ਤਾਜਾ ਖ਼ਬਰਾਂ


'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  3 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  11 minutes ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  27 minutes ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  36 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  33 minutes ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  48 minutes ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  56 minutes ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 1 hour ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  about 2 hours ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 2 hours ago
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 2 hours ago
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 3 hours ago
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮਾਨਸਾ

ਦੋ ਟਰੱਕ ਯੂਨੀਅਨਾਂ ਦੀ ਲੜਾਈ 'ਚ ਅਕਾਲੀ ਧੜੇ ਨਾਲ ਸਬੰਧਿਤ 3 ਜ਼ਖਮੀ

ਸਰਦੂਲਗੜ੍ਹ, 13 ਅਕਤੂਬਰ ( ਜੀ.ਐਮ.ਅਰੋੜਾ)- ਸਰਦੂਲਗੜ੍ਹ ਦੀ ਨਵੀਂ ਅਨਾਜ ਮੰਡੀ ਵਿਖੇ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ ਜ਼ਖਮੀ ਹੋ ਗਏ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਕਾਲੀ ਦਲ ਨਾਲ ਸਬੰਧਿਤ ਜਨਤਾ ਟਰੱਕ ਟਰਾਲਾ ...

ਪੂਰੀ ਖ਼ਬਰ »

ਅਦਿੱਤਿਆ ਡੇਚਲਵਾਲ ਟੇਬਲ ਟੈਨਿਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਬੁਢਲਾਡਾ, 13 ਅਕਤੂਬਰ (ਸੁਨੀਲ ਮਨਚੰਦਾ)- ਅੱਜ ਇਥੇ ਟੇਬਲ ਟੈਨਿਸ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਆਗੂ ਕੇਵਲ ਗਰਗ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲੇਾ ਬਾਡੀ ਦੀ ਚੋਣ ਕੀਤੀ ਗਈ, ਜਿਸ 'ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਮੁੱਖ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ-ਐਸ.ਡੀ.ਐਮ.

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਦਫ਼ਤਰ 'ਚ ਭਿ੍ਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਸਰਬਜੀਤ ਕੌਰ ਪੀ.ਸੀ.ਐਸ., ਐਸ. ਡੀ. ਐਮ. ਮਾਨਸਾ ਨੇ ਅਹੁਦਾ ...

ਪੂਰੀ ਖ਼ਬਰ »

ਅੱਜ ਤੋਂ 19 ਤੱਕ ਬਿਜਲੀ ਸਪਲਾਈ ਬੰਦ ਰਹੇਗੀ

ਬੁਢਲਾਡਾ, 13 ਅਕਤੂਬਰ (ਰਾਹੀ) - ਆਈ. ਡੀ. ਪੀ. ਐਸ. ਦੇ ਜਾਰੀ ਕੰਮ ਕਾਰਨ ਸ਼ਹਿਰ ਦੇ ਕਈ ਹਿੱਸਿਆਂ 'ਚ ਵੱਖੋ-ਵੱਖਰੇ ਦਿਨ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ | ਬਿਜਲੀ ਬੋਰਡ ਬੁਢਲਾਡਾ ਦੇ ਐਸ. ਡੀ. ਓ. ਜਗਮੇਲ ਸਿੰਘ ਨੇ ਦੱਸਿਆ ਕਿ 14 ਅਕਤੂਬਰ ਨੂੰ 66 ਕੇ.ਵੀ. ਗਰਿੱਡ ਬੁਢਲਾਡਾ ਤੋਂ ...

ਪੂਰੀ ਖ਼ਬਰ »

ਗਗਨਇੰਦਰ ਸਿੰਘ ਨੇ ਬਾਕਸਿੰਗ 'ਚੋਂ ਸੋਨ ਤਗਮਾ ਜਿੱਤਿਆ

ਭੀਖੀ, 13 ਅਕਤੂਬਰ (ਬਲਦੇਵ ਸਿੰਘ ਸਿੱਧੂ)- ਮਲਟੀਪਰਪਜ਼ ਸਕੂਲ ਪਟਿਆਲਾ ਵਿਖੇ ਹੋਈ 65ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡ ਪ੍ਰਤੀਯੋਗਤਾ 'ਚ ਭੀਖੀ ਵਾਸੀ ਗਗਨਇੰਦਰ ਸਿੰਘ ਨੇ ਸੋਨ ਤਗਮਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ ਭੀਖੀ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਮਿਸ ਪੀ. ਟੀ. ਸੀ. ਪੰਜਾਬਣ ਮੁਕਾਬਲੇ ਦੇ ਗਰੈਂਡ ਫਿਨਾਲੇ 'ਚ ਪਹੁੰਚੀ

ਮਾਨਸਾ/ਜੋਗਾ, 13 ਅਕਤੂਬਰ (ਰਾਵਿੰਦਰ ਸਿੰਘ ਰਵੀ/ਮਨਜੀਤ ਸਿੰਘ ਘੜੈਲੀ) - ਗੁਰਪ੍ਰੀਤ ਕੌਰ ਪੁੱਤਰੀ ਬਲਰਾਜ ਸਿੰਘ ਚੌਧਰੀ ਵਾਸੀ ਭੈਣੀਬਾਘਾ ਪੀ.ਟੀ.ਸੀ. ਪੰਜਾਬੀ ਵਲੋਂ ਕਰਵਾਏ ਜਾ ਰਹੇ ਮਿਸ ਪੀ.ਟੀ.ਸੀ. ਪੰਜਾਬਣ 2019 ਮੁਕਾਬਲੇ ਦੇ ਗਰੈਂਡ ਫਿਨਾਲੇ ਵਿਚ ਪਹੁੰਚ ਗਈ ਹੈ | ਮਾਈ ...

ਪੂਰੀ ਖ਼ਬਰ »

ਸਾਈਕਲ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਮਾਂ ਬੋਲੀ ਦਾ ਪ੍ਰਚਾਰ ਕਰੇਗਾ ਤੇਜਿੰਦਰ ਸਿੰਘ ਖ਼ਾਲਸਾ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ ਦੇ ਰਹਿਣ ਵਾਲੇ ਨੌਜਵਾਨ ਭਾਈ ਤੇਜਿੰਦਰ ਸਿੰਘ ਖ਼ਾਲਸਾ ਇਸ ਵਾਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਯਾਤਰਾ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਪੰਜਾਬੀ ਮਾਂ ਬੋਲੀ ਲਈ ਅਲਖ ਜਗਾਏਗਾ | ਇਹ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਬਰਾਮਦ ਕਰ ਕੇ 18 ਿਖ਼ਲਾਫ਼ ਮੁਕੱਦਮੇ ਦਰਜ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਸ਼ੱਕੀ ਘਰਾਂ ਦੀ ਤਲਾਸ਼ੀ ਮੁਹਿੰਮ ਜਾਰੀ ਰੱਖੀ ਹੋਈ ਹੈ | ਅੱਜ ਸਵੇਰੇ 550 ਮੁਲਾਜ਼ਮਾਂ ਦੀਆਂ ਟੀਮਾਂ ਬਣਾ ਕੇ ਐਸ.ਪੀ. ਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਅਗਵਾਈ 'ਚ ਮਾਨਸਾ ਸ਼ਹਿਰ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ 'ਚੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ

ਭੀਖੀ, 13 ਅਕਤੂਬਰ (ਨਿ.ਪ.ਪ.)- ਤਰਕਸ਼ੀਲ ਸੁਸਾਇਟੀ ਇਕਾਈ ਭੀਖੀ ਵਲੋਂ ਇਕ ਸਮਾਗਮ ਦੌਰਾਨ ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਸਮਰਪਿਤ ਚੇਤਨ ਪਰਖ ਪ੍ਰੀਖਿਆ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਕਾਈ ਮੁਖੀ ਭੁਪਿੰਦਰ ਫ਼ੌਜੀ ਦੇ ਦੱਸਿਆ ਕਿ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸੜਕ ਲਈ ਐਕੁਆਇਰ ਜ਼ਮੀਨ ਦੀ ਕੀਮਤ ਦਾ ਮਾਮਲਾ ਜ਼ਮੀਨ ਮਾਲਕਾਂ ਤੇ ਕਬਜ਼ਾਧਾਰਕਾਂ ਵਲੋਂ ਰੋਸ ਮਾਰਚ ਤੇ ਧਰਨਾ ਭਲਕੇ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ) - ਭੀਖੀ ਤੋਂ ਮੂਨਕ ਤਕ ਬਣਨ ਵਾਲੀ ਨੈਸ਼ਨਲ ਹਾਈਵੇ 148-ਬੀ ਸੜਕ ਲਈ ਐਕਵਾਇਰ ਕੀਤੀ ਜਾ ਰਹੀ ਇਸ ਖੇਤਰ ਦੀ ਜ਼ਮੀਨ ਦੀ ਕੀਮਤ ਸਬੰਧੀ ਜਾਰੀ ਸੰਘਰਸ਼ ਦੇ ਚੱਲਦਿਆਂ ਜ਼ਮੀਨ ਮਾਲਕਾਂ ਤੇ ਕਬਜਾਧਾਰਕਾਂ ਵਲੋਂ ਰੇਟ ਵਾਧੇ ਅਤੇ ਹੋਰਨਾਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 90ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਬੀਰੋਕੇ ਕਲਾਂ ਕਿ੍ਕਟ ਕੱਪ ਕੁੱਪ ਕਲਾਂ ਦੀ ਟੀਮ ਨੇ ਜਿੱਤਿਆ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ) - ਪਿੰਡ ਬੀਰੋਕੇ ਕਲਾਂ ਵਿਖੇ ਕਰਵਾਏ ਗਏ 15ਵੇਂ ਕਿ੍ਕਟ ਟੂਰਨਾਮੈਂਟ ਦਾ ਕੁੱਪ ਕਲਾਂ ਦੀ ਟੀਮ ਨੇ ਜਿੱਤ ਲਿਆ | ਜੇਤੂ ਟੀਮ ਨੂੰ 31 ਹਜ਼ਾਰ ਦਾ ਨਕਦ ਪੁਰਸਕਾਰ ਤੇ ਟਰਾਫ਼ੀ ਦਿੱਤੀ ਗਈ | ਦੂਸਰੇ ਸਥਾਨ 'ਤੇ ਰਹਿਣ ਵਾਲੀ ਭੂਟਾਲ ਕਲਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਮਿਲੀਆਂ ਸਜਾਵਾਂ- ਬਾਬਾ ਮਹਿਰਾਜ ਤੇ ਲੱਖਾ ਸਿਧਾਣਾ

ਬਠਿੰਡਾ, 13 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਦਲ ਖ਼ਾਲਸਾ ਤੇ ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਨੇ ਬਹਿਬਲ ਗੋਲੀ ਕਾਂਡ ਦੇ ਸ਼ਹੀਦ ਸਿੰਘਾਂ ਦੀ ਚੌਥੀ ਬਰਸੀ ਮੌਕੇ ਸੰਗਤਾਂ ਨੂੰ ਬਰਗਾੜੀ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬਾਦਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ 2 ਦਿਨਾਂ ਕੌਮੀ ਪੱਧਰੀ ਐਕਸ ਐਮ. ਯੂ. ਐਨ ਸਮਾਪਤ

ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਵਿਖੇ ਉੱਤਰੀ ਭਾਰਤ ਪੱਧਰ ਦੇ ਕੌਮੀ ਪੱਧਰੀ 2 ਦਿਨਾਂ ਐਕਸ. ਯੂ.ਐਮ.ਐਨ (ਮੋਡਲ ਯੂਨਾਈਟਿਡ ਨੇਸ਼ਨ) 2019 ਦਾ ਸ਼ਾਨਦਾਰ ਪੈੜਾਂ ਛੱਡਦਾ ਸਮਾਪਿਤ ਹੋ ਗਿਆ | ਅੱਜ ਸਮਾਪਤੀ ਸਮਾਰੋਹ ਮੌਕੇ ਦਿੱਲੀ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕਰਕੇ ਲਗਾਈਆਂ ਸਟਰੀਟ ਲਾਈਟਾਂ ਦਾ ਕੋਈ ਬਾਲੀ ਵਾਰਿਸ ਨਹੀਂ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ)- ਸਰਕਾਰ ਵਲੋਂ ਸਥਾਨਕ ਬਾਈਪਾਸ ਰੋਡ 'ਤੇ ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕਰਕੇ ਡਿਵਾਈਡਰ ਬਣਾ ਕੇ ਉਸ ਉੱਪਰ ਲਗਾਈਆਂ ਗਈਆਂ ਆਧੁਨਿਕ ਸਟਰੀਟ ਲਾਈਟਾਂ ਖ਼ਰਾਬ ਹੋ ਜਾਣ ਕਾਰਨ ਉਥੇ ਹਨ੍ਹੇਰਾ ਹੀ ...

ਪੂਰੀ ਖ਼ਬਰ »

ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸ.ਸ.ਸ.ਸ.ਚਾਉਕੇ ਨੇ ਮਾਰੀ ਬਾਜੀ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿਛਲੇ ਦਿਨੀਂ ਸਟੇਟ ਪੱਧਰ ਤੇ ਕਰਵਾਏ ਗਏ ਆਨਲਾਈਨ ਕੰਪਿਊਟਰ ਕੁਇਜ਼ ਮੁਕਾਬਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਨੇ ਸਥਾਨ ਹਾਂਸਲ ਕੀਤਾ | ਇਸ ਮੁਕਾਬਲੇ ਦੀ ਤਿਆਰੀ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਜੀਵਨ ਸਿੰਘ ਵਾਲਾ ਸਕੂਲ ਦੀਆਂ 7 ਲੜਕੀਆਂ ਦੀ ਚੋਣ

ਕੋਟਸ਼ਮੀਰ, 13 ਅਕਤੂਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਜੀਵਨ ਸਿੰਘ ਵਾਲਾ ਦੀਆਂ 7 ਲੜਕੀਆਂ ਦੀ ਚੋਣ ਹਾਕੀ ਸਪੋਰਟਸ ਅਕੈਡਮੀ ਬਠਿੰਡਾ ਲਈ ਕੀਤੀ ਗਈ | ਇਸ ਗੱਲ ਦਾ ਪਤਾ ਚੱਲਦਿਆਂ ਹੀ ਪਿੰਡ ਅਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੋੜ ਗਈ | ਸਕੂਲ ਮੁਖੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੀ ਮੀਟਿੰਗ ਹੋਈ

ਭਾਈਰੂਪਾ, 13 ਅਕਤੂਬਰ (ਵਰਿੰਦਰ ਲੱਕੀ)- ਭਾਰਤੀ ਕਿਸਾਨ ਯੂਨੀਅਨ (ਡਕੌਦਾ) ਬਲਾਕ ਫੂਲ ਦੀ ਇਕ ਮੀਟਿੰਗ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ ਜਿਸ 'ਚ ਆਗੂਆਂ ਨੇ ਭਖਦੇ ਮਸਲਿਆਂ 'ਤੇ ਵਿਚਾਰਾਂ ਕੀਤੀਆਂ ¢ਬਲਾਕ ਜਨ-ਸਕੱਤਰ ਸਵਰਨ ਸਿੰਘ ਭਾਈਰੂਪਾ ਨੇ ਦੱਸਿਆ ਕਿ ਮੀਟਿੰਗ 'ਚ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਲਈ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਪੱਕੇ ਧਰਨੇ 'ਚ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਸਬੰਧੀ ਰਣਨੀਤੀ ਉਲੀਕੀ ਗਈ¢ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਨੇ ਕਿਹਾ ਕਿ ਬਰਨਾਲਾ ਵਿਖੇ ਚੱਲ ਰਹੇ ਪੱਕੇ ਧਰਨੇ 'ਚ ਵਧੇਰੇ ਸ਼ਮੂਲੀਅਤ ਕਰਨ ਲਈ ਯੂਨੀਅਨ ਆਗੂਆਂ ਵਲੋਂ ਘਰ-ਘਰ ਪਹੁੰਚ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਅੱਜ 14 ਅਕਤੂਬਰ ਦਾ ਧਰਨਾ ਇਕੱਠ ਪੱਖੋਂ ਲਾਮਿਸਾਲ ਹੋਵੇਗਾ ਜਿਸ 'ਚ ਔਰਤਾਾ ਦੀ ਸ਼ਮੂਲੀਅਤ ਵੀ ਭਰਵੀਂ ਹੋਵੇਗੀ¢ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਹਰਮੇਲ ਸਿੰਘ ਜੱਗੂ, ਮਨਜੀਤ ਸਿੰਘ, ਸੁਰੈਣ ਸਿੰਘ, ਸੁਖਵਿੰਦਰ ਸਿੰਘ ਗਿਆਨੀ, ਕਰਮ ਸਿੰਘ, ਮਿਰਗਿੰਦਰ ਮਿੰਟੂ, ਬਿੰਦਰ ਸਿੰਘ, ਜਗਰਾਜ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਭਾਈ ਜਗਤਾ ਜੀ ਹਾਈ ਸਕੂਲ ਨੇ ਸੂਬੇ ਭਰ 'ਚੋਂ ਮੱਲਿ੍ਹਆ ਪਹਿਲਾ ਸਥਾਨ

ਗੋਨਿਆਣਾ, 13 ਅਕਤੂਬਰ (ਮਨਦੀਪ ਸਿੰਘ ਮੱਕੜ)- ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਮੁੱਖ ਸੇਵਾਦਾਰ ਮਹੰਤ ਭਾਈ ਕਾਹਨ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਭਾਈ ਜਗਤਾ ਜੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਮੋਹਰੀ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਬਠਿੰਡਾ ਦੀਆਂ ਲੜਕੀਆਂ ਨੇ ਰਾਜ ਪੱਧਰੀ ਬੈਡਮਿੰਟਨ 'ਚ ਜਿੱਤਿਆ ਕਾਂਸੀ ਤਗਮਾ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਜਾ ਰਹੇ ਖੇਡ ਮੇਲਿਆਂ ਵਿਚ ਅੰਡਰ 14 ਵਰਗ ਦੀਆਂ ਬਠਿੰਡਾ ਜ਼ਿਲੇ੍ਹ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਕਾਂਸੀ ਦਾ ਤਗਮਾ ਜਿੱਤ ਕੇ ਬਠਿੰਡਾ ਜ਼ਿਲੇ੍ਹ ਅਤੇ ਆਪਣੇ ਮਾਪਿਆਂ ਦਾ ...

ਪੂਰੀ ਖ਼ਬਰ »

ਹਲਕਾ ਮੌੜ ਦੇ ਅਕਾਲੀ ਵਰਕਰਾਂ ਨੇ ਕਾਲਾਂਵਾਲੀ ਹਲਕੇ 'ਚ ਚੋਣ ਮੁਹਿੰਮ ਭਖਾਈ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)- ਹਰਿਆਣਾ ਸੂਬੇ 'ਚ ਆਗਾਮੀ 21 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਕਾਲਾਂਵਾਲੀ 'ਚ ਅਕਾਲੀ-ਇਨੈਲੋ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ਦੇਸੂ ਯੋਧਾ ਦੇ ਹੱਕ ਵਿਚ ਪੰਜਾਬ ਦੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX