ਤਾਜਾ ਖ਼ਬਰਾਂ


ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  10 minutes ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 1 hour ago
ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ...
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 1 hour ago
ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ...
ਅੱਜ ਦਾ ਵਿਚਾਰ
. . .  about 1 hour ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਹਲਕਾ ਮੁਕੇਰੀਆਂ ਦੀਆਂ ਚੋਣਾਂ ਅਮਨ ਅਮਾਨ ਨਾਲ ਸਮਾਪਤ

ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਹੋ ਰਹੀਆਂ ਜਿਮਨੀ ਚੋਣਾਂ ਦੌਰਾਨ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਮੁਕੰਮਲ ਹੋ ਗਿਆ ਹੈ | ਇਹ ਗੱਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਈਸ਼ਾ ਕਾਲੀਆ ਨੇ ਐਸ.ਪੀ.ਐਨ. ...

ਪੂਰੀ ਖ਼ਬਰ »

ਵਰਕਰਾਂ ਦੀ ਆਪਸੀ ਧੜੇਬੰਦੀ ਬਣੀ ਮੁਕੇਰੀਆਂ 'ਚ ਘੱਟ ਪੋਲਿੰਗ ਦਾ ਕਾਰਨ

ਹਲਕਾ ਮੁਕੇਰੀਆਂ ਵਿਚ ਹੋਈ ਜ਼ਿਮਨੀ ਚੋਣ ਵਿਚ ਪਿਛਲੀਆਂ ਚੋਣਾਂ ਦੇ ਮੁਕਾਬਲੇ ਕਰੀਬ 15 ਫੀਸਦੀ ਪਈਆਂ ਘੱਟ ਵੋਟਾਂ ਨੇ ਮੁੱਖ ਮੁਕਾਬਲਾ ਕਰ ਰਹੀਆਂ ਕਾਂਗਰਸ ਤੇ ਅਕਾਲੀ ਗੱਠਜੋੜ ਦੇ ਉਮੀਦਵਾਰਾਂ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ | ਦੋਵੇਂ ਪਾਰਟੀਆਂ ਦੇ ਆਗੂ ਆਪਸ ...

ਪੂਰੀ ਖ਼ਬਰ »

ਪੁਲਿਸ ਲਾਈਨ ਹੁਸ਼ਿਆਰਪੁਰ 'ਚ 'ਪੁਲਿਸ ਸ਼ਹੀਦੀ' ਦਿਵਸ ਮਨਾਇਆ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਸ.ਪੀ. ਪਰਮਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 'ਪੁਲਿਸ ਸ਼ਹੀਦੀ' ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਗਾਰਡ ਆਡ ਆਨਰ ਦੁਆਰਾ ਕੀਤਾ ਗਿਆ | ਇਸ ਮੌਕੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਜਦ ਵਿਧਵਾ ਔਰਤ ਵੋਟ ਪਾਉਣ 'ਤੇ ਵਿਰੋਧੀਆਂ ਦੀ ਕੁੱਟਮਾਰ ਦਾ ਸ਼ਿਕਾਰ ਹੋਈ

ਹਾਜੀਪੁਰ/ਨੰਗਲ ਬਿਹਾਲਾਂ, 21 ਅਕਤੂਬਰ (ਰਣਜੀਤ ਸਿੰਘ/ਵਿਨੋਦ ਮਹਾਜਨ)-ਬਲਾਕ ਹਾਜੀਪੁਰ ਦੇ ਪਿੰਡ ਕੋਲਪੁਰ 'ਚ ਇੱਕ ਵਿਧਵਾ ਔਰਤ ਨਾਲ ਕੁੱਟਮਾਰ ਕੀਤੀ ਗਈ ਜੋ ਕਿ ਇਸ ਸਮੇਂ ਸਿਵਲ ਹਸਪਤਾਲ ਦਸੂਹਾ 'ਚ ਇਲਾਜ ਅਧੀਨ ਹੈ | ਇਸ ਸੰਬਧੀ ਪਿੰਡ ਕੋਲਪੁਰ ਦੇ ਸਰਪੰਚ ਰਾਮ ਪਾਲ ਨੇ ...

ਪੂਰੀ ਖ਼ਬਰ »

ਟਰੈਕਟਰ ਹੇਠਾਂ ਆਉਣ ਨਾਲ 1 ਦੀ ਮੌਤ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਠਰੋਲੀ ਦਾ ਵਾਸੀ ਹਰਪ੍ਰੀਤ ਸਿੰਘ ਪੁੱਤਰ ਵਿਜੇ ਟਰੈਕਟਰ 'ਤੇ ਰੇਤ ਲੈਣ ਲਈ ਜਾ ਰਿਹਾ ਸੀ ਜਦੋਂ ਉਹ ਚੱਕ ਸਾਦੂ ਨਜ਼ਦੀਕ ਪੁੱਜਾ ਤਾਂ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ 52,500 ਐੱਮ.ਐੱਲ. ਸ਼ਰਾਬ ਬਰਾਮਦ

ਦਸੂਹਾ, 21 ਅਕਤੂਬਰ (ਭੁੱਲਰ)-ਦਸੂਹਾ ਪੁਲਿਸ ਵਲੋਂ 52,500 ਮਿਲੀਲਿਟਰ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਐੱਸ.ਐੱਚ.ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਤੇ ਸਬ-ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਕੋਲੋਂ ਮਿਲੀਲਿਟਰ ...

ਪੂਰੀ ਖ਼ਬਰ »

ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ

ਮਾਹਿਲਪੁਰ, 21 ਅਕਤੂਬਰ (ਦੀਪਕ ਅਗਨੀਹੋਤਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਿਵੀਜ਼ਨ ਮਾਹਿਲਪੁਰ ਆਪਣੀਆਂ ਲਟਕਦੀਆਂ ਮੰਗਾਂ ਤੇ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਨੂੰ ਲੈ ਕੇ ਪ੍ਰਧਾਨ ਦਲਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ...

ਪੂਰੀ ਖ਼ਬਰ »

ਗਲਤ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਗਲਤ ਦਵਾਈ ਦਾ ਸੇਵਨ ਕਰਨ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ (21) ਪੁੱਤਰ ਮਹਿੰਦਰ ਪ੍ਰਤਾਪ ਸਿੰਘ ਵਾਸੀ ਭਰਵਾਈਾ ਰੋਡ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਅੱਜ ਉਸਨੇ ਗਲਤੀ ...

ਪੂਰੀ ਖ਼ਬਰ »

ਸਰਕਾਰ 'ਤੇ ਮਿਡ ਡੇ ਮੀਲ ਵਰਕਰਾਂ ਵਲੋਂ ਆਰਥਿਕ ਤੇ ਮਾਨਸਿਕ ਸ਼ੋਸ਼ਣ ਕਰਨ ਦਾ ਦੋਸ਼

ਹੁਸ਼ਿਆਰਪੁਰ, 21 ਅਕਤੂਬਰ (ਹਰਪ੍ਰੀਤ ਕੌਰ)-ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਬਿਮਲਾ ਰਾਣੀ, ਜਨਰਲ ਸਕੱਤਰ ਕਮਲਜੀਤ ਕੌਰ ਅਤੇ ਵਿੱਤ ਸਕੱਤਰ ਨਰੇਸ਼ ਕੁਮਾਰੀ ਨੇ ਸਕੂਲਾਂ ਅੰਦਰ ਮਿਡ ਡੇ ਮੀਲ ਬਣਾਉਣ ਵਾਲੀਆਂ ਵਰਕਰਾਂ ਦਾ ਸਰਕਾਰ 'ਤੇ ਆਰਥਿਕ ਤੇ ਮਾਨਸਿਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਲੋਕਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਦਿੱਤਾ ਰਵਿਦਾਸ ਮੰਦਰ ਸਬੰਧੀ ਫੈਸਲਾ-ਸਾਂਪਲਾ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਮੰਦਰ ਤੁਗਲਕਾਬਾਦ ਨਵੀਂ ਦਿੱਲੀ ਜਿਸ ਨੂੰ ਪਿਛਲੇ ਦਿਨੀਂ ਡੀ.ਡੀ.ਏ. ਅਤੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਢਾਹ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਰਵਿਦਾਸ ਭਗਤਾਂ 'ਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਸੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਮੀਟਿੰਗਾਂ

ਕੋਟਫਤੂਹੀ, 21 ਅਕਤੂਬਰ (ਅਮਰਜੀਤ ਸਿੰਘ ਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਤੋਂ 1 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਏ ਜਾ ਰਹੇ ਨਗਰ ...

ਪੂਰੀ ਖ਼ਬਰ »

ਪੋਸੀ ਦੇ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਕੀਰਤੀ ਬਾਹੜੋਵਾਲ ਨੇ ਜਿੱਤੀ

ਸੈਲਾ ਖ਼ੁਰਦ, 21 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਗੁੱਗਾ ਜ਼ਾਹਿਰ ਪੀਰ ਪ੍ਰਬੰਧਕ ਕਮੇਟੀ ਪੋਸੀ ਅਤੇ ਗ੍ਰਾਮ ਪੰਚਾਇਤ ਵਲੋਂ ਐਨ.ਆਰ.ਆਈ. ਵੀਰਾਂ ਤੇ ਸਮੂਹ ਲਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਛਿੰਝ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਛਿੰਝ ਮੇਲੇ ...

ਪੂਰੀ ਖ਼ਬਰ »

ਸੱਭਿਆਚਾਰ ਤੇ ਵਿਰਾਸਤੀ ਰੰਗ ਬਿਖੇਰਦਿਆਂ ਨੇਪਰੇ ਚੜਿ੍ਹਆ 19ਵਾਂ ਸਭਿਆਚਾਰਕ ਮੇਲਾ

ਰਾਮਗੜ੍ਹ ਸੀਕਰੀ, 21 ਅਕਤੂਬਰ (ਕਟੋਚ)-ਆਪਣੇ ਸਮੇਂ ਦੇ ਨਾਮੀ ਪਹਿਲਵਾਨ ਮਰਹੂਮ ਠਾਕੁਰ ਰਘੁਨਾਥ ਮਿਨਹਾਸ ਯਾਦਗਾਰੀ 19ਵਾਂ ਛਿੰਝ ਤੇ ਸਭਿਆਚਾਰਕ ਮੇਲਾ ਵਿਰਾਸਤੀ ਰੰਗ ਬਿਖੇਰਦਿਆਂ ਆਪਣੇ ਉਦੇਸ਼ਾਂ ਨੂੰ ਪੂਰਾ ਕਰਦਾ ਹੋਇਆ ਨੇਪਰੇ ਚੜਿ੍ਹਆ | ਆਪਣੇ ਪਿਤਾ ਦੀ ਯਾਦ ਨੂੰ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਜਾਰੀ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਂਝਾ ਮੁਲਾਜ਼ਮ ਮੰਚ ਦੀ ਕਾਲ 'ਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਪੰਜਵੇਂ ਦਿਨ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਸਮੇਤ ਸਿਵਲ ਸਕੱਤਰੇਤ ਪੰਜਾਬ, ਡਾਇਰੈਕਟੋਰੇਟ, ਖੇਤਰੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਜਹਾਨਖੇਲਾ 'ਚ ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ.ਆਰ.ਟੀ.ਸੀ. ਜਹਾਨਖੇਲਾਂ 'ਚ ਪੁਲਿਸ ਸ਼ਹੀਦੀ ਸਮਾਰਕ 'ਤੇ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਦਰਸ਼ਨ ਸਿੰਘ ਮਾਨ ਕਮਾਡੈਂਟ ਪੀ.ਆਰ.ਟੀ.ਸੀ. ਦੀ ਅਗਵਾਈ 'ਚ ਸਮੂਹ ਸਟਾਫ਼ ਤੇ ਜਵਾਨਾਂ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ...

ਪੂਰੀ ਖ਼ਬਰ »

ਮਕਾਨ 'ਤੇ ਕਬਜ਼ਾ ਕਰਨ ਵਾਲੇ ਮਾਮਲੇ 'ਚ ਭਗੌੜਾ ਐਲਾਨੇ ਪਤੀ-ਪਤਨੀ ਗਿ੍ਫ਼ਤਾਰ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਇਕ ਮਾਮਲੇ 'ਚ ਭਗੌੜੇ ਐਲਾਨੇ ਪਤੀ-ਪਤਨੀ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਗੋਬਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹ ਪੁਲਿਸ ਮੁਖੀ ਗੌਰਵ ਗਰਗ ਦੇ ਹੁਕਮਾਂ 'ਤੇ ਪੁਲਿਸ ਨੇ ਭਗੌੜਾ ਐਲਾਨੇ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਈ ਇਕ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪ੍ਰੇਮਗੜ੍ਹ ਦੇ ਵਾਸੀ ਪਤੀ-ਪਤਨੀ ਦਵਿੰਦਰ ਸਿੰਘ ਤੇ ਤਜਿੰਦਰ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕਥਿਤ ਦੋਸ਼ੀ ਪਤੀ-ਪਤਨੀ ਦੇ ਖਿਲਾਫ਼ 17 ਅਗਸਤ 2016 ਨੂੰ ਇਕ ਮਕਾਨ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਸੀ | ਮਾਮਲਾ ਦਰਜ ਹੋਣ ਤੋਂ ਬਾਅਦ ਕਥਿਤ ਦੋਸ਼ੀ ਪਤੀ-ਪਤਨੀ ਫਰਾਰ ਸਨ ਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਐਲਾਨਿਆ ਸੀ | ਪੁਲਿਸ ਨੇ ਗਿ੍ਫਤਾਰ ਪਤੀ-ਪਤਨੀ ਨੂੰ ਅਦਾਲਤ 'ਚ ਪੇਸ਼ ਕੀਤਾ ਜਿਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਜ਼ੋਨਲ ਯੁਵਕ ਮੇਲੇ 'ਚ ਗਰਲਜ਼ ਕਾਲਜ ਮਨਸੋਵਾਲ ਦੀਆਂ ਵਿਦਿਆਰਥਣਾਂ ਦਾ ਵਧੀਆ ਪ੍ਰਦਰਸ਼ਨ

ਬੀਣੇਵਾਲ, 21 ਅਕਤੂਬਰ (ਬੈਜ ਚੌਧਰੀ)-ਵੇਦਾਂਤ ਅਚਾਰੀਆ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਤਿਗੁਰੂ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜਿੰਦਰ ਚੰਦ ਗਰਲਜ਼ ਕਾਲਜ ਮਾਨਸੋਵਾਲ ਦੀਆਂ ਵਿਦਿਆਰਥਣਾਂ ਨੇ ਪੰਜਾਬ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੇ ਬਿੱਲ ਮੁਆਫ਼ ਕਰਵਾਉਣ ਲਈ ਅੰਦੋਲਨ ਸ਼ੁਰੂ ਕਰਾਂਗੇ-ਰਘੂਨਾਥ ਸਿੰਘ

ਗੜ੍ਹਸ਼ੰਕਰ, 21 ਅਕਤੂਬਰ (ਧਾਲੀਵਾਲ)-ਇੱਥੇ ਡਾਕਟਰ ਭਾਗ ਸਿੰਘ ਹਾਲ ਵਿਖੇ ਸੀ.ਪੀ.ਆਈ. (ਐੱਮ) ਤਹਿਸੀਲ ਕਮੇਟੀ ਦੀ ਮਹਿੰਦਰ ਕੁਮਾਰ ਬੱਢੋਆਣ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. (ਐੱਮ.) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਘੂਨਾਥ ਸਿੰਘ ...

ਪੂਰੀ ਖ਼ਬਰ »

ਦੇਹਲਾਂ ਵਿਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਊਨਾ , 21 ਅਕਤੂਬਰ (ਹਰਪਾਲ ਸਿੰਘ ਕੋਟਲਾ)-ਊਨਾ ਵਿਧਾਨ ਸਭਾ ਖੇਤਰ ਦੇ ਤਹਿਤ ਪਿੰਡ ਦੇਹਲਾਂ ਦੇ ਨਿਵਾਸੀਆਂ ਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ ¢ ਜਾਣਕਾਰੀ ਦਿੰਦੇ ਹੋਏ ਬਾਬਾ ਜੀਤ ਸਿੰਘ ਨੇ ਦੱਸਿਆ ਕੀ ...

ਪੂਰੀ ਖ਼ਬਰ »

ਚੋਣ ਲੜ ਰਹੇ ਉਮੀਦਵਾਰਾਂ ਨੇ ਉਤਸ਼ਾਹ ਨਾਲ ਪਾਈਆਂ ਵੋਟਾਂ

ਮੁਕੇਰੀਆਂ, 21 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਸਵੇਰੇ 7 ਵਜੇ ਹਲਕਾ ਮੁਕੇਰੀਆਂ ਵਿਚ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਸ਼ੁਰੂ ਹੋਇਆ | ਇਸ ਸਮੇਂ ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਨੇ ਅੱਜ ਆਰੀਆ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ...

ਪੂਰੀ ਖ਼ਬਰ »

ਪੁਲਿਸ ਯਾਦਗਾਰ ਦਿਵਸ ਮੌਕੇ ਸਰਕਾਰੀ ਮਿਡਲ ਸਕੂਲ ਕਿੱਤਣਾ 'ਚ ਸਮਾਗਮ

ਗੜ੍ਹਸ਼ੰਕਰ, 21 ਅਕਤੂਬਰ (ਧਾਲੀਵਾਲ)-ਪੁਲਿਸ ਯਾਦਗਾਰ ਦਿਵਸ ਮੌਕੇ ਸ਼ਹੀਦ ਸਰਵਣ ਦਾਸ ਸਰਕਾਰੀ ਮਿਡਲ ਸਕੂਲ ਕਿੱਤਣਾ ਵਿਖੇ 21 ਅਕਤੂਬਰ 1959 ਨੂੰ ਲੱਦਾਖ ਖੇਤਰ ਵਿਚ ਚੀਨ ਦੀ ਫੌਜ਼ ਨਾਲ ਲੜਦੇ-ਲੜਦੇ ਸ਼ਹੀਦ ਹੋਣ ਵਾਲੇ ਸੀ.ਆਰ.ਪੀ.ਐੱਫ. ਵਲੋਂ ਇਕ ਵਿਸ਼ੇਸ਼ ਸਮਾਗਮ ਕਰਕੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੰਸਥਾ ਦੀ ਬੈਠਕ ਹੋਈ

ਊਨਾ, 21 ਅਕਤੂਬਰ (ਹਰਪਾਲ ਸਿੰਘ ਕੋਟਲਾ)-ਸ਼੍ਰੀ ਗੁਰੂ ਨਾਨਕ ਮਿਸ਼ਨ ਸੰਸਥਾ ਦੀ ਬੈਠਕ ਗੁਰੂਦੁਆਰਾ ਬਾਬਾ ਜਵਾਹਰ ਸਿੰਘ ਜੀ ਪਿੰਡ ਸਨੋਲੀ ਵਿਚ ਹੋਈ ¢ ਬੈਠਕ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਤੇ ਨਗਰ ਪ੍ਰੀਸ਼ਦ ਊਨੇ ਦੇ ਪ੍ਰਧਾਨ ਬਾਬਾ ਅਮਰਜੋਤ ਸਿੰਘ ਬੇਦੀ ...

ਪੂਰੀ ਖ਼ਬਰ »

ਐਲਿਸ ਸਕੂਲ 'ਚ ਵੱਖ-ਵੱਖ ਖੇਡਾਂ ਦੌਰਾਨ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ

ਮਾਹਿਲਪੁਰ, 21 ਅਕਤੂਬਰ (ਰਜਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਹੁਸ਼ਿਆਰਪੁਰ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਤੇ ਹਾਈ ਸਕੂਲ ਖੇਡਾਂ 'ਚ ਐਲਿਸ ਹਾਈ ਸਕੂਲ ਮਾਹਿਲਪੁਰ ਦੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਦੇ ਸਨਮਾਨ ਵਜੋਂ ਐਮ.ਡੀ. ਦਲਵਿੰਦਰ ਅਜੀਤ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਜਾਗਰੂਕਤਾ ਲਈ ਸਕੂਲ 'ਚ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਤੇ ਬਾਬਾ ਬਿਸ਼ਨ ਸਿੰਘ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ

ਅੱਡਾ ਸਰਾਂ, 21 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਅਤੇ ਬਾਬਾ ਬਿਸ਼ਨ ਸਿੰਘ ਦੀ ਬਰਸੀ ਮੌਕੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਪ੍ਰਵਾਸੀ ਪੰਜਾਬੀਆ ਅਤੇ ...

ਪੂਰੀ ਖ਼ਬਰ »

ਡਾ: ਰਾਜ ਨੇ ਬੁਗਰਾ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਪਿੰਡ ਬੁਗਰਾ ਦਾ ਦੌਰਾ ਕੀਤਾ ਤੇ ਪਿੰਡ ਦੇ ਪੰਚਾਇਤ ਮੈਂਬਰਾਂ ਤੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ | ਇਸ ਮੌਕੇ ਵਿਧਾਇਕ ਡਾ: ਰਾਜ ਕੁਮਾਰ ਨੇ ਵਿਕਾਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਦੀ ਕੀਤੀ ਸੇਵਾ

ਮਾਹਿਲਪੁਰ, 21 ਅਕਤੂਬਰ (ਦੀਪਕ ਅਗਨੀਹੋਤਰੀ)-ਸਥਾਨਕ ਜੇ.ਡੀ. ਬਿਰਧ ਆਸ਼ਰਮ ਵਿਖੇ ਇੱਕ ਸਮਾਗਮ ਆਸ਼ਰਮ ਦੇ ਮੁੱਖ ਸੰਚਾਲਕ ਡਾਕਟਰ ਵਰਿੰਦਰ ਗਰਗ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਰਾ ਡੀਂਗਰੀਆਂ ਅਤੇ ਪੱਦੀ ਖ਼ੁੱਤੀ ਸਕੂਲ ਦੇ ...

ਪੂਰੀ ਖ਼ਬਰ »

ਜੀ.ਜੀ.ਐਸ. ਖ਼ਾਲਸਾ ਸਕੂਲ ਮਿਆਣੀ ਵਿਚ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 550 ਬੂਟੇ ਲਗਾਉਣ ਦਾ ਕੰਮ ਸ਼ੁਰੂ

ਮਿਆਣੀ, 21 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਿਆਣੀ ਵਿਖੇ ਪਿ੍ੰਸੀਪਲ ਕੁਲਦੀਪ ਰਾਜ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 550 ਬੂਟੇ ਲਗਾਉਣ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਕਲੱਸਟਰ ਕਬੱਡੀ ਟੂਰਨਾਮੈਂਟ ਸਫਲਤਾਪੂਰਵਕ ਸਮਾਪਤ

ਟਾਂਡਾ ਉੜਮੁੜ, 21 ਅਕਤੂਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸ਼ਾਹਬਾਜਪੁਰ ਟਾਂਡਾ ਵਿਖੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਿੰਨ ਰੋਜਾ ਸੀ.ਬੀ.ਐਸ.ਈ. ਕਲੱਸਟਰ ਦੇ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਵਲੋਂ ਦਾਤਾਰਪੁਰ ਮੰਡੀ ਦਾ ਦੌਰਾ

ਤਲਵਾੜਾ, 21 ਅਕਤੂਬਰ (ਸੁਰੇਸ਼ ਕੁਮਾਰ)-ਦਾਤਾਰਪੁਰ ਮੰਡੀ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੁੱਲ ਹਿੰਦ ਕਿਸਾਨ ਸਭਾ ਆਗੂਆਂ ਵਲੋਂ ਦੌਰਾ ਕੀਤਾ ਗਿਆ | ਕਿਸਾਨ ਸਭਾ ਦੇ ਸੂਬਾ ਜੁਆਇੰਟ ਸਕੱਤਰ ਆਸ਼ਾ ਨੰਦ ਦੀ ਅਗਵਾਈ 'ਚ ਕਿਸਾਨਾਂ ਨੇ ਮੰਡੀਆਂ ਵਿਚ ਨਾ ਮਾਤਰ ...

ਪੂਰੀ ਖ਼ਬਰ »

ਬਲਵੀਰ ਸਿੰਘ ਫੁਗਲਾਣਾ ਦੇ ਪਿਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 21 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਗੁਰਦਿਆਲ ਸਿੰਘ (88) ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਸੈਣੀ ਬਾਰ ਕਾਲਜ ਦੀ ਫੁੱਟਬਾਲ ਟੀਮ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸੈਣੀ ਬਾਰ ਕਾਲਜ ਬੁੱਲ੍ਹੋਵਾਲ ਦੇ ਹੋਣਹਾਰ ਲੜਕਿਆਂ ਦੀ ਫੁੱਟਬਾਲ ਟੀਮ ਨੇ ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਇੰਟਰ ਕਾਲਜ ਬੀ-ਡਵੀਜ਼ਨ ਫ਼ੁੱਟਬਾਲ ਚੈਂਪੀਅਨਸ਼ਿਪ ਵਿਚ ਪਹਿਲੀ ਵਾਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੱਕ ਸਜਾਇਆ ਮਹਾਨ ਨਗਰ ਕੀਰਤਨ

ਹੁਸ਼ਿਆਰਪੁਰ, 21 ਅਕਤੂਬਰ (ਹਰਪ੍ਰੀਤ ਕੌਰ)-ਸ੍ਰੀ ਗੁਰੁੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਵਲੋਂ ਪੰਥ ਅਕਾਲੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਤਰਨਾ ਦਲ ਦੇ ਸਹਿਯੋਗ ਨਾਲ ਭਾਈ ਲਾਲੋ ਜੀ ਦੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਪਟਾਕੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ - ਐੱਸ.ਐੱਚ.ਓ. ਬਰਾੜ

ਦਸੂਹਾ, 21 ਅਕਤੂਬਰ (ਭੁੱਲਰ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਨਿਯਮਾਂ ਦੀ ਪੁਲਿਸ ਵਲੋਂ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਸਿਰਫ਼ ਲਾਇਸੈਂਸ ਧਾਰਕਾਂ ਨੂੰ ਹੀ ...

ਪੂਰੀ ਖ਼ਬਰ »

ਵਿਧਾਇਕ ਆਦੀਆ ਵਲੋਂ ਮੇਘੋਵਾਲ ਗੰਜ਼ਿਆ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ

ਨਸਰਾਲਾ, 20 ਅਕਤੂਬਰ (ਸਤਵੰਤ ਸਿੰਘ ਥਿਆੜਾ)-ਸੂਬਾ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਦਾ ਵਿਕਾਸ ਕਰਕੇ ਸੂਬੇ ਨੂੰ ਦੁਨੀਆਂ ਦੇ ਨਕਸ਼ੇ 'ਤੇ ਚਮਕਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਇਹ ਪ੍ਰਗਟਾਵਾ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ਪਿੰਡ ਮੇਘੋਵਾਲ ...

ਪੂਰੀ ਖ਼ਬਰ »

ਪਾਂਡਵ ਸਰੋਵਰ ਦੇ ਨਿਕਾਸੀ ਨਾਲੇ ਦੀ ਮੁੜ ਉਸਾਰੀ ਸ਼ੁਰੂ

ਦਸੂਹਾ, 21 ਅਕਤੂਬਰ (ਕੌਸ਼ਲ)-ਦਸੂਹਾ ਵਿਖੇ ਇਤਿਹਾਸਕ ਪਾਂਡਵ ਸਰੋਵਰ ਦਾ ਜੋ ਪਾਣੀ ਦਾ ਨਿਕਾਸੀ ਨਾਲਾ ਹੈ, ਉਸ ਨਾਲੇ ਦਾ ਮੁੜ ਉਸਾਰੀ ਦਾ ਕਾਰਜ ਸ਼ੁਰੂ ਹੋਣ ਜਾ ਰਿਹਾ ਹੈ | ਸਰਕਾਰ ਵਲੋਂ ਇਸਦਾ ਟੈਂਡਰ ਲਗਾ ਕੇ ਠੇਕੇਦਾਰ ਨੂੰ ਕਾਰਜ ਜਾਰੀ ਕਰ ਦਿੱਤਾ ਗਿਆ | ਅੱਜ ਜਲੰਧਰ ਤੋਂ ...

ਪੂਰੀ ਖ਼ਬਰ »

ਅਧਿਆਪਕਾਂ ਤੋਂ ਸੱਖਣੇ ਬਲਾਕ ਗੜ੍ਹਸ਼ੰਕਰ-2 ਦੇ ਪ੍ਰਾਇਮਰੀ ਸਕੂਲਾਂ ਦਾ ਰੱਬ ਰਾਖਾ-ਧੀਮਾਨ

ਗੜ੍ਹÉਸ਼ੰਕਰ, 21 ਅਕਤੂਬਰ (ਧਾਲੀਵਾਲ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਬਲਾਕ ਗੜ੍ਹਸ਼ੰਕਰ-2 ਦੇ ਅਧਿਆਪਕਾਂ ਤੋਂ ਸੱਖਣੇ ਸਕੂਲਾਂ ਦਾ ਆਰ.ਟੀ.ਆਈ. ਰਾਹੀਂ ਪ੍ਰਾਪਤ ਸੂਚਨਾ ਦੇ ਅਧਾਰ 'ਤੇ ਖੁਲਾਸਾ ਕੀਤਾ ਹੈ ਜਿਸ ਅਨੁਸਾਰ ਅਧਿਆਪਕਾਂ ਤੋਂ ਸੱਖਣੇ ਬਲਾਕ ...

ਪੂਰੀ ਖ਼ਬਰ »

ਰਾਮੂ ਥਿਆੜਾ 'ਚ 5 ਰੋਜ਼ਾ ਕੀਰਤਨ ਦਰਬਾਰ ਤੇ ਸੰਤ ਸਮਾਗਮ ਸਮਾਪਤ

ਨਸਰਾਲਾ, 21 ਅਕਤੂਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਛਤਰ ਛਾਇਆ ਹੇਠ ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀਆਂ ਸ਼ੁੱਭ ਅਸੀਸਾਂ ਨਾਲ ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਰਾਤਰੀ ਸਮਾਗਮ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਦੇ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ 'ਚ ਧਾਰਮਿਕ ਸਮਾਗਮਾਂ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ਼ਾਮਚੁਰਾਸੀ, 21 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਇਲਾਕੇ ਦੇ ਮੋਹਤਵਰ ਵਿਅਕਤੀਆਂ ...

ਪੂਰੀ ਖ਼ਬਰ »

ਸਰਕਾਰ ਤੇ ਸ਼ੋ੍ਰਮਣੀ ਕਮੇਟੀ ਯਾਤਰੀਆਂ ਦੀ ਫ਼ੀਸ ਦਾ ਬੋਝ ਬਰਾਬਰ ਚੁੱਕਣ ਲਈ ਅੱਗੇ ਆਉਣ-ਦਲ ਖ਼ਾਲਸਾ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਉਨ੍ਹਾਂ ਯਾਤਰੀਆਂ ਦੀ ਫ਼ੀਸ ਦਾ ਬੋਝ ਬਰਾਬਰ ਚੁੱਕਣ ਲਈ ਅੱਗੇ ਆਉਣ, ਜੋ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਦਰਬਾਰ ਸਾਹਿਬ ਜਾਣ ਲਈ ...

ਪੂਰੀ ਖ਼ਬਰ »

ਈਕੋ ਸਿੱਖ ਸੰਸਥਾ ਵਲੋਂ ਗੁਰੂ ਨਾਨਕ ਪਵਿੱਤਰ ਜੰਗਲ ਲਗਾਉਣ ਦਾ ਕੰਮ ਸ਼ੁਰੂ

ਅੱਡਾ ਸਰਾਂ, 21 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਪਿੰਡ ਦੇਹਰੀਵਾਲ ਵਿਖੇ ਵਾਤਾਵਰਨ ਸੰਭਾਲ ਲਈ ਲਗਾਏ ਸੈਮੀਨਾਰ ਦੌਰਾਨ ਗੁਰੂ ਨਾਨਕ ਪਵਿੱਤਰ ਜੰਗਲ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਈਕੋ ਸਿੱਖ ...

ਪੂਰੀ ਖ਼ਬਰ »

ਹਲੇੜ ਸਕੂਲ ਦੇ ਬੱਚਿਆਂ ਨੇ ਜ਼ਿਲ੍ਹੇ ਭਰ ਵਿਚੋਂ ਯੋਗਾ ਤੇ ਬੈਡਮਿੰਟਨ ਚੈਂਪੀਅਨਸ਼ਿਪ ਜਿੱਤੀ

ਦਸੂਹਾ, 21 ਅਕਤੂਬਰ (ਭੁੱਲਰ)-ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਹਲੇੜ ਦੇ ਬੱਚਿਆਂ ਨੇ ਯੋਗਾ ਚੈਂਪੀਅਨ ਤੇ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਲੜਕੇ ਤੇ ਲੜਕੀਆਂ ਨੇ ਜਿੱਤ ਪ੍ਰਾਪਤ ਕਰਕੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਤੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟਖੋਰੀ ਰੋਕਣ ਲਈ ਸਿਹਤ ਵਿਭਾਗ ਰੱਖ ਰਿਹੈ ਤਿੱਖੀ ਨਜ਼ਰ-ਡਾ: ਸੁਰਿੰਦਰ ਸਿੰਘ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਿਉਹਾਰਾਂ ਦੇ ਦਿਨ ਨਜ਼ਦੀਕ ਆ ਰਹਚੇ ਹਨ ਤੇ ਮਿਲਾਵਟਖੋਰਾਂ ਵਲੋਂ ਮਿਲਾਵਟੀ ਸਾਮਾਨ ਵੇਚਣ ਲਈ ਜ਼ਿਲ੍ਹੇ 'ਚ ਆਲੇ ਦੁਆਲੇ ਘਟੀਆ ਸਾਮਾਨ ਵੇਚਣ ਲਈ ਵੱਖ-ਵੱਖ ਤਰੀਕੇ ਲੱਭੇ ਜਾ ਰਹੇ ਹਨ ਤੇ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਨਿਰਧਾਰਤ ਜਗ੍ਹਾ 'ਤੇ ਪਟਾਕੇ ਵੇਚਣ ਦੀ ਹਦਾਇਤ

ਗੜ੍ਹਦੀਵਾਲਾ, 21 ਅਕਤੂਬਰ (ਚੱਗਰ)-ਦੀਵਾਲੀ ਦੇ ਤਿਉਹਾਰ ਦੌਰਾਨ ਪਟਾਕਿਆਂ ਦੀ ਵਿਕਰੀ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਬਲਵਿੰਦਰ ਸਿੰਘ ਭੁੱਲਰ ਵਲੋਂ ਗੜ੍ਹਦੀਵਾਲਾ ਦੇ ਪਟਾਕਾ ਵਿਕਰੇਤਾ ਜਿਨ੍ਹਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਮੁਹੱਲਾ ਬਹਾਦਰਪੁਰ 'ਚ ਬਣ ਰਹੀਆਂ ਗਲੀਆਂ ਤੇ ਸੜਕਾਂ ਦੀ ਜਾਂਚ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਵਲੋਂ ਮੁਹੱਲਾ ਬਹਾਦਰਪੁਰ ਵਿਚ ਪਾਏ ਜਾ ਰਹੇ ਪ੍ਰੀ-ਮਿਕਸ ਦੀ ਮੇਅਰ ਸ਼ਿਵ ਸੂਦ ਨੇ ਅਚਨਚੇਤ ਚੈਕਿੰਗ ਕੀਤੀ | ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕੇ ਕੰਮਾਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX