ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  4 minutes ago
ਬੈਂਗਲੁਰੂ, 9 ਦਸੰਬਰ- ਕਰਨਾਟਕ ਵਿਧਾਨ ਸਭਾ ਉਪ ਚੋਣਾਂ ਦੀਆਂ 15 ਸੀਟਾਂ 'ਤੇ ਗਿਣਤੀ ਜਾਰੀ ਹੈ। ਹੁਣ ਤੱਕ 6 ਸੀਟਾਂ 'ਤੇ ਭਾਜਪਾ ਜਿੱਤ ਚੁੱਕੀ ਹੈ ਅਤੇ 6 ਸੀਟਾਂ '...
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  20 minutes ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਦਿੱਲੀ-ਐੱਨ. ਸੀ. ਆਰ. 'ਚ ਕਿਸੇ ਵੀ ਤਰ੍ਹਾਂ ਦੇ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸਵੇਰੇ 6 ਵਜੇ ਤੋਂ ਸ਼ਾਮੀਂ 6 ਵਜੇ...
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  42 minutes ago
ਰਾਂਚੀ, 9 ਦਸੰਬਰ- ਝਾਰਖੰਡ ਦੇ ਹਜਾਰੀਬਾਗ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਦੇਸ਼...
ਭੁੱਖ ਨਾਲ ਹੋਈਆਂ ਮੌਤਾਂ 'ਤੇ ਸੁਪਰੀਮ ਕੋਰਟ ਨੇ ਸਾਰਿਆਂ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ
. . .  43 minutes ago
ਨਵੀਂ ਦਿੱਲੀ, 9 ਦਸੰਬਰ- ਆਧਾਰ ਕਾਰਡ ਦੀ ਵਜ੍ਹਾ ਕਾਰਨ ਰਾਸ਼ਨ ਨਾ ਮਿਲਣ ਦੇ ਕਾਰਨ ਭੁੱਖ ਨਾਲ ਹੋਈਆਂ ਮੌਤਾਂ 'ਤੇ...
ਅਦਾਲਤ ਨੇ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਦਿੱਲੀ ਦੀ ਇੱਕ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ 'ਤੇ ਚੱਲ ਰਹੇ ਕਾਂਗਰਸ ਦੀ ਜਨਰਲ ਸਕੱਤਰ ਰਾਬਰਟ ਵਾਡਰਾ ਨੂੰ...
ਦਿੱਲੀ : ਜਾਂਚ ਲਈ ਅਨਾਜ ਮੰਡੀ ਪਹੁੰਚੀ ਫੋਰੈਂਸਿਕ ਟੀਮ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਫੋਰੈਂਸਿਕ ਟੀਮ ਜਾਂਚ ਲਈ ਦਿੱਲੀ ਦੀ ਅਨਾਜ ਮੰਡੀ 'ਚ ਸਥਿਤ ਫੈਕਟਰੀ ਦੀ ਇਮਾਰਤ 'ਚ ਪਹੁੰਚੀ ਹੈ। ਗੌਰਤਲਬ ਹੈ ਕਿ ਬੀਤੇ ਦਿਨ ਇਸ...
ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ
. . .  about 1 hour ago
ਬਾਘਾਪੁਰਾਣਾ, 19 ਦਸੰਬਰ (ਬਲਰਾਜ ਸਿੰਗਲਾ)- ਕੜਾਕੇ ਦੀ ਠੰਢ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ...
ਵੋਟਿੰਗ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਲੋਕ ਸਭਾ 'ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ...
ਕਾਂਗਰਸ ਨੇ ਧਰਮ ਦੇ ਆਧਾਰ 'ਤੇ ਦੇਸ਼ ਨੂੰ ਵੰਡਿਆ- ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 'ਤੇ ਬੋਲਦਿਆਂ ਕਿਹਾ ਕਿ ਇਸ ਬਿੱਲ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਕਾਂਗਰਸ ਨੇ...
ਜਲੰਧਰ: ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਹੰਗਾਮਾ
. . .  1 minute ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ...
ਦਿੱਲੀ : ਅਨਾਜ ਮੰਡੀ 'ਚ ਲੋਕਾਂ ਵਲੋਂ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਉੱਤਰੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਸਥਿਤ ਅਨਾਜ ਮੰਡੀ ਇਲਾਕੇ 'ਚ ਅੱਜ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਲੰਘੇ ਦਿਨ ਇਸੇ...
ਬਾਘਾਪੁਰਾਣਾ : ਨਗਰ ਨਿਗਮ ਦੇ ਵਿਹੜੇ 'ਚ ਮੱਚਿਆ ਘਮਸਾਣ
. . .  7 minutes ago
ਬਾਘਾਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)- ਅੱਜ ਸਥਾਨਕ ਸ਼ਹਿਰ ਦੇ ਲੋਕਾਂ ਅੰਦਰ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ...
'ਆਪ' ਵਲੋਂ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਜਾਵੇਗਾ ਵਿਰੋਧ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਆਮ ਆਦਮੀ ਪਾਰਟੀ ਵਲੋਂ ਸੰਸਦ 'ਚ ਨਾਗਰਿਕਤਾ ਸੋਧ ਬਿੱਲ 2019 ਦਾ...
ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ 2019 ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  about 2 hours ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  about 3 hours ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  about 3 hours ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  about 3 hours ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਜਗਰਾਓਂ

ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ

ਸਿੱਧਵਾਂ ਬੇਟ/ਭੂੰਦੜੀ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ, ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਲਾਗਲੇ ਪਿੰਡ ਗੋਰਸੀਆਂ ਕਾਦਰਬਖਸ ਦੇ ਬੂਥ ਨੰ-11 'ਤੇ ਪੁੱਜ ਕੇ ਆਪਣੀ ਵੋਟ ਦਾ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਪਿੰਡਾਂ 'ਚ ਕਰੀਬ 70 ਤੋਂ 75 ਫੀਸਦੀ ਪੋਲਿੰਗ ਹੋਈ

ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਜ਼ਿਮਨੀ ਚੋਣ ਦਾ ਕੰਮ ਪੂਰੇ ਬੇਟ ਇਲਾਕੇ 'ਚ ਇੱਕ-ਦੁੱਕਾ ਘਟਨਾਵਾਂ ਨੂੰ ਛੱਡ ਕੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਿਆ | ਇਸ ਜ਼ਿਮਨੀ ਚੋਣ 'ਚ ਇਲਾਕੇ ਦੇ ਕਰੀਬ 70 ਤੋਂ 75 ਫੀਸਦੀ ਵੋਟਰਾਂ ਨੇ ਆਪਣੀ ਵੋਟ ...

ਪੂਰੀ ਖ਼ਬਰ »

ਤਹਿਸੀਲ ਕਾਮਿਆਂ ਵਲੋਂ ਹੜਤਾਲ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਸਥਾਨਕ ਤਹਿਸੀਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਕੀਤੀ ਗਈ | ਜਿਸ ਕਾਰਨ ਤਹਿਸੀਲ ਦਾ ਕੰਮ ਪੂਰਨ ਰੂਪ 'ਚ ਠੱਪ ਰਿਹਾ ਤੇ ਦਫ਼ਤਰ 'ਚ ਕੰਮ ਲਈ ਆਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਬਲਾਕ ਪੱਖੋਵਾਲ ਤੇ ਸੁਧਾਰ ਨਾਲ ਸਬੰਧਤ ਪਿੰਡਾਂ 'ਚ ਵੋਟਾਂ ਅਮਨ-ਅਮਾਨ ਨਾਲ ਪਈਆ

ਪੱਖੋਵਾਲ/ਸਰਾਭਾ/ਗੁਰੂਸਰ-ਸੁਧਾਰ, 21 ਅਕਤੂਬਰ ( ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸਥਾਨਕ ਇਲਾਕੇ ਅੰਦਰ ਹਲਕਾ ਦਾਖਾ ਅਧੀਨ ਪੈਂਦੇ ਬਲਾਕ ਪੱਖੋਵਾਲ ਤੇ ਸੁਧਾਰ ਨਾਲ ਸੰਬਧਤ ਦਰਜਨ ਦੇ ਕਰੀਬ ਪਿੰਡਾਂ 'ਚ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਵੋਟਾਂ ...

ਪੂਰੀ ਖ਼ਬਰ »

ਫੇਸਬੁੱਕ 'ਤੇ ਲਾਈਵ ਹੋ ਕੇ ਵੋਟਾਂ ਮੰਗਣ ਕਰਕੇ ਰਿਟਰਨਿੰਗ ਅਧਿਕਾਰੀ ਨੇ ਇਯਾਲੀ ਨੂੰ ਭੇਜਿਆ ਨੋਟਿਸ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਅੱਜ ਸਵੇਰੇ ਫੇਸਬੁੱਕ 'ਤੇ ਲਾਈਵ ਹੋ ਕੇ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾਉਣ ਦੀ ਅਪੀਲ ਕਰਨ ਕਰਕੇ ਰਿਟਰਨਿੰਗ ਅਧਿਕਾਰੀ ਕਮ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਬੇਟ ਇਲਾਕੇ ਦੇ ਪਿੰਡਾਂ 'ਚ ਅਮਨ-ਅਮਾਨ ਨਾਲ ਪਈਆਂ ਵੋਟਾਂ

ਹੰਬੜਾਂ, 21 ਅਕਤੂਬਰ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਦੀ ਜ਼ਿਮਨੀ ਚੋਣ 'ਚ ਜਿੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਤੇ ਉਨ੍ਹਾਂ ਵਲੋਂ ਹਲਕਾ ਦਾਖਾ ਦੇ ਪਿੰਡਾਂ 'ਚ ਆਪਣੇ ਸਮਰਥਕਾਂ ਕੋਲ ਜਾ ਕੇ ਰਾਬਤਾ ਕਾਇਮ ...

ਪੂਰੀ ਖ਼ਬਰ »

ਬਾਹਰੀ ਵਿਅਕਤੀਆਂ ਦੇ ਦਖ਼ਲ ਕਰਕੇ ਮੰਡੀ ਮੁੱਲਾਪੁਰ ਪੋਲਿੰਗ ਬੂਥਾਂ 'ਤੇ ਹੰਗਾਮਾ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਵਾਲੇ ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ ਸਰਕਾਰੀ ਹਾਈ ਸਕੂਲ ਮੁੱਲਾਂਪੁਰ ਮੰਡੀ ਬੂਥ ਨੰਬਰ 160-61-62-63 ਉੱਪਰ ਸ਼ਹਿਰ ਤੋਂ ਬਾਹਰੀ ਨੌਜਵਾਨਾਂ ਵਲੋਂ ਜਾਅਲੀ (ਬੋਗਿੰਗ) ਵੋਟਾਂ ਪਾਉਣ ਦਾ ...

ਪੂਰੀ ਖ਼ਬਰ »

ਸੂਰਤ ਸਿੰਘ ਖ਼ਾਲਸਾ ਨੇ ਹਸਨਪੁਰ 'ਚ ਵੋਟ ਪਾਈ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ 'ਤੇ ਬੈਠੇ ਪੁਲਿਸ ਪਹਿਰੇ ਹੇਠ ਦਯਾਨੰਦ ਹਸਪਤਾਲ 'ਚ ਨਜ਼ਰਬੰਦ ਬਾਬਾ ਸੂਰਤ ਸਿੰਘ ਖਾਲਸਾ ਵਲੋਂ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਦਿਆਂ ਪਿੰਡ ਹਸਨਪੁਰ ਬੂਥ ਨੰਬਰ 151 'ਤੇ ...

ਪੂਰੀ ਖ਼ਬਰ »

ਜ਼ਿਮਨੀ ਚੋਣ ਹਲਕਾ ਦਾਖਾ 'ਚ 71.64 ਫ਼ੀਸਦੀ ਮਤਦਾਨ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਚੋਣ ਹਲਕਾ ਦਾਖਾ ਲਈ ਸਵੇਰ 7 ਵਜੇ ਤੋਂ ਸ਼ੁਰੂ ਹੋਈ ਪੋਲਿੰਗ ਸ਼ਾਮ ਤੱਕ ਪੂਰੀ ਹੋ ਗਈ | ਹਲਕੇ ਅੰਦਰ 1,84,723 ਵੋਟਰਾਂ ਦੇ ਮਤਦਾਨ ਲਈ 220 ਪੋਲਿੰਗ ਬੂਥਾਂ ਉੱਪਰ ਚੋਣ ਅਮਲਾ ਅਧਿਕਾਰੀਆਂ ਤੇ ਪੰਜਾਬ ਪੁਲਿਸ ...

ਪੂਰੀ ਖ਼ਬਰ »

ਡੀ.ਆਈ.ਜੀ ਵਲੋਂ ਸੰਵੇਦਨਸ਼ੀਲ ਬੂਥਾਂ ਦਾ ਦੌਰਾ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਚੋਣ ਪ੍ਰਚਾਰ ਦੇ ਖ਼ਤਮ ਹੋਣ ਉਪਰੰਤ ਕਈ ਲੀਡਰਾਂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਧਮਕੀਆਂ ਦੇਣ ਤੋਂ ਬਾਅਦ ਚੋਣ ਕਮਿਸ਼ਨ ਨੂੰ ਮਿਲੀਆਂ ਸ਼ਿਕਾਇਤਾਂ 'ਤੇ ਅਮਲ ਕਰਦਿਆਂ ਅਗਾਂਹ ਕਿਸੇ ਅਣਸੁਖਾਵੀਂ ਘਟਨਾ ਨੂੰ ...

ਪੂਰੀ ਖ਼ਬਰ »

ਡੀ.ਟੀ.ਐਫ. ਪੰਜਾਬ ਦੇ ਆਗੂਆਂ ਵਲੋਂ ਜਥੇਬੰਦੀ ਦੇ ਵਿਸਥਾਰ ਸਬੰਧੀ ਵਿਚਾਰ ਵਟਾਂਦਰਾ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਲੋਕ ਪੱਖੀ ਸੰਘਰਸ਼ਾਂ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਸੀਨੀਅਰ ਟੀਚਰਜ ਫੋਰਮ ਦੇ ਸਟੇਟ ਪੱਧਰ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਨੇ ਪੰਜਾਬ ਯੂਨੀਵਰਸਿਟੀ ਦੀ 'ਏ' ਡਵੀਜ਼ਨ ਓਵਰਆਲ ਚੈਂਪੀਅਨ ਟਰਾਫ਼ੀ ਜਿੱਤੀ

ਅਹਿਮਦਗੜ੍ਹ, 21 ਅਕਤੂਬਰ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੀ ਕੁਸ਼ਤੀ (ਫ਼ਰੀ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਦੀ 'ਏ- ਡਵੀਜ਼ਨ' ਚੈਂਪੀਅਨ ਟਰਾਫ਼ੀ ਜਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ.ਅਵਿਨਾਸ਼ ਕੌਰ ਨੇ ਟੀਮ ਇੰਚਾਰਜ ਤੇ ਕੋਚ ਨੂੰ ਵਧਾਈ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੀ.ਐਸ.ਸੀ ਪੋਸਟ ਬੇਸਿਕ ਭਾਗ ਦੂਜਾ ਦਾ ਨਤੀਜਾ 100% ਰਿਹਾ

ਬੀਜਾ, 21 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ 'ਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ.ਐਸ.ਸੀ ਪੋਸਟ ਬੇਸਿਕ ਭਾਗ ਦੂਜਾ ਦਾ ਨਤੀਜਾ 100% ਰਿਹਾ ¢ ਮਿਸ ਅਮਨਪ੍ਰੀਤ ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਸਕੂਲ ਨੇ ਧਾਰਮਿਕ ਮੁਕਬਲਿਆਂ 'ਚ ਨਾਮਣਾ ਖੱਟਿਆ

ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਬੱਚਿਆਂ ਨੇ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਦੀ ਯੋਗ ਅਗਵਾਈ ਤੇ ਪਿ੍ੰ: ਸੁਰਿੰਦਰ ਕੌਰ ਸੋਹਲ ਦੀ ਦੇਖ-ਰੇਖ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਨਾਨਕਸਰ ਸੰਪਰਦਾਇ ਦੇ ਮੋਢੀ ਬਾਬਾ ਨੰਦ ਸਿੰਘ ਜੀ ਦੇ ਜਨਮ ਅਸਥਾਨ ਜੱਦੀ ਪਿੰਡ ਠਾਠ ਸ਼ੇਰਪੁਰ ਕਲਾਂ ਵਿਖੇ ਮੁੱਖ ਸਰਪ੍ਰਸਤ ਬਾਬਾ ਚਰਨ ਸਿੰਘ ਦੀ ਅਗਵਾਈ ਹੇਠ ਬਾਬਾ ਨੰਦ ਸਿੰਘ ਜੀ ਦੇ 149ਵੇਂ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਨਿਰਮਲੇ ਸੰਪਰਦਾਇ ਨੇ ਲੋਹਟਬੱਦੀ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ

ਲੋਹਟਬੱਦੀ, 21 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਸਬੰਧੀ ਨਗਰ ਕੀਰਤਨਾਂ ਦੀ ਲੜੀ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ...

ਪੂਰੀ ਖ਼ਬਰ »

ਗਲੋਬਲ ਮਾਈਲਸਟੋਨ ਰਾਏਕੋਟ ਆਈਲਟਸ ਸੈਂਟਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਰਾਏਕੋਟ ਆਈਲੈਟਸ ਸੈਂਟਰ ਦੇ ਲਗਾਤਾਰ ਵਧੀਆ ਨਤੀਜੇ ਆ ਰਹੇ ਹਨ | ਜਿਸ ਕਰਕੇ ਗਲੋਬਲ ਮਾਈਲਸਟੋਨ ਵਿਦਿਆਰਥੀਆਂ ਦੀ ਪਹਿਲੀ ਮਨਪਸੰਦ ਬਣ ਚੁੱਕਾ ਹੈ | ਆਏ ਨਤੀਜਿਆਂ 'ਚੋਂ ਵਿਦਿਆਰਥੀ ਗੁਰਕਮਲ ਸਿੰਘ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ 'ਚ 'ਪੇਰੈਂਟਸ ਓਰੀਐਾਟੇਸ਼ਨ' ਵਰਕਸ਼ਾਪ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ 'ਪੇਰੈਂਟਸ ਓਰੀਐਾਟੇਸਨ' ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਿਚ ਮਿਸ.ਜੋਤੀ ਮਦਾਨ (ਫਾਊਾਡਰ ਆਫ ਪਰਸੋਨਾ) ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪਿੰਡ ਬੱਸੀਆਂ ਵਿਖੇ ਪੁੱਜੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਜਸਦੇਵ ਸਿੰਘ ਵਲੋਂ ਸਜਾਏ ਨਗਰ ਕੀਰਤਨ ਦਾ ਨਿਰਮਲੇ ਡੇਰਾ ਬੱਸੀਆਂ ਵਿਖੇ ਸੰਤ ਬਾਬਾ ਤਰਲੋਚਨ ਸਿੰਘ ਬੱਸੀਆਂ ਤੇ ਸਮੂਹ ਨਗਰ ਪੰਚਾਇਤ ਤੇ ...

ਪੂਰੀ ਖ਼ਬਰ »

ਮਕਸੂਦੜਾ ਸਕੂਲ ਦੇ ਬੱਚਿਆਂ ਵਲੋਂ ਰੈਲੀ

ਰਾੜਾ ਸਾਹਿਬ, 21 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਦੇ ਵਿਦਿਆਰਥੀਆਂ ਵਲੋਂ ਪਿੰ੍ਰਸੀਪਲ ਜਗਦੀਸ਼ ਕੌਰ ਦੋਰਾਹਾ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਤੇ ਪਰਾਲੀ ਦੇ ਧੰੂਏਾ ਤੋਂ ਹੋਣ ਵਾਲੇ ਪ੍ਰਦੂਸ਼ਣ ਸਬੰਧੀ ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਮੈਂਬਰਾਂ ਨੇ ਸਿਵਲ ਹਸਪਤਾਲ ਨੂੰ ਔਜ਼ਾਰ ਦਾਨ ਕਰਕੇ ਜਨਮ ਦਿਨ ਮਨਾਇਆ

ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਆਲ ਫਰੈਂਡਜ਼ ਸਪੋਰਟਸ ਐਾਡ ਵੈਲਫੇਅਰ ਕਲੱਬ ਜਗਰਾਉਂ ਦੇ ਮੈਂਬਰ ਅਮਰਜੀਤ ਸਿੰਘ ਸੋਨੂੰ ਤੇ ਜਸਕਰਨ ਸਿੰਘ ਕੈਨੇਡਾ ਨੇ ਆਪਣਾ ਜਨਮ ਦਿਨ ਸਿਵਲ ਹਸਪਤਾਲ ਜਗਰਾਉਂ ਵਿਖੇ ਜੱਚਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਸਬੰਧੀ ਮੀਟਿੰਗ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਮਲੌਦ ਵਿਖੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਆਰੰਭ ਹੋ ਗਈ | ਰੋਜ਼ਾਨਾ ਸ਼ਾਮੀ 6 ਵਜੇ ਤੋਂ 8 ਵਜੇ ਤੱਕ ਪਾਠ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮਾਸਿਸਟਾਂ ਵਲੋ ਸੰਘਰਸ਼ ਦੀ ਚਿਤਾਵਨੀ

ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਭਰ 'ਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਪੇਂਡੂ ਸਿਹਤ ਡਿਸਪੈਂਸਰੀਆਂ 'ਚ ਠੇਕੇ 'ਤੇ ਕੰਮ ਕਰਦੇ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਦੁਆਰਾ ਮੰਨੀਆਂ ਮੰਗਾਂ ਨੂੰ ਲਗਾਤਾਰ ਟਾਲ ਮਟੋਲ ਦੀ ਨੀਤੀ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਫ਼ਨ ਮੇਲਾ ਲਗਾਇਆ

ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਨਰਸਰੀ ਤੋਂ ਦੂਸਰੀ ਕਲਾਸ ਤੱਕ ਦੇ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਮੰਨੋਰੰਜਨ ਨੂੰ ਧਿਆਨ 'ਚ ਰੱਖਦੇ ਹੋਏ ਸਕੂਲ 'ਚ 'ਫਨ ਮੇਲਾ' ਕਰਵਾਇਆ | ਮੇਲੇ ਵਿਚ ਬੱਚਿਆਂ ਦੇ ...

ਪੂਰੀ ਖ਼ਬਰ »

ਮਾਸਟਰ ਹੇਰਾਂ ਡਾ: ਅੰਬੇਡਕਰ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਚੁਣੇ

ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ.)-ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਟਰੱਸਟ ਜਗਰਾਉਂ ਦੀ ਮੀਟਿੰਗ ਪੰਜਾਬੀ ਬਾਗ ਜਗਰਾਉਂ ਵਿਖੇ ਹੋਈ | ਜਿਸ ਵਿਚ ਪਿਛਲੇ ਸਮੇਂ ਦੌਰਾਨ ਟਰੱਸਟ ਦੇ ਚੱਲੇ ਆ ਰਹੇ ਪ੍ਰਧਾਨ ਡਾ:ਅਵਤਾਰ ਸਿੰਘ ਦੀ ਅਚਾਨਕ ਹੋਈ ਮੌਤ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ਼ਰਧਾਜ਼ਲੀ ਭੇਟ ਕੀਤੀ ਗਈ ਅਤੇ ਟਰੱਸਟ ਦੇ ਅਹੁਦੇਦਾਰਾਂ ਵਲੋਂ ਡਾ:ਅਵਤਾਰ ਸਿੰਘ ਵਲੋਂ ਡਾ:ਬੀ.ਆਰ.ਅੰਬੇਡਕਰ ਵੈਲਫੇਅਰ ਟਰੱਸਟ ਨੂੰ ਦਿੱਤੀਆਂ ਅਣਥੱਕ ਸੇਵਾਵਾਂ ਤੇ ਡਾ: ਅੰਬੇਡਕਰ ਭਵਨ ਦੀ ਉਸਾਰੀ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਤੇ ਟਰੱਸਟੀਆਂ ਵਲੋਂ ਡਾ:ਅਵਤਾਰ ਸਿੰਘ ਦੇ ਉਦੇਸ਼ਾਂ 'ਤੇ ਚੱਲਕੇ ਵੈਲਫੇਅਰ ਟਰੱਸਟ ਨੂੰ ਹੋਰ ਵੀ ਉਚੇ ਮੁਕਾਮ 'ਤੇ ਲਿਜਾਣ ਦਾ ਪ੍ਰਣ ਕੀਤਾ ਗਿਆ | ਇਸ ਮੌਕੇ ਸਮੂਹ ਮੈਂਬਰਾਂ ਵੱਲੋਂ ਵਿਚਾਰ-ਚਰਚਾ ਕਰਕੇ ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਟਰੱਸਟ ਜਗਰਾਉਂ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਮੰਗ ਰੱਖੀ ਗਈ | ਇਸ ਮੌਕੇ ਹਾਜ਼ਰ ਘਮੰਡਾ ਸਿੰਘ ਵੱਲੋਂ ਮਾ:ਸਰਬਜੀਤ ਸਿੰਘ ਹੇਰਾਂ ਦੇ ਨਾਮ ਦੀ ਤਾਈਦ ਕੀਤੀ ਗਈ | ਜਿਸ ਨੂੰ ਸਮੂਹ ਹਾਜ਼ਰ ਮੈਂਬਰਾਂ ਨੇ ਪ੍ਰਵਾਨ ਕਰ ਲਿਆ ਤੇ ਮਾ:ਸਰਬਜੀਤ ਸਿੰਘ ਹੇਰਾਂ ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਟਰੱਸਟ ਜਗਰਾਉਂ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਮਾ: ਸਰਬਜੀਤ ਸਿੰਘ ਹੇਰਾਂ ਵਲੋਂ ਟਰੱਸਟ ਦੀਆਂ ਗਤੀਵਿਧੀਆਂ ਤੇ ਡਾ:ਅੰਬੇਡਕਰ ਭਵਨ ਜਗਰਾਉਂ ਦੇ ਨਿਰਮਾਣ ਕਾਰਜਾਂ ਸਬੰਧੀ ਟਰੱਸਟ ਦੀ ਇੱਕ ਜ਼ਰੂਰੀ ਮਟਿੰਗ ਆਪਣੇ ਗ੍ਰਹਿ ਗਰੀਨ ਸਿਟੀ ਨੇੜੇ ਬੱਸ ਸਟੈਂਡ ਜਗਰਾਉਂ ਵਿਖੇ 26 ਅਕਤੂਬਰ ਸ਼ਾਮ 5 ਵਜੇ ਬੁਲਾਈ ਗਈ ਹੈ | ਮੀਟਿੰਗ 'ਚ ਸਤਪਾਲ ਸਿੰਘ ਦੇਹੜਕਾ ਨੂੰ ਬਤੌਰ ਮੈਂਬਰ ਟਰੱਸਟ ਵਿੱਚ ਸ਼ਾਮਲ ਕੀਤਾ ਗਿਆ | ਇਸ ਮੌਕੇ ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਟਰੱਸਟ ਜਗਰਾਉਂ ਦੇ ਆਗੂ ਰਣਜੀਤ ਸਿੰਘ ਹਠੂਰ, ਮਾ:ਅਮਰਜੀਤ ਸਿੰਘ ਚੀਮਾਂ, ਘੁਮੰਡਾ ਸਿੰਘ, ਇਕਬਾਲ ਸਿੰਘ ਰਸੂਲਪੁਰ, ਪਰਮਜੀਤ ਸਿੰਘ ਚੀਮਾਂ, ਰਜਿੰਦਰ ਸਿੰਘ, ਪਿ੍ੰ:ਸਰਬਜੀਤ ਸਿੰਘ ਭੱਟੀ ਦੇਹੜ੍ਹਕਾ, ਮਹਿੰਗਾ ਸਿੰਘ ਮੀਰਪੁਰ ਹਾਂਸ, ਮਾ:ਜਸਮਿੰਦਰ ਸਿੰਘ, ਮੈਨੇਜਰ ਜਸਵੰਤ ਸਿੰਘ, ਸੂਬੇਦਾਰ ਬੀਰ ਸਿੰਘ ਮਲਕ, ਦਵਿੰਦਰ ਸਿੰਘ ਸਲੇਮਪੁਰੀ, ਨਾਟਕਕਾਰ ਮੋਹੀ ਅਮਰਜੀਤ, ਗੁਰਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਿੱਟੂ, ਜ਼ੀਰਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ 'ਚ ਨੋਟਿਸ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੋਵਾਂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਵਿਰੋਧੀਆਂ ਨੂੰ ਧਮਕੀਆਂ ਦੇਣ 'ਤੇ ਜ਼ਿਲ੍ਹ•ਾ ਚੋਣ ਅਫ਼ਸਰ ਤੇ ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਮੌਕੇ ਜਾਂਗਪੁਰ ਘਟਨਾ ਦੀ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਜਾਂਚ ਦੇ ਹੁਕਮ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਿੰਡ ਜਾਂਗਪੁਰ ਦੀ ਘਟਨਾ ਨੂੰ ਛੱਡ ਕੇ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਨੇਪਰੇ ਚੜ੍ਹ ਗਿਆ ਹੈ | ਉਨ੍ਹਾਂ ਜਾਂਗਪੁਰ ਘਟਨਾ ਦੀ ...

ਪੂਰੀ ਖ਼ਬਰ »

ਲਾਲੀ ਅਤੇ ਨੀਟਾ ਦਾ ਸਨਮਾਨ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰੂ ਰਵਿਦਾਸ ਦਲਿਤ ਸਮਾਜ ਖੰਨਾ ਤੇ ਭਗਵਾਨ ਵਾਲਮੀਕ ਮੰਦਿਰ ਪ੍ਰਬੰਧਕ ਕਮੇਟੀ ਖੰਨਾ ਵਲੋਂ ਬਲਰਾਮ ਬਾਲੂ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਖੰਨਾ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX