ਸਿੱਧਵਾਂ ਬੇਟ/ਭੂੰਦੜੀ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ, ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਲਾਗਲੇ ਪਿੰਡ ਗੋਰਸੀਆਂ ਕਾਦਰਬਖਸ ਦੇ ਬੂਥ ਨੰ-11 'ਤੇ ਪੁੱਜ ਕੇ ਆਪਣੀ ਵੋਟ ਦਾ ...
ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਜ਼ਿਮਨੀ ਚੋਣ ਦਾ ਕੰਮ ਪੂਰੇ ਬੇਟ ਇਲਾਕੇ 'ਚ ਇੱਕ-ਦੁੱਕਾ ਘਟਨਾਵਾਂ ਨੂੰ ਛੱਡ ਕੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਿਆ | ਇਸ ਜ਼ਿਮਨੀ ਚੋਣ 'ਚ ਇਲਾਕੇ ਦੇ ਕਰੀਬ 70 ਤੋਂ 75 ਫੀਸਦੀ ਵੋਟਰਾਂ ਨੇ ਆਪਣੀ ਵੋਟ ...
ਰਾਏਕੋਟ, 21 ਅਕਤੂਬਰ (ਸੁਸ਼ੀਲ)-ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਸਥਾਨਕ ਤਹਿਸੀਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਕੀਤੀ ਗਈ | ਜਿਸ ਕਾਰਨ ਤਹਿਸੀਲ ਦਾ ਕੰਮ ਪੂਰਨ ਰੂਪ 'ਚ ਠੱਪ ਰਿਹਾ ਤੇ ਦਫ਼ਤਰ 'ਚ ਕੰਮ ਲਈ ਆਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...
ਪੱਖੋਵਾਲ/ਸਰਾਭਾ/ਗੁਰੂਸਰ-ਸੁਧਾਰ, 21 ਅਕਤੂਬਰ ( ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸਥਾਨਕ ਇਲਾਕੇ ਅੰਦਰ ਹਲਕਾ ਦਾਖਾ ਅਧੀਨ ਪੈਂਦੇ ਬਲਾਕ ਪੱਖੋਵਾਲ ਤੇ ਸੁਧਾਰ ਨਾਲ ਸੰਬਧਤ ਦਰਜਨ ਦੇ ਕਰੀਬ ਪਿੰਡਾਂ 'ਚ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਵੋਟਾਂ ...
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਅੱਜ ਸਵੇਰੇ ਫੇਸਬੁੱਕ 'ਤੇ ਲਾਈਵ ਹੋ ਕੇ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾਉਣ ਦੀ ਅਪੀਲ ਕਰਨ ਕਰਕੇ ਰਿਟਰਨਿੰਗ ਅਧਿਕਾਰੀ ਕਮ ...
ਹੰਬੜਾਂ, 21 ਅਕਤੂਬਰ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਦੀ ਜ਼ਿਮਨੀ ਚੋਣ 'ਚ ਜਿੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਤੇ ਉਨ੍ਹਾਂ ਵਲੋਂ ਹਲਕਾ ਦਾਖਾ ਦੇ ਪਿੰਡਾਂ 'ਚ ਆਪਣੇ ਸਮਰਥਕਾਂ ਕੋਲ ਜਾ ਕੇ ਰਾਬਤਾ ਕਾਇਮ ...
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਵਾਲੇ ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ ਸਰਕਾਰੀ ਹਾਈ ਸਕੂਲ ਮੁੱਲਾਂਪੁਰ ਮੰਡੀ ਬੂਥ ਨੰਬਰ 160-61-62-63 ਉੱਪਰ ਸ਼ਹਿਰ ਤੋਂ ਬਾਹਰੀ ਨੌਜਵਾਨਾਂ ਵਲੋਂ ਜਾਅਲੀ (ਬੋਗਿੰਗ) ਵੋਟਾਂ ਪਾਉਣ ਦਾ ...
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ 'ਤੇ ਬੈਠੇ ਪੁਲਿਸ ਪਹਿਰੇ ਹੇਠ ਦਯਾਨੰਦ ਹਸਪਤਾਲ 'ਚ ਨਜ਼ਰਬੰਦ ਬਾਬਾ ਸੂਰਤ ਸਿੰਘ ਖਾਲਸਾ ਵਲੋਂ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਦਿਆਂ ਪਿੰਡ ਹਸਨਪੁਰ ਬੂਥ ਨੰਬਰ 151 'ਤੇ ...
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਚੋਣ ਹਲਕਾ ਦਾਖਾ ਲਈ ਸਵੇਰ 7 ਵਜੇ ਤੋਂ ਸ਼ੁਰੂ ਹੋਈ ਪੋਲਿੰਗ ਸ਼ਾਮ ਤੱਕ ਪੂਰੀ ਹੋ ਗਈ | ਹਲਕੇ ਅੰਦਰ 1,84,723 ਵੋਟਰਾਂ ਦੇ ਮਤਦਾਨ ਲਈ 220 ਪੋਲਿੰਗ ਬੂਥਾਂ ਉੱਪਰ ਚੋਣ ਅਮਲਾ ਅਧਿਕਾਰੀਆਂ ਤੇ ਪੰਜਾਬ ਪੁਲਿਸ ...
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਚੋਣ ਪ੍ਰਚਾਰ ਦੇ ਖ਼ਤਮ ਹੋਣ ਉਪਰੰਤ ਕਈ ਲੀਡਰਾਂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਧਮਕੀਆਂ ਦੇਣ ਤੋਂ ਬਾਅਦ ਚੋਣ ਕਮਿਸ਼ਨ ਨੂੰ ਮਿਲੀਆਂ ਸ਼ਿਕਾਇਤਾਂ 'ਤੇ ਅਮਲ ਕਰਦਿਆਂ ਅਗਾਂਹ ਕਿਸੇ ਅਣਸੁਖਾਵੀਂ ਘਟਨਾ ਨੂੰ ...
ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਲੋਕ ਪੱਖੀ ਸੰਘਰਸ਼ਾਂ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਸੀਨੀਅਰ ਟੀਚਰਜ ਫੋਰਮ ਦੇ ਸਟੇਟ ਪੱਧਰ ...
ਅਹਿਮਦਗੜ੍ਹ, 21 ਅਕਤੂਬਰ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੀ ਕੁਸ਼ਤੀ (ਫ਼ਰੀ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਦੀ 'ਏ- ਡਵੀਜ਼ਨ' ਚੈਂਪੀਅਨ ਟਰਾਫ਼ੀ ਜਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ.ਅਵਿਨਾਸ਼ ਕੌਰ ਨੇ ਟੀਮ ਇੰਚਾਰਜ ਤੇ ਕੋਚ ਨੂੰ ਵਧਾਈ ...
ਬੀਜਾ, 21 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ 'ਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ.ਐਸ.ਸੀ ਪੋਸਟ ਬੇਸਿਕ ਭਾਗ ਦੂਜਾ ਦਾ ਨਤੀਜਾ 100% ਰਿਹਾ ¢ ਮਿਸ ਅਮਨਪ੍ਰੀਤ ...
ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਬੱਚਿਆਂ ਨੇ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਦੀ ਯੋਗ ਅਗਵਾਈ ਤੇ ਪਿ੍ੰ: ਸੁਰਿੰਦਰ ਕੌਰ ਸੋਹਲ ਦੀ ਦੇਖ-ਰੇਖ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਨਾਨਕਸਰ ਸੰਪਰਦਾਇ ਦੇ ਮੋਢੀ ਬਾਬਾ ਨੰਦ ਸਿੰਘ ਜੀ ਦੇ ਜਨਮ ਅਸਥਾਨ ਜੱਦੀ ਪਿੰਡ ਠਾਠ ਸ਼ੇਰਪੁਰ ਕਲਾਂ ਵਿਖੇ ਮੁੱਖ ਸਰਪ੍ਰਸਤ ਬਾਬਾ ਚਰਨ ਸਿੰਘ ਦੀ ਅਗਵਾਈ ਹੇਠ ਬਾਬਾ ਨੰਦ ਸਿੰਘ ਜੀ ਦੇ 149ਵੇਂ ਜਨਮ ਦਿਹਾੜੇ ਨੂੰ ...
ਲੋਹਟਬੱਦੀ, 21 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਸਬੰਧੀ ਨਗਰ ਕੀਰਤਨਾਂ ਦੀ ਲੜੀ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ...
ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਰਾਏਕੋਟ ਆਈਲੈਟਸ ਸੈਂਟਰ ਦੇ ਲਗਾਤਾਰ ਵਧੀਆ ਨਤੀਜੇ ਆ ਰਹੇ ਹਨ | ਜਿਸ ਕਰਕੇ ਗਲੋਬਲ ਮਾਈਲਸਟੋਨ ਵਿਦਿਆਰਥੀਆਂ ਦੀ ਪਹਿਲੀ ਮਨਪਸੰਦ ਬਣ ਚੁੱਕਾ ਹੈ | ਆਏ ਨਤੀਜਿਆਂ 'ਚੋਂ ਵਿਦਿਆਰਥੀ ਗੁਰਕਮਲ ਸਿੰਘ ...
ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ 'ਪੇਰੈਂਟਸ ਓਰੀਐਾਟੇਸਨ' ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਿਚ ਮਿਸ.ਜੋਤੀ ਮਦਾਨ (ਫਾਊਾਡਰ ਆਫ ਪਰਸੋਨਾ) ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...
ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਜਸਦੇਵ ਸਿੰਘ ਵਲੋਂ ਸਜਾਏ ਨਗਰ ਕੀਰਤਨ ਦਾ ਨਿਰਮਲੇ ਡੇਰਾ ਬੱਸੀਆਂ ਵਿਖੇ ਸੰਤ ਬਾਬਾ ਤਰਲੋਚਨ ਸਿੰਘ ਬੱਸੀਆਂ ਤੇ ਸਮੂਹ ਨਗਰ ਪੰਚਾਇਤ ਤੇ ...
ਰਾੜਾ ਸਾਹਿਬ, 21 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਦੇ ਵਿਦਿਆਰਥੀਆਂ ਵਲੋਂ ਪਿੰ੍ਰਸੀਪਲ ਜਗਦੀਸ਼ ਕੌਰ ਦੋਰਾਹਾ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਤੇ ਪਰਾਲੀ ਦੇ ਧੰੂਏਾ ਤੋਂ ਹੋਣ ਵਾਲੇ ਪ੍ਰਦੂਸ਼ਣ ਸਬੰਧੀ ...
ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਆਲ ਫਰੈਂਡਜ਼ ਸਪੋਰਟਸ ਐਾਡ ਵੈਲਫੇਅਰ ਕਲੱਬ ਜਗਰਾਉਂ ਦੇ ਮੈਂਬਰ ਅਮਰਜੀਤ ਸਿੰਘ ਸੋਨੂੰ ਤੇ ਜਸਕਰਨ ਸਿੰਘ ਕੈਨੇਡਾ ਨੇ ਆਪਣਾ ਜਨਮ ਦਿਨ ਸਿਵਲ ਹਸਪਤਾਲ ਜਗਰਾਉਂ ਵਿਖੇ ਜੱਚਾ ...
ਮਲੌਦ, 21 ਅਕਤੂਬਰ (ਸਹਾਰਨ ਮਾਜਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਮਲੌਦ ਵਿਖੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਆਰੰਭ ਹੋ ਗਈ | ਰੋਜ਼ਾਨਾ ਸ਼ਾਮੀ 6 ਵਜੇ ਤੋਂ 8 ਵਜੇ ਤੱਕ ਪਾਠ ...
ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਭਰ 'ਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਪੇਂਡੂ ਸਿਹਤ ਡਿਸਪੈਂਸਰੀਆਂ 'ਚ ਠੇਕੇ 'ਤੇ ਕੰਮ ਕਰਦੇ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਦੁਆਰਾ ਮੰਨੀਆਂ ਮੰਗਾਂ ਨੂੰ ਲਗਾਤਾਰ ਟਾਲ ਮਟੋਲ ਦੀ ਨੀਤੀ ਦੇ ਵਿਰੋਧ ਵਜੋਂ ਮੁੜ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ ¢ ਉਕਤ ਫ਼ੈਸਲਾ ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਪੰਜਾਬ ਦੁਆਰਾ ਲੁਧਿਆਣਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ ¢ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਤ ਰਾਮ ਮਦਨੀਪੁਰ, ਜਨਰਲ ਸਕੱਤਰ ਨਵਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸਵਰਤ ਸ਼ਰਮਾ ਅਤੇ ਸੀਨੀਅਰ ਆਗੂ ਕਮਲਜੀਤ ਚੌਹਾਨ ਨੇ ਕਿਹਾ ਕਿ ਮਿਤੀ 10 ਜੂਨ ਨੂੰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਟਿਆਲਾ ਵਿਖੇ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਜਿਸ ਦੇ ਉਪਰੰਤ 13 ਜੂਨ ਨੂੰ ਵਫ਼ਦ ਦੀ ਪੰਚਾਇਤ ਮੰਤਰੀ ਨਾਲ ਹੋਈ ਮੀਟਿੰਗ 'ਚ ਮੰਤਰੀ ਵਲੋਂ ਫਾਰਮਾਸਿਸਟਾਂ ਦੀ ਤਨਖ਼ਾਹ 15000 ਕੀਤੇ ਜਾਣ ਦੀ ਮੰਗ ਮੰਨੀ ਸੀ ਤੇ ਉਨ੍ਹਾਂ ਵਲੋਂ ਜਲਦ ਹੀ ਮੰਨੀ ਮੰਗ ਨੂੰ ਲਾਗੂ ਕਰਵਾਉਣ ਦੇ ਪੂਰਨ ਭਰੋਸੇ ਦੇ ਬਾਅਦ ਐਸੋਸੀਏਸ਼ਨ ਨੇ ਆਪਣਾ ਮਰਨ ਵਰਤ ਮੁਲਤਵੀ ਕਰ ਦਿੱਤਾ ਸੀ ਪਰ ਲਗਭਗ 4 ਮਹੀਨੇ ਬੀਤਣ ਦੇ ਬਾਵਜੂਦ ਵੀ ਫ਼ੈਸਲਾ ਲਾਗੂ ਨਹੀਂ ਕੀਤਾ ਜਾ ਰਿਹਾ ਜੋ ਕਿ ਸਰਾਸਰ ਵਾਅਦਾ ਿਖ਼ਲਾਫ਼ੀ ਦਾ ਸੰਕੇਤ ਹੈ ਜਿਸ ਨੰੂ ਮੁੱਖ ਰੱਖਦੇ ਹੋਏ ਜਥੇਬੰਦੀ ਨੇ ਸਰਕਾਰ ਖਿਲਾਫ ਪਟਿਆਲਾ ਵਿਖੇ ਮੁਲਤਵੀ ਕੀਤੇ ਸੰਘਰਸ਼ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ¢
ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਨਰਸਰੀ ਤੋਂ ਦੂਸਰੀ ਕਲਾਸ ਤੱਕ ਦੇ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਮੰਨੋਰੰਜਨ ਨੂੰ ਧਿਆਨ 'ਚ ਰੱਖਦੇ ਹੋਏ ਸਕੂਲ 'ਚ 'ਫਨ ਮੇਲਾ' ਕਰਵਾਇਆ | ਮੇਲੇ ਵਿਚ ਬੱਚਿਆਂ ਦੇ ...
ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ.)-ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਟਰੱਸਟ ਜਗਰਾਉਂ ਦੀ ਮੀਟਿੰਗ ਪੰਜਾਬੀ ਬਾਗ ਜਗਰਾਉਂ ਵਿਖੇ ਹੋਈ | ਜਿਸ ਵਿਚ ਪਿਛਲੇ ਸਮੇਂ ਦੌਰਾਨ ਟਰੱਸਟ ਦੇ ਚੱਲੇ ਆ ਰਹੇ ਪ੍ਰਧਾਨ ਡਾ:ਅਵਤਾਰ ਸਿੰਘ ਦੀ ਅਚਾਨਕ ਹੋਈ ਮੌਤ ਉਪਰ ਗਹਿਰੇ ...
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੋਵਾਂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਵਿਰੋਧੀਆਂ ਨੂੰ ਧਮਕੀਆਂ ਦੇਣ 'ਤੇ ਜ਼ਿਲ੍ਹਾ ਚੋਣ ਅਫ਼ਸਰ ਤੇ ...
ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਿੰਡ ਜਾਂਗਪੁਰ ਦੀ ਘਟਨਾ ਨੂੰ ਛੱਡ ਕੇ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਨੇਪਰੇ ਚੜ੍ਹ ਗਿਆ ਹੈ | ਉਨ੍ਹਾਂ ਜਾਂਗਪੁਰ ਘਟਨਾ ਦੀ ...
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰੂ ਰਵਿਦਾਸ ਦਲਿਤ ਸਮਾਜ ਖੰਨਾ ਤੇ ਭਗਵਾਨ ਵਾਲਮੀਕ ਮੰਦਿਰ ਪ੍ਰਬੰਧਕ ਕਮੇਟੀ ਖੰਨਾ ਵਲੋਂ ਬਲਰਾਮ ਬਾਲੂ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਖੰਨਾ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX