ਤਾਜਾ ਖ਼ਬਰਾਂ


ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  3 minutes ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋ...
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਅਧਿਕਾਰ : ਤ੍ਰਿਪਤ ਬਾਜਵਾ
. . .  8 minutes ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ...
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  16 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ.ਐਨ.ਯੂ) ਤੋਂ ਉਨ੍ਹਾਂ ਵਿਦਿਆਰਥੀਆਂ ਦਾ...
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  48 minutes ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 1 hour ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 1 hour ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 2 hours ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਸ਼ਰਮਾ) - ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਅੱਜ ਇੱਥੋਂ ਪਾਕਿਸਤਾਨ...
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 2 hours ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 2 hours ago
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  about 2 hours ago
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  about 3 hours ago
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  about 3 hours ago
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫ਼ਤਹਿਗੜ੍ਹ ਸਾਹਿਬ

ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਦਿੱਤੀਆਂ ਕੁਰਬਾਨੀਆਂ ਬੇਮਿਸਾਲ-ਕੌ ਾਡਲ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-21 ਅਕਤੂਬਰ, 1959 ਨੂੰ ਸੀ.ਆਰ.ਪੀ.ਐਫ. ਦੇ ਜਵਾਨ ਚੀਨ ਵਲੋਂ ਕੀਤੇ ਅਚਾਨਕ ਹਮਲੇ ਦੌਰਾਨ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ਵਿਚ ਹਰੇਕ ਸਾਲ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ...

ਪੂਰੀ ਖ਼ਬਰ »

ਪੁਲਿਸ ਅਫ਼ਸਰਾਂ ਦੀ ਸਜ਼ਾ ਮੁਆਫ਼ ਕਰਨੀ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਤੁਲ-ਇਕੋਲਾਹਾ, ਮਾਂਗਟ

ਚੁੰਨ੍ਹੀ, 21 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਰੈਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ.) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਕਾਮਰੇਡ ਹਰਬੰਸ ਮਾਂਗਟ ਨੇ ਪ੍ਰੈੱਸ ਦੇ ਨਾਂਅ ਆਪਣਾ ਸਾਂਝਾ ਬਿਆਨ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਹੜਤਾਲ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਆਲ ਇੰਡੀਆ ਬੈਕ ਇੰਪਲਾਈਜ਼ ਐਸੋਸੀਏਸ਼ਨ ਜੋ ਕਿ ਬੈਂਕਿੰਗ ਉਦਯੋਗ ਦੀ ਵੱਡੀ ਟਰੇਡ ਯੂਨੀਅਨ ਹੈ ਅਤੇ ਬੈਂਕ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਜਨਤਕ ਖੇਤਰ ਦੇ ਮੈਗਾ ਰੇਲਵੇਂ ਦਾ ਵਿਰੋਧ ਕਰਨ ਲਈ 22 ਅਕਤੂਬਰ ਨੂੰ ...

ਪੂਰੀ ਖ਼ਬਰ »

ਕਸ਼ਮੀਰੀ ਲੋਕਾਂ ਦਾ ਦਿਲ ਜਿੱਤਣ ਲਈ ਉਥੇ ਹੋਏ ਨੁਕਸਾਨ ਦੀ ਕੇਂਦਰ ਭਰਪਾਈ ਕਰੇ-ਜਸਟਿਸ ਨਿਰਮਲ ਸਿੰਘ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਬਸੀ ਪਠਾਣਾਂ ਹਲਕੇ ਦੇ ਸਾਬਕਾ ਵਿਧਾਇਕ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਜਸਟਿਸ ਨਿਰਮਲ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰ ਦੇ ਵਿਚ ਅਮਨ ਵਾਲੇ ਹਾਲਾਤ ਪੈਦਾ ਕਰਨ ਅਤੇ ਲੋਕਾਂ ਦਾ ਧਾਰਾ 370 ਖ਼ਤਮ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਭਮਾਰਸੀ ਜ਼ੇਰ ਤੋਂ ਗੁ: ਫ਼ਤਹਿਗੜ੍ਹ ਸਾਹਿਬ ਪਹੁੰਚਿਆ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਭਮਾਰਸੀ ਵਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਭਮਾਰਸੀ ਜ਼ੇਰ ਤੋਂ ਸੁੰਦਰ ਪਾਲਕੀ ...

ਪੂਰੀ ਖ਼ਬਰ »

ਨੰਗੇ ਨਾਲੇ 'ਚ ਰਾਤ ਸਮੇਂ ਡਿਗ ਕੇ ਰਾਹੀ ਹੋ ਰਹੇ ਹਨ ਹਾਦਸਿਆਂ ਦੇ ਸ਼ਿਕਾਰ

ਬਸੀ ਪਠਾਣਾਂ, 21 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਸਰਹਿੰਦ-ਮੋਰਿੰਡਾ ਮੁੱਖ ਸੜਕ ਦੇ ਨਾਲ ਪੂਰਬ ਵੱਲ ਬਣੀ ਰੋਡ ਡਰੇਨ ਦੀ ਸਫ਼ਾਈ ਸਮੇਂ ਹਟਾਏ ਗਏ ਢੱਕਣ ਦੁਬਾਰਾ ਉਸ ਥਾਂ 'ਤੇ ਨਾ ਰੱਖੇ ਜਾਣ ਕਾਰਨ ਨੰਗੇ ਨਾਲੇ ਵਿਚ ਰਾਤ ਸਮੇਂ ਰਾਹਗੀਰ ਅਨਜਾਣੇ ਵਿਚ ਨਾਲੇ ਵਿਚ ਡਿਗ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਕੁੰਭ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਬਲਜਿੰਦਰ ਸਿੰਘ)-ਪਿਛਲੇ ਕਈ ਸਾਲਾਂ ਤੋਂ ਸਾਉਦੀ ਅਰਬ ਵਿਚ ਟਿੱਪਰ ਚਾਲਕ ਵਜੋਂ ਕੰਮ ਕਰਦੇ ਨਜ਼ਦੀਕੀ ਪਿੰਡ ਕੁੰਭ ਦੇ ਨੌਜਵਾਨ ਬਲਜਿੰਦਰ ਸਿੰਘ (32) ਪੁੱਤਰ ਜੋਗਿੰਦਰ ਸਿੰਘ ਦੀ ਡਿਊਟੀ ਦੌਰਾਨ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ...

ਪੂਰੀ ਖ਼ਬਰ »

ਸ਼ਮਸਪੁਰ ਦੇ ਬਜ਼ੁਰਗ ਜੋੜੇ ਨੇ ਜ਼ਿਲ੍ਹਾ ਪੁਲਿਸ ਤੋਂ ਇਨਸਾਫ਼ ਲਈ ਲਾਈ ਗੁਹਾਰ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਸ਼ਮਸ਼ਪੁਰ ਦੇ ਵਸਨੀਕ ਜੰਗੀਰ ਸਿੰਘ ਪੁੱਤਰ ਤਾਰਾ ਸਿੰਘ ਅਤੇ ਅਮਰਜੀਤ ਕੌਰ ਪਤਨੀ ਜੰਗੀਰ ਸਿੰਘ ਵਲੋਂ ਅੱਜ ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਪ੍ਰਧਾਨ ਅਤੇ ਸਾਬਕਾ ਕੌਾਸਲਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਡੇਂਗੂ ਦੀ ਰੋਕਥਾਮ ਲਈ ਸਪਰੇਅ ਜਾਰੀ

ਬਸੀ ਪਠਾਣਾਂ, 21 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਡੇਂਗੂ ਬੁਖ਼ਾਰ ਦੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਰੋਜ਼ਾਨਾ ਸ਼ਾਮ ਵੇਲੇ ਗਲੀਆਂ ਅਤੇ ਬਾਜ਼ਾਰਾਂ ਵਿਚ ਫੌਗਿੰਗ ਮਸ਼ੀਨ ਦੁਆਰਾ ਸਪਰੇਅ ਦਾ ਕੰਮ ਲਗਾਤਾਰ ਜਾਰੀ ਹੈ | ਇਸ ...

ਪੂਰੀ ਖ਼ਬਰ »

ਅੱਜ ਖਮਾਣੋਂ ਅਤੇ ਘੁੰਗਰਾਲੀ ਸਿੱਖਾਂ ਤੋਂ ਬਿਜਲੀ ਸਪਲਾਈ ਬੰਦ ਰਹੇਗੀ

ਖਮਾਣੋਂ, 21 ਅਕਤੂਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਪਾਵਰਕਾਮ ਉਪ ਮੰਡਲ ਅਫ਼ਸਰ ਖਮਾਣੋਂ ਨੇ ਇਕ ਜਾਣਕਾਰੀ ਰਾਹੀਂ ਦੱਸਿਆ ਮਿਤੀ 22 ਅਕਤੂਬਰ ਦਿਨ ਮੰਗਲਵਾਰ 66 ਕੇ.ਵੀ. ਘੁਲਾਲ ਤੋ ਚੱਲਦੇ ਬਿਜਲੀ ਗਰਿੱਡ ਘੁੰਗਰਾਲੀ ਸਿੱਖਾਂ ਅਤੇ ਖਮਾਣੋਂ ਤੋ ਚੱਲਦੇ ਸਾਰੇ ਬਿਜਲੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਮਰਜ਼ ਹੋਏ ਐਸ.ਐਸ.ਏ. ਰਮਸਾ ਅਧਿਆਪਕ ਤਨਖ਼ਾਹਾਂ ਤੋਂ ਵਾਂਝੇ

ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਬਲਾਕ ਖਮਾਣੋਂ ਦੀ ਇਕ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਵਿਚ ਕੀਤੀ ਗਈ | ਆਗੂਆਂ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਵਿਭਾਗ ਨੇ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਆਮਦਨ ਕਰ ਵਿਭਾਗ ਨਾਲ ਮਿਲ ਕੇ ਬੂਟੇ ਲਗਾਏ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਨੇ ਲਲਿਤ ਗੋਇਲ ਦੀ ਪ੍ਰਧਾਨਗੀ ਹੇਠ ਮਿਸ਼ਨ ਜਾਗਿ੍ਤ ਮੁਹਿੰਮ ਦੇ ਤਹਿਤ ਸਥਾਨਕ ਖ਼ਾਲਸਾ ਸਕੂਲ ਵਿਖੇ ਇਨਕਮ ਟੈਕਸ ਵਿਭਾਗ ਦੀ ਮੰਡੀ ਗੋਬਿੰਦਗੜ੍ਹ ਰੇਂਜ ਦੇ ਸਹਿਯੋਗ ਨਾਲ ਵੱਖ-ਵੱਖ ...

ਪੂਰੀ ਖ਼ਬਰ »

ਅਕਾਲੀ ਕੌ ਾਸਲਰਾਂ ਵਲੋਂ ਲਗਾਇਆ ਧਰਨਾ 12ਵੇਂ ਦਿਨ 'ਚ ਦਾਖ਼ਲ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਕਾਂਗਰਸ ਸਰਕਾਰ ਵਲੋਂ ਸਰਹਿੰਦ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜਾਣ ਬੁੱਝ ਕੇ ਕਥਿਤ ਤੌਰ ਅੱਖੋਂ ਪਰੋਖੇ ਕਰਨ ਦੇ ਿਖ਼ਲਾਫ਼ ਅਕਾਲੀ ਕੌਾਸਲਰਾਂ ਤੇ ਸ਼ਹਿਰ ਵਾਸੀਆਂ ਵਲੋਂ ਸਰਹਿੰਦ ਸ਼ਹਿਰ ਵਿਖੇ ...

ਪੂਰੀ ਖ਼ਬਰ »

ਅਮਲੋਹ ਰੋਡ 'ਤੇ ਖੁੱਲ੍ਹੇ ਸ਼ਰਾਬ ਦੇ ਠੇਕੇ ਵਿਰੁੱਧ ਸਮਾਜ ਸੇਵੀ ਸੰਸਥਾਵਾਂ ਨੇ ਕੀਤਾ ਰੋਸ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਵਿਚ ਕਰ ਤੇ ਆਬਕਾਰੀ ਵਿਭਾਗ ਦੀਆਂ ਹਦਾਇਤਾਂ ਨੂੰ ਛਿੱਕੇ ਟੰਗ ਕੇ ਸ਼ਰੇਆਮ ਸ਼ਮਸ਼ਾਨਘਾਟ ਅਮਲੋਹ ਰੋਡ 'ਤੇ ਖੋਲ੍ਹੇ ਗਏ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਅੱਜ ਸਰਵ ਹਿੱਤ ਚੈਰੀਟੇਬਲ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ 'ਚ ਸਹਾਈ ਸਿੱਧ ਹੋਈ-ਵਿਧਾਇਕ ਜੀ. ਪੀ.

ਚੁੰਨ੍ਹੀ, 21 ਅਕਤੂਬਰ (ਗੁਰਪ੍ਰੀਤ ਸਿੰਘ ਬਿਿਲੰਗ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲੋੜਵੰਦਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਬੇਹੱਦ ਸਹਾਈ ਹੋ ਰਹੀ ਹੈ | ਇਸ ਯੋਜਨਾ ਤਹਿਤ 44 ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਧਾਰਮਿਕ ਵਿੱਦਿਅਕ ਦੌਰਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਵਿੱਦਿਅਕ ਦੌਰਾ ਕਰਵਾਇਆ ਗਿਆ, ਜਿਸ ਵਿਚ ਕੁੱਲ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਭਲਕੇ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਬਲਜਿੰਦਰ ਸਿੰਘ)-ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਚ ਧੰਨ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਅਤੇ ਸੰਤ ਭਿੰਡਰਾਂਵਾਲਿਆਂ ਦੀ ਨੌਰਵਿਚ 'ਚ ਬਣੀ ਯਾਦਗਾਰ ਖ਼ਤਮ ਕਰਨਾ ਅਸਹਿ-ਮਾਨ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਅਮਰੀਕਾ ਦੇ ਨੌਰਵਿਚ ਔਟਿਸ ਲਾਇਬ੍ਰੇਰੀ ਵਿਖੇ ਉਥੋਂ ਦੀ ਯਾਦਗਾਰ ਕਮੇਟੀ ਵਲੋਂ ਸਿੱਖ ਕੌਮ ਉੱਤੇ ਹੋਏ ਸਾਕਾ ਨੀਲਾ ਤਾਰਾ ਦੇ ਫ਼ੌਜੀ ਹਮਲੇ ਦੀ ਬਣੀ ਯਾਦਗਾਰ ਅਤੇ ਸੰਤ ਭਿੰਡਰਾਂਵਾਲਿਆਂ ਦੀ ਫ਼ੋਟੋ ਨੂੰ ਭਾਰਤੀ ...

ਪੂਰੀ ਖ਼ਬਰ »

ਬਾਈ ਪਾਸ ਕੰਢੇ ਖੜ੍ਹੇ ਰੁੱਖਾਂ ਦੀ ਛੰਗਾਈ ਕੀਤੀ ਜਾਵੇ-ਪਤਵਾਲ

ਬਸੀ ਪਠਾਣਾਂ, 21 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਦੇ ਬਾਈ ਪਾਸ ਜਿਸ ਦੀ ਸੜਕ ਹੁਣ ਹੋਰ ਚੌੜੀ ਕਰਕੇ ਬਣਾਈ ਗਈ ਹੈ ਦੇ ਕਿਨਾਰੇ ਖੜ੍ਹੇ ਰੁੱਖਾਂ ਦੇ ਝੁਕਣ ਕਾਰਨ ਇਸ ਸੜਕ ਉੱਤੇ ਹਰ ਸਮੇਂ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਦੇ ਨਾਲ ਹੀ ਰਾਹੀਆਂ ਨੂੰ ਇਸ ...

ਪੂਰੀ ਖ਼ਬਰ »

ਝੁੱਗੀਆਂ, ਝੌ ਾਪੜੀਆਂ 'ਚ ਜਾ ਕੇ ਜਥੇ: ਪੰਜੋਲੀ ਨੇ ਦਿੱਤਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਝੁੱਗੀਆਂ, ਝੌਾਪੜੀਆਂ ਤੇ ਸਲੱਮ ਖੇਤਰ ਦੀ ਬਸਤੀ ਸਰਹਿੰਦ ਬ੍ਰਾਹਮਣ ਮਾਜਰਾ ਵਿਚ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ (ਰਜਿ:) ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ 'ਜਪੁ ਦਰਸ਼ਨ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੈਮਿਸਟਰੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜਪੁ ਦਰਸ਼ਨ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿਚ ਪੰਜਾਬੀ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਨੇ ਜੜੀਆ ਸੀਡ ਫਾਰਮ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ/ਸਲਾਣਾ, 21 ਅਕਤੂਬਰ (ਭੂਸ਼ਨ ਸੂਦ, ਗੁਰਚਰਨ ਸਿੰਘ ਜੰਜੂਆ)-ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਤਹਿਗੜ੍ਹ ਸਾਹਿਬ ਡਾ. ਵਿਪਨ ਕੁਮਾਰ ਰਾਮਪਾਲ ਵਲੋਂ ਅੱਜ ਪਿੰਡ ਧਰਮਗੜ੍ਹ ਵਿਖੇ ਅਗਾਂਹਵਧੂ ਕਿਸਾਨ ਬਲਵੀਰ ਸਿੰਘ ਜੜੀਆਂ ਦੇ ਜੜੀਆ ਸੀਡ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੰਚ ਸੰਚਾਲਨ ਧਰਮਪਾਲ ਆਜ਼ਾਦ ਨੇ ਕੀਤਾ ਅਤੇ ਸੂਬਾ ਪ੍ਰਧਾਨ ਠਾਕੁਰ ਸਿੰਘ ਨੇ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਲਖਨਪੁਰ ਦੀ ਚੋਣ 'ਚ ਜਰਨੈਲ ਸਿੰਘ ਪ੍ਰਧਾਨ ਚੁਣੇ ਗਏ

ਜਟਾਣਾ ਉੱਚਾ, 21 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸਹਿਕਾਰੀ ਸਭਾ ਲਖਣਪੁਰ ਦੀ ਚੋਣ 'ਚ ਚੁਣੇ ਗਏ ਬਹੁਗਿਣਤੀ ਕਮੇਟੀ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਜਰਨੈਲ ਸਿੰਘ ਨੂੰ ਸਭਾ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਸੋਮਵਾਰ ਨੂੰ ਹੋਈ ਨਵੇਂ ਪ੍ਰਧਾਨ ਦੀ ...

ਪੂਰੀ ਖ਼ਬਰ »

ਸਲਾਣਾ ਸਕੂਲ ਦੀ ਗੁਰਜੋਤ ਨੇ ਜਿੱਤਿਆ ਸੋਨ ਤਗਮਾ

ਅਮਲੋਹ/ਸਲਾਣਾ, 21 ਅਕਤੂਬਰ (ਸੂਦ, ਜੰਜੂਆ)-65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2019-20 ਫ਼ਰੀਦਕੋਟ ਵਿਖੇ ਹੋਈਆਂ ਜਿਸ ਵਿਚ ਬਾਬਾ ਕਿਸ਼ਨ ਦਾਸ ਪਬਲਿਕ ਸਕੂਲ ਸਲਾਣਾ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਕੁਸ਼ਤੀਆਂ ਫ਼ਰੀ ਸਟਾਈਲ 61 ਕਿੱਲੋ ਵਰਗ ਵਿਚ ਸੋਨ ਤਗਮਾ ...

ਪੂਰੀ ਖ਼ਬਰ »

ਵਰਕਰਾਂ ਵਲੋਂ ਦਾਖਾ ਹਲਕੇ 'ਚ ਨਿਭਾਈ ਡਿਊਟੀ ਸ਼ਲਾਘਾਯੋਗ-ਰਾਜੂ ਖੰਨਾ

ਅਮਲੋਹ, 21 ਅਕਤੂਬਰ (ਕੁਲਦੀਪ ਸ਼ਾਰਦਾ)-ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਅਮਲੋਹ ਦੇ ਮੁਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕਾ ਦਾਖਾ 'ਚ ਪਿਛਲੇ ਕਰੀਬ ਇਕ ਮਹੀਨੇ ਤੋਂ ਕੀਤੇ ਚੋਣ ਪ੍ਰਚਾਰ ਤੋਂ ਵਾਪਸ ਆਉਣ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਹੀਨਾਵਾਰ ਕੈਂਪ 'ਚ 33 ਜਣਿਆਂ ਨੇ ਸਵੈ ਇੱਛਾ ਨਾਲ ਕੀਤਾ ਖ਼ੂਨ ਦਾਨ

ਮੰਡੀ ਗੋਬਿੰਦਗੜ੍ਹ 21 ਅਕਤੂਬਰ (ਬਲਜਿੰਦਰ ਸਿੰਘ)-ਜਨ ਸੇਵਾ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸਥਾਨਕ ਮੁੱਖ ਬੱਤੀਆਂ ਵਾਲੇ ਚੌਾਕ 'ਚ ਮਹੀਨਾਵਾਰ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪੈਗਾਮ-ਏ-ਅਮਨ ਸੰਸਥਾ ਦੇ ਪ੍ਰਧਾਨ ਨਈਮ ਅਹਿਮਦ ਨੇ ਕੀਤਾ | ਜਦੋਂਕਿ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਵਲੋਂ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਨੋਗਾਵਾਂ, 21 ਅਕਤੂਬਰ (ਰਵਿੰਦਰ ਮੌਦਗਿਲ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲੀ ਬੱਚਿਆਂ ਦੇ ਧਾਰਮਿਕ ਇੰਟਰ ਜ਼ੋਨਲ ਮੁਕਾਬਲੇ ਸਰਗੋਧਾ ਸੀ, ਸੈਕੰਡਰੀ ਸਕੂਲ ਲੁਧਿਆਣਾ ਵਿਖੇ ਕਰਵਾਏ ਗਏ | ਜ਼ੋਨ ਫ਼ਤਹਿਗੜ੍ਹ ਸਾਹਿਬ ਦੇ ਪਹਿਲੇ ਗਰੁੱਪ ਦੀ ਟੀਮ ਨੇ ਪਹਿਲਾ, ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਬਸੀ ਪਠਾਣਾਂ ਪੁੱਜਣ ਤੇ ਹੋਵੇਗਾ ਨਿੱਘਾ ਸਵਾਗਤ-ਚੀਮਾ, ਗੁਰੂ, ਰਿਆ

ਬਸੀ ਪਠਾਣਾਂ, 21 ਅਕਤੂਬਰ (ਐਚ.ਐਸ. ਗੌਤਮ, ਰੁਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਨਾਨਕਾਣਾ ਸਾਹਿਬ ਤੋਂ 1 ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ 24 ਅਕਤੂਬਰ ਨੂੰ ਬਸੀ ਪਠਾਣਾਂ ਵਿਖੇ ਪਹੁੰਚਣ ਤੇ ਥਾਂ-ਥਾਂ ਤੇ ਨਿੱਘਾ ਸੁਆਗਤ ...

ਪੂਰੀ ਖ਼ਬਰ »

ਲਖਣਪੁਰ ਸਹਿਕਾਰੀ ਸਰਵਿਸ ਸੁਸਾਇਟੀ ਦੀ ਚੋਣ ਹੋਈ

ਖਮਾਣੋਂ, 21 ਅਕਤੂਬਰ (ਜੋਗਿੰਦਰ ਪਾਲ)-ਦੀ ਲਖਣਪੁਰ ਬਹੁਮੰਤਵੀ ਸਹਿਕਾਰੀ ਸਰਵਿਸ ਸਭਾ ਲਿਮਟਿਡ ਦੀ ਮੀਟਿੰਗ ਹੋਈ ਜਿਸ ਵਿਚ ਸਭਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ 'ਚ ਸਰਬਸੰਮਤੀ ਨਾਲ ਜਰਨੈਲ ਸਿੰਘ ਨੂੰ ਪ੍ਰਧਾਨ, ਹਰਜਿੰਦਰ ਸਿੰਘ ਨੂੰ ਸੀਨੀਅਰ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ ਦਲ ਜਿੱਤ ਹਾਸਲ ਕਰ ਕੇ 2022 ਦੀ ਸਰਕਾਰ ਦਾ ਮੁੱਢ ਬੰਨ੍ਹੇਗਾ-ਸਾਊ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਕਚਹਿਰੀ ਫ਼ਤਹਿਗੜ੍ਹ ਸਾਹਿਬ ਵਿਚ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਮੁਖ ਬੁਲਾਰੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਇਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ 4 ...

ਪੂਰੀ ਖ਼ਬਰ »

ਸਾਈਕਲਿੰਗ ਚੈਂਪੀਅਨਸ਼ਿਪ 'ਚੋਂ ਡਾ: ਗੁਰਪ੍ਰੀਤ ਨੇ ਪਹਿਲਾ ਸਥਾਨ ਹਾਸਲ ਕੀਤਾ

ਅਮਲੋਹ, 21 ਅਕਤੂਬਰ (ਸੂਦ)-ਸ਼ਿਵਾਲਿਕ ਸਿਗਨੇਚਰ ਆਡੀਸ਼ਨ 2 ਵਲੋਂ ਆਲ ਇੰਡੀਆ ਓਪਨ ਸਾਈਕਲਿੰਗ ਚੈਂਪੀਅਨਸ਼ਿਪ 20 ਅਕਤੂਬਰ ਨੂੰ ਕਰਵਾਈ ਗਈ ਜਿਸ ਵਿਚ 18 ਤੋਂ 50 ਸਾਲ ਉਮਰ ਦੇ 33 ਸਾਈਕਲਿਸਟਾਂ ਵਲੋਂ ਭਾਗ ਲਿਆ ਗਿਆ | ਇਸ ਸਾਈਕਲ ਦੌੜ ਵਿਚ 600 ਕਿੱਲੋਮੀਟਰ ਦਾ ਪੈਂਡਾ 30 ਘੰਟਿਆਂ ...

ਪੂਰੀ ਖ਼ਬਰ »

ਦੀਵਾਲੀ ਮੌਕੇ ਲਾਇਸੰਸ ਧਾਰਕਾਂ ਵਲੋਂ ਹੀ ਪਟਾਕੇ ਵੇਚੇ ਜਾਣ-ਇੰਸ: ਦਿਓਲ

ਜਖਵਾਲੀ, 21 ਅਕਤੂਬਰ (ਨਿਰਭੈ ਸਿੰਘ)-ਦੀਵਾਲੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੀ ਜਗ੍ਹਾ ਉੱਪਰ ਹੀ ਪਟਾਕੇ ਵੇਚੇ ਜਾਣ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਮੂਲੇਪੁਰ ਦੇ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸਰੀਰਕ ਤੰਦਰੁਸਤੀ ਲਈ ਆਇਓਡੀਨ ਯੁਕਤ ਨਮਕ ਜ਼ਰੂਰੀ-ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਸਿਹਤ ਵਿਭਾਗ ਵਲੋਂ ਗਲੋਬਲ ਆਇਓਡੀਨ ਡੈਫੀਸੈਂਸੀ ਡਿਸਆਰਡਰਜ਼ ਪ੍ਰੀਵੇਨਸ਼ਨ ਡੇਅ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੇ ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਡੀਆ ਇੰਚਾਰਜਾਂ ਨੰੂ ਕੀਤਾ ਸੰਬੋਧਨ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਦੀ ਪਿ੍ੰਟ ਅਤੇ ਸੋਸ਼ਲ ਮੀਡੀਆ ਨੰੂ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਸਹਿਯੋਗ ਲਈ ...

ਪੂਰੀ ਖ਼ਬਰ »

ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਮੂਟ ਕੋਰਟ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਮੂਟ ਕੋਰਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਬਹਿਸ ਅਧੀਨ ਜ਼ਿਆਦਾਤਰ ਮਸਲੇ ਵਿਆਹ ...

ਪੂਰੀ ਖ਼ਬਰ »

ਨਗਰ ਕੀਰਤਨ ਦੇ ਸਵਾਗਤ ਸਬੰਧੀ ਦਰਬਾਰਾ ਸਿੰਘ ਗੁਰੂ ਵਲੋਂ ਮੀਟਿੰਗ

ਖਮਾਣੋਂ/ਸੰਘੋਲ, 21 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 24 ਅਕਤੂਬਰ ਨੂੰ ਹਲਕਾ ਬਸੀ ਪਠਾਣਾਂ ਬਾਰਾਸਤਾ ਸੰਘੋਲ, ਖਮਾਣੋਂ, ਜਟਾਣਾ ਉੱਚਾ ਰਾਹੀਂ ਅੱਗੇ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ...

ਪੂਰੀ ਖ਼ਬਰ »

ਜੀ.ਪੀ.ਸੀ. ਦੀ ਫੁੱਟਬਾਲ ਟੀਮ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਮੰਡੀ ਗੋਬਿੰਦਗੜ੍ਹ, 21 ਅਕਤੂਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੀ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ ਕਾਲਜ ਫੁੱਟਬਾਲ ਟੂਰਨਾਮੈਂਟ ਵਿਚ ਉਨ੍ਹਾਂ ਦੇ ਕਾਲਜ ਖਿਡਾਰੀਆਂ ਨੇ ਕਾਂਸੇ ਦੇ ...

ਪੂਰੀ ਖ਼ਬਰ »

ਮਗਸੀਪਾ ਵਲੋਂ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ ਬਾਰੇ ਦਿੱਤੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਅਪੰਗਤਾ ਸਬੰਧੀ ਮਾਮਲਿਆਂ ਤੇ ਇਕ ਦਿਨ ਦਾ ਇੰਨ-ਸਰਵਿਸ ਅਤੇ ਸੰਵੇਦਨਸ਼ੀਲ ਸਿਖਲਾਈ ਪ੍ਰੋਗਰਾਮ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ¢ਇਸ ਪ੍ਰੋਗਰਾਮ ਵਿਚ ਸਮਾਜਿਕ ਸੁਰੱਖਿਆ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਟਾਊਨ ਪਲੈਨਿੰਗ ਵਿਭਾਗ ਅਤੇ ਰੁਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ¢ ਇਹ ਪ੍ਰੋਗਰਾਮ ਮੁੜ-ਵਸੇਬਾ ਕਮੇਟੀ, ਦਿਵਿਆਂਗਾਂ ਦੇ ਸ਼ਕਤੀਕਰਨ ਵਿਭਾਗ, ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਵਲੋਂ ਸਪੌਾਸਰ ਕੀਤਾ ਗਿਆ | ਪ੍ਰੋਜੈਕਟ ਕੁਆਰਡੀਨੇਟਰ ਮਗਸੀਪਾ ਖੇਤਰੀ ਕੇਂਦਰ ਪਟਿਆਲਾ ਅਮਰਜੀਤ ਸਿੰਘ ਸੋਢੀ ਵਲੋਂ ਹਿੱਸਾ ਲੈਣ ਵਾਲਿਆਂ ਨੂੰ ਸਿਖਲਾਈ ਪ੍ਰੋਗਰਾਮ ਦੇ ਉਦੇਸ਼, ਸ਼ਡਿਊਲ ਅਤੇ ਵਿਸ਼ਾ-ਮਾਹਿਰਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਿਖਲਾਈ ਪ੍ਰੋਗਰਾਮ ਵਿਚ ਜਸਪ੍ਰੀਤ ਸਿੰਘ, ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਤਹਿਗੜ੍ਹ ਸਾਹਿਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੇ ਸਬੰਧੀ ਹਰ ਵਿਭਾਗ ਦੇ ਅਧਿਕਾਰੀਆਂ ਨੂੰ ਜਾਣਕਾਰੀ ਹੋਣੀ ਜ਼ਰੂਰੀ ਹੈ | ਇਸ ਸਿਖਲਾਈ ਪ੍ਰੋਗਰਾਮ ਵਿਚ ਵੱਖ-ਵੱਖ ਵਿਸ਼ਾ ਮਾਹਿਰ ਸਤੀਸ਼ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਰਿਟਾ.) ਸਮਾਜਿਕ ਸੁਰੱਖਿਆ ਵਿਭਾਗ, ਡਾ. ਕਿਰਨ ਕੁਮਾਰੀ ਸਹਾਇਕ ਪ੍ਰੋਫੈਸਰ ਸਮਾਜ ਸ਼ਾਸਤਰ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਇੰਜ. ਹਰਜੀਤ ਸਿੰਘ ਜਨਰਲ ਮੈਨੇਜਰ (ਰਿਟਾ.) ਵਲੋਂ ਦਿਵਿਆਂਗ ਵਿਅਕਤੀ-ਮਨੋਵਿਗਿਆਨਕ ਪਰਿਪੇਖ ਅਤੇ ਅਪਾਹਜਤਾ ਦੀਆਂ ਕਿਸਮਾਂ, ਕਾਰਨਾਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ¢ ਸਮਾਪਤੀ ਸਮਾਗਮ ਵਿਚ ਜਸਪ੍ਰੀਤ ਸਿੰਘ, ਪੀ.ਸੀ.ਐੱਸ., ਸਹਾਇਕ ਕਮਿਸ਼ਨਰ (ਜਨਰਲ), ਫ਼ਤਹਿਗੜ੍ਹ ਸਾਹਿਬ ਵਲੋਂ ਭਾਗੀਦਾਰਾਂ ਤੋਂ ਸਿਖਲਾਈ ਪ੍ਰੋਗਰਾਮ ਸਬੰਧੀ ਫੀਡਬੈਕ ਲਈ ਗਈ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਅਤੇ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੀਆਂ ਪੰਜਾਬੀ ਅਨੁਵਾਦ ਕਾਪੀਆਂ ਦਿੱਤੀਆਂ ਗਈਆਂ¢


ਖ਼ਬਰ ਸ਼ੇਅਰ ਕਰੋ

ਫ਼ਤਹਿਗੜ੍ਹ ਸਾਹਿਬ ਦਾ ਜੰਮਪਲ ਇਮਾਨਜੋਤ ਸਿੰਘ ਕੇਂਦਰੀ ਹਥਿਆਰਬੰਦ ਸੇਵਾਵਾਂ 'ਚ ਸਹਾਇਕ ਕਮਾਡੈਂਟ ਬਣਿਆ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਦੇ ਜੰਮਪਲ ਇਮਾਨਜੋਤ ਸਿੰਘ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਕੇ ਸੈਂਟਰਲ ਆਰਮਡ ਫੋਰਸਸ ਵਿਚ ਬਤੌਰ ਸਹਾਇਕ ਕਮਾਡੈਂਟ ਨਿਯੁਕਤੀ ਹਾਸਲ ਕੀਤੀ ਹੈ | ਉਸ ਨੇ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਕੇਂਦਰ ਦੀਆਂ ਮਾਰੂ ਨੀਤੀਆਂ ਕਾਰਨ ਏਸ਼ੀਆ ਦੀ ਸਭ ਤੋਂ ਵੱਡੀ ਟਰੱਕ-ਬੱਸ ਬਾਡੀ ਬਿਲਡਰ ਦਾ ਕੰਮ ਹੋ ਰਿਹੈ ਖ਼ਤਮ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਕੇਂਦਰ ਸਰਕਾਰ ਵਲੋਂ ਨਿੱਤ ਨਵੇਂ ਟੈਕਸਾਂ ਕਾਰਨ ਸਰਹਿੰਦ ਵਿਖੇ ਸ਼ੇਰਸ਼ਾਹ ਸੂਰੀ ਮਾਰਗ 'ਤੇ ਸਥਿਤ ਟਰੱਕ ਅਤੇ ਬੱਸ ਬਾਡੀ ਬਿਲਡਰਜ਼ ਦਾ ਕਾਰੋਬਾਰ ਵੀ ਕਰੋਪੀ ਦਾ ਸ਼ਿਕਾਰ ਹੋ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਲਾਏ ਦੋਸ਼

ਅਮਲੋਹ, 21 ਅਕਤੂਬਰ (ਕੁਲਦੀਪ ਸ਼ਾਰਦਾ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਨੂਰਪੁਰਾ ਦੀ ਵਸਨੀਕ ਸੀਮਾ ਨੇ ਆਪਣੇ ਸਹੁਰੇ ਪਰਿਵਾਰ ਤੇ ਕਥਿਤ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ ਅਤੇ ਮੌਜੂਦਾ ਸਮੇਂ ਉਹ ਸਿਵਲ ਹਸਪਤਾਲ ਅਮਲੋਹ ਵਿਚ ਦਾਖਲ ਹੈ | ਉਸ ਨੇ ਦੱਸਿਆ ਕਿ ਉਹ ਖੰਨਾ ਨਜ਼ਦੀਕ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੰੂ ਅੱਗ ਨਾ ਲਗਾਉਣ-ਡਾ: ਨਿਰਮਲ ਸਿੰਘ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ (ਭੂਸ਼ਨ ਸੂਦ)-ਜ਼ਿਲ੍ਹਾ ਕੰਟਰੋਲਰ ਖ਼ੁਰਾਕ ਤੇ ਸਿਵਲ ਸਪਲਾਈ ਫ਼ਤਹਿਗੜ੍ਹ ਸਾਹਿਬ ਡਾ. ਨਿਰਮਲ ਸਿੰਘ ਨੇ ਅੱਜ ਸਰਹਿੰਦ ਅਨਾਜ ਮੰਡੀ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX