ਤਾਜਾ ਖ਼ਬਰਾਂ


ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  40 minutes ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  43 minutes ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  about 1 hour ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  about 1 hour ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 minute ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 2 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 2 hours ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 3 hours ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 3 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 3 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 4 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 4 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 4 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 5 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 5 hours ago
ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)- ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇੱਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਤਿੰਨ ਦੁਕਾਨਾਂ ਨੂੰ ਸਮਾਨ ਸਮੇਤ ਸੀਲ ਕਰ ਦਿੱਤੇ ਜਾਣ...
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 6 hours ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 6 hours ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 5 hours ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 6 hours ago
ਕੌਮਾਂਤਰੀ ਕਬੱਡੀ ਕੱਪ : ਦੂਜੇ ਰਾਊਂਡ 'ਚ ਭਾਰਤ ਦੇ 51 ਅਤੇ ਕੈਨੇਡਾ ਦੇ 15 ਅੰਕ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸ੍ਰੀ ਮੁਕਤਸਰ ਸਾਹਿਬ

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਾਲਮੀਕਿ ਸਭਾ ਸ੍ਰੀ ਮੁਕਤਸਰ ਸਾਹਿਬ ਤੇ ਸਮੂਹ ਵਾਲਮੀਕਿ ਸਮਾਜ ਵਲੋਂ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਸਫ਼ਾਈ ਸੇਵਕ ਯੂਨੀਅਨ ਦੇ ...

ਪੂਰੀ ਖ਼ਬਰ »

ਹਲਕਾ ਲੰਬੀ ਦੇ ਅਕਾਲੀ ਆਗੂਆਂ ਵਲੋਂ ਦੇਸੂਯੋਧਾ ਦੇ ਹੱਕ 'ਚ ਧੂੰਆਂਧਾਰ ਪ੍ਰਚਾਰ

ਲੰਬੀ, 13 ਅਕਤੂਬਰ(ਮੇਵਾ ਸਿੰਘ)- 21 ਅਕਤੂਬਰ ਨੂੰ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ | ਹਰਿਆਣਾ ਦੇ ਹਲਕਾ ਕਾਲਾਂਵਾਲੀ ਤੋਂ ਅਕਾਲੀ ਦਲ (ਬ) ਤੇ ਇਨੈਲੋ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ 3 ਪ੍ਰਤੀਸ਼ਤ ਡੀ. ਏ. ਦੇ ਕੇ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਕੀਤਾ- ਬਰਾੜ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 3 ਪ੍ਰਤੀਸ਼ਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 35 ਲੱਖ ਦੀ ਮਾਰੀ ਠੱਗੀ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਦੇ ਲੋਕਾਂ 'ਚ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ | ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਵਿਦੇਸ਼ ਵੱਲ ਕੂਚ ਕਰ ਰਹੇ ਹਨ | ਜਿਵੇਂ-ਜਿਵੇਂ ਪੰਜਾਬੀਆਂ ਵਿਚ ਬਾਹਰ ਜਾਣ ਦੀ ਲਾਲਸਾ ਵੱਧ ਰਹੀ ਹੈ, ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 35 ਲੱਖ ਦੀ ਮਾਰੀ ਠੱਗੀ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਦੇ ਲੋਕਾਂ 'ਚ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ | ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਵਿਦੇਸ਼ ਵੱਲ ਕੂਚ ਕਰ ਰਹੇ ਹਨ | ਜਿਵੇਂ-ਜਿਵੇਂ ਪੰਜਾਬੀਆਂ ਵਿਚ ਬਾਹਰ ਜਾਣ ਦੀ ਲਾਲਸਾ ਵੱਧ ਰਹੀ ਹੈ, ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ 15 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚੇਗਾ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤ ਦੇ ਵੱਖ-ਵੱਖ ਪਿੰਡਾਂ 'ਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ 15 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚੇਗਾ, ਜਿਸਦੇ ਸਵਾਗਤ ਸਬੰਧੀ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 6 ਲੱਖ ਠੱਗੇ, ਤਿੰਨ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ 3 ਲੋਕਾਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ, ਜਦਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਪੁਲਿਸ ਨੰੂ ਦਿੱਤੀ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਵਲੋਂ ਨਰਮਾ ਸਮਰਥਨ ਮੁੱਲ ਤੋਂ ਘੱਟ ਰੇਟ 'ਤੇ ਵਿਕਣ ਦੀ ਨਿਖੇਧੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੇ ਦੌਰਾਨ ਦੋ ਵਿਅਕਤੀਆਂ ਨੰੂ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਚੱਕ ਦੂਹੇਵਾਲਾ ਚੌਾਕੀ ਦੇ ਮੁਖੀ ਸੁਖਵਿੰਦਰ ਸਿੰਘ ਨੇ ਪਿੰਡ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਲਾਹਣ ਬਰਾਮਦ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਇਕ ਵਿਅਕਤੀ ਨੰੂ 80 ਕਿੱਲੋ ਲਾਹਣ ਸਮੇਤ ਕਾਬੂ ਕੀਤਾ ਹੈ, ਜਿਸਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ | ਥਾਣਾ ਸਦਰ ਦੀ ਪੁਲਿਸ ਪਿੰਡ ...

ਪੂਰੀ ਖ਼ਬਰ »

ਖੂਹ ਤੇ ਬੋਰ ਲਾਉਣ ਸਬੰਧੀ ਸਰਕਾਰੀ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਵਲੋਂ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ਪਹਿਲਾਂ ...

ਪੂਰੀ ਖ਼ਬਰ »

ਪਟਾਕਿਆਂ ਦੇ ਆਰਜ਼ੀ ਲਾਇਸੈਂਸਾਂ ਲਈ 15 ਤੋਂ 17 ਤੱਕ ਜਮ੍ਹਾਂ ਹੋਣਗੀਆਂ ਅਰਜ਼ੀਆਂ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ 15 ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਐਸੋਸੀਏਸ਼ਨ ਦੀ ਮੀਟਿੰਗ 15 ਨੂੰ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਰਪ੍ਰੇਟਿਵ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ 15 ਅਕਤੂਬਰ ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਸੇਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਜ਼ਖਮੀ

ਦੋਦਾ, 13 ਅਕਤੂਬਰ (ਰਵੀਪਾਲ)-ਦੋਦਾ ਤੋਂ ਕਾਉਣੀ ਸੜਕ ਦੌਰਾਨ ਚੰਦਭਾਨ ਡਰੇਨ ਦੇ ਪੁਲ 'ਤੇ ਬਣਿਆ ਖੱਡਾ ਰਾਹਗੀਰਾਂ ਲਈ ਵੱਡੀ ਮੁਸ਼ਕਿਲ ਬਣਦਾ ਜਾ ਰਿਹਾ ਹੈ | ਇਸ ਸਥਾਨ 'ਤੇ ਰੋਜ਼ਾਨਾ ਵਹੀਕਲ ਵੱਜਣ ਨਾਲ ਲੋਕ ਪ੍ਰੇਸ਼ਾਨ ਹਨ | ਅਜਿਹਾ ਹੀ ਹਾਦਸਾ ਅੱਜ ਉਸ ਸਮੇਂ ਵਾਪਰਿਆ, ਜਦ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)- ਟੈਕਨੀਕਲ ਸਰਵਿਸ਼ਜ ਯੂਨੀਅਨ ਦੀ ਵਿਸ਼ਾਲ ਇਕੱਤਰਤਾ ਹੋਈ | ਟੈਕਨੀਕਲ ਸਰਵਿਸਜ ਯੂਨੀਅਨ ਦੇ ਪ੍ਰਧਾਨ ਬੱਲਾ ਸਿੰਘ ਤੇ ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਸਰਕਾਰ ਵਲੋਂ ਮੁਲਾਜ਼ਮਾਂ ਦਾ ਡੀ. ਏ. ਠੱਪ ਕਰਕੇ ਅਤੇ ਏਰੀਆ ਨੱਪ ਕੇ ...

ਪੂਰੀ ਖ਼ਬਰ »

ਨਰਮੇ ਦੀ ਖ਼ਰੀਦ ਸੀ. ਸੀ. ਆਈ. ਕਰੇ- ਭਾਕਿਯੂ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਨੇ ਨਰਮੇ ਦੀ ਖ਼ਰੀਦ ਐੱਮ. ਐੱਸ. ਪੀ. ਉੱਪਰ ਯਕੀਨੀ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਾਪਿਆ | ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਰੈੱਡ ਕਰਾਸ ਜਿੰਮ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਵਲੋਂ ਕੋਚ ਗੁਰਮਿੰਦਰ ਚਹਿਲ ਦੀ ਅਗਵਾਈ ਵਿਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸਥਾਨਕ ਰੈੱਡ ਕਰਾਸ ਜਿੰਮ ਤੋਂ ਸ਼ੁਰੂ ਹੋ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਬਿੰਦਰ ਸਿੰਘ ਰਾਣਾ ਬਰਾੜ ਦੀ ਅਗਵਾਈ ਹੇਠ ਸਮੁੱਚੇ ਮੈਂਬਰਾਂ ਦੀ ਹਾਜ਼ਰੀ ਵਿਚ ਲੋੜਵੰਦਾਂ ਨੂੰ ਪੰਦਰਾਂ ਹਜ਼ਾਰ ਮਹੀਨਾ, ...

ਪੂਰੀ ਖ਼ਬਰ »

ਜੀ. ਐੱਨ. ਡੀ. ਪੀ. ਸਕੂਲ ਅਥਲੈਟਿਕ ਮੁਕਾਬਲਿਆਂ 'ਚ 35 ਮੈਡਲ ਜਿੱਤੇ

ਲੰਬੀ, 13 ਅਕਤੂਬਰ (ਮੇਵਾ ਸਿੰਘ)-ਜ਼ੋਨ ਲੰਬੀ ਦੇ ਜ਼ੋਨਲ ਅਥਲੈਟਿਕ ਮੁਕਾਬਲੇ ਸਟੇਡੀਅਮ ਬਾਦਲ ਵਿਖੇ ਕਰਵਾਏ ਗਏ | ਇਨ੍ਹਾਂ ਜ਼ੋਨਲ ਮੁਕਾਬਲਿਆਂ ਵਿਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਮਨੀਆਂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਵਧੀਆਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਸੀਰਵਾਲੀ-ਭੰਗੇਵਾਲਾ ਅਥਲੈਟਿਕ ਮੀਟ 'ਚ ਜੇਤੂ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਲਕੀਤ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਬਲਜੀਤ ਕੁਮਾਰ, ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ (ਸ), ਸੁਖਦਰਸ਼ਨ ਸਿੰਘ ਬੇਦੀ ...

ਪੂਰੀ ਖ਼ਬਰ »

ਲਵਿੰਗ ਲਿਟਲ ਪਲੇਵੇ ਸਕੂਲ ਵਲੋਂ ਵਿਦਿਅਕ ਦੌਰਾ

ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦਾ ਸਿੱਖਿਆ ਦੇ ਨਾਲ-ਨਾਲ ਮਨੋਰੰਜਨ ਕਰਵਾਉਣ ਦੇ ਮਕਸਦ ਨਾਲ ਵਿੱਦਿਅਕ ਦੌਰਾ ਪਿ੍ੰਸੀਪਲ ਮੀਨਾ ਅਰੋੜਾ ਦੀ ਅਗਵਾਈ ਵਿਚ ਸ਼ਹਿਰ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਲੋਟ ਵਿਖੇ ਚੱਲ ਰਿਹਾ ਸ਼ੂਟਿੰਗ ਬਾਲ ਦਾ ਸਟੇਟ ਟੂਰਨਾਮੈਂਟ ਸਮਾਪਤ

ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਵਿਖੇ ਚੱਲ ਰਿਹਾ ਸ਼ੂਟਿੰਗ ਬਾਲ ਦਾ ਅੰਡਰ-19 ਲੜਕੇ ਤੇ ਲੜਕੀਆਂ ਦਾ ਸਟੇਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ, ਜਿਸ ਵਿਚ ਪੰਜਾਬ ਭਰ ਵਿਚੋਂ 10 ਟੀਮਾਂ ਨੇ ਭਾਗ ਲਿਆ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਆਗਮਨ ਪੁਰਬ ਮੌਕੇ ਸ਼ੋਭਾ ਯਾਤਰਾ ਕੱਢੀ

ਮੰਡੀ ਲੱਖੇਵਾਲੀ, 13 ਅਕਤੂਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖੇ ਭਗਵਾਨ ਵਾਲਮੀਕਿ ਜੀ ਦਾ ਆਗਮਨ ਪੁਰਬ ਸਮੁੱਚੇ ਪਿੰਡ ਵਾਸੀਆਂ ਵਲੋਂ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਭਗਵਾਨ ਵਾਲਮੀਕਿ ਜੀ ਮੰਦਰ ਕਮੇਟੀ ਦੀ ਅਗਵਾਈ ਵਿਚ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਦੋਦਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਦੋਦਾ, 13 ਅਕਤੂਬਰ (ਰਵੀਪਾਲ)- ਖ਼ਰੀਦ ਕੇਂਦਰ ਦੋਦਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ, ਜਿਸਦਾ ਰਸਮੀ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੇ ਮਾਰਕਫੈੱਡ ਦੇ ਡੀ.ਐੱਮ. ਗੁਰਮਨਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਲੋਕ ਅਕਾਲੀ-ਭਾਜਪਾ ਨੂੰ ਜਿਤਾਉਣਗੇ- ਗਰਚਾ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਹੋਣ ਵਾਲੀਆ ਚਾਰ ਜ਼ਿਮਨੀ ਚੋਣਾਂ ਦੇ ਨਤੀਜੇ ਸੂਬੇ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਦੀ ਨੀਂਹ ਰੱਖਣਗੇ, ਮੌਜੂਦਾ ਸਮੇਂ ਵਿਚ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ 'ਤੇ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨਾ ਮੰਦਰ ਮਲੋਟ ਵਿਖੇ ਸ੍ਰੀ ਰਾਮ ਕਥਾ ਜਾਰੀ

ਮਲੋਟ, 13 ਅਕਤੂਬਰ (ਪਾਟਿਲ)-ਸ੍ਰੀ ਕ੍ਰਿਸ਼ਨਾ ਮੰਦਰ ਮਲੋਟ ਵਿਖੇ ਬੀਤੇ ਦਿਨਾਂ ਤੋਂ ਚੱਲ ਰਹੀ ਸ੍ਰੀ ਰਾਮ ਕਥਾ ਦੌਰਾਨ ਹਰਿਦੁਆਰ ਕਲਿਆਣ ਕਮਲ ਆਸ਼ਰਮ ਦੇ ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਮਹਾਰਾਜ ਨੇ ਕਿਹਾ ਕਿ ਮਨੁੱਖ ਪੰਜ ਵਿਕਾਰਾਂ ਕਾਮ, ਕ੍ਰੋਧ, ਲੋਭ, ਮੋਹ ਤੇ ਹੰਕਾਰ ਨਾਲ ਬੁਰੀ ਤਰ੍ਹਾਂ ਭਰਿਆ ਪਿਆ ਹੈ ਅਤੇ ਇਸ ਤੋਂ ਛੁਟਕਾਰਾ ਸਿਰਫ ਸੇਵਾ ਸਿਮਰਨ ਤੇ ਰਾਮ ਦਾ ਨਾਂਅ ਲੈ ਕੇ ਹੀ ਮਿਲ ਸਕਦਾ ਹੈ | ਇਹ ਕਥਾ ਸਮਾਗਮ ਕਲਿਆਣ ਕਮਲ ਭਜਨ ਮੰਡਲੀ ਮਲੋਟ ਦੁਆਰਾ ਕਰਵਾਇਆ ਜਾ ਰਿਹਾ ਹੈ | ਸਵਾਮੀ ਜੀ ਨੇ ਸ੍ਰੀ ਰਾਮ ਜੀ ਦੇ ਹੋਰ ਪ੍ਰਸੰਗ ਸੰਗਤ ਨੂੰ ਸੁਣਾਏ ਇਸ ਮੌਕੇ ਬਲਦੇਵ ਰਾਜ ਗਰਗ ਤੇ ਬਿੱਲੂ ਸ਼ਰਮਾ ਨੇ ਦੱਸਿਆ ਕਿ ਸਮਾਗਮ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਪ੍ਰਵੀਨ ਜੈਨ, ਬਾਬਾ ਰੁਲਦੂ ਰਾਮ, ਗੋਪਾਲ ਸੋਨੀ, ਕਿ੍ਸ਼ਨ ਗੋਇਲ, ਸੁਰਿੰਦਰ ਗੋਇਲ, ਜਗਜੀਵਨ ਸੁਖੀਜਾ, ਰਾਮ ਬਾਂਸਲ, ਪਵਨ ਗੁਪਤਾ, ਪਵਨ ਗਰਗ, ਪਵਨ ਲੀਲਾ, ਧਰਮ ਚੰਦ ਜਿੰਦਲ ਤੇ ਸਤੀਸ਼ ਅਸੀਜਾ ਸਮੇਤ ਸ਼ਰਧਾਲੂਆਂ ਦਾ ਇਕੱਠ ਸ਼ਾਮਿਲ ਹੋਇਆ |


ਖ਼ਬਰ ਸ਼ੇਅਰ ਕਰੋ

ਜ਼ਿਮਨੀ ਚੋਣਾਂ 'ਚ ਲੋਕ ਅਕਾਲੀ-ਭਾਜਪਾ ਨੂੰ ਜਿਤਾਉਣਗੇ- ਗਰਚਾ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਹੋਣ ਵਾਲੀਆ ਚਾਰ ਜ਼ਿਮਨੀ ਚੋਣਾਂ ਦੇ ਨਤੀਜੇ ਸੂਬੇ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਦੀ ਨੀਂਹ ਰੱਖਣਗੇ, ਮੌਜੂਦਾ ਸਮੇਂ ਵਿਚ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ 'ਤੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਟ੍ਰੈਫਿਕ ਪੁਲਿਸ ਵਲੋਂ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸਵਰਨ ਸਿੰਘ ਨੇ ਕਿਹਾ ਕਿ ਤੇਜ਼ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਦਾ ਵਫ਼ਦ ਡਾਇਰੈਕਟਰ ਖ਼ੁਰਾਕ ਸਪਲਾਈ ਨੂੰ ਮਿਲਿਆ

ਮਲੋਟ, 13 ਅਕਤੂਬਰ (ਪਾਟਿਲ)-ਮਲੋਟ ਦੇ ਆੜ੍ਹਤੀਆਂ ਐਸੋਸੀਏਸ਼ਨ ਦਾ ਇਕ ਵਫ਼ਦ ਅੰਨਿਨਦਿੱਤਾ ਮਿੱਤਰਾ ਡਾਇਰੈਕਟਰ ਖ਼ੁਰਾਕ ਸਪਲਾਈ ਨੂੰ ਚੰਡੀਗੜ੍ਹ ਵਿਖੇ ਮਿਲਿਆ | ਇਸ ਮੌਕੇ ਆੜ੍ਹਤੀਆਂ ਨੇ ਮੰਡੀ ਵਿਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਖ਼ਰੀਦ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਅਸਥਾਨ ਸਰਾਏਨਾਗਾ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮੇਂ ਬਾਬਾ ਜਰਮਲਜੀਤ ਸਿੰਘ ਤੇ ਬਾਬਾ ਹਰਦੀਪ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਬੰਧੀ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਦਾਨੇਵਾਲਾ ਦੇ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਤੇ ਸਿੱਖ ਇਤਿਹਾਸ ...

ਪੂਰੀ ਖ਼ਬਰ »

ਗੁਰਮੀਤ ਸਿੰਘ ਚਮਕ ਦੀ ਯਾਦ 'ਚ ਕਵੀ ਦਰਬਾਰ ਕਰਵਾਇਆ

ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਕੁਲਵੰਤ ਸਰੋਤਾ ਵਲੋਂ ਸਾਹਿਤ ਸਭਾ ਬਰੀਵਾਲਾ ਦੇ ਸਹਿਯੋਗ ਨਾਲ ਗੁਰਮੀਤ ਸਿੰਘ ਚਮਕ ਦੀ ਯਾਦ ਵਿਚ ਕਵੀ ਦਰਬਾਰ ਕਰਵਾਇਆ ਗਿਆ | ਇਸ ਸਮੇਂ ਸ਼ਾਮ ਸੁੰਦਰ ਕਾਲੜਾ, ਜਗੀਰ ਸੱਧਰ, ...

ਪੂਰੀ ਖ਼ਬਰ »

ਸਾਇੰਸ ਮੇਲਾ ਲਗਾਇਆ

ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)- ਸਰਕਾਰੀ ਮਿਡਲ ਸਕੂਲ ਜੰਡੋਕੇ 'ਚ ਸਾਇੰਸ ਮੇਲਾ ਲਗਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਚਾਰਟ, ਮਾਡਲ ਆਦਿ ਤਿਆਰ ਕੀਤੇ ਗਏ | ਸਕੂਲ ਮੁਖੀ ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ਦੀ ਮਹੱਤਤਾ ਸਬੰਧੀ ਜਾਣੂ ...

ਪੂਰੀ ਖ਼ਬਰ »

ਪ੍ਰਮਾਤਮਾ ਦਾ ਗੁਣਗਾਨ ਕਰਦੇ ਹੋਏ ਤਿਆਰ ਕੀਤਾ ਭੋਜਨ ਪ੍ਰਸ਼ਾਦਿ ਬਣ ਜਾਂਦੈ-ਸ਼ੀਲਾ ਦੀਦੀ

ਗਿੱਦੜਬਾਹਾ, 13 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਦੇ ਸਥਾਨਕ ਸੇਵਾ ਕੇਂਦਰ, ਤਿਲਕ ਨਗਰ ਗਲੀ ਨੰਬਰ 2 ਵਿਚ ਬ੍ਰਹਮਾਂ ਭੋਜਨ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਥਾਨਕ ਸੇਵਾ ਕੇਂਦਰ ਦੀ ਸੰਚਾਲਕਾ ਰਾਜਯੋਗਿਨੀ ...

ਪੂਰੀ ਖ਼ਬਰ »

ਮੋਹਾਲੀ ਰੈਲੀ 'ਚ ਵੱਡੀ ਗਿਣਤੀ ਸਾਥੀ ਸ਼ਾਮਿਲ ਹੋਣਗੇ-ਆਗੂ

ਗਿੱਦੜਬਾਹਾ, 13 ਅਕਤੂਬਰ (ਬਲਦੇਵ ਸਿੰਘ ਘੱਟੋਂ)-ਦਰਜਾਚਾਰ ਮੁਲਾਜ਼ਮ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਗੁਰਲਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ...

ਪੂਰੀ ਖ਼ਬਰ »

ਅਖਿਲ ਭਾਰਤੀਆ ਸੁਤੰਤਰਤਾ ਸੈਨਾਨੀਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਅਖਿਲ ਭਾਰਤੀਆ ਸੁਤੰਤਰਤਾ ਸੈਨਾਨੀ ਤੇ ਉਤਰਾਅਧਿਕਾਰੀ ਸੰਯੁਕਤ ਸੰਗਠਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸੁਤੰਤਰਤਾ ਸੈਨਾਨੀ ਤੇ ਉਨ੍ਹਾਂ ਦੇ ਵਾਰਸਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬਰਾੜ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪਿੰਡ ਕੋਟਲੀ ਸੰਘਰ ਵਿਖੇ ਮਹਾਂਕਾਵਿ ਰਾਮਾਇਣ ਰਚੇਤਾ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਫ਼ਕੀਰ ਸਿੰਘ ਨੇ ਭਗਵਾਨ ਵਾਲਮੀਕਿ ਦੀ ਜੀਵਨੀ 'ਤੇ ਚਾਨਣਾ ਪਾਇਆ ਤੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਸਬੰਧੀ ਹਨੀ ਫ਼ੱਤਣਵਾਲਾ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲਾਲਾਬਾਦ ਜ਼ਿਮਨੀ ਚੋਣ ਵਿਚ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਜਲਾਲਾਬਾਦ ਹਲਕੇ ...

ਪੂਰੀ ਖ਼ਬਰ »

ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਵਿਚ ਵੱਖ-ਵੱਖ ਕੈਟਾਗਿਰੀਆਂ ਤੋਂ ਆਏ ਫ਼ਰੰਟ ਦੇ ਮੈਂਬਰਾਂ ਹਰਮੇਲ ...

ਪੂਰੀ ਖ਼ਬਰ »

ਪਿੰਡ ਕੰਗਣਖੇੜਾ ਵਿਖੇ ਓਪਨ ਕਬੱਡੀ ਟੂਰਨਾਮੈਂਟ 17 ਨੂੰ

ਲੰਬੀ, 13 ਅਕਤੂਬਰ (ਮੇਵਾ ਸਿੰਘ)-ਬਾਬਾ ਕੱਸੀ ਵਾਲੇ ਦੀ 26ਵੀਂ ਬਰਸੀ ਬਲਾਕ ਲੰਬੀ ਦੇ ਪਿੰਡ ਕੰਗਣਖੇੜਾ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਦੀ ਅਗਵਾਈ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ 17 ਅਕਤੂਬਰ ਨੂੰ ਮਨਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਬਾਬਾ ਸੁਖਦੇਵ ...

ਪੂਰੀ ਖ਼ਬਰ »

ਮਾਰਕਫੈੱਡ ਨੇ ਜਾਗਰੂਕਤਾ ਕੈਂਪ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਮੰਡੀ ਲੱਖੇਵਾਲੀ, 13 ਅਕਤੂਬਰ (ਮਿਲਖ ਰਾਜ)- ਸਹਿਕਾਰੀ ਸਭਾਵਾਂ ਦੇ ਡੀ. ਆਰ. ਸੁਖਪਾਲ ਸਿੰਘ ਤੇ ਏ. ਆਰ. ਰਾਜਨ ਗੁਰਬਖਸ਼ ਰਾਏ ਦੀ ਅਗਵਾਈ ਵਿਚ ਮਾਰਕਫੈੱਡ ਵਲੋਂ ਸਹਿਕਾਰੀ ਸਭਾਵਾਂ ਲੱਖੇਵਾਲੀ ਖੇਤਰ ਦੇ ਸਹਿਯੋਗ ਨਾਲ ਪਿੰਡ ਲੱਖੇਵਾਲੀ ਵਿਖੇ ਕਿਸਾਨਾਂ ਨੂੰ ਪਰਾਲੀ ਨਾ ...

ਪੂਰੀ ਖ਼ਬਰ »

ਮਨਰੇਗਾ ਸਕੀਮ 'ਚ ਪਿੰਡ ਥੇੜ੍ਹੀ ਵਿਖੇ ਘਪਲੇਬਾਜ਼ੀਆਂ ਸਾਹਮਣੇ ਆਉਣ ਲੱਗੀਆਂ

ਗਿੱਦੜਬਾਹਾ, 13 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ਮਨਰੇਗਾ ਸਕੀਮ ਵਿਚ ਫ਼ਲੱਸ਼ ਬਣਾਉਣ ਆਦਿ ਵਿਚ ਸਬ ਡਵੀਜ਼ਨ ਗਿੱਦੜਬਾਹਾ ਦੇ ਕਈ ਪਿੰਡਾਂ ਵਿਚ ਘਪਲੇਬਾਜ਼ੀਆਂ ਸਾਹਮਣੇ ਆਉਣ ਲੱਗੀਆਂ ਹਨ | ਅਜਿਹੇ ਹੀ ਇਕ ਮਾਮਲੇ ਵਿਚ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਿਖੇ ਕਿਸਾਨ ਮੇਲਾ ਲਾਇਆ ਗਿਆ, ਜਿਸ ਵਿਚ ਲਗਪਗ 1000 ਕਿਸਾਨਾਂ ਨੇ ਭਾਗ ਲਿਆ | ਇਸ ਮੇਲੇ ਵਿਚ ਡਾ. ਗੁਰਮੀਤ ਸਿੰਘ ਵਧੀਕ ਡਾਇਰੈਕਟਰ ਪਸਾਰ ਸਿੱਖਿਆ ...

ਪੂਰੀ ਖ਼ਬਰ »

ਰੁਪਾਣਾ 'ਚ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਰੁਪਾਣਾ, 13 ਅਕਤੂਬਰ (ਜਗਜੀਤ ਸਿੰਘ)- ਨੌਜਵਾਨ ਸਪੋਰਟਸ ਕਲੱਬ ਰੁਪਾਣਾ ਵਲੋਂ ਨਗਰ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਸੰਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਸਕੂਲ ਦੇ ਖੇਡ ਮੈਦਾਨ 'ਚ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੀਨੀਅਰ ਮੈਂਬਰਾਂ ਹਾਕਮ ਸਿੰਘ ਗਿੱਲ ਤੇ ਡਾ. ਧਰਮਪਾਲ ਵਿਨਾਇਕ ਦੇ ਅਕਾਲ ਚਲਾਣੇ ਤੇ 2 ਮਿੰਟ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ ਦੇ ਤੀਰ-ਅੰਦਾਜ਼ੀ ਮੁਕਾਬਲਿਆਂ 'ਚ ਭਾਈ ਮਸਤਾਨ ਸਿੰਘ ਸਕੂਲ ਨੇ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 'ਪੰਜਾਬ ਤੰਦਰੁਸਤ ਖੇਡਾਂ' ਤਤਿਹ ਅੰਡਰ-14 (ਲੜਕੀਆਂ) ਦੀਆਂ ਖੇਡਾਂ ਜੋ ਕਿ ਰੋਪੜ ਵਿਖੇ ਹੋ ...

ਪੂਰੀ ਖ਼ਬਰ »

ਸਰਕਾਰੀ ਨਸ਼ਾ ਮੁਕਤੀ ਕੇਂਦਰ 'ਚ ਮੀਡੀਆ ਦੇ ਜਾਣ 'ਤੇ ਰੋਕ

ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਥੇੜ੍ਹੀ ਦੇ ਬਠਿੰਡਾ ਰੋਡ ਵਿਖੇ ਸਥਿਤ ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਿਚ ਮਰੀਜ਼ਾਂ ਦੀ ਗਿਣਤੀ ਅਚਾਨਕ ਘੱਟ ਹੋ ਜਾਣ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ | ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਕਥਾ ਪ੍ਰੋਗਰਾਮ ਸਮਾਪਤ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਤਿੰਨ ਦਿਨਾਂ ਕਥਾ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ | ਇਸ ਮੌਕੇ ਸਾਧਵੀ ਸੁਮਨ ਭਾਰਤੀ ਨੇ ਆਪਣੇ ਵਿਚਾਰਾਂ ਰਾਹੀਂ ਅਵਤਾਰਵਾਦ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮੀਟਿੰਗ

ਦੋਦਾ, 13 ਅਕਤੂਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਪੱਧਰੀ ਮੀਟਿੰਗ ਇਕਾਈ ਪ੍ਰਧਾਨ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਧੂਲਕੋਟ ਵਿਖੇ ਹੋਈ, ਜਿਸ ਵਿਚ ਪਿੰਡ ਦੇ ਕਿਸਾਨਾਂ ਨੇ ਭਾਗ ਲਿਆ | ਇਕਾਈ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਭਾਸਣ ਮੁਕਾਬਲੇ ਕਰਵਾਏ ਗਏ | ਇਹ ਭਾਸ਼ਣ ਮੁਕਾਬਲੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਨਗਰ ਕੀਰਤਨ 'ਚ ਅਤਿ ਮਚਾਉਣ ਵਾਲੇ ਗਰੋਹ ਦਾ ਮੈਂਬਰ ਕਾਬੂ

ਡੱਬਵਾਲੀ, 13 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਇੰਟਰਨੈਸ਼ਨਲ ਨਗਰ ਕੀਰਤਨ ਮੌਕੇ ਅਤਿ ਮਚਾਉਣ ਵਾਲੇ ਲੋਕਾਂ ਦੇ ਬਟੂਏ, ਸੋਨੇ ਦੇ ਗਹਿਣੇ ਚੁਰਾਉਣ ਵਾਲੇ ਜੇਬਕਤਰਾ-ਚੋਰ ਗਰੋਹ ਦਾ ਇਕ ਮੈਂਬਰ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ, ਜਿਸ ਮਗਰੋਂ ਦੇਰ ਰਾਤ ਕਈ ਦਰਜਨ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਭਾਜਪਾ ਆਗੂ ਭੰਗੇਵਾਲਾ ਦੇ ਗ੍ਰਹਿ ਪਹੁੰਚੇ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ ਦੇ ਗ੍ਰਹਿ ਵਿਖੇ ਪਿੰਡ ਭੰਗੇਵਾਲਾ ਵਿਖੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਸਕੂਲੀ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ ਦੇ ਮੈਡਮ ਬੀਰਬਾਲਾ ਸੱਦੀ ਨੇ ਸਕੂਲ ਦੀਆਂ ਲੜਕੀਆਂ ਜੋ ਕਿ ਥਰੋ੍ਹਬਾਲ ਸੂਬਾ ਪੱਧਰ 'ਤੇ ਹੋ ਰਹੇ ਮੁਕਾਬਲਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਤੇ ਸੁਵਿਧਾਵਾਂ ਦੀ ਲਗਾਤਾਰਤਾ ਵੱਲ ਧਿਆਨ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਮਲੋਟ, 13 ਅਕਤੂਬਰ (ਪਾਟਿਲ)-ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਮਲੋਟ ਵਿਖੇ ਹੋਈ ਮੀਟਿੰਗ ਦੌਰਾਨ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਕਿਹਾ ਕਿ ਨਾਗਰਿਕਾਂ ਦੇ ਪ੍ਰਸ਼ਾਸਨ ਨਾਲ ਜੁੜੇ ਕੰਮਾਂ ਨੂੰ ਕਰਵਾਉਣ ਲਈ ਸਥਾਪਿਤ ਸੇਵਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਕੀਤਾ ਜਾਗਰੂਕ

ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)- ਆਜ਼ਾਦ ਸੇਵਾ ਸੁਸਾਇਟੀ ਵਲੋਂ ਚਲਾਏ ਜਾ ਰਹੇ ਪ੍ਰਦੂਸ਼ਣ ਮੁਕਤ ਦੀਵਾਲੀ ਜਾਗਰੂਕਤਾ ਅਭਿਆਨ ਤਹਿਤ ਪ੍ਰਧਾਨ ਕ੍ਰਿਸ਼ਨ ਮਿੱਡਾ ਨੇ ਜੀ.ਐੱਨ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਫ਼ਤਿਹਪੁਰ ਮਨੀਆਂ ਵਿਖੇ ਵਿਦਿਆਰਥੀਆਂ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਸੁਖਚੈਨ ਸਿੰਘ ਬਰਾੜ ਦੀ ਅਗਵਾਈ ਵਿਚ ਐੱਸ.ਡੀ.ਐੱਮ. ਵੀਰਪਾਲ ਕੌਰ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ...

ਪੂਰੀ ਖ਼ਬਰ »

38ਵੀਂ ਪੰਜਾਬ ਸਟੇਟ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਦੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਮਿਸ਼ਨ ਤੰਦਰੁਸਤ ਸਕੀਮ ਤਹਿਤ 38ਵੀਂ ਪੰਜਾਬ ਸਟੇਟ ਸ਼ੂਟਿੰਗ ਬਾਲ ਜੂਨੀਅਰ ਲੜਕੇ ਅਤੇ ਲੜਕੀਆਂ ਦੀ ਚੈਂਪੀਅਨਸ਼ਿਪ ਦੇ ਮੁਕਾਬਲੇ ਪਿੰਡ ਰਾਮਗੜ੍ਹ ਚੂੰਘਾਂ (ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੰਪਿਊਟਰ ਸਾਇੰਸ ਵਿਸ਼ੇ ਨਾਲ ਸਬੰਧਿਤ ਚਾਰਟ ਮੇਕਿੰਗ, ਅੰਗਰੇਜ਼ੀ ਤੇ ਪੰਜਾਬੀ ਟਾਈਪਿੰਗ ਅਤੇ ਪਾਵਰ ਪੁਆਇੰਟ ਪ੍ਰੈਜੇਨਟੇਸ਼ਨ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨਿਸ਼ਾਨੇਬਾਜ਼ੀ ਮੁਕਾਬਲੇ ਦੇ ਮਹਿਲਾ ਵਰਗ 'ਚ ਡੀ .ਏ. ਵੀ. ਕਾਲਜ ਚੰਡੀਗੜ੍ਹ ਅੱਵਲ ਰਿਹਾ

ਮੰਡੀ ਕਿੱਲਿਆਂਵਾਲੀ, 13 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਅੰਤਰ ਕਾਲਜ ਸ਼ੂਟਿੰਗ ਮੁਕਾਬਲੇ (ਮਹਿਲਾ ਵਰਗ) 'ਚ ਡੀ. ਏ. ਵੀ. ਕਾਲਜ ਚੰਡੀਗੜ੍ਹ ਅੱਵਲ ਰਿਹਾ, ਜਦੋਂਕਿ ਮੇਜ਼ਬਾਨ ਦਸਮੇਸ਼ ਗਰਲਜ਼ ਕਾਲਜ ਬਾਦਲ ਨੇ ਦੂਜਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੀ. ਆਰ. ਐੱਮ. ਡੀ. ਏ. ਵੀ. ਮਾਡਲ ਹਾਈ ਸਕੂਲ ਦੇ 9ਵੀਂ, 10ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ | ਇਸ ਸਮੇਂ ਵਿਦਿਆਰਥੀ ਆਪਣੇ-ਆਪਣੇ ਘਰਾਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਸਕੂਲ ਨੂੰ ਘਾਹ ਕੱਟਣ ਵਾਲੀ ਮਸ਼ੀਨ ਭੇਟ

ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਸਰਾਵਾਂ ਬੋਦਲਾਂ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਗੁਰਜੀਤ ਸਿੰਘ ਦੀ ਅਗਵਾਈ ਵਿਚ ਆਪਣੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਾਹ ਕੱਟਣ ਵਾਲੀ ਮਸ਼ੀਨ ਭੇਟ ਕੀਤੀ ਗਈ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਦੀ ਚੋਣ ਹੋਈ

ਦੋਦਾ, 13 ਅਕਤੂਬਰ (ਰਵੀਪਾਲ)-ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਸਰਕਲ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਦੋਦਾ ਵਿਖੇ ਕੀਤੀ ਗਈ, ਜਿਸ ਦੌਰਾਨ ਇੰਪਲਾਈਜ਼ ਫ਼ੈਡਰੇਸ਼ਨ ਦੇ ਸੰਵਿਧਾਨ ਅਨੁਸਾਰ ਡਵੀਜ਼ਨ ਪ੍ਰਧਾਨ ਜਗਦੀਸ਼ ਸਿੰਘ ਸ਼ੇਖ ਅਤੇ ...

ਪੂਰੀ ਖ਼ਬਰ »

ਮਿਲਾਵਟਖੋਰ ਚੁਸਤ, ਸਿਹਤ ਵਿਭਾਗ ਸੁਸਤ...!

ਮਲੋਟ, 13 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਿਹਤ ਵਿਭਾਗ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਮਿਲਾਵਟਖੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ | ਤਿਉਹਾਰਾਂ ਦੇ ਦਿਨ ਆਉਣ ਕਰਕੇ ਮਿਲਾਵਟਖੋਰਾਂ ਦੇ ਹੌਸਲੇ ਐਨੇ ਬੁਲੰਦ ਹਨ ਕਿ ਪਿਛਲੇ ਕੁੱਝ ਸਮੇਂ ਵਿਚ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX