, 13 ਅਕਤੂਬਰ (ਮੇਵਾ ਸਿੰਘ)-ਜ਼ੋਨ ਲੰਬੀ ਦੇ ਜ਼ੋਨਲ ਅਥਲੈਟਿਕ ਮੁਕਾਬਲੇ ਸਟੇਡੀਅਮ ਬਾਦਲ ਵਿਖੇ ਕਰਵਾਏ ਗਏ | ਇਨ੍ਹਾਂ ਜ਼ੋਨਲ ਮੁਕਾਬਲਿਆਂ ਵਿਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਮਨੀਆਂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਵਧੀਆਂ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ, ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ (ਸ), ਸੁਖਦਰਸ਼ਨ ਸਿੰਘ ਬੇਦੀ ...
ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਸਿੱਖਿਆ ਦੇ ਨਾਲ-ਨਾਲ ਮਨੋਰੰਜਨ ਕਰਵਾਉਣ ਦੇ ਮਕਸਦ ਨਾਲ ਵਿੱਦਿਅਕ ਦੌਰਾ ਪਿ੍ੰਸੀਪਲ ਮੀਨਾ ਅਰੋੜਾ ਦੀ ਅਗਵਾਈ ਵਿਚ ਸ਼ਹਿਰ ਦੀ ...
ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਵਿਖੇ ਚੱਲ ਰਿਹਾ ਸ਼ੂਟਿੰਗ ਬਾਲ ਦਾ ਅੰਡਰ-19 ਲੜਕੇ ਤੇ ਲੜਕੀਆਂ ਦਾ ਸਟੇਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ, ਜਿਸ ਵਿਚ ਪੰਜਾਬ ਭਰ ਵਿਚੋਂ 10 ਟੀਮਾਂ ਨੇ ਭਾਗ ਲਿਆ, ...
ਮੰਡੀ ਲੱਖੇਵਾਲੀ, 13 ਅਕਤੂਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਭਗਵਾਨ ਵਾਲਮੀਕਿ ਜੀ ਦਾ ਆਗਮਨ ਪੁਰਬ ਸਮੁੱਚੇ ਪਿੰਡ ਵਾਸੀਆਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਭਗਵਾਨ ਵਾਲਮੀਕਿ ਜੀ ਮੰਦਰ ਕਮੇਟੀ ਦੀ ਅਗਵਾਈ ਵਿਚ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ...
ਦੋਦਾ, 13 ਅਕਤੂਬਰ (ਰਵੀਪਾਲ)- ਖ਼ਰੀਦ ਕੇਂਦਰ ਦੋਦਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ, ਜਿਸਦਾ ਰਸਮੀ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੇ ਮਾਰਕਫੈੱਡ ਦੇ ਡੀ.ਐੱਮ. ਗੁਰਮਨਪ੍ਰੀਤ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਹੋਣ ਵਾਲੀਆ ਚਾਰ ਜ਼ਿਮਨੀ ਚੋਣਾਂ ਦੇ ਨਤੀਜੇ ਸੂਬੇ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਦੀ ਨੀਂਹ ਰੱਖਣਗੇ, ਮੌਜੂਦਾ ਸਮੇਂ ਵਿਚ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ 'ਤੇ ...
ਮਲੋਟ, 13 ਅਕਤੂਬਰ (ਪਾਟਿਲ)-ਸ੍ਰੀ ਕ੍ਰਿਸ਼ਨਾ ਮੰਦਰ ਮਲੋਟ ਵਿਖੇ ਬੀਤੇ ਦਿਨਾਂ ਤੋਂ ਚੱਲ ਰਹੀ ਸ੍ਰੀ ਰਾਮ ਕਥਾ ਦੌਰਾਨ ਹਰਿਦੁਆਰ ਕਲਿਆਣ ਕਮਲ ਆਸ਼ਰਮ ਦੇ ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਮਹਾਰਾਜ ਨੇ ਕਿਹਾ ਕਿ ਮਨੁੱਖ ਪੰਜ ਵਿਕਾਰਾਂ ਕਾਮ, ਕ੍ਰੋਧ, ਲੋਭ, ਮੋਹ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਹੋਣ ਵਾਲੀਆ ਚਾਰ ਜ਼ਿਮਨੀ ਚੋਣਾਂ ਦੇ ਨਤੀਜੇ ਸੂਬੇ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਦੀ ਨੀਂਹ ਰੱਖਣਗੇ, ਮੌਜੂਦਾ ਸਮੇਂ ਵਿਚ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ 'ਤੇ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਟ੍ਰੈਫਿਕ ਪੁਲਿਸ ਵਲੋਂ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸਵਰਨ ਸਿੰਘ ਨੇ ਕਿਹਾ ਕਿ ਤੇਜ਼ ...
ਮਲੋਟ, 13 ਅਕਤੂਬਰ (ਪਾਟਿਲ)-ਮਲੋਟ ਦੇ ਆੜ੍ਹਤੀਆਂ ਐਸੋਸੀਏਸ਼ਨ ਦਾ ਇਕ ਵਫ਼ਦ ਅੰਨਿਨਦਿੱਤਾ ਮਿੱਤਰਾ ਡਾਇਰੈਕਟਰ ਖ਼ੁਰਾਕ ਸਪਲਾਈ ਨੂੰ ਚੰਡੀਗੜ੍ਹ ਵਿਖੇ ਮਿਲਿਆ | ਇਸ ਮੌਕੇ ਆੜ੍ਹਤੀਆਂ ਨੇ ਮੰਡੀ ਵਿਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਖ਼ਰੀਦ ...
ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਅਸਥਾਨ ਸਰਾਏਨਾਗਾ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮੇਂ ਬਾਬਾ ਜਰਮਲਜੀਤ ਸਿੰਘ ਤੇ ਬਾਬਾ ਹਰਦੀਪ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਬੰਧੀ ਜਾਣੂ ਕਰਵਾਇਆ | ...
ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਤੇ ਸਿੱਖ ਇਤਿਹਾਸ ...
ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਕੁਲਵੰਤ ਸਰੋਤਾ ਵਲੋਂ ਸਾਹਿਤ ਸਭਾ ਬਰੀਵਾਲਾ ਦੇ ਸਹਿਯੋਗ ਨਾਲ ਗੁਰਮੀਤ ਸਿੰਘ ਚਮਕ ਦੀ ਯਾਦ ਵਿਚ ਕਵੀ ਦਰਬਾਰ ਕਰਵਾਇਆ ਗਿਆ | ਇਸ ਸਮੇਂ ਸ਼ਾਮ ਸੁੰਦਰ ਕਾਲੜਾ, ਜਗੀਰ ਸੱਧਰ, ...
ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)- ਸਰਕਾਰੀ ਮਿਡਲ ਸਕੂਲ ਜੰਡੋਕੇ 'ਚ ਸਾਇੰਸ ਮੇਲਾ ਲਗਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਚਾਰਟ, ਮਾਡਲ ਆਦਿ ਤਿਆਰ ਕੀਤੇ ਗਏ | ਸਕੂਲ ਮੁਖੀ ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ਦੀ ਮਹੱਤਤਾ ਸਬੰਧੀ ਜਾਣੂ ...
ਗਿੱਦੜਬਾਹਾ, 13 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰਬਰ 2 ਵਿਚ ਬ੍ਰਹਮਾਂ ਭੋਜਨ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਥਾਨਕ ਸੇਵਾ ਕੇਂਦਰ ਦੀ ਸੰਚਾਲਕਾ ਰਾਜਯੋਗਿਨੀ ...
ਗਿੱਦੜਬਾਹਾ, 13 ਅਕਤੂਬਰ (ਬਲਦੇਵ ਸਿੰਘ ਘੱਟੋਂ)-ਦਰਜਾਚਾਰ ਮੁਲਾਜ਼ਮ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਗੁਰਲਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਅਖਿਲ ਭਾਰਤੀਆ ਸੁਤੰਤਰਤਾ ਸੈਨਾਨੀ ਤੇ ਉਤਰਾਅਧਿਕਾਰੀ ਸੰਯੁਕਤ ਸੰਗਠਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸੁਤੰਤਰਤਾ ਸੈਨਾਨੀ ਤੇ ਉਨ੍ਹਾਂ ਦੇ ਵਾਰਸਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬਰਾੜ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪਿੰਡ ਕੋਟਲੀ ਸੰਘਰ ਵਿਖੇ ਮਹਾਂਕਾਵਿ ਰਾਮਾਇਣ ਰਚੇਤਾ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਫ਼ਕੀਰ ਸਿੰਘ ਨੇ ਭਗਵਾਨ ਵਾਲਮੀਕਿ ਦੀ ਜੀਵਨੀ 'ਤੇ ਚਾਨਣਾ ਪਾਇਆ ਤੇ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲਾਲਾਬਾਦ ਜ਼ਿਮਨੀ ਚੋਣ ਵਿਚ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਜਲਾਲਾਬਾਦ ਹਲਕੇ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਵਿਚ ਵੱਖ-ਵੱਖ ਕੈਟਾਗਿਰੀਆਂ ਤੋਂ ਆਏ ਫ਼ਰੰਟ ਦੇ ਮੈਂਬਰਾਂ ਹਰਮੇਲ ...
ਲੰਬੀ, 13 ਅਕਤੂਬਰ (ਮੇਵਾ ਸਿੰਘ)-ਬਾਬਾ ਕੱਸੀ ਵਾਲੇ ਦੀ 26ਵੀਂ ਬਰਸੀ ਬਲਾਕ ਲੰਬੀ ਦੇ ਪਿੰਡ ਕੰਗਣਖੇੜਾ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਦੀ ਅਗਵਾਈ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ 17 ਅਕਤੂਬਰ ਨੂੰ ਮਨਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਬਾਬਾ ਸੁਖਦੇਵ ...
ਮੰਡੀ ਲੱਖੇਵਾਲੀ, 13 ਅਕਤੂਬਰ (ਮਿਲਖ ਰਾਜ)- ਸਹਿਕਾਰੀ ਸਭਾਵਾਂ ਦੇ ਡੀ. ਆਰ. ਸੁਖਪਾਲ ਸਿੰਘ ਤੇ ਏ. ਆਰ. ਰਾਜਨ ਗੁਰਬਖਸ਼ ਰਾਏ ਦੀ ਅਗਵਾਈ ਵਿਚ ਮਾਰਕਫੈੱਡ ਵਲੋਂ ਸਹਿਕਾਰੀ ਸਭਾਵਾਂ ਲੱਖੇਵਾਲੀ ਖੇਤਰ ਦੇ ਸਹਿਯੋਗ ਨਾਲ ਪਿੰਡ ਲੱਖੇਵਾਲੀ ਵਿਖੇ ਕਿਸਾਨਾਂ ਨੂੰ ਪਰਾਲੀ ਨਾ ...
ਗਿੱਦੜਬਾਹਾ, 13 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ਮਨਰੇਗਾ ਸਕੀਮ ਵਿਚ ਫ਼ਲੱਸ਼ ਬਣਾਉਣ ਆਦਿ ਵਿਚ ਸਬ ਡਵੀਜ਼ਨ ਗਿੱਦੜਬਾਹਾ ਦੇ ਕਈ ਪਿੰਡਾਂ ਵਿਚ ਘਪਲੇਬਾਜ਼ੀਆਂ ਸਾਹਮਣੇ ਆਉਣ ਲੱਗੀਆਂ ਹਨ | ਅਜਿਹੇ ਹੀ ਇਕ ਮਾਮਲੇ ਵਿਚ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਿਖੇ ਕਿਸਾਨ ਮੇਲਾ ਲਾਇਆ ਗਿਆ, ਜਿਸ ਵਿਚ ਲਗਪਗ 1000 ਕਿਸਾਨਾਂ ਨੇ ਭਾਗ ਲਿਆ | ਇਸ ਮੇਲੇ ਵਿਚ ਡਾ. ਗੁਰਮੀਤ ਸਿੰਘ ਵਧੀਕ ਡਾਇਰੈਕਟਰ ਪਸਾਰ ਸਿੱਖਿਆ ...
ਰੁਪਾਣਾ, 13 ਅਕਤੂਬਰ (ਜਗਜੀਤ ਸਿੰਘ)- ਨੌਜਵਾਨ ਸਪੋਰਟਸ ਕਲੱਬ ਰੁਪਾਣਾ ਵਲੋਂ ਨਗਰ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਸੰਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਕੂਲ ਦੇ ਖੇਡ ਮੈਦਾਨ 'ਚ ਸ਼ੁਰੂ ਕਰਵਾਇਆ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੀਨੀਅਰ ਮੈਂਬਰਾਂ ਹਾਕਮ ਸਿੰਘ ਗਿੱਲ ਤੇ ਡਾ. ਧਰਮਪਾਲ ਵਿਨਾਇਕ ਦੇ ਅਕਾਲ ਚਲਾਣੇ ਤੇ 2 ਮਿੰਟ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਪੰਜਾਬ ਤੰਦਰੁਸਤ ਖੇਡਾਂ' ਤਤਿਹ ਅੰਡਰ-14 (ਲੜਕੀਆਂ) ਦੀਆਂ ਖੇਡਾਂ ਜੋ ਕਿ ਰੋਪੜ ਵਿਖੇ ਹੋ ...
ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਥੇੜ੍ਹੀ ਦੇ ਬਠਿੰਡਾ ਰੋਡ ਵਿਖੇ ਸਥਿਤ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਿਚ ਮਰੀਜ਼ਾਂ ਦੀ ਗਿਣਤੀ ਅਚਾਨਕ ਘੱਟ ਹੋ ਜਾਣ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ | ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਤਿੰਨ ਦਿਨਾਂ ਕਥਾ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ | ਇਸ ਮੌਕੇ ਸਾਧਵੀ ਸੁਮਨ ਭਾਰਤੀ ਨੇ ਆਪਣੇ ਵਿਚਾਰਾਂ ਰਾਹੀਂ ਅਵਤਾਰਵਾਦ ...
ਦੋਦਾ, 13 ਅਕਤੂਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਪੱਧਰੀ ਮੀਟਿੰਗ ਇਕਾਈ ਪ੍ਰਧਾਨ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਧੂਲਕੋਟ ਵਿਖੇ ਹੋਈ, ਜਿਸ ਵਿਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ | ਇਕਾਈ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਦੀ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਭਾਸਣ ਮੁਕਾਬਲੇ ਕਰਵਾਏ ਗਏ | ਇਹ ਭਾਸ਼ਣ ਮੁਕਾਬਲੇ ...
ਡੱਬਵਾਲੀ, 13 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਇੰਟਰਨੈਸ਼ਨਲ ਨਗਰ ਕੀਰਤਨ ਮੌਕੇ ਅਤਿ ਮਚਾਉਣ ਵਾਲੇ ਲੋਕਾਂ ਦੇ ਬਟੂਏ, ਸੋਨੇ ਦੇ ਗਹਿਣੇ ਚੁਰਾਉਣ ਵਾਲੇ ਜੇਬਕਤਰਾ-ਚੋਰ ਗਰੋਹ ਦਾ ਇਕ ਮੈਂਬਰ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਿਸ ਮਗਰੋਂ ਦੇਰ ਰਾਤ ਕਈ ਦਰਜਨ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ ਦੇ ਗ੍ਰਹਿ ਵਿਖੇ ਪਿੰਡ ਭੰਗੇਵਾਲਾ ਵਿਖੇ ਪਹੁੰਚੇ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ ਦੇ ਮੈਡਮ ਬੀਰਬਾਲਾ ਸੱਦੀ ਨੇ ਸਕੂਲ ਦੀਆਂ ਲੜਕੀਆਂ ਜੋ ਕਿ ਥਰੋ੍ਹਬਾਲ ਸੂਬਾ ਪੱਧਰ 'ਤੇ ਹੋ ਰਹੇ ਮੁਕਾਬਲਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ...
ਮਲੋਟ, 13 ਅਕਤੂਬਰ (ਪਾਟਿਲ)-ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਮਲੋਟ ਵਿਖੇ ਹੋਈ ਮੀਟਿੰਗ ਦੌਰਾਨ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਕਿਹਾ ਕਿ ਨਾਗਰਿਕਾਂ ਦੇ ਪ੍ਰਸ਼ਾਸਨ ਨਾਲ ਜੁੜੇ ਕੰਮਾਂ ਨੂੰ ਕਰਵਾਉਣ ਲਈ ਸਥਾਪਿਤ ਸੇਵਾ ...
ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)- ਆਜ਼ਾਦ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਪ੍ਰਦੂਸ਼ਣ ਮੁਕਤ ਦੀਵਾਲੀ ਜਾਗਰੂਕਤਾ ਅਭਿਆਨ ਤਹਿਤ ਪ੍ਰਧਾਨ ਕ੍ਰਿਸ਼ਨ ਮਿੱਡਾ ਨੇ ਜੀ.ਐੱਨ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਫ਼ਤਿਹਪੁਰ ਮਨੀਆਂ ਵਿਖੇ ਵਿਦਿਆਰਥੀਆਂ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਸੁਖਚੈਨ ਸਿੰਘ ਬਰਾੜ ਦੀ ਅਗਵਾਈ ਵਿਚ ਐੱਸ.ਡੀ.ਐੱਮ. ਵੀਰਪਾਲ ਕੌਰ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਮਿਸ਼ਨ ਤੰਦਰੁਸਤ ਸਕੀਮ ਤਹਿਤ 38ਵੀਂ ਪੰਜਾਬ ਸਟੇਟ ਸ਼ੂਟਿੰਗ ਬਾਲ ਜੂਨੀਅਰ ਲੜਕੇ ਅਤੇ ਲੜਕੀਆਂ ਦੀ ਚੈਂਪੀਅਨਸ਼ਿਪ ਦੇ ਮੁਕਾਬਲੇ ਪਿੰਡ ਰਾਮਗੜ੍ਹ ਚੂੰਘਾਂ (ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੰਪਿਊਟਰ ਸਾਇੰਸ ਵਿਸ਼ੇ ਨਾਲ ਸਬੰਧਿਤ ਚਾਰਟ ਮੇਕਿੰਗ, ਅੰਗਰੇਜ਼ੀ ਤੇ ਪੰਜਾਬੀ ਟਾਈਪਿੰਗ ਅਤੇ ਪਾਵਰ ਪੁਆਇੰਟ ਪ੍ਰੈਜੇਨਟੇਸ਼ਨ ਮੁਕਾਬਲੇ ਕਰਵਾਏ ਗਏ | ...
ਮੰਡੀ ਕਿੱਲਿਆਂਵਾਲੀ, 13 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਅੰਤਰ ਕਾਲਜ ਸ਼ੂਟਿੰਗ ਮੁਕਾਬਲੇ (ਮਹਿਲਾ ਵਰਗ) 'ਚ ਡੀ. ਏ. ਵੀ. ਕਾਲਜ ਚੰਡੀਗੜ੍ਹ ਅੱਵਲ ਰਿਹਾ, ਜਦੋਂਕਿ ਮੇਜ਼ਬਾਨ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਦੂਜਾ ਸਥਾਨ ਹਾਸਲ ਕਰਕੇ ...
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੀ. ਆਰ. ਐੱਮ. ਡੀ. ਏ. ਵੀ. ਮਾਡਲ ਹਾਈ ਸਕੂਲ ਦੇ 9ਵੀਂ, 10ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ | ਇਸ ਸਮੇਂ ਵਿਦਿਆਰਥੀ ਆਪਣੇ-ਆਪਣੇ ਘਰਾਂ ...
ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਸਰਾਵਾਂ ਬੋਦਲਾਂ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਗੁਰਜੀਤ ਸਿੰਘ ਦੀ ਅਗਵਾਈ ਵਿਚ ਆਪਣੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਾਹ ਕੱਟਣ ਵਾਲੀ ਮਸ਼ੀਨ ਭੇਟ ਕੀਤੀ ਗਈ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ...
ਦੋਦਾ, 13 ਅਕਤੂਬਰ (ਰਵੀਪਾਲ)-ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਸਰਕਲ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਦੋਦਾ ਵਿਖੇ ਕੀਤੀ ਗਈ, ਜਿਸ ਦੌਰਾਨ ਇੰਪਲਾਈਜ਼ ਫ਼ੈਡਰੇਸ਼ਨ ਦੇ ਸੰਵਿਧਾਨ ਅਨੁਸਾਰ ਡਵੀਜ਼ਨ ਪ੍ਰਧਾਨ ਜਗਦੀਸ਼ ਸਿੰਘ ਸ਼ੇਖ ਅਤੇ ...
ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਿਹਤ ਵਿਭਾਗ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਮਿਲਾਵਟਖੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ | ਤਿਉਹਾਰਾਂ ਦੇ ਦਿਨ ਆਉਣ ਕਰਕੇ ਮਿਲਾਵਟਖੋਰਾਂ ਦੇ ਹੌਸਲੇ ਐਨੇ ਬੁਲੰਦ ਹਨ ਕਿ ਪਿਛਲੇ ਕੁੱਝ ਸਮੇਂ ਵਿਚ ਹੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX