ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551

ਮਾਨਸਾ

ਦੋ ਟਰੱਕ ਯੂਨੀਅਨਾਂ ਦੀ ਲੜਾਈ 'ਚ ਅਕਾਲੀ ਧੜੇ ਨਾਲ ਸਬੰਧਿਤ 3 ਜ਼ਖਮੀ

ਸਰਦੂਲਗੜ੍ਹ, 13 ਅਕਤੂਬਰ ( ਜੀ.ਐਮ.ਅਰੋੜਾ)- ਸਰਦੂਲਗੜ੍ਹ ਦੀ ਨਵੀਂ ਅਨਾਜ ਮੰਡੀ ਵਿਖੇ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ ਜ਼ਖਮੀ ਹੋ ਗਏ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਕਾਲੀ ਦਲ ਨਾਲ ਸਬੰਧਿਤ ਜਨਤਾ ਟਰੱਕ ਟਰਾਲਾ ...

ਪੂਰੀ ਖ਼ਬਰ »

ਅਦਿੱਤਿਆ ਡੇਚਲਵਾਲ ਟੇਬਲ ਟੈਨਿਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਬੁਢਲਾਡਾ, 13 ਅਕਤੂਬਰ (ਸੁਨੀਲ ਮਨਚੰਦਾ)- ਅੱਜ ਇਥੇ ਟੇਬਲ ਟੈਨਿਸ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਆਗੂ ਕੇਵਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲੇਾ ਬਾਡੀ ਦੀ ਚੋਣ ਕੀਤੀ ਗਈ, ਜਿਸ 'ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮੁੱਖ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ-ਐਸ.ਡੀ.ਐਮ.

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਦਫ਼ਤਰ 'ਚ ਭਿ੍ਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸਰਬਜੀਤ ਕੌਰ ਪੀ.ਸੀ.ਐਸ., ਐਸ. ਡੀ. ਐਮ. ਮਾਨਸਾ ਨੇ ਅਹੁਦਾ ...

ਪੂਰੀ ਖ਼ਬਰ »

ਅੱਜ ਤੋਂ 19 ਤੱਕ ਬਿਜਲੀ ਸਪਲਾਈ ਬੰਦ ਰਹੇਗੀ

ਬੁਢਲਾਡਾ, 13 ਅਕਤੂਬਰ (ਰਾਹੀ) - ਆਈ. ਡੀ. ਪੀ. ਐਸ. ਦੇ ਜਾਰੀ ਕੰਮ ਕਾਰਨ ਸ਼ਹਿਰ ਦੇ ਕਈ ਹਿੱਸਿਆਂ 'ਚ ਵੱਖੋ-ਵੱਖਰੇ ਦਿਨ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ | ਬਿਜਲੀ ਬੋਰਡ ਬੁਢਲਾਡਾ ਦੇ ਐਸ. ਡੀ. ਓ. ਜਗਮੇਲ ਸਿੰਘ ਨੇ ਦੱਸਿਆ ਕਿ 14 ਅਕਤੂਬਰ ਨੂੰ 66 ਕੇ.ਵੀ. ਗਰਿੱਡ ਬੁਢਲਾਡਾ ਤੋਂ ...

ਪੂਰੀ ਖ਼ਬਰ »

ਗਗਨਇੰਦਰ ਸਿੰਘ ਨੇ ਬਾਕਸਿੰਗ 'ਚੋਂ ਸੋਨ ਤਗਮਾ ਜਿੱਤਿਆ

ਭੀਖੀ, 13 ਅਕਤੂਬਰ (ਬਲਦੇਵ ਸਿੰਘ ਸਿੱਧੂ)- ਮਲਟੀਪਰਪਜ਼ ਸਕੂਲ ਪਟਿਆਲਾ ਵਿਖੇ ਹੋਈ 65ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡ ਪ੍ਰਤੀਯੋਗਤਾ 'ਚ ਭੀਖੀ ਵਾਸੀ ਗਗਨਇੰਦਰ ਸਿੰਘ ਨੇ ਸੋਨ ਤਗਮਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ ਭੀਖੀ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਮਿਸ ਪੀ. ਟੀ. ਸੀ. ਪੰਜਾਬਣ ਮੁਕਾਬਲੇ ਦੇ ਗਰੈਂਡ ਫਿਨਾਲੇ 'ਚ ਪਹੁੰਚੀ

ਮਾਨਸਾ/ਜੋਗਾ, 13 ਅਕਤੂਬਰ (ਰਾਵਿੰਦਰ ਸਿੰਘ ਰਵੀ/ਮਨਜੀਤ ਸਿੰਘ ਘੜੈਲੀ) - ਗੁਰਪ੍ਰੀਤ ਕੌਰ ਪੁੱਤਰੀ ਬਲਰਾਜ ਸਿੰਘ ਚੌਧਰੀ ਵਾਸੀ ਭੈਣੀਬਾਘਾ ਪੀ.ਟੀ.ਸੀ. ਪੰਜਾਬੀ ਵਲੋਂ ਕਰਵਾਏ ਜਾ ਰਹੇ ਮਿਸ ਪੀ.ਟੀ.ਸੀ. ਪੰਜਾਬਣ 2019 ਮੁਕਾਬਲੇ ਦੇ ਗਰੈਂਡ ਫਿਨਾਲੇ ਵਿਚ ਪਹੁੰਚ ਗਈ ਹੈ | ਮਾਈ ...

ਪੂਰੀ ਖ਼ਬਰ »

ਸਾਈਕਲ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਮਾਂ ਬੋਲੀ ਦਾ ਪ੍ਰਚਾਰ ਕਰੇਗਾ ਤੇਜਿੰਦਰ ਸਿੰਘ ਖ਼ਾਲਸਾ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੇ ਰਹਿਣ ਵਾਲੇ ਨੌਜਵਾਨ ਭਾਈ ਤੇਜਿੰਦਰ ਸਿੰਘ ਖ਼ਾਲਸਾ ਇਸ ਵਾਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਪੰਜਾਬੀ ਮਾਂ ਬੋਲੀ ਲਈ ਅਲਖ ਜਗਾਏਗਾ | ਇਹ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਬਰਾਮਦ ਕਰ ਕੇ 18 ਿਖ਼ਲਾਫ਼ ਮੁਕੱਦਮੇ ਦਰਜ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਸ਼ੱਕੀ ਘਰਾਂ ਦੀ ਤਲਾਸ਼ੀ ਮੁਹਿੰਮ ਜਾਰੀ ਰੱਖੀ ਹੋਈ ਹੈ | ਅੱਜ ਸਵੇਰੇ 550 ਮੁਲਾਜ਼ਮਾਂ ਦੀਆਂ ਟੀਮਾਂ ਬਣਾ ਕੇ ਐਸ.ਪੀ. ਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਅਗਵਾਈ 'ਚ ਮਾਨਸਾ ਸ਼ਹਿਰ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ 'ਚੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ

ਭੀਖੀ, 13 ਅਕਤੂਬਰ (ਨਿ.ਪ.ਪ.)- ਤਰਕਸ਼ੀਲ ਸੁਸਾਇਟੀ ਇਕਾਈ ਭੀਖੀ ਵਲੋਂ ਇਕ ਸਮਾਗਮ ਦੌਰਾਨ ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਸਮਰਪਿਤ ਚੇਤਨ ਪਰਖ ਪ੍ਰੀਖਿਆ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਕਾਈ ਮੁਖੀ ਭੁਪਿੰਦਰ ਫ਼ੌਜੀ ਦੇ ਦੱਸਿਆ ਕਿ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸੜਕ ਲਈ ਐਕੁਆਇਰ ਜ਼ਮੀਨ ਦੀ ਕੀਮਤ ਦਾ ਮਾਮਲਾ ਜ਼ਮੀਨ ਮਾਲਕਾਂ ਤੇ ਕਬਜ਼ਾਧਾਰਕਾਂ ਵਲੋਂ ਰੋਸ ਮਾਰਚ ਤੇ ਧਰਨਾ ਭਲਕੇ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ) - ਭੀਖੀ ਤੋਂ ਮੂਨਕ ਤਕ ਬਣਨ ਵਾਲੀ ਨੈਸ਼ਨਲ ਹਾਈਵੇ 148-ਬੀ ਸੜਕ ਲਈ ਐਕਵਾਇਰ ਕੀਤੀ ਜਾ ਰਹੀ ਇਸ ਖੇਤਰ ਦੀ ਜ਼ਮੀਨ ਦੀ ਕੀਮਤ ਸਬੰਧੀ ਜਾਰੀ ਸੰਘਰਸ਼ ਦੇ ਚੱਲਦਿਆਂ ਜ਼ਮੀਨ ਮਾਲਕਾਂ ਤੇ ਕਬਜਾਧਾਰਕਾਂ ਵਲੋਂ ਰੇਟ ਵਾਧੇ ਅਤੇ ਹੋਰਨਾਂ ...

ਪੂਰੀ ਖ਼ਬਰ »

ਹਲਕਾ ਮੌੜ ਦੇ ਅਕਾਲੀ ਵਰਕਰਾਂ ਨੇ ਕਾਲਾਂਵਾਲੀ ਹਲਕੇ 'ਚ ਚੋਣ ਮੁਹਿੰਮ ਭਖਾਈ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਹਰਿਆਣਾ ਸੂਬੇ 'ਚ ਆਗਾਮੀ 21 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਕਾਲਾਂਵਾਲੀ 'ਚ ਅਕਾਲੀ-ਇਨੈਲੋ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂ ਯੋਧਾ ਦੇ ਹੱਕ ਵਿਚ ਪੰਜਾਬ ਦੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਬਠਿੰਡਾ ਦੀਆਂ ਲੜਕੀਆਂ ਨੇ ਰਾਜ ਪੱਧਰੀ ਬੈਡਮਿੰਟਨ 'ਚ ਜਿੱਤਿਆ ਕਾਂਸੀ ਤਗਮਾ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਜਾ ਰਹੇ ਖੇਡ ਮੇਲਿਆਂ ਵਿਚ ਅੰਡਰ 14 ਵਰਗ ਦੀਆਂ ਬਠਿੰਡਾ ਜ਼ਿਲੇ੍ਹ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਠਿੰਡਾ ਜ਼ਿਲੇ੍ਹ ਅਤੇ ਆਪਣੇ ਮਾਪਿਆਂ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੀ ਮੀਟਿੰਗ ਹੋਈ

ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਡਕੌਦਾ) ਬਲਾਕ ਫੂਲ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ ਜਿਸ 'ਚ ਆਗੂਆਂ ਨੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ¢ਬਲਾਕ ਜਨ-ਸਕੱਤਰ ਸਵਰਨ ...

ਪੂਰੀ ਖ਼ਬਰ »

ਭਾਈ ਜਗਤਾ ਜੀ ਹਾਈ ਸਕੂਲ ਨੇ ਸੂਬੇ ਭਰ 'ਚੋਂ ਮੱਲਿ੍ਹਆ ਪਹਿਲਾ ਸਥਾਨ

ਗੋਨਿਆਣਾ, 13 ਅਕਤੂਬਰ (ਮਨਦੀਪ ਸਿੰਘ ਮੱਕੜ)- ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਮੁੱਖ ਸੇਵਾਦਾਰ ਮਹੰਤ ਭਾਈ ਕਾਹਨ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਭਾਈ ਜਗਤਾ ਜੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਮੋਹਰੀ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸ.ਸ.ਸ.ਸ.ਚਾਉਕੇ ਨੇ ਮਾਰੀ ਬਾਜੀ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਸਟੇਟ ਪੱਧਰ ਤੇ ਕਰਵਾਏ ਗਏ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਨੇ ਸਥਾਨ ਹਾਂਸਲ ਕੀਤਾ | ਇਸ ਮੁਕਾਬਲੇ ਦੀ ਤਿਆਰੀ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਜੀਵਨ ਸਿੰਘ ਵਾਲਾ ਸਕੂਲ ਦੀਆਂ 7 ਲੜਕੀਆਂ ਦੀ ਚੋਣ

ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕਰਕੇ ਲਗਾਈਆਂ ਸਟਰੀਟ ਲਾਈਟਾਂ ਦਾ ਕੋਈ ਬਾਲੀ ਵਾਰਿਸ ਨਹੀਂ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਸਥਾਨਕ ਬਾਈਪਾਸ ਰੋਡ 'ਤੇ ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕਰਕੇ ਡਿਵਾਈਡਰ ਬਣਾ ਕੇ ਉਸ ਉੱਪਰ ਲਗਾਈਆਂ ਗਈਆਂ ਆਧੁਨਿਕ ਸਟਰੀਟ ਲਾਈਟਾਂ ਖ਼ਰਾਬ ਹੋ ਜਾਣ ਕਾਰਨ ਉਥੇ ਹਨ੍ਹੇਰਾ ਹੀ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ 2 ਦਿਨਾਂ ਕੌਮੀ ਪੱਧਰੀ ਐਕਸ ਐਮ. ਯੂ. ਐਨ ਸਮਾਪਤ

ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਵਿਖੇ ਉੱਤਰੀ ਭਾਰਤ ਪੱਧਰ ਦੇ ਕੌਮੀ ਪੱਧਰੀ 2 ਦਿਨਾਂ ਐਕਸ. ਯੂ.ਐਮ.ਐਨ (ਮੋਡਲ ਯੂਨਾਈਟਿਡ ਨੇਸ਼ਨ) 2019 ਦਾ ਸ਼ਾਨਦਾਰ ਪੈੜਾਂ ਛੱਡਦਾ ਸਮਾਪਿਤ ਹੋ ਗਿਆ | ਅੱਜ ਸਮਾਪਤੀ ਸਮਾਰੋਹ ਮੌਕੇ ਦਿੱਲੀ ...

ਪੂਰੀ ਖ਼ਬਰ »

ਬੀਰੋਕੇ ਕਲਾਂ ਕਿ੍ਕਟ ਕੱਪ ਕੁੱਪ ਕਲਾਂ ਦੀ ਟੀਮ ਨੇ ਜਿੱਤਿਆ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ) - ਪਿੰਡ ਬੀਰੋਕੇ ਕਲਾਂ ਵਿਖੇ ਕਰਵਾਏ ਗਏ 15ਵੇਂ ਕਿ੍ਕਟ ਟੂਰਨਾਮੈਂਟ ਦਾ ਕੁੱਪ ਕਲਾਂ ਦੀ ਟੀਮ ਨੇ ਜਿੱਤ ਲਿਆ | ਜੇਤੂ ਟੀਮ ਨੂੰ 31 ਹਜ਼ਾਰ ਦਾ ਨਕਦ ਪੁਰਸਕਾਰ ਤੇ ਟਰਾਫ਼ੀ ਦਿੱਤੀ ਗਈ | ਦੂਸਰੇ ਸਥਾਨ 'ਤੇ ਰਹਿਣ ਵਾਲੀ ਭੂਟਾਲ ਕਲਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਮਿਲੀਆਂ ਸਜਾਵਾਂ- ਬਾਬਾ ਮਹਿਰਾਜ ਤੇ ਲੱਖਾ ਸਿਧਾਣਾ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਦਲ ਖ਼ਾਲਸਾ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਨੇ ਬਹਿਬਲ ਗੋਲੀ ਕਾਂਡ ਦੇ ਸ਼ਹੀਦ ਸਿੰਘਾਂ ਦੀ ਚੌਥੀ ਬਰਸੀ ਮੌਕੇ ਸੰਗਤਾਂ ਨੂੰ ਬਰਗਾੜੀ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਾਦਲ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 90ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗੁਰਮਤਿ ਪ੍ਰਚਾਰ ਲਹਿਰ ਅਤੇ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਤਹਿਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 90ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਹਫ਼ਤਾਵਾਰੀ ਗੁਰਮਤਿ ਸਮਾਗਮ ਦੀ ਆਰੰਭਤਾ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੁਆਰਾ ਅਰਦਾਸ ਕਰਕੇ ਕੀਤੀ ਗਈ | ਇਸ ਮੌਕੇ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਭਾਈ ਸੰਤੋਖ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਹਰਵਿੰਦਰ ਸਿੰਘ ਬੱਗਾ ਢਾਡੀ ਜਥਾ, ਭਾਈ ਤਰਸੇਮ ਸਿੰਘ ਖੇਤਲਾ ਢਾਡੀ ਜੱਥਾ, ਗੁਰੂ ਕਾਂਸ਼ੀ ਗੁਰਮਤਿ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਕਵੀਸ਼ਰੀ ਜਥਾ, ਭਾਈ ਜਗਤਾਰ ਸਿੰਘ ਜੌੜਕੀਆਂ ਪ੍ਰਚਾਰਕ ਅਤੇ ਭਾਈ ਹਰਦੀਪ ਸਿੰਘ ਬੱਲੋ ਪ੍ਰਚਾਰਕ ਵਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁ: ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ ਦੇ ਸਥਾਨ 'ਤੇ ਹੋਏ ਅੰਮਿ੍ਤ ਸੰਚਾਰ ਮੌਕੇ 107 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਅੰਮਿ੍ਤ ਛਕਣ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼੍ਰੋਮਣੀ ਕਮੇਟੀ ਸਾਈਕਲ ਯਾਤਰਾ ਰਾਹੀਂ ਸੰਗਤਾਂ ਨੂੰ ਨਾਲ ਲੈ ਕੇ ਇਸ ਸਮਾਗਮ ਵਿਚ ਸ਼ਾਮਲ ਹੋਏ | ਉਨ੍ਹਾਂ ਦੇ ਨਾਲ 'ਦੀ ਰੈਨੇਸਾ' ਸਕੂਲ ਮਾਨਸਾ ਦਾ ਵਿਦਿਆਰਥੀ ਗੁਰਨੂਰ ਸਿੰਘ ਝੱਬਰ, ਹਰਬੰਸ ਸਿੰਘ ਬਬਲੀ ਅਤੇ ਪਰਮਜੀਤ ਸਿੰਘ ਪੰਮੀ ਵੀ ਸ਼ਾਮਿਲ ਸਨ | ਸਿੰਘ ਸਾਹਿਬ ਵਲੋਂ ਝੱਬਰ ਅਤੇ ਨਾਲ ਪਹੁੰਚੀਆਂ ਸੰਗਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਅਤੇ ਸਿਹਤ ਦੀ ਤੰਦਰੁਸਤੀ ਲਈ ਅਪਣਾਏ ਇਨ੍ਹਾਂ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਕਾਰਜ ਹਰ ਇੱਕ ਪ੍ਰਾਣੀ ਨੂੰ ਅੱਗੇ ਵਧ ਕੇ ਕਰਨੇ ਚਾਹੀਦੇ ਹਨ | ਇਸ ਮੌਕੇ ਸਬ-ਆਫ਼ਿਸ ਦੇ ਸਕੱਤਰ ਭਾਈ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਮਾਲਵਾ ਜ਼ੋਨ ਵਿਚ ਸੇਵਾਵਾਂ ਨਿਭਾ ਰਹੇ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਵਲੋਂ ਪਿੰਡ-ਪਿੰਡ ਜਾ ਕਿ ਸੰਗਤਾਂ ਨੂੰ ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ ਅਤੇ ਰਹਿਤ ਮਰਿਯਾਦਾ ਤੋਂ ਜਾਣੂ ਕਰਵਾਇਆ ਜਾਂਦਾ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX