ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  6 minutes ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  30 minutes ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 1 hour ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 1 hour ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  57 minutes ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 1 hour ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 1 hour ago
ਗੁਹਾਟੀ, 10 ਦਸੰਬਰ- ਸੋਮਵਾਰ ਨੂੰ ਲੋਕ ਸਭਾ ਤੋਂ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ ਨੂੰ ਲੈ ਕੇ ਅਸਮ 'ਚ ਵਿਰੋਧ...
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  about 2 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮਾਨਸਾ

ਦੋ ਟਰੱਕ ਯੂਨੀਅਨਾਂ ਦੀ ਲੜਾਈ 'ਚ ਅਕਾਲੀ ਧੜੇ ਨਾਲ ਸਬੰਧਿਤ 3 ਜ਼ਖਮੀ

ਸਰਦੂਲਗੜ੍ਹ, 13 ਅਕਤੂਬਰ ( ਜੀ.ਐਮ.ਅਰੋੜਾ)- ਸਰਦੂਲਗੜ੍ਹ ਦੀ ਨਵੀਂ ਅਨਾਜ ਮੰਡੀ ਵਿਖੇ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ ਜ਼ਖਮੀ ਹੋ ਗਏ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਕਾਲੀ ਦਲ ਨਾਲ ਸਬੰਧਿਤ ਜਨਤਾ ਟਰੱਕ ਟਰਾਲਾ ...

ਪੂਰੀ ਖ਼ਬਰ »

ਅਦਿੱਤਿਆ ਡੇਚਲਵਾਲ ਟੇਬਲ ਟੈਨਿਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਬੁਢਲਾਡਾ, 13 ਅਕਤੂਬਰ (ਸੁਨੀਲ ਮਨਚੰਦਾ)- ਅੱਜ ਇਥੇ ਟੇਬਲ ਟੈਨਿਸ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਆਗੂ ਕੇਵਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲੇਾ ਬਾਡੀ ਦੀ ਚੋਣ ਕੀਤੀ ਗਈ, ਜਿਸ 'ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮੁੱਖ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ-ਐਸ.ਡੀ.ਐਮ.

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਦਫ਼ਤਰ 'ਚ ਭਿ੍ਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸਰਬਜੀਤ ਕੌਰ ਪੀ.ਸੀ.ਐਸ., ਐਸ. ਡੀ. ਐਮ. ਮਾਨਸਾ ਨੇ ਅਹੁਦਾ ...

ਪੂਰੀ ਖ਼ਬਰ »

ਅੱਜ ਤੋਂ 19 ਤੱਕ ਬਿਜਲੀ ਸਪਲਾਈ ਬੰਦ ਰਹੇਗੀ

ਬੁਢਲਾਡਾ, 13 ਅਕਤੂਬਰ (ਰਾਹੀ) - ਆਈ. ਡੀ. ਪੀ. ਐਸ. ਦੇ ਜਾਰੀ ਕੰਮ ਕਾਰਨ ਸ਼ਹਿਰ ਦੇ ਕਈ ਹਿੱਸਿਆਂ 'ਚ ਵੱਖੋ-ਵੱਖਰੇ ਦਿਨ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ | ਬਿਜਲੀ ਬੋਰਡ ਬੁਢਲਾਡਾ ਦੇ ਐਸ. ਡੀ. ਓ. ਜਗਮੇਲ ਸਿੰਘ ਨੇ ਦੱਸਿਆ ਕਿ 14 ਅਕਤੂਬਰ ਨੂੰ 66 ਕੇ.ਵੀ. ਗਰਿੱਡ ਬੁਢਲਾਡਾ ਤੋਂ ...

ਪੂਰੀ ਖ਼ਬਰ »

ਗਗਨਇੰਦਰ ਸਿੰਘ ਨੇ ਬਾਕਸਿੰਗ 'ਚੋਂ ਸੋਨ ਤਗਮਾ ਜਿੱਤਿਆ

ਭੀਖੀ, 13 ਅਕਤੂਬਰ (ਬਲਦੇਵ ਸਿੰਘ ਸਿੱਧੂ)- ਮਲਟੀਪਰਪਜ਼ ਸਕੂਲ ਪਟਿਆਲਾ ਵਿਖੇ ਹੋਈ 65ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡ ਪ੍ਰਤੀਯੋਗਤਾ 'ਚ ਭੀਖੀ ਵਾਸੀ ਗਗਨਇੰਦਰ ਸਿੰਘ ਨੇ ਸੋਨ ਤਗਮਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ ਭੀਖੀ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਮਿਸ ਪੀ. ਟੀ. ਸੀ. ਪੰਜਾਬਣ ਮੁਕਾਬਲੇ ਦੇ ਗਰੈਂਡ ਫਿਨਾਲੇ 'ਚ ਪਹੁੰਚੀ

ਮਾਨਸਾ/ਜੋਗਾ, 13 ਅਕਤੂਬਰ (ਰਾਵਿੰਦਰ ਸਿੰਘ ਰਵੀ/ਮਨਜੀਤ ਸਿੰਘ ਘੜੈਲੀ) - ਗੁਰਪ੍ਰੀਤ ਕੌਰ ਪੁੱਤਰੀ ਬਲਰਾਜ ਸਿੰਘ ਚੌਧਰੀ ਵਾਸੀ ਭੈਣੀਬਾਘਾ ਪੀ.ਟੀ.ਸੀ. ਪੰਜਾਬੀ ਵਲੋਂ ਕਰਵਾਏ ਜਾ ਰਹੇ ਮਿਸ ਪੀ.ਟੀ.ਸੀ. ਪੰਜਾਬਣ 2019 ਮੁਕਾਬਲੇ ਦੇ ਗਰੈਂਡ ਫਿਨਾਲੇ ਵਿਚ ਪਹੁੰਚ ਗਈ ਹੈ | ਮਾਈ ...

ਪੂਰੀ ਖ਼ਬਰ »

ਸਾਈਕਲ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਮਾਂ ਬੋਲੀ ਦਾ ਪ੍ਰਚਾਰ ਕਰੇਗਾ ਤੇਜਿੰਦਰ ਸਿੰਘ ਖ਼ਾਲਸਾ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੇ ਰਹਿਣ ਵਾਲੇ ਨੌਜਵਾਨ ਭਾਈ ਤੇਜਿੰਦਰ ਸਿੰਘ ਖ਼ਾਲਸਾ ਇਸ ਵਾਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਪੰਜਾਬੀ ਮਾਂ ਬੋਲੀ ਲਈ ਅਲਖ ਜਗਾਏਗਾ | ਇਹ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਬਰਾਮਦ ਕਰ ਕੇ 18 ਿਖ਼ਲਾਫ਼ ਮੁਕੱਦਮੇ ਦਰਜ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਸ਼ੱਕੀ ਘਰਾਂ ਦੀ ਤਲਾਸ਼ੀ ਮੁਹਿੰਮ ਜਾਰੀ ਰੱਖੀ ਹੋਈ ਹੈ | ਅੱਜ ਸਵੇਰੇ 550 ਮੁਲਾਜ਼ਮਾਂ ਦੀਆਂ ਟੀਮਾਂ ਬਣਾ ਕੇ ਐਸ.ਪੀ. ਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਅਗਵਾਈ 'ਚ ਮਾਨਸਾ ਸ਼ਹਿਰ ਤੋਂ ਇਲਾਵਾ ਜਵਾਹਰਕੇ, ਨਰਿੰਦਰਪੁਰਾ, ਨੰਗਲ ਕਲਾਂ, ਰੱਲਾ, ਖੀਵਾ ਖ਼ੁਰਦ, ਬੁਢਲਾਡਾ, ਆਹਲੂਪੁਰ, ਝੰਡਾ ਕਲਾਂ, ਸਾਹਨੇਵਾਲੀ, ਭਲਾਈਕੇ, ਉਲਕ, ਰਾਏਪੁਰ ਆਦਿ 'ਚ ਸਰਚ ਅਪ੍ਰੇਸ਼ਨ ਕੀਤਾ | ਡਾ. ਨਰਿੰਦਰ ਭਾਰਗਵ ਐਸ.ਐਸ.ਪੀ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ ਕਰ ਕੇ 18 ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ ਕੀਤੇ ਹਨ | ਉਨ੍ਹਾਂ ਦੱਸਿਆ ਕਿ ਥਾਣਾ ਭੀਖੀ ਪੁਲਿਸ ਨੇ ਪਾਸੀ ਕੌਰ ਉਰਫ਼ ਪਾਸੋ ਵਾਸੀ ਖੀਵਾ ਖ਼ੁਰਦ ਤੋਂ 2190 ਨਸ਼ੀਲੀਆਂ ਗੋਲੀਆਂ, ਬੁਢਲਾਡਾ ਸ਼ਹਿਰੀ ਪੁਲਿਸ ਨੇ ਸ਼ਿੰਗਾਰਾ ਸਿੰਘ ਵਾਸੀ ਬੁਢਲਾਡਾ ਤੋਂ 1 ਕਿੱਲੋ 600 ਗ੍ਰਾਮ ਗਾਂਜਾ ਅਤੇ 60 ਗ੍ਰਾਮ ਸੁਲਫ਼ਾ, ਸਰਦੂਲਗੜ੍ਹ ਪੁਲਿਸ ਨੇ ਹਰਚਰਨ ਸਿੰਘ ਉਰਫ਼ ਬੱਲੂ ਵਾਸੀ ਆਹਲੂਪੁਰ (ਸਰਦੂਲਗੜ੍ਹ) ਤੋਂ 12 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕਰ ਕੇ ਉਕਤ ਸਾਰਿਆਂ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕਰਵਾਈ ਕੀਤੀ ਗਈ ਹੈ |
ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ
ਇਸੇ ਦੌਰਾਨ ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਰਾਮ ਸਿੰਘ ਤੋਂ 60 , ਗੁਰਪ੍ਰੀਤ ਸਿੰਘ ਉਰਫ਼ ਕਾਕੂ ਤੋਂ 24 ਬੋਤਲਾਂ ਅਤੇ ਪੱਪੂ ਰਾਮ ਵਾਸੀਅਨ ਬੁਢਲਾਡਾ ਤੋਂ 24 ਬੋਤਲਾਂ, ਜੋਗਾ ਪੁਲਿਸ ਨੇ ਸ਼ਮਸ਼ੇਰ ਸਿੰਘ ਉਰਫ਼ ਲਾਡੀ ਤੇ ਹਨੀ ਸਿੰਘ ਵਾਸੀ ਖੀਵਾ ਖ਼ੁਰਦ ਤੋਂ 48 ਬੋਤਲਾਂ, ਕਾਲੂ ਸਿੰਘ ਵਾਸੀ ਰੱਲਾ ਤੋਂ 30 ਬੋਤਲਾਂ, ਸਦਰ ਮਾਨਸਾ ਪੁਲਿਸ ਨੇ ਬੇਅੰਤ ਸਿੰਘ ਵਾਸੀ ਨੰਗਲ ਕਲਾਂ ਤੋਂ 11, ਜੌੜਕੀਆਂ ਪੁਲਿਸ ਨੇ ਤੇਜਾ ਸਿੰਘ ਅਤੇ ਗੁਰਦੀਪ ਸਿੰਘ ਵਾਸੀ ਉਲਕ ਤੋਂ 10, ਸਰਦੂਲਗੜ੍ਹ ਪੁਲਿਸ ਨੇ ਬੀਬੌ ਕੌਰ ਵਾਸੀ ਆਹਲੂਪੁਰ ਤੋਂ 26, ਜੌੜਕੀਆਂ ਪੁਲਿਸ ਨੇ ਅਜੈਬ ਸਿੰਘ ਵਾਸੀ ਰਾਏਪੁਰ ਤੋਂ 14 ਬੋਤਲਾਂ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਨ੍ਹਾਂ ਿਖ਼ਲਾਫ਼ ਆਬਕਾਰੀ ਐਕਟ ਅਧੀਨ ਪਰਚਾ ਦਰਜ ਕਰ ਕੇ ਕਾਰਵਾਈ ਕੀਤੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਅਨੁਸਾਰ ਵੱਖਰੇ ਤੌਰ 'ਤੇ 107 ਨਸ਼ੀਲੀਆਂ ਗੋਲੀਆਂ ਅਤੇ 60 ਬੋਤਲਾਂ ਨਜਾਇਜ਼ ਸ਼ਰਾਬ ਫੜ ਕੇ 5 ਹੋਰ ਵਿਅਕਤੀਆਂ ਿਖ਼ਲਾਫ਼ ਪਰਚੇ ਦਰਜ਼ ਕੀਤੇ ਗਏ ਹਨ |


ਖ਼ਬਰ ਸ਼ੇਅਰ ਕਰੋ

ਚੇਤਨਾ ਪਰਖ ਪ੍ਰੀਖਿਆ 'ਚੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ

ਭੀਖੀ, 13 ਅਕਤੂਬਰ (ਨਿ.ਪ.ਪ.)- ਤਰਕਸ਼ੀਲ ਸੁਸਾਇਟੀ ਇਕਾਈ ਭੀਖੀ ਵਲੋਂ ਇਕ ਸਮਾਗਮ ਦੌਰਾਨ ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਸਮਰਪਿਤ ਚੇਤਨ ਪਰਖ ਪ੍ਰੀਖਿਆ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਕਾਈ ਮੁਖੀ ਭੁਪਿੰਦਰ ਫ਼ੌਜੀ ਦੇ ਦੱਸਿਆ ਕਿ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸੜਕ ਲਈ ਐਕੁਆਇਰ ਜ਼ਮੀਨ ਦੀ ਕੀਮਤ ਦਾ ਮਾਮਲਾ ਜ਼ਮੀਨ ਮਾਲਕਾਂ ਤੇ ਕਬਜ਼ਾਧਾਰਕਾਂ ਵਲੋਂ ਰੋਸ ਮਾਰਚ ਤੇ ਧਰਨਾ ਭਲਕੇ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ) - ਭੀਖੀ ਤੋਂ ਮੂਨਕ ਤਕ ਬਣਨ ਵਾਲੀ ਨੈਸ਼ਨਲ ਹਾਈਵੇ 148-ਬੀ ਸੜਕ ਲਈ ਐਕਵਾਇਰ ਕੀਤੀ ਜਾ ਰਹੀ ਇਸ ਖੇਤਰ ਦੀ ਜ਼ਮੀਨ ਦੀ ਕੀਮਤ ਸਬੰਧੀ ਜਾਰੀ ਸੰਘਰਸ਼ ਦੇ ਚੱਲਦਿਆਂ ਜ਼ਮੀਨ ਮਾਲਕਾਂ ਤੇ ਕਬਜਾਧਾਰਕਾਂ ਵਲੋਂ ਰੇਟ ਵਾਧੇ ਅਤੇ ਹੋਰਨਾਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 90ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਬੀਰੋਕੇ ਕਲਾਂ ਕਿ੍ਕਟ ਕੱਪ ਕੁੱਪ ਕਲਾਂ ਦੀ ਟੀਮ ਨੇ ਜਿੱਤਿਆ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ) - ਪਿੰਡ ਬੀਰੋਕੇ ਕਲਾਂ ਵਿਖੇ ਕਰਵਾਏ ਗਏ 15ਵੇਂ ਕਿ੍ਕਟ ਟੂਰਨਾਮੈਂਟ ਦਾ ਕੁੱਪ ਕਲਾਂ ਦੀ ਟੀਮ ਨੇ ਜਿੱਤ ਲਿਆ | ਜੇਤੂ ਟੀਮ ਨੂੰ 31 ਹਜ਼ਾਰ ਦਾ ਨਕਦ ਪੁਰਸਕਾਰ ਤੇ ਟਰਾਫ਼ੀ ਦਿੱਤੀ ਗਈ | ਦੂਸਰੇ ਸਥਾਨ 'ਤੇ ਰਹਿਣ ਵਾਲੀ ਭੂਟਾਲ ਕਲਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਮਿਲੀਆਂ ਸਜਾਵਾਂ- ਬਾਬਾ ਮਹਿਰਾਜ ਤੇ ਲੱਖਾ ਸਿਧਾਣਾ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਦਲ ਖ਼ਾਲਸਾ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਨੇ ਬਹਿਬਲ ਗੋਲੀ ਕਾਂਡ ਦੇ ਸ਼ਹੀਦ ਸਿੰਘਾਂ ਦੀ ਚੌਥੀ ਬਰਸੀ ਮੌਕੇ ਸੰਗਤਾਂ ਨੂੰ ਬਰਗਾੜੀ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਾਦਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ 2 ਦਿਨਾਂ ਕੌਮੀ ਪੱਧਰੀ ਐਕਸ ਐਮ. ਯੂ. ਐਨ ਸਮਾਪਤ

ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਵਿਖੇ ਉੱਤਰੀ ਭਾਰਤ ਪੱਧਰ ਦੇ ਕੌਮੀ ਪੱਧਰੀ 2 ਦਿਨਾਂ ਐਕਸ. ਯੂ.ਐਮ.ਐਨ (ਮੋਡਲ ਯੂਨਾਈਟਿਡ ਨੇਸ਼ਨ) 2019 ਦਾ ਸ਼ਾਨਦਾਰ ਪੈੜਾਂ ਛੱਡਦਾ ਸਮਾਪਿਤ ਹੋ ਗਿਆ | ਅੱਜ ਸਮਾਪਤੀ ਸਮਾਰੋਹ ਮੌਕੇ ਦਿੱਲੀ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕਰਕੇ ਲਗਾਈਆਂ ਸਟਰੀਟ ਲਾਈਟਾਂ ਦਾ ਕੋਈ ਬਾਲੀ ਵਾਰਿਸ ਨਹੀਂ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਸਥਾਨਕ ਬਾਈਪਾਸ ਰੋਡ 'ਤੇ ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕਰਕੇ ਡਿਵਾਈਡਰ ਬਣਾ ਕੇ ਉਸ ਉੱਪਰ ਲਗਾਈਆਂ ਗਈਆਂ ਆਧੁਨਿਕ ਸਟਰੀਟ ਲਾਈਟਾਂ ਖ਼ਰਾਬ ਹੋ ਜਾਣ ਕਾਰਨ ਉਥੇ ਹਨ੍ਹੇਰਾ ਹੀ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸ.ਸ.ਸ.ਸ.ਚਾਉਕੇ ਨੇ ਮਾਰੀ ਬਾਜੀ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਸਟੇਟ ਪੱਧਰ ਤੇ ਕਰਵਾਏ ਗਏ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਨੇ ਸਥਾਨ ਹਾਂਸਲ ਕੀਤਾ | ਇਸ ਮੁਕਾਬਲੇ ਦੀ ਤਿਆਰੀ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਜੀਵਨ ਸਿੰਘ ਵਾਲਾ ਸਕੂਲ ਦੀਆਂ 7 ਲੜਕੀਆਂ ਦੀ ਚੋਣ

ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੀ ਮੀਟਿੰਗ ਹੋਈ

ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਡਕੌਦਾ) ਬਲਾਕ ਫੂਲ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ ਜਿਸ 'ਚ ਆਗੂਆਂ ਨੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ¢ਬਲਾਕ ਜਨ-ਸਕੱਤਰ ਸਵਰਨ ...

ਪੂਰੀ ਖ਼ਬਰ »

ਭਾਈ ਜਗਤਾ ਜੀ ਹਾਈ ਸਕੂਲ ਨੇ ਸੂਬੇ ਭਰ 'ਚੋਂ ਮੱਲਿ੍ਹਆ ਪਹਿਲਾ ਸਥਾਨ

ਗੋਨਿਆਣਾ, 13 ਅਕਤੂਬਰ (ਮਨਦੀਪ ਸਿੰਘ ਮੱਕੜ)- ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਮੁੱਖ ਸੇਵਾਦਾਰ ਮਹੰਤ ਭਾਈ ਕਾਹਨ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਭਾਈ ਜਗਤਾ ਜੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਮੋਹਰੀ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਬਠਿੰਡਾ ਦੀਆਂ ਲੜਕੀਆਂ ਨੇ ਰਾਜ ਪੱਧਰੀ ਬੈਡਮਿੰਟਨ 'ਚ ਜਿੱਤਿਆ ਕਾਂਸੀ ਤਗਮਾ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਜਾ ਰਹੇ ਖੇਡ ਮੇਲਿਆਂ ਵਿਚ ਅੰਡਰ 14 ਵਰਗ ਦੀਆਂ ਬਠਿੰਡਾ ਜ਼ਿਲੇ੍ਹ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਠਿੰਡਾ ਜ਼ਿਲੇ੍ਹ ਅਤੇ ਆਪਣੇ ਮਾਪਿਆਂ ਦਾ ...

ਪੂਰੀ ਖ਼ਬਰ »

ਹਲਕਾ ਮੌੜ ਦੇ ਅਕਾਲੀ ਵਰਕਰਾਂ ਨੇ ਕਾਲਾਂਵਾਲੀ ਹਲਕੇ 'ਚ ਚੋਣ ਮੁਹਿੰਮ ਭਖਾਈ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਹਰਿਆਣਾ ਸੂਬੇ 'ਚ ਆਗਾਮੀ 21 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਕਾਲਾਂਵਾਲੀ 'ਚ ਅਕਾਲੀ-ਇਨੈਲੋ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂ ਯੋਧਾ ਦੇ ਹੱਕ ਵਿਚ ਪੰਜਾਬ ਦੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX