ਚੌਕ ਮਹਿਤਾ, 21 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਦੇ 50 ਸਾਲਾ ਸਥਾਪਨਾ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪਾਵਨ ਯਾਦ 'ਚ ਬਣਾਈ ਗਈ ...
ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬੀ ਫ਼ਿਲਮ ਉਦਯੋਗ ਵਲੋਂ ਤਰੱਕੀ ਕਰਕੇ ਫ਼ਿਲਮ ਖੇਤਰ 'ਚ ਨਿਵੇਕਲਾ ਸਥਾਨ ਬਣਾਇਆ ਜਾ ਰਿਹਾ ਹੈ, ਦੇਸ਼-ਵਿਦੇਸ਼ 'ਚ ਵੱਸਦੇ ਪੰਜਾਬੀਆਂ ਦੇ ਨਾਲ ਦੂਸਰੀਆਂ ਭਾਸ਼ਾਵਾਂ ਦੇ ਲੋਕ ਵੀ ਪੰਜਾਬੀ ਫ਼ਿਲਮਾਂ ਨੂੰ ਬਹੁਤ ਪਸੰਦ ਕਰਦੇ ...
ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਰਣਜੀਤ ਐਵੀਨਿਊ ਦੇ ਖੇਤਰ ਆਨੰਦ ਪਾਰਕ 'ਚ ਸੈਰ ਕਰ ਰਹੀ ਇਕ ਸਕੂਲ ਅਧਿਆਪਕਾ ਦਾ ਪਰਸ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਉਸ ਦੇ ਪਰਸ 'ਚ 4 ਹਜ਼ਾਰ ਦੀ ਨਕਦੀ, ਏ. ਟੀ. ਐਮ. ਕਾਰਡ, ਅਧਾਰ ਕਾਰਡ, ਪੈਨ ਕਾਰਡ ਤੇ ਹੋਰ ਜ਼ਰੂਰੀ ਕਾਗਜ਼ਾਤ ਸਨ | ...
ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪਿਛਲੇ ਹਫਤੇ ਤੋਂ ਸਾਂਝਾ ਮੁਲਾਜ਼ਮ ਮੰਚ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਕੀਤੀ ਜਾ ਰਹੀ ਹੜਤਾਲ ਅੱਜ ਵੀ ਜਾਰੀ ਰਹੀ, ਜਿਸ ਕਾਰਨ ਅੱਜ ਵੀ ਕਿਸੇ ਵਿਭਾਗ 'ਚ ਕੋਈ ਸਰਕਾਰੀ ਕੰਮਕਾਜ਼ ਨੇਪਰੇ ਨਹੀਂ ਚੜ੍ਹ ਸਕਿਆ | ਇਸ ਹੜਤਾਲ ਕਾਰਨ ...
ਰਈਆ, 21 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੀ ਦੇਰ ਸ਼ਾਮ ਇੱਕ ਵਿਆਹੁਤਾ ਔਰਤ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਲੜਕੀ ਮਨਜੀਤ ...
ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ 'ਚ ਮਹੱਤਵਪੂਰਨ ਕਾਰਜਾਂ ਤੇ ਗਤੀਵਿਧੀਆਂ ਦੀ ਸਮੀਖਿਆ ਅਤੇ ਨਿਗਰਾਨੀ ਦੀ ਜ਼ਿੰਮੇਵਾਰੀ ਵੱਖ-ਵੱਖ ਮੰਤਰੀਆਂ ਨੂੰ ਦਿੱਤੀ ਜਾ ਰਹੀ ਹੈ, ਜਿਸ ਲਈ ਇਕ ...
ਬੱਚੀਵਿੰਡ/ਅਜਨਾਲਾ 21 ਅਕੂਬਰ (ਕੰਬੋ/ਢਿੱਲੋਂ)-ਅੰਮਿ੍ਤਸਰ ਸੈਕਟਰ ਅਧੀਨ ਪੈਂਦੇ ਪਿੰਡ ਕੱਕੜ ਵਿਖੇ ਕੰਡਿਆਲੀ ਤਾਰ ਤੋਂ ਉਸ ਪਾਰ ਅੰਤਰਰਾਸ਼ਟਰੀ ਸਰਹੱਦ ਨੇੜਲੇ ਭਾਰਤੀ ਖੇਤਰ ਵਿਚ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਦਾ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ | ...
ਜੈਂਤੀਪੁਰ, 21 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ, ਕੱਥੂਨੰਗਲ ਵਲੋਂ ਸਾਲਾਨਾ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਦਾ ਸਰਹਾਲਾ ਵਿਖੇ ਪੁੱਜਣ 'ਤੇ ਸੰਤ ਬਾਬਾ ਕਿਰਪਾਲ ...
ਕੱਥੂਨੰਗਲ, 21 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਛੇਵਾਂ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ...
ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਬਾਜ਼ਾਰਾਂ 'ਚ ਕੁਝ ਸਮਾਜ ਵਿਰੋਧੀ ਅਨਸਰਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੇ ਕੁਝ ਦਿਨਾਂ ...
ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਅੰਮਿ੍ਤਸਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮੁੱਖ ਵਿਰਾਸਤੀ ਮਾਰਗ ਵਿਖੇ ਵਾਈ-ਫਾਈ ਦੀ ਸਹੂਲਤ ਮੁਫ਼ਤ ਉਪਲਬੱਧ ਕਰਵਾਉਣ ਦੀ ਸੇਵਾ ਦਾ ਉਦਘਾਟਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ...
ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)-18 ਅਕਤੂਬਰ ਨੂੰ ਕਾਠਮੰਡੂ (ਨਿਪਾਲ) ਵਿਖੇ ਯੂਨਾਇਟਡ ਸੀਮੇਂਟ ਪ੍ਰਾਈਵੇਟ ਲਿਮ: ਕੰਪਨੀ 'ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਨੌਜਵਾਨ ਜੁਗਰਾਜ ਸਿੰਘ (ਪੁੱਤਰ ਪਲਵਿੰਦਰ ਸਿੰਘ) ਦਾ ਅੱਜ ਸਥਾਨਕ ਸ਼ਹਿਰ ...
ਅਜਨਾਲਾ, 21 ਅਕਤੂਬਰ (ਸੁੱਖ ਮਾਹਲ)-ਅੱਜ ਇੱਥੇ ਬੀ.ਐੱਸ.ਐੱਫ. ਦੇ ਹੈੱਡ ਕੁਆਰਟਰ ਵਿਖੇ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ 73ਵੀਂ ਤੇ 32 ਬਟਾਲੀਅਨ ਵਲੋਂ ਇੱਕ ਸਮਾਰੋਹ ਕਰਵਾਇਆ ਗਿਆ | ਜਿਸ 'ਚ 73ਵੀਂ ਬਟਾਲੀਅਨ ਦੇ ਕਮਾਂਡੈਂਟ ਬਲਰਾਜ ਸਿੰਘ ਅਤੇ 32 ਬਟਾਲੀਅਨ ਦੇ ਕਮਾਂਡਰ ...
ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ, ਵਡਾਲੀ ਡੋਗਰਾਂ, ਅੰਮਿ੍ਤਸਰ ਦੇ ਸੇਵਾਦਾਰਾਂ ਨੇ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਤਹਿਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ...
ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਟੀ. ਐਫ. ਪੰਜਾਬ ਦਾ ਜ਼ਿਲ੍ਹਾ ਅੰਮਿ੍ਤਸਰ ਦਾ ਭਰਵਾਂ ਚੋਣ ਇਜਲਾਸ ਵਿਰਸਾ ਵਿਹਾਰ ਵਿਖੇ ਕਰਵਾਇਆ ਗਿਆ, ਜਿਸ 'ਚ ਚੋਣ ਨੂੰ ਨਿਰਪੱਖ ਢੰਗ ਨਾਲ ਪੂਰਾ ਕਰਨ ਹਿੱਤ ਦਵਿੰਦਰ ਸਿੰਘ ਪੂਨੀਆਂ, ਸੂਬਾ ਸਕੱਤਰ, ਡੀ.ਟੀ.ਐਫ., ...
ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਇਸ ਸਬੰਧੀ ਪਿ੍ੰ: ਨੀਰਾ ਸ਼ਰਮਾ ਨੇ ਦੱਸਿਆ ਕਿ 11ਵੀਂ ਜਮਾਤ ਦੇ ਉਦੈ ਠਾਕੁਰ ਅਤੇ 10ਵੀਂ ...
ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੌੜਾ ਫਾਟਕ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਆਮ ਆਦਮੀ ਪਾਰਟੀ 22 ਅਕਤੂਬਰ ਨੂੰ ਵੱਖ-ਵੱਖ ਪਾਰਟੀਆਂ ਅਤੇ ਸਮਾਜ ਸੇਵਕਾਂ ਨਾਲ ਧਰਨੇ 'ਤੇ ਬੈਠੇਗੀ | ਉਕਤ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਜਦੋਂ ਵੱਖ ਵੱਖ ਸਿਆਸੀ ਧਿਰਾਂ ਧਰਨੇ 'ਤੇ ਬੈਠੀਆਂ ਸਨ ਤਾਂ ਪ੍ਰਸ਼ਾਸਨ ਵਲੋਂ ਇਹ ਯਕੀਨ ਦਵਾਇਆ ਗਿਆ ਸੀ ਕਿ 19 ਤਰੀਕ ਤੱਕ ਇਨ੍ਹਾਂ ਨੂੰ ਸਰਕਾਰੀ ਨੌਕਰੀਆਂ ਸਮੇਤ ਬਾਕੀ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਪਰ ਅਫ਼ਸੋਸ ਇਕ ਵਾਰ ਫ਼ਿਰ ਇਹ ਵਾਅਦੇ ਝੂਠੇ ਸਾਬਿਤ ਹੋਏ | ਧਾਲੀਵਾਲ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਤੇ ਸੰਸਥਾਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ 22 ਤਰੀਕ ਨੂੰ ਜੌੜਾ ਫਾਟਕ 'ਤੇ ਇਕੱਠੇ ਹੋਣ ਤਾਂ ਜੋ ਇਨ੍ਹਾਂ ਪਰਿਵਾਰਾਂ ਦੀ ਆਵਾਜ਼ ਗੂੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਪਹੁੰਚ ਸਕੇ |
ਚੇਤਨਪੁਰਾ, 21 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ 23 ਅਕਤੂਬਰ ਨੂੰ ਗੁਰਦੁਆਰਾ ਮਹਿਲ ਜੰਡਿਆਲਾ (ਸੰਤੂਨੰਗਲ) ਵਿਖੇ ਮਨਾਇਆ ਜਾ ਰਿਹਾ ਹੈ | ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ...
ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)- ਅੱਜ ਇਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਮੀਟਿੰਗ 'ਚ ਵੀਰ ਸਾਵਰਕਰ ਦਾ ਨਾਂਅ ਲਏ ਬਗ਼ੈਰ ਕਿਹਾ ਗਿਆ ਕਿ ਮਹਾਂਰਾਸ਼ਟਰ ਸੂਬੇ ਦੀਆਂ ...
ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੇ ਸਟਰੀਟ ਲਾਈਟ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੇਅਰ ਕਰਮਜੀਤ ਸਿੰਘ ਵਲੋਂ ਬੈਠਕ ਅੱਜ ਕੀਤੀ ਜਾਵੇਗੀ | ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਮੇਅਰ ਸ: ...
ਅੰਮਿ੍ਤਸਰ, 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਵਪਾਰ ਸੰਮੇਲਨ ਮੁਕਾਬਲੇ 'ਚ ਓਵਰਆਲ ਚੈਂਪੀਅਨਸ਼ਿਪ 'ਚ ਜਿੱਤ ਦੀ ਹੈਟਿ੍ਕ ਬਣਾ ਕੇ ਇਸ ਖੇਤਰ 'ਚ ਵੀ ਆਪਣੀ ਕਮਾਨ ਸਾਬਤ ਕੀਤੀ ਹੈ | ਪਿ੍ੰੰਸੀਪਲ ਰਾਜੀਵ ਕੁਮਾਰ ...
ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਮਾਲ ਮੰਤਰੀ ਮਰਹੂਮ ਜ: ਜੀਵਨ ਸਿੰਘ ਉਮਰਾ ਨੰਗਲ ਖੇਡ ਸਟੇਡੀਅਮ, ਉਮਰਾਨੰਗਲ ਵਿਖੇ ਪਰਮਰਾਜ ਸਿੰਘ ਉਮਰਾ ਨੰਗਲ ਆਈ.ਪੀ.ਐਸ. ਦੀ ਅਗਵਾਈ ਹੇਠ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ...
ਟਾਂਗਰਾ, 21 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਡੇਰਾ-ਤਪਿਆਣਾ ਸਾਹਿਬ ਟਾਂਗਰਾ ਵਿਖੇ ਬਾਬਾ ਸ੍ਰੀ ਚੰਦਰ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਡੇਰਾ ਤਪਿਆਣਾ ਸਾਹਿਬ ਦੇ ਗੱਦੀ ਨਸ਼ੀਨ ਬਾਬਾ ਦਰਸ਼ਨ ਦਾਸ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਧਾਰਮਿਕ ...
ਅੰਮਿ੍ਤਸਰ, 21 ਅਕਤੂਬਰ (ਸੁਰਿੰਦਰ ਕੋਛੜ)-ਪੇਂਟ ਤੇ ਡੈਕਰ ਕੰਪਨੀ ਏਸ਼ੀਅਨ ਪੇਂਟਸ ਨੇ ਸਥਾਨਕ ਰਣਜੀਤ ਐਵੀਨਿਊ ਵਿਖੇ ਆਪਣੇ ਆਧੁਨਿਕ ਮਲਟੀ-ਕੈਟੇਗਰੀ ਡੈਕਰ ਸ਼ੋ-ਰੂਮ ਏਪੀ ਹੋਮਜ਼ ਦਾ ਉਦਘਾਟਨ ਕੀਤਾ | ਇਸ ਮੌਕੇ ਏਸ਼ੀਅਨ ਪੇਂਟਸ ਲਿਮਟਿਡ ਦੇ ਪ੍ਰਬੰਧਕ ਸ੍ਰੀ ਅਮਿੱਤ ...
ਭਿੰਡੀ ਸੈਦਾਂ, 21 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਗੰਨਾ ਉਤਪਾਦਕ ਸੰਘਰਸ਼ ਕਮੇਟੀ ਪੰਜਾਬ ਵਲੋਂ 24 ਅਕਤੂਬਰ ਨੂੰ ਬੁੱਟਰ ਸਿਵੀਆਂ ਵਿਖੇ ਕਰਵਾਈ ਜਾ ਰਹੀ ਸੂਬਾ ਕਨਵੈਨਸ਼ਨ ਹਿੱਤ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਦੀ ਮੀਟਿੰਗ ਰਣਜੀਤ ਸਿੰਘ ਤੇ ਬਲਕਾਰ ਸਿੰਘ ...
ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਇਕੱਤਰਤਾ ਗੁਰਭੇਜ ਸਿੰਘ ਸਿੱਧੂ ਦੀ ਅਗਵਾਈ ਵਿਚ ਰਾਜਬਲਵਿੰਦਰ ਸਿੰਘ ਦੇ ਗ੍ਰਹਿ ਮਜੀਠਾ ਵਿਖੇ ਹੋਈ | ਜਿਸ ਵਿਚ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਇੰਚਾਰਜ ...
ਅਜਨਾਲਾ, 21 ਅਕਤੂਬਰ (ਸੁੱਖ ਮਾਹਲ)-ਅਜਨਾਲਾ ਸ਼ਹਿਰ ਅੰਦਰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਪ੍ਰਸ਼ਾਸਨ ਵਲੋਂ ਬਣਦੇ ਉੱਚਿਤ ਪ੍ਰਬੰਧ ਨਾ ਕਰਨ ਤੇ ਸਿਵਲ ਹਸਪਤਾਲ ਅਜਨਾਲਾ ਵਿਚ ਇਸ ਸਬੰਧੀ ਵੱਖਰੀਆਂ ਵਾਰਡਾਂ ਨਾ ਬਣਾਉਣ ਦੇ ਰੋਸ ਵਜੋਂ ਅੱਜ ਇੱਥੇ ਹਲਕਾ ਅਜਨਾਲਾ ਦੇ ...
ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼ਾਮ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਬੀ. ਐਸ. ਵਾਲੀਆ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ, ਜਿੱਥੇ ਕਿ ਉਨ੍ਹਾਂ ਨੂੰ ਮੈਨੇਜਰ ਸਤਿੰਦਰ ...
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨਾਜ ਮੰਡੀ ਕੁੱਕੜਾਂ ਵਾਲਾ ਹਰਸ਼ਾ ਛੀਨਾ ਦੇ ਵਿਹੜੇ 'ਚ ਸਮੂਹ ...
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਪਿੰਡ ਸਚੰਦਰ ਦੇ ਇੱਕ ਜਮਦੂਰ 'ਤੇ ਕਾਤਲਾਨਾ ਹਮਲਾ ਕਰਕੇ ਜ਼ਖਮੀ ਕਰਨ ਵਾਲੇ ਪਿੰਡ ਦੇ ਹੀ 6 ਵਿਅਕਤੀਆਂ 'ਤੇ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਮੁਕੱਦਮਾ ਦਰਜ ਕੀਤਾ ਗਿਆ | ਜਾਣਕਾਰੀ ਅਨਸੁਰ ਹਮਲੇ ਦਾ ਸ਼ਿਕਾਰ ਹੋਏ ਨੌਜਵਾਨ ...
ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਦੇੇ ਸ਼ਹੀਦ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਇੱਥੇ ਦਿਹਾਤੀ ਤੇ ਸ਼ਹਿਰੀ ਜ਼ਿਲਿ੍ਹਆਂ ਦੀਆਂ ਪੁਲਿਸ ਲਾਈਨਾਂ ਵਿਖੇ ਸਮਾਪਤ ਹੋਏ ਜਿੱਥੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ...
ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਦੇੇ ਸ਼ਹੀਦ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਇੱਥੇ ਦਿਹਾਤੀ ਤੇ ਸ਼ਹਿਰੀ ਜ਼ਿਲਿ੍ਹਆਂ ਦੀਆਂ ਪੁਲਿਸ ਲਾਈਨਾਂ ਵਿਖੇ ਸਮਾਪਤ ਹੋਏ ਜਿੱਥੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਤੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ...
ਚੱਬਾ, 21 ਅਕਤੂਬਰ (ਜੱਸਾ ਅਨਜਾਣ)-ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਜ਼ਿਲ੍ਹੇ ਦੇ 6 ਸਕੂਲਾਂ ਜਿਨ੍ਹਾਂ 'ਚ ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਸਿਦਾਨਾ ਇੰਟਰਨੈਸ਼ਨਲ ਸਕੂਲ, ਸੈਣੀ ਇੰਟਰਨੈਸ਼ਨਲ ਸਕੂਲ, ...
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਕਈ ਦਿਨਾਂ ਤੋਂ ਅਜਨਾਲਾ ਸ਼ਹਿਰ 'ਚ ਡੇਂਗੂ ਦਾ ਕਹਿਰ ਜ਼ੋਰਾਂ 'ਤੇ ਹੈ ਅਤੇ ਇਸ ਨਾਲ ਸ਼ਹਿਰ ਅੰਦਰ ਪੰਜ ਮੌਤਾਂ ਹੋ ਚੁੱਕੀਆਂ ਹਨ ਤੇ ਸੈਂਕੜੇ ਲੋਕ ਇਸ ਤੋਂ ਪੀੜਤ ਹਨ, ਡੇਂਗੂ ਅਜੇ ਸ਼ਹਿਰ 'ਚੋਂ ਖ਼ਤਮ ਹੋਇਆ ਨਹੀਂ ...
ਗੁਰਦਾਸਪੁਰ, 21 ਅਕਤੂਬਰ (ਆਰਿਫ਼)-ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਪਿਛਲੇ 12 ਸਾਲ ਤੋਂ ਪੰਜਾਬ ਦੇ ਨੌਜਵਾਨਾਂ ਨੰੂ ਵਿਦੇਸ਼ ਭੇਜਣ ਲਈ ਆਪਣੀਆਂ ਸੇਵਾਵਾਂ ਜਲੰਧਰ ਤੇ ਅੰਮਿ੍ਤਸਰ ਵਿਚ ਦੇ ਰਿਹਾ ਹੈ ਅਤੇ ਹਜ਼ਾਰਾਂ ਹੀ ਵਿਦਿਆਰਥੀਆਂ ਨੰੂ ਆਸਟ੍ਰੇਲੀਆ, ਨਿਊਜ਼ੀਲੈਂਡ, ...
ਅੰਮਿ੍ਤਸਰ, 21 ਅਕਤੂਬਰ (ਜੱਸ)-ਯੂਰਪ 'ਚ ਸਿੱਖੀ ਦਾ ਪ੍ਰਚਾਰ ਤੇ ਅੰਮਿ੍ਤ ਸੰਚਾਰ ਕਰ ਰਹੇ ਆਗੂਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਾਪ ਕੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਰੁੱਧ ਪੰਥ ਵਿਰੋਧੀ ਪ੍ਰਚਾਰ ...
ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਕੈਬਨਿਟ ਮੰਤਰੀ ਦਾ ਦਰਜਾ ਪ੍ਰਾਪਤ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਯਤਨਾਂ ਨਾਲ ਸਥਾਨਕ ਹਵਾਈ ਅੱਡਾ ਰੋਡ ਤੋਂ ਗੁਰਦੁਆਰਾ ਪਲਾਹ ਸਾਹਿਬ ਤਕ ਕਰੀਬ ਇਕ ਕਿਲੋਮੀਟਰ ਦੀ 70 ਲੱਖ ਦੀ ਲਾਗਤ ਨਾਲ ਬਣਾਈ ਗਈ ਸੜਕ ਉਪਰ ਪ੍ਰੀਮਿਕਸ ...
ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਭਾਰਤ 'ਚ 91 ਮੁਲਕਾਂ ਦੇ ਹਾਈ ਕਮਿਸ਼ਨਰ ਕੱਲ੍ਹ 22 ਅਕਤੂਬਰ ਨੂੰ ਪਹਿਲੀ ਵਾਰ ਇਕੋ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆ ਰਹੇ ਹਨ, ...
ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਥਾਣਾ ਗੇਟ ਹਕੀਮਾਂ ਅਧੀਨ ਪੈਂਦੇ ਇਲਾਕੇ ਡੈਮ ਗੰਜ਼ 'ਚ ਦੋ ਧੜਿਆਂ ਵਿਚਕਾਰ ਖ਼ੁੂਨੀ ਤਕਰਾਰ ਹੋਇਆ, ਲੜਾਈ ਦੌਰਾਨ ਇੱਟਾਂ, ਬੋਤਲਾਂ ਤੇ ਬਾਅਦ 'ਚ ਗੋਲੀਆਂ ਵੀ ਚਲੀਆਂ | ਇਸ ਲੜਾਈ 'ਚ ਦੋ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ...
ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਰਾਮਦਾਸ ਸਪੋਰਟਸ ਕਲੱਬ ਪਿੰਡ ਮੂਧਲ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਜਵਾਲਾ ਸਿੰਘ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ ਗਿਆ | ਇਕ ਦਿਨਾਂ ਚੱਲੇ ਇਨ੍ਹਾਂ ਸਰਕਲ ਸਟਾਈਲ ਕਬੱਡੀ ਦੇ ਮੁਕਾਬਲਿਆਂ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX