ਤਾਜਾ ਖ਼ਬਰਾਂ


ਦਿੱਲੀ 'ਚ ਫ਼ਰਨੀਚਰ ਮਾਰਕੀਟ 'ਚ ਲੱਗੀ ਅੱਗ
. . .  21 minutes ago
ਨਵੀਂ ਦਿੱਲੀ, 10 ਦਸੰਬਰ- ਰਾਜਧਾਨੀ ਦਿੱਲੀ ਦੇ ਕਿਰਾੜੀ 'ਚ ਫ਼ਰਨੀਚਰ ਮਾਰਕੀਟ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ 'ਤੇ ਕਾਬੂ ਪਾਉਣ ਲਈ...
ਕੱਲ੍ਹ ਰਾਜ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  31 minutes ago
ਨਵੀਂ ਦਿੱਲੀ, 10 ਦਸੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਾਗਰਿਕਤਾ ਸੋਧ ਬਿੱਲ 2019 ਕੱਲ੍ਹ...
ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਪ੍ਰਭਾਵਿਤ
. . .  48 minutes ago
ਢਿਲਵਾਂ, 10 ਦਸੰਬਰ (ਪ੍ਰਵੀਨ ਕੁਮਾਰ)- ਅੱਜ ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਇੱਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਧੁੰਦ ਦੇ ਕਾਰਨ ਜੀ. ਟੀ. ਰੋਡ ਢਿਲਵਾਂ ਤੋਂ ਗੁਜ਼ਰਨ...
ਸੰਘਣੀ ਧੁੰਦ ਕਾਰਨ ਜੰਡਿਆਲਾ ਗੁਰੂ ਨੇੜੇ ਗੱਡੀਆਂ 'ਚ ਗੱਡੀਆਂ ਵੱਜੀਆਂ
. . .  about 1 hour ago
ਜੰਡਿਆਲਾ, 10 ਦਸੰਬਰ (ਰਣਜੀਤ ਸਿੰਘ ਜੋਸਨ)- ਮੌਸਮ ਦੇ ਬਦਲੇ ਮਿਜ਼ਾਜ ਕਾਰਨ ਪਈ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਨੇੜੇ ਹਾਈਵੇਅ...
ਧੁੰਦ ਕਾਰਨ ਰਾਜਾਸਾਂਸੀ ਹਵਾਈ ਅੱਡੇ 'ਤੇ ਕਈ ਉਡਾਣਾਂ 'ਚ ਹੋਈ ਦੇਰੀ
. . .  about 1 hour ago
ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)- ਕੜਾਕੇ ਦੀ ਪੈ ਰਹੀ ਠੰਢ ਦੌਰਾਨ ਮੌਸਮ ਦੀ ਖ਼ਰਾਬੀ ਹੋਣ ਅਤੇ ਸੰਘਣੀ ਧੁੰਦ ਪੈਣ ਕਾਰਨ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ...
ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
. . .  about 2 hours ago
ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ...
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ
. . .  about 2 hours ago
ਗਿੱਪੀ ਗਰੇਵਾਲ ਦੇ ਘਰ ਬੇਟੇ ਨੇ ਲਿਆ ਜਨਮ...
ਕਪਿਲ ਸ਼ਰਮਾ ਦੇ ਘਰ ਆਈ ਨੰਨ੍ਹੀ ਪਰੀ, ਗਿੰਨੀ ਨੇ ਦਿੱਤਾ ਬੇਟੀ ਨੂੰ ਜਨਮ
. . .  about 1 hour ago
ਮੁੰਬਈ, 10 ਦਸੰਬਰ- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਨੇ ਅੱਜ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਪਿਲ ਸ਼ਰਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਕਪਿਲ ਸ਼ਰਮਾ ਦੀ...
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ
. . .  about 2 hours ago
ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੇ ਘਰ ਆਈ ਨੰਨ੍ਹੀ ਪਰੀ...
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਅਸਮ 'ਚ 12 ਘੰਟੇ ਦੇ ਲਈ ਦਿੱਤਾ ਗਿਆ ਬੰਦ ਦਾ ਸੱਦਾ
. . .  about 2 hours ago
ਗੁਹਾਟੀ, 10 ਦਸੰਬਰ- ਸੋਮਵਾਰ ਨੂੰ ਲੋਕ ਸਭਾ ਤੋਂ ਨਾਗਰਿਕਤਾ ਸੋਧ ਬਿੱਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ ਨੂੰ ਲੈ ਕੇ ਅਸਮ 'ਚ ਵਿਰੋਧ...
ਅੱਜ ਰਾਜ ਸਭਾ 'ਚ ਪੇਸ਼ ਹੋ ਸਕਦਾ ਹੈ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਹੁਣ ਇਸ ਨੂੰ ਰਾਜ ਸਭਾ 'ਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ...
ਰਾਜ ਸਭਾ 'ਚ ਅੱਜ ਅਮਿਤ ਸ਼ਾਹ ਪੇਸ਼ ਕਰਨਗੇ 'ਅਸਲਾ ਸੋਧ ਬਿੱਲ 2019'
. . .  about 3 hours ago
ਨਵੀਂ ਦਿੱਲੀ, 10 ਦਸੰਬਰ- ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜ ਸਭਾ 'ਚ 'ਅਸਲਾ ਸੋਧ ਬਿੱਲ 2019' ਪੇਸ਼ ...
ਅੱਜ ਦਾ ਵਿਚਾਰ
. . .  about 3 hours ago
ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਜਗਰਾਓਂ

ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ

ਸਿੱਧਵਾਂ ਬੇਟ/ਭੂੰਦੜੀ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ, ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਲਾਗਲੇ ਪਿੰਡ ਗੋਰਸੀਆਂ ਕਾਦਰਬਖਸ ਦੇ ਬੂਥ ਨੰ-11 'ਤੇ ਪੁੱਜ ਕੇ ਆਪਣੀ ਵੋਟ ਦਾ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਪਿੰਡਾਂ 'ਚ ਕਰੀਬ 70 ਤੋਂ 75 ਫੀਸਦੀ ਪੋਲਿੰਗ ਹੋਈ

ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਜ਼ਿਮਨੀ ਚੋਣ ਦਾ ਕੰਮ ਪੂਰੇ ਬੇਟ ਇਲਾਕੇ 'ਚ ਇੱਕ-ਦੁੱਕਾ ਘਟਨਾਵਾਂ ਨੂੰ ਛੱਡ ਕੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜਿਆ | ਇਸ ਜ਼ਿਮਨੀ ਚੋਣ 'ਚ ਇਲਾਕੇ ਦੇ ਕਰੀਬ 70 ਤੋਂ 75 ਫੀਸਦੀ ਵੋਟਰਾਂ ਨੇ ਆਪਣੀ ਵੋਟ ...

ਪੂਰੀ ਖ਼ਬਰ »

ਤਹਿਸੀਲ ਕਾਮਿਆਂ ਵਲੋਂ ਹੜਤਾਲ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਸਥਾਨਕ ਤਹਿਸੀਲ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਕੀਤੀ ਗਈ | ਜਿਸ ਕਾਰਨ ਤਹਿਸੀਲ ਦਾ ਕੰਮ ਪੂਰਨ ਰੂਪ 'ਚ ਠੱਪ ਰਿਹਾ ਤੇ ਦਫ਼ਤਰ 'ਚ ਕੰਮ ਲਈ ਆਏ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਬਲਾਕ ਪੱਖੋਵਾਲ ਤੇ ਸੁਧਾਰ ਨਾਲ ਸਬੰਧਤ ਪਿੰਡਾਂ 'ਚ ਵੋਟਾਂ ਅਮਨ-ਅਮਾਨ ਨਾਲ ਪਈਆ

ਪੱਖੋਵਾਲ/ਸਰਾਭਾ/ਗੁਰੂਸਰ-ਸੁਧਾਰ, 21 ਅਕਤੂਬਰ ( ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ)-ਸਥਾਨਕ ਇਲਾਕੇ ਅੰਦਰ ਹਲਕਾ ਦਾਖਾ ਅਧੀਨ ਪੈਂਦੇ ਬਲਾਕ ਪੱਖੋਵਾਲ ਤੇ ਸੁਧਾਰ ਨਾਲ ਸੰਬਧਤ ਦਰਜਨ ਦੇ ਕਰੀਬ ਪਿੰਡਾਂ 'ਚ ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਵੋਟਾਂ ...

ਪੂਰੀ ਖ਼ਬਰ »

ਫੇਸਬੁੱਕ 'ਤੇ ਲਾਈਵ ਹੋ ਕੇ ਵੋਟਾਂ ਮੰਗਣ ਕਰਕੇ ਰਿਟਰਨਿੰਗ ਅਧਿਕਾਰੀ ਨੇ ਇਯਾਲੀ ਨੂੰ ਭੇਜਿਆ ਨੋਟਿਸ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਅੱਜ ਸਵੇਰੇ ਫੇਸਬੁੱਕ 'ਤੇ ਲਾਈਵ ਹੋ ਕੇ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾਉਣ ਦੀ ਅਪੀਲ ਕਰਨ ਕਰਕੇ ਰਿਟਰਨਿੰਗ ਅਧਿਕਾਰੀ ਕਮ ...

ਪੂਰੀ ਖ਼ਬਰ »

ਹਲਕਾ ਦਾਖਾ 'ਚ ਬੇਟ ਇਲਾਕੇ ਦੇ ਪਿੰਡਾਂ 'ਚ ਅਮਨ-ਅਮਾਨ ਨਾਲ ਪਈਆਂ ਵੋਟਾਂ

ਹੰਬੜਾਂ, 21 ਅਕਤੂਬਰ (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਦੀ ਜ਼ਿਮਨੀ ਚੋਣ 'ਚ ਜਿੱਥੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਤੇ ਉਨ੍ਹਾਂ ਵਲੋਂ ਹਲਕਾ ਦਾਖਾ ਦੇ ਪਿੰਡਾਂ 'ਚ ਆਪਣੇ ਸਮਰਥਕਾਂ ਕੋਲ ਜਾ ਕੇ ਰਾਬਤਾ ਕਾਇਮ ...

ਪੂਰੀ ਖ਼ਬਰ »

ਬਾਹਰੀ ਵਿਅਕਤੀਆਂ ਦੇ ਦਖ਼ਲ ਕਰਕੇ ਮੰਡੀ ਮੁੱਲਾਪੁਰ ਪੋਲਿੰਗ ਬੂਥਾਂ 'ਤੇ ਹੰਗਾਮਾ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਵਾਲੇ ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ ਸਰਕਾਰੀ ਹਾਈ ਸਕੂਲ ਮੁੱਲਾਂਪੁਰ ਮੰਡੀ ਬੂਥ ਨੰਬਰ 160-61-62-63 ਉੱਪਰ ਸ਼ਹਿਰ ਤੋਂ ਬਾਹਰੀ ਨੌਜਵਾਨਾਂ ਵਲੋਂ ਜਾਅਲੀ (ਬੋਗਿੰਗ) ਵੋਟਾਂ ਪਾਉਣ ਦਾ ...

ਪੂਰੀ ਖ਼ਬਰ »

ਸੂਰਤ ਸਿੰਘ ਖ਼ਾਲਸਾ ਨੇ ਹਸਨਪੁਰ 'ਚ ਵੋਟ ਪਾਈ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ 'ਤੇ ਬੈਠੇ ਪੁਲਿਸ ਪਹਿਰੇ ਹੇਠ ਦਯਾਨੰਦ ਹਸਪਤਾਲ 'ਚ ਨਜ਼ਰਬੰਦ ਬਾਬਾ ਸੂਰਤ ਸਿੰਘ ਖਾਲਸਾ ਵਲੋਂ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਦਿਆਂ ਪਿੰਡ ਹਸਨਪੁਰ ਬੂਥ ਨੰਬਰ 151 'ਤੇ ...

ਪੂਰੀ ਖ਼ਬਰ »

ਜ਼ਿਮਨੀ ਚੋਣ ਹਲਕਾ ਦਾਖਾ 'ਚ 71.64 ਫ਼ੀਸਦੀ ਮਤਦਾਨ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਚੋਣ ਹਲਕਾ ਦਾਖਾ ਲਈ ਸਵੇਰ 7 ਵਜੇ ਤੋਂ ਸ਼ੁਰੂ ਹੋਈ ਪੋਲਿੰਗ ਸ਼ਾਮ ਤੱਕ ਪੂਰੀ ਹੋ ਗਈ | ਹਲਕੇ ਅੰਦਰ 1,84,723 ਵੋਟਰਾਂ ਦੇ ਮਤਦਾਨ ਲਈ 220 ਪੋਲਿੰਗ ਬੂਥਾਂ ਉੱਪਰ ਚੋਣ ਅਮਲਾ ਅਧਿਕਾਰੀਆਂ ਤੇ ਪੰਜਾਬ ਪੁਲਿਸ ...

ਪੂਰੀ ਖ਼ਬਰ »

ਡੀ.ਆਈ.ਜੀ ਵਲੋਂ ਸੰਵੇਦਨਸ਼ੀਲ ਬੂਥਾਂ ਦਾ ਦੌਰਾ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਚੋਣ ਪ੍ਰਚਾਰ ਦੇ ਖ਼ਤਮ ਹੋਣ ਉਪਰੰਤ ਕਈ ਲੀਡਰਾਂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਧਮਕੀਆਂ ਦੇਣ ਤੋਂ ਬਾਅਦ ਚੋਣ ਕਮਿਸ਼ਨ ਨੂੰ ਮਿਲੀਆਂ ਸ਼ਿਕਾਇਤਾਂ 'ਤੇ ਅਮਲ ਕਰਦਿਆਂ ਅਗਾਂਹ ਕਿਸੇ ਅਣਸੁਖਾਵੀਂ ਘਟਨਾ ਨੂੰ ...

ਪੂਰੀ ਖ਼ਬਰ »

ਡੀ.ਟੀ.ਐਫ. ਪੰਜਾਬ ਦੇ ਆਗੂਆਂ ਵਲੋਂ ਜਥੇਬੰਦੀ ਦੇ ਵਿਸਥਾਰ ਸਬੰਧੀ ਵਿਚਾਰ ਵਟਾਂਦਰਾ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਲੋਕ ਪੱਖੀ ਸੰਘਰਸ਼ਾਂ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀ ਹੰਗਾਮੀ ਮੀਟਿੰਗ ਸੀਨੀਅਰ ਟੀਚਰਜ ਫੋਰਮ ਦੇ ਸਟੇਟ ਪੱਧਰ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ ਨੇ ਪੰਜਾਬ ਯੂਨੀਵਰਸਿਟੀ ਦੀ 'ਏ' ਡਵੀਜ਼ਨ ਓਵਰਆਲ ਚੈਂਪੀਅਨ ਟਰਾਫ਼ੀ ਜਿੱਤੀ

ਅਹਿਮਦਗੜ੍ਹ, 21 ਅਕਤੂਬਰ (ਪੁਰੀ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੀ ਕੁਸ਼ਤੀ (ਫ਼ਰੀ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਦੀ 'ਏ- ਡਵੀਜ਼ਨ' ਚੈਂਪੀਅਨ ਟਰਾਫ਼ੀ ਜਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ.ਅਵਿਨਾਸ਼ ਕੌਰ ਨੇ ਟੀਮ ਇੰਚਾਰਜ ਤੇ ਕੋਚ ਨੂੰ ਵਧਾਈ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੀ.ਐਸ.ਸੀ ਪੋਸਟ ਬੇਸਿਕ ਭਾਗ ਦੂਜਾ ਦਾ ਨਤੀਜਾ 100% ਰਿਹਾ

ਬੀਜਾ, 21 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ 'ਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਬੀ.ਐਸ.ਸੀ ਪੋਸਟ ਬੇਸਿਕ ਭਾਗ ਦੂਜਾ ਦਾ ਨਤੀਜਾ 100% ਰਿਹਾ ¢ ਮਿਸ ਅਮਨਪ੍ਰੀਤ ...

ਪੂਰੀ ਖ਼ਬਰ »

ਭਾਈ ਦਾਨ ਸਿੰਘ ਸਕੂਲ ਨੇ ਧਾਰਮਿਕ ਮੁਕਬਲਿਆਂ 'ਚ ਨਾਮਣਾ ਖੱਟਿਆ

ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਦੇ ਬੱਚਿਆਂ ਨੇ ਡਾਇਰੈਕਟਰ ਗੁਰਮੁਖ ਸਿੰਘ ਸੰਧੂ ਦੀ ਯੋਗ ਅਗਵਾਈ ਤੇ ਪਿ੍ੰ: ਸੁਰਿੰਦਰ ਕੌਰ ਸੋਹਲ ਦੀ ਦੇਖ-ਰੇਖ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਸਿੱਧਵਾਂ ਬੇਟ, 21 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਨਾਨਕਸਰ ਸੰਪਰਦਾਇ ਦੇ ਮੋਢੀ ਬਾਬਾ ਨੰਦ ਸਿੰਘ ਜੀ ਦੇ ਜਨਮ ਅਸਥਾਨ ਜੱਦੀ ਪਿੰਡ ਠਾਠ ਸ਼ੇਰਪੁਰ ਕਲਾਂ ਵਿਖੇ ਮੁੱਖ ਸਰਪ੍ਰਸਤ ਬਾਬਾ ਚਰਨ ਸਿੰਘ ਦੀ ਅਗਵਾਈ ਹੇਠ ਬਾਬਾ ਨੰਦ ਸਿੰਘ ਜੀ ਦੇ 149ਵੇਂ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਨਿਰਮਲੇ ਸੰਪਰਦਾਇ ਨੇ ਲੋਹਟਬੱਦੀ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ

ਲੋਹਟਬੱਦੀ, 21 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਾਲਾਨਾ ਸਮਾਗਮਾਂ ਸਬੰਧੀ ਨਗਰ ਕੀਰਤਨਾਂ ਦੀ ਲੜੀ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ...

ਪੂਰੀ ਖ਼ਬਰ »

ਗਲੋਬਲ ਮਾਈਲਸਟੋਨ ਰਾਏਕੋਟ ਆਈਲਟਸ ਸੈਂਟਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਮਾਈਲਸਟੋਨ ਰਾਏਕੋਟ ਆਈਲੈਟਸ ਸੈਂਟਰ ਦੇ ਲਗਾਤਾਰ ਵਧੀਆ ਨਤੀਜੇ ਆ ਰਹੇ ਹਨ | ਜਿਸ ਕਰਕੇ ਗਲੋਬਲ ਮਾਈਲਸਟੋਨ ਵਿਦਿਆਰਥੀਆਂ ਦੀ ਪਹਿਲੀ ਮਨਪਸੰਦ ਬਣ ਚੁੱਕਾ ਹੈ | ਆਏ ਨਤੀਜਿਆਂ 'ਚੋਂ ਵਿਦਿਆਰਥੀ ਗੁਰਕਮਲ ਸਿੰਘ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ 'ਚ 'ਪੇਰੈਂਟਸ ਓਰੀਐਾਟੇਸ਼ਨ' ਵਰਕਸ਼ਾਪ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ 'ਪੇਰੈਂਟਸ ਓਰੀਐਾਟੇਸਨ' ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਿਚ ਮਿਸ.ਜੋਤੀ ਮਦਾਨ (ਫਾਊਾਡਰ ਆਫ ਪਰਸੋਨਾ) ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਵਰਕਸ਼ਾਪ ਦਾ ਮੁੱਖ ਮਕਸਦ ਮਾਪਿਆਂ ਤੇ ਅਧਿਆਪਕਾਂ ਨੂੰ ਬੱਚਿਆਂ ਦੀ ਸੰਭਾਲ ਲਈ ਦਿਨ ਪ੍ਰਤੀ ਦਿਨ ਆਉਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਤੇ ਉਨ੍ਹਾਂ ਦੇ ਭਵਿੱਖ ਨੂੰ ਸਹੀ ਸੇਧ ਦੇਣ ਵਾਲੇ ਢੰਗ-ਤਰੀਕਿਆਂ ਤੋਂ ਜਾਣੂ ਕਰਵਾਉਣਾ ਸੀ | ਇਸ ਮੌਕੇ ਸਕੂਲ ਸੋਸਾਇਟੀ ਦੇ ਪ੍ਰਧਾਨ ਪਵਨਦੀਪ ਸਿੰਘ ਢਿੱਲੋਂ ਤੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਮਨਦੀਪ ਕੌਰ ਨੇ ਮਿਸ.ਜੋਤੀ ਮਦਾਨ ਤੇ ਮਾਪਿਆਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਪਿੰਡ ਬੱਸੀਆਂ ਵਿਖੇ ਪੁੱਜੇ ਨਗਰ ਕੀਰਤਨ ਦਾ ਨਿੱਘਾ ਸਵਾਗਤ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਜਸਦੇਵ ਸਿੰਘ ਵਲੋਂ ਸਜਾਏ ਨਗਰ ਕੀਰਤਨ ਦਾ ਨਿਰਮਲੇ ਡੇਰਾ ਬੱਸੀਆਂ ਵਿਖੇ ਸੰਤ ਬਾਬਾ ਤਰਲੋਚਨ ਸਿੰਘ ਬੱਸੀਆਂ ਤੇ ਸਮੂਹ ਨਗਰ ਪੰਚਾਇਤ ਤੇ ...

ਪੂਰੀ ਖ਼ਬਰ »

ਮਕਸੂਦੜਾ ਸਕੂਲ ਦੇ ਬੱਚਿਆਂ ਵਲੋਂ ਰੈਲੀ

ਰਾੜਾ ਸਾਹਿਬ, 21 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕਸੂਦੜਾ ਦੇ ਵਿਦਿਆਰਥੀਆਂ ਵਲੋਂ ਪਿੰ੍ਰਸੀਪਲ ਜਗਦੀਸ਼ ਕੌਰ ਦੋਰਾਹਾ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਲਈ ਤੇ ਪਰਾਲੀ ਦੇ ਧੰੂਏਾ ਤੋਂ ਹੋਣ ਵਾਲੇ ਪ੍ਰਦੂਸ਼ਣ ਸਬੰਧੀ ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਮੈਂਬਰਾਂ ਨੇ ਸਿਵਲ ਹਸਪਤਾਲ ਨੂੰ ਔਜ਼ਾਰ ਦਾਨ ਕਰਕੇ ਜਨਮ ਦਿਨ ਮਨਾਇਆ

ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਆਲ ਫਰੈਂਡਜ਼ ਸਪੋਰਟਸ ਐਾਡ ਵੈਲਫੇਅਰ ਕਲੱਬ ਜਗਰਾਉਂ ਦੇ ਮੈਂਬਰ ਅਮਰਜੀਤ ਸਿੰਘ ਸੋਨੂੰ ਤੇ ਜਸਕਰਨ ਸਿੰਘ ਕੈਨੇਡਾ ਨੇ ਆਪਣਾ ਜਨਮ ਦਿਨ ਸਿਵਲ ਹਸਪਤਾਲ ਜਗਰਾਉਂ ਵਿਖੇ ਜੱਚਾ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਸਬੰਧੀ ਮੀਟਿੰਗ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਮਲੌਦ ਵਿਖੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਆਰੰਭ ਹੋ ਗਈ | ਰੋਜ਼ਾਨਾ ਸ਼ਾਮੀ 6 ਵਜੇ ਤੋਂ 8 ਵਜੇ ਤੱਕ ਪਾਠ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮਾਸਿਸਟਾਂ ਵਲੋ ਸੰਘਰਸ਼ ਦੀ ਚਿਤਾਵਨੀ

ਬੀਜਾ, 21 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਭਰ 'ਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਪੇਂਡੂ ਸਿਹਤ ਡਿਸਪੈਂਸਰੀਆਂ 'ਚ ਠੇਕੇ 'ਤੇ ਕੰਮ ਕਰਦੇ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਦੁਆਰਾ ਮੰਨੀਆਂ ਮੰਗਾਂ ਨੂੰ ਲਗਾਤਾਰ ਟਾਲ ਮਟੋਲ ਦੀ ਨੀਤੀ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਫ਼ਨ ਮੇਲਾ ਲਗਾਇਆ

ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਨਰਸਰੀ ਤੋਂ ਦੂਸਰੀ ਕਲਾਸ ਤੱਕ ਦੇ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਮੰਨੋਰੰਜਨ ਨੂੰ ਧਿਆਨ 'ਚ ਰੱਖਦੇ ਹੋਏ ਸਕੂਲ 'ਚ 'ਫਨ ਮੇਲਾ' ਕਰਵਾਇਆ | ਮੇਲੇ ਵਿਚ ਬੱਚਿਆਂ ਦੇ ...

ਪੂਰੀ ਖ਼ਬਰ »

ਮਾਸਟਰ ਹੇਰਾਂ ਡਾ: ਅੰਬੇਡਕਰ ਵੈੱਲਫੇਅਰ ਟਰੱਸਟ ਦੇ ਪ੍ਰਧਾਨ ਚੁਣੇ

ਜਗਰਾਉਂ, 21 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ.)-ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਟਰੱਸਟ ਜਗਰਾਉਂ ਦੀ ਮੀਟਿੰਗ ਪੰਜਾਬੀ ਬਾਗ ਜਗਰਾਉਂ ਵਿਖੇ ਹੋਈ | ਜਿਸ ਵਿਚ ਪਿਛਲੇ ਸਮੇਂ ਦੌਰਾਨ ਟਰੱਸਟ ਦੇ ਚੱਲੇ ਆ ਰਹੇ ਪ੍ਰਧਾਨ ਡਾ:ਅਵਤਾਰ ਸਿੰਘ ਦੀ ਅਚਾਨਕ ਹੋਈ ਮੌਤ ਉਪਰ ਗਹਿਰੇ ...

ਪੂਰੀ ਖ਼ਬਰ »

ਬਿੱਟੂ, ਜ਼ੀਰਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ 'ਚ ਨੋਟਿਸ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੋਵਾਂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਵਿਰੋਧੀਆਂ ਨੂੰ ਧਮਕੀਆਂ ਦੇਣ 'ਤੇ ਜ਼ਿਲ੍ਹ•ਾ ਚੋਣ ਅਫ਼ਸਰ ਤੇ ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਮੌਕੇ ਜਾਂਗਪੁਰ ਘਟਨਾ ਦੀ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਜਾਂਚ ਦੇ ਹੁਕਮ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਿੰਡ ਜਾਂਗਪੁਰ ਦੀ ਘਟਨਾ ਨੂੰ ਛੱਡ ਕੇ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਨੇਪਰੇ ਚੜ੍ਹ ਗਿਆ ਹੈ | ਉਨ੍ਹਾਂ ਜਾਂਗਪੁਰ ਘਟਨਾ ਦੀ ...

ਪੂਰੀ ਖ਼ਬਰ »

ਲਾਲੀ ਅਤੇ ਨੀਟਾ ਦਾ ਸਨਮਾਨ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰੂ ਰਵਿਦਾਸ ਦਲਿਤ ਸਮਾਜ ਖੰਨਾ ਤੇ ਭਗਵਾਨ ਵਾਲਮੀਕ ਮੰਦਿਰ ਪ੍ਰਬੰਧਕ ਕਮੇਟੀ ਖੰਨਾ ਵਲੋਂ ਬਲਰਾਮ ਬਾਲੂ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਖੰਨਾ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX