ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-21 ਅਕਤੂਬਰ, 1959 ਨੂੰ ਸੀ.ਆਰ.ਪੀ.ਐਫ. ਦੇ ਜਵਾਨ ਚੀਨ ਵਲੋਂ ਕੀਤੇ ਅਚਾਨਕ ਹਮਲੇ ਦੌਰਾਨ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿਚ ਹਰੇਕ ਸਾਲ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ...
ਚੁੰਨ੍ਹੀ, 21 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ.) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਕਾਮਰੇਡ ਹਰਬੰਸ ਮਾਂਗਟ ਨੇ ਪ੍ਰੈੱਸ ਦੇ ਨਾਂਅ ਆਪਣਾ ਸਾਂਝਾ ਬਿਆਨ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਵਲੋਂ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਆਲ ਇੰਡੀਆ ਬੈਕ ਇੰਪਲਾਈਜ਼ ਐਸੋਸੀਏਸ਼ਨ ਜੋ ਕਿ ਬੈਂਕਿੰਗ ਉਦਯੋਗ ਦੀ ਵੱਡੀ ਟਰੇਡ ਯੂਨੀਅਨ ਹੈ ਅਤੇ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਜਨਤਕ ਖੇਤਰ ਦੇ ਮੈਗਾ ਰੇਲਵੇਂ ਦਾ ਵਿਰੋਧ ਕਰਨ ਲਈ 22 ਅਕਤੂਬਰ ਨੂੰ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਬਸੀ ਪਠਾਣਾਂ ਹਲਕੇ ਦੇ ਸਾਬਕਾ ਵਿਧਾਇਕ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਜਸਟਿਸ ਨਿਰਮਲ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਦੇ ਵਿਚ ਅਮਨ ਵਾਲੇ ਹਾਲਾਤ ਪੈਦਾ ਕਰਨ ਅਤੇ ਲੋਕਾਂ ਦਾ ਧਾਰਾ 370 ਖ਼ਤਮ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਭਮਾਰਸੀ ਵਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਭਮਾਰਸੀ ਜ਼ੇਰ ਤੋਂ ਸੁੰਦਰ ਪਾਲਕੀ ...
ਬਸੀ ਪਠਾਣਾਂ, 21 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਸਰਹਿੰਦ-ਮੋਰਿੰਡਾ ਮੁੱਖ ਸੜਕ ਦੇ ਨਾਲ ਪੂਰਬ ਵੱਲ ਬਣੀ ਰੋਡ ਡਰੇਨ ਦੀ ਸਫ਼ਾਈ ਸਮੇਂ ਹਟਾਏ ਗਏ ਢੱਕਣ ਦੁਬਾਰਾ ਉਸ ਥਾਂ 'ਤੇ ਨਾ ਰੱਖੇ ਜਾਣ ਕਾਰਨ ਨੰਗੇ ਨਾਲੇ ਵਿਚ ਰਾਤ ਸਮੇਂ ਰਾਹਗੀਰ ਅਨਜਾਣੇ ਵਿਚ ਨਾਲੇ ਵਿਚ ਡਿਗ ...
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਬਲਜਿੰਦਰ ਸਿੰਘ)-ਪਿਛਲੇ ਕਈ ਸਾਲਾਂ ਤੋਂ ਸਾਉਦੀ ਅਰਬ ਵਿਚ ਟਿੱਪਰ ਚਾਲਕ ਵਜੋਂ ਕੰਮ ਕਰਦੇ ਨਜ਼ਦੀਕੀ ਪਿੰਡ ਕੁੰਭ ਦੇ ਨੌਜਵਾਨ ਬਲਜਿੰਦਰ ਸਿੰਘ (32) ਪੁੱਤਰ ਜੋਗਿੰਦਰ ਸਿੰਘ ਦੀ ਡਿਊਟੀ ਦੌਰਾਨ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਸ਼ਮਸ਼ਪੁਰ ਦੇ ਵਸਨੀਕ ਜੰਗੀਰ ਸਿੰਘ ਪੁੱਤਰ ਤਾਰਾ ਸਿੰਘ ਅਤੇ ਅਮਰਜੀਤ ਕੌਰ ਪਤਨੀ ਜੰਗੀਰ ਸਿੰਘ ਵਲੋਂ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਅਤੇ ਸਾਬਕਾ ਕੌਾਸਲਰ ਦਰਸ਼ਨ ਸਿੰਘ ...
ਬਸੀ ਪਠਾਣਾਂ, 21 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਡੇਂਗੂ ਬੁਖ਼ਾਰ ਦੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਰੋਜ਼ਾਨਾ ਸ਼ਾਮ ਵੇਲੇ ਗਲੀਆਂ ਅਤੇ ਬਾਜ਼ਾਰਾਂ ਵਿਚ ਫੌਗਿੰਗ ਮਸ਼ੀਨ ਦੁਆਰਾ ਸਪਰੇਅ ਦਾ ਕੰਮ ਲਗਾਤਾਰ ਜਾਰੀ ਹੈ | ਇਸ ...
ਖਮਾਣੋਂ, 21 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਪਾਵਰਕਾਮ ਉਪ ਮੰਡਲ ਅਫ਼ਸਰ ਖਮਾਣੋਂ ਨੇ ਇਕ ਜਾਣਕਾਰੀ ਰਾਹੀਂ ਦੱਸਿਆ ਮਿਤੀ 22 ਅਕਤੂਬਰ ਦਿਨ ਮੰਗਲਵਾਰ 66 ਕੇ.ਵੀ. ਘੁਲਾਲ ਤੋ ਚੱਲਦੇ ਬਿਜਲੀ ਗਰਿੱਡ ਘੁੰਗਰਾਲੀ ਸਿੱਖਾਂ ਅਤੇ ਖਮਾਣੋਂ ਤੋ ਚੱਲਦੇ ਸਾਰੇ ਬਿਜਲੀ ...
ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਬਲਾਕ ਖਮਾਣੋਂ ਦੀ ਇਕ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਵਿਚ ਕੀਤੀ ਗਈ | ਆਗੂਆਂ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਨੇ, ...
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਲਲਿਤ ਗੋਇਲ ਦੀ ਪ੍ਰਧਾਨਗੀ ਹੇਠ ਮਿਸ਼ਨ ਜਾਗਿ੍ਤ ਮੁਹਿੰਮ ਦੇ ਤਹਿਤ ਸਥਾਨਕ ਖ਼ਾਲਸਾ ਸਕੂਲ ਵਿਖੇ ਇਨਕਮ ਟੈਕਸ ਵਿਭਾਗ ਦੀ ਮੰਡੀ ਗੋਬਿੰਦਗੜ੍ਹ ਰੇਂਜ ਦੇ ਸਹਿਯੋਗ ਨਾਲ ਵੱਖ-ਵੱਖ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਵਲੋਂ ਸਰਹਿੰਦ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜਾਣ ਬੁੱਝ ਕੇ ਕਥਿਤ ਤੌਰ ਅੱਖੋਂ ਪਰੋਖੇ ਕਰਨ ਦੇ ਿਖ਼ਲਾਫ਼ ਅਕਾਲੀ ਕੌਾਸਲਰਾਂ ਤੇ ਸ਼ਹਿਰ ਵਾਸੀਆਂ ਵਲੋਂ ਸਰਹਿੰਦ ਸ਼ਹਿਰ ਵਿਖੇ ...
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਵਿਚ ਕਰ ਤੇ ਆਬਕਾਰੀ ਵਿਭਾਗ ਦੀਆਂ ਹਦਾਇਤਾਂ ਨੂੰ ਛਿੱਕੇ ਟੰਗ ਕੇ ਸ਼ਰੇਆਮ ਸ਼ਮਸ਼ਾਨਘਾਟ ਅਮਲੋਹ ਰੋਡ 'ਤੇ ਖੋਲ੍ਹੇ ਗਏ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਅੱਜ ਸਰਵ ਹਿੱਤ ਚੈਰੀਟੇਬਲ ...
ਚੁੰਨ੍ਹੀ, 21 ਅਕਤੂਬਰ (ਗੁਰਪ੍ਰੀਤ ਸਿੰਘ ਬਿਿਲੰਗ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲੋੜਵੰਦਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਬੇਹੱਦ ਸਹਾਈ ਹੋ ਰਹੀ ਹੈ | ਇਸ ਯੋਜਨਾ ਤਹਿਤ 44 ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਵਿੱਦਿਅਕ ਦੌਰਾ ਕਰਵਾਇਆ ਗਿਆ, ਜਿਸ ਵਿਚ ਕੁੱਲ 52 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਹਿੱਸਾ ਲਿਆ | ਵਿੱਦਿਅਕ ਦੌਰੇ ਦੀ ਅਗਵਾਈ ਕਰ ਰਹੇ ਪੰਜਾਬੀ ਸਾਹਿਬ ਸਭਾ ਦੇ ਕਨਵੀਨਰ ਡਾ. ਜਗਜੀਵਨ ਸਿੰਘ ਨੇ ਕਿਹਾ ਕਿ ਇਸ ਇਤਿਹਾਸਿਕ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਬੜੇ ਹੀ ਜਜ਼ਬੇ ਨਾਲ 3 ਕਿੱਲੋਮੀਟਰ ਪੈਦਲ ਯਾਤਰਾ ਕਰਦੇ ਹੋਏ ਗੁਰਦੁਆਰਾ ਬੇਰ ਸਾਹਿਬ, ਗੁਰਦੁਆਰਾ ਹੱਟ ਸਾਹਿਬ, ਗੁਰਦੁਆਰਾ ਬੇਬੇ ਨਾਨਕੀ, ਗੁਰਦੁਆਰਾ ਸੰਤ ਘਾਟ, ਗੁਰਦੁਆਰਾ ਮੱਲ ਅਖਾੜਾ ਸਾਹਿਬ, ਗੁਰਦੁਆਰਾ ਤਪਿਆਣਾ ਸਾਹਿਬ, ਗੁਰਦੁਆਰਾ ਮਾਈ ਭਰਾਈ ਅਤੇ ਗੁਰਦੁਆਰਾ ਚੁਬਾਰਾ ਸਾਹਿਬ ਦੇ ਦਰਸ਼ਨ ਕੀਤੇ | ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ ਨਾਭਾ, ਪ੍ਰੋ: ਸੁਖਵੀਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਬਲਜਿੰਦਰ ਸਿੰਘ)-ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਧੰਨ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਅਮਰੀਕਾ ਦੇ ਨੌਰਵਿਚ ਔਟਿਸ ਲਾਇਬ੍ਰੇਰੀ ਵਿਖੇ ਉਥੋਂ ਦੀ ਯਾਦਗਾਰ ਕਮੇਟੀ ਵਲੋਂ ਸਿੱਖ ਕੌਮ ਉੱਤੇ ਹੋਏ ਸਾਕਾ ਨੀਲਾ ਤਾਰਾ ਦੇ ਫ਼ੌਜੀ ਹਮਲੇ ਦੀ ਬਣੀ ਯਾਦਗਾਰ ਅਤੇ ਸੰਤ ਭਿੰਡਰਾਂਵਾਲਿਆਂ ਦੀ ਫ਼ੋਟੋ ਨੂੰ ਭਾਰਤੀ ...
ਬਸੀ ਪਠਾਣਾਂ, 21 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਦੇ ਬਾਈ ਪਾਸ ਜਿਸ ਦੀ ਸੜਕ ਹੁਣ ਹੋਰ ਚੌੜੀ ਕਰਕੇ ਬਣਾਈ ਗਈ ਹੈ ਦੇ ਕਿਨਾਰੇ ਖੜ੍ਹੇ ਰੁੱਖਾਂ ਦੇ ਝੁਕਣ ਕਾਰਨ ਇਸ ਸੜਕ ਉੱਤੇ ਹਰ ਸਮੇਂ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਦੇ ਨਾਲ ਹੀ ਰਾਹੀਆਂ ਨੂੰ ਇਸ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਝੁੱਗੀਆਂ, ਝੌਾਪੜੀਆਂ ਤੇ ਸਲੱਮ ਖੇਤਰ ਦੀ ਬਸਤੀ ਸਰਹਿੰਦ ਬ੍ਰਾਹਮਣ ਮਾਜਰਾ ਵਿਚ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ (ਰਜਿ:) ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੈਮਿਸਟਰੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜਪੁ ਦਰਸ਼ਨ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿਚ ਪੰਜਾਬੀ ...
ਫ਼ਤਹਿਗੜ੍ਹ ਸਾਹਿਬ/ਸਲਾਣਾ, 21 ਅਕਤੂਬਰ (ਭੂਸ਼ਨ ਸੂਦ, ਗੁਰਚਰਨ ਸਿੰਘ ਜੰਜੂਆ)-ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਹਿਗੜ੍ਹ ਸਾਹਿਬ ਡਾ. ਵਿਪਨ ਕੁਮਾਰ ਰਾਮਪਾਲ ਵਲੋਂ ਅੱਜ ਪਿੰਡ ਧਰਮਗੜ੍ਹ ਵਿਖੇ ਅਗਾਂਹਵਧੂ ਕਿਸਾਨ ਬਲਵੀਰ ਸਿੰਘ ਜੜੀਆਂ ਦੇ ਜੜੀਆ ਸੀਡ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੰਚ ਸੰਚਾਲਨ ਧਰਮਪਾਲ ਆਜ਼ਾਦ ਨੇ ਕੀਤਾ ਅਤੇ ਸੂਬਾ ਪ੍ਰਧਾਨ ਠਾਕੁਰ ਸਿੰਘ ਨੇ ਵਿਸ਼ੇਸ਼ ਤੌਰ ਤੇ ...
ਜਟਾਣਾ ਉੱਚਾ, 21 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸਹਿਕਾਰੀ ਸਭਾ ਲਖਣਪੁਰ ਦੀ ਚੋਣ 'ਚ ਚੁਣੇ ਗਏ ਬਹੁਗਿਣਤੀ ਕਮੇਟੀ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਜਰਨੈਲ ਸਿੰਘ ਨੂੰ ਸਭਾ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਸੋਮਵਾਰ ਨੂੰ ਹੋਈ ਨਵੇਂ ਪ੍ਰਧਾਨ ਦੀ ...
ਅਮਲੋਹ/ਸਲਾਣਾ, 21 ਅਕਤੂਬਰ (ਸੂਦ, ਜੰਜੂਆ)-65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2019-20 ਫ਼ਰੀਦਕੋਟ ਵਿਖੇ ਹੋਈਆਂ ਜਿਸ ਵਿਚ ਬਾਬਾ ਕਿਸ਼ਨ ਦਾਸ ਪਬਲਿਕ ਸਕੂਲ ਸਲਾਣਾ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਕੁਸ਼ਤੀਆਂ ਫ਼ਰੀ ਸਟਾਈਲ 61 ਕਿੱਲੋ ਵਰਗ ਵਿਚ ਸੋਨ ਤਗਮਾ ...
ਅਮਲੋਹ, 21 ਅਕਤੂਬਰ (ਕੁਲਦੀਪ ਸ਼ਾਰਦਾ)-ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਅਮਲੋਹ ਦੇ ਮੁਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕਾ ਦਾਖਾ 'ਚ ਪਿਛਲੇ ਕਰੀਬ ਇਕ ਮਹੀਨੇ ਤੋਂ ਕੀਤੇ ਚੋਣ ਪ੍ਰਚਾਰ ਤੋਂ ਵਾਪਸ ਆਉਣ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਮੰਡੀ ਗੋਬਿੰਦਗੜ੍ਹ 21 ਅਕਤੂਬਰ (ਬਲਜਿੰਦਰ ਸਿੰਘ)-ਜਨ ਸੇਵਾ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸਥਾਨਕ ਮੁੱਖ ਬੱਤੀਆਂ ਵਾਲੇ ਚੌਾਕ 'ਚ ਮਹੀਨਾਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪੈਗਾਮ-ਏ-ਅਮਨ ਸੰਸਥਾ ਦੇ ਪ੍ਰਧਾਨ ਨਈਮ ਅਹਿਮਦ ਨੇ ਕੀਤਾ | ਜਦੋਂਕਿ ...
ਨੋਗਾਵਾਂ, 21 ਅਕਤੂਬਰ (ਰਵਿੰਦਰ ਮੌਦਗਿਲ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲੀ ਬੱਚਿਆਂ ਦੇ ਧਾਰਮਿਕ ਇੰਟਰ ਜ਼ੋਨਲ ਮੁਕਾਬਲੇ ਸਰਗੋਧਾ ਸੀ, ਸੈਕੰਡਰੀ ਸਕੂਲ ਲੁਧਿਆਣਾ ਵਿਖੇ ਕਰਵਾਏ ਗਏ | ਜ਼ੋਨ ਫ਼ਤਹਿਗੜ੍ਹ ਸਾਹਿਬ ਦੇ ਪਹਿਲੇ ਗਰੁੱਪ ਦੀ ਟੀਮ ਨੇ ਪਹਿਲਾ, ...
ਬਸੀ ਪਠਾਣਾਂ, 21 ਅਕਤੂਬਰ (ਐਚ.ਐਸ. ਗੌਤਮ, ਰੁਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਨਾਨਕਾਣਾ ਸਾਹਿਬ ਤੋਂ 1 ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ 24 ਅਕਤੂਬਰ ਨੂੰ ਬਸੀ ਪਠਾਣਾਂ ਵਿਖੇ ਪਹੁੰਚਣ ਤੇ ਥਾਂ-ਥਾਂ ਤੇ ਨਿੱਘਾ ਸੁਆਗਤ ...
ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)-ਦੀ ਲਖਣਪੁਰ ਬਹੁਮੰਤਵੀ ਸਹਿਕਾਰੀ ਸਰਵਿਸ ਸਭਾ ਲਿਮਟਿਡ ਦੀ ਮੀਟਿੰਗ ਹੋਈ ਜਿਸ ਵਿਚ ਸਭਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ 'ਚ ਸਰਬਸੰਮਤੀ ਨਾਲ ਜਰਨੈਲ ਸਿੰਘ ਨੂੰ ਪ੍ਰਧਾਨ, ਹਰਜਿੰਦਰ ਸਿੰਘ ਨੂੰ ਸੀਨੀਅਰ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਕਚਹਿਰੀ ਫ਼ਤਹਿਗੜ੍ਹ ਸਾਹਿਬ ਵਿਚ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਮੁਖ ਬੁਲਾਰੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਇਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ 4 ...
ਅਮਲੋਹ, 21 ਅਕਤੂਬਰ (ਸੂਦ)-ਸ਼ਿਵਾਲਿਕ ਸਿਗਨੇਚਰ ਆਡੀਸ਼ਨ 2 ਵਲੋਂ ਆਲ ਇੰਡੀਆ ਓਪਨ ਸਾਈਕਲਿੰਗ ਚੈਂਪੀਅਨਸ਼ਿਪ 20 ਅਕਤੂਬਰ ਨੂੰ ਕਰਵਾਈ ਗਈ ਜਿਸ ਵਿਚ 18 ਤੋਂ 50 ਸਾਲ ਉਮਰ ਦੇ 33 ਸਾਈਕਲਿਸਟਾਂ ਵਲੋਂ ਭਾਗ ਲਿਆ ਗਿਆ | ਇਸ ਸਾਈਕਲ ਦੌੜ ਵਿਚ 600 ਕਿੱਲੋਮੀਟਰ ਦਾ ਪੈਂਡਾ 30 ਘੰਟਿਆਂ ...
ਜਖਵਾਲੀ, 21 ਅਕਤੂਬਰ (ਨਿਰਭੈ ਸਿੰਘ)-ਦੀਵਾਲੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੀ ਜਗ੍ਹਾ ਉੱਪਰ ਹੀ ਪਟਾਕੇ ਵੇਚੇ ਜਾਣ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਮੂਲੇਪੁਰ ਦੇ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਸਿਹਤ ਵਿਭਾਗ ਵਲੋਂ ਗਲੋਬਲ ਆਇਓਡੀਨ ਡੈਫੀਸੈਂਸੀ ਡਿਸਆਰਡਰਜ਼ ਪ੍ਰੀਵੇਨਸ਼ਨ ਡੇਅ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਦੀ ਪਿ੍ੰਟ ਅਤੇ ਸੋਸ਼ਲ ਮੀਡੀਆ ਨੰੂ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਸਹਿਯੋਗ ਲਈ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਮੂਟ ਕੋਰਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਬਹਿਸ ਅਧੀਨ ਜ਼ਿਆਦਾਤਰ ਮਸਲੇ ਵਿਆਹ ...
ਖਮਾਣੋਂ/ਸੰਘੋਲ, 21 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 24 ਅਕਤੂਬਰ ਨੂੰ ਹਲਕਾ ਬਸੀ ਪਠਾਣਾਂ ਬਾਰਾਸਤਾ ਸੰਘੋਲ, ਖਮਾਣੋਂ, ਜਟਾਣਾ ਉੱਚਾ ਰਾਹੀਂ ਅੱਗੇ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ...
ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੀ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ ਕਾਲਜ ਫੁੱਟਬਾਲ ਟੂਰਨਾਮੈਂਟ ਵਿਚ ਉਨ੍ਹਾਂ ਦੇ ਕਾਲਜ ਖਿਡਾਰੀਆਂ ਨੇ ਕਾਂਸੇ ਦੇ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਅਪੰਗਤਾ ਸਬੰਧੀ ਮਾਮਲਿਆਂ ਤੇ ਇਕ ਦਿਨ ਦਾ ਇੰਨ-ਸਰਵਿਸ ਅਤੇ ਸੰਵੇਦਨਸ਼ੀਲ ਸਿਖਲਾਈ ਪ੍ਰੋਗਰਾਮ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਦੇ ਜੰਮਪਲ ਇਮਾਨਜੋਤ ਸਿੰਘ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਕੇ ਸੈਂਟਰਲ ਆਰਮਡ ਫੋਰਸਸ ਵਿਚ ਬਤੌਰ ਸਹਾਇਕ ਕਮਾਡੈਂਟ ਨਿਯੁਕਤੀ ਹਾਸਲ ਕੀਤੀ ਹੈ | ਉਸ ਨੇ ਬਾਬਾ ਬੰਦਾ ਸਿੰਘ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਕੇਂਦਰ ਸਰਕਾਰ ਵਲੋਂ ਨਿੱਤ ਨਵੇਂ ਟੈਕਸਾਂ ਕਾਰਨ ਸਰਹਿੰਦ ਵਿਖੇ ਸ਼ੇਰਸ਼ਾਹ ਸੂਰੀ ਮਾਰਗ 'ਤੇ ਸਥਿਤ ਟਰੱਕ ਅਤੇ ਬੱਸ ਬਾਡੀ ਬਿਲਡਰਜ਼ ਦਾ ਕਾਰੋਬਾਰ ਵੀ ਕਰੋਪੀ ਦਾ ਸ਼ਿਕਾਰ ਹੋ ਰਿਹਾ ਹੈ | ਇਨ੍ਹਾਂ ...
ਅਮਲੋਹ, 21 ਅਕਤੂਬਰ (ਕੁਲਦੀਪ ਸ਼ਾਰਦਾ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਨੂਰਪੁਰਾ ਦੀ ਵਸਨੀਕ ਸੀਮਾ ਨੇ ਆਪਣੇ ਸਹੁਰੇ ਪਰਿਵਾਰ ਤੇ ਕਥਿਤ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ ਅਤੇ ਮੌਜੂਦਾ ਸਮੇਂ ਉਹ ਸਿਵਲ ਹਸਪਤਾਲ ਅਮਲੋਹ ਵਿਚ ਦਾਖਲ ਹੈ | ਉਸ ਨੇ ਦੱਸਿਆ ਕਿ ਉਹ ਖੰਨਾ ਨਜ਼ਦੀਕ ...
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਕੰਟਰੋਲਰ ਖ਼ੁਰਾਕ ਤੇ ਸਿਵਲ ਸਪਲਾਈ ਫ਼ਤਹਿਗੜ੍ਹ ਸਾਹਿਬ ਡਾ. ਨਿਰਮਲ ਸਿੰਘ ਨੇ ਅੱਜ ਸਰਹਿੰਦ ਅਨਾਜ ਮੰਡੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX