ਤਾਜਾ ਖ਼ਬਰਾਂ


ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  about 1 hour ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  about 1 hour ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  about 1 hour ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  about 2 hours ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  about 2 hours ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 2 hours ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  about 2 hours ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  about 2 hours ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  about 2 hours ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  about 2 hours ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 2 hours ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  about 2 hours ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  about 3 hours ago
ਆਗਰਾ, 24 ਫਰਵਰੀ- ਤਾਜ ਮਹਿਲ 'ਚ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਜ਼ਟਰ ਬੁੱਕ 'ਚ ਆਪਣਾ...
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  about 3 hours ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  about 3 hours ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  about 3 hours ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  about 3 hours ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਦੇਸ਼ ਦੀ ਖ਼ਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨ੍ਹਾਂ ਦੀ ਬਦੌਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਬਰਕਰਾਰ ਹੈ | ਇਹ ਪ੍ਰਗਟਾਵਾ ਐਸ.ਐਸ.ਪੀ. ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅਗਵਾਨ 'ਚ ਮਹਾਨ ਗੁਰਮਤਿ ਸਮਾਗਮ

ਬਟਾਲਾ, 21 ਅਕਤੂਬਰ (ਕਾਹਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਪਿਆਰ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਲਾਂਘੇ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ-ਡਾ. ਟੋਨੀ

ਬਟਾਲਾ, 21 ਅਕਤੂਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਖੁੱਲ੍ਹ ਰਹੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਪ੍ਰਤੀ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਡਾ. ਹਰਨੇਕ ਸਿੰਘ ਟੋਨੀ ਨੇ ਕੀਤਾ ...

ਪੂਰੀ ਖ਼ਬਰ »

ਇੰਗਲਿਸ਼ ਪਲੈਨਟ ਨੇ ਇਕ ਦਿਨ 'ਚ ਲਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 21 ਅਕਤੂਬਰ (ਆਰਿਫ਼)- ਆਏ ਦਿਨ ਵੀਜ਼ਿਆਂ ਦੀ ਬਰਸਾਤ ਕਰਨ ਵਾਲੀ ਇੰਗਲਿਸ਼ ਪਲੈਨਟ ਨੇ ਇਕ ਦਿਨ ਵਿਚ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਈ.ਐਸ.ਐਚ.ਐਸ. ਦੇ ਐਮ.ਡੀ. ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਧਿਆਨਪੁਰ ਕੋਟਲੀ ਵਾਸੀ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ 'ਚ ਦੀਵਾਲੀ ਮੇਲਾ 24 ਨੂੰ

ਬਟਾਲਾ, 21 ਅਕਤੂਬਰ (ਕਾਹਲੋਂ)-ਐਸ.ਐਸ. ਬਾਜਵਾ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਚ 24 ਅਕਤੂਬਰ ਨੂੰ ਸਕੂਲ ਦੇ ਬੱਚਿਆਂ ਦੁਆਰਾ ਦੀਵਾਲੀ ਮੇਲਾ ਮਨਾਇਆ ਜਾਵੇਗਾ | ਸਕੂਲ ਪਿ੍ੰ. ਡਾ. ਰਮਨ ਕੁਮਾਰ ਨੇ ਦੱਸਿਆ ਕਿ ਮੇਲੇ ਦੌਰਾਨ ਬੱਚਿਆਂ ਦੁਆਰਾ ਰੰਗਾਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਸਮੇਤ ਆਸ-ਪਾਸ ਦੇ ਸਕੂਲ ਪਹਿਲੀ ਤੋਂ 15 ਨਵੰਬਰ ਤੱਕ ਬੰਦ

ਬਟਾਲਾ, 21 ਅਕਤੂਬਰ (ਕਾਹਲੋਂ)- ਡੇਰਾ ਬਾਬਾ ਨਾਨਕ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਡੀ. ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਜਿੱਥੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੱਖ ਰੱਖਦਿਆਂ ਡੇਰਾ ਬਾਬਾ ਨਾਨਕ ਤੋਂ ਰਈਆ ਤੱਕ ਸੜਕ ਚਾਰ ਮਾਰਗੀ ਬਣਾਈ ਜਾਵੇ-ਰਾਜਾ ਚੌਧਰੀਵਾਲ

ਬਟਾਲਾ, 21 ਅਕਤੂਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਖੱੁਲ੍ਹ ਰਹੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੱਖ ਰੱਖਦਿਆਂ ਡੇਰਾ ਬਾਬਾ ਨਾਨਕ ਤੋਂ ਲੈ ਕੇ ਰਈਆ ਮੋੜ ਤੱਕ ਦੀ ਸੜਕ ਨੂੰ ਚਾਰ ਮਾਰਗੀ ਬਣਾਇਆ ਜਾਵੇ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਿਖੇ 11ਵਾਂ ਲੜੀਵਾਰ ਮਹਾਨ ਕੀਰਤਨ ਸਮਾਗਮ

ਪਠਾਨਕੋਟ, 21 ਅਕਤੂਬਰ (ਆਰ. ਸਿੰਘ/ਸੰਧੂ)- ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਗੁਰਦੁਆਰਾ ਕਮੇਟੀ ਮੈਂਬਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 11ਵਾਂ ...

ਪੂਰੀ ਖ਼ਬਰ »

ਸ.ਸੀ.ਸੈ. ਸਕੂਲ ਲਮੀਨੀ 'ਚ ਸ਼ਹੀਦ ਨਾਇਕ ਮਹਿੰਦਰ ਸਿੰਘ ਨੂੰ ਸ਼ਰਧਾਂਜਲੀ

ਪਠਾਨਕੋਟ, 21 ਅਕਤੂਬਰ (ਆਰ. ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਵਿਖੇ 90 ਬਟਾਲੀਅਨ ਬੀ.ਐਸ.ਐੱਫ. ਦੇ ਜਵਾਨ ਨਾਇਕ ਮਹਿੰਦਰ ਸਿੰਘ ਦੀ ਸ਼ਹਾਦਤ ਦੇ ਸਬੰਧ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਏ.ਐਸ.ਆਈ.ਪਵਨ ਕੁਮਾਰ 132ਵੀਂ ਬਟਾਲੀਅਨ, ਹੈੱਡ ...

ਪੂਰੀ ਖ਼ਬਰ »

ਅੱਜ ਵੀ ਜਾਨ ਤਲੀ 'ਤੇ ਧਰ ਕੇ ਰੇਲਵੇ ਫਾਟਕ ਪਾਰ ਕਰਨ ਨੂੰ ਮਜਬੂਰ ਹਨ ਲੋਕ

ਪਠਾਨਕੋਟ, 21 ਅਕਤੂਬਰ (ਚੌਹਾਨ)-ਪਠਾਨਕੋਟ ਜ਼ਿਲ੍ਹੇ ਅੰਦਰ ਰੇਲਵੇ ਫਾਟਕਾਂ ਕਾਰਨ ਲੋਕਾਂ ਨੰੂ ਪਿਛਲੇ ਕਈ ਸਾਲਾਂ ਤੋਂ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਫਾਟਕਾਂ ਕਾਰਨ ਸ਼ਹਿਰ ਅੰਦਰ ਕਈ-ਕਈ ਘੰਟੇ ਜਾਮ ਲੱਗਿਆ ਰਹਿੰਦਾ ਹੈ | ਕਈ ਲੋਕ ਆਪਣੀ ...

ਪੂਰੀ ਖ਼ਬਰ »

ਗੋਦਾਮ 'ਚੋਂ ਭਾਰੀ ਮਾਤਰਾ 'ਚ ਪਟਾਕੇ ਬਰਾਮਦ

ਸੁਜਾਨਪੁਰ, 21 ਅਕਤੂਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਸੁਜਾਨਪੁਰ ਦੇ ਵਿਸ਼ਵਕਰਮਾ ਚੌਕ ਨੇੜਿਓਾ ਇਕ ਪਟਾਕਾ ਗੋਦਾਮ ਵਿਚੋਂ ਭਾਰੀ ਮਾਤਰਾ 'ਚ ਪਟਾਕਾ ਬਰਾਮਦ ਕੀਤਾ ਗਿਆ ਹੈ | ਥਾਣਾ ਮੁਖੀ ਅਸ਼ਵਨੀ ਕੁਮਾਰ ਨੇ ...

ਪੂਰੀ ਖ਼ਬਰ »

ਪਠਾਨਕੋਟ ਵਪਾਰ ਮੰਡਲ ਦੀ ਮੀਟਿੰਗ

ਪਠਾਨਕੋਟ, 21 ਅਕਤੂਬਰ (ਆਰ. ਸਿੰਘ)- ਪਠਾਨਕੋਟ ਵਪਾਰ ਮੰਡਲ ਵਲੋਂ ਪ੍ਰਧਾਨ ਐਸ.ਐਸ. ਬਾਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਪ੍ਰਧਾਨ ਬਾਵਾ ਨਾਲ ਮੰਡਲ ਨਾਲ ਜੁੜੇ ਵਪਾਰੀਆਂ ਨੇ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿਚ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਅਤੇ ...

ਪੂਰੀ ਖ਼ਬਰ »

ਗਲੋਬਲ ਆਇਓਡੀਨ ਡੈਫੀਸੈਂਸੀ ਡਿਸਆਰਡਰਜ਼ ਪ੍ਰੀਵੈਨਸ਼ਨ ਡੇਅ 'ਤੇ ਕੱਢੀ ਰੈਲੀ

ਪਠਾਨਕੋਟ, 21 ਅਕਤੂਬਰ (ਆਰ. ਸਿੰਘ/ਸੰਧੂ)- ਪੰਜਾਬ ਸਰਕਾਰ ਤੇ ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਲੋਬਲ ਆਇਓਡੀਨ ਡੈਫੀਸੈਂਸੀ ਡਿਸਆਰਡਰਜ ਪ੍ਰੀਵੈਨਸ਼ਨ ਡੇਅ 'ਤੇ ਰੈਲੀ ਕੱਢ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਰੈਲੀ ਨੂੰ ਸਿਵਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪਠਾਨਕੋਟ ਨੇ ਸ਼ਹੀਦਾਂ ਨੂੰ ਕੀਤਾ ਯਾਦ

ਪਠਾਨਕੋਟ, 21 ਅਕਤੂਬਰ (ਆਰ. ਸਿੰਘ/ਸੰਧੂ)- ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਦੀਪਕ ਹਿਲੋਰੀ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਕੀਤਾ ਗਿਆ ...

ਪੂਰੀ ਖ਼ਬਰ »

ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਜਨਰਲ ਬਾਡੀ ਮੀਟਿੰਗ

ਪਠਾਨਕੋਟ, 21 ਅਕਤੂਬਰ (ਸੰਧੂ)-ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਕਲੱਬ ਦੇ ਪ੍ਰਧਾਨ ਸੰਦੀਪ ਸਲਾਰੀਆ ਦੀ ਪ੍ਰਧਾਨਗੀ ਹੇਠ ਜਨਰਲ ਬਾਡੀ ਮੀਟਿੰਗ ਸਮਾਗਮ ਹੋਇਆ | ਮੀਟਿੰਗ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਕੀਤੀ ਗਈ | ਉਪਰੰਤ ਕਲੱਬ ਸਕੱਤਰ ਰਾਜੀਵ ਅਵਸਥੀ ਨੇ ਕਲੱਬ ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ 'ਚ ਧੀਰਾ ਸਕੂਲ ਦੀ ਵਿਦਿਆਰਥਣ ਜੇਤੂ

ਪਠਾਨਕੋਟ, 21 ਅਕਤੂਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਗੁਰਦਾਸਪੁਰ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਦੀ ...

ਪੂਰੀ ਖ਼ਬਰ »

ਦੀਵਾਲੀ ਮੇਲਾ 25 ਤੇ 26 ਨੂੰ -ਡੀ. ਸੀ.

ਪਠਾਨਕੋਟ, 21 ਅਕਤੂਬਰ (ਆਰ. ਸਿੰਘ/ਸੰਧੂ)- ਤਿਉਹਾਰ ਹਰ ਵਿਅਕਤੀ ਦੇ ਲਈ ਖ਼ੁਸ਼ੀਆਂ ਲੈ ਕੇ ਆਉਂਦੇ ਹਨ ਅਤੇ ਇਸ ਖ਼ੁਸ਼ੀ ਨੂੰ ਹੋਰ ਵਧਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਠਾਨਕੋਟ ਵਲੋਂ ਸ਼ੈਲੀ ਰੋਡ ਵਿਖੇ ਸਥਿਤ ਟਰੱਕ ਯੂਨੀਅਨ ਵਿਖੇ 25 ਅਤੇ 26 ਅਕਤੂਬਰ ਨੂੰ ਦੀਵਾਲੀ ...

ਪੂਰੀ ਖ਼ਬਰ »

ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਓਵਰਲੋਡ ਟਰਾਲੀਆਂ

ਬਹਿਰਾਮਪੁਰ, 21 ਅਕਤੂਬਰ (ਬਲਬੀਰ ਸਿੰਘ ਕੋਲਾ)-ਕਾਨੰੂਨ ਦੀ ਉਲੰਘਣਾ ਕਰਦਿਆਂ ਮੰਡੀਆਂ 'ਚੋਂ ਖ਼ਰੀਦੇ ਗਏ ਝੋਨੇ ਦੀ ਢੋਆ ਢੁਆਈ ਲਈ ਵਰਤੀਆਂ ਜਾ ਰਹੀਆਂ ਓਵਰ ਲੋਡ ਟਰਾਲੀਆਂ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਕਣਕ ਅਤੇ ਝੋਨੇ ਦੇ ...

ਪੂਰੀ ਖ਼ਬਰ »

ਕਿਸਾਨ ਦੀਆਂ ਤਿੰਨ ਮੱਝਾਂ ਚੋਰੀ

ਹਰਚੋਵਾਲ, 21 ਅਕਤੂਬਰ (ਰਣਜੋਧ ਸਿੰਘ ਭਾਮ)-ਪਿੰਡ ਔਲਖ ਕਲਾਂ ਦੇ ਇਕ ਕਿਸਾਨ ਦੀਆਂ ਤਿੰਨ ਮੱਝਾਂ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਔਲਖ ਸਾਬਕਾ ਚੇਅਰਮੈਨ, ਸਤਨਾਮ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਔਲਖ ਕਲਾਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਰੈਂਕਰਜ਼ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਲੈ ਕੇ ਅੰਤਰਰਾਸ਼ਟਰੀ ਦੀ ਟਿਕਟ ਕੀਤੀ ਪੱਕੀ

ਬਟਾਲਾ, 21 ਅਕਤੂਬਰ (ਕਾਹਲੋਂ)-ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਤੇ ਸਪੋਰਟਸ ਅਕੈਡਮੀ ਕੋਟ ਧੰਦਲ ਜ਼ਿਲ੍ਹਾ ਗੁਰਦਾਸਪੁਰ ਦੀਆਂ ਵਿਦਿਆਰਥਣਾਂ ਨੇ ਮੁਹਾਲੀ ਵਿਖੇ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਕਿੱਕ ਬਾਕਸਿੰਗ ਤੇ ਕਰਾਟੇ ਈਵੈਂਟ ਵਿਚ ਪਹਿਲਾ ਸਥਾਨ ਪੱਕਾ ...

ਪੂਰੀ ਖ਼ਬਰ »

4 ਅਣਪਛਾਤਿਆਂ ਨੇ ਹਵਾਈ ਗੋਲੀਬਾਰੀ ਕਰਕੇ ਵਿਅਕਤੀ ਤੋਂ ਕਾਰ ਖੋਹੀ

ਕਾਦੀਆਂ, 21 ਅਕਤੂਬਰ (ਗੁਰਪ੍ਰੀਤ ਸਿੰਘ)-ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਬਲਵਿੰਦਰ ਢਾਬੇ ਦੇ ਕੋਲ ਰੋਟੀ ਖਾ ਰਹੇ ਚਾਰ ਨੌਜਵਾਨਾਂ ਕੋਲੋਂ ਅਣਪਛਾਤੇ ਚਾਰ ਵਿਅਕਤੀਆਂ ਵਲੋਂ ਹਵਾਈ ਗੋਲੀਬਾਰੀ ਕਰਕੇ ਗੱਡੀ ਖੋਹਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮਜਬੂਰਨ ਸੰਘਰਸ਼ ਵੱਲ ਧੱਕਿਆ-ਪਨੂੰ, ਟਰਪੱਈ

ਬਟਾਲਾ, 21 ਅਕਤੂਬਰ (ਕਾਹਲੋਂ)-ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ 3 ਫ਼ੀਸਦੀ ਡੀ.ਏ. ਦੀ ਕਿਸ਼ਤ ਦੀਵਾਲੀ ਦਾ ਤੋਹਫ਼ਾ ਐਲਾਨ ਕਰਕੇ ਪ੍ਰੰਤੂ ਅਦਾਇਗੀ ਨਾ ਕਰਕੇ ਮੁਲਾਜ਼ਮਾਂ ਨੂੰ ਸ਼ਰਮਿੰਦਾ ਕੀਤਾ ਹੈ ਅਤੇ ਮੁਲਾਜ਼ਮਾਂ ਦਾ ਮਜ਼ਾਕ ਉਡਾਇਆ ਹੈ ਕਿਉਂਕਿ ਡੀ.ਏ. ਦੀਆਂ ...

ਪੂਰੀ ਖ਼ਬਰ »

ਬੈਂਕ ਆਫ਼ੀਸਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਤੋਂ ਵਿਸ਼ਵਕਰਮਾ ਦਿਵਸ 'ਤੇ ਛੁੱਟੀ ਦੀ ਮੰਗ

ਬਟਾਲਾ, 21 ਅਕਤੂਬਰ (ਕਾਹਲੋਂ)-ਬੈਂਕ ਆਫ਼ੀਸਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਵਿਸ਼ਵਕਰਮਾ ਦਿਵਸ ਦੀ ਛੁੱਟੀ ਕਰਨ ਦੀ ਕੀਤੀ ਮੰਗ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸ਼ੀਸਪਾਲ ਪੁਰੀ ਅਤੇ ਕਨਵਰਜੀਤ ਸਿੰਘ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਪਰਚਾ ਰੱਦ ਕਰਵਾਉਣ ਲਈ ਥਾਣੇ ਅੱਗੇ ਲਾਇਆ ਧਰਨਾ ਦੂਜੇ ਦਿਨ 'ਚ

ਦੋਰਾਂਗਲਾ, 21 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡ ਸੁਲਤਾਨੀ ਦੇ ਤਿੰਨ ਵਿਅਕਤੀਆਂ ਿਖ਼ਲਾਫ਼ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ਾਂ ਤਹਿਤ ਦਰਜ ਕੀਤੇ ਪਰਚੇ ਤੋਂ ਬਾਅਦ ਪਿੰਡ ਵਾਸੀਆਂ, ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ ਦਲ ਚਾਰੇ ਸੀਟਾਂ ਸ਼ਾਨ ਨਾਲ ਜਿੱਤੇਗਾ : ਬਿਜਲੀਵਾਲ

ਬਟਾਲਾ, 21 ਅਕਤੂਬਰ (ਕਾਹਲੋਂ)-ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਦੀਆਂ ਚਾਰੇ ਸੀਟਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਜੀਤ ਸਿੰਘ ...

ਪੂਰੀ ਖ਼ਬਰ »

ਦਾਖਾ ਤੋਂ ਇਯਾਲੀ ਵੱਡੀ ਲੀਡ ਨਾਲ ਜਿੱਤਣਗੇ-ਮਾਹਲ

ਬਟਾਲਾ, 21 ਅਕਤੂਬਰ (ਕਾਹਲੋਂ)-ਹਲਕਾ ਦਾਖਾ ਤੋਂ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਇਕਬਾਲ ...

ਪੂਰੀ ਖ਼ਬਰ »

ਚਾਰੇ ਜ਼ਿਮਨੀ ਚੋਣਾਂ 'ਚ ਅਕਾਲੀ ਦਲ ਦੀ ਹੋਵੇਗੀ ਵੱਡੀ ਜਿੱਤ-ਪ੍ਰੋ. ਰੰਧਾਵਾ

ਬਟਾਲਾ, 21 ਅਕਤੂਬਰ (ਕਾਹਲੋਂ)-ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਦੀਆਂ ਚਾਰੇ ਸੀਟਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੋ. ਕਮਲਜੀਤ ...

ਪੂਰੀ ਖ਼ਬਰ »

ਚੇਅਰਮੈਨ ਕਸਤੂਰੀ ਲਾਲ ਸੇਠ ਵਲੋਂ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਬਟਾਲਾ, 21 ਅਕਤੂਬਰ (ਕਾਹਲੋਂ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ ਵਲੋਂ ਟਰੱਸਟੀਆਂ ਅਤੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਚੇਅਰਮੈਨ ਕਸਤੂਰੀ ਲਾਲ ਸੇਠ ਨੇ ਟਰੱਸਟ ਦੇ ਕੰਮ-ਕਾਜ ਦਾ ਜਾਇਜ਼ਾ ਲੈਣ ਤੋਂ ਇਲਾਵਾ ...

ਪੂਰੀ ਖ਼ਬਰ »

ਦਰਿਵਿਆ ਇੰਟਰਨੈਸ਼ਨਲ ਇਮੀਗ੍ਰੇਸ਼ਨ ਵਲੋਂ ਸਿੱਖਿਆ ਤੇ ਪੀ.ਆਰ. ਸਬੰਧੀ ਸੈਮੀਨਾਰ ਕੱਲ੍ਹ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐਸ.ਸੀ.ਓ.-2 ਪਹਿਲੀ ਮੰਜ਼ਿਲ ਨੇੜੇ ਫਲਾਈ ਓਵਰ ਹੋਟਲ ਫੈਕਟਰੀ ਏਰੀਆ ਵਿਖੇ ਸਥਿਤ ਦਰਿਵਿਆ ਇੰਟਰਨੈਸ਼ਨਲ ਇਮੀਗ੍ਰੇਸ਼ਨ ਵਲੋਂ 23 ਅਕਤੂਬਰ ਨੂੰ ਹੋਟਲ ਗੋਲਡਨ ਪਾਮ, ਪਠਾਨਕੋਟ ਰੋਡ, ਬਾਈਪਾਸ ਚੌਾਕ, ਗੁਰਦਾਸਪੁਰ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਜਵਾਨਾਂ ਨੂੰ ਬਟਾਲਾ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ

ਬਟਾਲਾ, 21 ਅਕਤੂਬਰ (ਕਾਹਲੋਂ)- ਪੰਜਾਬ ਪੁਲਸ ਦੇ ਬਹਾਦਰ ਜਵਾਨਾਂ ਨੇ ਸੂਬੇ ਤੇ ਦੇਸ਼ 'ਚ ਅਮਨ-ਸ਼ਾਂਤੀ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਫੁੱਟਪਾਊ ਤਾਕਤਾਂ ਦੇ ਮਨਸੂਬੇ ਨਾਕਾਮ ਕਰਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ | ਪੰਜਾਬ ਪੁਲਸ ...

ਪੂਰੀ ਖ਼ਬਰ »

ਗੁਰਦਾਸਪੁਰ ਵਿਖੇ ਪੁਲਿਸ ਵਲੋਂ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਬਰਾਮਦ

ਗੁਰਦਾਸਪੁਰ, 21 ਅਕਤੂਬਰ (ਸੈਣੀ)-ਸਥਾਨਕ ਬਟਾਲਾ ਰੋਡ ਸਥਿਤ ਇਕ ਗੋਦਾਮ 'ਚੋਂ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕਰਨ ਸਬੰਧੀ ਖ਼ਬਰ ਹੈ | ਇਹ ਗੋਦਾਮ ਰਿਹਾਇਸ਼ੀ ਇਲਾਕੇ ਅੰਦਰ ਮੌਜੂਦ ਸੀ ਅਤੇ ਪਿਛਲੇ ਲੰਬੇ ਸਮੇਂ ਤੋਂ ਇਸ ਗੋਦਾਮ ਅੰਦਰ ...

ਪੂਰੀ ਖ਼ਬਰ »

ਸੇਬਾਂ ਨਾਲ ਲੱਦਿਆ ਟਰੱਕ ਪਲਟਿਆ

ਗੁਰਦਾਸਪੁਰ, 21 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਅੱਜ ਸਵੇਰੇ ਤੜਕਸਾਰ ਪਠਾਨਕੋਟ-ਅੰਮਿ੍ਤਸਰ ਜੀ. ਟੀ. ਰੋਡ ਬੱਬਰੀ ਬਾਈਪਾਸ ਨਜ਼ਦੀਕ ਇਕ ਸੇਬਾਂ ਨਾਲ ਲੱਦਿਆ ਟਰੱਕ ਪਲਟ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਕ ਡਰਾਈਵਰ ਪੁਰਾ ਰਾਮ ਵਾਸੀ ਰਾਜਸਥਾਨ ਅਤੇ ਉਸ ਦੇ ਸਾਥੀ ਕੰਡਕਟਰ ਖੇਤਾ ਰਾਮ ਵਾਸੀ ਰਾਜਸਥਾਨ ਨੇ ਦੱਸਿਆ ਕਿ ਉਹ ਸ੍ਰੀਨਗਰ ਤੋਂ ਆਪਣੇ ਟਰੱਕ ਨੰਬਰ ਆਰ.ਜੇ.ਜੀ.ਐਸ.1909 'ਤੇ ਸੇਬ ਲੱਦ ਕੇ ਰਾਜਸਥਾਨ ਨੰੂ ਜਾ ਰਹੇ ਸਨ ਕਿ ਜਦ ਉਹ ਗੁਰਦਾਸਪੁਰ ਬੱਬਰੀ ਬਾਈਪਾਸ 'ਤੇ ਸਵੇਰੇ 5 ਵਜੇ ਪਹੁੰਚੇ ਤਾਂ ਇਕ ਸਾਈਡ ਤੋਂ ਸੜਕ 'ਤੇ ਅਚਾਨਕ ਅਵਾਰਾ ਪਸ਼ੂ ਆ ਗਿਆ ਜਿਸ ਨੂੰ ਬਚਾਉਂਦੇ ਹੋਏ ਟਰੱਕ ਦਾ ਸੰਤੁਲਨ ਵਿਗੜ ਗਿਆ ਅਤੇ ਟਰੱਕ ਸੜਕ 'ਤੇ ਬਣੇ ਡਿਵਾਈਡਰ ਨੰੂ ਪਾਰ ਕਰਕੇ ਦੂਜੇ ਪਾਸੇ ਪਲਟ ਗਿਆ | ਉਨ੍ਹਾਂ ਦੱਸਿਆ ਕਿ ਉਹ ਬਹੁਤ ਮੁਸ਼ਕਿਲ ਨਾਲ ਟਰੱਕ ਦਾ ਅਗਲਾ ਸ਼ੀਸ਼ਾ ਤੋੜ ਕੇ ਬਾਹਰ ਨਿਕਲੇ ਜਦਕਿ ਟਰੱਕ ਤੇ ਸੇਬਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ |


ਖ਼ਬਰ ਸ਼ੇਅਰ ਕਰੋ

ਕਰਵਾ ਚੌਥ ਸਬੰਧੀ ਗਲਤ ਪੋਸਟ ਪਾਉਣ ਕਰਕੇ ਰੋਸ ਧਰਨਾ

ਵਡਾਲਾ ਬਾਾਗਰ, 21 ਅਕਤੂਬਰ (ਮਨਪ੍ਰੀਤ ਸਿੰਘ ਘੁੰਮਣ)- ਅੱਜ ਕਸਬਾ ਵਡਾਲਾ ਬਾਾਗਰ ਵਿਖੇ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਕਰਵਾ ਚੌਥ ਦੀ ਪ੍ਰੰਪਰਾ ਿਖ਼ਲਾਫ਼ ਗਲਤ ਸ਼ਬਦ ਕਹਿੰਦੇ ਹੋਏ ਆਪਣੇ ਫੇਸਬੁਕ ਪੇਜ਼ 'ਤੇ ਪੋਸਟ ਪਾ ਦਿੱਤੀ, ਜਿਸ ਤੋਂ ਬਾਅਦ ਹਿੰਦੂ ਧਰਮ ਨਾਲ ਸਬੰਧਿਤ ...

ਪੂਰੀ ਖ਼ਬਰ »

ਪਿੰਡ ਚਾਹਲਾਂ ਦਾ ਹਾਕੀ ਅਤੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਪੰਜਗਰਾਈਆਂ, 21 ਅਕਤੂਬਰ (ਬਲਵਿੰਦਰ ਸਿੰਘ)-ਬਾਬਾ ਭਗਤਾ ਪ੍ਰਬੰਧਕ ਕਮੇਟੀ ਅਤੇ ਨਗਰ ਦੀ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਚਾਹਲ ਕਲਾਂ ਵਿਖੇ ਫੁੱਟਬਾਲ ਅਤੇ ਹਾਕੀ ਟੂਰਨਾਮੈਂਟ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਬਲਜਿੰਦਰ ਸਿੰਘ ਅਤੇ ਸਰਪੰਚ ...

ਪੂਰੀ ਖ਼ਬਰ »

ਕਰਵਾਚੌਥ 'ਤੇ ਸਕੂਲ 'ਚ ਮਹਿੰਦੀ ਮੁਕਾਬਲਾ ਕਰਵਾਇਆ

ਬਟਾਲਾ, 21 ਅਕਤੂਬਰ (ਕਾਹਲੋਂ)-ਸਥਾਨਕ ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਵਿਖੇ ਕਰਵਾਚੌਥ ਦੇ ਮੌਕੇ 'ਤੇ ਸਕੂਲ ਦੇ ਪਿ੍ੰ: ਸ੍ਰੀਮਤੀ ਰਜਨੀ ਮਲਹੋਤਰਾ ਦੀ ਅਗਵਾਈ ਵਿਚ ਅਧਿਆਪਕ ਰਮਨਜੀਤ ਕੌਰ ਦੀ ਦੇਖ-ਰੇਖ ਵਿਚ ਮਹਿੰਦੀ ਪ੍ਰਤੀਯੋਗਤਾ ਕਰਵਾਈ ...

ਪੂਰੀ ਖ਼ਬਰ »

ਪਿੰਡਾਂ ਦੇ ਮੁਹਤਬਰਾਂ ਵਲੋਂ ਚਾਰ ਪਿੰਡਾਂ ਦੇ ਸ਼ਮਸ਼ਾਨਘਾਟਾਂ ਦੀ ਸਫ਼ਾਈ ਮੁਹਿੰਮ ਸ਼ੁਰੂ

ਗੁਰਦਾਸਪੁਰ, 21 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਇਥੋਂ ਨਜ਼ਦੀਕੀ ਪੈਂਦੇ ਪਿੰਡ ਮਚਲੇ ਵਿਖੇ ਚਾਰ ਪਿੰਡਾਂ ਦੀਆਂ ਸਾਂਝੀਆਂ ਮੜ੍ਹੀਆਂ ਜਿਨ੍ਹਾਂ ਦੀ ਤਰਸਯੋਗ ਹਾਲਤ ਤੋਂ ਬਾਅਦ ਆਿਖ਼ਰ ਸੁਣੀ ਹੀ ਗਈ ਹੈ | ਇਨ੍ਹਾਂ ਮੜ੍ਹੀਆਂ ਦੀ ਹਾਲਤ ਨੰੂ ਸੁਧਾਰਨ ਲਈ ਅੱਜ ਚਾਰ ...

ਪੂਰੀ ਖ਼ਬਰ »

ਹਜ਼ਾਰਾਂ ਵਿਦਿਆਰਥੀਆਂ ਨੂੰ ਵਿਦੇਸ਼ ਭੇਜ ਕੇ ਅਹਿਮ ਰੋਲ ਅਦਾ ਕਰ ਚੁੱਕੀ ਹੈ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ

ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਇਮੀਗ੍ਰੇਸ਼ਨ ਦੀ ਦੁਨੀਆਂ 'ਚ ਜਾਣਿਆ-ਪਹਿਚਾਣਿਆ ਨਾਂਅ ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਡਾ: ਯੂਸਫ਼ ਨੇ ਬੂਟੇ ਵੰਡ ਕੇ ਦਿੱਤਾ ਗਰੀਨ ਦੀਵਾਲੀ ਮਨਾਉਣ ਦਾ ਸੱਦਾ

ਵਰੋਸਲਾ, 21 ਅਕਤੂਬਰ (ਵਰਿੰਦਰ ਸਹੋਤਾ)-ਉੱਘੇ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਡਾ: ਐਸ. ਯੂਸਫ਼ ਨੇ ਅੱਜ ਸਰਹੱਦੀ ਪਿੰਡਾਂ ਚਾਨਚੱਕ, ਸਿੰਘੋਵਾਲ, ਚੱਗੂਵਾਲ ਅਤੇ ਮੁਕੰਦਪੁਰ ਵਿਖੇ ਬੂਟੇ ਵੰਡ ਕੇ ਲੋਕਾਂ ਨੰੂ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਬੱਬੇਹਾਲੀ ਨੂੰ ਅਕਾਲੀ ਦਲ ਦਾ ਸਟਾਰ ਪ੍ਰਚਾਰਕ ਲਗਾਉਣ 'ਤੇ ਪਾਰਟੀ ਵਰਕਰਾਂ ਵਲੋਂ ਸਵਾਗਤ-ਜੋਨ

ਧਾਰੀਵਾਲ, 21 ਅਕਤੂਬਰ (ਜੇਮਸ ਨਾਹਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੂੰ ਪਾਰਟੀ ਸੁਪਰੀਮੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ...

ਪੂਰੀ ਖ਼ਬਰ »

ਦਿੱਵਿਆ ਜਯੋਤੀ ਆਸ਼ਰਮ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਊਧਨਵਾਲ, 21 ਅਕਤੂਬਰ (ਪਰਗਟ ਸਿੰਘ)-ਨਜ਼ਦੀਕੀ ਪਿੰਡ ਹਰਪੂਰਾ 'ਚ ਦਿੱਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੀ ਸ਼ਾਖਾ ਦੇ ਕੋਆਰਡੀਨੇਟਰ ਸੁਆਮੀ ਬਲਰਾਮ ਸੁਆਮੀ ਧਰਮ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਸਾਨੂੰ ਪ੍ਰਦੂਸ਼ਣ ...

ਪੂਰੀ ਖ਼ਬਰ »

ਗਾਜੀਕੋਟ ਨਹਿਰ ਕੰਢੇ ਜੜ੍ਹੀ ਬੂਟੀ ਦੀ ਭਰਮਾਰ

ਪੁਰਾਣਾ ਸ਼ਾਲਾ, 21 ਅਕਤੂਬਰ (ਅਸ਼ੋਕ ਸ਼ਰਮਾ)-ਨਵਾਂ ਪਿੰਡ ਬਹਾਦਰ ਤੋਂ ਨਹਿਰ ਗਾਜੀਕੋਟ ਦੇ ਕੰਢੇ ਜਾਂਦੇ ਸੜਕ 'ਤੇ ਜੜੀ ਬੂਟੀ ਦੀ ਬਹੁਤ ਭਰਮਾਰ ਹੈ | ਜਿਸ ਕਾਰਨ ਰਾਹਗੀਰਾਂ ਨੰੂ ਲੰਘਣ ਵੇਲੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਅਮਰੀਕ ਸਿੰਘ ...

ਪੂਰੀ ਖ਼ਬਰ »

ਸੂਬਾ ਪੱਧਰੀ ਬਾਕਸਿੰਗ, ਕੁਸ਼ਤੀ ਤੇ ਬੈਡਮਿੰਟਨ ਦੇ ਜੇਤੂ ਖਿਡਾਰੀ ਡੀ. ਸੀ. ਵਲੋਂ ਸਨਮਾਨਿਤ

ਪਠਾਨਕੋਟ 21 ਅਕਤੂਬਰ (ਸੰਧੂ)- 65ਵੀਆਂ ਅੰਤਰ ਰਾਜ ਸਕੂਲ ਖੇਡਾਂ ਦੇ ਲੜਕੀਆਂ ਦੇ ਕੁਸ਼ਤੀਆਂ ਦੇ ਫ਼ਰੀਦਕੋਟ ਵਿਖੇ ਹੋਏ ਮੁਕਾਬਲੇ ਵਿਚ ਜ਼ਿਲ੍ਹਾ ਪਠਾਨਕੋਟ ਦੀ ਅੰਡਰ-14 ਲੜਕੀਆਂ ਵਿਚ ਟੀਮ ਨੇ ਪੂਰੇ ਸੂਬੇ ਵਿਚੋਂ ਦੂਜਾ ਸਥਾਨ ਅਤੇ ਅੰਡਰ-17 ਬਾਕਸਿੰਗ ਲੜਕੀਆਂ ਦੇ ਪਟਿਆਲਾ ...

ਪੂਰੀ ਖ਼ਬਰ »

ਕਿਸਾਨ ਦੀਆਂ ਤਿੰਨ ਮੱਝਾਂ ਚੋਰੀ

ਹਰਚੋਵਾਲ, 21 ਅਕਤੂਬਰ (ਰਣਜੋਧ ਸਿੰਘ ਭਾਮ)-ਪਿੰਡ ਔਲਖ ਕਲਾਂ ਦੇ ਇਕ ਕਿਸਾਨ ਦੀਆਂ ਤਿੰਨ ਮੱਝਾਂ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਔਲਖ ਸਾਬਕਾ ਚੇਅਰਮੈਨ, ਸਤਨਾਮ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਔਲਖ ਕਲਾਂ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ. ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਪਠਾਨਕੋਟ, 21 ਅਕਤੂਬਰ (ਸੰਧੂ)-ਸੂਬੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦੇ ਮੌਕੇ 3 ਫ਼ੀਸਦੀ ਡੀ.ਏ ਦੇਣ ਦੇ ਐਲਾਨ ਮਗਰੋਂ ਅੱਜ ਖ਼ਜ਼ਾਨਾ ਵਿਭਾਗ ਪੰਜਾਬ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

ਰੈਂਕਰਜ਼ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਲੈ ਕੇ ਅੰਤਰਰਾਸ਼ਟਰੀ ਦੀ ਟਿਕਟ ਕੀਤੀ ਪੱਕੀ

ਬਟਾਲਾ, 21 ਅਕਤੂਬਰ (ਕਾਹਲੋਂ)-ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਤੇ ਸਪੋਰਟਸ ਅਕੈਡਮੀ ਕੋਟ ਧੰਦਲ ਜ਼ਿਲ੍ਹਾ ਗੁਰਦਾਸਪੁਰ ਦੀਆਂ ਵਿਦਿਆਰਥਣਾਂ ਨੇ ਮੁਹਾਲੀ ਵਿਖੇ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਕਿੱਕ ਬਾਕਸਿੰਗ ਤੇ ਕਰਾਟੇ ਈਵੈਂਟ ਵਿਚ ਪਹਿਲਾ ਸਥਾਨ ਪੱਕਾ ...

ਪੂਰੀ ਖ਼ਬਰ »

ਬੈਂਕ ਆਫ਼ੀਸਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਤੋਂ ਵਿਸ਼ਵਕਰਮਾ ਦਿਵਸ 'ਤੇ ਛੁੱਟੀ ਦੀ ਮੰਗ

ਬਟਾਲਾ, 21 ਅਕਤੂਬਰ (ਕਾਹਲੋਂ)-ਬੈਂਕ ਆਫ਼ੀਸਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਵਿਸ਼ਵਕਰਮਾ ਦਿਵਸ ਦੀ ਛੁੱਟੀ ਕਰਨ ਦੀ ਕੀਤੀ ਮੰਗ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸ਼ੀਸਪਾਲ ਪੁਰੀ ਅਤੇ ਕਨਵਰਜੀਤ ਸਿੰਘ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਅਕਾਲੀ ਦਲ ਚਾਰੇ ਸੀਟਾਂ ਸ਼ਾਨ ਨਾਲ ਜਿੱਤੇਗਾ : ਬਿਜਲੀਵਾਲ

ਬਟਾਲਾ, 21 ਅਕਤੂਬਰ (ਕਾਹਲੋਂ)-ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਦੀਆਂ ਚਾਰੇ ਸੀਟਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਜੀਤ ਸਿੰਘ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਅਧਿਕਾਰਾਂ ਲਈ ਬਣਾਈ ਕਮੇਟੀ ਦੀ ਮੀਟਿੰਗ

ਪਠਾਨਕੋਟ, 21 ਅਕਤੂਬਰ (ਸੰਧੂ)-ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਸੀਨੀਅਰ ਸਿਟੀਜ਼ਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਯੋਜਿਤ ਕੀਤੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਇਯਾਲੀ ਦਾਖਾ ਤੋਂ ਸ਼ਾਨ ਨਾਲ ਜਿੱਤਣਗੇ-ਵਾਹਲਾ

ਬਟਾਲਾ, 21 ਅਕਤੂਬਰ (ਕਾਹਲੋਂ)-ਹਲਕਾ ਦਾਖਾ ਤੋਂ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸ: ਸੁਖਬੀਰ ਸਿੰਘ ਵਾਹਲਾ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਚਾਰੇ ਜ਼ਿਮਨੀ ਚੋਣਾਂ 'ਚ ਅਕਾਲੀ ਦਲ ਦੀ ਹੋਵੇਗੀ ਵੱਡੀ ਜਿੱਤ-ਪ੍ਰੋ. ਰੰਧਾਵਾ

ਬਟਾਲਾ, 21 ਅਕਤੂਬਰ (ਕਾਹਲੋਂ)-ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਦੀਆਂ ਚਾਰੇ ਸੀਟਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੋ. ਕਮਲਜੀਤ ...

ਪੂਰੀ ਖ਼ਬਰ »

ਚੇਅਰਮੈਨ ਕਸਤੂਰੀ ਲਾਲ ਸੇਠ ਵਲੋਂ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਬਟਾਲਾ, 21 ਅਕਤੂਬਰ (ਕਾਹਲੋਂ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ ਵਲੋਂ ਟਰੱਸਟੀਆਂ ਅਤੇ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਚੇਅਰਮੈਨ ਕਸਤੂਰੀ ਲਾਲ ਸੇਠ ਨੇ ਟਰੱਸਟ ਦੇ ਕੰਮ-ਕਾਜ ਦਾ ਜਾਇਜ਼ਾ ਲੈਣ ਤੋਂ ਇਲਾਵਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਪਠਾਨਕੋਟ, 21 ਅਕਤੂਬਰ (ਆਰ. ਸਿੰਘ)-ਰਾਸ਼ਟਰੀ ਕਲਿਆਣਕਾਰੀ ਪ੍ਰੀਸ਼ਦ ਵੱਲੋਂ ਪ੍ਰਧਾਨ ਰਾਕੇਸ਼ ਸ਼ਰਮਾ ਦੀ ਦੇਖਰੇਖ ਹੇਠ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਭਾ ਸੁੰਦਰ ਨਗਰ ਪਠਾਨਕੋਟ ਵਿਖੇ 227ਵਾਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆਜਿਸ ਵਿਚ ਐਸ.ਐੱਚ.ਓ ਡਵੀਜ਼ਨ ...

ਪੂਰੀ ਖ਼ਬਰ »

ਦਿਵਿਆ ਜੋਤੀ ਜਾਗਿ੍ਤੀ ਸੰਸਥਾ ਵਲੋਂ ਸ੍ਰੀ ਕਿ੍ਸ਼ਨ ਕਥਾ

ਪਠਾਨਕੋਟ, 21 ਅਕਤੂਬਰ (ਆਰ. ਸਿੰਘ)- ਦਿਵਿਆ ਜੋਤੀ ਜਾਗਿ੍ਤੀ ਸੰਸਥਾ ਵਲੋਂ ਪਿੰਡ ਕੁਠੇਰ ਪਠਾਨਕੋਟ ਵਿਖੇ ਪੰਜ ਰੋਜ਼ਾ ਸ੍ਰੀ ਕਿ੍ਸ਼ਨ ਕਥਾ ਰਾਮ ਲੀਲ੍ਹਾ ਗਰਾਊਾਡ ਵਿਖੇ ਕਰਵਾਇਆ ਜਾ ਰਿਹਾ ਹੈ | ਕਥਾ ਦੇ ਦੂਸਰੇ ਦਿਨ ਸ੍ਰੀ ਆਸ਼ੂਤੋਸ਼ ਮਹਾਰਾਜ ਦੀ ਭਗਤਣੀ ਸਾਧਵੀ ...

ਪੂਰੀ ਖ਼ਬਰ »

ਸਵਦੇਸ਼ੀ ਜਾਗਰਨ ਮੰਚ ਵਲੋਂ ਨਰਿੰਦਰ ਮੋਦੀ ਦੇ ਨਾਂਅ ਡੀ. ਸੀ. ਨੂੰ ਮੰਗ ਪੱਤਰ

ਪਠਾਨਕੋਟ, 21 ਅਕਤੂਬਰ (ਆਰ. ਸਿੰਘ)- ਸਵਦੇਸ਼ੀ ਜਾਗਰਨ ਮੰਚ ਜ਼ਿਲ੍ਹਾ ਪਠਾਨਕੋਟ ਵਲੋਂ ਚੰਦਰ ਸ਼ੇਖਰ ਦੀ ਅਗਵਾਈ ਹੇਠ ਵਫ਼ਦ ਵਲੋਂ ਖੇਤਰੀ ਵਿਆਪਕ ਆਰਥਕ (ਸਾਂਝੇਦਾਰੀ ਆਰ.ਸੀ.ਈ.ਪੀ.) ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਮਾਧਿਅਮ ਰਾਹੀਂ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX