ਤਾਜਾ ਖ਼ਬਰਾਂ


ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  10 minutes ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  34 minutes ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 1 hour ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 1 hour ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  1 minute ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 1 hour ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 1 hour ago
ਗੁਹਾਟੀ, 10 ਦਸੰਬਰ- ਸੋਮਵਾਰ ਨੂੰ ਲੋਕ ਸਭਾ ਤੋਂ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ ਨੂੰ ਲੈ ਕੇ ਅਸਮ 'ਚ ਵਿਰੋਧ...
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  about 2 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਅੱਸੂ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਕਪੂਰਥਲਾ / ਫਗਵਾੜਾ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੋਂ ਸਜਾਇਆ ਨਗਰ ਕੀਰਤਨ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਚਾਚਾ ਚਰਨਜੀਤ ਬਾਸੀ ਯਾਦਗਾਰੀ ਟਰੱਸਟ ਨੇ ਵਿਦਿਆਰਥੀਆਂ ਨੂੰ ਢਾਈ ਲੱਖ ਰੁਪਏ ਦੇ ਵਜ਼ੀਫ਼ੇ ਵੰਡੇ

ਫਗਵਾੜਾ, 13 ਅਕਤੂਬਰ (ਟੀ.ਡੀ. ਚਾਵਲਾ)-ਸਥਾਨਕ ਪੰਜ ਸਕੂਲਾਂ ਦੇ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲਿਆਂ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ ਦੇਣ ਨਾਲ ਚਾਚਾ ਚਰਨਜੀਤ ਸਿੰਘ ਬਾਸੀ ਯਾਦਗਾਰੀ ਟਰੱਸਟ ਵਲੋਂ ਢਾਈ ਲੱਖ ਰੁਪਏ ਦੇ ਵਜ਼ੀਫ਼ੇ 125 ਵਿਦਿਆਰਥੀਆਂ ਨੂੰ ਵੰਡੇ ਗਏ | ...

ਪੂਰੀ ਖ਼ਬਰ »

ਕਪੂਰਥਲਾ ਤੋਂ ਗੁਰਦੁਆਰਾ ਬੇਰ ਸਾਹਿਬ ਪੁੱਜੀ ਪੈਦਲ ਯਾਤਰਾ ਦਾ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕਪੂਰਥਲਾ ਤੋਂ ਆਈ 19ਵੀਂ ਪੈਦਲ ਯਾਤਰਾ ਦਾ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜਣ 'ਤੇ ਪ੍ਰਬੰਧਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਪ੍ਰਬੰਧਕਾਂ ਵਲੋਂ ਪੰਜ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਵਿਚ ਪਲਾਸਟਿਕ ਤੇ ਥਰਮੋਕੋਲ ਦੀ ਵਰਤੋਂ ਨਾ ਕੀਤੀ ਜਾਵੇ-ਡੀ .ਸੀ.

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਸ਼ਤਾਬਦੀ ਸਮਾਗਮ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਵਿਚ ਪਲਾਸਟਿਕ ਤੇ ਥਰਮਾਕੋਲ ਦੀ ਵਰਤੋਂ ਨਾ ਕੀਤੀ ਜਾਵੇ | ਇਹ ਗੱਲ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਹੀ | ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਲਾਈਟ ਐਾਡ ਸਾਊਾਡ ਅਤੇ ਡਿਜੀਟਲ ਮਿਊਜ਼ੀਅਮ ਪ੍ਰੋਗਰਾਮ ਦੀ ਸਮਾਂ ਸਾਰਣੀ ਜਾਰੀ

ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਅਤਿ ਆਧੁਨਿਕ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਜੀ ਆਇਆਂ ਕਹਿਣ ਲਈ ਵੱਖ-ਵੱਖ ਸੜਕਾਂ 'ਤੇ ਬਣਾਏ ਜਾ ਰਹੇ ਹਨ 25 ਸਵਾਗਤੀ ਗੇਟ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਸੁਲਤਾਨਪੁਰ ਲੋਧੀ ਆਉਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਜੀ ਆਇਆ ਕਹਿਣ ਲਈ ਪ੍ਰਸ਼ਾਸਨ ਵਲੋਂ ਸੁਲਤਾਨਪੁਰ ਲੋਧੀ ਆਉਂਦੇ ...

ਪੂਰੀ ਖ਼ਬਰ »

ਏ. ਡੀ. ਸੀ ਦੀ ਪ੍ਰਧਾਨਗੀ ਹੇਠ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

ਢਿਲਵਾਂ, 13 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ, ਪ੍ਰਵੀਨ)-ਮਾਨਵ ਵਿਕਾਸ ਸੰਸਥਾਨ ਵੱਲੋਂ ਆਈ. ਟੀ. ਸੀ ਮਿਸ਼ਨ ਸੁਨਹਿਰਾ ਕੱਲ੍ਹ ਪ੍ਰੋਗਰਾਮ ਤਹਿਤ ਪਿੰਡ ਨੂਰਪੁਰ ਲੁਬਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਇਕ ਰੋਜ਼ਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ੇਖੂਪੁਰ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਅੱਜ ਸ਼ੇਖੂਪੁਰ ਦੇ ਮੁਹੱਲਾ ਟੋਟਾ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਕਪੂਰਥਲਾ ਹਲਕੇ ਦੀ ਸਾਬਕਾ ਕਾਂਗਰਸੀ ਵਿਧਾਇਕਾ ਰਾਜਬੰਸ ਕੌਰ ...

ਪੂਰੀ ਖ਼ਬਰ »

ਸਬਸਿਡਰੀ ਹੈਲਥ ਸੈਂਟਰ ਭੁੱਲਾਰਾਈ ਅਤੇ ਢੱਡੇ ਨੂੰ ਭੇਟ ਕੀਤੀਆਂ ਦਵਾਈਆਂ

ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-ਸਮਾਜ ਸੇਵਕ ਸੁੱਚਾ ਰਾਮ ਠੇਕੇਦਾਰ ਸੰਗਤਪੁਰ ਵਲੋਂ ਸਬਸਿਡਰੀ ਹੈਲਥ ਸੈਂਟਰ ਭੁੱਲਾਰਾਈ ਅਤੇ ਢੱਡੇ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਦਵਾਈਆਂ ਭੇਟ ਕੀਤੀਆਂ ਗਈਆਂ | ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਰ.ਐਮ.ਓ. ਡਾ. ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਨਡਾਲਾ ਆਉਣ 'ਤੇ ਹੋਵੇਗਾ ਭਰਵਾਂ ਸਵਾਗਤ

ਨਡਾਲਾ, 13 ਅਕਤੂਬਰ (ਮਾਨ)-ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲੇ ਕੌਮਾਂਤਰੀ ਨਗਰ ਕੀਰਤਨ ਦੇ 3 ਨਵੰਬਰ ਨੂੰ ਨਡਾਲਾ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਇਸ ਸਬੰਧੀ 14 ਅਕਤੂਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਸਾਬਕਾ ...

ਪੂਰੀ ਖ਼ਬਰ »

ਪੰਜਾਬ ਦੀਆਂ ਚਾਰੇ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਰਿਕਾਰਡ ਤੋੜ ਜਿੱਤ ਪ੍ਰਾਪਤ ਕਰੇਗੀ-ਪੋ੍ਰ. ਬਲਜੀਤ ਸਿੰਘ

ਸੁਲਤਾਨਪੁਰ ਲੋਧੀ, 13 ਅਕਤੂਬਰ (ਪ.ਪ.ਰਾਹੀ)-ਪੰਜਾਬ ਅੰਦਰ ਹੋ ਰਹੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾ ਰਹੀਆਂ ਹਨ ਵਿਚ ਕਾਂਗਰਸ ਪਾਰਟੀ ਦੇ ਚਾਰੇ ਉਮੀਦਵਾਰ ਰਿਕਾਰਡਤੋੜ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਅਨੀਤਾ ਸੋਮ ਪ੍ਰਕਾਸ਼ ਨੇ ਘਰ ਘਰ ਜਾ ਕੇ ਰਾਜੇਸ਼ ਬਾਘਾ ਲਈ ਮੰਗੀਆਂ ਵੋਟਾਂ

ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜ਼ਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਅਨੀਤਾ ਸੋਮ ਪ੍ਰਕਾਸ਼ ਅਤੇ ਰਾਜੇਸ਼ ਬਾਘਾ ਦੀ ਧਰਮ-ਪਤਨੀ ਅਮਿਤਾ ਬਾਘਾ ਦੇ ਨਾਲ ਵਾਰਡ ਨੰ: 41 ਵਿਚ ਘਰ ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ...

ਪੂਰੀ ਖ਼ਬਰ »

ਡਾ: ਅੰਬੇਡਕਰ ਤੇ ਕਾਂਸ਼ੀ ਰਾਮ ਦੇ ਸੁਪਨਿਆਂ ਦਾ ਭਾਰਤ ਸਿਰਜਣਾ ਬਸਪਾ ਦਾ ਟੀਚਾ

ਪਾਂਸ਼ਟਾ, 13 ਅਕਤੂਬਰ (ਸਤਵੰਤ ਸਿੰਘ)-ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਅੱਜ ਨਰੂੜ, ਨਸੀਰਾਬਾਦ ਅਤੇ ਰਣਧੀਰਗੜ੍ਹ ਸਮੇਤ ਵੱਖ-ਵੱਖ ਪਿੰਡਾਂ ਦਾ ...

ਪੂਰੀ ਖ਼ਬਰ »

ਬਸਪਾ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਸਿੱਧੂ ਦੇ ਹੱਕ 'ਚ ਬੀੜ ਪੁਆਦ ਵਿਖੇ ਚੋਣ ਮੀਟਿੰਗ

ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-21 ਅਕਤੂਬਰ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਬਹੁਜਨ ਸਮਾਜ ਪਾਰਟੀ ਅਤੇ ਗੱਠਜੋੜ ਦੇ ਸਾਂਝੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਸਿੱਧੂ ਦੇ ਹੱਕ 'ਚ ਪਿੰਡ ਬੀੜ ਪੁਆਦ ਵਿਖੇ ਚੋਣ ਮੀਟਿੰਗ ਕੀਤੀ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬੈਂਸ ਵਲੋਂ ਪਿੰਡ ਬਲਾਲੋਂ ਵਿਖੇ ਜਰਨੈਲ ਨੰਗਲ ਦੇ ਹੱਕ 'ਚ ਚੋਣ ਮੀਟਿੰਗ

ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਪਿੰਡ ਬਲਾਲੋਂ ਵਿਖੇ ਭਰਵੀਂ ਚੋਣ ਮੀਟਿੰਗ ਹੋਈ | ਮੀਟਿੰਗ ਵਿਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਤੇ ਵਿਧਾਇਕ ਨੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਦੇ ਉਮੀਦਵਾਰ ਰਾਜੇਸ਼ ਬਾਘਾ ਵਲੋਂ ਚੋਣ ਪ੍ਰਚਾਰ ਲਈ ਮੀਟਿੰਗਾਂ

ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-21 ਅਕਤੂਬਰ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ 'ਚ ਪ੍ਰਚਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਗਵਾੜਾ ਇੰਚਾਰਜ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਚੋਣ ਮੀਟਿੰਗਾਂ

ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਅੱਜ ਮਾਨਵਾਲੀ, ਸੁੰਨੜਾ ਰਾਜਪੂਤਾਂ, ਕਿਰਪਾਲਪੁਰ, ਉੱਚਾ ਪਿੰਡ, ਦਰਵੇਸ਼ ਪਿੰਡ, ਅਠੌਲੀ, ਨਾਰੰਗਪੁਰ, ਗੰਡਵਾਂ ਤੇ ...

ਪੂਰੀ ਖ਼ਬਰ »

ਰਾਜੇਸ਼ ਬਾਘਾ ਦੇ ਹੱਕ ਵਿਚ ਸੋਮ ਪ੍ਰਕਾਸ਼, ਵਾਹਦ, ਕੁਲਾਰ ਅਤੇ ਖੁਰਾਣਾ ਨੇ ਕੀਤੀਆਂ ਚੋਣ ਮੀਟਿੰਗਾਂ

ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜ਼ਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਚੱਕ ਵਿਚ ਫਗਵਾੜਾ ਦੇ ਮੁਹੱਲਾ ਭਗਤਪੁਰਾ ਵਿਖੇ ਚੋਣ ਮੀਟਿੰਗ ਕੀਤੀ ਗਈ ਇਸ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ...

ਪੂਰੀ ਖ਼ਬਰ »

ਪੰਜਾਬ ਤਾਂ ਹੀ ਬਚ ਸਕਦੈ ਜੇਕਰ ਕਾਂਗਰਸ, ਅਕਾਲੀ-ਭਾਜਪਾ ਦਾ ਪੰਜਾਬ ਵਿਚੋਂ ਖ਼ਾਤਮਾ ਹੋਵੇ - ਭਗਵੰਤ ਮਾਨ

ਫਗਵਾੜਾ/ਖਲਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਮਨਦੀਪ ਸਿੰਘ ਸੰਧੂ)-ਪੰਜਾਬ ਤਾਂ ਹੀ ਬਚ ਸਕਦਾ ਹੈ ਜੇਕਰ ਕਾਂਗਰਸ, ਅਕਾਲੀ, ਭਾਜਪਾ ਦਾ ਪੰਜਾਬ ਵਿਚੋਂ ਖ਼ਾਤਮਾ ਹੋਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਸੱਚੀ ਹਮਦਰਦ-ਮਲਕੀਤ ਅਟਵਾਲ ਕੌਾਸਲਰ

ਢਿਲਵਾਂ, 13 ਅਕਤੂਬਰ (ਸੁਖੀਜਾ, ਪਲਵਿੰਦਰ)–'ਪੰਜਾਬ ਸਰਕਾਰ ਹਰ ਵਰਗ ਦੀ ਸੱਚੀ ਹਮਦਰਦ ਹੈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਨੇਕਾਂ ਵਿਕਾਸ ਦੇ ਕੰਮ ਕਰਵਾ ਕੇ ਪੰਜਾਬ ਨੂੰ ਨੰਬਰ ਇੱਕ ...

ਪੂਰੀ ਖ਼ਬਰ »

ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਸੇਚ ਤੋਂ ਨਗਰ ਕੀਰਤਨ 17 ਤੋਂ

ਡਡਵਿੰਡੀ, 13 ਅਕਤੂਬਰ (ਬਲਬੀਰ ਸੰਧਾ)-ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਅਮਰਨਾਥ ਜੀ ਦੇ ਅਸਥਾਨ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਸੇਚ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 17 ਅਕਤੂਬਰ ਤੋਂ ਗੁਰਦੁਆਰਾ ਅੰਗੀਠਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੁਰੂ ਕਾ ਬਾਗ ਤੋਂ ਪ੍ਰਭਾਤ ਫੇਰੀਆਂ ਅੱਜ ਤੋਂ

ਸੁਲਤਾਨਪੁਰ ਲੋਧੀ, 13 ਅਕਤੂਬਰ (ਪ.ਪ੍ਰ.)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਪ੍ਰਧਾਨ ਰਘੁਬੀਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਉਣ ਸਬੰਧੀ ਤਿਆਰੀਆਂ ਸ਼ੁਰੂ-ਬਾਜਵਾ, ਦਦਰਾਲ

ਹੁਸੈਨਪੁਰ, 13 ਅਕਤੂਬਰ (ਸੋਢੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਆਰ. ਸੀ. ਐਫ. ਦੇ ਬਾਹਰ ਸੈਦੋ ਭੁਲਾਣਾ ਵਿਖੇ ਆਰ. ਸੀ. ਐਫ. ਦੀਆਂ ਸਮੂਹ ਕਲੋਨੀਆਂ ਅਤੇ ਸੰਗਤਾਂ ਵਲੋਂ ਸਾਂਝੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਕੱਢੀ ਗਈ 19ਵੀਂ ਪੈਦਲ ਯਾਤਰਾ

ਕਪੂਰਥਲਾ, 13 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 19ਵੀਂ ਪੈਦਲ ਯਾਤਰਾ ਸ੍ਰੀ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਆਲ ਇੰਡੀਆ ਰੇਲਵੇ ਮਿਡ ਸੈਸ਼ਨ ਗੋਲਫ ਚੈਂਪੀਅਨਸ਼ਿਪ ਵਿਚ ਆਰ.ਸੀ.ਐਫ. ਦੀ ਗੋਲਫ ਟੀਮ ਜੇਤੂ

ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਆਲ ਇੰਡੀਆ ਰੇਲਵੇ ਮਿਡ ਸੈਸ਼ਨ ਗੋਲਫ ਚੈਂਪੀਅਨਸ਼ਿਪ ਵਿਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਗੋਲਫ ਟੀਮ ਨੇ ਜਿੱਤ ਹਾਸਲ ਕਰਕੇ ਆਰ.ਸੀ.ਐਫ. ਦਾ ਨਾਂਅ ਰੌਸ਼ਨ ਕੀਤਾ | ਇਸ ਚੈਂਪੀਅਨਸ਼ਿਪ ਵਿਚ ਉੱਤਰੀ ਰੇਲਵੇ ਨਵੀਂ ਦਿੱਲੀ ਦੂਜੇ, ਪੂਰਬੀ ...

ਪੂਰੀ ਖ਼ਬਰ »

ਸੰਪ੍ਰਦਾਇ ਬਾਬਾ ਬਿਧੀ ਚੰਦ ਦਲ ਵਲੋਂ ਉਸਾਰੇ ਲੰਗਰ ਹਾਲ ਵਿਖੇ ਲੰਗਰਾਂ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ ਪਵਿੱਤਰ ਵੇਈਾ ਕੰਡੇ ਅੱਜ ਲੰਗਰਾਂ ਦੀ ਸ਼ੁਰੂਆਤ ਸੰਪ੍ਰਦਾਇ ਬਾਬਾ ਬਿਧੀ ਚੰਦ ...

ਪੂਰੀ ਖ਼ਬਰ »

ਲੋੜਵੰਦ ਵਿਅਕਤੀ ਦੇ ਬਹੁਮੁੱਲੇ ਜੀਵਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਖ਼ੂਨ ਦਾਨ ਕਰਨ ਦੀ ਲੋੜ-ਵਰਿੰਦਰ ਕੁਮਾਰੀ ਅਨੰਦ

ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਚ ਖ਼ੂਨ ਦਨ ਮਹਾਂਦਾਨ ਵਿਸ਼ੇ 'ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲੇ ਵਿਚ ਸ਼ਾਮਿਲ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਸ ਵਿਸ਼ੇ 'ਤੇ ਰੰਗ ਬਿਰੰਗੇ ਪੋਸਟਰ ਬਣਾਏ | ਕਾਲਜ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਅਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਅਨੰਦ ਤੇ ਡਾਇਰੈਕਟਰ ਰੂਚੀ ਅਨੰਦ ਨੇ ਵਿਦਿਆਰਥੀਆਂ ਨੂੰ ਖ਼ੂਨ ਦਾਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਖ਼ੂਨ ਦੀ ਇਕ ਬੂੰਦ ਕਿਸੇ ਲੋੜਵੰਦ ਵਿਅਕਤੀ ਦੇ ਬਹੁਮੁੱਲੇ ਜੀਵਨ ਨੂੰ ਬਚਾ ਸਕਦੀ ਹੈ ਇਸ ਲਈ ਸਾਨੂੰ ਵੱਧ ਤੋਂ ਵੱਧ ਖ਼ੂਨ ਦਾਨ ਕਰਨਾ ਚਾਹੀਦਾ ਹੈ | ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ਡਾ: ਜੀ.ਐਸ. ਬਰਾੜ ਦੀ ਅਗਵਾਈ ਵਿਚ ਕਾਲਜ ਦੇ ਐਨ.ਐਸ.ਐਸ. ਵਿਭਾਗ ਤੇ ਰੈੱਡ ਰੀਬਨ ਯੂਨਿਟ ਦੇ ਅਧਿਕਾਰੀ ਰਣਜੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਇਸ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਕੁਦਰਤਵਾਦੀ ਸਰਬ ਸਾਂਝਾ ਮੰਚ' ਵਲੋਂ ਵਾਤਾਵਰਨ ਦੀ ਚਿੰਤਾ ਨੂੰ ਲੈ ਕੇ ਸੈਮੀਨਾਰ 19 ਨੂੰ

ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੁਕਾਈ ਨੂੰ ਕੁਦਰਤ ਨਾਲ ਜੋੜਿਆ ਅਤੇ ਹੱਕ ਤੇ ਸੱਚ ਦੀ ਕਮਾਈ ਕਰਨ ਈ ਪ੍ਰੇਰਿਤ ਕੀਤਾ, ਜਦਕਿ ਅੱਜ ਸੰਗਤਾਂ ਸਿਰਫ਼ ਮੱਥਾ ਟੇਕਣ ਅਤੇ ਗੁਰੂ ਘਰ 'ਚ ਹਾਜ਼ਰੀ ਲਗਾਉਣ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਪੜ੍ਹ ਕੇ ਹਰੇਕ ਸਮੱਸਿਆ ਦਾ ਸਹਿਜੇ ਹੀ ਹੱਲ ਕੱਢਿਆ ਜਾ ਸਕਦਾ ਹੈ-ਬਾਬਾ ਸੀਚੇਵਾਲ

ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਇੱਕ ਟੀਵੀ ਚੈਨਲ ਵਲੋਂ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਸਮੇਤ ਮਾਣਮੱਤੀਆਂ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਹ ਸਨਮਾਨ ਹਾਸਲ ਕਰਨ ਵਾਲਿਆਂ ਵਿਚ ਗਾਇਕ ਰੱਬੀ ਸ਼ੇਰਗਿੱਲ, ...

ਪੂਰੀ ਖ਼ਬਰ »

ਐਲ. ਪੀ. ਯੂ. ਵਿਖੇ ਗਾਇਕ ਗੁਰੂ ਰੰਧਾਵਾ ਨੇ ਕੀਲੇ ਸਰੋਤੇ

ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਵਿਖੇ ਗਾਇਕ ਗੁਰੂ ਰੰਧਾਵਾ ਨੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ ਸਟੇਜ 'ਤੇ ਆਪਣੀਆਂ ਮਿੱਠੀਆਂ ਧੁਨਾਂ ਨਾਲ ਵਿਦਿਆਰਥੀਆਂ ਨੂੰ ਮੰਤਰ-ਮੁਗਧ ਕੀਤਾ | ਗੁਰੂ ਰੰਧਾਵਾ ਨੇ ਵਿਦਿਆਰਥੀਆਂ ਦਾ ਜੋਸ਼ ਦੇਖਦਿਆਂ ਆਪਣੇ ...

ਪੂਰੀ ਖ਼ਬਰ »

ਡੇਂਗੂ ਪ੍ਰਤੀ ਜਾਗਰੂਕ ਕਰਨ ਦੇ ਬਾਵਜੂਦ ਵੀ ਲੋਕ ਨਹੀਂ ਰੱਖ ਰਹੇ ਆਪਣਾ ਆਲਾ ਦੁਆਲਾ ਸਾਫ਼-ਡਾ: ਰਜੀਵ ਭਗਤ

ਕਪੂਰਥਲਾ, 13 ਅਕਤੂਬਰ (ਸਡਾਨਾ)-ਡੇਂਗੂ ਬੁਖ਼ਾਰ ਦੇ ਬਚਾਅ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਵਲੋਂ ਆਪਣੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਤੇ ਨਗਰ ਨਿਗਮ ਦੇ ਕਰਮਚਾਰੀ ਵੀ ਰੋਜ਼ਾਨਾ ਵੱਖ-ਵੱਖ ਇਲਾਕਿਆਂ ਵਿਚ ਫੌਗਿੰਗ ਕਰ ਰਹੇ ਹਨ, ਪਰ ਇਸ ਸਭ ਦੇ ਬਾਵਜੂਦ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਪਿੰਡਾਂ 'ਚ ਚੋਣ ਪ੍ਰਚਾਰ ਮੁਹਿੰਮ ਜਾਰੀ

ਫਗਵਾੜਾ, 13 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਹਲਕੇ 'ਚ 21 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ (ਆਈ.ਏ.ਐਸ.) ਨੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਪਿੰਡ ਭਬਿਆਣਾ, ਡੁਮੇਲੀ, ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ 'ਚ ਬੀਬੀਆਂ ਵਲੋਂ ਘਰ-ਘਰ ਚੋਣ ਪ੍ਰਚਾਰ

ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-ਫਗਵਾੜਾ ਵਿਧਾਨਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਅੱਜ ਬੀਬੀਆਂ ਵਲੋਂ ਜਰਨੈਲ ਨੰਗਲ ਦੀ ਧਰਮ ਪਤਨੀ ਸੁਨੀਤਾ ਨੰਗਲ ਦੀ ਅਗਵਾਈ ਹੇਠ ਪਿੰਡ ਢੱਕ ਪੰਡੋਰੀ, ...

ਪੂਰੀ ਖ਼ਬਰ »

ਐਲ. ਪੀ. ਯੂ. ਦੀ ਵਿਦਿਆਰਥਣ ਇਸ਼ਨੂਰ ਨੂੰ ਫੈਮਿਨਾ ਪਿ੍ੰਸੈਸ ਮੁੰਬਈ ਮੁਕਾਬਲੇ 'ਚ ਮਿਲਿਆ ਸਿੱਧਾ ਪ੍ਰਵੇਸ਼

ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਿੱਤਲ ਸਕੂਲ ਆਫ਼ ਬਿਜ਼ਨਸ ਦੀ ਬੀ. ਕਾਮ ਇੰਟਰਨੈਸ਼ਨਲ ਫਾਈਨੈਂਸ ਪਹਿਲੇ ਸਾਲ ਦੀ ਵਿਦਿਆਰਥਣ ਇਸ਼ਨੂਰ ਕੌਰ (ਰਤਨ) ਨੂੰ ਮੁੰਬਈ 'ਚ ਕਰਵਾਏ ਜਾਣ ਵਾਲੇ ਐਫ. ਬੀ. ਬੀ. ਕੈਂਪਸ ਪਿ੍ੰਸੈਸ ...

ਪੂਰੀ ਖ਼ਬਰ »

ਸੈਨਿਕ ਸਕੂਲ ਦੇ 58ਵੇਂ ਖੇਡ ਦਿਵਸ ਦੇ ਆਖਰੀ ਦਿਨ ਆਰ. ਸੀ. ਐਫ. ਦੇ ਜਨਰਲ ਮੈਨੇਜਰ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ

ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਸੈਨਿਕ ਸਕੂਲ ਕਪੂਰਥਲਾ ਦੇ 58ਵੇਂ ਸਾਲਾਨਾ ਖੇਡ ਦਿਵਸ ਦੌਰਾਨ ਵੱਖ-ਵੱਖ ਖੇਡਾਂ ਵਿਚ ਸੀਨੀਅਰ ਵਰਗ ਵਿਚ ਭਗਤ ਹਾਊਸ ਨੇ ਪਹਿਲਾ, ਜੂਨੀਅਰ ਵਰਗ ਵਿਚ ਮੋਤੀ ਲਾਲ ਹਾਊਸ ਨੇ ਪਹਿਲਾ, ਹੋਲਡਿੰਗ ਹਾਊਸ ਵਿਚ ਨਲਵਾ ਹਾਊਸ ਨੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਗੁਰਮਤਿ ਸਮਾਗਮ ਸ਼ੁਰੂ

ਸੁਲਤਾਨਪੁਰ ਲੋਧੀ, 13 ਅਕਤੂਬਰ (ਥਿੰਦ, ਹੈਪੀ ) ਮਨੁੱਖਤਾ ਦੇ ਰਹਿਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ...

ਪੂਰੀ ਖ਼ਬਰ »

550 ਸਾਲਾ ਗੁਰਪੁਰਬ ਨੂੰ ਸਮਰਪਿਤ ਮਿੰਨੀ ਪ੍ਰਾਇਮਰੀ ਖੇਡਾਂ ਤਲਵੰਡੀ ਚੌਧਰੀਆਂ ਸਕੂਲ 'ਚ ਅੱਜ ਤੋਂ

ਤਲਵੰਡੀ ਚੌਧਰੀਆਂ, 13 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ 42ਵੀਂ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਅੱਜ 14 ਅਕਤੂਬਰ ਤੋਂ ਸ਼ੁਰੂ ਹੋਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਅੱਜ ਸਮੂਹ ਵਾਲਮੀਕ ਭਾਈਚਾਰੇ ਵਲੋਂ ਸਾਂਝੇ ਤੌਰ 'ਤੇ ਇਕ ਵਿਸ਼ਾਲ ਸ਼ੋਭਾ ਯਾਤਰਾ ਸ੍ਰੀ ਰਮਾਇਣ ਜੀ ਦੀ ਪਾਲਕੀ ਦੀ ਅਗਵਾਈ ਹੇਠ ਸਜਾਈ ਗਈ ਜੋ ਰਿਸ਼ੀ ਨਗਰ ਚੌਕ ...

ਪੂਰੀ ਖ਼ਬਰ »

ਤਰਨਤਾਰਨ ਸਾਹਿਬ ਤੋਂ ਗੁਰਦੁਆਰਾ ਬੇਰ ਸਾਹਿਬ ਪੁੱਜੇ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸੁਲਤਾਨਪੁਰ ਲੋਧੀ , 13 ਅਕਤੂਬਰ ( ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਲਕੀ ਸਾਹਿਬ ਸੇਵਾ ਸੁਸਾਇਟੀ, ਜੋੜਾ ਘਰ ਸੇਵਾ ਸੁਸਾਇਟੀ ਤੇ ਸਮੂਹ ਸੰਗਤ ਤਰਨਤਾਰਨ ਸਾਹਿਬ ਵਲੋਂ ਮਹਾਨ ਨਗਰ ਕੀਰਤਨ ਇਤਿਹਾਸਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਡੇਂਗੂ ਟੈੱਸਟ ਕਰਨ ਵਾਲੀ ਸੀ. ਬੀ. ਸੀ. ਮਸ਼ੀਨ ਤਿੰਨ ਦਿਨ ਤੋਂ ਖ਼ਰਾਬ

ਕਪੂਰਥਲਾ, 13 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸਿਹਤ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਰਰਾਸ਼ਟਰੀ ਪੱਧਰ 'ਤੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੌਰਾਨ ਯਾਤਰੂਆਂ ਅਤੇ ਸ਼ਹਿਰ ਨਿਵਾਸੀਆਂ ਨੂੰ ਹਰ ਸੰਭਵ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਦਾਣਾ ਮੰਡੀ ਢਿਲਵਾਂ ਦਾ ਦੌਰਾ

ਢਿਲਵਾਂ, 13 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਝੋਨੇ ਦੇ ਚਲ ਰਹੇ ਸੀਜ਼ਨ ਨੂੰ ਦੇਖਦੇ ਹੋਏ ਮੰਡੀ ਅੰਦਰ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ ਵਲੋਂ ਦਾਣਾ ਮੰਡੀ ਢਿਲਵਾਂ ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਐਸ.ਸੀ. ਬਰਾਦਰੀ ਨਾਲ ਸਬੰਧਿਤ ਪਟੇਦਾਰ ਇਨਸਾਫ਼ ਲਈ ਦਰ ਦਰ ਖਾ ਰਿਹੈ ਠੋਕਰਾਂ

ਤਲਵੰਡੀ ਚੌਧਰੀਆਂ, 13 ਅਕਤੂਬਰ (ਪਰਸਨ ਲਾਲ ਭੋਲਾ)-ਪਿੰਡ ਟੋਡਰਵਾਲ ਦੀ ਐਸ. ਸੀ. ਬਰਾਦਰੀ ਨਾਲ ਸਿਆਸੀ ਦਬਾਅ ਅਤੇ ਪੁਲਿਸ ਤੇ ਅਫ਼ਸਰਸ਼ਾਹੀ ਦੀ ਮਿਲੀ ਭੁਗਤ ਨਾਲ ਧੱਕਾ ਹੋ ਰਿਹਾ ਹੈ, ਦਫ਼ਤਰਾਂ ਅਤੇ ਥਾਣੇ ਵਿਚ ਇਨ੍ਹਾਂ ਗ਼ਰੀਬਾਂ ਨੰੂ ਕੋਈ ਨਿਆਂ ਨਹੀਂ ਮਿਲ ਰਿਹਾ ਅਤੇ ...

ਪੂਰੀ ਖ਼ਬਰ »

ਡਿਸਪੈਂਸਰੀਆਂ ਨੂੰ ਦਵਾਈਆਂ ਮਿਲਣ ਨਾਲ ਪੇਂਡੂ ਖੇਤਰਾਂ 'ਚ ਸਿਹਤ ਸੇਵਾਵਾਂ ਵਿਚ ਸੁਧਾਰ ਆਵੇਗਾ-ਭੁੱਲਰ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਪਹਿਲੀਵਾਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਵੱਖ-ਵੱਖ ਪਿੰਡਾਂ ਵਿਚ ਚੱਲ ਰਹੀਆਂ ਡਿਸਪੈਂਸਰੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX