

-
ਬਜਟ ਇਜਲਾਸ : ਚੀਮਾ ਕਿਹਾ ਕਿ ਵਿਰੋਧੀ ਧਿਰਾਂ 'ਤੇ ਟਿੱਪਣੀਆਂ ਕਰਨਾ ਬੇਹੱਦ ਇਤਰਾਜ਼ਯੋਗ ਹੈ, ਅਜਿਹਾ ਸਦਨ 'ਚ ਨਹੀਂ ਹੋਣਾ ਚਾਹੀਦਾ
. . . 19 minutes ago
-
-
ਬਜਟ ਇਜਲਾਸ : ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਨ ਜਾਂ ਵਿਰੋਧੀ ਧਿਰਾਂ 'ਤੇ ਨਿੱਜੀ ਟਿੱਪਣੀਆਂ ਕਰ ਰਹੇ ਹਨ
. . . 19 minutes ago
-
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਟਿੱਪਣੀ ਤੋਂ ਬਾਅਦ 'ਆਪ' ਵਿਧਾਇਕ ਹੋਏ ਔਖੇ, ਸਪੀਕਰ ਦੀ ਕੁਰਸੀ ਅੱਗੇ ਆ ਕੇ ਰੌਲਾ ਰੱਪਾ ਜਾਰੀ
. . . 22 minutes ago
-
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਵਲੋਂ ਭਗਵੰਤ ਮਾਨ ਖ਼ਿਲਾਫ਼ ਕੀਤੀ ਟਿੱਪਣੀ ਨੂੰ ਲੈ ਕੇ ਸਦਨ 'ਚ ਰੌਲਾ ਰੱਪਾ
. . . 22 minutes ago
-
-
ਐਮਰਜੈਂਸੀ ਇਕ ਗ਼ਲਤੀ ਸੀ ਅਤੇ ਮੇਰੀ ਦਾਦੀ ਨੇ ਵੀ ਇਹ ਮੰਨਿਆ ਸੀ- ਰਾਹੁਲ ਗਾਂਧੀ
. . . 23 minutes ago
-
ਨਵੀਂ ਦਿੱਲੀ, 3 ਮਾਰਚ- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਲਗਾਈ ਗਈ ਐਮਰਜੈਂਸੀ ਇਕ 'ਗ਼ਲਤੀ' ਸੀ। ਰਾਹੁਲ ਨੇ ਕਿਹਾ ਕਿ...
-
ਅਨੁਰਾਗ ਕਸ਼ਯਪ ਅਤੇ ਤਾਪਸੀ ਪੰਨੂੰ ਦੇ ਘਰਾਂ 'ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ
. . . 8 minutes ago
-
ਮੁੰਬਈ, 3 ਮਾਰਚ- ਬਾਲੀਵੁੱਡ ਦੇ ਨਿਰਦੇਸ਼ਕ ਅਨੁਰਾਗ ਕਸ਼ਯਪ, ਅਦਾਕਾਰਾ ਤਾਪਸੀ ਪੰਨੂੰ ਅਤੇ ਮਧੂ ਮਨਟੇਨਾ ਦੇ ਘਰਾਂ 'ਤੇ ਅੱਜ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ...
-
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਚੌਬਦਾਰਾਂ ਵਿਖੇ ਡਿੱਗੀ ਮਕਾਨ ਦੀ ਛੱਤ, ਦੋ ਨੌਜਵਾਨਾਂ ਦੀ ਮੌਤ
. . . 42 minutes ago
-
ਅਮਲੋਹ/ਫ਼ਤਹਿਗੜ੍ਹ ਸਾਹਿਬ, 3 ਮਾਰਚ (ਰਿਸ਼ੂ ਗੋਇਲ, ਜਤਿੰਦਰ ਰਾਠੌੜ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਆਉਂਦੇ ਪਿੰਡ ਰਾਏਪੁਰ ਚੌਬਦਾਰਾਂ ਵਿਖੇ ਅੱਜ ਛੱਤ ਦੀ ਡਾਟ ਡਿੱਗਣ ਕਾਰਨ ਦੋ ਨੌਜਵਾਨਾਂ ਦੀ...
-
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਮੁਖਤਾਰ ਅੰਸਾਰੀ ਦਾ ਮਾਮਲਾ
. . . about 1 hour ago
-
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਅੱਜ ਮੁਖਤਾਰ ਅੰਸਾਰੀ ਦਾ ਮਾਮਲਾ ਗੂੰਜਿਆ। ਅਕਾਲ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ 'ਚ ਰੱਖਣ...
-
ਮੁੜ ਬਦਲੀ ਬਜਟ ਦੀ ਤਰੀਕ : 5 ਮਾਰਚ ਦੀ ਥਾਂ ਹੁਣ 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ
. . . 57 minutes ago
-
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਨ ਦੀ ਤਰੀਕ ਅੱਜ ਇਕ ਵਾਰ ਫਿਰ ਬਦਲ ਦਿੱਤੀ ਹੈ। ਸਰਕਾਰ ਵਲੋਂ ਹੁਣ ਬਜਟ 5 ਮਾਰਚ ਦੀ ਥਾਂ 8 ਮਾਰਚ ਨੂੰ...
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਅਕਾਲੀ ਵਿਧਾਇਕਾਂ ਨੇ ਸਦਨ 'ਚ ਕੀਤਾ ਵਾਕ ਆਊਟ
. . . about 1 hour ago
-
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਜ਼ੀਰੋ ਆਵਰ 'ਚ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਣੇ ਕਈ ਮੁੱਦੇ ਚੁੱਕਣਾ ਚਾਹੁੰਦੇ ਸਨ ਅਕਾਲੀ ਵਿਧਾਇਕ
. . . about 1 hour ago
-
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਵੇਲ 'ਚ ਆ ਕੇ ਅਕਾਲੀ ਵਿਧਾਇਕਾਂ ਨੇ ਕੀਤੀ ਨਾਅਰੇਬਾਜ਼ੀ
. . . about 1 hour ago
-
-
ਕਪੂਰਥਲਾ : ਨਿੱਜੀ ਹਸਪਤਾਲ ਨੇੜੇ ਮਿਲੀ ਨੌਜਵਾਨ ਦੀ ਲਾਸ਼
. . . about 1 hour ago
-
ਕਪੂਰਥਲਾ, 3 ਮਾਰਚ (ਅਮਰਜੀਤ ਸਿੰਘ ਸਡਾਨਾ)- ਅੱਜ ਸਵੇਰ ਦੇ ਸਮੇਂ ਮਨਸੂਰਵਾਲ ਇਲਾਕੇ 'ਚ ਬਣੇ ਇਕ ਨਿੱਜੀ ਹਸਪਤਾਲ ਨੇੜੇ ਇਕ ਨੌਜਵਾਨ ਦੀ ਖ਼ੂਨ ਨਾਲ ਲੱਥ-ਪੱਥ ਲਾਸ਼ ਮਿਲਣ ਨਾਲ ਇਲਾਕੇ 'ਚ...
-
ਗੁਰਲਾਲ ਭਲਵਾਨ ਕਤਲ ਮਾਮਲੇ 'ਚ 3 ਕਥਿਤ ਦੋਸ਼ੀਆਂ ਨੂੰ ਲੈ ਕੇ ਫ਼ਰੀਦਕੋਟ ਪਹੁੰਚੀ ਦਿੱਲੀ ਪੁਲਿਸ
. . . about 1 hour ago
-
ਫ਼ਰੀਦਕੋਟ, 3 ਮਾਰਚ (ਜਸਵੰਤ ਸੰਘ ਪੁਰਬਾ)- ਫ਼ਰੀਦਕੋਟ ਦੇ ਹਾਈ ਪ੍ਰੋਫਾਈਲ ਗੁਰਲਾਲ ਭਲਵਾਨ ਕਤਲ ਕਾਂਡ 'ਚ ਦਿੱਲੀ ਪੁਲਿਸ ਵਲੋਂ ਫੜੇ ਗਏ ਕਥਿਤ 3 ਦੋਸ਼ੀਆਂ ਨੂੰ ਅੱਜ ਦਿੱਲੀ ਪੁਲਿਸ ਫ਼ਰੀਦਕੋਟ ਲੈ...
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਅਕਾਲੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਕੀਤੀ ਨਾਅਰੇਬਾਜ਼ੀ
. . . about 2 hours ago
-
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਹਰਮਿੰਦਰ ਗਿੱਲ ਅਤੇ ਬਿਕਰਮ ਮਜੀਠੀਆ ਅੱਜ ਫਿਰ ਹੋਈ ਤਿੱਖੀ ਨੋਕ-ਝੋਕ
. . . 1 minute ago
-
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਤੀਜੇ ਦਿਨ ਵਿਧਾਇਕ ਹਰਮਿੰਦਰ ਗਿੱਲ ਅਤੇ ਬਿਕਰਮ ਮਜੀਠੀਆ ਵਿਚਾਲੇ ਸਦਨ 'ਚ ਫਿਰ ਤਿੱਖੀ ਨੋਕ-ਝੋਕ...
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਕੋਰੋਨਾ ਕਾਲ ਦੌਰਾਨ ਸਕੂਲ ਫ਼ੀਸਾਂ ਦੇ ਮਾਮਲੇ 'ਚ ਮਜੀਠੀਆ ਨੇ ਘੇਰੀ ਸਰਕਾਰ
. . . about 2 hours ago
-
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸਦਨ 'ਚ ਬੋਲਦੇ ਹੋਏ ਕਿਹਾ ਕਿ ਕੋਰੋਨਾ ਕਾਲ ਦੌਰਾਨ ਨਿੱਜੀ ਸਕੂਲਾਂ ਨੇ ਦੱਬ ਕੇ ਫ਼ੀਸਾਂ ਵਸੂਲੀਆਂ ਹਨ, ਜਦਕਿ...
-
ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ 'ਚ ਭਾਜਪਾ ਨੂੰ ਝਟਕਾ, 'ਆਪ' ਨੇ 4 ਸੀਟਾਂ ਅਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ
. . . about 1 hour ago
-
ਨਵੀਂ ਦਿੱਲੀ, 3 ਮਾਰਚ- ਦਿੱਲੀ ਨਗਰ ਨਿਗਮ ਦੇ ਪੰਜ ਵਾਰਡਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਚਾਰ ਅਤੇ ਕਾਂਗਰਸ ਨੇ ਇਕ ਸੀਟ 'ਤੇ ਜਿੱਤ ਹਾਸਲ ਕੀਤੀ ਹੈ। ਤ੍ਰਿਲੋਕਪੁਰੀ, ਸ਼ਾਲੀਮਾਰ ਬਾਗ ਵਾਰਡ...
-
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਸਮਾਪਤ
. . . about 2 hours ago
-
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਕੰਵਰ ਸੰਧੂ ਨੇ ਖਾਨਪੁਰ ਨੇੜੇ ਟੋਲ ਪਲਾਜ਼ੇ ਦੇ ਨਜ਼ਦੀਕ ਰਹਿੰਦੇ ਲੋਕਾਂ ਨੂੰ ਟੋਲ ਫ਼ੀਸ ਤੋਂ ਰਿਆਇਤਾਂ ਦੇਣ ਬਾਰੇ ਕੀਤਾ ਸਵਾਲ
. . . about 2 hours ago
-
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ 'ਆਪ' ਵਿਧਾਇਕ ਕੰਵਰ ਸੰਧੂ ਨੇ ਖਾਨਪੁਰ ਨੇੜੇ ਟੋਲ ਪਲਾਜ਼ੇ ਦੇ 5 ਕਿਲੋਮੀਟਰ...
-
'ਆਪ' ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੈਦਲ ਰੋਸ ਮਾਰਚ
. . . about 2 hours ago
-
ਚੰਡੀਗੜ੍ਹ, 3 ਮਾਰਚ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸੇ ਵਿਚਾਲੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਦੇ...
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦੇ ਇਲਾਜ ਸਬੰਧੀ ਅਕਾਲੀ ਵਿਧਾਇਕ ਪਵਨ ਟੀਨੂੰ ਨੇ ਪੁੱਛਿਆ ਸਵਾਲ
. . . about 2 hours ago
-
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ ਵਲੋਂ ਕੀਤੇ ਸਵਾਲ ਕੀ ਹੁਣ ਵੀ...
-
ਬਜਟ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਉੱਠਿਆ ਰਿਹਾਇਸ਼ੀ ਨਕਸ਼ਿਆਂ ਦੇ ਮਾਮਲੇ 'ਚ ਦੇਰੀ ਦਾ ਮੁੱਦਾ
. . . about 2 hours ago
-
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਰਜਿੰਦਰ ਬੇਰੀ ਵਲੋਂ ਚੁੱਕੀ ਰਿਹਾਇਸ਼ੀ ਨਕਸ਼ਿਆਂ ਦੇ ਮਾਮਲੇ 'ਚ ਬੇਵਜ੍ਹਾ ਦੇਰੀ ਅਤੇ ਕਈ ਇਤਰਾਜ਼...
-
ਅਕਾਲੀਆਂ ਨੇ ਵਿਧਾਨ ਸਭਾ ਦੇ ਬਾਹਰ ਅੱਜ ਫਿਰ ਕੀਤਾ ਮਾਹੌਲ ਗਰਮ
. . . about 2 hours ago
-
ਚੰਡੀਗੜ੍ਹ, 3 ਮਾਰਚ (ਗੁਰਿੰਦਰ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਵਲੋਂ ਅੱਜ ਫਿਰ ਵਿਧਾਨ ਸਭਾ ਦੇ...
-
ਪੰਜਾਬ ਵਿਧਾਨ ਸਭਾ ਬਜਟ ਇਜਲਾਸ : ਜਗਰਾਉਂ ਵਿਖੇ ਇੰਡਸਟਰੀ ਨੂੰ ਲੈ ਕੇ ਬੀਬੀ ਮਾਣੂੰਕੇ ਨੇ ਚੁੱਕਿਆ ਸਵਾਲ
. . . about 2 hours ago
-
ਚੰਡੀਗੜ੍ਹ, 3 ਮਾਰਚ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੇ ਸਦਨ 'ਚ ਸਵਾਲ ਕੀਤਾ ਕਿ ਜਗਰਾਉਂ ਵਿਖੇ ਕੋਈ ਵੀ ਇੰਡਸਟਰੀ ਨਹੀਂ ਹੈ, ਜੇਕਰ ਅਜਿਹਾ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 