ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਤੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ...
ਫਗਵਾੜਾ, 13 ਅਕਤੂਬਰ (ਟੀ.ਡੀ. ਚਾਵਲਾ)-ਸਥਾਨਕ ਪੰਜ ਸਕੂਲਾਂ ਦੇ 80 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲਿਆਂ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ ਦੇਣ ਨਾਲ ਚਾਚਾ ਚਰਨਜੀਤ ਸਿੰਘ ਬਾਸੀ ਯਾਦਗਾਰੀ ਟਰੱਸਟ ਵਲੋਂ ਢਾਈ ਲੱਖ ਰੁਪਏ ਦੇ ਵਜ਼ੀਫ਼ੇ 125 ਵਿਦਿਆਰਥੀਆਂ ਨੂੰ ਵੰਡੇ ਗਏ | ...
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕਪੂਰਥਲਾ ਤੋਂ ਆਈ 19ਵੀਂ ਪੈਦਲ ਯਾਤਰਾ ਦਾ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜਣ 'ਤੇ ਪ੍ਰਬੰਧਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਪ੍ਰਬੰਧਕਾਂ ਵਲੋਂ ਪੰਜ ...
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਸ਼ਤਾਬਦੀ ਸਮਾਗਮ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਵਿਚ ਪਲਾਸਟਿਕ ਤੇ ਥਰਮਾਕੋਲ ਦੀ ਵਰਤੋਂ ਨਾ ਕੀਤੀ ਜਾਵੇ | ਇਹ ਗੱਲ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਹੀ | ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ...
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਅਤਿ ਆਧੁਨਿਕ ...
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਸੁਲਤਾਨਪੁਰ ਲੋਧੀ ਆਉਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਜੀ ਆਇਆ ਕਹਿਣ ਲਈ ਪ੍ਰਸ਼ਾਸਨ ਵਲੋਂ ਸੁਲਤਾਨਪੁਰ ਲੋਧੀ ਆਉਂਦੇ ...
ਢਿਲਵਾਂ, 13 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ, ਪ੍ਰਵੀਨ)-ਮਾਨਵ ਵਿਕਾਸ ਸੰਸਥਾਨ ਵੱਲੋਂ ਆਈ. ਟੀ. ਸੀ ਮਿਸ਼ਨ ਸੁਨਹਿਰਾ ਕੱਲ੍ਹ ਪ੍ਰੋਗਰਾਮ ਤਹਿਤ ਪਿੰਡ ਨੂਰਪੁਰ ਲੁਬਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਇਕ ਰੋਜ਼ਾ ...
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਅੱਜ ਸ਼ੇਖੂਪੁਰ ਦੇ ਮੁਹੱਲਾ ਟੋਟਾ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਕਪੂਰਥਲਾ ਹਲਕੇ ਦੀ ਸਾਬਕਾ ਕਾਂਗਰਸੀ ਵਿਧਾਇਕਾ ਰਾਜਬੰਸ ਕੌਰ ...
ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-ਸਮਾਜ ਸੇਵਕ ਸੁੱਚਾ ਰਾਮ ਠੇਕੇਦਾਰ ਸੰਗਤਪੁਰ ਵਲੋਂ ਸਬਸਿਡਰੀ ਹੈਲਥ ਸੈਂਟਰ ਭੁੱਲਾਰਾਈ ਅਤੇ ਢੱਡੇ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਦਵਾਈਆਂ ਭੇਟ ਕੀਤੀਆਂ ਗਈਆਂ | ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਰ.ਐਮ.ਓ. ਡਾ. ...
ਨਡਾਲਾ, 13 ਅਕਤੂਬਰ (ਮਾਨ)-ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲੇ ਕੌਮਾਂਤਰੀ ਨਗਰ ਕੀਰਤਨ ਦੇ 3 ਨਵੰਬਰ ਨੂੰ ਨਡਾਲਾ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਇਸ ਸਬੰਧੀ 14 ਅਕਤੂਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਸਾਬਕਾ ...
ਸੁਲਤਾਨਪੁਰ ਲੋਧੀ, 13 ਅਕਤੂਬਰ (ਪ.ਪ.ਰਾਹੀ)-ਪੰਜਾਬ ਅੰਦਰ ਹੋ ਰਹੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾ ਰਹੀਆਂ ਹਨ ਵਿਚ ਕਾਂਗਰਸ ਪਾਰਟੀ ਦੇ ਚਾਰੇ ਉਮੀਦਵਾਰ ਰਿਕਾਰਡਤੋੜ ਜਿੱਤ ਪ੍ਰਾਪਤ ...
ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜ਼ਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਅਨੀਤਾ ਸੋਮ ਪ੍ਰਕਾਸ਼ ਅਤੇ ਰਾਜੇਸ਼ ਬਾਘਾ ਦੀ ਧਰਮ-ਪਤਨੀ ਅਮਿਤਾ ਬਾਘਾ ਦੇ ਨਾਲ ਵਾਰਡ ਨੰ: 41 ਵਿਚ ਘਰ ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ...
ਪਾਂਸ਼ਟਾ, 13 ਅਕਤੂਬਰ (ਸਤਵੰਤ ਸਿੰਘ)-ਵਿਧਾਨ ਸਭਾ ਹਲਕਾ ਫਗਵਾੜਾ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਵਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਅੱਜ ਨਰੂੜ, ਨਸੀਰਾਬਾਦ ਅਤੇ ਰਣਧੀਰਗੜ੍ਹ ਸਮੇਤ ਵੱਖ-ਵੱਖ ਪਿੰਡਾਂ ਦਾ ...
ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-21 ਅਕਤੂਬਰ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਬਹੁਜਨ ਸਮਾਜ ਪਾਰਟੀ ਅਤੇ ਗੱਠਜੋੜ ਦੇ ਸਾਂਝੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਸਿੱਧੂ ਦੇ ਹੱਕ 'ਚ ਪਿੰਡ ਬੀੜ ਪੁਆਦ ਵਿਖੇ ਚੋਣ ਮੀਟਿੰਗ ਕੀਤੀ ...
ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਪਿੰਡ ਬਲਾਲੋਂ ਵਿਖੇ ਭਰਵੀਂ ਚੋਣ ਮੀਟਿੰਗ ਹੋਈ | ਮੀਟਿੰਗ ਵਿਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਤੇ ਵਿਧਾਇਕ ਨੇ ...
ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-21 ਅਕਤੂਬਰ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ 'ਚ ਪ੍ਰਚਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਗਵਾੜਾ ਇੰਚਾਰਜ ...
ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਅੱਜ ਮਾਨਵਾਲੀ, ਸੁੰਨੜਾ ਰਾਜਪੂਤਾਂ, ਕਿਰਪਾਲਪੁਰ, ਉੱਚਾ ਪਿੰਡ, ਦਰਵੇਸ਼ ਪਿੰਡ, ਅਠੌਲੀ, ਨਾਰੰਗਪੁਰ, ਗੰਡਵਾਂ ਤੇ ...
ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜ਼ਿਮਨੀ ਚੋਣ ਲਈ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਚੱਕ ਵਿਚ ਫਗਵਾੜਾ ਦੇ ਮੁਹੱਲਾ ਭਗਤਪੁਰਾ ਵਿਖੇ ਚੋਣ ਮੀਟਿੰਗ ਕੀਤੀ ਗਈ ਇਸ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ...
ਫਗਵਾੜਾ/ਖਲਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਮਨਦੀਪ ਸਿੰਘ ਸੰਧੂ)-ਪੰਜਾਬ ਤਾਂ ਹੀ ਬਚ ਸਕਦਾ ਹੈ ਜੇਕਰ ਕਾਂਗਰਸ, ਅਕਾਲੀ, ਭਾਜਪਾ ਦਾ ਪੰਜਾਬ ਵਿਚੋਂ ਖ਼ਾਤਮਾ ਹੋਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ...
ਢਿਲਵਾਂ, 13 ਅਕਤੂਬਰ (ਸੁਖੀਜਾ, ਪਲਵਿੰਦਰ)'ਪੰਜਾਬ ਸਰਕਾਰ ਹਰ ਵਰਗ ਦੀ ਸੱਚੀ ਹਮਦਰਦ ਹੈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ ਸਮੇਂ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਅਨੇਕਾਂ ਵਿਕਾਸ ਦੇ ਕੰਮ ਕਰਵਾ ਕੇ ਪੰਜਾਬ ਨੂੰ ਨੰਬਰ ਇੱਕ ...
ਡਡਵਿੰਡੀ, 13 ਅਕਤੂਬਰ (ਬਲਬੀਰ ਸੰਧਾ)-ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਅਮਰਨਾਥ ਜੀ ਦੇ ਅਸਥਾਨ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਸੇਚ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 17 ਅਕਤੂਬਰ ਤੋਂ ਗੁਰਦੁਆਰਾ ਅੰਗੀਠਾ ...
ਸੁਲਤਾਨਪੁਰ ਲੋਧੀ, 13 ਅਕਤੂਬਰ (ਪ.ਪ੍ਰ.)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਪ੍ਰਧਾਨ ਰਘੁਬੀਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...
ਹੁਸੈਨਪੁਰ, 13 ਅਕਤੂਬਰ (ਸੋਢੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਆਰ. ਸੀ. ਐਫ. ਦੇ ਬਾਹਰ ਸੈਦੋ ਭੁਲਾਣਾ ਵਿਖੇ ਆਰ. ਸੀ. ਐਫ. ਦੀਆਂ ਸਮੂਹ ਕਲੋਨੀਆਂ ਅਤੇ ਸੰਗਤਾਂ ਵਲੋਂ ਸਾਂਝੇ ...
ਕਪੂਰਥਲਾ, 13 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 19ਵੀਂ ਪੈਦਲ ਯਾਤਰਾ ਸ੍ਰੀ ਗ੍ਰੰਥ ਸਾਹਿਬ ...
ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਆਲ ਇੰਡੀਆ ਰੇਲਵੇ ਮਿਡ ਸੈਸ਼ਨ ਗੋਲਫ ਚੈਂਪੀਅਨਸ਼ਿਪ ਵਿਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਗੋਲਫ ਟੀਮ ਨੇ ਜਿੱਤ ਹਾਸਲ ਕਰਕੇ ਆਰ.ਸੀ.ਐਫ. ਦਾ ਨਾਂਅ ਰੌਸ਼ਨ ਕੀਤਾ | ਇਸ ਚੈਂਪੀਅਨਸ਼ਿਪ ਵਿਚ ਉੱਤਰੀ ਰੇਲਵੇ ਨਵੀਂ ਦਿੱਲੀ ਦੂਜੇ, ਪੂਰਬੀ ...
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ ਪਵਿੱਤਰ ਵੇਈਾ ਕੰਡੇ ਅੱਜ ਲੰਗਰਾਂ ਦੀ ਸ਼ੁਰੂਆਤ ਸੰਪ੍ਰਦਾਇ ਬਾਬਾ ਬਿਧੀ ਚੰਦ ...
ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਚ ਖ਼ੂਨ ਦਨ ਮਹਾਂਦਾਨ ਵਿਸ਼ੇ 'ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 100 ਤੋਂ ਵੱਧ ...
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੁਕਾਈ ਨੂੰ ਕੁਦਰਤ ਨਾਲ ਜੋੜਿਆ ਅਤੇ ਹੱਕ ਤੇ ਸੱਚ ਦੀ ਕਮਾਈ ਕਰਨ ਈ ਪ੍ਰੇਰਿਤ ਕੀਤਾ, ਜਦਕਿ ਅੱਜ ਸੰਗਤਾਂ ਸਿਰਫ਼ ਮੱਥਾ ਟੇਕਣ ਅਤੇ ਗੁਰੂ ਘਰ 'ਚ ਹਾਜ਼ਰੀ ਲਗਾਉਣ ਤੱਕ ਸੀਮਤ ਹਨ | ਕਿਉਂਕਿ ਅਸੀਂ ਸਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਤਾਂ ਮੰਨਦੇ ਹਾਂ ਪਰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਅਮਲ ਨਹੀਂ ਕਰਦੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਕੁਦਰਤਵਾਦੀ ਸਰਬ ਸਾਂਝਾ ਮੰਚ' ਪੰਜਾਬ ਦੇ ਪ੍ਰਧਾਨ ਪ੍ਰੀਤਮ ਸਿੰਘ ਕੁਦਰਤਵਾਦੀ ਨੇ ਸਥਾਨਕ ਰੈਸਟੋਰੈਂਟ ਵਿਖੇ ਪ੍ਰੈੱਸ ਕਾਨਫ਼ਰੰਸ ਰਾਹੀਂ ਕੀਤਾ | ਉਨ੍ਹਾਂ ਦੱਸਿਆ ਕਿ ਅਸੀਂ ਸਾਹਿਤਕਾਰਾਂ, ਬੁੱਧੀਜੀਵੀ ਵਰਗ, ਸੇਵਾ ਮੁਕਤ ਅਧਿਕਾਰੀ, ਤਰਕਸ਼ੀਲ ਅਤੇ ਹੋਰ ਅਗਾਂਹਵਧੂ ਸ਼ਖ਼ਸੀਅਤਾਂ ਨੂੰ ਨਾਲ ਲੈ ਕਿ ਜਨਤਾ ਨੂੰ ਜਾਗਰੂਕ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਮਸਲਿਆਂ ਨਾਲ ਸਬੰਧਿਤ ਉਨ੍ਹਾਂ ਵਲੋਂ 19 ਅਕਤੂਬਰ ਨੂੰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਵ: ਆਤਮਾ ਸਿੰਘ ਆਡੀਟੋਰੀਅਮ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਜਿਸ ਨੂੰ ਸੀਨੀਅਰ ਪੱਤਰਕਾਰ ਹਮੀਰ ਸਿੰਘ ਤੇ ਪੰਜਾਬ ਯੂਨੀਵਰਸਿਟੀ ਦੇ ਸੇਵਾ ਮੁਕਤ ਪ੍ਰੋ: ਮਨਜੀਤ ਸਿੰਘ ਸੰਬੋਧਨ ਕਰਨਗੇ | ਸਮਾਗਮ ਨੂੰ ਮੰਚ ਦੇ ਜਨਰਲ ਸਕੱਤਰ ਵਿਜੇ ਕੁਮਾਰ ਨੰਗਲ, ਸਕੱਤਰ ਗੁਰਦੀਪ ਸਿੰਘ ਮੋਗਲੀ ਅਤੇ ਸੇਵਾ ਮੁਕਤ ਡੀ. ਸੀ. ਅਸ਼ੋਕ ਚਟਾਨੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜਗਦੀਸ਼ ਲਾਲ, ਯੋਗਰਾਜ, ਦਵਿੰਦਰ ਨੰਗਲੀ, ਗਿਆਨ ਸਿੰਘ ਸੇਵਾ ਮੁਕਤ ਡੀ.ਪੀ.ਆਰ.ਓ. ਆਦਿ ਹਾਜ਼ਰ ਸਨ |
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਇੱਕ ਟੀਵੀ ਚੈਨਲ ਵਲੋਂ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਸਮੇਤ ਮਾਣਮੱਤੀਆਂ ਸਿੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਹ ਸਨਮਾਨ ਹਾਸਲ ਕਰਨ ਵਾਲਿਆਂ ਵਿਚ ਗਾਇਕ ਰੱਬੀ ਸ਼ੇਰਗਿੱਲ, ...
ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਵਿਖੇ ਗਾਇਕ ਗੁਰੂ ਰੰਧਾਵਾ ਨੇ ਬਲਦੇਵ ਰਾਜ ਮਿੱਤਲ ਯੂਨੀਪੋਲਿਸ ਸਟੇਜ 'ਤੇ ਆਪਣੀਆਂ ਮਿੱਠੀਆਂ ਧੁਨਾਂ ਨਾਲ ਵਿਦਿਆਰਥੀਆਂ ਨੂੰ ਮੰਤਰ-ਮੁਗਧ ਕੀਤਾ | ਗੁਰੂ ਰੰਧਾਵਾ ਨੇ ਵਿਦਿਆਰਥੀਆਂ ਦਾ ਜੋਸ਼ ਦੇਖਦਿਆਂ ਆਪਣੇ ...
ਕਪੂਰਥਲਾ, 13 ਅਕਤੂਬਰ (ਸਡਾਨਾ)-ਡੇਂਗੂ ਬੁਖ਼ਾਰ ਦੇ ਬਚਾਅ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਵਲੋਂ ਆਪਣੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਤੇ ਨਗਰ ਨਿਗਮ ਦੇ ਕਰਮਚਾਰੀ ਵੀ ਰੋਜ਼ਾਨਾ ਵੱਖ-ਵੱਖ ਇਲਾਕਿਆਂ ਵਿਚ ਫੌਗਿੰਗ ਕਰ ਰਹੇ ਹਨ, ਪਰ ਇਸ ਸਭ ਦੇ ਬਾਵਜੂਦ ...
ਫਗਵਾੜਾ, 13 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਹਲਕੇ 'ਚ 21 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ (ਆਈ.ਏ.ਐਸ.) ਨੇ ਆਪਣੀ ਚੋਣ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਪਿੰਡ ਭਬਿਆਣਾ, ਡੁਮੇਲੀ, ...
ਖਲਵਾੜਾ, 13 ਅਕਤੂਬਰ (ਮਨਦੀਪ ਸਿੰਘ ਸੰਧੂ)-ਫਗਵਾੜਾ ਵਿਧਾਨਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਜਰਨੈਲ ਨੰਗਲ ਦੇ ਹੱਕ ਵਿਚ ਅੱਜ ਬੀਬੀਆਂ ਵਲੋਂ ਜਰਨੈਲ ਨੰਗਲ ਦੀ ਧਰਮ ਪਤਨੀ ਸੁਨੀਤਾ ਨੰਗਲ ਦੀ ਅਗਵਾਈ ਹੇਠ ਪਿੰਡ ਢੱਕ ਪੰਡੋਰੀ, ...
ਜਲੰਧਰ, 13 ਅਕਤੂਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਿੱਤਲ ਸਕੂਲ ਆਫ਼ ਬਿਜ਼ਨਸ ਦੀ ਬੀ. ਕਾਮ ਇੰਟਰਨੈਸ਼ਨਲ ਫਾਈਨੈਂਸ ਪਹਿਲੇ ਸਾਲ ਦੀ ਵਿਦਿਆਰਥਣ ਇਸ਼ਨੂਰ ਕੌਰ (ਰਤਨ) ਨੂੰ ਮੁੰਬਈ 'ਚ ਕਰਵਾਏ ਜਾਣ ਵਾਲੇ ਐਫ. ਬੀ. ਬੀ. ਕੈਂਪਸ ਪਿ੍ੰਸੈਸ ...
ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਸੈਨਿਕ ਸਕੂਲ ਕਪੂਰਥਲਾ ਦੇ 58ਵੇਂ ਸਾਲਾਨਾ ਖੇਡ ਦਿਵਸ ਦੌਰਾਨ ਵੱਖ-ਵੱਖ ਖੇਡਾਂ ਵਿਚ ਸੀਨੀਅਰ ਵਰਗ ਵਿਚ ਭਗਤ ਹਾਊਸ ਨੇ ਪਹਿਲਾ, ਜੂਨੀਅਰ ਵਰਗ ਵਿਚ ਮੋਤੀ ਲਾਲ ਹਾਊਸ ਨੇ ਪਹਿਲਾ, ਹੋਲਡਿੰਗ ਹਾਊਸ ਵਿਚ ਨਲਵਾ ਹਾਊਸ ਨੇ ਪਹਿਲਾ ਸਥਾਨ ਹਾਸਲ ...
ਸੁਲਤਾਨਪੁਰ ਲੋਧੀ, 13 ਅਕਤੂਬਰ (ਥਿੰਦ, ਹੈਪੀ ) ਮਨੁੱਖਤਾ ਦੇ ਰਹਿਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ...
ਤਲਵੰਡੀ ਚੌਧਰੀਆਂ, 13 ਅਕਤੂਬਰ (ਪਰਸਨ ਲਾਲ ਭੋਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ 42ਵੀਂ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਅੱਜ 14 ਅਕਤੂਬਰ ਤੋਂ ਸ਼ੁਰੂ ਹੋਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...
ਸੁਲਤਾਨਪੁਰ ਲੋਧੀ, 13 ਅਕਤੂਬਰ (ਨਰੇਸ਼ ਹੈਪੀ, ਥਿੰਦ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਅੱਜ ਸਮੂਹ ਵਾਲਮੀਕ ਭਾਈਚਾਰੇ ਵਲੋਂ ਸਾਂਝੇ ਤੌਰ 'ਤੇ ਇਕ ਵਿਸ਼ਾਲ ਸ਼ੋਭਾ ਯਾਤਰਾ ਸ੍ਰੀ ਰਮਾਇਣ ਜੀ ਦੀ ਪਾਲਕੀ ਦੀ ਅਗਵਾਈ ਹੇਠ ਸਜਾਈ ਗਈ ਜੋ ਰਿਸ਼ੀ ਨਗਰ ਚੌਕ ...
ਸੁਲਤਾਨਪੁਰ ਲੋਧੀ , 13 ਅਕਤੂਬਰ ( ਨਰੇਸ਼ ਹੈਪੀ, ਥਿੰਦ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਲਕੀ ਸਾਹਿਬ ਸੇਵਾ ਸੁਸਾਇਟੀ, ਜੋੜਾ ਘਰ ਸੇਵਾ ਸੁਸਾਇਟੀ ਤੇ ਸਮੂਹ ਸੰਗਤ ਤਰਨਤਾਰਨ ਸਾਹਿਬ ਵਲੋਂ ਮਹਾਨ ਨਗਰ ਕੀਰਤਨ ਇਤਿਹਾਸਕ ...
ਕਪੂਰਥਲਾ, 13 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸਿਹਤ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਰਰਾਸ਼ਟਰੀ ਪੱਧਰ 'ਤੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੌਰਾਨ ਯਾਤਰੂਆਂ ਅਤੇ ਸ਼ਹਿਰ ਨਿਵਾਸੀਆਂ ਨੂੰ ਹਰ ਸੰਭਵ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ...
ਢਿਲਵਾਂ, 13 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਝੋਨੇ ਦੇ ਚਲ ਰਹੇ ਸੀਜ਼ਨ ਨੂੰ ਦੇਖਦੇ ਹੋਏ ਮੰਡੀ ਅੰਦਰ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ ਵਲੋਂ ਦਾਣਾ ਮੰਡੀ ਢਿਲਵਾਂ ਦਾ ਦੌਰਾ ਕੀਤਾ ਗਿਆ | ਇਸ ...
ਤਲਵੰਡੀ ਚੌਧਰੀਆਂ, 13 ਅਕਤੂਬਰ (ਪਰਸਨ ਲਾਲ ਭੋਲਾ)-ਪਿੰਡ ਟੋਡਰਵਾਲ ਦੀ ਐਸ. ਸੀ. ਬਰਾਦਰੀ ਨਾਲ ਸਿਆਸੀ ਦਬਾਅ ਅਤੇ ਪੁਲਿਸ ਤੇ ਅਫ਼ਸਰਸ਼ਾਹੀ ਦੀ ਮਿਲੀ ਭੁਗਤ ਨਾਲ ਧੱਕਾ ਹੋ ਰਿਹਾ ਹੈ, ਦਫ਼ਤਰਾਂ ਅਤੇ ਥਾਣੇ ਵਿਚ ਇਨ੍ਹਾਂ ਗ਼ਰੀਬਾਂ ਨੰੂ ਕੋਈ ਨਿਆਂ ਨਹੀਂ ਮਿਲ ਰਿਹਾ ਅਤੇ ...
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਪਹਿਲੀਵਾਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਵੱਖ-ਵੱਖ ਪਿੰਡਾਂ ਵਿਚ ਚੱਲ ਰਹੀਆਂ ਡਿਸਪੈਂਸਰੀਆਂ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX